ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਰਾਸ਼ਟਰੀ-ਅੰਤਰਰਾਸ਼ਟਰੀ

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਬੇਟੀ ਨੂੰ ਦਿੱਤਾ ਜਨਮ

ਅਹੁਦੇ 'ਤੇ ਰਹਿੰਦਿਆਂ ਬੱਚੇ ਨੰੂ ਜਨਮ ਦੇਣ ਵਾਲੀ ਦੂਜੀ ਪ੍ਰਧਾਨ ਮੰਤਰੀ ਬਣੀ

ਆਕਲੈਂਡ, 21 ਜੂਨ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੀ ਕੁੱਖੋਂ ਅੱਜ ਬੇਟੀ ਨੇ ਜਨਮ ਲਿਆ ਹੈ ਜਿਸ ਦੀ ਪੁਸ਼ਟੀ ਉਨ੍ਹਾਂ ਆਪਣੀ ਨਵਜੰਮੀ ਬੇਟੀ ਤੇ ਸਾਥੀ ਕਲਾਰਕ ਗੇਅਫੋਰਡ ਨਾਲ ਲਈ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਸਾਂਝੀ ...

ਪੂਰੀ ਖ਼ਬਰ »

ਮੋਬਾਈਲ ਬੈਟਰੀ 'ਚ ਧਮਾਕੇ ਕਾਰਨ ਮਲੇਸ਼ੀਆ ਦੀ ਨਾਮੀ ਕੰਪਨੀ ਦੇ ਸੀ.ਈ.ਓ. ਦੀ ਮੌਤ

ਚਾਰਜ਼ਿੰਗ 'ਤੇ ਲਗਾ ਕੇ ਸੁੱਤਾ ਪਿਆ ਸੀ

ਕੁਆਲਾਲੰਪੁਰ (ਮਲੇਸ਼ੀਆ), 21 ਜੂਨ (ਏਜੰਸੀ)-ਮੋਬਾਈਲ ਬੈਟਰੀ 'ਚ ਧਮਾਕਾ ਹੋਣ ਦੀਆਂ ਪਹਿਲਾਂ ਵੀ ਕਈ ਖ਼ਬਰਾਂ ਆ ਚੁੱਕੀਆਂ ਹਨ | ਹੁਣ ਇਕ ਅਜਿਹੀ ਹੋਰ ਘਟਨਾ ਮਲੇਸ਼ੀਆ 'ਚ ਸਾਹਮਣੇ ਆਈ ਹੈ ਅਤੇ ਇਸ ਹਾਦਸੇ 'ਚ ਇੱਥੋਂ ਦੀ ਇਕ ਵੱਡੀ ਕੰਪਨੀ ਦੇ ਸੀ.ਈ.ਓ. ਦੀ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਪਿ੍ਅੰਕਾ ਦੀ ਮਾਂ ਨੂੰ ਮਿਲਣ ਭਾਰਤ ਆਵੇਗਾ ਨਿਕ

ਮੁੰਬਈ, 21 ਜੂਨ (ਏਜੰਸੀ)- ਅਦਾਕਾਰਾ ਪਿ੍ਅੰਕਾ ਚੋਪੜਾ ਤੇ ਹਾਲੀਵੁੱਡ ਗਾਇਕ ਨਿਕ ਜੋਨਸ ਨਾਲ ਜੁੜੀ ਕੋਈ ਨਾਲ ਕੋਈ ਖ਼ਬਰ ਸੁਰਖ਼ੀਆਂ ਦਾ ਹਿੱਸਾ ਬਣਦੀ ਰਹਿੰਦੀ ਹੈ ਅਤੇ ਦੋਵੇਂ ਹੌਲੀ-ਹੌਲੀ ਇਕ-ਦੂਜੇ ਦੇ ਨੇੜੇ ਆ ਰਹੇ | ਹੁਣ ਮੀਡੀਆ ਦੀ ਰਿਪੋਰਟ ਅਨੁਸਾਰ ਇਹ ਖ਼ਬਰ ਹੈ ਕਿ ...

ਪੂਰੀ ਖ਼ਬਰ »

ਦੁਕਾਨ ਲੁੱਟਣ ਆਏ ਲੁਟੇਰਿਆਂ ਨੂੰ ਪੰਜਾਬੀ ਨੇ ਖ਼ਦੇੜਿਆ

ਗੋਲੀਆਂ ਚਲਾਉਣ ਦੇ ਬਾਵਜੂਦ ਡਟ ਕੇ ਕੀਤਾ ਮੁਕਾਬਲਾ

ਲੂਵਨ (ਬੈਲਜੀਅਮ), 21 ਜੂਨ (ਅਮਰਜੀਤ ਸਿੰਘ ਭੋਗਲ) ਪਿਛਲੇ ਕਾਫ਼ੀ ਸਮੇਂ ਤੋ ਬੈਲਜੀਅਮ ਵਿਚ ਲੁੱਟਾਂ ਖੋਹਾਂ ਕਰਨ ਵਾਲੇ ਗੈਂਗ ਸਰਗਰਮ ਹਨ, ਜੋ ਆਏ ਦਿਨ ਕਿਸੇ ਨਾ ਕਿਸੇ ਰਾਤ ਨੂੰ ਦੁਕਾਨ 'ਤੇ ਧਾਵਾ ਬੋਲ ਕੇ ਨਕਦੀ ਤੇ ਸਿਗਰਟਾਂ/ਸ਼ਰਾਬ ਤੇ ਹੋਰ ਚੀਜ਼ਾਂ ਲੁੱਟ ਕੇ ਲੈ ਜਾਂਦੇ ...

ਪੂਰੀ ਖ਼ਬਰ »

ਬਰਤਾਨੀਆ ਨੂੰ ਯੂਰਪੀ ਸੰਘ ਤੋਂ ਵੱਖ ਹੋਣ ਲਈ ਹਾਊਸ ਆਫ਼ ਲਾਰਡਜ਼ ਵਲੋਂ ਮਨਜ਼ੂਰੀ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਉੱਪਰਲੇ ਸਦਨ ਨੇ ਬੀਤੇ ਦਿਨ ਯੂਰਪੀ ਸੰਘ (ਈ.ਯੂ.) ਤੋਂ ਵੱਖ ਹੋਣ ਸਬੰਧੀ ਬਿੱਲ ਪਾਸ ਕਰ ਦਿੱਤਾ ਹੈ | ਇਸ ਦੇ ਨਾਲ ਹੀ ਇਸ ਬਿੱਲ 'ਤੇ ਮਹੀਨਿਆਂ ਤੋਂ ਹੋ ਰਹੀ ਸੰਸਦੀ ਚਰਚਾ 'ਤੇ ਵੀ ਵਿਰਾਮ ਚਿੰਨ੍ਹ ਲੱਗ ਗਿਆ | ਇਸ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਔਰਤ ਅਤੇ ਉਸ ਦੇ ਪ੍ਰੇਮੀ ਨੂੰ 20 ਸਾਲ ਤੋਂ ਵਧ ਦੀ ਕੈਦ

ਮੈਲਬੌਰਨ, 22 ਜੂਨ (ਏਜੰਸੀ)-ਪਤੀ ਨੂੰ ਜੂਸ 'ਚ ਜ਼ਹਿਰ ਮਿਲ ਕੇ ਮਾਰਨ ਦੇ ਦੋਸ਼ 'ਚ ਆਸਟ੍ਰੇਲੀਆ ਦੀ ਇਕ ਅਦਾਲਤ ਨੇ ਇਕ ਭਾਰਤੀ ਮੂਲ ਦੀ ਔਰਤ ਤੇ ਉਸ ਦੇ ਪ੍ਰੇਮੀ ਨੂੰ 20 ਸਾਲ ਤੋਂ ਵਧ ਜੇਲ੍ਹ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ ਕੇਰਲਾ ਨਾਲ ਸਬੰਧਿਤ ਸੋਫੀਆ ਸੈਮ (34) ਤੇ ਅਰੁਣ ਕਮਲਾਸੈਨਨ (36) ਨੂੰ ਅਕਤੂਬਰ 2015 'ਚ ਮੈਲਬੌਰਨ ਦੇ ਈਪਿੰਗ ਸਥਿਤ ਘਰ 'ਚ ਸੋਫ਼ੀਆ ਦੇ ਪਤੀ ਸੈਮ ਅਬਰਾਹਿਮ (33) ਦੀ ਮੌਤ ਦਾ ਦੋਸ਼ੀ ਪਾਇਆ ਗਿਆ ਸੀ। ਆਸਟ੍ਰੇਲੀਆ ਦੀ ਸੁਪਰੀਮ ਕੋਰਟ ਨੇ ਕੱਲ੍ਹ ਅਰੁਣ ਜੋ ਕਿ ਇਸ ਵਾਰਦਾਤ ਦਾ ਮੁੱਖ ਸਾਜ਼ਿਸ਼ ਕਰਤਾ ਸੀ, ਨੂੰ 27 ਸਾਲ ਜਦਕਿ ਸੋਫੀਆ ਨੂੰ 22 ਸਾਲ ਜੇਲ੍ਹ ਦੀ ਸਜ਼ਾ ਸੁਣਾਈ। ਜਦੋਂ ਸੋਫੀਆ ਦੇ ਪਤੀ ਦੀ ਮੌਤ ਹੋਈ ਉਸ ਸਮੇਂ ਉਸ ਨੇ ਪਜਾਮਾ ਪਾਇਆ ਹੋਇਆ ਸੀ, ਉਸ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ ਅਤੇ ਇਸ ਤਰ੍ਹਾਂ ਲੱਗ ਰਿਹਾ ਸੀ ਜਿਵੇਂ ਉਸ ਨੂੰ ਦਿਲ ਦਾ ਦੌਰਾ ਪਿਆ ਹੋਵੇ।
ਪਰ ਬਾਅਦ 'ਚ ਜਾਂਚ ਦੌਰਾਨ ਪਤਾ ਲੱਗਿਆ ਕਿ ਉਸ ਨੂੰ ਸਾਇਨਾਈਡ ਜ਼ਹਿਰ ਦਿੱਤਾ ਗਿਆ ਸੀ ਅਤੇ ਲੰਬੀ ਜਾਂਚ-ਪੜਤਾਲ ਕਰਨ ਤੋਂ ਬਾਅਦ ਅਰੁਣ ਤੇ ਸੋਫੀਆ ਖ਼ਿਲਾਫ਼ ਮੁਕੱਦਮਾ ਦਾਇਰ ਹੋਇਆ ਤੇ ਅਖੀਰ ਉਹ ਦੋਸ਼ੀ ਸਾਬਤ ਹੋ ਗਏ। ਜਸਟਿਸ ਪਾਲ ਕੋਘਲਨ ਨੇ ਸਜ਼ਾ ਸੁਣਾਉਣ ਮੌਕੇ ਕਿਹਾ ਕਿ ਇਹ ਕਤਲ ਵਾਰਦਾਤ ਦੀ ਇਕ ਗੰਭੀਰ ਉਦਾਹਰਨ ਹੈ।
ਉਨ੍ਹਾਂ ਕਿਹਾ ਕਿ ਸੈਮ ਦੀ ਪਤਨੀ ਸੋਫੀਆ 'ਤੇ ਲੰਬੇ ਸਮੇਂ ਤੱਕ ਨਜ਼ਰ ਰੱਖਣ ਤੋਂ ਬਾਅਦ ਪਾਇਆ ਗਿਆ ਕਿ ਉਸ ਨੂੰ ਕਿਸੇ ਹੋਰ ਵਿਅਕਤੀ ਨਾਲ ਪਿਆਰ ਸੀ, ਜਿਸ ਕਾਰਨ ਉਕਤ ਦੋਵਾਂ ਨੇ ਮਿਲ ਕੇ ਸੈਮ ਅਬਰਾਹਿਮ ਨੂੰ ਜਾਨੋਂ-ਮਾਰਨ ਦੀ ਸਾਜ਼ਿਸ਼ ਰਚੀ।

 


ਖ਼ਬਰ ਸ਼ੇਅਰ ਕਰੋ

ਸਾਂਝਾ ਕਬੱਡੀ ਮੇਲਾ 15 ਜੁਲਾਈ ਨੂੰ

ਲੂਵਨ (ਬੈਲਜੀਅਮ), 21 ਜੂਨ (ਅਮਰਜੀਤ ਸਿੰਘ ਭੋਗਲ)-ਚੜ੍ਹਦੀ ਕਲਾ ਸਪੋਰਟਸ ਕਲੱਬ ਅਤੇ ਐਨ.ਆਰ.ਆਈ. ਸਪੋਰਟਸ ਕਲੱਬ ਬੈਲਜੀਅਮ ਵਲੋਂ ਸਾਂਝੇ ਤੌਰ 'ਤੇ 15 ਜੁਲਾਈ ਨੂੰ ਸੱਭਿਆਚਾਰਕ ਕਬੱਡੀ ਮੇਲਾ ਸੰਤਿਰੂਧਨ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦੋਵਾਂ ਕਲੱਬਾਂ ਦੇ ...

ਪੂਰੀ ਖ਼ਬਰ »

ਬਰੇਸ਼ੀਆ 'ਚ 6ਵਾਂ ਫੁਲਕਾਰੀ ਮੇਲਾ ਕਰਵਾਇਆ

ਬਰੇਸ਼ੀਆ (ਇਟਲੀ), 21 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਪੰਜਾਬੀ ਭਾਈਚਾਰੇ ਵਲੋਂ ਸ੍ਰੀਮਤੀ ਰੀਨਾ ਸ਼ਰਮਾ ਦੀ ਅਗਵਾਈ ਹੇਠ 6ਵਾਂ ਸਾਲਾਨਾ ਸੱਭਿਆਚਾਰਕ ਮੇਲਾ 'ਫੁਲਕਾਰੀ' ਬਰੇਸ਼ੀਆ ਦੇ ਨਜ਼ਦੀਕੀ ਸ਼ਹਿਰ ਬਨਿਆਉਲੋ ਮੇਲਾ ਦੇ ਮਹਾਰਾਜਾ ਇੰਡੀਅਨ ...

ਪੂਰੀ ਖ਼ਬਰ »

ਗੈਂਟ ਵਿਖੇ ਘੱਲੂਘਾਰਾ ਦੀ ਯਾਦ 'ਚ ਸਮਾਗਮ 24 ਨੂੰ

ਲੂਵਨ (ਬੈਲਜੀਅਮ), 21 ਜੂਨ (ਅਮਰਜੀਤ ਸਿੰਘ ਭੋਗਲ)-ਇੰਟਰਨੈਸ਼ਨਲ ਸਿੱਖ ਕੌਾਸਲ ਅਤੇ ਇੰਟਰਨੈਸ਼ਨਲ ਸਿੱਖ ਵੈੱਲਫੇਅਰ ਕੌਾਸਲ ਵਲੋ 24 ਜੂਨ ਨੂੰ ਮਾਤਾ ਸਾਹਿਬ ਕੌਰ ਗੁਰਦੁਆਰਾ ਗੈਂਟ ਵਿਖੇ ਘੱਲੂਘਾਰਾ ਦਿਵਸ ਦੀ ਯਾਦ ਕਰਵਾਏ ਜਾ ਰਹੇ ਸਮਾਗਮ ਵਿਚ ਜਿੱਥੇ ਯੂਰਪ ਭਰ ਦੇ ...

ਪੂਰੀ ਖ਼ਬਰ »

ਸਲੋਹ ਵਿਖੇ ਧਾਰਮਿਕ ਮੇਲਾ ਪਹਿਲੀ ਨੂੰ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਖ਼ਾਲਸਾ ਪ੍ਰਾਇਮਰੀ ਸਕੂਲ ਵੈਕਸਮ ਰੋਡ ਸਲੋਹ ਵਿਖੇ ਸਾਲਾਨਾ ਧਾਰਮਿਕ ਮੇਲਾ ਇਕ ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਉਂਕਾਰ ਸਿੰਘ ਵਲੋਂ ਭੇਜੀ ਜਾਣਕਾਰੀ ਅਨੁਸਾਰ ਇਸ ਮੇਲੇ ਵਿਚ ਪ੍ਰਸਿੱਧ ਗਾਇਕ ਕੇ.ਐਸ. ਮੱਖਣ ਵਿਸ਼ੇਸ਼ ...

ਪੂਰੀ ਖ਼ਬਰ »

ਸਿਆਟਲ ਖੇਡ ਕੈਂਪ 23 ਨੂੰ

ਸਿਆਟਲ, 21 ਜੂਨ (ਗੁਰਚਰਨ ਸਿੰਘ ਢਿੱਲੋਂ)-ਨੌਵਾਂ ਸਿਆਟਲ ਖੇਡ ਕੈਂਪ 23 ਜੂਨ ਨੂੰ ਸ਼ਾਮ 5 ਵਜੇ ਵਿਲਸਨ ਪਲੇਅ ਫੀਲਡਜ਼ ਕੈਂਟ ਵਿਚ ਕਰਵਾਇਆ ਜਾ ਰਿਹਾ ਹੈ | ਜਿੱਥੇ ਪੰਜਾਬੀ ਭਾਈਚਾਰੇ ਦੇ 5 ਸਾਲ ਤੋਂ ਉੱਪਰ ਉਮਰ ਦੇ ਬੱਚੇ ਸ਼ਾਮਿਲ ਹੋ ਰਹੇ ਹਨ | ਪੰਜਾਬੀ ਭਾਈਚਾਰੇ ਦੇ ਸਹਿਯੋਗ ...

ਪੂਰੀ ਖ਼ਬਰ »

'ਰਾਜ ਕਰੇਗਾ ਖ਼ਾਲਸਾ' ਕਹਿਣ 'ਤੇ ਮੁਕੱਦਮਾ ਚਲਾਉਣ ਦਾ ਮਾਮਲਾ

ਅਦਾਲਤੀ ਫ਼ੈਸਲੇ ਦਾ ਯੂ.ਕੇ. ਦੀਆਂ ਸਿੱਖ ਜਥੇਬੰਦੀਆਂ ਵਲੋਂ ਵਿਰੋਧ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਸੁਦੀਪ ਆਹਲੂਵਾਲੀਆ ਵਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕ ਨੌਜਵਾਨ ਅਰਵਿੰਦਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ 'ਤੇ ਫ਼ੈਸਲਾ ਸੁਣਾਉਂਦਿਆਂ ਕਿਹਾ ਗਿਆ ਕਿ ਜੇਕਰ ਕੋਈ ...

ਪੂਰੀ ਖ਼ਬਰ »

ਡਰਬੀ ਵਿਖੇ 'ਮਰਦ ਅਗੰਮੜਾ' ਨਾਟਕ ਦਾ ਸਫਲ ਮੰਚਨ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਅਨ ਕਮਿਊਨਿਟੀ ਸੈਂਟਰ ਰਾਅਡੌਨ ਸਟ੍ਰੀਟ ਵਿਖੇ ਪੰਜਾਬੀ ਥੀਏਟਰ ਅਕੈਡਮੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਚੱਲ ਰਹੇ ਲੜੀਵਾਰ ਸਮਾਗਮਾਂ ਦੌਰਾਨ 'ਮਰਦ ਅਗੰਮੜਾ' ਨਾਟਕ ਦਾ ...

ਪੂਰੀ ਖ਼ਬਰ »

5ਜੀ ਤਕਨਾਲੋਜੀ ਖੋਜ ਸਬੰਧੀ ਭਾਰਤ ਵਲੋਂ ਯੂ. ਕੇ. ਦੇ ਕਾਲਜ ਤੇ ਯੂਨੀਵਰਸਿਟੀਆਂ ਨਾਲ ਸਮਝੌਤਾ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਦੂਰਸੰਚਾਰ ਦੇ ਖੇਤਰ ਵਿਚ ਖੋਜ ਤੇ ਵਿਕਾਸ (ਸੀ.ਡੀ.ਓ.ਟੀ.) ਸਰਕਾਰੀ ਸੰਸਥਾ ਵਲੋਂ ਯੂ.ਕੇ. ਦੀਆਂ ਤਿੰਨ ਅਕਾਦਮਿਕ ਸੰਸਥਾਵਾਂ ਨਾਲ 5ਜੀ ਤਕਨਾਲੋਜੀ ਦੀ ਸ਼ੁਰੂਆਤ ਕਰਨ ਲਈ ਖੋਜ ਅਤੇ ਸੁਵਿਧਾ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਕੈਨੇਡਾ 'ਚ ਪਦਮਸ੍ਰੀ ਕਰਤਾਰ ਸਿੰਘ ਨੂੰ ਸਨਮਾਨਿਆ

ਟੋਰਾਂਟੋ, 21 ਜੂਨ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਅਰਜੁਨ ਐਵਾਰਡੀ ਪਹਿਲਵਾਨ ਅਤੇ ਸਾਬਕਾ ਸੀਨੀਅਰ ਪੁਲਿਸ ਅਧਿਕਾਰੀ ਪਦਮਸ੍ਰੀ ਕਰਤਾਰ ਸਿੰਘ ਆਪਣੀ ਕੈਨੇਡਾ ਫੇਰੀ 'ਤੇ ਆਏ, ਜਿੱਥੇ ਵੱਖ-ਵੱਖ ਥਾਵਾਂ 'ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਲੋਂ ਉਨ੍ਹਾਂ ਦਾ ਸਨਮਾਨ ...

ਪੂਰੀ ਖ਼ਬਰ »

ਕੈਲਗਰੀ 'ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ 3 ਦਿਨਾ ਸਮਾਗਮ ਸ਼ੁਰੂ

ਕੈਲਗਰੀ, 21 ਜੂਨ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ 3 ਰੋਜ਼ਾ ਸਮਾਗਮਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਸਮੇਂ ਭਾਈ ਰਣਜੀਤ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX