ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਪਹਿਲਾ ਸਫ਼ਾ

ਆਈ. ਐਸ. ਸਰਗਨੇ ਸਮੇਤ 4 ਅੱਤਵਾਦੀ ਹਲਾਕ

• ਜੰਮੂ-ਕਸ਼ਮੀਰ 'ਚ ਆਈ. ਐੱਸ. ਦੀ ਮੌਜੂਦਗੀ ਦੀ ਪੁਸ਼ਟੀ • 1 ਜਵਾਨ ਸ਼ਹੀਦ, ਇਕ ਨਾਗਰਿਕ ਵੀ ਮਾਰਿਆ ਗਿਆ • ਇੰਟਰਨੈੱਟ ਸੇਵਾਵਾਂ ਮੁਅੱਤਲ • ਝੜਪਾਂ 'ਚ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਮਨਜੀਤ ਸਿੰਘ ਸ੍ਰੀਨਗਰ, 22 ਜੂਨ-ਪੁਲਿਸ ਨੇ ਦੱਖਣੀ ਕਸ਼ਮੀਰ ਦੇ ਅਨੰਤਨਾਗ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ 3500 ਕਿ. ਮੀ. ਸੜਕਾਂ ਬਣਨਗੀਆਂ-ਵਿਜੇ ਇੰਦਰ ਸਿੰਗਲਾ

• ਸੂਚਨਾ ਤਕਨਾਲੋਜੀ ਬਾਰੇ ਆ ਰਹੀ ਹੈ ਨਵੀਂ ਨੀਤੀ • ਮੰਡੀ ਗੋਬਿੰਦਗੜ੍ਹ ਮੁੜ ਉੱਭਰ ਰਿਹੈ ਹੈ ਸਨਅਤ 'ਚ ਮੇਜਰ ਸਿੰਘ ਜਲੰਧਰ, 22 ਜੂਨ-ਲੋਕ ਨਿਰਮਾਣ ਵਿਭਾਗ ਤੇ ਸੂਚਨਾ ਤਕਨਾਲੋਜੀ ਬਾਰੇ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਰਾਜ ਅੰਦਰ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਪੇਂਡੂ ਖੇਤਰਾਂ ਲਈ ਮਹਿੰਗੀ ਹੋਈ ਬਿਜਲੀ

ਜਲੰਧਰ, 22 ਜੂਨ (ਸ਼ਿਵ ਸ਼ਰਮਾ)-ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਪਾਵਰਕਾਮ ਨੇ ਪੇਂਡੂ ਖੇਤਰਾਂ ਲਈ ਬਿਜਲੀ ਮਹਿੰਗੀ ਕਰ ਦਿੱਤੀ ਹੈ ਤੇ ਹੁਣ ਖੇਤੀ ਵਰਗ ਨੂੰ ਛੱਡ ਕੇ ਪੇਂਡੂ ਖੇਤਰਾਂ 'ਚ ਰਹਿੰਦੇ ਲੋਕਾਂ ਅਤੇ ਹੋਰ ਸਨਅਤੀ ਯੂਨਿਟਾਂ ਨੂੰ 10 ਪੈਸੇ ਪ੍ਰਤੀ ...

ਪੂਰੀ ਖ਼ਬਰ »

ਛੇਹਰਟਾ 'ਚ ਨਸ਼ੇ ਦੇ ਟੀਕੇ ਲਾਉਣ ਨਾਲ ਦੋ ਨੌਜਵਾਨਾਂ ਦੀ ਮੌਤ

ਮਿ੍ਤਕਾਂ 'ਚ 'ਆਪ' ਦੇ ਸਰਕਲ ਪ੍ਰਧਾਨ ਦਾ ਇਕਲੌਤਾ ਪੁੱਤਰ ਤੇ ਉਸ ਦਾ ਦੋਸਤ ਸ਼ਾਮਿਲ ਛੇਹਰਟਾ (ਅੰਮਿ੍ਤਸਰ), 22 ਜੂਨ (ਵਡਾਲੀ, ਸੁਰਿੰਦਰ ਸਿੰਘ ਵਿਰਦੀ)-ਪੰਜਾਬ ਸਰਕਾਰ ਵਲੋਂ ਭਾਵੇਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ ਪਰ ਇਹ ਵਾਅਦੇ ਫੋਕੇ ...

ਪੂਰੀ ਖ਼ਬਰ »

ਸਵੇਰੇ 5 ਵਜੇ ਹੀ ਸਰਕਾਰੀ ਬੰਗਲਾ ਖਾਲੀ ਕਰ ਗਏ ਜਸਟਿਸ ਚੇਲਮੇਸ਼ਵਰ

ਨਵੀਂ ਦਿੱਲੀ, 22 ਜੂਨ (ਏਜੰਸੀ)-ਸੁਪਰੀਮ ਕੋਰਟ ਦੇ ਜੱਜ ਜਸਟਿਸ ਜੇ. ਚੇਲਮੇਸ਼ਵਰ ਦੇ ਕਾਰਜਕਾਲ ਦਾ ਅੱਜ ਆਖ਼ਰੀ ਦਿਨ ਸੀ ਪਰ ਉਹ ਆਪਣੀ ਸੇਵਾ ਮੁਕਤੀ ਦੇ ਦਿਨ ਸਵੇਰੇ 5 ਵਜੇ ਸਰਕਾਰੀ ਬੰਗਲਾ ਖ਼ਾਲੀ ਕਰ ਗਏ | ਉਹ 6 ਸਾਲ ਪਹਿਲਾਂ 4 ਤੁਗਲੁਕ ਰੋਡ ਸਥਿਤ ਇਸ ਬੰਗਲੇ 'ਚ ਆਏ ਸਨ ਅਤੇ ...

ਪੂਰੀ ਖ਼ਬਰ »

ਅਮਰੀਕਾ ਦੇ ਹਿਰਾਸਤੀ ਕੇਂਦਰਾਂ 'ਚ ਨਜ਼ਰਬੰਦ ਹਨ 100 ਭਾਰਤੀ

• ਜ਼ਿਆਦਾਤਰ ਪੰਜਾਬੀ ਨੌਜਵਾਨ ਸ਼ਾਮਿਲ • ਭਾਰਤ ਨੇ ਕੀਤਾ ਸੰਪਰਕ ਕਾਇਮ ਵਾਸ਼ਿੰਗਟਨ, 22 ਜੂਨ (ਪੀ. ਟੀ. ਆਈ.)-ਅਮਰੀਕਾ ਵਿਚ ਭਾਰਤੀ ਮਿਸ਼ਨ ਨੇ ਦੋ ਇਮੀਗ੍ਰੇਸ਼ਨ ਹਿਰਾਸਤੀ ਕੇਂਦਰਾਂ ਨਾਲ ਸੰਪਰਕ ਸਾਧਿਆ ਹੈ ਜਿਥੇ ਲਗਪਗ 100 ਭਾਰਤੀ ਜਿਨ੍ਹਾਂ ਵਿਚੋਂ ਬਹੁਤੇ ਪੰਜਾਬ ...

ਪੂਰੀ ਖ਼ਬਰ »

ਖੁਸ਼ਹਾਲ ਜ਼ਿੰਦਗੀ ਦਾ ਸੁਪਨਾ ਪੰਜਾਬੀ ਨੌਜਵਾਨਾਂ ਨੂੰ ਪਹੁੰਚਾ ਰਿਹੈ ਅਮਰੀਕੀ ਜੇਲ੍ਹਾਂ 'ਚ

ਵਾਸ਼ਿੰਗਟਨ, 22 ਜੂਨ (ਪੀ. ਟੀ. ਆਈ.)-ਖੁਸ਼ਹਾਲ ਜ਼ਿੰਦਗੀ ਦੀ ਤਲਾਸ਼ (ਅਮੈਰੀਕਨ ਡਰੀਮ) ਵਿਚ ਬੰਟੀ ਸਿੰਘ (ਅਸਲ ਨਾਂਅ ਨਹੀਂ) ਕਈ ਦੇਸ਼ਾਂ ਦੀਆਂ ਸਰਹੱਦਾਂ ਪਾਰ ਕਰਕੇ ਗੈਰਕਾਨੂੰਨੀ ਤੌਰ 'ਤੇ ਅਮਰੀਕਾ ਵਿਚ ਦਾਖਲ ਹੋਇਆ ਸੀ ਪਰ ਉਹ ਨਿਊ ਮੈਕਸੀਕੋ ਵਿਚ ਇਮੀਗ੍ਰੇਸ਼ਨ ਹਿਰਾਸਤੀ ...

ਪੂਰੀ ਖ਼ਬਰ »

ਲਾਲੂ ਦੀ ਜ਼ਮਾਨਤ 'ਚ 3 ਜੁਲਾਈ ਤੱਕ ਵਾਧਾ

ਰਾਂਚੀ, 22 ਜੂਨ (ਏਜੰਸੀ)-ਚਾਰਾ ਘੁਟਾਲੇ ਦੇ ਦੋ ਮਾਮਲਿਆਂ 'ਚ ਦੋਸ਼ੀ ਠਹਿਰਾਏ ਗਏ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਹਾਈਕੋਰਟ ਨੇ ਰਾਹਤ ਦਿੰਦਿਆਂ ਉਨ੍ਹਾਂ ਦੀ ਅੱਜ ਖ਼ਤਮ ਹੋ ਰਹੀ ਜ਼ਮਾਨਤ 'ਚ 3 ...

ਪੂਰੀ ਖ਼ਬਰ »

ਚੋਣ ਮੈਦਾਨ 'ਚੋਂ ਬਾਹਰ ਹੋਏ ਮੁਸ਼ੱਰਫ਼ ਵਲੋਂ ਅਸਤੀਫ਼ਾ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)- 1999 'ਚ ਪਾਕਿਸਤਾਨ ਦੀ ਤੱਤਕਾਲੀ ਸਰਕਾਰ ਦਾ ਤਖ਼ਤਾ ਪਲਟ ਕੇ ਰਾਸ਼ਟਰਪਤੀ ਦੇ ਅਹੁਦੇ 'ਤੇ ਕਾਬਜ਼ ਹੋਣ ਵਾਲੇ ਸਾਬਕਾ ਪਾਕਿ ਸੈਨਾ ਮੁਖੀ ਪਰਵੇਜ਼ ਮੁਸ਼ੱਰਫ਼ ਨੇ ਅੱਜ ਆਪਣੀ ਬਣਾਈ ਆਲ ਪਾਕਿਸਤਾਨ ਮੁਸਲਿਮ ਲੀਗ (ਏ. ਪੀ. ਐਮ. ਐਲ.) ਦੇ ...

ਪੂਰੀ ਖ਼ਬਰ »

ਵਿਧਾਇਕ ਸੰਦੋਆ 'ਤੇ ਹਮਲੇ ਵਿਰੁੱਧ 'ਆਪ' ਵਲੋਂ ਪੰਜਾਬ ਭਰ 'ਚ ਧਰਨੇ ਮੁਜ਼ਾਹਰੇ

ਚੰਡੀਗੜ੍ਹ, 22 ਜੂਨ (ਪੀ. ਟੀ. ਆਈ.)-ਰੂਪਨਗਰ ਜ਼ਿਲ੍ਹੇ ਵਿਚ ਰੇਤ ਮਾਈਨਿੰਗ ਮਾਫੀਆ ਦੇ ਮੈਂਬਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹਮਲੇ ਪਿੱਛੋਂ 'ਆਪ' ਦੇ ਕਾਰਕੁਨਾਂ ਨੇ ਅੱਜ ਸਮੁੱਚੇ ਸੂਬੇ ਵਿਚ ਕਾਂਗਰਸ ਸਰਕਾਰ ਖਿਲਾਫ ਮੁਜ਼ਾਹਰੇ ਕਰਦੇ ...

ਪੂਰੀ ਖ਼ਬਰ »

ਤਾਲਿਬਾਨ ਹਮਲੇ 'ਚ 16 ਅਫ਼ਗਾਨੀ ਸੈਨਿਕਾਂ ਦੀ ਮੌਤ

ਕਾਬੁਲ, 22 ਜੂਨ (ਏਜੰਸੀ)-ਅੱਜ ਸਵੇਰੇ ਪੱਛਮੀ ਬੈਡਗੀਸ ਸੂਬੇ 'ਚ ਤਾਲਿਬਾਨੀ ਅੱਤਵਾਦੀਆਂ ਵਲੋਂ ਅਫ਼ਗਾਨ ਦੇ 16 ਸੈਨਿਕਾਂ ਦੀ ਹੱਤਿਆ ਕਰ ਦਿੱਤੀ ਗਈ | ਬੈਡਗੀਸ ਦੇ ਸੂਬਾਈ ਕੌਾਸਲ ਮੁਖੀ ਅਬਦੁਲ ਅਜ਼ੀਜ਼ ਬੇਗ ਨੇ ਦੱਸਿਆ ਕਿ ਅੱਜ ਸਵੇਰੇ ਖੇਤਰੀ ਪੁਲਿਸ ਦੀ ਮਦਦ ਲਈ ਆਏ ਸੈਨਿਕ ...

ਪੂਰੀ ਖ਼ਬਰ »

ਸਾਊਥਾਲ 'ਚ ਸੁਖਜਿੰਦਰ ਸਿੰਘ ਦੇ ਕਾਤਲ 5 ਪੰਜਾਬੀਆਂ ਨੂੰ ਸਜ਼ਾ

2 ਪੰਜਾਬੀਆਂ ਨੂੰ ਉਮਰ ਕੈਦ, ਦੋ ਨੂੰ 16-16 ਸਾਲ ਕੈਦ ਅਤੇ ਇਕ ਨੂੰ 4 ਸਾਲ ਤੋਂ ਵੱਧ ਕੈਦ ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-30 ਜੁਲਾਈ 2016 'ਚ ਸਾਊਥਾਲ ਕਤਲ ਹੋਏ ਸੁਖਜਿੰਦਰ ਸਿੰਘ ਗੁਰੀ ਉਰਫ਼ ਗੁਰਜਿੰਦਰ ਸਿੰਘ ਦੇ ਕਤਲ ਮਾਮਲੇ 'ਚ ਓਲਡ ਬੈਲੀ ਅਦਾਲਤ ਲੰਡਨ ਵਲੋਂ ਅੱਜ ...

ਪੂਰੀ ਖ਼ਬਰ »

ਮੋਦੀ ਵਲੋਂ ਭਾਰਤ ਦੀ ਵਿਕਾਸ ਦਰ ਦੋਹਰੇ ਅੰਕ 'ਚ ਲਿਜਾਣ 'ਤੇ ਜ਼ੋਰ

ਨਵੀਂ ਦਿੱਲੀ, 22 ਜੂਨ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਵਿਕਾਸ ਦਰ ਦੇ ਟੀਚੇ ਨੂੰ 7-8 ਫ਼ੀਸਦੀ ਤੋਂ ਵਧਾ ਕੇ ਦੋਹਰੇ ਅੰਕ 'ਚ ਲਿਜਾਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਵਿਸ਼ਵ ਵਪਾਰ 'ਚ ਭਾਰਤ ਦਾ ਹਿੱਸਾ ਦੁੱਗਣਾ 3.4 ਫੀਸਦੀ ਹੋਣਾ ਚਾਹੀਦਾ ਹੈ ...

ਪੂਰੀ ਖ਼ਬਰ »

ਰੋਜ਼ਾਨਾ 'ਲੌਕੀ' ਦਾ ਜੂਸ ਪੀਣ ਵਾਲੀ ਔਰਤ ਦੀ ਮੌਤ

ਪੁਣੇ, 22 ਜੂਨ (ਏਜੰਸੀ)-ਮਹਾਰਾਸ਼ਟਰ 'ਚ ਖ਼ੁਦ ਨੂੰ ਸਿਹਤਮੰਦ ਰੱਖਣ ਲਈ ਰੋਜ਼ਾਨਾ 'ਲੌਕੀ' ਦਾ ਜੂਸ ਪੀਣ ਨਾਲ ਇਕ ਔਰਤ ਦੀ ਮੌਤ ਹੋ ਗਈ ਸੀ | ਪੁਣੇ ਦੇ ਬਾਨੇਰ ਇਲਾਕੇ 'ਚ ਰਹਿਣ ਵਾਲੀ ਗੌਰੀ ਸ਼ਾਹ ਨੇ ਸਵੇਰ ਦੀ ਸੈਰ ਤੋਂ ਬਾਅਦ ਲੌਕੀ ਦਾ ਜੂਸ ਪੀਤਾ ਤਾਂ ਉਸ ਦੇ ਪੇਟ 'ਚ ਦਰਦ ਹੋਣਾ ...

ਪੂਰੀ ਖ਼ਬਰ »

ਨੈਸ਼ਨਲ ਕਾਨਫ਼ਰੰਸ ਵਲੋਂ ਵਿਸ਼ਵਾਸ ਬਣਾਉਣ ਲਈ ਉਪਾਅ ਕਰਨ ਤੇ ਵਿਧਾਨ ਸਭਾ ਭੰਗ ਕਰਨ ਦਾ ਸਮਰਥਨ

ਸ੍ਰੀਨਗਰ, 22 ਜੂਨ (ਏਜੰਸੀ)-ਰਾਜਪਾਲ ਐਨ. ਐਨ. ਵੋਹਰਾ ਵਲੋਂ ਸੂਬੇ ਦੀ ਸਥਿਤੀ 'ਤੇ ਚਰਚਾ ਕਰਨ ਲਈ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਦੌਰਾਨ ਨੈਸ਼ਨਲ ਕਾਨਫ਼ਰੰਸ ਅਤੇ ਹੋਰਨਾਂ ਸਿਆਸੀ ਪਾਰਟੀਆਂ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਭੰਗ ਕਰਨ ਅਤੇ ਨਵੀਆਂ ਚੋਣਾਂ ਕਰਵਾਉਣ ਦਾ ...

ਪੂਰੀ ਖ਼ਬਰ »

ਉੱਤਰਾਖੰਡ 'ਚ 'ਵਾਟਰ ਸਪੋਰਟਸ' 'ਤੇ ਹਾਈਕੋਰਟ ਵਲੋਂ ਪਾਬੰਦੀ

ਨੈਨੀਤਾਲ, 22 ਜੂਨ (ਏਜੰਸੀ)-ਉੱਤਰਾਖੰਡ 'ਚ ਸੈਰ-ਸਪਾਟੇ ਦਾ ਸਭ ਤੋਂ ਵੱਡਾ ਸਥਾਨ 'ਵਾਟਰ ਸਪੋਰਟਸ' ਹੈ | ਸੂਬੇ ਦੇ ਇਸ ਸੈਰ-ਸਪਾਟੇ ਵਾਲੇ ਖੇਤਰ ਨੂੰ ਵੱਡਾ ਝਟਕਾ ਦਿੰਦਿਆਂ ਸਾਰੇ 'ਵਾਟਰ ਸਪੋਰਟਸ ' 'ਤੇ ਹਾਈਕੋਰਟ ਨੇ ਪਾਬੰਦੀ ਲਗਾ ਦਿੱਤੀ ਹੈ | ਅਦਾਲਤ ਵਲੋਂ ਇਹ ਫ਼ੈਸਲਾ ਲੈਣ ...

ਪੂਰੀ ਖ਼ਬਰ »

ਨੇਤਾਵਾਂ ਦੇ ਵਿਵਾਦਪੂਰਨ ਬਿਆਨਾਂ ਨੂੰ ਲੈ ਕੇ ਮੁਸ਼ਕਿਲ 'ਚ ਘਿਰੀ ਕਾਂਗਰਸ

ਨਵੀਂ ਦਿੱਲੀ, 22 ਜੂਨ (ਉਪਮਾ ਡਾਗਾ ਪਾਰਥ)-ਜੰਮੂ-ਕਸ਼ਮੀਰ ਬਾਰੇ ਦੋ ਸੀਨੀਅਰ ਪਾਰਟੀ ਨੇਤਾਵਾਂ ਦੇ ਵਿਵਾਦਪੂਰਨ ਬਿਆਨਾਂ ਨੇ ਕਾਂਗਰਸ ਦੀਆਂ ਮੁਸ਼ਕਿਲਾਂ 'ਚ ਇਜ਼ਾਫਾ ਕਰ ਦਿੱਤਾ ਹੈ ਅਤੇ ਭਾਜਪਾ ਵਲੋਂ ਇਸ ਮਾਮਲੇ 'ਤੇ ਕਾਂਗਰਸ ਨੂੰ ਘੇਰਦਿਆਂ ਪਾਰਟੀ ਪ੍ਰਧਾਨ ਰਾਹੁਲ ...

ਪੂਰੀ ਖ਼ਬਰ »

ਪ੍ਰਵਾਸੀ ਬੱਚਿਆਂ ਨੂੰ ਮਿਲਣ ਪਹੁੰਚੀ ਮੇਲਾਨੀਆ ਟਰੰਪ

ਜੈਕਟ 'ਤੇ ਲਿਖਿਆ ਸੀ 'ਮੈਨੂੰ ਕਿਸੇ ਦੀ ਪ੍ਰਵਾਹ ਨਹੀਂ'
ਵਾਸ਼ਿੰਗਟਨ, 22 ਜੂਨ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਨੇ ਅਮਰੀਕਾ-ਮੈਕਸੀਕੋ ਸਰਹੱਦ 'ਤੇ ਪ੍ਰਵਾਸੀ ਬੱਚਿਆਂ ਨਾਲ ਮੁਲਾਕਾਤ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ | ਇਸ 'ਚੋਂ ਖਾਸ ਗੱਲ ਜੋ ਇੰਟਰਨੈੱਟ 'ਤੇ ਛਾਈ ਹੋਈ ਹੈ ਕਿ ਜਦੋਂ ਮੇਲਾਨੀਆ ਪ੍ਰਵਾਸੀ ਬੱਚਿਆ ਨੂੰ ਮਿਲ ਣ ਪਹੁੰਚੀ ਉਸ ਸਮੇਂ ਜੋ ਉਨ੍ਹਾਂ ਨੇ ਜੈਕਟ ਪਾਈ ਹੋਈ ਸੀ ਉਸ ਉੱਪਰ 'ਮੈਨੂੰ ਕਿਸੇ ਦੀ ਬਿਲਕੁਲ ਵੀ ਪ੍ਰਵਾਹ ਨਹੀਂ ਹੈ, ਕੀ ਤੁਹਾਨੂੰ ਹੈ?' ਲਿਖਿਆ ਹੋਇਆ ਸੀ | ਸਵਾਲ ਇਹ ਉੱਠ ਰਹੇ ਹਨ ਕਿ ਇਹ ਜੈਕਟ ਸੋਚ ਸਮਝ ਕੇ ਪਾਈ ਹੋਈ ਸੀ ਜਾਂ ਫਿਰ ਇਹ ਪ੍ਰਮੁੱਖ ਔਰਤ ਵਲੋਂ ਲੁਕਿਆ ਹੋਇਆ ਕੋਈ ਸੁਨੇਹਾ ਸੀ? ਜੇਕਰ ਅਜਿਹਾ ਹੈ ਤਾਂ ਇਹ ਸੁਨੇਹਾ ਕਿਸ ਲਈ ਸੀ? ਮੇਲਾਨੀਆ ਕੱਲ੍ਹ ਜਦੋਂ ਟੈਕਸਾਸ ਦੇ ਲਈ ਜਹਾਜ਼ 'ਚ ਸਵਾਰ ਹੋਈ ਸੀ ਉਦੋਂ ਉਨ੍ਹਾਂ ਨੇ ਖਾਕੀ ਰੰਗ ਦੀ ਜੈਕੇਟ ਪਾਈ ਹੋਈ ਸੀ | ਉਨ੍ਹਾਂ ਦੀ ਇਹ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ | ਮੇਲਾਨਿਆ ਦੀ ਬੁਲਾਰਨ ਸਟੇਫਨੀ ਗਿ੍ਸ਼ਮ ਨੇ ਕਿਹਾ ਕਿ ਇਸ 'ਚ ਕੋਈ ਵੀ ਲੁਕਿਆ ਹੋਇਆ ਸੁਨੇਹਾ ਨਹੀਂ ਹੈ | ਇਹ ਕੇਵਲ ਇਕ ਜੈਕਟ ਹੈ | ਟੇਕਸਾਸ ਦੇ ਅੱਜ ਇਸ ਅਹਿਮ ਦੌਰੇ ਦੇ ਬਾਅਦ ਮੈਂ ਉਮੀਦ ਕਰਦੀ ਹਾਂ ਕਿ ਮੀਡੀਆ ਸਾਰਾ ਧਿਆਨ ਉਨ੍ਹਾਂ ਦੇ ਕੱਪੜਿਆ 'ਤੇ ਕੇਂਦਰਿਤ ਨਾ ਕਰੇ | ਟੇਕਸਾਸ ਪੁਹੰਚਣ ਤੋਂ ਬਾਅਦ ਮੇਲਾਨੀਆ ਨੇ ਉਸ ਜੈਕਟ ਦੀ ਜਗ੍ਹਾ ਦੂਜੀ ਜੈਕਟ ਪਾ ਲਈ ਸੀ ਪਰ ਵਾਈਟ ਹਾਊਸ ਆਉਣ ਸਮੇਂ ਉਨ੍ਹਾਂ ਨੇ ਫਿਰ ਉਹੀ ਵਿਵਾਦਤ ਜੈਕਟ ਪਾ ਲਈ ਸੀ | ਪਤਨੀ ਦੇ ਵਾਪਸ ਆਉਣ ਤੋਂ ਕੁੱਝ ਸਮੇਂ ਬਾਅਦ ਟਰੰਪ ਨੇ ਟਵੀਟ ਕੀਤਾ, 'ਮੇਲਾਨੀਆ ਦੀ ਜੈਕਟ 'ਤੇ ਪਿਛਲੇ ਪਾਸੇ ਜੋ ਲਿਖਿਆ ਹੈ, ਉਹ ਮੀਡੀਆ ਦੇ ਲਈ ਫ਼ਰਜ਼ੀ ਖ਼ਬਰ ਹੈ | ਉਨ੍ਹਾਂ ਨੇ ਲਿਖਿਆ ਕਿ ਮੇਲਾਨੀਆ ਨੂੰ ਪਤਾ ਲੱਗ ਗਿਆ ਹੈ ਕਿ ਉਹ ਕਿੰਨੇ ਝੂਠੇ ਨੇ ਅਤੇ ਉਹ ਹੁਣ ਸੱਚਮੁੱਚ 'ਚ ਉਨ੍ਹਾਂ ਦੀ ਪਰਵਾਹ ਨਹੀਂ ਕਰਦੀ |'


ਖ਼ਬਰ ਸ਼ੇਅਰ ਕਰੋ

ਕਾਨੂੰਨ ਮੁਤਾਬਿਕ ਅਪਰਾਧੀਆਂ ਨੂੰ ਫੜਨ ਲਈ ਆਧਾਰ ਡਾਟੇ ਦੀ ਵਰਤੋਂ ਦੀ ਇਜਾਜ਼ਤ ਨਹੀਂ-ਆਧਾਰ ਅਥਾਰਟੀ

ਨਵੀਂ ਦਿੱਲੀ, 22 ਜੂਨ (ਏਜੰਸੀ)- ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਦੇ ਨਿਰਦੇਸ਼ਕ ਇਸ਼ ਕੁਮਾਰ ਵਲੋਂ ਬੀਤੇ ਦਿਨ ਅਪਰਾਧੀਆਂ ਨੂੰ ਪਕੜਨ ਲਈ ਆਧਾਰ ਡਾਟੇ ਦੀ ਵਰਤੋਂ ਦਾ ਸੁਝਾਅ ਦਿੱਤੇ ਜਾਣ 'ਤੇ ਆਧਾਰ ਅਥਾਰਟੀ (ਯੂ.ਆਈ.ਡੀ.ਏ.ਆਈ.) ਨੇ ਅੱਜ ਇਸ ਦਾ ਵਿਰੋਧ ...

ਪੂਰੀ ਖ਼ਬਰ »

ਰਾਹੁਲ ਅੱਤਵਾਦੀ ਤੇ ਨਕਸਲੀ ਵਿਚਾਰਧਾਰਾ ਦੇ ਹਮਦਰਦ-ਜੇਤਲੀ

ਨਵੀਂ ਦਿੱਲੀ, 22 ਜੂਨ (ਉਪਮਾ ਡਾਗਾ ਪਾਰਥ)-ਖਜ਼ਾਨਾ ਮੰਤਰੀ ਅਰੁਣ ਜੇਤਲੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਦਹਿਸ਼ਤਗਰਦ ਅਤੇ ਨਕਸਲੀ ਵਿਚਾਰਧਾਰਾ ਪ੍ਰਤੀ ਹਮਦਰਦੀ ਰੱਖਣ ਦਾ ਇਲਜ਼ਾਮ ਲਾਇਆ ਹੈ | ਅਰੁਣ ਜੇਤਲੀ ਨੇ ਇਕ ਬਲਾਗ ਰਾਹੀਂ ਆਪਣੇ ਵਿਚਾਰ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਸਾਹਿਤ ਅਕਾਦਮੀ ਵਲੋਂ ਬਾਲ ਅਤੇ ਯੁਵਾ ਪੁਰਸਕਾਰਾਂ ਦਾ ਐਲਾਨ

ਨਵੀਂ ਦਿੱਲੀ, 22 ਜੂਨ (ਏਜੰਸੀ)-ਸਾਹਿਤ ਅਕਾਦਮੀ ਵਲੋਂ ਅੱਜ ਬਾਲ ਸਾਹਿੱਤ ਪੁਰਸਕਾਰ ਦੇ 21 ਜੇਤੂਆਂ ਅਤੇ ਯੁਵਾ ਪੁਰਸਕਾਰ ਦੇ 21 ਨੌਜਵਾਨ ਜੇਤੂਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ | ਬਾਲ ਪੁਰਸਕਾਰ 14 ਨਵੰਬਰ ਨੂੰ ਬਾਲ ਦਿਵਸ ਮੌਕੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਨਵੇਂ ਕਾਨੂੰਨ ਤਹਿਤ ਮਾਲਿਆ ਨੂੰ ਭਗੌੜਾ ਐਲਾਨਣ ਲਈ ਈ. ਡੀ. ਵਲੋਂ ਅਦਾਲਤ 'ਚ ਪਟੀਸ਼ਨ

ਨਵੀਂ ਦਿੱਲੀ, 22 ਜੂਨ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਨਵੇਂ ਕਾਨੂੰਨ ਤਹਿਤ ਭਾਰਤ ਦੀਆਂ ਕਈ ਬੈਂਕਾਂ ਤੋਂ ਵੱਡਾ ਕਰਜ਼ਾ ਲੈ ਕੇ ਵਿਦੇਸ਼ ਭੱਜੇ ਵਿਜੇ ਮਾਲਿਆ ਨੂੰ ਭਗੌੜਾ ਦੋਸ਼ੀ ਕਰਾਰ ਦੇਣ ਲਈ ਅਤੇ ਉਸ ਦੀ 12,500 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX