ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  21 minutes ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  33 minutes ago
ਨਵੀਂ ਦਿੱਲੀ, 17 ਅਕਤੂਬਰ- ਲੰਦਨ ਦੀ ਵੈਸਟਮਿੰਸਟਰ ਕੋਰਟ ਨੇ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਹਿਰਾਸਤ 17 ਨਵੰਬਰ ਤੱਕ...
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  38 minutes ago
ਜਲੰਧਰ, 17 ਅਕਤੂਬਰ (ਚਿਰਾਗ਼ ਸ਼ਰਮਾ)- ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ...
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  53 minutes ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ 'ਚ ਡੇਂਗੂ ਨਾਲ ਹੋ ਰਹੀਆਂ ਮੌਤਾਂ ਅਤੇ ਸੈਂਕੜੇ ਲੋਕਾਂ ਦੇ ਇਸ ਭਿਆਨਕ ਬਿਮਾਰੀ ਤੋਂ ਪੀੜਤ ਹੋਣ ਦੇ ਬਾਵਜੂਦ ਇਸ ਦੇ ਇਲਾਜ...
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਖਡੂਰ ਸਾਹਿਬ, 17 ਅਕਤੂਬਰ ( ਰਸ਼ਪਾਲ ਸਿੰਘ ਕੁਲਾਰ) -ਸਾਝਾ ਮੁਲਾਜ਼ਮ ਮੰਚ ਪੰਜਾਬ/ਚੰਡੀਗੜ੍ਹ ਵੱਲੋਂ ਸਮੁੱਚੇ ਮੁਲਾਜ਼ਮਾਂ ਦੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ...
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਜਧਾਨੀ ਦਿੱਲੀ ਦੇ ਚਿੜੀਆ ਘਰ 'ਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਸ਼ੇਰ ਦੇ ਵਾੜੇ 'ਚ ਵੜ ਗਿਆ। ਹਾਲਾਂਕਿ ਹੈਰਾਨ ਕਰਨ...
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਜਧਾਨੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਉਦੇਸ਼ ਨਾਲ 4 ਨਵੰਬਰ ਤੋਂ 15 ਨਵੰਬਰ ਤੱਕ ਵਾਹਨਾਂ ਲਈ ਓਡ-ਈਵਨ ਯੋਜਨਾ...
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  about 1 hour ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ 'ਚ ਜੋ ਕੁਝ...
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਆਉਂਦੇ ਇਲਾਕੇ 'ਚ ਫਰੈਂਡਜ਼ ਐਵੇਨਿਊ ਮਜੀਠਾ ਰੋਡ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਡੇਂਗੂ ਦੀ...
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  about 2 hours ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਭਾਜਪਾ ਅਰਥ ਵਿਵਸਥਾ ਦੇ ਜਿਸ 'ਡਬਲ ਇੰਜਣ' ਦਾ ਪ੍ਰਚਾਰ ਕਰਦੀ ਹੈ ਅਤੇ ਜਿਸ ਦੇ ਆਧਾਰ 'ਤੇ ਉਹ...
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਸਾਕੇਤ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਟਿਡ ਦੇ ਫੰਡ 'ਚ ਗੜਬੜ ਕਰਨ ਦੇ ਮਾਮਲੇ 'ਚ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ, ਸ਼ਵਿੰਦਰ ਸਿੰਘ...
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 3 hours ago
ਬਾਘਾਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ 'ਤੇ ਅੱਜ ਅਚਾਨਕ ਦਫ਼ਤਰੀ ਕਾਮਿਆਂ ਨੇ ਦੋ ਦਿਨਾਂ ਲਈ 'ਕਲਮ ਛੋੜ' ਹੜਤਾਲ...
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਕੋਲਕਾਤਾ, 17 ਅਕਤੂਬਰ- ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਬੰਧੂਨਗਰ 'ਚ ਹਾਦਸੇ ਤੋਂ ਬਾਅਦ ਤੇਲ ਦੇ ਇੱਕ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਟੈਂਕਰ ਚਾਲਕ...
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  about 3 hours ago
ਲੁਧਿਆਣਾ, 17 ਅਕਤੂਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਕੈਪਟਨ...
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ ਦੇ 15 ਖਾਤਾ ਧਾਰਕਾਂ ਦਾ ਇੱਕ ਵਫ਼ਦ ਅੱਜ ਮੁੰਬਈ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ...
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  about 4 hours ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  about 4 hours ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  about 5 hours ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  about 5 hours ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਪਹਿਲਾ ਸਫ਼ਾ

ਆਈ. ਐਸ. ਸਰਗਨੇ ਸਮੇਤ 4 ਅੱਤਵਾਦੀ ਹਲਾਕ

• ਜੰਮੂ-ਕਸ਼ਮੀਰ 'ਚ ਆਈ. ਐੱਸ. ਦੀ ਮੌਜੂਦਗੀ ਦੀ ਪੁਸ਼ਟੀ • 1 ਜਵਾਨ ਸ਼ਹੀਦ, ਇਕ ਨਾਗਰਿਕ ਵੀ ਮਾਰਿਆ ਗਿਆ • ਇੰਟਰਨੈੱਟ ਸੇਵਾਵਾਂ ਮੁਅੱਤਲ • ਝੜਪਾਂ 'ਚ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਮਨਜੀਤ ਸਿੰਘ ਸ੍ਰੀਨਗਰ, 22 ਜੂਨ-ਪੁਲਿਸ ਨੇ ਦੱਖਣੀ ਕਸ਼ਮੀਰ ਦੇ ਅਨੰਤਨਾਗ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ 3500 ਕਿ. ਮੀ. ਸੜਕਾਂ ਬਣਨਗੀਆਂ-ਵਿਜੇ ਇੰਦਰ ਸਿੰਗਲਾ

• ਸੂਚਨਾ ਤਕਨਾਲੋਜੀ ਬਾਰੇ ਆ ਰਹੀ ਹੈ ਨਵੀਂ ਨੀਤੀ • ਮੰਡੀ ਗੋਬਿੰਦਗੜ੍ਹ ਮੁੜ ਉੱਭਰ ਰਿਹੈ ਹੈ ਸਨਅਤ 'ਚ ਮੇਜਰ ਸਿੰਘ ਜਲੰਧਰ, 22 ਜੂਨ-ਲੋਕ ਨਿਰਮਾਣ ਵਿਭਾਗ ਤੇ ਸੂਚਨਾ ਤਕਨਾਲੋਜੀ ਬਾਰੇ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਰਾਜ ਅੰਦਰ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਪੇਂਡੂ ਖੇਤਰਾਂ ਲਈ ਮਹਿੰਗੀ ਹੋਈ ਬਿਜਲੀ

ਜਲੰਧਰ, 22 ਜੂਨ (ਸ਼ਿਵ ਸ਼ਰਮਾ)-ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਪਾਵਰਕਾਮ ਨੇ ਪੇਂਡੂ ਖੇਤਰਾਂ ਲਈ ਬਿਜਲੀ ਮਹਿੰਗੀ ਕਰ ਦਿੱਤੀ ਹੈ ਤੇ ਹੁਣ ਖੇਤੀ ਵਰਗ ਨੂੰ ਛੱਡ ਕੇ ਪੇਂਡੂ ਖੇਤਰਾਂ 'ਚ ਰਹਿੰਦੇ ਲੋਕਾਂ ਅਤੇ ਹੋਰ ਸਨਅਤੀ ਯੂਨਿਟਾਂ ਨੂੰ 10 ਪੈਸੇ ਪ੍ਰਤੀ ...

ਪੂਰੀ ਖ਼ਬਰ »

ਛੇਹਰਟਾ 'ਚ ਨਸ਼ੇ ਦੇ ਟੀਕੇ ਲਾਉਣ ਨਾਲ ਦੋ ਨੌਜਵਾਨਾਂ ਦੀ ਮੌਤ

ਮਿ੍ਤਕਾਂ 'ਚ 'ਆਪ' ਦੇ ਸਰਕਲ ਪ੍ਰਧਾਨ ਦਾ ਇਕਲੌਤਾ ਪੁੱਤਰ ਤੇ ਉਸ ਦਾ ਦੋਸਤ ਸ਼ਾਮਿਲ ਛੇਹਰਟਾ (ਅੰਮਿ੍ਤਸਰ), 22 ਜੂਨ (ਵਡਾਲੀ, ਸੁਰਿੰਦਰ ਸਿੰਘ ਵਿਰਦੀ)-ਪੰਜਾਬ ਸਰਕਾਰ ਵਲੋਂ ਭਾਵੇਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ ਪਰ ਇਹ ਵਾਅਦੇ ਫੋਕੇ ...

ਪੂਰੀ ਖ਼ਬਰ »

ਸਵੇਰੇ 5 ਵਜੇ ਹੀ ਸਰਕਾਰੀ ਬੰਗਲਾ ਖਾਲੀ ਕਰ ਗਏ ਜਸਟਿਸ ਚੇਲਮੇਸ਼ਵਰ

ਨਵੀਂ ਦਿੱਲੀ, 22 ਜੂਨ (ਏਜੰਸੀ)-ਸੁਪਰੀਮ ਕੋਰਟ ਦੇ ਜੱਜ ਜਸਟਿਸ ਜੇ. ਚੇਲਮੇਸ਼ਵਰ ਦੇ ਕਾਰਜਕਾਲ ਦਾ ਅੱਜ ਆਖ਼ਰੀ ਦਿਨ ਸੀ ਪਰ ਉਹ ਆਪਣੀ ਸੇਵਾ ਮੁਕਤੀ ਦੇ ਦਿਨ ਸਵੇਰੇ 5 ਵਜੇ ਸਰਕਾਰੀ ਬੰਗਲਾ ਖ਼ਾਲੀ ਕਰ ਗਏ | ਉਹ 6 ਸਾਲ ਪਹਿਲਾਂ 4 ਤੁਗਲੁਕ ਰੋਡ ਸਥਿਤ ਇਸ ਬੰਗਲੇ 'ਚ ਆਏ ਸਨ ਅਤੇ ...

ਪੂਰੀ ਖ਼ਬਰ »

ਅਮਰੀਕਾ ਦੇ ਹਿਰਾਸਤੀ ਕੇਂਦਰਾਂ 'ਚ ਨਜ਼ਰਬੰਦ ਹਨ 100 ਭਾਰਤੀ

• ਜ਼ਿਆਦਾਤਰ ਪੰਜਾਬੀ ਨੌਜਵਾਨ ਸ਼ਾਮਿਲ • ਭਾਰਤ ਨੇ ਕੀਤਾ ਸੰਪਰਕ ਕਾਇਮ ਵਾਸ਼ਿੰਗਟਨ, 22 ਜੂਨ (ਪੀ. ਟੀ. ਆਈ.)-ਅਮਰੀਕਾ ਵਿਚ ਭਾਰਤੀ ਮਿਸ਼ਨ ਨੇ ਦੋ ਇਮੀਗ੍ਰੇਸ਼ਨ ਹਿਰਾਸਤੀ ਕੇਂਦਰਾਂ ਨਾਲ ਸੰਪਰਕ ਸਾਧਿਆ ਹੈ ਜਿਥੇ ਲਗਪਗ 100 ਭਾਰਤੀ ਜਿਨ੍ਹਾਂ ਵਿਚੋਂ ਬਹੁਤੇ ਪੰਜਾਬ ...

ਪੂਰੀ ਖ਼ਬਰ »

ਖੁਸ਼ਹਾਲ ਜ਼ਿੰਦਗੀ ਦਾ ਸੁਪਨਾ ਪੰਜਾਬੀ ਨੌਜਵਾਨਾਂ ਨੂੰ ਪਹੁੰਚਾ ਰਿਹੈ ਅਮਰੀਕੀ ਜੇਲ੍ਹਾਂ 'ਚ

ਵਾਸ਼ਿੰਗਟਨ, 22 ਜੂਨ (ਪੀ. ਟੀ. ਆਈ.)-ਖੁਸ਼ਹਾਲ ਜ਼ਿੰਦਗੀ ਦੀ ਤਲਾਸ਼ (ਅਮੈਰੀਕਨ ਡਰੀਮ) ਵਿਚ ਬੰਟੀ ਸਿੰਘ (ਅਸਲ ਨਾਂਅ ਨਹੀਂ) ਕਈ ਦੇਸ਼ਾਂ ਦੀਆਂ ਸਰਹੱਦਾਂ ਪਾਰ ਕਰਕੇ ਗੈਰਕਾਨੂੰਨੀ ਤੌਰ 'ਤੇ ਅਮਰੀਕਾ ਵਿਚ ਦਾਖਲ ਹੋਇਆ ਸੀ ਪਰ ਉਹ ਨਿਊ ਮੈਕਸੀਕੋ ਵਿਚ ਇਮੀਗ੍ਰੇਸ਼ਨ ਹਿਰਾਸਤੀ ...

ਪੂਰੀ ਖ਼ਬਰ »

ਲਾਲੂ ਦੀ ਜ਼ਮਾਨਤ 'ਚ 3 ਜੁਲਾਈ ਤੱਕ ਵਾਧਾ

ਰਾਂਚੀ, 22 ਜੂਨ (ਏਜੰਸੀ)-ਚਾਰਾ ਘੁਟਾਲੇ ਦੇ ਦੋ ਮਾਮਲਿਆਂ 'ਚ ਦੋਸ਼ੀ ਠਹਿਰਾਏ ਗਏ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਹਾਈਕੋਰਟ ਨੇ ਰਾਹਤ ਦਿੰਦਿਆਂ ਉਨ੍ਹਾਂ ਦੀ ਅੱਜ ਖ਼ਤਮ ਹੋ ਰਹੀ ਜ਼ਮਾਨਤ 'ਚ 3 ...

ਪੂਰੀ ਖ਼ਬਰ »

ਚੋਣ ਮੈਦਾਨ 'ਚੋਂ ਬਾਹਰ ਹੋਏ ਮੁਸ਼ੱਰਫ਼ ਵਲੋਂ ਅਸਤੀਫ਼ਾ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)- 1999 'ਚ ਪਾਕਿਸਤਾਨ ਦੀ ਤੱਤਕਾਲੀ ਸਰਕਾਰ ਦਾ ਤਖ਼ਤਾ ਪਲਟ ਕੇ ਰਾਸ਼ਟਰਪਤੀ ਦੇ ਅਹੁਦੇ 'ਤੇ ਕਾਬਜ਼ ਹੋਣ ਵਾਲੇ ਸਾਬਕਾ ਪਾਕਿ ਸੈਨਾ ਮੁਖੀ ਪਰਵੇਜ਼ ਮੁਸ਼ੱਰਫ਼ ਨੇ ਅੱਜ ਆਪਣੀ ਬਣਾਈ ਆਲ ਪਾਕਿਸਤਾਨ ਮੁਸਲਿਮ ਲੀਗ (ਏ. ਪੀ. ਐਮ. ਐਲ.) ਦੇ ...

ਪੂਰੀ ਖ਼ਬਰ »

ਵਿਧਾਇਕ ਸੰਦੋਆ 'ਤੇ ਹਮਲੇ ਵਿਰੁੱਧ 'ਆਪ' ਵਲੋਂ ਪੰਜਾਬ ਭਰ 'ਚ ਧਰਨੇ ਮੁਜ਼ਾਹਰੇ

ਚੰਡੀਗੜ੍ਹ, 22 ਜੂਨ (ਪੀ. ਟੀ. ਆਈ.)-ਰੂਪਨਗਰ ਜ਼ਿਲ੍ਹੇ ਵਿਚ ਰੇਤ ਮਾਈਨਿੰਗ ਮਾਫੀਆ ਦੇ ਮੈਂਬਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹਮਲੇ ਪਿੱਛੋਂ 'ਆਪ' ਦੇ ਕਾਰਕੁਨਾਂ ਨੇ ਅੱਜ ਸਮੁੱਚੇ ਸੂਬੇ ਵਿਚ ਕਾਂਗਰਸ ਸਰਕਾਰ ਖਿਲਾਫ ਮੁਜ਼ਾਹਰੇ ਕਰਦੇ ...

ਪੂਰੀ ਖ਼ਬਰ »

ਤਾਲਿਬਾਨ ਹਮਲੇ 'ਚ 16 ਅਫ਼ਗਾਨੀ ਸੈਨਿਕਾਂ ਦੀ ਮੌਤ

ਕਾਬੁਲ, 22 ਜੂਨ (ਏਜੰਸੀ)-ਅੱਜ ਸਵੇਰੇ ਪੱਛਮੀ ਬੈਡਗੀਸ ਸੂਬੇ 'ਚ ਤਾਲਿਬਾਨੀ ਅੱਤਵਾਦੀਆਂ ਵਲੋਂ ਅਫ਼ਗਾਨ ਦੇ 16 ਸੈਨਿਕਾਂ ਦੀ ਹੱਤਿਆ ਕਰ ਦਿੱਤੀ ਗਈ | ਬੈਡਗੀਸ ਦੇ ਸੂਬਾਈ ਕੌਾਸਲ ਮੁਖੀ ਅਬਦੁਲ ਅਜ਼ੀਜ਼ ਬੇਗ ਨੇ ਦੱਸਿਆ ਕਿ ਅੱਜ ਸਵੇਰੇ ਖੇਤਰੀ ਪੁਲਿਸ ਦੀ ਮਦਦ ਲਈ ਆਏ ਸੈਨਿਕ ...

ਪੂਰੀ ਖ਼ਬਰ »

ਸਾਊਥਾਲ 'ਚ ਸੁਖਜਿੰਦਰ ਸਿੰਘ ਦੇ ਕਾਤਲ 5 ਪੰਜਾਬੀਆਂ ਨੂੰ ਸਜ਼ਾ

2 ਪੰਜਾਬੀਆਂ ਨੂੰ ਉਮਰ ਕੈਦ, ਦੋ ਨੂੰ 16-16 ਸਾਲ ਕੈਦ ਅਤੇ ਇਕ ਨੂੰ 4 ਸਾਲ ਤੋਂ ਵੱਧ ਕੈਦ
ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-30 ਜੁਲਾਈ 2016 'ਚ ਸਾਊਥਾਲ ਕਤਲ ਹੋਏ ਸੁਖਜਿੰਦਰ ਸਿੰਘ ਗੁਰੀ ਉਰਫ਼ ਗੁਰਜਿੰਦਰ ਸਿੰਘ ਦੇ ਕਤਲ ਮਾਮਲੇ 'ਚ ਓਲਡ ਬੈਲੀ ਅਦਾਲਤ ਲੰਡਨ ਵਲੋਂ ਅੱਜ 5 ਪੰਜਾਬੀਆਂ ਨੂੰ ਕੈਦ ਦੀ ਸਜ਼ਾ ਸੁਣਾਈ ਗਈ | ਅਦਾਲਤ 'ਚ ਦੱਸਿਆ ਗਿਆ ਕਿ 30 ਜੁਲਾਈ 2016 ਨੂੰ ਸੁਖਜਿੰਦਰ ਸਿੰਘ ਉਰਫ਼ ਗੁਰਿੰਦਰ ਸਿੰਘ ਗੁਰੀ ਤੇ ਦੋ ਕਾਰਾਂ 'ਚ ਆਏ ਨਕਾਬਪੋਸ਼ਾਂ ਵਲੋਂ ਕਿਰਪਾਨਾਂ ਅਤੇ ਚਾਕੂਆਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਸੀ | ਸੁਖਜਿੰਦਰ ਦੇ ਸਰੀਰ 'ਤੇ ਕਰੀਬ 48 ਵਾਰ ਹੋਏ ਸਨ | ਸੁਖਜਿੰਦਰ ਨੇ ਬਚਾਓ ਵਿਚ ਆਪਣੀਆਂ ਬਾਂਹਾਂ ਫੈਲਾਈਆਂ, ਜਿਸ ਨਾਲ ਉਸ ਦੀਆਂ ਦੋ ਉਂਗਲਾਂ ਵੀ ਕੱਟੀਆਂ ਗਈਆਂ ਸਨ | ਸਰਕਾਰੀ ਵਕੀਲ ਨੇ ਅਦਾਲਤ 'ਚ ਦੱਸਿਆ ਕਿ ਇਹ ਬਹੁਤ ਹੀ ਬੇਰਹਿਮੀ ਨਾਲ ਕੀਤਾ ਗਿਆ ਕਤਲ ਸੀ | ਜਿਹੜੇ ਲੋਕਾਂ ਨੇ ਕਤਲ ਕੀਤਾ, ਉਹ ਪਹਿਲਾਂ ਤੋਂ ਤਿਆਰ ਹੋ ਕੇ ਹਥਿਆਰਾਂ ਸਮੇਤ ਕਤਲ ਦੇ ਇਰਾਦੇ ਨਾਲ ਹੀ ਆਏ ਸਨ | ਇਸ ਕਤਲ ਕੇਸ 'ਚ ਸਾਊਥਾਲ ਦੇ ਅਮਨਦੀਪ ਸੰਧੂ (30) ਨੂੰ ਇਸ ਕਤਲ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਜਿਸ ਨੂੰ ਘੱਟੋ-ਘੱਟ 26 ਸਾਲ 6 ਮਹੀਨੇ ਜੇਲ੍ਹ 'ਚ ਰਹਿਣਾ ਹੋਵੇਗਾ | ਵੈਸਟ ਮਿਡਲੈਂਡ ਦੇ ਟਿਪਟਨ ਦੇ ਰਵਿੰਦਰ ਸਿੰਘ ਸ਼ੇਰਗਿੱਲ (31) ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਿਸ ਨੂੰ ਘੱਟੋ-ਘੱਟ 26 ਸਾਲ 9 ਮਹੀਨੇ ਜੇਲ੍ਹ ਵਿਚ ਰਹਿਣਾ ਹੋਵੇਗਾ | ਜਦਕਿ ਸਾਊਥਾਲ ਵਾਸੀ ਵਿਸ਼ਾਲ ਸੋਭਾ (30) ਅਤੇ ਵੈਸਟ ਲੰਡਨ ਦੇ ਨੌਰਥਹੋਲਟ ਦੇ ਕੁਲਦੀਪ ਸਿੰਘ ਢਿੱਲੋਂ (27) ਨੂੰ ਮਾਨਵ ਹੱਤਿਆ ਦੇ ਦੋਸ਼ਾਂ 'ਚ 16-16 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ ਜਦਕਿ ਪਲਵਿੰਦਰ ਮੁਲਤਾਨੀ (36) ਜਿਸ ਨੇ ਪਹਿਲਾਂ ਹੀ ਮਾਨਵ ਹੱਤਿਆ ਦਾ ਦੋਸ਼ ਸਵੀਕਾਰ ਕਰਦਿਆਂ ਸਰਕਾਰੀ ਗਵਾਹ ਬਣ ਗਿਆ ਸੀ, ਨੂੰ 4 ਸਾਲ 6 ਮਹੀਨੇ ਕੈਦ ਦੀ ਸਜ਼ਾ ਸੁਣਾਈ ਗਈ ਹੈ |


ਖ਼ਬਰ ਸ਼ੇਅਰ ਕਰੋ

ਮੋਦੀ ਵਲੋਂ ਭਾਰਤ ਦੀ ਵਿਕਾਸ ਦਰ ਦੋਹਰੇ ਅੰਕ 'ਚ ਲਿਜਾਣ 'ਤੇ ਜ਼ੋਰ

ਨਵੀਂ ਦਿੱਲੀ, 22 ਜੂਨ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਵਿਕਾਸ ਦਰ ਦੇ ਟੀਚੇ ਨੂੰ 7-8 ਫ਼ੀਸਦੀ ਤੋਂ ਵਧਾ ਕੇ ਦੋਹਰੇ ਅੰਕ 'ਚ ਲਿਜਾਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਵਿਸ਼ਵ ਵਪਾਰ 'ਚ ਭਾਰਤ ਦਾ ਹਿੱਸਾ ਦੁੱਗਣਾ 3.4 ਫੀਸਦੀ ਹੋਣਾ ਚਾਹੀਦਾ ਹੈ ...

ਪੂਰੀ ਖ਼ਬਰ »

ਰੋਜ਼ਾਨਾ 'ਲੌਕੀ' ਦਾ ਜੂਸ ਪੀਣ ਵਾਲੀ ਔਰਤ ਦੀ ਮੌਤ

ਪੁਣੇ, 22 ਜੂਨ (ਏਜੰਸੀ)-ਮਹਾਰਾਸ਼ਟਰ 'ਚ ਖ਼ੁਦ ਨੂੰ ਸਿਹਤਮੰਦ ਰੱਖਣ ਲਈ ਰੋਜ਼ਾਨਾ 'ਲੌਕੀ' ਦਾ ਜੂਸ ਪੀਣ ਨਾਲ ਇਕ ਔਰਤ ਦੀ ਮੌਤ ਹੋ ਗਈ ਸੀ | ਪੁਣੇ ਦੇ ਬਾਨੇਰ ਇਲਾਕੇ 'ਚ ਰਹਿਣ ਵਾਲੀ ਗੌਰੀ ਸ਼ਾਹ ਨੇ ਸਵੇਰ ਦੀ ਸੈਰ ਤੋਂ ਬਾਅਦ ਲੌਕੀ ਦਾ ਜੂਸ ਪੀਤਾ ਤਾਂ ਉਸ ਦੇ ਪੇਟ 'ਚ ਦਰਦ ਹੋਣਾ ...

ਪੂਰੀ ਖ਼ਬਰ »

ਨੈਸ਼ਨਲ ਕਾਨਫ਼ਰੰਸ ਵਲੋਂ ਵਿਸ਼ਵਾਸ ਬਣਾਉਣ ਲਈ ਉਪਾਅ ਕਰਨ ਤੇ ਵਿਧਾਨ ਸਭਾ ਭੰਗ ਕਰਨ ਦਾ ਸਮਰਥਨ

ਸ੍ਰੀਨਗਰ, 22 ਜੂਨ (ਏਜੰਸੀ)-ਰਾਜਪਾਲ ਐਨ. ਐਨ. ਵੋਹਰਾ ਵਲੋਂ ਸੂਬੇ ਦੀ ਸਥਿਤੀ 'ਤੇ ਚਰਚਾ ਕਰਨ ਲਈ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਦੌਰਾਨ ਨੈਸ਼ਨਲ ਕਾਨਫ਼ਰੰਸ ਅਤੇ ਹੋਰਨਾਂ ਸਿਆਸੀ ਪਾਰਟੀਆਂ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਭੰਗ ਕਰਨ ਅਤੇ ਨਵੀਆਂ ਚੋਣਾਂ ਕਰਵਾਉਣ ਦਾ ...

ਪੂਰੀ ਖ਼ਬਰ »

ਉੱਤਰਾਖੰਡ 'ਚ 'ਵਾਟਰ ਸਪੋਰਟਸ' 'ਤੇ ਹਾਈਕੋਰਟ ਵਲੋਂ ਪਾਬੰਦੀ

ਨੈਨੀਤਾਲ, 22 ਜੂਨ (ਏਜੰਸੀ)-ਉੱਤਰਾਖੰਡ 'ਚ ਸੈਰ-ਸਪਾਟੇ ਦਾ ਸਭ ਤੋਂ ਵੱਡਾ ਸਥਾਨ 'ਵਾਟਰ ਸਪੋਰਟਸ' ਹੈ | ਸੂਬੇ ਦੇ ਇਸ ਸੈਰ-ਸਪਾਟੇ ਵਾਲੇ ਖੇਤਰ ਨੂੰ ਵੱਡਾ ਝਟਕਾ ਦਿੰਦਿਆਂ ਸਾਰੇ 'ਵਾਟਰ ਸਪੋਰਟਸ ' 'ਤੇ ਹਾਈਕੋਰਟ ਨੇ ਪਾਬੰਦੀ ਲਗਾ ਦਿੱਤੀ ਹੈ | ਅਦਾਲਤ ਵਲੋਂ ਇਹ ਫ਼ੈਸਲਾ ਲੈਣ ...

ਪੂਰੀ ਖ਼ਬਰ »

ਨੇਤਾਵਾਂ ਦੇ ਵਿਵਾਦਪੂਰਨ ਬਿਆਨਾਂ ਨੂੰ ਲੈ ਕੇ ਮੁਸ਼ਕਿਲ 'ਚ ਘਿਰੀ ਕਾਂਗਰਸ

ਨਵੀਂ ਦਿੱਲੀ, 22 ਜੂਨ (ਉਪਮਾ ਡਾਗਾ ਪਾਰਥ)-ਜੰਮੂ-ਕਸ਼ਮੀਰ ਬਾਰੇ ਦੋ ਸੀਨੀਅਰ ਪਾਰਟੀ ਨੇਤਾਵਾਂ ਦੇ ਵਿਵਾਦਪੂਰਨ ਬਿਆਨਾਂ ਨੇ ਕਾਂਗਰਸ ਦੀਆਂ ਮੁਸ਼ਕਿਲਾਂ 'ਚ ਇਜ਼ਾਫਾ ਕਰ ਦਿੱਤਾ ਹੈ ਅਤੇ ਭਾਜਪਾ ਵਲੋਂ ਇਸ ਮਾਮਲੇ 'ਤੇ ਕਾਂਗਰਸ ਨੂੰ ਘੇਰਦਿਆਂ ਪਾਰਟੀ ਪ੍ਰਧਾਨ ਰਾਹੁਲ ...

ਪੂਰੀ ਖ਼ਬਰ »

ਪ੍ਰਵਾਸੀ ਬੱਚਿਆਂ ਨੂੰ ਮਿਲਣ ਪਹੁੰਚੀ ਮੇਲਾਨੀਆ ਟਰੰਪ

ਜੈਕਟ 'ਤੇ ਲਿਖਿਆ ਸੀ 'ਮੈਨੂੰ ਕਿਸੇ ਦੀ ਪ੍ਰਵਾਹ ਨਹੀਂ' ਵਾਸ਼ਿੰਗਟਨ, 22 ਜੂਨ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਨੇ ਅਮਰੀਕਾ-ਮੈਕਸੀਕੋ ਸਰਹੱਦ 'ਤੇ ਪ੍ਰਵਾਸੀ ਬੱਚਿਆਂ ਨਾਲ ਮੁਲਾਕਾਤ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ | ਇਸ ...

ਪੂਰੀ ਖ਼ਬਰ »

ਕਾਨੂੰਨ ਮੁਤਾਬਿਕ ਅਪਰਾਧੀਆਂ ਨੂੰ ਫੜਨ ਲਈ ਆਧਾਰ ਡਾਟੇ ਦੀ ਵਰਤੋਂ ਦੀ ਇਜਾਜ਼ਤ ਨਹੀਂ-ਆਧਾਰ ਅਥਾਰਟੀ

ਨਵੀਂ ਦਿੱਲੀ, 22 ਜੂਨ (ਏਜੰਸੀ)- ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਦੇ ਨਿਰਦੇਸ਼ਕ ਇਸ਼ ਕੁਮਾਰ ਵਲੋਂ ਬੀਤੇ ਦਿਨ ਅਪਰਾਧੀਆਂ ਨੂੰ ਪਕੜਨ ਲਈ ਆਧਾਰ ਡਾਟੇ ਦੀ ਵਰਤੋਂ ਦਾ ਸੁਝਾਅ ਦਿੱਤੇ ਜਾਣ 'ਤੇ ਆਧਾਰ ਅਥਾਰਟੀ (ਯੂ.ਆਈ.ਡੀ.ਏ.ਆਈ.) ਨੇ ਅੱਜ ਇਸ ਦਾ ਵਿਰੋਧ ...

ਪੂਰੀ ਖ਼ਬਰ »

ਰਾਹੁਲ ਅੱਤਵਾਦੀ ਤੇ ਨਕਸਲੀ ਵਿਚਾਰਧਾਰਾ ਦੇ ਹਮਦਰਦ-ਜੇਤਲੀ

ਨਵੀਂ ਦਿੱਲੀ, 22 ਜੂਨ (ਉਪਮਾ ਡਾਗਾ ਪਾਰਥ)-ਖਜ਼ਾਨਾ ਮੰਤਰੀ ਅਰੁਣ ਜੇਤਲੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਦਹਿਸ਼ਤਗਰਦ ਅਤੇ ਨਕਸਲੀ ਵਿਚਾਰਧਾਰਾ ਪ੍ਰਤੀ ਹਮਦਰਦੀ ਰੱਖਣ ਦਾ ਇਲਜ਼ਾਮ ਲਾਇਆ ਹੈ | ਅਰੁਣ ਜੇਤਲੀ ਨੇ ਇਕ ਬਲਾਗ ਰਾਹੀਂ ਆਪਣੇ ਵਿਚਾਰ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਸਾਹਿਤ ਅਕਾਦਮੀ ਵਲੋਂ ਬਾਲ ਅਤੇ ਯੁਵਾ ਪੁਰਸਕਾਰਾਂ ਦਾ ਐਲਾਨ

ਨਵੀਂ ਦਿੱਲੀ, 22 ਜੂਨ (ਏਜੰਸੀ)-ਸਾਹਿਤ ਅਕਾਦਮੀ ਵਲੋਂ ਅੱਜ ਬਾਲ ਸਾਹਿੱਤ ਪੁਰਸਕਾਰ ਦੇ 21 ਜੇਤੂਆਂ ਅਤੇ ਯੁਵਾ ਪੁਰਸਕਾਰ ਦੇ 21 ਨੌਜਵਾਨ ਜੇਤੂਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ | ਬਾਲ ਪੁਰਸਕਾਰ 14 ਨਵੰਬਰ ਨੂੰ ਬਾਲ ਦਿਵਸ ਮੌਕੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਨਵੇਂ ਕਾਨੂੰਨ ਤਹਿਤ ਮਾਲਿਆ ਨੂੰ ਭਗੌੜਾ ਐਲਾਨਣ ਲਈ ਈ. ਡੀ. ਵਲੋਂ ਅਦਾਲਤ 'ਚ ਪਟੀਸ਼ਨ

ਨਵੀਂ ਦਿੱਲੀ, 22 ਜੂਨ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਨਵੇਂ ਕਾਨੂੰਨ ਤਹਿਤ ਭਾਰਤ ਦੀਆਂ ਕਈ ਬੈਂਕਾਂ ਤੋਂ ਵੱਡਾ ਕਰਜ਼ਾ ਲੈ ਕੇ ਵਿਦੇਸ਼ ਭੱਜੇ ਵਿਜੇ ਮਾਲਿਆ ਨੂੰ ਭਗੌੜਾ ਦੋਸ਼ੀ ਕਰਾਰ ਦੇਣ ਲਈ ਅਤੇ ਉਸ ਦੀ 12,500 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX