ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗਰੀਬ ਪਰਿਵਾਰਾਂ ਦੇ ਦੋ ਬੱਚਿਆਂ ਦੀ ਭੇਦਭਰੀ ਹਾਲਤ 'ਚ ਮੌਤ

ਹਰਚੋਵਾਲ, 22 ਜੂਨ (ਰਣਜੋਧ ਸਿੰਘ ਭਾਮ)-ਨਜ਼ਦੀਕੀ ਪਿੰਡ ਭਾਮ ਦੇ ਇਕ ਜੱਟ ਬਰਾਦਰੀ ਨਾਲ ਸਬੰਧਿਤ ਬਹੁਤ ਹੀ ਗਰੀਬ ਪਰਿਵਾਰ ਦੇ ਦੋ ਬੱਚਿਆਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ਜਿਸ ਕਾਰਨ ਪੂਰੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਬਿਜਲੀ ਮੰਤਰੀ ਕਾਂਗੜ ਨਾਲ ਮੀਟਿੰਗ

ਬਟਾਲਾ, 22 ਜੂਨ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਆਧਾਰਿਤ ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਵਿਸ਼ੇਸ਼ ਮੀਟਿੰਗ ਬਿਜਲੀ ਤੇ ਊਰਜਾ ਨਵਿਆਉਣਯੋਗ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਹੋਈ, ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ...

ਪੂਰੀ ਖ਼ਬਰ »

ਹੋਮਗਾਰਡ ਦੇ 81 ਜਵਾਨਾਂ ਨੇ ਪਾਸਿੰਗ-ਆਊਟ ਪਰੇਡ 'ਚ ਹਿੱਸਾ ਲਿਆ

ਬਟਾਲਾ, 22 ਜੂਨ (ਕਾਹਲੋਂ)-ਪੰਜਾਬ ਹੋਮਗਾਰਡ ਤੇ ਸਿਵਲ ਡਿਫੈਂਸ ਵਿਚ ਭਰਤੀ ਹੋਏ 81 ਜਵਾਨਾਂ ਵਲੋਂ ਸਥਾਨਕ ਪੁਲਿਸ ਲਾਈਨ ਵਿਖੇ ਮੁੱਢਲੀ ਸਿਖਲਾਈ ਮੁਕੰਮਲ ਕਰਨ ਉਪਰੰਤ ਪਾਸਿੰਗ-ਆਊਟ ਪਰੇਡ ਕੀਤੀ ਗਈ | ਪੰਜਾਬ ਹੋਮਗਾਰਡ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਪਰੇਡ ਦਾ ਮੁਆਇਨਾ ...

ਪੂਰੀ ਖ਼ਬਰ »

ਬੀ.ਐਸ.ਐਫ਼. ਦੇ ਅਧਿਕਾਰੀਆਂ ਵਲੋਂ ਰੈੱਡ ਕਰਾਸ ਕੇਂਦਰ ਦਾ ਦੌਰਾ

ਗੁਰਦਾਸਪੁਰ, 22 ਜੂਨ (ਆਰਿਫ਼)-ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿਖੇ ਬੀ.ਐਸ.ਐਫ ਦੇ ਡੀ.ਆਈ.ਜੀ.ਰਾਜੇਸ਼ ਸ਼ਰਮਾ ਤੇ ਕਮਾਂਡਿੰਗ ਡਾ: ਕਰਨੈਲ ਸਿੰਘ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਰੋਮੇਸ਼ ਮਹਾਜਨ ਨੇ ਕੇਂਦਰ 'ਚ ਦਾਖ਼ਲ ਮਰੀਜ਼ਾਂ ਨੰੂ ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਦਰਜੀ ਦੀ ਦੁਕਾਨ 'ਤੇ ਲੱਗੀ ਅੱਗ

ਪੁਰਾਣਾ ਸ਼ਾਲਾ, 22 ਜੂਨ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਸਥਾਨਕ ਕਸਬੇ ਅੰਦਰ ਚੱਕ ਸ਼ਰੀਫ਼ ਰੋਡ 'ਤੇ ਸਥਿਤ ਇਕ ਦਰਜ਼ੀ ਦੀ ਦੁਕਾਨ ਅੰਦਰ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਔਰਤ ਕੋਲੋਂ ਪਰਸ ਖੋਹ ਕੇ ਫ਼ਰਾਰ

ਦੀਨਾਨਗਰ, 22 ਜੂਨ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਸ਼ਹਿਰ 'ਚ ਮੋਟਰਸਾਈਕਲ ਸਵਾਰ ਨੌਜਵਾਨ ਵਲੋਂ ਇਕ ਔਰਤ ਦਾ ਪਰਸ ਖੋਹ ਕੇ ਫਰਾਰ ਹੋ ਗਏ | ਇਸ ਸਬੰਧੀ ਔਰਤ ਮਨਜੀਤ ਕੌਰ ਪਤਨੀ ਯੁੱਧਵੀਰ ਸਿੰਘ ਵਾਸੀ ਕਲਾਨੌਰ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਨਾਲ ਆਪਣੀ ਭੈਣ ਨੂੰ ਮਿਲਣ ਲਈ ...

ਪੂਰੀ ਖ਼ਬਰ »

ਟਰੱਕਾਂ ਦੀ ਟੱਕਰ ਦੌਰਾਨ ਡਰਾਈਵਰ ਦੀ ਮੌਤ

ਧਾਰੀਵਾਲ, 22 ਜੂਨ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਜਾਪੂਵਾਲ ਦੇ ਨੇੜੇ ਨੈਸ਼ਨਲ ਹਾਈਵੇ 'ਤੇ ਟਰੱਕਾਂ ਦੀ ਹੋਈ ਆਪਸੀ ਟੱਕਰ ਦੌਰਾਨ ਇੱਕ ਡਰਾਈਵਰ ਦੀ ਮੌਤ ਹੋ ਗਈ ਹੈ | ਇਸ ਸਬੰਧ ਪ੍ਰਗਟ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਜਾਪੂਵਾਲ ਨੇ ਥਾਣਾ ਧਾਰੀਵਾਲ ਦੀ ...

ਪੂਰੀ ਖ਼ਬਰ »

ਫੈਕਟਰੀ 'ਚੋਂ ਸਿਲੰਡਰ, ਮੋਬਾਈਲ ਤੇ ਨਕਦੀ ਚੋਰੀ

ਘੁਮਾਣ, 22 ਜੂਨ (ਬੰਮਰਾਹ)-ਘੁਮਾਣ ਤੋਂ ਮਹਿਤਾ ਰੋਡ ਨੇੜੇ ਅਠਵਾਲ ਪੁਲ ਵਿਖੇ ਇੱਕ ਸੀਮੇਂਟ ਪਾਈਪ ਫੈਕਟਰੀ ਤੋਂ ਸਿਲੰਡਰ, ਤਿੰਨ ਮੋਬਾਈਲ ਤੇ ਨਕਦੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਲੰਬੜਦਾਰ ਸੀਮੇਂਟ ਪਾਈਪ ਫ਼ੈਕਟਰੀ ਦੇ ਮਾਲਕ ਹਰਦਿਆਲ ਸਿੰਘ ਪੁੱਤਰ ਦਲਬੀਰ ...

ਪੂਰੀ ਖ਼ਬਰ »

ਐਸ.ਡੀ.ਐਮ. ਤੇ ਈ.ਓ. ਵਲੋਂ ਬੱਸ ਅੱਡੇ ਦਾ ਦੌਰਾ

ਬਟਾਲਾ, 22 ਜੂਨ (ਕਾਹਲੋਂ)-ਅੱਜ ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ ਤੇ ਨਗਰ ਕੌਾਸਲ ਬਟਾਲਾ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਨੇ ਬੱਸ ਸਟੈਂਡ ਬਟਾਲਾ ਦਾ ਦੌਰਾ ਕੀਤਾ | ਜਿੱਥੇ ਉਨ੍ਹਾਂ ਬੱਸ ਟਰਾਂਸਪੋਰਟਰਾਂ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ...

ਪੂਰੀ ਖ਼ਬਰ »

'ਨਸ਼ਾ ਮੁਕਤ ਪੰਜਾਬ-ਨਿਰੋਗ ਤੇ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਸਮਾਗਮ

ਬਟਾਲਾ, 22 ਜੂਨ (ਕਾਹਲੋਂ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਮੁਹਿੰਮ 'ਨਸ਼ਾ ਮੁਕਤ ਪੰਜਾਬ-ਨਿਰੋਗ ਤੇ ਸਿਹਤਮੰਦ ਪੰਜਾਬ' ਤਹਿਤ ਬੱਸ ਸਟੈਂਡ ਬਟਾਲਾ ਵਿਖੇ ਸਬ ਡਵੀਜ਼ਨ ਮਿਸ਼ਨ ਟੀਮ ਬਟਾਲਾ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ...

ਪੂਰੀ ਖ਼ਬਰ »

ਪੈਸਿਆਂ ਦੀ ਗ਼ਲਤ ਵਰਤੋਂ ਕਰਨ 'ਤੇ ਸਰਪੰਚ 'ਤੇ ਮਾਮਲਾ ਦਰਜ

ਗੁਰਦਾਸਪੁਰ, 22 ਜੂਨ (ਆਰਿਫ਼)-ਪਿੰਡ ਬੱਬਰੀ ਨੰਗਲ ਦੀ ਅਕਾਲੀ ਦਲ ਦੀ ਮੌਜੂਦਾ ਸਰਪੰਚ ਬੀਬੀ ਕਸ਼ਮੀਰ ਕੌਰ 'ਤੇ ਸਰਕਾਰੀ ਪੈਸਿਆਂ ਦੀ ਗ਼ਲਤ ਵਰਤੋਂ ਕੀਤੇ ਜਾਣ ਦੇ ਸਬੰਧ ਵਿਚ ਮਾਮਲਾ ਦਰਜ ਕੀਤਾ ਹੈ | ਥਾਣਾ ਤਿੱਬੜ ਵਿਖੇ ਦਰਜ ਹੋਏ ਇਸ ਮਾਮਲੇ 'ਚ ਸ਼ਿਕਾਇਤ ਕਰਤਾ ਬਲਵਿੰਦਰ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਸਹਿਕਾਰਤਾ ਤੇ ਜੇਲ੍ਹ ਵਿਭਾਗ 'ਚ ਵੱਡੇ ਸੁਧਾਰ ਹੋਣਗੇ : ਮਸਤਕੋਟ

ਬਟਾਲਾ, 22 ਜੂਨ (ਕਾਹਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੇ ਜੇਲ੍ਹ ਤੇ ਸਹਿਕਾਰਤਾ ਵਿਭਾਗਾਂ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਸਦਕਾ ਦੋਵਾਂ ਵਿਭਾਗਾਂ 'ਚ ਵੱਡੇ ਸੁਧਾਰ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਬਲਦੇਵ ...

ਪੂਰੀ ਖ਼ਬਰ »

ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਫ਼ੂਕਿਆ ਪੁਤਲਾ

ਗੁਰਦਾਸਪੁਰ, 22 ਜੂਨ (ਆਰਿਫ਼)-ਅੱਜ ਪਿੰਡ ਸਿਧਵਾਂ ਵਿਖੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਨਿਰਦੇਸ਼ਾਂ 'ਤੇ ਲੇਬਰ ਸੈੱਲ ਪੰਜਾਬ ਦੇ ਸਕੱਤਰ ਲਖਵਿੰਦਰ ਸਿੰਘ ਸਿਧਵਾਂ ਦੀ ਅਗਵਾਈ ਹੇਠ ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਦੇ ਰੋਸ ਵਜੋਂ ਮੋਦੀ ਸਰਕਾਰ ਦਾ ...

ਪੂਰੀ ਖ਼ਬਰ »

ਮਾਤਾ ਵੀਰ ਕੌਰ ਦਕੋਹਾ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਘੁਮਾਣ, 22 ਜੂਨ (ਬੰਮਰਾਹ)-ਪਿਛਲੇ ਦਿਨੀਂ ਉੱਘੇ ਸਮਾਜ ਸੇਵੀ ਤੇ ਟਰਾਂਸਪੋਰਟਰ ਨਿਰਵੈਰ ਸਿੰਘ ਦਕੋਹਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਸੀ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਵੀਰ ਕੌਰ ਦਾ ਅਚਨਚੇਤ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਅਹੁਦੇਦਾਰਾਂ ਦੀ ਚੋਣ

ਨੌਸ਼ਹਿਰਾ ਮੱਝਾ ਸਿੰਘ, 22 ਜੂਨ (ਤਰਸੇਮ ਸਿੰਘ ਤਰਾਨਾ)-ਪਾਵਰਕਾਮ ਮਹਿਕਮੇ 'ਚ ਚਿਰਾਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਪੁਰ ਕੀਤੇ ਜਾਣ ਦੇ ਨਾਲ-ਨਾਲ ਹੋਰ ਬਿਜਲੀ ਕਾਮਿਆਂ ਦੀਆਂ ਹੱਕੀ ਮੰਗਾਂ ਲਾਗੂੁ ਕਰਵਾਉਣ ਲਈ ਬਿਜਲੀ ਮੁਲਾਜ਼ਮਾਂ ਦਾ ਏਕਾ ਹੋਰ ਮਜ਼ਬੂਤ ਕਰਨ ਦੀ ਲੋੜ ...

ਪੂਰੀ ਖ਼ਬਰ »

ਗਊਸ਼ਾਲਾ ਰੋਡ ਦੀ ਮੰਦੀ ਹਾਲਤ ਤੋਂ ਰਾਹਗੀਰ ਦੁਖੀ

ਬਟਾਲਾ, 22 ਜੂਨ (ਕਾਹਲੋਂ)-ਬਟਾਲਾ ਦੇ ਜਲੰਧਰ ਰੋਡ ਸਥਿਤ ਬੇਰਿੰਗ ਕਾਲਜ ਦੇ ਸਾਹਮਣਿਉਂ ਗਊਸ਼ਾਲਾ ਰਸਤੇ ਖਜੂਰੀ ਗੇਟ ਨੂੰ ਜਾਂਦੀ ਸੜਕ ਦੀ ਮੰਦੜੀ ਹਾਲਤ ਕਾਰਨ ਰਾਹਗੀਰ ਡਾਢੇ ਪ੍ਰੇਸ਼ਾਨ ਹਨ | ਇਸ ਸਬੰਧੀ ਲੋਕਾਂ ਨੇ ਰੋਸ ਜ਼ਾਹਿਰ ਕੀਤਾ ਕਿ ਗਊਸ਼ਾਲਾ ਸਾਹਮਣੇ ਪਏ ਟੋਇਆਂ ...

ਪੂਰੀ ਖ਼ਬਰ »

ਮੈਰਾਥਨ 'ਚ ਹਿੱਸਾ ਲੈਣ ਲਈ ਗੁਰਦਾਸਪੁਰ ਤੋਂ ਯੂਥ ਕਾਂਗਰਸ ਦਾ ਜਥਾ ਰਵਾਨਾ

ਗੁਰਦਾਸਪੁਰ, 22 ਜੂਨ (ਆਰਿਫ਼)-ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਨਿਰਦੇਸ਼ਾਂ 'ਤੇ ਜਲੰਧਰ ਤੋਂ ਕੱਢੀ ਗਈ ਮੈਰਾਥਨ 'ਚ ਹਿੱਸਾ ਲੈਣ ਲਈ ਹਲਕਾ ਗੁਰਦਾਸਪੁਰ ਤੋਂ 100 ਯੂਥ ਕਾਂਗਰਸੀ ਵਰਕਰਾਂ ਦਾ ਜਥਾ ਜਨਰਲ ਸਕੱਤਰ ਕਿਰਨਪ੍ਰੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਰਵਾਨਾ ...

ਪੂਰੀ ਖ਼ਬਰ »

ਲੋਕਾਂ ਦੀਆਂ ਜੇਬਾਂ 'ਤੇ ਡਾਕਾ ਮਾਰ ਰਹੇ ਹਨ ਥਾਂ-ਥਾ 'ਤੇ ਖੁੱਲ੍ਹੇ ਨਿੱਜੀ ਹਸਪਤਾਲ

ਗੁਰਦਾਸਪੁਰ, 22 ਜੂਨ (ਆਲਮਬੀਰ ਸਿੰਘ)-ਪੰਜਾਬ ਅੰਦਰ ਸਿਹਤ ਢਾਂਚਾ ਬਿਲਕੁਲ ਵਿਗੜ ਚੁੱਕਾ ਹੈ | ਜਿੱਥੇ ਡਾਕਟਰ ਨੰੂ ਰੱਬ ਦਾ ਰੂਪ ਮੰਨਿਆ ਜਾਂਦਾ ਸੀ, ਅੱਜ ਉੱਥੇ ਹੀ ਨਿੱਜੀ ਹਸਪਤਾਲਾਂ 'ਚ ਡਾਕਟਰਾਂ ਵਲੋਂ ਗ਼ਰੀਬ ਲੋਕਾਂ ਤੋਂ ਵਾਧੂ ਪੈਸੇ ਵਸੂਲ ਕੇ ਮੋਟੀ ਕਮਾਈ ਕੀਤੀ ਜਾ ...

ਪੂਰੀ ਖ਼ਬਰ »

ਮਲਕੀਅਤ ਸਿੰਘ ਧਾਲੀਵਾਲ ਡੁੱਲਟ ਨਮਿਤ ਸ਼ਰਧਾਂਜਲੀ ਸਮਾਗਮ

ਅਲੀਵਾਲ, 22 ਜੂਨ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਡੁੱਲਟ ਦੀ ਸਨਮਾਨਯੋਗ ਸਖ਼ਸੀਅਤ ਰਹੇ ਜੇ.ਈ. ਮਲਕੀਅਤ ਸਿੰਘ, ਜਿਨ੍ਹਾਂ ਦਾ ਬੀਤੇ ਕੁਝ ਦਿਨ ਪਹਿਲਾ ਅਚਾਨਕ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਵੱਡੀ ...

ਪੂਰੀ ਖ਼ਬਰ »

ਟਿੱਪਰ ਚਾਲਕ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਹਰਿਗੋਬਿੰਦਪੁਰ, 22 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਲਾਇਟਾਂ ਵਾਲੇ ਚੌਕ ਤੋਂ ਥੋੜੀ ਦੂਰ ਢਾਬੇ 'ਤੇ ਹੋਏ ਝਗੜੇ ਦੌਰਾਨ ਟਿੱਪਰ ਚਾਲਕ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ...

ਪੂਰੀ ਖ਼ਬਰ »

ਰੇਤ ਮਾਫ਼ੀਆ ਵਲੋਂ ਵਿਧਾਇਕ ਸੰਦੋਆ 'ਤੇ ਕੀਤੇ ਹਮਲੇ ਦੇ ਵਿਰੋਧ 'ਚ 'ਆਪ' ਨੇ ਫੂਕਿਆ ਪੁਤਲਾ

ਗੁਰਦਾਸਪੁਰ, 22 ਜੂਨ (ਆਰਿਫ਼)-ਨਾਜਾਇਜ਼ ਮਾਈਨਿੰਗ ਨੰੂ ਰੋਕਣ ਗਏ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਰੇਤ ਮਾਫ਼ੀਆ ਵਲੋਂ ਕੀਤੇ ਹਮਲੇ ਦੇ ਵਿਰੋਧ 'ਚ ਅੱਜ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ਼ਹਿਰ ਅੰਦਰ ਰੋਸ ...

ਪੂਰੀ ਖ਼ਬਰ »

ਜਨ ਕਲਿਆਣ ਚੈਰੀਟੇਬਲ ਸੁਸਾਇਟੀ ਵਲੋਂ ਅੰਗਹੀਣ ਵਿਅਕਤੀ ਨੂੰ ਟਰਾਈਸਾਈਕਲ ਭੇਟ

ਬਟਾਲਾ, 22 ਜੂਨ (ਕਾਹਲੋਂ)-ਸਮਾਜ ਸੇਵੀ ਕਾਰਜਾਂ 'ਚ ਜੁਟੀ ਤੇ ਸ਼ਲਾਘਾਯੋਗ ਕਾਰਜ ਕਰ ਰਹੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ ਪੰਜਾਬ ਵਲੋਂ ਪ੍ਰਧਾਨ ਹਰਮਨਜੀਤ ਸਿੰਘ ਗੁਰਾਇਆ ਸਟੇਟ ਐਵਾਰਡੀ ਦੀ ਅਗਵਾਈ 'ਚ ਆਪਣੇ ਸ਼ਾਸ਼ਤਰੀ ਨਗਰ ਸਥਿਤ ਦਫ਼ਤਰ 'ਚ ਸਾਦਾ, ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸਿਵਲ ਹਸਪਤਾਲ ਬਟਾਲਾ ਦੇ ਐਸ.ਐਮ.ਓ. ਡਾ: ਸੰਜੀਵ ਕੁਮਾਰ ਭੱਲਾ ਸ਼ਾਮਿਲ ਹੋਏ, ਜਿਨ੍ਹਾਂ ਸੁਸਾਇਟੀ ਦੀ ਤਰਫੋਂ ਪ੍ਰਧਾਨ ਹਰਮਨ ਗੁਰਾਇਆ ਸਮੇਤ ਇਕ ਅੰਗਹੀਣ ਨੌਜਵਾਨ ਬਿਕਰਮਜੀਤ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਕੁਤਬੀਨੰਗਲ ਬਟਾਲਾ ਨੂੰ ਟਰਾਈਸਾਈਕਲ ਭੇਟ ਕੀਤਾ | ਡਾ: ਭੱਲਾ ਨੇ ਸ: ਗੁਰਾਇਆ ਤੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਹੈਪੀ ਗੁਰਦਾਸਪੁਰੀਆ, ਬਾਬਾ ਬਲਵਿੰਦਰ ਸਿੰਘ, ਵਕੀਲ ਅੰਮਿ੍ਤਪਾਲ ਸਿੰਘ, ਪ੍ਰਭਪ੍ਰੀਤ ਸਿੰਘ, ਤਰਸੇਮ ਸਰੀਨ, ਅਮਨਦੀਪ ਸਿੰਘ, ਲਖਵਿੰਦਰ ਸਿੰਘ ਭਿੰਡਰ, ਸਤਨਾਮ ਸਿੰਘ ਕਾਹਲੋਂ, ਹਰਨੇਕ ਸਿੰਘ, ਬਲਕਾਰ ਸਿੰਘ, ਸੁਖਦੇਵ ਸਿੰਘ, ਨਵਜੋਤ ਸਿੰਘ ਆਦਿ ਹਾਜਰ ਸਨ |


ਖ਼ਬਰ ਸ਼ੇਅਰ ਕਰੋ

ਪਿੰਡ ਚਿੱਟੀ ਵਿਖੇ ਗੁਰਮਤਿ ਸਮਾਗਮ ਤੇ ਖੇਡ ਮੇਲਾ ਕਰਵਾਇਆ

ਦੋਰਾਂਗਲਾ, 22 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਪਿੰਡ ਚਿੱਟੀ ਦੀਆਂ ਸੰਗਤਾਂ ਵਲੋਂ ਗੁਰਮਤਿ ਸਮਾਗਮ ਤੇ ਪੇਂਡੂ ਖੇਡ ਮੇਲਾ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ...

ਪੂਰੀ ਖ਼ਬਰ »

ਸਕਿੱਲ ਡਿਵੈੱਲਪਮੈਂਟ ਸਿਖਲਾਈ ਕੈਂਪ ਦਾ ਏ.ਡੀ.ਸੀ. ਵਲੋਂ ਉਦਘਾਟਨ

ਬਟਾਲਾ, 22 ਜੂਨ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ (ਗੁਰਦਾਸਪੁਰ ਰੋਡ ਬਟਾਲਾ) ਵਿਚ ਏ.ਡੀ.ਸੀ. ਡਿਵੈੱਲਪਮੈਂਟ ਰਣਬੀਰ ਸਿੰਘ ਮੂਦਲ ਦਵਾਰ ਸਕਿਲ ਡਿਵੈਲਪਮੈਂਟ ਸਿਖਲਾਈ ਕੈਂਪ ਦਾ ਉਦਘਾਟਨ ਕੀਤਾ ਗਿਆ | ਇਹ ਸਿਖਲਾਈ 2 ਮਹੀਨੇ ਚੱਲੇਗੀ ਤੇ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਦੇ ਪ੍ਰਧਾਨ ਅਨਿਲ ਰਾਏ ਵਲੋਂ ਆਸ਼ਾ ਕੁਮਾਰੀ ਨਾਲ ਮੁਲਾਕਾਤ

ਗੁਰਦਾਸਪੁਰ, 22 ਜੂਨ (ਆਲਮਬੀਰ ਸਿੰਘ)-ਕਾਂਗਰਸ ਸੇਵਾ ਦਲ ਦੇ ਪ੍ਰਧਾਨ ਅਨਿਲ ਰਾਏ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਨਾਲ ਕਾਂਗਰਸ ਭਵਨ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ | ਇਸ ਮੌਕੇ ਸ੍ਰੀਮਤੀ ਆਸ਼ਾ ਕੁਮਾਰੀ ਨੇ ਪ੍ਰਧਾਨ ਅਨਿਲ ਰਾਏ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਮੋਦੀ ਿਖ਼ਲਾਫ਼ ਕੀਤਾ ਪ੍ਰਦਰਸ਼ਨ

ਪੁਰਾਣਾ ਸ਼ਾਲਾ, 22 ਜੂਨ (ਗੁਰਵਿੰਦਰ ਸਿੰਘ ਗੁਰਾਇਆ)-ਡੀਜ਼ਲ ਤੇ ਪੈਟਰੋਲ ਦੀਆਂ ਅਸਮਾਨੇ ਚੜ੍ਹ ਚੁੱਕੀਆਂ ਕੀਮਤਾਂ ਦੇ ਵਿਰੋਧ 'ਚ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਸੂਬੇ ਅੰਦਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਰੋਸ ਪ੍ਰਦਰਸ਼ਨ ਜਾਰੀ ਹੈ | ਇਸੇ ਹੀ ...

ਪੂਰੀ ਖ਼ਬਰ »

ਕਾਰ 'ਚੋਂ 28 ਪੇਟੀਆਂ ਸ਼ਰਾਬ ਬਰਾਮਦ

ਗੁਰਦਾਸਪੁਰ, 22 ਜੂਨ (ਸੁਖਵੀਰ ਸਿੰਘ ਸੈਣੀ/ਗੁਰਪ੍ਰਤਾਪ ਸਿੰਘ)-ਐਸ.ਐਸ.ਪੀ. ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਅੱਜ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਨਾਕੇਬੰਦੀ ਕਰਕੇ ਆਉਂਦੇ ...

ਪੂਰੀ ਖ਼ਬਰ »

ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਾ ਪੁੱਤਰ ਭੇਦਭਰੀ ਹਾਲਤ 'ਚ ਲਾਪਤਾ

ਗੁਰਦਾਸਪੁਰ, 22 ਜੂਨ (ਆਰਿਫ਼)-ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦਾ ਇਕਲੌਤਾ ਪੁੱਤਰ ਅਰਜੀਤ ਵੈਦ ਬੀਤੇ ਦਿਨ ਤੋਂ ਭੇਦਭਰੀ ਹਾਲਤ 'ਚ ਲਾਪਤਾ ਹੈ | ਅਰਜੀਤ ਵੈਦ ਘਰ ਤੋਂ ਜਿਸ ਐਕਟੀਵਾ 'ਤੇ ਸਵਾਰ ਹੋ ਕੇ ਬਾਹਰ ਨਿਕਲਿਆ ਸੀ, ਉਸ ਐਕਟੀਵਾ ਦੇ ਅਪਰਬਾਰੀ ਦੁਆਬ ...

ਪੂਰੀ ਖ਼ਬਰ »

ਹੈਰੋਇਨ ਤੇ ਸ਼ਰਾਬ ਸਮੇਤ 2 ਕਾਬੂ

ਕਿਲ੍ਹਾ ਲਾਲ ਸਿੰਘ, 22 ਜੂਨ (ਬਲਬੀਰ ਸਿੰਘ)-ਐਸ.ਐਸ.ਪੀ. ਬਟਾਲਾ ਦੀਆਂ ਹਦਾਇਤਾਂ ਅਨੁਸਾਰ ਸਮਾਜ ਸੇਵੀ ਵਿਰੋਧੀ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਤੇ ਡੀ.ਐਸ.ਪੀ. ਫਤਹਿਗੜ੍ਹ ਚੂੜੀਆਂ ਰਵਿੰਦਰ ਸ਼ਰਮਾ ਦੀ ਨਿਗਰਾਨੀ ਹੇਠ ਤੇ ਥਾਣਾ ਕਿਲ੍ਹਾ ਲਾਲ ਸਿੰਘ ਦੇ ਮੁਖੀ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਕਾਊਾਸਿਲੰਗ ਸਫ਼ਲਤਾਪੂਰਵਕ ਸਮਾਪਤ-ਡੀ. ਈ. ਓ.

ਗੁਰਦਾਸਪੁਰ, 22 ਜੂਨ (ਆਰਿਫ਼)-ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਕਾਉਂਸਿਲੰਗ ਸਫ਼ਲਤਾ ਪੂਰਵਕ ਸਮਾਪਤ ਹੋ ਗਈ ਹੈ | ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਾਡ ਤਕਨਾਲੋਜੀ ਵਿਖੇ ਹੋਈ ਇਸ ਕਾਉਂਸਿਲੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸ੍ਰੀਮਤੀ ਰਾਕੇਸ਼ ਬਾਲਾ ...

ਪੂਰੀ ਖ਼ਬਰ »

ਯੂਥ ਕਲੱਬ ਗੰਜਾ ਵਲੋਂ ਯੂਥ ਪਾਰਲੀਮੈਂਟ ਕਰਵਾਈ

ਦੋਰਾਂਗਲਾ, 22 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਦੇ ਨਿਰਦੇਸ਼ਾਂ 'ਤੇ ਬਾਬਾ ਅਜੀਤ ਸਿੰਘ ਯੂਥ ਕਲੱਬ ਗੰਜਾ ਵਲੋਂ ਪਿੰਡ ਗੰਜਾ ਵਿਖੇ ਯੂਥ ਪਾਰਲੀਮੈਂਟ ਕਰਵਾਈ ਗਈ | ਜਿਸ 'ਚ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ 6ਵੇਂ ਪੇਅ ਕਮਿਸ਼ਨ ਦੇ ਚੇਅਰਮੈਨ ਨਾਲ ਮੀਟਿੰਗ

ਪਠਾਨਕੋਟ, 22 ਜੂਨ (ਚੌਹਾਨ)-ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਪਠਾਨਕੋਟ ਦੀ ਮੀਟਿੰਗ 6ਵੇਂ ਤਨਖ਼ਾਹ ਕਮਿਸ਼ਨ ਦੇ ਚੇਅਰਮੈਨ ਜੈ ਸਿੰਘ ਗਿੱਲ ਨਾਲ ਹੋਈ | ਜਿਸ ਦੀ ਪ੍ਰਧਾਨਗੀ ਮਨਜੀਤ ਸਿੰਘ ਸੈਣੀ, ਦਰਸ਼ਨ ਸਿੰਘ ਬੇਲੂਮਾਜਰਾ ਤੇ ਮੱਖਣ ਸਿੰਘ ਨੇ ...

ਪੂਰੀ ਖ਼ਬਰ »

ਢਾਕੀ ਸੈਦਾਂ ਪਿੰਡ ਦੇ ਲੋਕਾਂ ਦੀ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ-ਵਿਧਾਇਕ ਵਿੱਜ

ਪਠਾਨਕੋਟ, 22 ਜੂਨ (ਸੰਧੂ)-ਢਾਕੀ ਸੈਦਾਂ ਪਿੰਡ ਦੇ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਗਿਆ ਹੈ ਤੇ ਨਵੀਂ ਵਾਟਰ ਸਪਲਾਈ ਦਾ ਕੰਮ ਕਰਦਿਆਂ ਹੀ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲੇਗੀ | ਇਹ ਪ੍ਰਗਟਾਵਾ ਅਮਿਤ ਵਿਜ ਵਿਧਾਇਕ ...

ਪੂਰੀ ਖ਼ਬਰ »

ਵਿਧਾਇਕ ਵਲੋਂ ਪਿੰਡ ਸਿੰਬਲੀ ਦਾ ਦੌਰਾ

ਸਰਨਾ, 22 ਜੂਨ (ਬਲਵੀਰ ਰਾਜ)-ਹਲਕਾ ਭੋਆ ਦੇ ਕਸਬਾ ਸਰਨਾ ਨੇੜੇ ਪੈਂਦੇ ਪਿੰਡ ਸਿੰਬਲੀ 'ਚ ਵਿਧਾਇਕ ਜੋਗਿੰਦਰਪਾਲ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੰੁਚੇ | ਪਿੰਡ ਦੀ ਪੰਚਾਇਤ ਤੇ ਹਾਜ਼ਰ ਲੋਕਾਂ ਵਲੋਂ ਵਿਧਾਇਕ ਸਾਹਮਣੇ ਗੰਦੇ ਪਾਣੀ ਦੀ ਨਿਕਾਸੀ ਦਾ ਗੰਭੀਰ ਮੁੱਦਾ ...

ਪੂਰੀ ਖ਼ਬਰ »

ਦੋ ਸਕੂਟੀ ਸਵਾਰ ਅਣਪਛਾਤੇ ਨੌਜਵਾਨਾਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਪਠਾਨਕੋਟ, 22 ਜੂਨ (ਸੰਧੂ)-ਸਥਾਨਕ ਸੁਤੰਤਰਤਾ ਸੰਗਰਾਮੀ ਜਥੇਦਾਰ ਕੇਸਰ ਸਿੰਘ ਮਾਰਗ ਵਿਖੇ ਸਥਿਤ ਸਾਂਝਾ ਚੁੱਲ੍ਹਾ ਢਾਬਾ ਵਿਖੇ ਕੰਮ ਕਰਦੇ ਇਕ ਮੁਲਾਜ਼ਮ ਤੋਂ ਦੋ ਅਣਪਛਾਤੇ ਨੌਜਵਾਨਾਂ ਵਲੋਂ ਪਿਸਤੌਲ ਨੁਮਾ ਚੀਜ਼ ਦਿਖਾ ਕੇ 10 ਹਜ਼ਾਰ ਰੁਪਏ ਤੇ ਦੋ ਮਹਿੰਗੇ ਮੋਬਾਈਲ ਦੀ ...

ਪੂਰੀ ਖ਼ਬਰ »

ਪੀ.ਡੀ.ਪੀ. ਸਰਕਾਰ ਡੇਗ ਕੇ ਭਾਜਪਾ ਨੇ ਕੀਤਾ ਦੇਸ਼ ਹਿੱਤ 'ਚ ਕੰਮ-ਹਨੀ

ਪਠਾਨਕੋਟ, 22 ਜੂਨ (ਚੌਹਾਨ)-ਸ਼ਿਵ ਸੈਨਾ ਸਮਾਜਵਾਦੀ ਦੇ ਰਾਸ਼ਟਰੀ ਚੇਅਰਮੈਨ ਹਨੀ ਭਾਰਦਵਾਜ, ਰਾਸ਼ਟਰੀ ਬੁਲਾਰਾ ਰਵੀ ਸ਼ਰਮਾ ਵਲੋਂ ਸਾਂਝੇ ਤੌਰ 'ਤੇ ਭਾਜਪਾ ਦੇ ਪੀ.ਡੀ.ਪੀ. ਨਾਲ ਰਿਸ਼ਤੇ ਤੋੜਨ ਵਾਲੇ ਕਦਮ ਦੀ ਸ਼ਲਾਘਾ ਕੀਤੀ ਹੈ | ਹਨੀ ਭਾਰਦਵਾਜ ਨੇ ਕਿਹਾ ਭਾਜਪਾ ਦਾ ਇਹ ...

ਪੂਰੀ ਖ਼ਬਰ »

ਸਰਹੱਦੀ ਇਲਾਕੇ ਦੇ 70 ਪਿੰਡਾਂ 'ਚ ਨਹੀਂ ਹੈ ਆਧਾਰ ਕਾਰਡ ਬਣਾਉਣ ਦੀ ਸੁਵਿਧਾ

ਬਮਿਆਲ, 22 ਜੂਨ (ਰਾਕੇਸ਼ ਸ਼ਰਮਾ)-ਸਰਹੱਦੀ ਬਲਾਕ ਬਮਿਆਲ ਤੇ ਨਰੋਟ ਜੈਮਲ ਸਿੰਘ ਅਧੀਨ ਆਉਂਦੇ ਕਰੀਬ 70 ਪਿੰਡਾਂ ਲਈ ਇਲਾਕੇ ਵਿਚ ਕਿਤੇ ਵੀ ਆਧਾਰ ਕਾਰਡ ਬਣਾਉਣ ਤੇ ਸੋਧ ਕਰਨ ਲਈ ਆਧਾਰ ਕਾਰਡ ਕੇਂਦਰ ਉਪਲਬਧ ਨਹੀਂ ਹੈ | ਜਿਸ ਦੇ ਚੱਲਦੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਸੁਜਾਨਪੁਰ ਵਿਖੇ ਬਣਿਆ ਕਮਿਊਨਿਟੀ ਹਾਲ ਆਪਣੀ ਹਾਲਤ 'ਤੇ ਵਹਾ ਰਿਹਾ ਅੱਥਰੂ

ਸੁਜਾਨਪੁਰ, 22 ਜੂਨ (ਜਗਦੀਪ ਸਿੰਘ)-ਸੁਜਾਨਪੁਰ ਤੇ ਆਲੇ ਦੁਆਲੇ ਦੇ ਜ਼ਰੂਰਤਮੰਦ ਲੋਕਾਂ ਨੰੂ ਸਹੂਲਤ ਦੇਣ ਲਈ ਸਰਕਾਰ ਵਲੋਂ ਲੱਖਾਂ ਰੁਪਏ ਖਰਚ ਕੇ ਸੁਜਾਨਪੁਰ ਦੇ ਟੈਂਪੂ ਸਟੈਂਡ ਨੇੜੇ ਇਕ ਕਮਿਊਨਿਟੀ ਹਾਲ ਦਾ ਨਿਰਮਾਣ ਕਰਵਾਇਆ ਸੀ ਤਾਂ ਜੋ ਲੋਕ ਆਪਣੇ ਬੱਚਿਆਂ ਦੇ ਵਿਆਹ ...

ਪੂਰੀ ਖ਼ਬਰ »

ਚੱਕੜ ਪਿੰਡ ਦੇ ਲੋਕ ਪਾਣੀ ਦੀ ਬੰੂਦ-ਬੰੂਦ ਨੰੂ ਤਰਸੇ

ਪਠਾਨਕੋਟ, 22 ਜੂਨ (ਨਿ.ਪ.ਪ.)-ਧਾਰ ਬਲਾਕ ਨੀਮ ਪਹਾੜੀ ਇਲਾਕੇ ਦੇ ਪਿੰਡ ਚੱਕੜ 'ਚ ਲੋਕ ਪਾਣੀ ਦੀ ਬੂੰਦ-ਬੂੰਦ ਨੰੂ ਤਰਸ ਰਹੇ ਹਨ | ਲੋਕਾਂ ਦਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਿਖ਼ਲਾਫ਼ ਗੁੱਸਾ ਫੁੱਟਿਆ | ਉਨ੍ਹਾਂ ਨੇ ਜਲ ਸਪਲਾਈ ਵਿਭਾਗ ਦੇ ਿਖ਼ਲਾਫ਼ ਸਰਪੰਚ ਰੂਪ ਲਾਲ ਦੀ ...

ਪੂਰੀ ਖ਼ਬਰ »

ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਵਿਖੇ ਸਮਾਗਮ

ਪਠਾਨਕੋਟ, 22 ਜੂਨ (ਸੰਧੂ)-ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੀ ਪਿ੍ੰਸੀਪਲ ਵਨੀਤਾ ਮਹਾਜਨ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਹੋਇਆ | ਜਿਸ 'ਚ ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਚਿਤਵਨ ਮਹਿਰਾ ਨੂੰ ਨੈਸ਼ਨਲ ਯੋਗ ਉਲੰਪੀਅਡ 'ਚ ਭਾਗ ਲੈਣ ਲਈ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਆਪ ਵਿਧਾਇਕ 'ਤੇ ਰੇਤ ਮਾਫ਼ੀਆ ਦੇ ਗੁੰਡਿਆਂ ਵਲੋਂ ਕੀਤਾ ਹਮਲਾ ਮੰਦਭਾਗਾ-ਠੇਕੇਦਾਰ ਅਮਰਜੀਤ ਸਿੰਘ

ਪਠਾਨਕੋਟ, 22 ਜੂਨ (ਚੌਹਾਨ)-ਲੋਕਾਂ ਵਲੋਂ ਚੁਣੇ ਗਏ ਹਲਕੇ ਦੇ ਨੁਮਾਇੰਦੇ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਉਪਰ ਰੇਤ ਮਾਫ਼ੀਆ ਦੇ ਗੁੰਡਿਆਂ ਵਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਨ ...

ਪੂਰੀ ਖ਼ਬਰ »

ਨਿਗਰਾਨ ਇੰਜੀਨੀਅਰ ਨੇ ਜੂਸ ਪਿਲਾ ਕੇ ਮਰਨ ਵਰਤ ਖ਼ਤਮ ਕਰਵਾਇਆ

ਸ਼ਾਹਪੁਰ ਕੰਢੀ, 22 ਜੂਨ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਔਸਤੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸ਼ੁਰੂ ਕੀਤਾ ਗਿਆ ਮਰਨ ਵਰਤ ਚੌਥੇ ਦਿਨ ਦੀ ਸ਼ਾਮ ਨੰੂ ਨਿਗਰਾਨ ਇੰਜੀ: ਸੁਧੀਰ ਗੁਪਤਾ ਨੇ ਮਾਮਲਾ ਜਲਦ ਹੱਲ ਕਰਨ ਦਾ ਭਰੋਸਾ ਦੇ ਕੇ ਖ਼ਤਮ ਕਰਵਾ ਦਿੱਤਾ | ਮਰਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਲਗਾਏ ਜਾ ਰਹੇ ਹਨ ਯੂਥ ਲੀਡਰਸ਼ਿਪ ਕੈਂਪ-ਕੁਲਵੰਤ ਸਿੰਘ

ਪਠਾਨਕੋਟ, 22 ਜੂਨ (ਚੌਹਾਨ)-ਪੰਜਾਬ ਸਰਕਾਰ ਵਲੋਂ ਯੁਵਕ ਸੇਵਾਵਾਂ ਵਿਭਾਗ ਦੀ ਅਗਵਾਈ 'ਚ ਨੌਜਵਾਨਾਂ ਦੇ ਯੂਥ ਲੀਡਰਸ਼ਿਪ ਕੈਂਪ ਲਗਾਏ ਜਾ ਰਹੇ ਹਨ | ਇਹ ਯੂਥ ਲੀਡਰਸ਼ਿਪ ਕੈਂਪ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਵਿਚ ਅਹਿਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX