ਹਰਚੋਵਾਲ, 22 ਜੂਨ (ਰਣਜੋਧ ਸਿੰਘ ਭਾਮ)-ਨਜ਼ਦੀਕੀ ਪਿੰਡ ਭਾਮ ਦੇ ਇਕ ਜੱਟ ਬਰਾਦਰੀ ਨਾਲ ਸਬੰਧਿਤ ਬਹੁਤ ਹੀ ਗਰੀਬ ਪਰਿਵਾਰ ਦੇ ਦੋ ਬੱਚਿਆਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ਜਿਸ ਕਾਰਨ ਪੂਰੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਬਟਾਲਾ, 22 ਜੂਨ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਆਧਾਰਿਤ ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਵਿਸ਼ੇਸ਼ ਮੀਟਿੰਗ ਬਿਜਲੀ ਤੇ ਊਰਜਾ ਨਵਿਆਉਣਯੋਗ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਹੋਈ, ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ...
ਬਟਾਲਾ, 22 ਜੂਨ (ਕਾਹਲੋਂ)-ਪੰਜਾਬ ਹੋਮਗਾਰਡ ਤੇ ਸਿਵਲ ਡਿਫੈਂਸ ਵਿਚ ਭਰਤੀ ਹੋਏ 81 ਜਵਾਨਾਂ ਵਲੋਂ ਸਥਾਨਕ ਪੁਲਿਸ ਲਾਈਨ ਵਿਖੇ ਮੁੱਢਲੀ ਸਿਖਲਾਈ ਮੁਕੰਮਲ ਕਰਨ ਉਪਰੰਤ ਪਾਸਿੰਗ-ਆਊਟ ਪਰੇਡ ਕੀਤੀ ਗਈ | ਪੰਜਾਬ ਹੋਮਗਾਰਡ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਪਰੇਡ ਦਾ ਮੁਆਇਨਾ ...
ਗੁਰਦਾਸਪੁਰ, 22 ਜੂਨ (ਆਰਿਫ਼)-ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿਖੇ ਬੀ.ਐਸ.ਐਫ ਦੇ ਡੀ.ਆਈ.ਜੀ.ਰਾਜੇਸ਼ ਸ਼ਰਮਾ ਤੇ ਕਮਾਂਡਿੰਗ ਡਾ: ਕਰਨੈਲ ਸਿੰਘ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਰੋਮੇਸ਼ ਮਹਾਜਨ ਨੇ ਕੇਂਦਰ 'ਚ ਦਾਖ਼ਲ ਮਰੀਜ਼ਾਂ ਨੰੂ ...
ਪੁਰਾਣਾ ਸ਼ਾਲਾ, 22 ਜੂਨ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਸਥਾਨਕ ਕਸਬੇ ਅੰਦਰ ਚੱਕ ਸ਼ਰੀਫ਼ ਰੋਡ 'ਤੇ ਸਥਿਤ ਇਕ ਦਰਜ਼ੀ ਦੀ ਦੁਕਾਨ ਅੰਦਰ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਜਾਣ ਦੀ ਖ਼ਬਰ ...
ਦੀਨਾਨਗਰ, 22 ਜੂਨ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਸ਼ਹਿਰ 'ਚ ਮੋਟਰਸਾਈਕਲ ਸਵਾਰ ਨੌਜਵਾਨ ਵਲੋਂ ਇਕ ਔਰਤ ਦਾ ਪਰਸ ਖੋਹ ਕੇ ਫਰਾਰ ਹੋ ਗਏ | ਇਸ ਸਬੰਧੀ ਔਰਤ ਮਨਜੀਤ ਕੌਰ ਪਤਨੀ ਯੁੱਧਵੀਰ ਸਿੰਘ ਵਾਸੀ ਕਲਾਨੌਰ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਨਾਲ ਆਪਣੀ ਭੈਣ ਨੂੰ ਮਿਲਣ ਲਈ ...
ਧਾਰੀਵਾਲ, 22 ਜੂਨ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਜਾਪੂਵਾਲ ਦੇ ਨੇੜੇ ਨੈਸ਼ਨਲ ਹਾਈਵੇ 'ਤੇ ਟਰੱਕਾਂ ਦੀ ਹੋਈ ਆਪਸੀ ਟੱਕਰ ਦੌਰਾਨ ਇੱਕ ਡਰਾਈਵਰ ਦੀ ਮੌਤ ਹੋ ਗਈ ਹੈ | ਇਸ ਸਬੰਧ ਪ੍ਰਗਟ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਜਾਪੂਵਾਲ ਨੇ ਥਾਣਾ ਧਾਰੀਵਾਲ ਦੀ ...
ਘੁਮਾਣ, 22 ਜੂਨ (ਬੰਮਰਾਹ)-ਘੁਮਾਣ ਤੋਂ ਮਹਿਤਾ ਰੋਡ ਨੇੜੇ ਅਠਵਾਲ ਪੁਲ ਵਿਖੇ ਇੱਕ ਸੀਮੇਂਟ ਪਾਈਪ ਫੈਕਟਰੀ ਤੋਂ ਸਿਲੰਡਰ, ਤਿੰਨ ਮੋਬਾਈਲ ਤੇ ਨਕਦੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਲੰਬੜਦਾਰ ਸੀਮੇਂਟ ਪਾਈਪ ਫ਼ੈਕਟਰੀ ਦੇ ਮਾਲਕ ਹਰਦਿਆਲ ਸਿੰਘ ਪੁੱਤਰ ਦਲਬੀਰ ...
ਬਟਾਲਾ, 22 ਜੂਨ (ਕਾਹਲੋਂ)-ਅੱਜ ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ ਤੇ ਨਗਰ ਕੌਾਸਲ ਬਟਾਲਾ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਨੇ ਬੱਸ ਸਟੈਂਡ ਬਟਾਲਾ ਦਾ ਦੌਰਾ ਕੀਤਾ | ਜਿੱਥੇ ਉਨ੍ਹਾਂ ਬੱਸ ਟਰਾਂਸਪੋਰਟਰਾਂ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ...
ਬਟਾਲਾ, 22 ਜੂਨ (ਕਾਹਲੋਂ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਮੁਹਿੰਮ 'ਨਸ਼ਾ ਮੁਕਤ ਪੰਜਾਬ-ਨਿਰੋਗ ਤੇ ਸਿਹਤਮੰਦ ਪੰਜਾਬ' ਤਹਿਤ ਬੱਸ ਸਟੈਂਡ ਬਟਾਲਾ ਵਿਖੇ ਸਬ ਡਵੀਜ਼ਨ ਮਿਸ਼ਨ ਟੀਮ ਬਟਾਲਾ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ...
ਗੁਰਦਾਸਪੁਰ, 22 ਜੂਨ (ਆਰਿਫ਼)-ਪਿੰਡ ਬੱਬਰੀ ਨੰਗਲ ਦੀ ਅਕਾਲੀ ਦਲ ਦੀ ਮੌਜੂਦਾ ਸਰਪੰਚ ਬੀਬੀ ਕਸ਼ਮੀਰ ਕੌਰ 'ਤੇ ਸਰਕਾਰੀ ਪੈਸਿਆਂ ਦੀ ਗ਼ਲਤ ਵਰਤੋਂ ਕੀਤੇ ਜਾਣ ਦੇ ਸਬੰਧ ਵਿਚ ਮਾਮਲਾ ਦਰਜ ਕੀਤਾ ਹੈ | ਥਾਣਾ ਤਿੱਬੜ ਵਿਖੇ ਦਰਜ ਹੋਏ ਇਸ ਮਾਮਲੇ 'ਚ ਸ਼ਿਕਾਇਤ ਕਰਤਾ ਬਲਵਿੰਦਰ ...
ਬਟਾਲਾ, 22 ਜੂਨ (ਕਾਹਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੇ ਜੇਲ੍ਹ ਤੇ ਸਹਿਕਾਰਤਾ ਵਿਭਾਗਾਂ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਸਦਕਾ ਦੋਵਾਂ ਵਿਭਾਗਾਂ 'ਚ ਵੱਡੇ ਸੁਧਾਰ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਬਲਦੇਵ ...
ਗੁਰਦਾਸਪੁਰ, 22 ਜੂਨ (ਆਰਿਫ਼)-ਅੱਜ ਪਿੰਡ ਸਿਧਵਾਂ ਵਿਖੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਨਿਰਦੇਸ਼ਾਂ 'ਤੇ ਲੇਬਰ ਸੈੱਲ ਪੰਜਾਬ ਦੇ ਸਕੱਤਰ ਲਖਵਿੰਦਰ ਸਿੰਘ ਸਿਧਵਾਂ ਦੀ ਅਗਵਾਈ ਹੇਠ ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਦੇ ਰੋਸ ਵਜੋਂ ਮੋਦੀ ਸਰਕਾਰ ਦਾ ...
ਘੁਮਾਣ, 22 ਜੂਨ (ਬੰਮਰਾਹ)-ਪਿਛਲੇ ਦਿਨੀਂ ਉੱਘੇ ਸਮਾਜ ਸੇਵੀ ਤੇ ਟਰਾਂਸਪੋਰਟਰ ਨਿਰਵੈਰ ਸਿੰਘ ਦਕੋਹਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਸੀ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਵੀਰ ਕੌਰ ਦਾ ਅਚਨਚੇਤ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ...
ਨੌਸ਼ਹਿਰਾ ਮੱਝਾ ਸਿੰਘ, 22 ਜੂਨ (ਤਰਸੇਮ ਸਿੰਘ ਤਰਾਨਾ)-ਪਾਵਰਕਾਮ ਮਹਿਕਮੇ 'ਚ ਚਿਰਾਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਪੁਰ ਕੀਤੇ ਜਾਣ ਦੇ ਨਾਲ-ਨਾਲ ਹੋਰ ਬਿਜਲੀ ਕਾਮਿਆਂ ਦੀਆਂ ਹੱਕੀ ਮੰਗਾਂ ਲਾਗੂੁ ਕਰਵਾਉਣ ਲਈ ਬਿਜਲੀ ਮੁਲਾਜ਼ਮਾਂ ਦਾ ਏਕਾ ਹੋਰ ਮਜ਼ਬੂਤ ਕਰਨ ਦੀ ਲੋੜ ...
ਬਟਾਲਾ, 22 ਜੂਨ (ਕਾਹਲੋਂ)-ਬਟਾਲਾ ਦੇ ਜਲੰਧਰ ਰੋਡ ਸਥਿਤ ਬੇਰਿੰਗ ਕਾਲਜ ਦੇ ਸਾਹਮਣਿਉਂ ਗਊਸ਼ਾਲਾ ਰਸਤੇ ਖਜੂਰੀ ਗੇਟ ਨੂੰ ਜਾਂਦੀ ਸੜਕ ਦੀ ਮੰਦੜੀ ਹਾਲਤ ਕਾਰਨ ਰਾਹਗੀਰ ਡਾਢੇ ਪ੍ਰੇਸ਼ਾਨ ਹਨ | ਇਸ ਸਬੰਧੀ ਲੋਕਾਂ ਨੇ ਰੋਸ ਜ਼ਾਹਿਰ ਕੀਤਾ ਕਿ ਗਊਸ਼ਾਲਾ ਸਾਹਮਣੇ ਪਏ ਟੋਇਆਂ ...
ਗੁਰਦਾਸਪੁਰ, 22 ਜੂਨ (ਆਰਿਫ਼)-ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਨਿਰਦੇਸ਼ਾਂ 'ਤੇ ਜਲੰਧਰ ਤੋਂ ਕੱਢੀ ਗਈ ਮੈਰਾਥਨ 'ਚ ਹਿੱਸਾ ਲੈਣ ਲਈ ਹਲਕਾ ਗੁਰਦਾਸਪੁਰ ਤੋਂ 100 ਯੂਥ ਕਾਂਗਰਸੀ ਵਰਕਰਾਂ ਦਾ ਜਥਾ ਜਨਰਲ ਸਕੱਤਰ ਕਿਰਨਪ੍ਰੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਰਵਾਨਾ ...
ਗੁਰਦਾਸਪੁਰ, 22 ਜੂਨ (ਆਲਮਬੀਰ ਸਿੰਘ)-ਪੰਜਾਬ ਅੰਦਰ ਸਿਹਤ ਢਾਂਚਾ ਬਿਲਕੁਲ ਵਿਗੜ ਚੁੱਕਾ ਹੈ | ਜਿੱਥੇ ਡਾਕਟਰ ਨੰੂ ਰੱਬ ਦਾ ਰੂਪ ਮੰਨਿਆ ਜਾਂਦਾ ਸੀ, ਅੱਜ ਉੱਥੇ ਹੀ ਨਿੱਜੀ ਹਸਪਤਾਲਾਂ 'ਚ ਡਾਕਟਰਾਂ ਵਲੋਂ ਗ਼ਰੀਬ ਲੋਕਾਂ ਤੋਂ ਵਾਧੂ ਪੈਸੇ ਵਸੂਲ ਕੇ ਮੋਟੀ ਕਮਾਈ ਕੀਤੀ ਜਾ ...
ਅਲੀਵਾਲ, 22 ਜੂਨ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਡੁੱਲਟ ਦੀ ਸਨਮਾਨਯੋਗ ਸਖ਼ਸੀਅਤ ਰਹੇ ਜੇ.ਈ. ਮਲਕੀਅਤ ਸਿੰਘ, ਜਿਨ੍ਹਾਂ ਦਾ ਬੀਤੇ ਕੁਝ ਦਿਨ ਪਹਿਲਾ ਅਚਾਨਕ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਵੱਡੀ ...
ਸ੍ਰੀ ਹਰਿਗੋਬਿੰਦਪੁਰ, 22 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਲਾਇਟਾਂ ਵਾਲੇ ਚੌਕ ਤੋਂ ਥੋੜੀ ਦੂਰ ਢਾਬੇ 'ਤੇ ਹੋਏ ਝਗੜੇ ਦੌਰਾਨ ਟਿੱਪਰ ਚਾਲਕ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ...
ਗੁਰਦਾਸਪੁਰ, 22 ਜੂਨ (ਆਰਿਫ਼)-ਨਾਜਾਇਜ਼ ਮਾਈਨਿੰਗ ਨੰੂ ਰੋਕਣ ਗਏ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਰੇਤ ਮਾਫ਼ੀਆ ਵਲੋਂ ਕੀਤੇ ਹਮਲੇ ਦੇ ਵਿਰੋਧ 'ਚ ਅੱਜ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਤੋਂ ਪਹਿਲਾਂ ਵਲੰਟੀਅਰਾਂ ਨੇ ਗੁਰੂ ਨਾਨਕ ਪਾਰਕ ਵਿਖੇ ਇਕੱਠੇ ਹੋ ਕੇ ਵਿਧਾਇਕ ਸੰਦੋਆ 'ਤੇ ਅਜਵਿੰਦਰ ਸਿੰਘ ਤੇ ਵਚਿੱਤਰ ਸਿੰਘ ਵਲੋਂ ਕੀਤੇ ਹਮਲੇ ਤੇ ਗਾਲੀ ਗਲੋਚ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਕਿ ਸਰਕਾਰ ਇਨ੍ਹਾਂ ਰੇਤ ਮਾਫ਼ੀਆ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ ਤੇ ਨਾ ਹੀ ਅੱਜ ਤੱਕ ਰੇਤ-ਬੱਜਰੀ ਦੇ ਠੇਕਿਆਂ ਲਈ ਕੋਈ ਠੋਸ ਕਾਨੰੂਨ ਬਣਾ ਸਕੀ | ਜਿਸ ਦੇ ਚੱਲਦਿਆਂ ਆਮ ਵਿਅਕਤੀ ਵੀ ਆਪਣੇ ਆਪ ਨੰੂ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ | ਇਸ ਮੌਕੇ ਜੋਬਨ ਸਿੰਘ, ਰਜਵੰਤ ਸਿੰਘ ਅਲੀਸ਼ੇਰ, ਸੁਭਾਸ਼ ਚੌਧਰੀ, ਭਾਰਤ ਭੂਸ਼ਣ ਸ਼ਰਮਾ, ਬੰਟੀ, ਗੁਰਪ੍ਰੀਤ ਪੱਡਾ, ਇੰਦਰਜੀਤ ਸਿੰਘ, ਨਿਸ਼ਾਨ ਸਿੰਘ, ਅਨਿਲ ਅਗਰਵਾਲ, ਤਰਸੇਮ ਲਾਲ, ਪੁਸ਼ਪਿੰਦਰ ਕੌਰ, ਦਿਲਸਤਾਨ, ਰਾਜੀਵ ਸ਼ਰਮਾ, ਸੁਖਜਿੰਦਰ ਸਿੰਘ ਦਾਬਾਂਵਾਲ, ਲਵਲੀ ਸਿੰਘ, ਸੋਮ ਰਾਜ, ਜਗਦੀਸ਼ ਸਿੰਘ, ਗਗਨ ਸ਼ਰਮਾ, ਜੋਗਾ ਸਿੰਘ, ਇਕਬਾਲ ਸਿੰਘ, ਅਨਿਲ ਕੁਮਾਰ, ਹਕੀਕਤ ਰਾਏ, ਰਾਮ ਨਾਥ ਸੈਣੀ, ਕੁਲਵੰਤ ਸਿੰਘ, ਬਲਵਿੰਦਰ ਚੱਢਾ, ਕਮਲ ਪਾਲ ਆਦਿ ਹਾਜ਼ਰ ਸਨ |
ਬਟਾਲਾ, 22 ਜੂਨ (ਕਾਹਲੋਂ)-ਸਮਾਜ ਸੇਵੀ ਕਾਰਜਾਂ 'ਚ ਜੁਟੀ ਤੇ ਸ਼ਲਾਘਾਯੋਗ ਕਾਰਜ ਕਰ ਰਹੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ ਪੰਜਾਬ ਵਲੋਂ ਪ੍ਰਧਾਨ ਹਰਮਨਜੀਤ ਸਿੰਘ ਗੁਰਾਇਆ ਸਟੇਟ ਐਵਾਰਡੀ ਦੀ ਅਗਵਾਈ 'ਚ ਆਪਣੇ ਸ਼ਾਸ਼ਤਰੀ ਨਗਰ ਸਥਿਤ ਦਫ਼ਤਰ 'ਚ ਸਾਦਾ, ਪਰ ਪ੍ਰਭਾਵਸ਼ਾਲੀ ...
ਦੋਰਾਂਗਲਾ, 22 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਪਿੰਡ ਚਿੱਟੀ ਦੀਆਂ ਸੰਗਤਾਂ ਵਲੋਂ ਗੁਰਮਤਿ ਸਮਾਗਮ ਤੇ ਪੇਂਡੂ ਖੇਡ ਮੇਲਾ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ...
ਬਟਾਲਾ, 22 ਜੂਨ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ (ਗੁਰਦਾਸਪੁਰ ਰੋਡ ਬਟਾਲਾ) ਵਿਚ ਏ.ਡੀ.ਸੀ. ਡਿਵੈੱਲਪਮੈਂਟ ਰਣਬੀਰ ਸਿੰਘ ਮੂਦਲ ਦਵਾਰ ਸਕਿਲ ਡਿਵੈਲਪਮੈਂਟ ਸਿਖਲਾਈ ਕੈਂਪ ਦਾ ਉਦਘਾਟਨ ਕੀਤਾ ਗਿਆ | ਇਹ ਸਿਖਲਾਈ 2 ਮਹੀਨੇ ਚੱਲੇਗੀ ਤੇ ...
ਗੁਰਦਾਸਪੁਰ, 22 ਜੂਨ (ਆਲਮਬੀਰ ਸਿੰਘ)-ਕਾਂਗਰਸ ਸੇਵਾ ਦਲ ਦੇ ਪ੍ਰਧਾਨ ਅਨਿਲ ਰਾਏ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਨਾਲ ਕਾਂਗਰਸ ਭਵਨ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ | ਇਸ ਮੌਕੇ ਸ੍ਰੀਮਤੀ ਆਸ਼ਾ ਕੁਮਾਰੀ ਨੇ ਪ੍ਰਧਾਨ ਅਨਿਲ ਰਾਏ ...
ਪੁਰਾਣਾ ਸ਼ਾਲਾ, 22 ਜੂਨ (ਗੁਰਵਿੰਦਰ ਸਿੰਘ ਗੁਰਾਇਆ)-ਡੀਜ਼ਲ ਤੇ ਪੈਟਰੋਲ ਦੀਆਂ ਅਸਮਾਨੇ ਚੜ੍ਹ ਚੁੱਕੀਆਂ ਕੀਮਤਾਂ ਦੇ ਵਿਰੋਧ 'ਚ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਸੂਬੇ ਅੰਦਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਰੋਸ ਪ੍ਰਦਰਸ਼ਨ ਜਾਰੀ ਹੈ | ਇਸੇ ਹੀ ...
ਗੁਰਦਾਸਪੁਰ, 22 ਜੂਨ (ਸੁਖਵੀਰ ਸਿੰਘ ਸੈਣੀ/ਗੁਰਪ੍ਰਤਾਪ ਸਿੰਘ)-ਐਸ.ਐਸ.ਪੀ. ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਅੱਜ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਨਾਕੇਬੰਦੀ ਕਰਕੇ ਆਉਂਦੇ ...
ਗੁਰਦਾਸਪੁਰ, 22 ਜੂਨ (ਆਰਿਫ਼)-ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦਾ ਇਕਲੌਤਾ ਪੁੱਤਰ ਅਰਜੀਤ ਵੈਦ ਬੀਤੇ ਦਿਨ ਤੋਂ ਭੇਦਭਰੀ ਹਾਲਤ 'ਚ ਲਾਪਤਾ ਹੈ | ਅਰਜੀਤ ਵੈਦ ਘਰ ਤੋਂ ਜਿਸ ਐਕਟੀਵਾ 'ਤੇ ਸਵਾਰ ਹੋ ਕੇ ਬਾਹਰ ਨਿਕਲਿਆ ਸੀ, ਉਸ ਐਕਟੀਵਾ ਦੇ ਅਪਰਬਾਰੀ ਦੁਆਬ ...
ਕਿਲ੍ਹਾ ਲਾਲ ਸਿੰਘ, 22 ਜੂਨ (ਬਲਬੀਰ ਸਿੰਘ)-ਐਸ.ਐਸ.ਪੀ. ਬਟਾਲਾ ਦੀਆਂ ਹਦਾਇਤਾਂ ਅਨੁਸਾਰ ਸਮਾਜ ਸੇਵੀ ਵਿਰੋਧੀ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਤੇ ਡੀ.ਐਸ.ਪੀ. ਫਤਹਿਗੜ੍ਹ ਚੂੜੀਆਂ ਰਵਿੰਦਰ ਸ਼ਰਮਾ ਦੀ ਨਿਗਰਾਨੀ ਹੇਠ ਤੇ ਥਾਣਾ ਕਿਲ੍ਹਾ ਲਾਲ ਸਿੰਘ ਦੇ ਮੁਖੀ ...
ਗੁਰਦਾਸਪੁਰ, 22 ਜੂਨ (ਆਰਿਫ਼)-ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਕਾਉਂਸਿਲੰਗ ਸਫ਼ਲਤਾ ਪੂਰਵਕ ਸਮਾਪਤ ਹੋ ਗਈ ਹੈ | ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਾਡ ਤਕਨਾਲੋਜੀ ਵਿਖੇ ਹੋਈ ਇਸ ਕਾਉਂਸਿਲੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸ੍ਰੀਮਤੀ ਰਾਕੇਸ਼ ਬਾਲਾ ...
ਦੋਰਾਂਗਲਾ, 22 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਦੇ ਨਿਰਦੇਸ਼ਾਂ 'ਤੇ ਬਾਬਾ ਅਜੀਤ ਸਿੰਘ ਯੂਥ ਕਲੱਬ ਗੰਜਾ ਵਲੋਂ ਪਿੰਡ ਗੰਜਾ ਵਿਖੇ ਯੂਥ ਪਾਰਲੀਮੈਂਟ ਕਰਵਾਈ ਗਈ | ਜਿਸ 'ਚ ...
ਪਠਾਨਕੋਟ, 22 ਜੂਨ (ਚੌਹਾਨ)-ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਪਠਾਨਕੋਟ ਦੀ ਮੀਟਿੰਗ 6ਵੇਂ ਤਨਖ਼ਾਹ ਕਮਿਸ਼ਨ ਦੇ ਚੇਅਰਮੈਨ ਜੈ ਸਿੰਘ ਗਿੱਲ ਨਾਲ ਹੋਈ | ਜਿਸ ਦੀ ਪ੍ਰਧਾਨਗੀ ਮਨਜੀਤ ਸਿੰਘ ਸੈਣੀ, ਦਰਸ਼ਨ ਸਿੰਘ ਬੇਲੂਮਾਜਰਾ ਤੇ ਮੱਖਣ ਸਿੰਘ ਨੇ ...
ਪਠਾਨਕੋਟ, 22 ਜੂਨ (ਸੰਧੂ)-ਢਾਕੀ ਸੈਦਾਂ ਪਿੰਡ ਦੇ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਗਿਆ ਹੈ ਤੇ ਨਵੀਂ ਵਾਟਰ ਸਪਲਾਈ ਦਾ ਕੰਮ ਕਰਦਿਆਂ ਹੀ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲੇਗੀ | ਇਹ ਪ੍ਰਗਟਾਵਾ ਅਮਿਤ ਵਿਜ ਵਿਧਾਇਕ ...
ਸਰਨਾ, 22 ਜੂਨ (ਬਲਵੀਰ ਰਾਜ)-ਹਲਕਾ ਭੋਆ ਦੇ ਕਸਬਾ ਸਰਨਾ ਨੇੜੇ ਪੈਂਦੇ ਪਿੰਡ ਸਿੰਬਲੀ 'ਚ ਵਿਧਾਇਕ ਜੋਗਿੰਦਰਪਾਲ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੰੁਚੇ | ਪਿੰਡ ਦੀ ਪੰਚਾਇਤ ਤੇ ਹਾਜ਼ਰ ਲੋਕਾਂ ਵਲੋਂ ਵਿਧਾਇਕ ਸਾਹਮਣੇ ਗੰਦੇ ਪਾਣੀ ਦੀ ਨਿਕਾਸੀ ਦਾ ਗੰਭੀਰ ਮੁੱਦਾ ...
ਪਠਾਨਕੋਟ, 22 ਜੂਨ (ਸੰਧੂ)-ਸਥਾਨਕ ਸੁਤੰਤਰਤਾ ਸੰਗਰਾਮੀ ਜਥੇਦਾਰ ਕੇਸਰ ਸਿੰਘ ਮਾਰਗ ਵਿਖੇ ਸਥਿਤ ਸਾਂਝਾ ਚੁੱਲ੍ਹਾ ਢਾਬਾ ਵਿਖੇ ਕੰਮ ਕਰਦੇ ਇਕ ਮੁਲਾਜ਼ਮ ਤੋਂ ਦੋ ਅਣਪਛਾਤੇ ਨੌਜਵਾਨਾਂ ਵਲੋਂ ਪਿਸਤੌਲ ਨੁਮਾ ਚੀਜ਼ ਦਿਖਾ ਕੇ 10 ਹਜ਼ਾਰ ਰੁਪਏ ਤੇ ਦੋ ਮਹਿੰਗੇ ਮੋਬਾਈਲ ਦੀ ...
ਪਠਾਨਕੋਟ, 22 ਜੂਨ (ਚੌਹਾਨ)-ਸ਼ਿਵ ਸੈਨਾ ਸਮਾਜਵਾਦੀ ਦੇ ਰਾਸ਼ਟਰੀ ਚੇਅਰਮੈਨ ਹਨੀ ਭਾਰਦਵਾਜ, ਰਾਸ਼ਟਰੀ ਬੁਲਾਰਾ ਰਵੀ ਸ਼ਰਮਾ ਵਲੋਂ ਸਾਂਝੇ ਤੌਰ 'ਤੇ ਭਾਜਪਾ ਦੇ ਪੀ.ਡੀ.ਪੀ. ਨਾਲ ਰਿਸ਼ਤੇ ਤੋੜਨ ਵਾਲੇ ਕਦਮ ਦੀ ਸ਼ਲਾਘਾ ਕੀਤੀ ਹੈ | ਹਨੀ ਭਾਰਦਵਾਜ ਨੇ ਕਿਹਾ ਭਾਜਪਾ ਦਾ ਇਹ ...
ਬਮਿਆਲ, 22 ਜੂਨ (ਰਾਕੇਸ਼ ਸ਼ਰਮਾ)-ਸਰਹੱਦੀ ਬਲਾਕ ਬਮਿਆਲ ਤੇ ਨਰੋਟ ਜੈਮਲ ਸਿੰਘ ਅਧੀਨ ਆਉਂਦੇ ਕਰੀਬ 70 ਪਿੰਡਾਂ ਲਈ ਇਲਾਕੇ ਵਿਚ ਕਿਤੇ ਵੀ ਆਧਾਰ ਕਾਰਡ ਬਣਾਉਣ ਤੇ ਸੋਧ ਕਰਨ ਲਈ ਆਧਾਰ ਕਾਰਡ ਕੇਂਦਰ ਉਪਲਬਧ ਨਹੀਂ ਹੈ | ਜਿਸ ਦੇ ਚੱਲਦੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਭਾਰੀ ...
ਸੁਜਾਨਪੁਰ, 22 ਜੂਨ (ਜਗਦੀਪ ਸਿੰਘ)-ਸੁਜਾਨਪੁਰ ਤੇ ਆਲੇ ਦੁਆਲੇ ਦੇ ਜ਼ਰੂਰਤਮੰਦ ਲੋਕਾਂ ਨੰੂ ਸਹੂਲਤ ਦੇਣ ਲਈ ਸਰਕਾਰ ਵਲੋਂ ਲੱਖਾਂ ਰੁਪਏ ਖਰਚ ਕੇ ਸੁਜਾਨਪੁਰ ਦੇ ਟੈਂਪੂ ਸਟੈਂਡ ਨੇੜੇ ਇਕ ਕਮਿਊਨਿਟੀ ਹਾਲ ਦਾ ਨਿਰਮਾਣ ਕਰਵਾਇਆ ਸੀ ਤਾਂ ਜੋ ਲੋਕ ਆਪਣੇ ਬੱਚਿਆਂ ਦੇ ਵਿਆਹ ...
ਪਠਾਨਕੋਟ, 22 ਜੂਨ (ਨਿ.ਪ.ਪ.)-ਧਾਰ ਬਲਾਕ ਨੀਮ ਪਹਾੜੀ ਇਲਾਕੇ ਦੇ ਪਿੰਡ ਚੱਕੜ 'ਚ ਲੋਕ ਪਾਣੀ ਦੀ ਬੂੰਦ-ਬੂੰਦ ਨੰੂ ਤਰਸ ਰਹੇ ਹਨ | ਲੋਕਾਂ ਦਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਿਖ਼ਲਾਫ਼ ਗੁੱਸਾ ਫੁੱਟਿਆ | ਉਨ੍ਹਾਂ ਨੇ ਜਲ ਸਪਲਾਈ ਵਿਭਾਗ ਦੇ ਿਖ਼ਲਾਫ਼ ਸਰਪੰਚ ਰੂਪ ਲਾਲ ਦੀ ...
ਪਠਾਨਕੋਟ, 22 ਜੂਨ (ਸੰਧੂ)-ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੀ ਪਿ੍ੰਸੀਪਲ ਵਨੀਤਾ ਮਹਾਜਨ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਹੋਇਆ | ਜਿਸ 'ਚ ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਚਿਤਵਨ ਮਹਿਰਾ ਨੂੰ ਨੈਸ਼ਨਲ ਯੋਗ ਉਲੰਪੀਅਡ 'ਚ ਭਾਗ ਲੈਣ ਲਈ ਸਨਮਾਨਿਤ ਕੀਤਾ ...
ਪਠਾਨਕੋਟ, 22 ਜੂਨ (ਚੌਹਾਨ)-ਲੋਕਾਂ ਵਲੋਂ ਚੁਣੇ ਗਏ ਹਲਕੇ ਦੇ ਨੁਮਾਇੰਦੇ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਉਪਰ ਰੇਤ ਮਾਫ਼ੀਆ ਦੇ ਗੁੰਡਿਆਂ ਵਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਨ ...
ਸ਼ਾਹਪੁਰ ਕੰਢੀ, 22 ਜੂਨ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਔਸਤੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸ਼ੁਰੂ ਕੀਤਾ ਗਿਆ ਮਰਨ ਵਰਤ ਚੌਥੇ ਦਿਨ ਦੀ ਸ਼ਾਮ ਨੰੂ ਨਿਗਰਾਨ ਇੰਜੀ: ਸੁਧੀਰ ਗੁਪਤਾ ਨੇ ਮਾਮਲਾ ਜਲਦ ਹੱਲ ਕਰਨ ਦਾ ਭਰੋਸਾ ਦੇ ਕੇ ਖ਼ਤਮ ਕਰਵਾ ਦਿੱਤਾ | ਮਰਨ ...
ਪਠਾਨਕੋਟ, 22 ਜੂਨ (ਚੌਹਾਨ)-ਪੰਜਾਬ ਸਰਕਾਰ ਵਲੋਂ ਯੁਵਕ ਸੇਵਾਵਾਂ ਵਿਭਾਗ ਦੀ ਅਗਵਾਈ 'ਚ ਨੌਜਵਾਨਾਂ ਦੇ ਯੂਥ ਲੀਡਰਸ਼ਿਪ ਕੈਂਪ ਲਗਾਏ ਜਾ ਰਹੇ ਹਨ | ਇਹ ਯੂਥ ਲੀਡਰਸ਼ਿਪ ਕੈਂਪ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਵਿਚ ਅਹਿਮ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX