ਤਾਜਾ ਖ਼ਬਰਾਂ


ਘੁਮਾਣ ਵਿਖੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਵੱਡੀ ਗਿਣਤੀ 'ਚ ਪਹੁੰਚੇ ਕਾਂਗਰਸੀਆਂ ਵੱਲੋਂ ਰੋਸ ਪ੍ਰਦਰਸ਼ਨ ਸ਼ੁਰੂ
. . .  3 minutes ago
ਘੁਮਾਣ, 28 ਸਤੰਬਰ (ਬਮਰਾਹ)- ਕੇਂਦਰ ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ 'ਚ ਕਸਬਾ...
ਕਿਸਾਨਾਂ ਦੇ ਹੱਕ 'ਚ ਗ੍ਰਾਮ ਪੰਚਾਇਤ ਮਾਨਾਂਵਾਲਾ ਦੀ ਭੁੱਖ ਹੜਤਾਲ ਹੋਈ ਖ਼ਤਮ, ਔਜਲਾ ਨੇ ਜੂਸ ਪਿਆ ਕੇ ਤੋੜੀ ਭੁੱਖ ਹੜਤਾਲ
. . .  13 minutes ago
ਮਾਨਾਂਵਾਲਾ, 28 ਸਤੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਮਾਨਾਂਵਾਲਾ ਵਲੋਂ ਨਵੇਂ ਖੇਤੀ ਸੁਧਾਰ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਆਰੰਭੀ ਭੁੱਖ ਹੜਤਾਲ ਮੈਂਬਰ ਪਾਰਲੀਮੈਂਟ...
ਦੇਵੀਦਾਸਪੁਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ 'ਤੇ ਧਰਨਾ ਜਾਰੀ, ਕੇਸਰੀ ਪੱਗਾਂ ਬੰਨ੍ਹ ਕੇ ਪਹੁੰਚੇ ਨੌਜਵਾਨ
. . .  16 minutes ago
ਜੰਡਿਆਲਾ ਗੁਰੂ, 28 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਪੰਜਵੇਂ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ...
ਬਟਾਲਾ ਵਿਖੇ ਗਾਇਕਾਂ ਦੀ ਰੈਲੀ 'ਚ ਮੋਦੀ ਸਰਕਾਰ ਵਿਰੁੱਧ ਲੱਗੇ ਜ਼ਬਰਦਸਤ ਨਾਅਰੇ
. . .  33 minutes ago
ਖੇਤੀ ਕਾਨੂੰਨਾਂ ਵਿਰੁੱਧ ਪੰਜਾਬੀਆਂ ਨੂੰ ਇੱਕਜੁੱਟ ਹੋਣ ਦਾ ਹੋਕਾ ਦੇਣ ਲਈ ਐਮੀ ਵਿਰਕ, ਕੰਵਰ ਗਰੇਵਾਲ ਸਣੇ ਬਟਾਲਾ ਪਹੁੰਚੇ ਕਈ ਪੰਜਾਬੀ ਗਾਇਕ
. . .  34 minutes ago
ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
. . .  50 minutes ago
ਨਵੀਂ ਦਿੱਲੀ, 28 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ 113ਵੇਂ ਜਨਮ ਦਿਹਾੜੇ ਮੌਕੇ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ...
ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਹਰਸਿਮਰਤ ਕੌਰ ਬਾਦਲ, ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਟੇਕਿਆ ਮੱਥਾ
. . .  57 minutes ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖੇਤੀਬਾੜੀ ਸੰਬੰਧੀ ਨਵੇਂ ਬਣੇ ਕਾਨੂੰਨ ਨੂੰ ਲੈ ਕੇ 1 ਅਕਤੂਬਰ ਤੋਂ ਵੱਖ-ਵੱਖ ਥਾਵਾਂ ਤੋਂ ਚੰਡੀਗੜ੍ਹ ਨੂੰ...
ਖਟਕੜ ਕਲਾਂ ਵਿਖੇ ਸਿਜਦਾ ਕਰਨ ਤੋਂ ਰੋਕਣ 'ਤੇ 'ਆਪ' ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ
. . .  about 1 hour ago
ਬੰਗਾ, 28 ਸਤੰਬਰ (ਜਸਵੀਰ ਸਿੰਘ ਨੂਰਪੁਰ)- ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਮਾਰਕ 'ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸਿਜਦਾ ਕਰਨ ਤੋਂ ਰੋਕਣ 'ਤੇ ਪਾਰਟੀ ਵਰਕਰਾਂ ਅਤੇ ਪੁਲਿਸ...
ਅਕਾਲੀ ਦਲ ਦਿੱਲੀ ਪ੍ਰਦੇਸ਼ ਨੇ ਸੱਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੁਆਰਾ ਐੱਨ. ਡੀ. ਏ. ਤੋਂ ਵੱਖ ਹੋਣ ਦੇ ਫ਼ੈਸਲੇ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਵੱਲੋਂ ਕੋਰ ਕਮੇਟੀ ਦੀ ਬੈਠਕ ਅੱਜ 4 ਵਜੇ ਸੱਦੀ ਗਈ...
ਬੱਬੂ ਮਾਨ ਦੇ ਪਿੰਡ ਖੰਟ ਦੀ ਪੰਚਾਇਤ ਵਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਮਤਾ ਪਾਸ
. . .  about 1 hour ago
ਅਜਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਦੇ ਜੱਦੀ ਪਿੰਡ ਖੰਟ (ਫ਼ਤਹਿਗੜ੍ਹ ਸਾਹਿਬ) ਦੀ ਪੰਚਾਇਤ ਵਲੋਂ ਨਵੇਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਮਤਾ ਪਾਸ ਕੀਤਾ...
ਹੱਥਾਂ 'ਚ ਤਖ਼ਤੀਆਂ ਫੜ ਕੇ ਸ਼੍ਰੋਮਣੀ ਕਮੇਟੀ ਕੰਪਲੈਕਸ ਵੱਲ ਜਾਂਦੇ ਰਸਤਿਆਂ 'ਚ ਖੜ੍ਹੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰ
. . .  about 1 hour ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਦਲ ਖ਼ਾਲਸਾ, ਅਕਾਲੀ ਦਲ (ਅੰਮ੍ਰਿਤਸਰ), ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਅਤੇ ਹੋਰ ਸਿੱਖ ਜਥੇਬੰਦੀਆਂ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੇ ਅੱਜ ਹੋਣ ਵਾਲੇ ਬਜਟ...
ਕਾਂਗਰਸ ਕਿਸਾਨਾਂ ਦੀ ਲੜਾਈ ਲੜੇਗੀ ਅਤੇ ਜਿੱਤ ਹਾਸਲ ਕਰੇਗੀ- ਹਰੀਸ਼ ਰਾਵਤ
. . .  about 1 hour ago
ਖਟਕੜ ਕਲਾਂ ਤੋਂ ਸੰਬੋਧਨ ਕਰ ਰਹੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ
. . .  about 1 hour ago
ਖਟਕੜ ਕਲਾਂ 'ਚ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਵਲੋਂ 50 ਲੱਖ ਰੁਪਏ ਦੇਣ ਦਾ ਐਲਾਨ
. . .  about 1 hour ago
ਅਸੀਂ ਕਿਸੇ ਨੂੰ ਭੁੱਖੇ ਨਹੀਂ ਮਰਨ ਦੇਣਾ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸਾਨੀ ਵਾਸਤੇ ਲਈ ਲੜਨ ਲਈ ਤਿਆਰ ਹਾਂ- ਕੈਪਟਨ
. . .  about 1 hour ago
ਸੂਬਿਆਂ ਕੋਲੋਂ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ ਮੋਦੀ ਸਰਕਾਰ- ਮੁੱਖ ਮੰਤਰੀ ਕੈਪਟਨ
. . .  about 1 hour ago
ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਅਸੀਂ ਸੁਪਰੀਮ ਕੋਰਟ 'ਚ ਜਾਵਾਂਗੇ- ਕੈਪਟਨ
. . .  about 1 hour ago
2 ਫ਼ੀਸਦੀ ਪੰਜਾਬੀ ਦੇਸ਼ ਦਾ 50 ਫ਼ੀਸਦੀ ਢਿੱਡ ਭਰ ਰਹੇ ਹਨ- ਮੁੱਖ ਮੰਤਰੀ ਕੈਪਟਨ
. . .  about 1 hour ago
ਖੇਤੀ ਕਾਨੂੰਨਾਂ ਸੰਬੰਧੀ ਪੰਜਾਬ ਦੀ ਹਾਂ ਨੂੰ ਲੈ ਕੇ ਝੂਠ ਬੋਲ ਰਹੇ ਹਨ ਖੇਤੀਬਾੜੀ ਮੰਤਰੀ ਤੋਮਰ- ਕੈਪਟਨ
. . .  about 1 hour ago
60 ਸਾਲਾਂ ਤੋਂ ਪੰਜਾਬ ਦੀ ਛੋਟੀ ਕਿਸਾਨੀ ਅੰਨ ਖੁਆ ਰਹੀ ਹੈ- ਕੈਪਟਨ
. . .  about 1 hour ago
ਮੋਦੀ ਸਰਕਾਰ ਘੱਟ ਜ਼ਮੀਨ ਵਾਲੇ ਕਿਸਾਨਾਂ ਦੇ ਮੂੰਹ 'ਚੋਂ ਰੋਟੀ ਖੋਹਣ ਲਈ ਹੋਈ ਤਿਆਰ- ਕੈਪਟਨ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਦੀ ਜੰਮ ਕੇ ਕੀਤੀ ਨਿਖੇਧੀ
. . .  about 1 hour ago
ਖਟਕੜ ਕਲਾਂ ਤੋਂ ਪੰਜਾਬੀਆਂ ਨੂੰ ਸੰਬੋਧਨ ਕਰ ਰਹੇ ਹਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  about 1 hour ago
ਐੱਸ. ਆਈ. ਟੀ. ਦੇ ਸਾਹਮਣੇ ਪੇਸ਼ ਹੋਏ ਸੁਮੇਧ ਸੈਣੀ
. . .  about 1 hour ago
ਐੱਸ. ਏ. ਐੱਸ. ਨਗਰ, 28 ਸਤੰਬਰ (ਜਸਬੀਰ ਸਿੰਘ ਜੱਸੀ)- 1991 'ਚ ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਅੰਮ੍ਰਿਤਸਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX