ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਅੰਮ੍ਰਿਤਸਰ

ਮਾਮਲਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਕੀਤੀ ਕੁੱਟਮਾਰ ਦਾ 'ਆਪ' ਨੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਬੀਤੇ ਦਿਨ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੇ ਰੇਤ ਮਾਫ਼ੀਆ ਵਲੋਂ ਕੀਤੇ ਗਏ ਹਮਲੇ ਦੇ ਰੋਸ ਵਜੋਂ ਅੱਜ ਆਮ ਆਦਮੀ ਪਾਰਟੀ ਵਲੋਂ ਸਥਾਨਕ ਭੰਡਾਰੀ ਪੁੱਲ ਵਿਖੇ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਸ਼ਹਿਰੀ ਪ੍ਰਧਾਨ ਸੁਰੇਸ਼ ਸ਼ਰਮਾ ਤੇ ਦਿਹਾਤੀ ਪ੍ਰਧਾਨ ਪ੍ਰਗਟ ਸਿੰਘ ਚੋਗਾਵਾਂ ਦੀ ਅਗਵਾਈ ਹੇਠ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਜ਼ੰਮਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਅਜਿਹੇ ਹਥਕੰਡੇ ਅਪਣਾ ਕੇ ਸਰਕਾਰ ਸੱਚ ਦੀ ਆਵਾਜ਼ ਚੁੱਕਣ ਵਾਲਿਆਂ ਨੂੰ ਦਬਾਉਣਾ ਤੇ ਡਰਾਉਣਾ ਚਾਹੁੰਦੀ ਹੈ ਪਰ ਆਮ ਆਦਮੀ ਪਾਰਟੀ ਲੋਕਾਂ ਵਲੋਂ ਦਿੱਤੀ ਗਈ ਵਿਰੋਧੀ ਧਿਰ ਦੀ ਭੂਮਿਕਾ ਨੂੰ ਨਿਭਾਉਂਦੇ ਹੋਏ ਭਵਿੱਖ 'ਚ ਵੀ ਗ਼ਲਤ ਕੰਮਾਂ ਿਖ਼ਲਾਫ਼ ਆਵਾਜ਼ ਬੁਲੰਦ ਕਰੇਗੀ | ਉਨ੍ਹਾਂ ਕਿਹਾ ਕਿ ਇਹ ਪੱਗ ਕੇਵਲ ਇਕ 'ਆਪ' ਵਿਧਾਇਕ ਦੀ ਨਹੀਂ ਸਗੋਂ ਉਸ ਨੂੰ ਚੁਣਨ ਵਾਲੇ ਪੂਰੇ ਹਲਕੇ ਦੀ ਲੱਥੀ ਹੈ | ਇਸ ਦੌਰਾਨ ਸ਼ਹਿਰੀ ਪ੍ਰਧਾਨ ਸੁਰੇਸ਼ ਸ਼ਰਮਾ ਨੇ ਕਿਹਾ ਕਿ ਲੋਕਾਂ ਵਲੋਂ ਚੁਣੇ ਹੋਏ ਨੁਮਾਇੰਦੇ ਦੀ ਪੱਗ ਲੱਥਣਾ ਲੋਕਤੰਤਰ ਦੀ ਹੱਤਿਆ ਹੈ | ਕੈਪਟਨ ਸਰਕਾਰ ਦੇ ਰਾਜ 'ਚ ਮਾਫ਼ੀਆ ਰਾਜ ਬਹੁਤ ਤੇਜ਼ੀ ਨਾਲ ਵੱਧ ਫੁਲ ਰਿਹਾ ਹੈ ਜੋ ਕਿ ਸਰਕਾਰ ਦੀ ਸ਼ਹਿ ਤੋਂ ਬਿਨ੍ਹਾਂ ਸੰਭਵ ਨਹੀਂ ਹੈ | ਉਨ੍ਹਾਂ ਕਿਹਾ ਕਿ ਬਹੁਤ ਵੱਡੇ ਪੱਧਰ 'ਤੇ ਵੱਖ-ਵੱਖ ਹੱਥਕੰਡੇ ਆਪਣਾ ਕੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਦੱਸ ਸਾਲ ਅਕਾਲੀਆਂ ਨੇ ਪੰਜਾਬ ਦੇ ਦਰਿਆਵਾਂ ਨੂੰ ਨੋਚਿਆ ਹੈ ਤੇ ਹੁਣ ਕਾਂਗਰਸ ਰਾਜ 'ਚ ਵੀ ਰੇਤ ਮਾਫ਼ੀਆ ਦੇ ਹੌਾਸਲੇ ਬੁਲੰਦ ਹਨ, ਜਿਸ ਦੇ ਚਲਦਿਆਂ ਦੋ ਦਿਨ ਪਹਿਲਾਂ ਇਕ ਅਫ਼ਸਰ 'ਤੇ ਜਨਲੇਵਾ ਹਮਲਾ ਕੀਤਾ ਗਿਆ ਤੇ ਹੁਣ ਇਕ ਜਨਤਾ ਦੇ ਚੁਣੇ ਨੁਮਾਇੰਦੇ 'ਤੇ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਆਮ ਆਦਮੀ ਪਾਰਟੀ ਆਪਣਾ ਸੰਘਰਸ਼ ਹੋਰ ਤਿੱਖਾ ਕਰੇਗੀ | ਇਸ ਮੌਕੇ ਨੈਸ਼ਨਲ ਕੌਾਸਿਲ ਮੈਂਬਰ ਹਰਿੰਦਰ ਸਿੰਘ, ਜਰਨਲ ਸਕੱਤਰ ਪੰਜਾਬ ਦਲਬੀਰ ਸਿੰਘ ਟੌਾਗ, ਹਰਭਜਨ ਸਿੰਘ, ਸਰਬਜੋਤ ਸਿੰਘ, ਸੁਖਜਿੰਦਰ ਸਿੰਘ ਪੰਨੂ, ਜਸਵਿੰਦਰ ਸਿੰਘ ਜਹਾਂਗੀਰ, ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਖ਼ੁਸ਼ਹਾਲਪੁਰ, ਰਜਿੰਦਰ ਪਲਾਹ, ਸੰਜੀਵ ਲਾਂਬਾ, ਅਨਿਲ ਮਹਾਜਨ, ਮਨਾਵ ਚਾਂਡੇ, ਅਸ਼ੋਕ ਕੁਮਾਰ, ਵਰੁਣ ਰਾਣਾ, ਸਤਬਿੰਦਰ ਜੌਹਲ, ਅਨਿਲ ਮੈਨੀ, ਭੂਪਿੰਦਰ ਕਾਲਾ, ਮਨਪ੍ਰੀਤ ਸਿੰਘ, ਰਵੀ ਸ਼ੰਕਰ, ਬੂਟਾ ਰਾਮ, ਮਨਦੀਪ ਸਿੰਘ ਮੌਾਗਾ, ਜਗਦੀਪ ਸਿੰਘ, ਕੇਵਲ ਕਿਸ਼ਨ, ਅਜੈ ਮਹਿਤਾ, ਜੁਗਰਾਜ ਭੁੱਲਰ, ਆਰ ਐੱਸ ਬਾਜਵਾ, ਪਿ੍ੰਸ ਸ਼ਰਮਾ, ਅਰਜੁਨ ਸਿੰਘ, ਪਦਮ ਐਾਥਨੀ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ ਮਾਨ, ਸਰਬਜੀਤ ਸਿੰਘ ਡਿੰਪੀ, ਹਰਜਿੰਦਰ ਕੌਰ, ਮਨਜੀਤ ਕੌਰ, ਸ਼ਿਵਾਨੀ ਸ਼ਰਮਾ, ਸੁਰਿੰਦਰ ਕੰਵਲ, ਰਾਜਵਿੰਦਰ ਕੌਰ, ਬਲਵਿੰਦਰ ਕੌਰ, ਰਜਵੰਤ ਕੌਰ, ਦਿਲਬਾਗ ਸੰਧੂ, ਜੀਤ ਸਿੰਘ ਨਾਮਧਾਰੀ, ਬਲਵੰਤ ਸਿੰਘ ਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੇਅਰ ਨੇ ਫ਼ੋਕਲ ਪੁਆਇੰਟ ਦੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)- ਸਨਅਤੀ ਖੇਤਰ ਫ਼ੋਕਲ ਪੁਆਇੰਟ ਦੀਆਂ ਤਿੰਨੋਂ ਜਥੇਬੰਦੀਆਂ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ, ਫ਼ੋਕਲ ਪੁਆਇੰਟ ਇੰਡਸਟਰੀ ਵੈੱਲਫੇਅਰ ਐਸੋਸੀਏਸ਼ਨ ਤੇ ਫ਼ੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ...

ਪੂਰੀ ਖ਼ਬਰ »

ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਰਹਿ ਰਹੇ ਯਤੀਮ ਬੱਚਿਆਂ ਪ੍ਰਤੀ ਲਾਪਰਵਾਈ ਨੂੰ ਲੈ ਕੇ ਚੀਫ਼ ਖ਼ਾਲਸਾ ਦੀਵਾਨ ਮੁੜ ਚਰਚਾ 'ਚ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)- ਆਪਸੀ ਧੜੇਬੰਦੀ ਨੂੰ ਲੈ ਕੇ ਇਨੀਂ ਦਿਨੀਂ ਚਰਚਾ 'ਚ ਚੱਲ ਰਹੀ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਇਕ ਪਾਸੇ ਤਾਂ ਟਾਟਾ ਵਰਗੀਆਂ ਸੰਸਥਾਵਾਂ ਹੱਥ ਮਿਲਾ ਕੇ ਅੰਮਿ੍ਤਸਰ ਵਿਖੇ ਉੱਚ ਪੱਧਰੀ ਸਿਹਤ ਸਹਲੂਤਾਂ ਵਾਲਾ ਹਸਪਤਾਲ ...

ਪੂਰੀ ਖ਼ਬਰ »

ਮਿੰਨੀ ਬੱਸ ਨੇ ਆਟੋ ਰਿਕਸ਼ਾ ਨੂੰ ਮਾਰੀ ਟੱਕਰ, ਦੋ ਜ਼ਖ਼ਮੀ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਬੱਸ ਅੱਡੇ ਨੇੜੇ ਅੱਜ ਇਕ ਬੇਕਾਬੂ ਹੋਈ ਮਿੰਨੀ ਬੱਸ ਵਲੋਂ ਆਟੋ ਰਿਕਸ਼ਾ ਨੂੰ ਟੱਕਰ ਮਾਰੇ ਜਾਣ ਕਾਰਨ ਆਟੋ 'ਚ ਬੈਠੀਆਂ ਸਵਾਰੀਆਂ 'ਚੋਂ ਇਕ ਬੱਚੇ ਸਣੇ 2 ਜਣੇ ਜ਼ਖਮੀ ਹੋ ਗਏ ਜਦੋਂ ਕਿ ਆਟੋ ਰਿਕਸ਼ਾ ਬੁਰੀ ਤਰ੍ਹਾਂ ਟੁੱਟ ਭੱਜ ਗਿਆ ਤੇ ...

ਪੂਰੀ ਖ਼ਬਰ »

ਹੁਣ ਅੰਗਰੇਜ਼ੀ ਵਿਭਾਗ 'ਚ ਰੱਖੇ ਜਾਣ ਵਾਲੇ ਸਹਾਇਕ ਪ੍ਰੋਫ਼ੈਸਰ ਦੀ ਵਿਸ਼ਾ ਮਾਹਿਰਾਂ ਨਾਲ ਨੇੜਤਾ ਦੀ ਗੱਲ ਆਈ ਸਾਹਮਣੇ

ਅੰਮਿ੍ਤਸਰ, 22 ਜੂਨ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀਤੀ 20 ਜੂਨ ਤੋਂ ਸ਼ੁਰੂ ਕਰਵਾਈ ਗਈ ਰੈਗੂਲਰ ਤੌਰ 'ਤੇ ਭਰਤੀ ਕੀਤੇ ਜਾਣ ਵਾਲੇ ਸਹਾਇਕ ਪ੍ਰੋਫੈਸਰਾਂ ਦੀ ਇੰਟਰਵਿਊ 'ਚ ਇਕ ਤੋਂ ਬਾਅਦ ਇਕ ਨਵੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ...

ਪੂਰੀ ਖ਼ਬਰ »

ਔਰਤ ਡਾਕਟਰ ਦੇ ਘਰੋਂ 3 ਲੱਖ ਚੋਰੀ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਇਕ ਔਰਤ ਡਾਕਟਰ ਦੇ ਘਰੋਂ ਚੋਰਾਂ ਵਲੋਂ ਉਸ ਵੇਲੇ 3 ਲੱਖ ਦੀ ਨਕਦੀ ਚੋਰੀ ਕਰ ਲਈ ਜਦੋਂ ਉਹ ਆਪਣੀ ਡਿਊਟੀ 'ਤੇ ਹਿਮਾਚਲ ਪ੍ਰਦੇਸ਼ ਲਈ ਗਈ ਹੋਈ ਸੀ | ਇਹ ਸ਼ਿਕਾਇਤ ਡਾ. ਹਰਪ੍ਰੀਤ ਕੌਰ ਵਲੋਂ ਥਾਣਾ ਮਜੀਠਾ ਰੋਡ ਦੀ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਲੱਕੀ ਡਰਾਅ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਸੁਲਤਾਨਵਿੰਡ, 22 ਜੂਨ (ਗੁਰਨਾਮ ਸਿੰਘ ਬੁੱਟਰ)- ਸਥਾਨਕ ਸੁਲਤਾਨਵਿੰਡ ਵਿਖੇ 29/05/2018 ਨੂੰ ਲੱਕੀ ਡਰਾਅ ਦੀ ਆੜ ਵਿਚ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ 'ਚ ਸਕਿਊਰਫਿਊਚਰ ਮਲਟੀ ਟਰੇਡ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਐੱਮ. ਡੀ. ਸੁਖਜਿੰਦਰ ਸਿੰਘ ਤੇ ਉਸ ਦੇ ਭਾਣਜੇ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਸਵੱਲੀ ਉਡੀਕ 'ਚ ਘੋਰ ਸਮੱਸਿਆਵਾਂ 'ਚ ਘਿਰਿਆ ਕਸਬਾ ਰਈਆ

ਰਈਆ 22 ਜੂਨ (ਸ਼ਰਨਬੀਰ ਸਿੰਘ ਕੰਗ)- ਅੰਮਿ੍ਤਸਰ-ਜਲੰਧਰ ਨੈਸ਼ਨਲ ਹਾਈਵੇ 'ਤੇ ਵਸਿਆ 40 ਕੁ ਪਿੰਡਾਂ ਦਾ ਵਪਾਰਕ ਕੇਂਦਰ ਤੇ ਉਤਰੀ ਭਾਰਤ ਦੀ ਦੂਜੀ ਵੱਡੀ ਆਨਾਜ ਮੰਡੀ ਰਈਆ ਵਜੋਂ ਵਿਕਸਤ ਕਸਬਾ ਰਈਆ ਭਾਵੇਂ ਕਈ ਫਰੰਟਾਂ 'ਤੇ ਤਰੱਕੀ ਕਰਦਾ ਹੋਇਆ ਨਾਲ ਕਈ ਘੋਰ ਸਮੱਸਿਆਵਾਂ ਨਾਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਮਿਆਦ ਪੁਗਾ ਚੁੱਕੀਆਂ ਕੀੜੇਮਾਰ ਦਵਾਈਆਂ ਜ਼ਬਤ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਮੁੱਖ ਖੇਤੀਬਾੜੀ ਅਫ਼ਸਰ ਦਲਬੀਰ ਸਿੰਘ ਛੀਨਾ ਦੀ ਅਗਵਾਈ ਹੇਠ ਖੇਤੀਬਾੜੀ ਅਫ਼ਸਰ ਰਣਜੋਤ ਸਿੰਘ, ਜਤਿੰਦਰ ਸਿੰਘ ਗਿੱਲ ਤੇ ਜ਼ਿਲ੍ਹਾ ਪੱਧਰੀ ਗਠਿਤ ਟੀਮ ਨੂੰ ਨਾਲ ਲੈ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਨਕਦੀ ਖੋਹਣ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਨਸ਼ੇ 'ਚ ਧੁੱਤ ਨੌਜਵਾਨਾਂ ਵਲੋਂ ਇਕ ਪੈਟਰੋਲ ਪੰਪ ਦੇ ਕਰਿੰਦਿਆਂ ਨਾਲ ਕੀਤੀ ਕੁੱਟਮਾਰ 'ਤੇ ਹਜ਼ਾਰਾਂ ਦੀ ਨਕਦੀ ਖੋਹਣ ਦੇ ਮਾਮਲੇ 'ਚ ਪੁਲਿਸ ਵਲੋਂ ਨਾਮਜ਼ਦ ਕੀਤੇ 4 ਨੌਜਵਾਨਾਂ 'ਚੋਂ ਇਕ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ...

ਪੂਰੀ ਖ਼ਬਰ »

ਮੇਅਰ ਤੇ ਕਮਿਸ਼ਨਰ ਵਲੋਂ ਬਿੱਲਾਂ ਦੀ ਆਨਲਾਈਨ ਅਦਾਇਗੀ ਦੀ ਸਹੂਲਤ ਲਈ ਸਿਟੀਜ਼ਨ ਸਹਾਇਤਾ ਕੇਂਦਰ ਦਾ ਉਦਘਾਟਨ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਦੇ ਵਸਨੀਕਾਂ ਨੂੰ ਬਿੱਲਾਂ ਦੀ ਆਨਲਾਈਨ ਅਦਾਇਗੀ ਦੀ ਸਹੂਲਤ ਪ੍ਰਦਾਨ ਕਰਨ ਲਈ ਅੱਜ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਸੋਨਾਲੀ ਗਿਰੀ ਵਲੋਂ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ...

ਪੂਰੀ ਖ਼ਬਰ »

ਮੋਬਾਈਲ ਵਿੰਗ ਵਲੋਂ ਚੰਡੀਗੜ੍ਹ ਤੋਂ ਲਿਆਂਦੀ ਜਾ ਰਹੀ ਗੈਰ-ਕਾਨੂੰਨੀ 50 ਪੇਟੀਆਂ ਸ਼ਰਾਬ ਬਰਾਮਦ

ਅੰਮਿ੍ਤਸਰ, 22 ਜੂਨ (ਹਰਜਿੰਦਰ ਸਿੰਘ ਸ਼ੈਲੀ)- ਵਿਕਰੀ ਕਰ ਵਿਭਾਗ ਦੇ ਸਭ ਤੋਂ ਅਹਿਮ ਵਿਭਾਗ ਮੋਬਾਈਲ ਵਿੰਗ ਦੀ ਟੀਮ ਨੇ ਅੱਜ ਗੁਪਤ ਸੂਚਨਾ ਦੇ ਆਧਾਰ 'ਤੇ ਤਰਨ ਤਾਰਨ ਰੋਡ 'ਤੋਂ ਚੰਡੀਗੜ੍ਹ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੀ ਜਾ ਰਹੀ 50 ਪੇਟੀਆਂ ਸ਼ਰਾਬ ਦੀਆਂ ਬਰਾਮਦ ...

ਪੂਰੀ ਖ਼ਬਰ »

ਬਿਜਲੀ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਪਾਵਰਕਾਮ ਅਧਿਕਾਰੀ ਨੂੰ ਮਿਲਿਆ

ਨਵਾਂ ਪਿੰਡ, 22 ਜੂਨ (ਜਸਪਾਲ ਸਿੰਘ)- ਕਿਸਾਨੀ ਟਿਊਬਵੈੱਲ ਬਿਜਲੀ ਮੰਗਾਂ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਦਾ ਇਕ ਵਫ਼ਦ ਪ੍ਰਧਾਨ ਹੀਰਾ ਸਿੰਘ ਰਸੂਲਪੁਰ ਦੀ ਅਗਵਾਈ 'ਚ ਮੁੱਖ ਅਧਿਕਾਰੀ ਪਾਵਰਕਾਮ ਉਪ-ਮੰਡਲ ਫ਼ਤਿਹਪੁਰ ਰਾਜਪੂਤਾਂ ਅਮਿੰਦਰ ਸਿੰਘ ਬੁੱਟਰ ਨੂੰ ਮਿਲਿਆ ...

ਪੂਰੀ ਖ਼ਬਰ »

ਸਠਿਆਲਾ ਨਹਿਰ 'ਚ ਪਾਣੀ ਛੱਡਣ ਦੀ ਮੰਗ

ਸਠਿਆਲਾ, 22 ਜੂਨ (ਜਗੀਰ ਸਿੰਘ ਸਫਰੀ)- ਕਸਬਾ ਸਠਿਆਲਾ ਦੀ ਛੋਟੀ ਨਹਿਰ 'ਚ ਕਿਸਾਨਾਂ ਵਲੋਂ ਪਾਣੀ ਛੱਡਣ ਦੀ ਮੰਗ ਕਰਨ ਬਾਰੇ ਖ਼ਬਰ ਹੈ | ਇਸ ਬਾਰੇ ਕਿਸਾਨ ਬੂਟਾ ਸਿੰਘ ਸਠਿਆਲਾ, ਅਜੀਤ ਸਿੰਘ, ਪਾਲ ਸਿੰਘ, ਦਿਆਲ ਸਿੰਘ ਤੇ ਇੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਸ਼ਿਵ ਮੰਦਰ ਦੀ ਨਵੀਂ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ

ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਸਥਾਨਕ ਸ਼ਿਵ ਮੰਦਰ ਕਮੇਟੀ ਬਾਬਾ ਬਕਾਲਾ ਸਾਹਿਬ ਵਲੋਂ ਸ਼ਿਵ ਮੰਦਰ ਦੀ ਨਵੀਂ ਇਮਾਤਰ ਦੀ ਉਸਾਰੀ ਵਾਸਤੇ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸਰਪ੍ਰਸਤ ਜਸਵੰਤ ਸਿੰਘ, ਪ੍ਰਧਾਨ ਜਗਦੀਸ਼ ਪ੍ਰਾਸ਼ਰ, ਮੀਤ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕੋਟਲਾ ਦੀ ਪ੍ਰਧਾਨਗੀ ਹੇਠ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਦੁੱਮਣ ਸਿੰਘ ਨੇ ਕਿਹਾ ਕਿ ਜਲ ...

ਪੂਰੀ ਖ਼ਬਰ »

ਲੜਕੇ ਪੱਖ ਵਾਲਿਆਂ ਲਗਾਏ ਥਾਣਾ ਮੁਖੀ 'ਤੇ ਕੁੱਟਮਾਰ ਕਰਨ ਦੇ ਦੋਸ਼

ਵੇਰਕਾ, 22 ਜੂਨ (ਪਰਮਜੀਤ ਸਿੰਘ ਬੱਗਾ)- ਵਿਧਵਾ ਗੁਰਪ੍ਰੀਤ ਕੌਰ ਪੁੱਤਰੀ ਸਵ: ਹਰਭਜਨ ਸਿੰਘ ਵਾਸੀ ਪਿੰਡ ਕੋਟ ਖਹਿਰਾ ਥਾਣਾ ਤਰਸਿੱਕਾ ਅੰਮਿ੍ਤਸਰ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਤੇ ਉਹ ਆਪਣੇ ਬੱਚਿਆਂ ਨਾਲ ਪੇਕੇ ਰਹਿ ਰਹੀ ਹੈ ਅਤੇ ਮੇਰੇ ਭਰਾ ਹਰਜਿੰਦਰ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਤੀਰਥ 'ਚ ਸਥਾਪਨਾ ਦਿਵਸ ਮਨਾਇਆ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)- ਸ੍ਰੀ ਦੁਰਗਿਆਣਾ ਤੀਰਥ ਦੇ ਵਰਤਮਾਨ ਸਵਰੂਪ ਦਾ ਅੱਜ 97ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚੋਂ ਪਹੁੰਚੀਆਂ ਕੀਰਤਨ ਮੰਡਲੀਆਂ ਦੁਆਰਾ ਸਤਿਸੰਗ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ | ...

ਪੂਰੀ ਖ਼ਬਰ »

ਤੇਜ਼ ਹਨੇਰੀਆਂ ਨੇ ਸ਼ਹਿਰ ਦੇ ਪ੍ਰਮੁੱਖ ਦੁਆਰ ਨੂੰ ਪਹੁੰਚਾਇਆ ਨੁਕਸਾਨ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)- ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਚੱਲ ਰਹੀਆਂ ਹਨੇਰੀਆਂ ਨਾਲ ਅੰਮਿ੍ਤਸਰ ਦੇ ਪ੍ਰਮੁੱਖ ਪ੍ਰਵੇਸ਼ ਰਸਤੇ ਹਾਲ (ਗਾਂਧੀ) ਦਰਵਾਜ਼ੇ 'ਤੇ ਲਿਖ ਕੇ ਲਗਾਏ ਗਏ 'ਅੰਮਿ੍ਤਸਰ ਸਿਫ਼ਤੀ ਦਾ ਘਰ' ਵਾਲੇ ਬੋਰਡ ਦੇ ਟੁੱਟ ਜਾਣ ਕਾਰਨ ਸ਼ਹਿਰ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵੱਲ੍ਹਾ ਮੰਡੀ ਵਿਖੇ ਅਚਨਚੇਤ ਛਾਪਾ

ਅੰਮਿ੍ਤਸਰ/ਵੱਲ੍ਹਾ, 22 ਜੂਨ (ਰੇਸ਼ਮ ਸਿੰਘ, ਕਰਮਜੀਤ ਸਿੰਘ ਓਠੀਆਂ)- ਅੱਜ ਸਵੇਰੇ ਸਿਹਤ ਵਿਭਾਗ ਵਲੋਂ ਵੱਲ੍ਹਾ ਸਬਜ਼ੀ ਤੇ ਫ਼ਲ ਮੰਡੀ ਵਿਖੇ ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਅਚਨਚੇਤ ਛਾਪੇਮਾਰੀ ਕੀਤੀ ਗਈ ਤੇ ਰਸਾਇਣਾਂ ਤੇ ਹੋਰ ...

ਪੂਰੀ ਖ਼ਬਰ »

ਪ੍ਰਕਾਸ਼ ਹਸਪਤਾਲ ਪੁਤਲੀਘਰ ਨੂੰ ਕੁਆਲਿਟੀ ਕੌ ਾਸਲ ਆਫ਼ ਇੰਡੀਆ ਵਲੋਂ ਮਿਲਿਆ ਐੱਨ. ਏ. ਬੀ. ਐੱਚ. ਸਰਟੀਫ਼ਿਕੇਟ

ਛੇਹਰਟਾ, 22 ਜੂਨ (ਵਡਾਲੀ)- ਏ. ਮਲਟੀ ਸੁਪਰ ਸਪੈਸ਼ਲਿਸਟ ਪ੍ਰਕਾਸ਼ ਹਸਪਤਾਲ ਪੁਤਲੀਘਰ (ਅੰਮਿ੍ਤਸਰ) ਦੇ ਮੁੱਖ ਸਰਜਨ ਡਾ. ਪ੍ਰਕਾਸ਼ ਸਿੰਘ ਢਿੱਲੋਂ ਦੀ ਅਗਵਾਈ 'ਚ ਹਸਪਤਾਲ ਦੇ ਮਾਹਿਰ ਡਾਕਟਰਾਂ ਤੇ ਸਮੂਹ ਸਟਾਫ਼ ਵਲੋਂ ਬੀਤੇ 4 ਸਾਲ ਦੇ ਅਰਸੇ ਦੇ ਦੌਰਾਨ ਹੀ ਵੱਖ-ਵੱਖ ਰੋਗਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ ਕੀਤੀ ਜਿਸ 'ਚ ਅੰਮਿ੍ਤਸਰ -1 ਤੇ 2 ਡਿਪੂ ਦੇ ਵਰਕਰਾਂ ਵਲੋਂ ਵਿਭਾਗ ਅਤੇ ਸੂਬਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਉਪ ਪ੍ਰਧਾਨ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਵੇਰਕਾ, 22 ਜੂਨ (ਪਰਮਜੀਤ ਸਿੰਘ ਬੱਗਾ)- ਪੈਨਸ਼ਨਰ ਐਸੋਸੀਏਸ਼ਨ ਦੁਆਰਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਸਾਥੀ ਕਰਮ ਸਿੰਘ ਦੀ ਪ੍ਰਧਾਨਗਰੀ ਹੇਠ ਈਸਟ ਸਬ ਡਵੀਜ਼ਨ ਮਜੀਠਾ ਰੋਡ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਸੂਬਾ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਜਾਰੀ

ਚੌਕ ਮਹਿਤਾ, 22 ਜੂਨ (ਧਰਮਿੰਦਰ ਸਿੰਘ ਭੰਮਰਾ)- ਜ਼ਰੂਰਤਮੰਦ ਮਰੀਜ਼ਾਂ ਲਈ ਸੰਤ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਵਾਲਿਆ ਦੀ ਪ੍ਰੇਰਨਾ ਸਦਕਾ ਗੁਰਸ਼ੇਰ ਕਲੀਨਿਕ ਬੋਪਾਰਾਏ ਮਹਿਤਾ ਰੋਡ ਵਿਖੇ 2 ਮਹੀਨੇ ਲਗਾਤਾਰ ਚੱਲਣ ਵਾਲਾ ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਆਈਡੀਆ ਕੰਪਨੀ ਦੇ ਕਰਿੰਦੇ ਬਿੱਲ ਦੇ ਭੁਗਤਾਨ 'ਤੇ ਗਾਹਕਾਂ ਨੂੰ ਕਰਦੇ ਹਨ ਪ੍ਰੇਸ਼ਾਨ

ਓਠੀਆ, 22 ਜੂਨ (ਗੁਰਵਿੰਦਰ ਸਿੰਘ ਛੀਨਾਂ)- ਸਥਾਨਕ ਅਜਨਾਲਾ ਸ਼ਹਿਰ 'ਚ ਪਿੰਡਾਂ ਦੇ ਲੋਕਾਂ ਲਈ ਮੋਬਾਈਲ ਬਿੱਲ ਦੇ ਭੁਗਤਾਨ ਦੀ ਸਹੂਲਤ ਲਈ ਆਈਡੀਆ ਕੰਪਨੀ ਵਲੋਂ ਖੋਲ੍ਹੇ ਗਏ ਆਈਡੀਆ ਸ਼ੋਅ ਰੂਮ 'ਚ ਗਾਂਹਕਾਂ ਨੂੰ ਬਿੱਲ ਦਾ ਭੁਗਤਾਨ ਕਰਨ ਲਈ ਕਾਫ਼ੀ ਮੁਸ਼ਿਕਲ ਦਾ ਸਾਹਮਣਾ ...

ਪੂਰੀ ਖ਼ਬਰ »

ਮਹਿਤਾ ਫ਼ੀਡ ਛਾਪ ਦਾ ਵਿਵਾਦ ਹੋਰ ਡੂੰਘਾ ਹੋਇਆ, ਪੁਲਿਸ ਵਲੋਂ ਫ਼ੈਕਟਰੀ ਸੀਲ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਪਸ਼ੁੂਆਂ ਦਾ ਚਾਰਾ ਬਣਾਉਣ ਵਾਲੀ ਕੈਂਟਲ ਫ਼ੀਡ ਦੇ ਮਾਰਕਾ (ਟਰੇਡ ਮਾਰਕ) ਨੂੰ ਲੈ ਕੇ ਸੱਕਿਆਂ ਭਰਾਵਾਂ ਦਰਮਿਆਨ ਚਲ ਰਿਹਾ ਮਹਿਤਾ ਫ਼ੀਡ ਛਾਪ ਦਾ ਵਿਵਾਦ ਉਸ ਵੇਲੇ ਹੋਰ ਡੂੰਘਾ ਹੋ ਗਿਆ, ਜਦੋਂ ਕਿ ਪੁਲਿਸ ਨੇ ਪਰਚਾ ਦਰਜ ਕੀਤੇ ਜਾਣ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ ਕੀਤੀ ਜਿਸ 'ਚ ਅੰਮਿ੍ਤਸਰ -1 ਤੇ 2 ਡਿਪੂ ਦੇ ਵਰਕਰਾਂ ਵਲੋਂ ਵਿਭਾਗ ਅਤੇ ਸੂਬਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਉਪ ਪ੍ਰਧਾਨ ...

ਪੂਰੀ ਖ਼ਬਰ »

ਲਾਲ ਦੁਆਰਾ ਮੰਦਰ ਵਿਖੇ ਸਾਲਾਨਾ ਮਹਾਂਉਤਸਵ ਮਨਾਇਆ

ਅਜਨਾਲਾ, 22 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)¸ਅਜਨਾਲਾ ਦੀ ਵਾਰਡ ਨੰ.-14 'ਚ ਮੰਦਰ ਸ੍ਰੀ ਲਾਲ ਦੁਆਰਾ ਵਿਖੇ ਮੰਦਰ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਬਾਵਾ ਲਾਲ ਦਿਆਲ ਦੇ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ 14ਵਾਂ ਸਾਲਾਨਾ ਮਹਾਂਉਤਸਵ ਮਨਾਇਆ ਗਿਆ ...

ਪੂਰੀ ਖ਼ਬਰ »

ਤੰਦਰੁਸਤ ਮੁਹਿੰਮ ਸਿਰਫ਼ ਆਮ ਵਾਹਨਾਂ ਦੇ ਚਲਾਨ ਕੱਟਣ ਤੱਕ ਹੀ ਸੀਮਤ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਸਰਕਾਰ ਵਲੋਂ ਚਲਾਈ ਤੰਦਰੁਸਤ ਪੰਜਾਬ ਮੁਹਿੰਮ ਟ੍ਰੈਫਿਕ ਪੁਲਿਸ ਲਈ ਕੇਵਲ ਖਾਨਾਪੂਰਤੀ ਹੀ ਬਣਦੀ ਨਜ਼ਰ ਆ ਰਹੀ ਹੈ, ਜਿਸ ਤਹਿਤ ਕੇਵਲ 2 ਤੇ 4 ਪਹੀਆ ਆਮ ਵਾਹਨ ਚਾਲਕਾਂ ਤੇ ਆਟੋ ਰਿਕਸ਼ਾ ਦੇ ਚਲਾਨ ਕੱਟਣ ਤੱਕ ਹੀ ਸੀਮਤ ਹੈ ਜਦੋਂ ਕਿ ਬੱਸ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਲਟਕ ਰਹੇ ਸੀਵਰੇਜ ਤੇ ਪਾਣੀ ਸਪਲਾਈ ਦੇ ਕਾਰਜਾਂ ਦਾ ਜਾਇਜ਼ਾ

ਅਜਨਾਲਾ, 22 ਜੂਨ (ਐਸ. ਪ੍ਰਸ਼ੋਤਮ)- ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਜਨਾਲਾ ਦੀ ਵਾਰਡ ਨੰ:-7 ਸਮੇਤ ਵੱਖ-ਵੱਖ ਵਾਰਡਾਂ 'ਚ ਸੀਵਰੇਜ਼ ਵਿਛਾਉਣ ਤੇ ਪੀਣ ਵਾਲੇ ਸ਼ੁੱਧ ਪਾਣੀ ਸੰਬੰਧੀ ਪਿਛਲੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਲਟਕ ਰਹੇ ਸੀਵਰੇਜ ਤੇ ਪਾਣੀ ਸਪਲਾਈ ਦੇ ਕਾਰਜਾਂ ਦਾ ਜਾਇਜ਼ਾ

ਅਜਨਾਲਾ, 22 ਜੂਨ (ਐਸ. ਪ੍ਰਸ਼ੋਤਮ)- ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਜਨਾਲਾ ਦੀ ਵਾਰਡ ਨੰ:-7 ਸਮੇਤ ਵੱਖ-ਵੱਖ ਵਾਰਡਾਂ 'ਚ ਸੀਵਰੇਜ਼ ਵਿਛਾਉਣ ਤੇ ਪੀਣ ਵਾਲੇ ਸ਼ੁੱਧ ਪਾਣੀ ਸੰਬੰਧੀ ਪਿਛਲੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 22 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਪੁ ਤਪੁ ਤੇ ਕਥਾ ਕੀਰਤਨ ਸਮਾਗਮ

ਅੰਮਿ੍ਤਸਰ, 22 ਜੂਨ (ਜੱਸ)- ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੂਰੂ ਨਗਰੀ ਵਿਖੇ ਸੱਤ ਦਿਨਾ ਜਪੁ-ਤਪੁ ਤੇ ਕਥਾ ਕੀਰਤਨ ਦੇ ਗੁਰਮਤਿ ਸਮਾਗਮ ਗੁਰੂ ਨਗਰੀ ਦੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ ਦੀ ਠੱਗੀ ਮਾਰ ਕੇ ਜੋੜਾ ਹੋਇਆ ਰਫ਼ੂਚੱਕਰ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)¸ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਜੋੜੇ ਵਲੋਂ 15 ਲੱਖ ਤੋਂ ਵਧੇਰੇ ਰਕਮ ਦੀ ਠੱਗੀ ਮਾਰ ਕੇ ਰਫ਼ੂਚੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸ਼ਿਕਾਇਤ ਥਾਣਾ ਬੀ. ਡਵੀਜ਼ਨ ਦੀ ਪੁਲਿਸ ਕੋਲ ਨਵੀਨ ਕੁਮਾਰ ਨੇ ਦਰਜ ਕਰਵਾਈ ਹੈ, ਜਿਸ ਨੇ ...

ਪੂਰੀ ਖ਼ਬਰ »

ਦਸ ਦਿਨਾ ਜੀਵਨ ਯੁਗਤਿ ਸਿੱਖਿਆ ਕੈਂਪ ਲਗਾਇਆ

ਨਵਾਂ ਪਿੰਡ, 22 ਜੂਨ (ਜਸਪਾਲ ਸਿੰਘ)- ਸਥਾਨਕ ਗੁਰਦੁਆਰਾ ਸਿੰਘ ਸਭਾ ਸਮੂੰਹ 'ਚ ਸਤਿਨਾਮ ਸਰਬ ਕਲਿਆਣ ਸੰਸਥਾ ਚੰਡੀਗੜ੍ਹ ਵਲੋਂ ਗ੍ਰੰਥੀ ਭਾਈ ਹੀਰਾ ਸਿੰਘ ਦੀ ਅਗਵਾਈ 'ਚ ਪ੍ਰਬੰਧਕਾਂ ਤੇ ਕੇਸਰ ਜਨਰੇਟਰ ਦੇ ਸਹਿਯੋਗ ਨਾਲ 10 ਦਿਨਾਂ ਗੁਰਮਤਿ ਜੀਵਨ ਯੁਗਤਿ ਸਿੱਖਿਆ ਕੈਂਪ ...

ਪੂਰੀ ਖ਼ਬਰ »

ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ 'ਕਿਸਾਨ ਜਾਗਰੂਕਤਾ ਮੇਲਾ' ਕਰਵਾਇਆ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅੱਜ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਪੰਜਾਬ ਰਾਇਸ ਮਿਲਰਜ਼ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਗੱਲ੍ਹਾ ਆੜ੍ਹਤੀਆਂ ਵੈਲਫ਼ੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਿਸਾਨ ...

ਪੂਰੀ ਖ਼ਬਰ »

ਸਿਡਾਨਾ ਇੰਟਰਨੈਸ਼ਨਲ ਸਕੂਲ ਵਿਖੇ 15 ਰੋਜ਼ਾ ਮੁਫ਼ਤ ਸਮਰ ਕੋਚਿੰਗ ਕੈਂਪ ਸ਼ੁਰੂ

ਰਾਮ ਤੀਰਥ, 22 ਜੂਨ (ਧਰਵਿੰਦਰ ਸਿੰਘ ਔਲਖ)- ਵੱਖ-ਵੱਖ ਨਿੱਜੀ ਸਕੂਲਾਂ ਦੇ 'ਚ ਜਿੱਥੇ ਗਰਮੀ ਦੀਆਂ ਛੁੱਟੀਆਂ ਦੇ ਸਿਲਸਿਲੇ ਦੌਰਾਨ ਸਕੂਲ ਮਾਲਕਾਂ ਵਲੋਂ ਵਿਦਿਆਰਥੀਆਂ ਨੂੰ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਬਣਾਉਣ ਦੇ ਨਾਂਅ 'ਤੇ ਸਮਰ ਕੋਚਿੰਗ ਕੈਂਪ ਲਗਾ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ 7 ਰੋਜ਼ਾ ਦਾਖ਼ਲਾ ਕੌ ਾਸਲਿੰਗ ਸਮਾਪਤ

ਅੰਮਿ੍ਤਸਰ 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਚੱਲ ਰਹੀ 7 ਰੋਜਾ ਕੌਸਲਿੰਗ ਅੱਜ ਸਮਾਪਤ ਹੋ ਗਈ, ਜਿਸ 'ਚ ਅੰਮਿ੍ਤਸਰ ਸਥਿਤ ਮੈਰੀਟੋਰੀਅਸ ਸਕੂਲ ਵਿਖੇ ਜਿਥੇ ਲੜਕੀਆ ਦੀਆਂ ਕੁੱਲ 300 ਸੀਟਾਂ ਭਰ ਗਈਆ ਹਨ ਉਥੇ ਹੀ ਲੜਕਿਆਂ ਦੇ ਕੋਟੇ ...

ਪੂਰੀ ਖ਼ਬਰ »

ਪਿੰਡ ਵਡਾਲਾ ਕਲਾਂ ਵਿਖੇ ਬਾਬਾ ਬਿਸ਼ਨ ਸਿੰਘ ਦੀ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 24ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਵਡਾਲਾ ਕਲਾਂ-ਵਡਾਲਾ ਖੁਰਦ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਉਪ ਮੰਡਲ ਅਫ਼ਸਰ ਟਾਂਗਰਾ ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਅਹੁੱਦਾ ਸੰਭਾਲਿਆ

ਟਾਂਗਰਾ, 22 ਜੂਨ (ਹਰਜਿੰਦਰ ਸਿੰਘ ਕਲੇਰ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦਿਨੇਸ਼ ਗੁਪਤਾ ਦੀ ਬਦਲੀ ਹੋਣ 'ਤੇ ਨਵ-ਨਿਯੁਕਤ ਐੱਸ. ਡੀ. ਓ. ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਅਹੁੱਦਾ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਜਗੀਰ ਕੌਰ ਮੀਰਾਂਕੋਟ ਦੀ ਕਥਾ-ਪੁਸਤਕ 'ਪਿੰਜਰਾ' ਲੋਕ ਅਰਪਿਤ

ਅੰਮਿ੍ਤਸਰ, 22 ਜੂਨ (ਵਿਸ਼ੇਸ਼ ਪ੍ਰਤੀਨਿਧ)- ਪੰਜਾਬੀ ਸਾਹਿਤ ਸੰਗਮ ਵਲੋਂ 'ਪੁਸਤਕਾਂ ਸੰਗ ਸੰਵਾਦ' ਸਮਾਗਮਾਂ ਦੀ ਲੜੀ ਤਹਿਤ ਜਗੀਰ ਕੌਰ ਮੀਰਾਂਕੋਟ ਦੀ ਨਵ-ਪ੍ਰਕਾਸ਼ਿਤ ਕਥਾ-ਪੁਸਤਕ 'ਪਿੰਜਰਾ' ਲੋਕ ਅਰਪਿਤ ਕੀਤੀ ਗਈ | ਜ਼ਿਲ੍ਹਾ ਲਾਇਬ੍ਰੇਰੀ 'ਚ ਸਥਾਨਕ ਸਾਹਿਤ ਸਭਾਵਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਹੋਈ ਸ਼ਹਿਰੀ ਕਨਵੈਨਸ਼ਨ

ਅਜਨਾਲਾ, 22 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਦੇ ਇਕ ਨਿੱਜੀ ਪੈਲੇਸ ਵਿਖੇ ਆਮ ਆਦਮੀ ਪਾਰਟੀ ਦੀ ਮਾਝਾ ਮਜਬੂਤ ਮਿਸ਼ਨ 2019 ਤਹਿਤ ਸ਼ਹਿਰੀ ਵਲੰਟੀਅਰਾਂ ਤੇ ਆਗੂਆਂ 'ਚ ਨਵੀਂ ਰੂਹ ਫੂਕਣ ਲਈ ਕਰਵਾਈ ਗਈ ਪ੍ਰਭਾਵਸ਼ਾਲੀ ਕਨਵੈਨਸ਼ਨ 'ਚ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਅਜਨਾਲਾ ਦੀ ਰੋਸ ਮੀਟਿੰਗ

ਅਜਨਾਲਾ, 22 ਜੂਨ (ਐੱਸ. ਪ੍ਰਸ਼ੋਤਮ)- ਪਾਵਰਕਾਮ ਕੰਪਲੈਕਸ ਅਜਨਾਲਾ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਅਜਨਾਲਾ ਡਵੀਜਨ ਦੇ ਪ੍ਰਧਾਨ ਸੋਮਨਾਥ ਮਰਵਾਹਾ ਤੇ ਜਨਰਲ ਸਕੱਤਰ ਹਰਭਜਨ ਸਿੰਘ ਝੰਜੋਟੀ ਦੀ ਸਾਂਝੀ ਪ੍ਰਧਾਨਗੀ ਹੇਠ ਕਰਵਾਈ ਗਈ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਤਰਸਿੱਕਾ ਵਲੋਂ ਰੋਸ ਮੁਜ਼ਾਹਰਾ

ਤਰਸਿੱਕਾ, 19 ਜੂਨ (ਅਤਰ ਸਿੰਘ ਤਰਸਿੱਕਾ)- ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੇ ਮੁਲਾਜ਼ਮਾਂ ਨੇ ਅੱਜ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੁੱਲ ਨਹਿਰ ਤਰਸਿੱਕਾ ਵਿਖੇ ਰਛਪਾਲ ਸਿੰਘ ਜੋਘਾ ਨਗਰੀ ਦੀ ਪ੍ਰਧਾਨਗੀ ਹੇਠ ਰੋਸ ਮੁਜ਼ਾਹਰਾ ਕਰਦਿਆਂ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ 3 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਕੀਤਾ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਦੀ ਅਗਵਾਈ ਹੇਠ ਸਮੂਹ ਪਟਵਾਰੀਆਂ ਨੇ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ 'ਚ ਸੜਕਾਂ ਦਾ ਜਾਲ ਵਿਛਾ ਦਿੱਤਾ ਜਾਵੇਗਾ- ਵਿਧਾਇਕ ਭਲਾਈਪੁਰ

ਰਈਆ, 22 ਜੂਨ (ਸ਼ਰਨਬੀਰ ਸਿੰਘ ਕੰਗ)¸ ਹਲਕਾ ਬਾਬਾ ਬਕਾਲਾ ਸਾਹਿਬ 'ਚ ਸੜਕਾਂ ਦਾ ਜਾਲ ਵਿਛਾ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਜਾਣ ਆਉਣ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਾ ਆਵੇ | ਇਹ ਵਿਚਾਰ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਨਹਿਰੀ ਵਿਸ਼ਰਾਮ ਘਰ ਰਈਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX