ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਬੀਤੇ ਦਿਨ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੇ ਰੇਤ ਮਾਫ਼ੀਆ ਵਲੋਂ ਕੀਤੇ ਗਏ ਹਮਲੇ ਦੇ ਰੋਸ ਵਜੋਂ ਅੱਜ ਆਮ ਆਦਮੀ ਪਾਰਟੀ ਵਲੋਂ ਸਥਾਨਕ ਭੰਡਾਰੀ ਪੁੱਲ ਵਿਖੇ ਮਾਝਾ ਜ਼ੋਨ ਦੇ ਪ੍ਰਧਾਨ ...
ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)- ਸਨਅਤੀ ਖੇਤਰ ਫ਼ੋਕਲ ਪੁਆਇੰਟ ਦੀਆਂ ਤਿੰਨੋਂ ਜਥੇਬੰਦੀਆਂ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ, ਫ਼ੋਕਲ ਪੁਆਇੰਟ ਇੰਡਸਟਰੀ ਵੈੱਲਫੇਅਰ ਐਸੋਸੀਏਸ਼ਨ ਤੇ ਫ਼ੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ...
ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)- ਆਪਸੀ ਧੜੇਬੰਦੀ ਨੂੰ ਲੈ ਕੇ ਇਨੀਂ ਦਿਨੀਂ ਚਰਚਾ 'ਚ ਚੱਲ ਰਹੀ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਇਕ ਪਾਸੇ ਤਾਂ ਟਾਟਾ ਵਰਗੀਆਂ ਸੰਸਥਾਵਾਂ ਹੱਥ ਮਿਲਾ ਕੇ ਅੰਮਿ੍ਤਸਰ ਵਿਖੇ ਉੱਚ ਪੱਧਰੀ ਸਿਹਤ ਸਹਲੂਤਾਂ ਵਾਲਾ ਹਸਪਤਾਲ ...
ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਬੱਸ ਅੱਡੇ ਨੇੜੇ ਅੱਜ ਇਕ ਬੇਕਾਬੂ ਹੋਈ ਮਿੰਨੀ ਬੱਸ ਵਲੋਂ ਆਟੋ ਰਿਕਸ਼ਾ ਨੂੰ ਟੱਕਰ ਮਾਰੇ ਜਾਣ ਕਾਰਨ ਆਟੋ 'ਚ ਬੈਠੀਆਂ ਸਵਾਰੀਆਂ 'ਚੋਂ ਇਕ ਬੱਚੇ ਸਣੇ 2 ਜਣੇ ਜ਼ਖਮੀ ਹੋ ਗਏ ਜਦੋਂ ਕਿ ਆਟੋ ਰਿਕਸ਼ਾ ਬੁਰੀ ਤਰ੍ਹਾਂ ਟੁੱਟ ਭੱਜ ਗਿਆ ਤੇ ...
ਅੰਮਿ੍ਤਸਰ, 22 ਜੂਨ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀਤੀ 20 ਜੂਨ ਤੋਂ ਸ਼ੁਰੂ ਕਰਵਾਈ ਗਈ ਰੈਗੂਲਰ ਤੌਰ 'ਤੇ ਭਰਤੀ ਕੀਤੇ ਜਾਣ ਵਾਲੇ ਸਹਾਇਕ ਪ੍ਰੋਫੈਸਰਾਂ ਦੀ ਇੰਟਰਵਿਊ 'ਚ ਇਕ ਤੋਂ ਬਾਅਦ ਇਕ ਨਵੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ...
ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਇਕ ਔਰਤ ਡਾਕਟਰ ਦੇ ਘਰੋਂ ਚੋਰਾਂ ਵਲੋਂ ਉਸ ਵੇਲੇ 3 ਲੱਖ ਦੀ ਨਕਦੀ ਚੋਰੀ ਕਰ ਲਈ ਜਦੋਂ ਉਹ ਆਪਣੀ ਡਿਊਟੀ 'ਤੇ ਹਿਮਾਚਲ ਪ੍ਰਦੇਸ਼ ਲਈ ਗਈ ਹੋਈ ਸੀ | ਇਹ ਸ਼ਿਕਾਇਤ ਡਾ. ਹਰਪ੍ਰੀਤ ਕੌਰ ਵਲੋਂ ਥਾਣਾ ਮਜੀਠਾ ਰੋਡ ਦੀ ਪੁਲਿਸ ਕੋਲ ਦਰਜ ਕਰਵਾਈ ...
ਸੁਲਤਾਨਵਿੰਡ, 22 ਜੂਨ (ਗੁਰਨਾਮ ਸਿੰਘ ਬੁੱਟਰ)- ਸਥਾਨਕ ਸੁਲਤਾਨਵਿੰਡ ਵਿਖੇ 29/05/2018 ਨੂੰ ਲੱਕੀ ਡਰਾਅ ਦੀ ਆੜ ਵਿਚ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ 'ਚ ਸਕਿਊਰਫਿਊਚਰ ਮਲਟੀ ਟਰੇਡ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਐੱਮ. ਡੀ. ਸੁਖਜਿੰਦਰ ਸਿੰਘ ਤੇ ਉਸ ਦੇ ਭਾਣਜੇ ...
ਰਈਆ 22 ਜੂਨ (ਸ਼ਰਨਬੀਰ ਸਿੰਘ ਕੰਗ)- ਅੰਮਿ੍ਤਸਰ-ਜਲੰਧਰ ਨੈਸ਼ਨਲ ਹਾਈਵੇ 'ਤੇ ਵਸਿਆ 40 ਕੁ ਪਿੰਡਾਂ ਦਾ ਵਪਾਰਕ ਕੇਂਦਰ ਤੇ ਉਤਰੀ ਭਾਰਤ ਦੀ ਦੂਜੀ ਵੱਡੀ ਆਨਾਜ ਮੰਡੀ ਰਈਆ ਵਜੋਂ ਵਿਕਸਤ ਕਸਬਾ ਰਈਆ ਭਾਵੇਂ ਕਈ ਫਰੰਟਾਂ 'ਤੇ ਤਰੱਕੀ ਕਰਦਾ ਹੋਇਆ ਨਾਲ ਕਈ ਘੋਰ ਸਮੱਸਿਆਵਾਂ ਨਾਲ ...
ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਮੁੱਖ ਖੇਤੀਬਾੜੀ ਅਫ਼ਸਰ ਦਲਬੀਰ ਸਿੰਘ ਛੀਨਾ ਦੀ ਅਗਵਾਈ ਹੇਠ ਖੇਤੀਬਾੜੀ ਅਫ਼ਸਰ ਰਣਜੋਤ ਸਿੰਘ, ਜਤਿੰਦਰ ਸਿੰਘ ਗਿੱਲ ਤੇ ਜ਼ਿਲ੍ਹਾ ਪੱਧਰੀ ਗਠਿਤ ਟੀਮ ਨੂੰ ਨਾਲ ਲੈ ...
ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਨਸ਼ੇ 'ਚ ਧੁੱਤ ਨੌਜਵਾਨਾਂ ਵਲੋਂ ਇਕ ਪੈਟਰੋਲ ਪੰਪ ਦੇ ਕਰਿੰਦਿਆਂ ਨਾਲ ਕੀਤੀ ਕੁੱਟਮਾਰ 'ਤੇ ਹਜ਼ਾਰਾਂ ਦੀ ਨਕਦੀ ਖੋਹਣ ਦੇ ਮਾਮਲੇ 'ਚ ਪੁਲਿਸ ਵਲੋਂ ਨਾਮਜ਼ਦ ਕੀਤੇ 4 ਨੌਜਵਾਨਾਂ 'ਚੋਂ ਇਕ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ...
ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਦੇ ਵਸਨੀਕਾਂ ਨੂੰ ਬਿੱਲਾਂ ਦੀ ਆਨਲਾਈਨ ਅਦਾਇਗੀ ਦੀ ਸਹੂਲਤ ਪ੍ਰਦਾਨ ਕਰਨ ਲਈ ਅੱਜ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਸੋਨਾਲੀ ਗਿਰੀ ਵਲੋਂ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ...
ਅੰਮਿ੍ਤਸਰ, 22 ਜੂਨ (ਹਰਜਿੰਦਰ ਸਿੰਘ ਸ਼ੈਲੀ)- ਵਿਕਰੀ ਕਰ ਵਿਭਾਗ ਦੇ ਸਭ ਤੋਂ ਅਹਿਮ ਵਿਭਾਗ ਮੋਬਾਈਲ ਵਿੰਗ ਦੀ ਟੀਮ ਨੇ ਅੱਜ ਗੁਪਤ ਸੂਚਨਾ ਦੇ ਆਧਾਰ 'ਤੇ ਤਰਨ ਤਾਰਨ ਰੋਡ 'ਤੋਂ ਚੰਡੀਗੜ੍ਹ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੀ ਜਾ ਰਹੀ 50 ਪੇਟੀਆਂ ਸ਼ਰਾਬ ਦੀਆਂ ਬਰਾਮਦ ...
ਨਵਾਂ ਪਿੰਡ, 22 ਜੂਨ (ਜਸਪਾਲ ਸਿੰਘ)- ਕਿਸਾਨੀ ਟਿਊਬਵੈੱਲ ਬਿਜਲੀ ਮੰਗਾਂ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਦਾ ਇਕ ਵਫ਼ਦ ਪ੍ਰਧਾਨ ਹੀਰਾ ਸਿੰਘ ਰਸੂਲਪੁਰ ਦੀ ਅਗਵਾਈ 'ਚ ਮੁੱਖ ਅਧਿਕਾਰੀ ਪਾਵਰਕਾਮ ਉਪ-ਮੰਡਲ ਫ਼ਤਿਹਪੁਰ ਰਾਜਪੂਤਾਂ ਅਮਿੰਦਰ ਸਿੰਘ ਬੁੱਟਰ ਨੂੰ ਮਿਲਿਆ ...
ਸਠਿਆਲਾ, 22 ਜੂਨ (ਜਗੀਰ ਸਿੰਘ ਸਫਰੀ)- ਕਸਬਾ ਸਠਿਆਲਾ ਦੀ ਛੋਟੀ ਨਹਿਰ 'ਚ ਕਿਸਾਨਾਂ ਵਲੋਂ ਪਾਣੀ ਛੱਡਣ ਦੀ ਮੰਗ ਕਰਨ ਬਾਰੇ ਖ਼ਬਰ ਹੈ | ਇਸ ਬਾਰੇ ਕਿਸਾਨ ਬੂਟਾ ਸਿੰਘ ਸਠਿਆਲਾ, ਅਜੀਤ ਸਿੰਘ, ਪਾਲ ਸਿੰਘ, ਦਿਆਲ ਸਿੰਘ ਤੇ ਇੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ...
ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਸਥਾਨਕ ਸ਼ਿਵ ਮੰਦਰ ਕਮੇਟੀ ਬਾਬਾ ਬਕਾਲਾ ਸਾਹਿਬ ਵਲੋਂ ਸ਼ਿਵ ਮੰਦਰ ਦੀ ਨਵੀਂ ਇਮਾਤਰ ਦੀ ਉਸਾਰੀ ਵਾਸਤੇ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸਰਪ੍ਰਸਤ ਜਸਵੰਤ ਸਿੰਘ, ਪ੍ਰਧਾਨ ਜਗਦੀਸ਼ ਪ੍ਰਾਸ਼ਰ, ਮੀਤ ...
ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕੋਟਲਾ ਦੀ ਪ੍ਰਧਾਨਗੀ ਹੇਠ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਦੁੱਮਣ ਸਿੰਘ ਨੇ ਕਿਹਾ ਕਿ ਜਲ ...
ਵੇਰਕਾ, 22 ਜੂਨ (ਪਰਮਜੀਤ ਸਿੰਘ ਬੱਗਾ)- ਵਿਧਵਾ ਗੁਰਪ੍ਰੀਤ ਕੌਰ ਪੁੱਤਰੀ ਸਵ: ਹਰਭਜਨ ਸਿੰਘ ਵਾਸੀ ਪਿੰਡ ਕੋਟ ਖਹਿਰਾ ਥਾਣਾ ਤਰਸਿੱਕਾ ਅੰਮਿ੍ਤਸਰ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਤੇ ਉਹ ਆਪਣੇ ਬੱਚਿਆਂ ਨਾਲ ਪੇਕੇ ਰਹਿ ਰਹੀ ਹੈ ਅਤੇ ਮੇਰੇ ਭਰਾ ਹਰਜਿੰਦਰ ...
ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)- ਸ੍ਰੀ ਦੁਰਗਿਆਣਾ ਤੀਰਥ ਦੇ ਵਰਤਮਾਨ ਸਵਰੂਪ ਦਾ ਅੱਜ 97ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚੋਂ ਪਹੁੰਚੀਆਂ ਕੀਰਤਨ ਮੰਡਲੀਆਂ ਦੁਆਰਾ ਸਤਿਸੰਗ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ | ...
ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)- ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਚੱਲ ਰਹੀਆਂ ਹਨੇਰੀਆਂ ਨਾਲ ਅੰਮਿ੍ਤਸਰ ਦੇ ਪ੍ਰਮੁੱਖ ਪ੍ਰਵੇਸ਼ ਰਸਤੇ ਹਾਲ (ਗਾਂਧੀ) ਦਰਵਾਜ਼ੇ 'ਤੇ ਲਿਖ ਕੇ ਲਗਾਏ ਗਏ 'ਅੰਮਿ੍ਤਸਰ ਸਿਫ਼ਤੀ ਦਾ ਘਰ' ਵਾਲੇ ਬੋਰਡ ਦੇ ਟੁੱਟ ਜਾਣ ਕਾਰਨ ਸ਼ਹਿਰ ਦਾ ...
ਅੰਮਿ੍ਤਸਰ/ਵੱਲ੍ਹਾ, 22 ਜੂਨ (ਰੇਸ਼ਮ ਸਿੰਘ, ਕਰਮਜੀਤ ਸਿੰਘ ਓਠੀਆਂ)- ਅੱਜ ਸਵੇਰੇ ਸਿਹਤ ਵਿਭਾਗ ਵਲੋਂ ਵੱਲ੍ਹਾ ਸਬਜ਼ੀ ਤੇ ਫ਼ਲ ਮੰਡੀ ਵਿਖੇ ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਅਚਨਚੇਤ ਛਾਪੇਮਾਰੀ ਕੀਤੀ ਗਈ ਤੇ ਰਸਾਇਣਾਂ ਤੇ ਹੋਰ ...
ਛੇਹਰਟਾ, 22 ਜੂਨ (ਵਡਾਲੀ)- ਏ. ਮਲਟੀ ਸੁਪਰ ਸਪੈਸ਼ਲਿਸਟ ਪ੍ਰਕਾਸ਼ ਹਸਪਤਾਲ ਪੁਤਲੀਘਰ (ਅੰਮਿ੍ਤਸਰ) ਦੇ ਮੁੱਖ ਸਰਜਨ ਡਾ. ਪ੍ਰਕਾਸ਼ ਸਿੰਘ ਢਿੱਲੋਂ ਦੀ ਅਗਵਾਈ 'ਚ ਹਸਪਤਾਲ ਦੇ ਮਾਹਿਰ ਡਾਕਟਰਾਂ ਤੇ ਸਮੂਹ ਸਟਾਫ਼ ਵਲੋਂ ਬੀਤੇ 4 ਸਾਲ ਦੇ ਅਰਸੇ ਦੇ ਦੌਰਾਨ ਹੀ ਵੱਖ-ਵੱਖ ਰੋਗਾਂ ...
ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ ਕੀਤੀ ਜਿਸ 'ਚ ਅੰਮਿ੍ਤਸਰ -1 ਤੇ 2 ਡਿਪੂ ਦੇ ਵਰਕਰਾਂ ਵਲੋਂ ਵਿਭਾਗ ਅਤੇ ਸੂਬਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਉਪ ਪ੍ਰਧਾਨ ...
ਵੇਰਕਾ, 22 ਜੂਨ (ਪਰਮਜੀਤ ਸਿੰਘ ਬੱਗਾ)- ਪੈਨਸ਼ਨਰ ਐਸੋਸੀਏਸ਼ਨ ਦੁਆਰਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਸਾਥੀ ਕਰਮ ਸਿੰਘ ਦੀ ਪ੍ਰਧਾਨਗਰੀ ਹੇਠ ਈਸਟ ਸਬ ਡਵੀਜ਼ਨ ਮਜੀਠਾ ਰੋਡ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਸੂਬਾ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ...
ਚੌਕ ਮਹਿਤਾ, 22 ਜੂਨ (ਧਰਮਿੰਦਰ ਸਿੰਘ ਭੰਮਰਾ)- ਜ਼ਰੂਰਤਮੰਦ ਮਰੀਜ਼ਾਂ ਲਈ ਸੰਤ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਵਾਲਿਆ ਦੀ ਪ੍ਰੇਰਨਾ ਸਦਕਾ ਗੁਰਸ਼ੇਰ ਕਲੀਨਿਕ ਬੋਪਾਰਾਏ ਮਹਿਤਾ ਰੋਡ ਵਿਖੇ 2 ਮਹੀਨੇ ਲਗਾਤਾਰ ਚੱਲਣ ਵਾਲਾ ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਮੈਡੀਕਲ ...
ਓਠੀਆ, 22 ਜੂਨ (ਗੁਰਵਿੰਦਰ ਸਿੰਘ ਛੀਨਾਂ)- ਸਥਾਨਕ ਅਜਨਾਲਾ ਸ਼ਹਿਰ 'ਚ ਪਿੰਡਾਂ ਦੇ ਲੋਕਾਂ ਲਈ ਮੋਬਾਈਲ ਬਿੱਲ ਦੇ ਭੁਗਤਾਨ ਦੀ ਸਹੂਲਤ ਲਈ ਆਈਡੀਆ ਕੰਪਨੀ ਵਲੋਂ ਖੋਲ੍ਹੇ ਗਏ ਆਈਡੀਆ ਸ਼ੋਅ ਰੂਮ 'ਚ ਗਾਂਹਕਾਂ ਨੂੰ ਬਿੱਲ ਦਾ ਭੁਗਤਾਨ ਕਰਨ ਲਈ ਕਾਫ਼ੀ ਮੁਸ਼ਿਕਲ ਦਾ ਸਾਹਮਣਾ ...
ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਪਸ਼ੁੂਆਂ ਦਾ ਚਾਰਾ ਬਣਾਉਣ ਵਾਲੀ ਕੈਂਟਲ ਫ਼ੀਡ ਦੇ ਮਾਰਕਾ (ਟਰੇਡ ਮਾਰਕ) ਨੂੰ ਲੈ ਕੇ ਸੱਕਿਆਂ ਭਰਾਵਾਂ ਦਰਮਿਆਨ ਚਲ ਰਿਹਾ ਮਹਿਤਾ ਫ਼ੀਡ ਛਾਪ ਦਾ ਵਿਵਾਦ ਉਸ ਵੇਲੇ ਹੋਰ ਡੂੰਘਾ ਹੋ ਗਿਆ, ਜਦੋਂ ਕਿ ਪੁਲਿਸ ਨੇ ਪਰਚਾ ਦਰਜ ਕੀਤੇ ਜਾਣ ...
ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ ਕੀਤੀ ਜਿਸ 'ਚ ਅੰਮਿ੍ਤਸਰ -1 ਤੇ 2 ਡਿਪੂ ਦੇ ਵਰਕਰਾਂ ਵਲੋਂ ਵਿਭਾਗ ਅਤੇ ਸੂਬਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਉਪ ਪ੍ਰਧਾਨ ਜੋਧ ਸਿੰਘ ਨੇ ਕਿਹਾ ਕਿ ਪੰਜਾਬ ਰੋਡਵੇਜ਼ ਨੂੰ ਕਾਰਪੋਰੇਸ਼ਨ 'ਚ ਤਬਦੀਲ ਕਰਨ ਦੀ ਰਣਨੀਤੀ ਉਲੀਕੀ ਜਾ ਰਹੀ ਹੈ, ਜਿਸ ਨੂੰ ਕਰਮਚਾਰੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਆਪਣੀ ਮੰਗਾਂ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਸੌਾਪਿਆ ਗਿਆ ਸੀ ਪਰ ਅਜੇ ਤੱਕ ਵਿਭਾਗ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਵਿਚਾਰਿਆ ਨਹੀਂ ਗਿਆ, ਜਿਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੱਚੇ ਕਰਮਚਾਰੀਆਂ ਨੂੰ ਪੱਕਾ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਗਿਆ ਤਾਂ 25 ਜੂਨ ਨੂੰ ਯੂਨੀਅਨ ਵਲੋਂ ਪੰਜਾਬ ਦੇ ਸਮੂਹ ਬੱਸ ਅੱਡੇ ਬੰਦ ਕਰਕੇ ਇਕ ਰੋਜ਼ਾ ਹੜਤਾਲ ਕੀਤੀ ਜਾਵੇਗੀ | ਇਸ ਮੌਕੇ ਕੇਵਲ ਸਿੰਘ, ਵਿਕਰਮਜੀਤ ਸਿੰਘ, ਤਰਜਿੰਦਰ ਸਿੰਘ, ਬਲਜੀਤ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਸਿਮਘ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਸ਼ਮਸ਼ੇਰ ਸਿੰਘ, ਹਰਜਿੰਦਰ ਸਿੰਘ, ਬਲਕਾਰ ਸਿੰਘ, ਰਮੇਸ਼ ਕੁਮਾਰ, ਹਰਜੀਤ ਸਿੰਘ ਆਦਿ ਹਾਜ਼ਰ ਸਨ |
ਅਜਨਾਲਾ, 22 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)¸ਅਜਨਾਲਾ ਦੀ ਵਾਰਡ ਨੰ.-14 'ਚ ਮੰਦਰ ਸ੍ਰੀ ਲਾਲ ਦੁਆਰਾ ਵਿਖੇ ਮੰਦਰ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਬਾਵਾ ਲਾਲ ਦਿਆਲ ਦੇ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ 14ਵਾਂ ਸਾਲਾਨਾ ਮਹਾਂਉਤਸਵ ਮਨਾਇਆ ਗਿਆ ...
ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਸਰਕਾਰ ਵਲੋਂ ਚਲਾਈ ਤੰਦਰੁਸਤ ਪੰਜਾਬ ਮੁਹਿੰਮ ਟ੍ਰੈਫਿਕ ਪੁਲਿਸ ਲਈ ਕੇਵਲ ਖਾਨਾਪੂਰਤੀ ਹੀ ਬਣਦੀ ਨਜ਼ਰ ਆ ਰਹੀ ਹੈ, ਜਿਸ ਤਹਿਤ ਕੇਵਲ 2 ਤੇ 4 ਪਹੀਆ ਆਮ ਵਾਹਨ ਚਾਲਕਾਂ ਤੇ ਆਟੋ ਰਿਕਸ਼ਾ ਦੇ ਚਲਾਨ ਕੱਟਣ ਤੱਕ ਹੀ ਸੀਮਤ ਹੈ ਜਦੋਂ ਕਿ ਬੱਸ ...
ਅਜਨਾਲਾ, 22 ਜੂਨ (ਐਸ. ਪ੍ਰਸ਼ੋਤਮ)- ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਜਨਾਲਾ ਦੀ ਵਾਰਡ ਨੰ:-7 ਸਮੇਤ ਵੱਖ-ਵੱਖ ਵਾਰਡਾਂ 'ਚ ਸੀਵਰੇਜ਼ ਵਿਛਾਉਣ ਤੇ ਪੀਣ ਵਾਲੇ ਸ਼ੁੱਧ ਪਾਣੀ ਸੰਬੰਧੀ ਪਿਛਲੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ...
ਅਜਨਾਲਾ, 22 ਜੂਨ (ਐਸ. ਪ੍ਰਸ਼ੋਤਮ)- ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਜਨਾਲਾ ਦੀ ਵਾਰਡ ਨੰ:-7 ਸਮੇਤ ਵੱਖ-ਵੱਖ ਵਾਰਡਾਂ 'ਚ ਸੀਵਰੇਜ਼ ਵਿਛਾਉਣ ਤੇ ਪੀਣ ਵਾਲੇ ਸ਼ੁੱਧ ਪਾਣੀ ਸੰਬੰਧੀ ਪਿਛਲੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ...
ਜਲੰਧਰ, 22 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...
ਅੰਮਿ੍ਤਸਰ, 22 ਜੂਨ (ਜੱਸ)- ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੂਰੂ ਨਗਰੀ ਵਿਖੇ ਸੱਤ ਦਿਨਾ ਜਪੁ-ਤਪੁ ਤੇ ਕਥਾ ਕੀਰਤਨ ਦੇ ਗੁਰਮਤਿ ਸਮਾਗਮ ਗੁਰੂ ਨਗਰੀ ਦੇ ...
ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)¸ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਜੋੜੇ ਵਲੋਂ 15 ਲੱਖ ਤੋਂ ਵਧੇਰੇ ਰਕਮ ਦੀ ਠੱਗੀ ਮਾਰ ਕੇ ਰਫ਼ੂਚੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸ਼ਿਕਾਇਤ ਥਾਣਾ ਬੀ. ਡਵੀਜ਼ਨ ਦੀ ਪੁਲਿਸ ਕੋਲ ਨਵੀਨ ਕੁਮਾਰ ਨੇ ਦਰਜ ਕਰਵਾਈ ਹੈ, ਜਿਸ ਨੇ ...
ਨਵਾਂ ਪਿੰਡ, 22 ਜੂਨ (ਜਸਪਾਲ ਸਿੰਘ)- ਸਥਾਨਕ ਗੁਰਦੁਆਰਾ ਸਿੰਘ ਸਭਾ ਸਮੂੰਹ 'ਚ ਸਤਿਨਾਮ ਸਰਬ ਕਲਿਆਣ ਸੰਸਥਾ ਚੰਡੀਗੜ੍ਹ ਵਲੋਂ ਗ੍ਰੰਥੀ ਭਾਈ ਹੀਰਾ ਸਿੰਘ ਦੀ ਅਗਵਾਈ 'ਚ ਪ੍ਰਬੰਧਕਾਂ ਤੇ ਕੇਸਰ ਜਨਰੇਟਰ ਦੇ ਸਹਿਯੋਗ ਨਾਲ 10 ਦਿਨਾਂ ਗੁਰਮਤਿ ਜੀਵਨ ਯੁਗਤਿ ਸਿੱਖਿਆ ਕੈਂਪ ...
ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅੱਜ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਪੰਜਾਬ ਰਾਇਸ ਮਿਲਰਜ਼ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਗੱਲ੍ਹਾ ਆੜ੍ਹਤੀਆਂ ਵੈਲਫ਼ੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਿਸਾਨ ...
ਰਾਮ ਤੀਰਥ, 22 ਜੂਨ (ਧਰਵਿੰਦਰ ਸਿੰਘ ਔਲਖ)- ਵੱਖ-ਵੱਖ ਨਿੱਜੀ ਸਕੂਲਾਂ ਦੇ 'ਚ ਜਿੱਥੇ ਗਰਮੀ ਦੀਆਂ ਛੁੱਟੀਆਂ ਦੇ ਸਿਲਸਿਲੇ ਦੌਰਾਨ ਸਕੂਲ ਮਾਲਕਾਂ ਵਲੋਂ ਵਿਦਿਆਰਥੀਆਂ ਨੂੰ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਬਣਾਉਣ ਦੇ ਨਾਂਅ 'ਤੇ ਸਮਰ ਕੋਚਿੰਗ ਕੈਂਪ ਲਗਾ ਕੇ ਉਨ੍ਹਾਂ ਦੇ ...
ਅੰਮਿ੍ਤਸਰ 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਚੱਲ ਰਹੀ 7 ਰੋਜਾ ਕੌਸਲਿੰਗ ਅੱਜ ਸਮਾਪਤ ਹੋ ਗਈ, ਜਿਸ 'ਚ ਅੰਮਿ੍ਤਸਰ ਸਥਿਤ ਮੈਰੀਟੋਰੀਅਸ ਸਕੂਲ ਵਿਖੇ ਜਿਥੇ ਲੜਕੀਆ ਦੀਆਂ ਕੁੱਲ 300 ਸੀਟਾਂ ਭਰ ਗਈਆ ਹਨ ਉਥੇ ਹੀ ਲੜਕਿਆਂ ਦੇ ਕੋਟੇ ...
ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 24ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਵਡਾਲਾ ਕਲਾਂ-ਵਡਾਲਾ ਖੁਰਦ ਬਾਬਾ ਬਕਾਲਾ ਸਾਹਿਬ ...
ਟਾਂਗਰਾ, 22 ਜੂਨ (ਹਰਜਿੰਦਰ ਸਿੰਘ ਕਲੇਰ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦਿਨੇਸ਼ ਗੁਪਤਾ ਦੀ ਬਦਲੀ ਹੋਣ 'ਤੇ ਨਵ-ਨਿਯੁਕਤ ਐੱਸ. ਡੀ. ਓ. ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਅਹੁੱਦਾ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਅੰਮਿ੍ਤਸਰ, 22 ਜੂਨ (ਵਿਸ਼ੇਸ਼ ਪ੍ਰਤੀਨਿਧ)- ਪੰਜਾਬੀ ਸਾਹਿਤ ਸੰਗਮ ਵਲੋਂ 'ਪੁਸਤਕਾਂ ਸੰਗ ਸੰਵਾਦ' ਸਮਾਗਮਾਂ ਦੀ ਲੜੀ ਤਹਿਤ ਜਗੀਰ ਕੌਰ ਮੀਰਾਂਕੋਟ ਦੀ ਨਵ-ਪ੍ਰਕਾਸ਼ਿਤ ਕਥਾ-ਪੁਸਤਕ 'ਪਿੰਜਰਾ' ਲੋਕ ਅਰਪਿਤ ਕੀਤੀ ਗਈ | ਜ਼ਿਲ੍ਹਾ ਲਾਇਬ੍ਰੇਰੀ 'ਚ ਸਥਾਨਕ ਸਾਹਿਤ ਸਭਾਵਾਂ ...
ਅਜਨਾਲਾ, 22 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਦੇ ਇਕ ਨਿੱਜੀ ਪੈਲੇਸ ਵਿਖੇ ਆਮ ਆਦਮੀ ਪਾਰਟੀ ਦੀ ਮਾਝਾ ਮਜਬੂਤ ਮਿਸ਼ਨ 2019 ਤਹਿਤ ਸ਼ਹਿਰੀ ਵਲੰਟੀਅਰਾਂ ਤੇ ਆਗੂਆਂ 'ਚ ਨਵੀਂ ਰੂਹ ਫੂਕਣ ਲਈ ਕਰਵਾਈ ਗਈ ਪ੍ਰਭਾਵਸ਼ਾਲੀ ਕਨਵੈਨਸ਼ਨ 'ਚ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ...
ਅਜਨਾਲਾ, 22 ਜੂਨ (ਐੱਸ. ਪ੍ਰਸ਼ੋਤਮ)- ਪਾਵਰਕਾਮ ਕੰਪਲੈਕਸ ਅਜਨਾਲਾ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਅਜਨਾਲਾ ਡਵੀਜਨ ਦੇ ਪ੍ਰਧਾਨ ਸੋਮਨਾਥ ਮਰਵਾਹਾ ਤੇ ਜਨਰਲ ਸਕੱਤਰ ਹਰਭਜਨ ਸਿੰਘ ਝੰਜੋਟੀ ਦੀ ਸਾਂਝੀ ਪ੍ਰਧਾਨਗੀ ਹੇਠ ਕਰਵਾਈ ਗਈ ...
ਤਰਸਿੱਕਾ, 19 ਜੂਨ (ਅਤਰ ਸਿੰਘ ਤਰਸਿੱਕਾ)- ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੇ ਮੁਲਾਜ਼ਮਾਂ ਨੇ ਅੱਜ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੁੱਲ ਨਹਿਰ ਤਰਸਿੱਕਾ ਵਿਖੇ ਰਛਪਾਲ ਸਿੰਘ ਜੋਘਾ ਨਗਰੀ ਦੀ ਪ੍ਰਧਾਨਗੀ ਹੇਠ ਰੋਸ ਮੁਜ਼ਾਹਰਾ ਕਰਦਿਆਂ ...
ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਦੀ ਅਗਵਾਈ ਹੇਠ ਸਮੂਹ ਪਟਵਾਰੀਆਂ ਨੇ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ...
ਰਈਆ, 22 ਜੂਨ (ਸ਼ਰਨਬੀਰ ਸਿੰਘ ਕੰਗ)¸ ਹਲਕਾ ਬਾਬਾ ਬਕਾਲਾ ਸਾਹਿਬ 'ਚ ਸੜਕਾਂ ਦਾ ਜਾਲ ਵਿਛਾ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਜਾਣ ਆਉਣ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਾ ਆਵੇ | ਇਹ ਵਿਚਾਰ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਨਹਿਰੀ ਵਿਸ਼ਰਾਮ ਘਰ ਰਈਆ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX