ਤਾਜਾ ਖ਼ਬਰਾਂ


ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  9 minutes ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  38 minutes ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  53 minutes ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 1 hour ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 1 hour ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 2 hours ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ...
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 2 hours ago
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਾਲ 1995 'ਚ ਘੰਟਾ ਘਰ ਵਿਖੇ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਭਾਈ ਜਗਤਾਰ ਸਿੰਘ ਹਵਾਰਾ...
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੀਆਂ 15 ਸੀਟਾਂ 'ਤੇ ਗਿਣਤੀ ਜਾਰੀ ਹੈ। ਹੁਣ ਤੱਕ 6 ਸੀਟਾਂ 'ਤੇ ਭਾਜਪਾ ਜਿੱਤ ਚੁੱਕੀ ਹੈ ਅਤੇ 6 ਸੀਟਾਂ '...
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਦਿੱਲੀ-ਐੱਨ. ਸੀ. ਆਰ. 'ਚ ਕਿਸੇ ਵੀ ਤਰ੍ਹਾਂ ਦੇ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਹੁਣ ਸਵੇਰੇ 6 ਵਜੇ ਤੋਂ ਸ਼ਾਮੀਂ 6 ਵਜੇ...
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 3 hours ago
ਰਾਂਚੀ, 9 ਦਸੰਬਰ- ਝਾਰਖੰਡ ਦੇ ਹਜਾਰੀਬਾਗ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਦੇਸ਼...
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  1 minute ago
ਨਵੀਂ ਦਿੱਲੀ, 9 ਦਸੰਬਰ- ਆਧਾਰ ਕਾਰਡ ਦੀ ਵਜ੍ਹਾ ਕਾਰਨ ਰਾਸ਼ਨ ਨਾ ਮਿਲਣ ਦੇ ਕਾਰਨ ਭੁੱਖ ਨਾਲ ਹੋਈਆਂ ਮੌਤਾਂ 'ਤੇ...
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 3 hours ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 3 hours ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 3 hours ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  about 4 hours ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਅੰਮ੍ਰਿਤਸਰ

ਮਾਮਲਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਕੀਤੀ ਕੁੱਟਮਾਰ ਦਾ 'ਆਪ' ਨੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਬੀਤੇ ਦਿਨ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੇ ਰੇਤ ਮਾਫ਼ੀਆ ਵਲੋਂ ਕੀਤੇ ਗਏ ਹਮਲੇ ਦੇ ਰੋਸ ਵਜੋਂ ਅੱਜ ਆਮ ਆਦਮੀ ਪਾਰਟੀ ਵਲੋਂ ਸਥਾਨਕ ਭੰਡਾਰੀ ਪੁੱਲ ਵਿਖੇ ਮਾਝਾ ਜ਼ੋਨ ਦੇ ਪ੍ਰਧਾਨ ...

ਪੂਰੀ ਖ਼ਬਰ »

ਮੇਅਰ ਨੇ ਫ਼ੋਕਲ ਪੁਆਇੰਟ ਦੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)- ਸਨਅਤੀ ਖੇਤਰ ਫ਼ੋਕਲ ਪੁਆਇੰਟ ਦੀਆਂ ਤਿੰਨੋਂ ਜਥੇਬੰਦੀਆਂ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ, ਫ਼ੋਕਲ ਪੁਆਇੰਟ ਇੰਡਸਟਰੀ ਵੈੱਲਫੇਅਰ ਐਸੋਸੀਏਸ਼ਨ ਤੇ ਫ਼ੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ...

ਪੂਰੀ ਖ਼ਬਰ »

ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਰਹਿ ਰਹੇ ਯਤੀਮ ਬੱਚਿਆਂ ਪ੍ਰਤੀ ਲਾਪਰਵਾਈ ਨੂੰ ਲੈ ਕੇ ਚੀਫ਼ ਖ਼ਾਲਸਾ ਦੀਵਾਨ ਮੁੜ ਚਰਚਾ 'ਚ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)- ਆਪਸੀ ਧੜੇਬੰਦੀ ਨੂੰ ਲੈ ਕੇ ਇਨੀਂ ਦਿਨੀਂ ਚਰਚਾ 'ਚ ਚੱਲ ਰਹੀ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਇਕ ਪਾਸੇ ਤਾਂ ਟਾਟਾ ਵਰਗੀਆਂ ਸੰਸਥਾਵਾਂ ਹੱਥ ਮਿਲਾ ਕੇ ਅੰਮਿ੍ਤਸਰ ਵਿਖੇ ਉੱਚ ਪੱਧਰੀ ਸਿਹਤ ਸਹਲੂਤਾਂ ਵਾਲਾ ਹਸਪਤਾਲ ...

ਪੂਰੀ ਖ਼ਬਰ »

ਮਿੰਨੀ ਬੱਸ ਨੇ ਆਟੋ ਰਿਕਸ਼ਾ ਨੂੰ ਮਾਰੀ ਟੱਕਰ, ਦੋ ਜ਼ਖ਼ਮੀ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਬੱਸ ਅੱਡੇ ਨੇੜੇ ਅੱਜ ਇਕ ਬੇਕਾਬੂ ਹੋਈ ਮਿੰਨੀ ਬੱਸ ਵਲੋਂ ਆਟੋ ਰਿਕਸ਼ਾ ਨੂੰ ਟੱਕਰ ਮਾਰੇ ਜਾਣ ਕਾਰਨ ਆਟੋ 'ਚ ਬੈਠੀਆਂ ਸਵਾਰੀਆਂ 'ਚੋਂ ਇਕ ਬੱਚੇ ਸਣੇ 2 ਜਣੇ ਜ਼ਖਮੀ ਹੋ ਗਏ ਜਦੋਂ ਕਿ ਆਟੋ ਰਿਕਸ਼ਾ ਬੁਰੀ ਤਰ੍ਹਾਂ ਟੁੱਟ ਭੱਜ ਗਿਆ ਤੇ ...

ਪੂਰੀ ਖ਼ਬਰ »

ਹੁਣ ਅੰਗਰੇਜ਼ੀ ਵਿਭਾਗ 'ਚ ਰੱਖੇ ਜਾਣ ਵਾਲੇ ਸਹਾਇਕ ਪ੍ਰੋਫ਼ੈਸਰ ਦੀ ਵਿਸ਼ਾ ਮਾਹਿਰਾਂ ਨਾਲ ਨੇੜਤਾ ਦੀ ਗੱਲ ਆਈ ਸਾਹਮਣੇ

ਅੰਮਿ੍ਤਸਰ, 22 ਜੂਨ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀਤੀ 20 ਜੂਨ ਤੋਂ ਸ਼ੁਰੂ ਕਰਵਾਈ ਗਈ ਰੈਗੂਲਰ ਤੌਰ 'ਤੇ ਭਰਤੀ ਕੀਤੇ ਜਾਣ ਵਾਲੇ ਸਹਾਇਕ ਪ੍ਰੋਫੈਸਰਾਂ ਦੀ ਇੰਟਰਵਿਊ 'ਚ ਇਕ ਤੋਂ ਬਾਅਦ ਇਕ ਨਵੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ...

ਪੂਰੀ ਖ਼ਬਰ »

ਔਰਤ ਡਾਕਟਰ ਦੇ ਘਰੋਂ 3 ਲੱਖ ਚੋਰੀ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਇਕ ਔਰਤ ਡਾਕਟਰ ਦੇ ਘਰੋਂ ਚੋਰਾਂ ਵਲੋਂ ਉਸ ਵੇਲੇ 3 ਲੱਖ ਦੀ ਨਕਦੀ ਚੋਰੀ ਕਰ ਲਈ ਜਦੋਂ ਉਹ ਆਪਣੀ ਡਿਊਟੀ 'ਤੇ ਹਿਮਾਚਲ ਪ੍ਰਦੇਸ਼ ਲਈ ਗਈ ਹੋਈ ਸੀ | ਇਹ ਸ਼ਿਕਾਇਤ ਡਾ. ਹਰਪ੍ਰੀਤ ਕੌਰ ਵਲੋਂ ਥਾਣਾ ਮਜੀਠਾ ਰੋਡ ਦੀ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਲੱਕੀ ਡਰਾਅ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਸੁਲਤਾਨਵਿੰਡ, 22 ਜੂਨ (ਗੁਰਨਾਮ ਸਿੰਘ ਬੁੱਟਰ)- ਸਥਾਨਕ ਸੁਲਤਾਨਵਿੰਡ ਵਿਖੇ 29/05/2018 ਨੂੰ ਲੱਕੀ ਡਰਾਅ ਦੀ ਆੜ ਵਿਚ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ 'ਚ ਸਕਿਊਰਫਿਊਚਰ ਮਲਟੀ ਟਰੇਡ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਐੱਮ. ਡੀ. ਸੁਖਜਿੰਦਰ ਸਿੰਘ ਤੇ ਉਸ ਦੇ ਭਾਣਜੇ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਸਵੱਲੀ ਉਡੀਕ 'ਚ ਘੋਰ ਸਮੱਸਿਆਵਾਂ 'ਚ ਘਿਰਿਆ ਕਸਬਾ ਰਈਆ

ਰਈਆ 22 ਜੂਨ (ਸ਼ਰਨਬੀਰ ਸਿੰਘ ਕੰਗ)- ਅੰਮਿ੍ਤਸਰ-ਜਲੰਧਰ ਨੈਸ਼ਨਲ ਹਾਈਵੇ 'ਤੇ ਵਸਿਆ 40 ਕੁ ਪਿੰਡਾਂ ਦਾ ਵਪਾਰਕ ਕੇਂਦਰ ਤੇ ਉਤਰੀ ਭਾਰਤ ਦੀ ਦੂਜੀ ਵੱਡੀ ਆਨਾਜ ਮੰਡੀ ਰਈਆ ਵਜੋਂ ਵਿਕਸਤ ਕਸਬਾ ਰਈਆ ਭਾਵੇਂ ਕਈ ਫਰੰਟਾਂ 'ਤੇ ਤਰੱਕੀ ਕਰਦਾ ਹੋਇਆ ਨਾਲ ਕਈ ਘੋਰ ਸਮੱਸਿਆਵਾਂ ਨਾਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਮਿਆਦ ਪੁਗਾ ਚੁੱਕੀਆਂ ਕੀੜੇਮਾਰ ਦਵਾਈਆਂ ਜ਼ਬਤ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਮੁੱਖ ਖੇਤੀਬਾੜੀ ਅਫ਼ਸਰ ਦਲਬੀਰ ਸਿੰਘ ਛੀਨਾ ਦੀ ਅਗਵਾਈ ਹੇਠ ਖੇਤੀਬਾੜੀ ਅਫ਼ਸਰ ਰਣਜੋਤ ਸਿੰਘ, ਜਤਿੰਦਰ ਸਿੰਘ ਗਿੱਲ ਤੇ ਜ਼ਿਲ੍ਹਾ ਪੱਧਰੀ ਗਠਿਤ ਟੀਮ ਨੂੰ ਨਾਲ ਲੈ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਨਕਦੀ ਖੋਹਣ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਨਸ਼ੇ 'ਚ ਧੁੱਤ ਨੌਜਵਾਨਾਂ ਵਲੋਂ ਇਕ ਪੈਟਰੋਲ ਪੰਪ ਦੇ ਕਰਿੰਦਿਆਂ ਨਾਲ ਕੀਤੀ ਕੁੱਟਮਾਰ 'ਤੇ ਹਜ਼ਾਰਾਂ ਦੀ ਨਕਦੀ ਖੋਹਣ ਦੇ ਮਾਮਲੇ 'ਚ ਪੁਲਿਸ ਵਲੋਂ ਨਾਮਜ਼ਦ ਕੀਤੇ 4 ਨੌਜਵਾਨਾਂ 'ਚੋਂ ਇਕ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ...

ਪੂਰੀ ਖ਼ਬਰ »

ਮੇਅਰ ਤੇ ਕਮਿਸ਼ਨਰ ਵਲੋਂ ਬਿੱਲਾਂ ਦੀ ਆਨਲਾਈਨ ਅਦਾਇਗੀ ਦੀ ਸਹੂਲਤ ਲਈ ਸਿਟੀਜ਼ਨ ਸਹਾਇਤਾ ਕੇਂਦਰ ਦਾ ਉਦਘਾਟਨ

ਅੰਮਿ੍ਤਸਰ, 22 ਜੂਨ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਦੇ ਵਸਨੀਕਾਂ ਨੂੰ ਬਿੱਲਾਂ ਦੀ ਆਨਲਾਈਨ ਅਦਾਇਗੀ ਦੀ ਸਹੂਲਤ ਪ੍ਰਦਾਨ ਕਰਨ ਲਈ ਅੱਜ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਸੋਨਾਲੀ ਗਿਰੀ ਵਲੋਂ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ...

ਪੂਰੀ ਖ਼ਬਰ »

ਮੋਬਾਈਲ ਵਿੰਗ ਵਲੋਂ ਚੰਡੀਗੜ੍ਹ ਤੋਂ ਲਿਆਂਦੀ ਜਾ ਰਹੀ ਗੈਰ-ਕਾਨੂੰਨੀ 50 ਪੇਟੀਆਂ ਸ਼ਰਾਬ ਬਰਾਮਦ

ਅੰਮਿ੍ਤਸਰ, 22 ਜੂਨ (ਹਰਜਿੰਦਰ ਸਿੰਘ ਸ਼ੈਲੀ)- ਵਿਕਰੀ ਕਰ ਵਿਭਾਗ ਦੇ ਸਭ ਤੋਂ ਅਹਿਮ ਵਿਭਾਗ ਮੋਬਾਈਲ ਵਿੰਗ ਦੀ ਟੀਮ ਨੇ ਅੱਜ ਗੁਪਤ ਸੂਚਨਾ ਦੇ ਆਧਾਰ 'ਤੇ ਤਰਨ ਤਾਰਨ ਰੋਡ 'ਤੋਂ ਚੰਡੀਗੜ੍ਹ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੀ ਜਾ ਰਹੀ 50 ਪੇਟੀਆਂ ਸ਼ਰਾਬ ਦੀਆਂ ਬਰਾਮਦ ...

ਪੂਰੀ ਖ਼ਬਰ »

ਬਿਜਲੀ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਪਾਵਰਕਾਮ ਅਧਿਕਾਰੀ ਨੂੰ ਮਿਲਿਆ

ਨਵਾਂ ਪਿੰਡ, 22 ਜੂਨ (ਜਸਪਾਲ ਸਿੰਘ)- ਕਿਸਾਨੀ ਟਿਊਬਵੈੱਲ ਬਿਜਲੀ ਮੰਗਾਂ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਦਾ ਇਕ ਵਫ਼ਦ ਪ੍ਰਧਾਨ ਹੀਰਾ ਸਿੰਘ ਰਸੂਲਪੁਰ ਦੀ ਅਗਵਾਈ 'ਚ ਮੁੱਖ ਅਧਿਕਾਰੀ ਪਾਵਰਕਾਮ ਉਪ-ਮੰਡਲ ਫ਼ਤਿਹਪੁਰ ਰਾਜਪੂਤਾਂ ਅਮਿੰਦਰ ਸਿੰਘ ਬੁੱਟਰ ਨੂੰ ਮਿਲਿਆ ...

ਪੂਰੀ ਖ਼ਬਰ »

ਸਠਿਆਲਾ ਨਹਿਰ 'ਚ ਪਾਣੀ ਛੱਡਣ ਦੀ ਮੰਗ

ਸਠਿਆਲਾ, 22 ਜੂਨ (ਜਗੀਰ ਸਿੰਘ ਸਫਰੀ)- ਕਸਬਾ ਸਠਿਆਲਾ ਦੀ ਛੋਟੀ ਨਹਿਰ 'ਚ ਕਿਸਾਨਾਂ ਵਲੋਂ ਪਾਣੀ ਛੱਡਣ ਦੀ ਮੰਗ ਕਰਨ ਬਾਰੇ ਖ਼ਬਰ ਹੈ | ਇਸ ਬਾਰੇ ਕਿਸਾਨ ਬੂਟਾ ਸਿੰਘ ਸਠਿਆਲਾ, ਅਜੀਤ ਸਿੰਘ, ਪਾਲ ਸਿੰਘ, ਦਿਆਲ ਸਿੰਘ ਤੇ ਇੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਸ਼ਿਵ ਮੰਦਰ ਦੀ ਨਵੀਂ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ

ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਸਥਾਨਕ ਸ਼ਿਵ ਮੰਦਰ ਕਮੇਟੀ ਬਾਬਾ ਬਕਾਲਾ ਸਾਹਿਬ ਵਲੋਂ ਸ਼ਿਵ ਮੰਦਰ ਦੀ ਨਵੀਂ ਇਮਾਤਰ ਦੀ ਉਸਾਰੀ ਵਾਸਤੇ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸਰਪ੍ਰਸਤ ਜਸਵੰਤ ਸਿੰਘ, ਪ੍ਰਧਾਨ ਜਗਦੀਸ਼ ਪ੍ਰਾਸ਼ਰ, ਮੀਤ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕੋਟਲਾ ਦੀ ਪ੍ਰਧਾਨਗੀ ਹੇਠ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਦੁੱਮਣ ਸਿੰਘ ਨੇ ਕਿਹਾ ਕਿ ਜਲ ...

ਪੂਰੀ ਖ਼ਬਰ »

ਲੜਕੇ ਪੱਖ ਵਾਲਿਆਂ ਲਗਾਏ ਥਾਣਾ ਮੁਖੀ 'ਤੇ ਕੁੱਟਮਾਰ ਕਰਨ ਦੇ ਦੋਸ਼

ਵੇਰਕਾ, 22 ਜੂਨ (ਪਰਮਜੀਤ ਸਿੰਘ ਬੱਗਾ)- ਵਿਧਵਾ ਗੁਰਪ੍ਰੀਤ ਕੌਰ ਪੁੱਤਰੀ ਸਵ: ਹਰਭਜਨ ਸਿੰਘ ਵਾਸੀ ਪਿੰਡ ਕੋਟ ਖਹਿਰਾ ਥਾਣਾ ਤਰਸਿੱਕਾ ਅੰਮਿ੍ਤਸਰ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਤੇ ਉਹ ਆਪਣੇ ਬੱਚਿਆਂ ਨਾਲ ਪੇਕੇ ਰਹਿ ਰਹੀ ਹੈ ਅਤੇ ਮੇਰੇ ਭਰਾ ਹਰਜਿੰਦਰ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਤੀਰਥ 'ਚ ਸਥਾਪਨਾ ਦਿਵਸ ਮਨਾਇਆ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)- ਸ੍ਰੀ ਦੁਰਗਿਆਣਾ ਤੀਰਥ ਦੇ ਵਰਤਮਾਨ ਸਵਰੂਪ ਦਾ ਅੱਜ 97ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚੋਂ ਪਹੁੰਚੀਆਂ ਕੀਰਤਨ ਮੰਡਲੀਆਂ ਦੁਆਰਾ ਸਤਿਸੰਗ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ | ...

ਪੂਰੀ ਖ਼ਬਰ »

ਤੇਜ਼ ਹਨੇਰੀਆਂ ਨੇ ਸ਼ਹਿਰ ਦੇ ਪ੍ਰਮੁੱਖ ਦੁਆਰ ਨੂੰ ਪਹੁੰਚਾਇਆ ਨੁਕਸਾਨ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)- ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਚੱਲ ਰਹੀਆਂ ਹਨੇਰੀਆਂ ਨਾਲ ਅੰਮਿ੍ਤਸਰ ਦੇ ਪ੍ਰਮੁੱਖ ਪ੍ਰਵੇਸ਼ ਰਸਤੇ ਹਾਲ (ਗਾਂਧੀ) ਦਰਵਾਜ਼ੇ 'ਤੇ ਲਿਖ ਕੇ ਲਗਾਏ ਗਏ 'ਅੰਮਿ੍ਤਸਰ ਸਿਫ਼ਤੀ ਦਾ ਘਰ' ਵਾਲੇ ਬੋਰਡ ਦੇ ਟੁੱਟ ਜਾਣ ਕਾਰਨ ਸ਼ਹਿਰ ਦਾ ਨਾਂਅ ਅੰਮਿ੍ਤਸਰ ਦੀ ਜਗ੍ਹਾ 'ਮਿ੍ਤਸਰ' ਪੜਿ੍ਹਆ ਜਾ ਰਿਹਾ ਹੈ | ਸੂਬਾ ਸਰਕਾਰ ਦੇ ਸਭਿਆਚਾਰਕ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਆਪਣੇ ਹੀ ਸ਼ਹਿਰ 'ਚ ਮੁੱਖ ਪ੍ਰਵੇਸ਼ ਰਸਤੇ 'ਤੇ ਸ਼ਹਿਰ ਦੇ ਨਾਂਅ ਦੀ ਹੋ ਰਹੀ ਅਜਿਹੀ ਦੁਰਦਸ਼ਾ ਉਨ੍ਹਾਂ ਵਲੋਂ ਵਿਕਾਸ ਸੰਬੰਧੀ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਨੂੰ ਮੂੰਹ ਚਿੜਾਉਂਦੀ ਪ੍ਰਤੀਤ ਹੋ ਰਹੀ ਹੈ | ਇਸ ਦੇ ਇਲਾਵਾ ਉਪਰੋਕਤ ਦਰਵਾਜ਼ੇ 'ਤੇ ਲੱਗੀ ਇਤਿਹਾਸਕ ਘੜੀ ਵੀ ਪਿਛਲੇ ਲਗਪਗ ਇਕ ਵਰ੍ਹੇ ਤੋਂ ਬੰਦ ਹੈ ਤੇ ਲਗਾਤਾਰ 10.50 ਦਾ ਸਮਾਂ ਦੱਸ ਰਹੀ ਹੈ | ਇਸ ਸੰਬੰਧੀ ਪੰਜਾਬੀ ਹੈਰੀਟੇਜ ਫਾਊਾਡੇਸ਼ਨ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਕੰਵਲ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਗਾਂਧੀ ਦਰਵਾਜ਼ੇ ਦੀ ਬੰਦ ਪਈ ਇਤਿਹਾਸਕ ਘੜੀ ਨੂੰ ਠੀਕ ਕਰਵਾਉਣ ਦੇ ਨਾਲ-ਨਾਲ ਉਪਰੋਕਤ ਦਰਵਾਜ਼ੇ ਦੇ ਨਾਂ ਵਾਲੇ ਟੁੱਟੇ ਬੋਰਡ ਦੀ ਜਗ੍ਹਾ ਤੁਰੰਤ ਨਵਾਂ ਬੋਰਡ ਲਗਾਉਣ ਦੀ ਮੰਗ ਕੀਤੀ ਹੈ | ਬੀਬੀ ਕੰਵਲ ਨੇ ਉਕਤ ਦੇ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਗਾਂਧੀ ਦਰਵਾਜ਼ਾ ਦੇ ਨਾਂਅ ਦੀ ਅਹਿਮੀਅਤ ਬਣਾਏ ਰੱਖਣ ਲਈ ਇੱਥੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਹਿੰਸਾ ਦਾ ਪ੍ਰਦਰਸ਼ਨ ਕਰਦਿਆਂ ਭਾਰਤ-ਪਾਕਿ ਸਰਕਾਰ ਦੇ ਪੁਤਲੇ ਸਾੜਨ, ਪਿੱਟ ਸਿਆਪਾ ਕਰਨ ਵਾਲੇ ਜਲਸੇ-ਜਲੂਸਾਂ 'ਤੇ ਵੀ ਮਨਾਹੀ ਲਗਾਉਣ ਦੀ ਮੰਗ ਕੀਤੀ | ਦੱਸਣਯੋਗ ਹੈ ਕਿ ਉਪਰੋਕਤ ਦਰਵਾਜ਼ਾ ਸੰਨ 1876 'ਚ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸੀ. ਐੱਚ. ਹਾਲ ਦੁਆਰਾ ਆਪਣੇ ਨਾਂ 'ਤੇ ਬਣਵਾਇਆ ਗਿਆ | ਇਸ ਦੇ ਉੱਪਰ ਲੱਗੀ ਘੜੀ ਅਤੇ ਇਮਾਰਤ ਦਾ ਡੀਜ਼ਾਇਨ ਇੰਜੀਨੀਅਰ ਜਾਨ ਗਾਰਡਨ ਨੇ ਸੰਨ 1873-74 'ਚ ਤਿਆਰ ਕੀਤਾ ਸੀ | ਦਰਵਾਜ਼ਾ ਬਣਨ ਤੋਂ ਪਹਿਲਾਂ ਇਥੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਬਣਵਾਈ ਪੁਰਾਣੀ ਇਤਿਹਾਸਕ ਦੀਵਾਰ ਦਾ ਬੁਰਜ ਹੁੰਦਾ ਸੀ | ਹਾਲ ਦਰਵਾਜ਼ਾ ਬਣਨ ਦੇ ਬਾਅਦ ਲਗਪਗ 70 ਵਰਿ੍ਹਆਂ ਤੱਕ ਇਹ ਆਪਣੇ ਪੁਰਾਣੇ ਨਾਂਅ ਨਾਲ ਜਾਣਿਆਂ ਜਾਂਦਾ ਰਿਹਾ, ਫਿਰ ਬਾਅਦ 'ਚ ਅਚਾਨਕ ਇਸ ਦਾ ਨਾਂ ਬਦਲ ਕੇ ਗਾਂਧੀ ਦਰਵਾਜ਼ਾ ਰੱਖਦਿਆਂ ਇਸ ਦਾ ਨਵਾਂ ਨਾਂ ਗੁਰਮੁਖੀ ਤੇ ਅੰਗਰੇਜ਼ੀ ਵਿਚ ਇਸ 'ਤੇ ਲਿਖ ਦਿੱਤਾ ਗਿਆ | ਇਸ ਦੇ ਨਵੇਂ ਬਦਲੇ ਨਾਂਅ ਨੂੰ ਨਾ ਤਾਂ ਸੂਬਾ ਸਰਕਾਰ ਨੇ ਮਾਨਤਾ ਦਿੱਤੀ ਅਤੇ ਨਾ ਹੀ ਸਥਾਨਕ ਲੋਕਾਂ ਨੇ | ਦਰਵਾਜ਼ੇ ਦੇ ਹੇਠਾਂ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਵਲੋਂ ਲਗਾਇਆ 'ਹਾਲ ਦਰਵਾਜ਼ਾ' ਲਿਖਿਆ ਸੂਚਨਾ ਬੋਰਡ ਇਸ ਗੱਲ ਦੀ ਗਵਾਹੀ ਖ਼ੁਦ ਭਰ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਸਿਹਤ ਵਿਭਾਗ ਵਲੋਂ ਵੱਲ੍ਹਾ ਮੰਡੀ ਵਿਖੇ ਅਚਨਚੇਤ ਛਾਪਾ

ਅੰਮਿ੍ਤਸਰ/ਵੱਲ੍ਹਾ, 22 ਜੂਨ (ਰੇਸ਼ਮ ਸਿੰਘ, ਕਰਮਜੀਤ ਸਿੰਘ ਓਠੀਆਂ)- ਅੱਜ ਸਵੇਰੇ ਸਿਹਤ ਵਿਭਾਗ ਵਲੋਂ ਵੱਲ੍ਹਾ ਸਬਜ਼ੀ ਤੇ ਫ਼ਲ ਮੰਡੀ ਵਿਖੇ ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਅਚਨਚੇਤ ਛਾਪੇਮਾਰੀ ਕੀਤੀ ਗਈ ਤੇ ਰਸਾਇਣਾਂ ਤੇ ਹੋਰ ...

ਪੂਰੀ ਖ਼ਬਰ »

ਪ੍ਰਕਾਸ਼ ਹਸਪਤਾਲ ਪੁਤਲੀਘਰ ਨੂੰ ਕੁਆਲਿਟੀ ਕੌ ਾਸਲ ਆਫ਼ ਇੰਡੀਆ ਵਲੋਂ ਮਿਲਿਆ ਐੱਨ. ਏ. ਬੀ. ਐੱਚ. ਸਰਟੀਫ਼ਿਕੇਟ

ਛੇਹਰਟਾ, 22 ਜੂਨ (ਵਡਾਲੀ)- ਏ. ਮਲਟੀ ਸੁਪਰ ਸਪੈਸ਼ਲਿਸਟ ਪ੍ਰਕਾਸ਼ ਹਸਪਤਾਲ ਪੁਤਲੀਘਰ (ਅੰਮਿ੍ਤਸਰ) ਦੇ ਮੁੱਖ ਸਰਜਨ ਡਾ. ਪ੍ਰਕਾਸ਼ ਸਿੰਘ ਢਿੱਲੋਂ ਦੀ ਅਗਵਾਈ 'ਚ ਹਸਪਤਾਲ ਦੇ ਮਾਹਿਰ ਡਾਕਟਰਾਂ ਤੇ ਸਮੂਹ ਸਟਾਫ਼ ਵਲੋਂ ਬੀਤੇ 4 ਸਾਲ ਦੇ ਅਰਸੇ ਦੇ ਦੌਰਾਨ ਹੀ ਵੱਖ-ਵੱਖ ਰੋਗਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ ਕੀਤੀ ਜਿਸ 'ਚ ਅੰਮਿ੍ਤਸਰ -1 ਤੇ 2 ਡਿਪੂ ਦੇ ਵਰਕਰਾਂ ਵਲੋਂ ਵਿਭਾਗ ਅਤੇ ਸੂਬਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਉਪ ਪ੍ਰਧਾਨ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਵੇਰਕਾ, 22 ਜੂਨ (ਪਰਮਜੀਤ ਸਿੰਘ ਬੱਗਾ)- ਪੈਨਸ਼ਨਰ ਐਸੋਸੀਏਸ਼ਨ ਦੁਆਰਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਸਾਥੀ ਕਰਮ ਸਿੰਘ ਦੀ ਪ੍ਰਧਾਨਗਰੀ ਹੇਠ ਈਸਟ ਸਬ ਡਵੀਜ਼ਨ ਮਜੀਠਾ ਰੋਡ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਸੂਬਾ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਜਾਰੀ

ਚੌਕ ਮਹਿਤਾ, 22 ਜੂਨ (ਧਰਮਿੰਦਰ ਸਿੰਘ ਭੰਮਰਾ)- ਜ਼ਰੂਰਤਮੰਦ ਮਰੀਜ਼ਾਂ ਲਈ ਸੰਤ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਵਾਲਿਆ ਦੀ ਪ੍ਰੇਰਨਾ ਸਦਕਾ ਗੁਰਸ਼ੇਰ ਕਲੀਨਿਕ ਬੋਪਾਰਾਏ ਮਹਿਤਾ ਰੋਡ ਵਿਖੇ 2 ਮਹੀਨੇ ਲਗਾਤਾਰ ਚੱਲਣ ਵਾਲਾ ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਆਈਡੀਆ ਕੰਪਨੀ ਦੇ ਕਰਿੰਦੇ ਬਿੱਲ ਦੇ ਭੁਗਤਾਨ 'ਤੇ ਗਾਹਕਾਂ ਨੂੰ ਕਰਦੇ ਹਨ ਪ੍ਰੇਸ਼ਾਨ

ਓਠੀਆ, 22 ਜੂਨ (ਗੁਰਵਿੰਦਰ ਸਿੰਘ ਛੀਨਾਂ)- ਸਥਾਨਕ ਅਜਨਾਲਾ ਸ਼ਹਿਰ 'ਚ ਪਿੰਡਾਂ ਦੇ ਲੋਕਾਂ ਲਈ ਮੋਬਾਈਲ ਬਿੱਲ ਦੇ ਭੁਗਤਾਨ ਦੀ ਸਹੂਲਤ ਲਈ ਆਈਡੀਆ ਕੰਪਨੀ ਵਲੋਂ ਖੋਲ੍ਹੇ ਗਏ ਆਈਡੀਆ ਸ਼ੋਅ ਰੂਮ 'ਚ ਗਾਂਹਕਾਂ ਨੂੰ ਬਿੱਲ ਦਾ ਭੁਗਤਾਨ ਕਰਨ ਲਈ ਕਾਫ਼ੀ ਮੁਸ਼ਿਕਲ ਦਾ ਸਾਹਮਣਾ ...

ਪੂਰੀ ਖ਼ਬਰ »

ਮਹਿਤਾ ਫ਼ੀਡ ਛਾਪ ਦਾ ਵਿਵਾਦ ਹੋਰ ਡੂੰਘਾ ਹੋਇਆ, ਪੁਲਿਸ ਵਲੋਂ ਫ਼ੈਕਟਰੀ ਸੀਲ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਪਸ਼ੁੂਆਂ ਦਾ ਚਾਰਾ ਬਣਾਉਣ ਵਾਲੀ ਕੈਂਟਲ ਫ਼ੀਡ ਦੇ ਮਾਰਕਾ (ਟਰੇਡ ਮਾਰਕ) ਨੂੰ ਲੈ ਕੇ ਸੱਕਿਆਂ ਭਰਾਵਾਂ ਦਰਮਿਆਨ ਚਲ ਰਿਹਾ ਮਹਿਤਾ ਫ਼ੀਡ ਛਾਪ ਦਾ ਵਿਵਾਦ ਉਸ ਵੇਲੇ ਹੋਰ ਡੂੰਘਾ ਹੋ ਗਿਆ, ਜਦੋਂ ਕਿ ਪੁਲਿਸ ਨੇ ਪਰਚਾ ਦਰਜ ਕੀਤੇ ਜਾਣ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ ਕੀਤੀ ਜਿਸ 'ਚ ਅੰਮਿ੍ਤਸਰ -1 ਤੇ 2 ਡਿਪੂ ਦੇ ਵਰਕਰਾਂ ਵਲੋਂ ਵਿਭਾਗ ਅਤੇ ਸੂਬਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਉਪ ਪ੍ਰਧਾਨ ...

ਪੂਰੀ ਖ਼ਬਰ »

ਲਾਲ ਦੁਆਰਾ ਮੰਦਰ ਵਿਖੇ ਸਾਲਾਨਾ ਮਹਾਂਉਤਸਵ ਮਨਾਇਆ

ਅਜਨਾਲਾ, 22 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)¸ਅਜਨਾਲਾ ਦੀ ਵਾਰਡ ਨੰ.-14 'ਚ ਮੰਦਰ ਸ੍ਰੀ ਲਾਲ ਦੁਆਰਾ ਵਿਖੇ ਮੰਦਰ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਬਾਵਾ ਲਾਲ ਦਿਆਲ ਦੇ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ 14ਵਾਂ ਸਾਲਾਨਾ ਮਹਾਂਉਤਸਵ ਮਨਾਇਆ ਗਿਆ ...

ਪੂਰੀ ਖ਼ਬਰ »

ਤੰਦਰੁਸਤ ਮੁਹਿੰਮ ਸਿਰਫ਼ ਆਮ ਵਾਹਨਾਂ ਦੇ ਚਲਾਨ ਕੱਟਣ ਤੱਕ ਹੀ ਸੀਮਤ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)- ਸਰਕਾਰ ਵਲੋਂ ਚਲਾਈ ਤੰਦਰੁਸਤ ਪੰਜਾਬ ਮੁਹਿੰਮ ਟ੍ਰੈਫਿਕ ਪੁਲਿਸ ਲਈ ਕੇਵਲ ਖਾਨਾਪੂਰਤੀ ਹੀ ਬਣਦੀ ਨਜ਼ਰ ਆ ਰਹੀ ਹੈ, ਜਿਸ ਤਹਿਤ ਕੇਵਲ 2 ਤੇ 4 ਪਹੀਆ ਆਮ ਵਾਹਨ ਚਾਲਕਾਂ ਤੇ ਆਟੋ ਰਿਕਸ਼ਾ ਦੇ ਚਲਾਨ ਕੱਟਣ ਤੱਕ ਹੀ ਸੀਮਤ ਹੈ ਜਦੋਂ ਕਿ ਬੱਸ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਲਟਕ ਰਹੇ ਸੀਵਰੇਜ ਤੇ ਪਾਣੀ ਸਪਲਾਈ ਦੇ ਕਾਰਜਾਂ ਦਾ ਜਾਇਜ਼ਾ

ਅਜਨਾਲਾ, 22 ਜੂਨ (ਐਸ. ਪ੍ਰਸ਼ੋਤਮ)- ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਜਨਾਲਾ ਦੀ ਵਾਰਡ ਨੰ:-7 ਸਮੇਤ ਵੱਖ-ਵੱਖ ਵਾਰਡਾਂ 'ਚ ਸੀਵਰੇਜ਼ ਵਿਛਾਉਣ ਤੇ ਪੀਣ ਵਾਲੇ ਸ਼ੁੱਧ ਪਾਣੀ ਸੰਬੰਧੀ ਪਿਛਲੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਲਟਕ ਰਹੇ ਸੀਵਰੇਜ ਤੇ ਪਾਣੀ ਸਪਲਾਈ ਦੇ ਕਾਰਜਾਂ ਦਾ ਜਾਇਜ਼ਾ

ਅਜਨਾਲਾ, 22 ਜੂਨ (ਐਸ. ਪ੍ਰਸ਼ੋਤਮ)- ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਜਨਾਲਾ ਦੀ ਵਾਰਡ ਨੰ:-7 ਸਮੇਤ ਵੱਖ-ਵੱਖ ਵਾਰਡਾਂ 'ਚ ਸੀਵਰੇਜ਼ ਵਿਛਾਉਣ ਤੇ ਪੀਣ ਵਾਲੇ ਸ਼ੁੱਧ ਪਾਣੀ ਸੰਬੰਧੀ ਪਿਛਲੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 22 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਪੁ ਤਪੁ ਤੇ ਕਥਾ ਕੀਰਤਨ ਸਮਾਗਮ

ਅੰਮਿ੍ਤਸਰ, 22 ਜੂਨ (ਜੱਸ)- ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੂਰੂ ਨਗਰੀ ਵਿਖੇ ਸੱਤ ਦਿਨਾ ਜਪੁ-ਤਪੁ ਤੇ ਕਥਾ ਕੀਰਤਨ ਦੇ ਗੁਰਮਤਿ ਸਮਾਗਮ ਗੁਰੂ ਨਗਰੀ ਦੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ ਦੀ ਠੱਗੀ ਮਾਰ ਕੇ ਜੋੜਾ ਹੋਇਆ ਰਫ਼ੂਚੱਕਰ

ਅੰਮਿ੍ਤਸਰ, 22 ਜੂਨ (ਰੇਸ਼ਮ ਸਿੰਘ)¸ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਜੋੜੇ ਵਲੋਂ 15 ਲੱਖ ਤੋਂ ਵਧੇਰੇ ਰਕਮ ਦੀ ਠੱਗੀ ਮਾਰ ਕੇ ਰਫ਼ੂਚੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸ਼ਿਕਾਇਤ ਥਾਣਾ ਬੀ. ਡਵੀਜ਼ਨ ਦੀ ਪੁਲਿਸ ਕੋਲ ਨਵੀਨ ਕੁਮਾਰ ਨੇ ਦਰਜ ਕਰਵਾਈ ਹੈ, ਜਿਸ ਨੇ ...

ਪੂਰੀ ਖ਼ਬਰ »

ਦਸ ਦਿਨਾ ਜੀਵਨ ਯੁਗਤਿ ਸਿੱਖਿਆ ਕੈਂਪ ਲਗਾਇਆ

ਨਵਾਂ ਪਿੰਡ, 22 ਜੂਨ (ਜਸਪਾਲ ਸਿੰਘ)- ਸਥਾਨਕ ਗੁਰਦੁਆਰਾ ਸਿੰਘ ਸਭਾ ਸਮੂੰਹ 'ਚ ਸਤਿਨਾਮ ਸਰਬ ਕਲਿਆਣ ਸੰਸਥਾ ਚੰਡੀਗੜ੍ਹ ਵਲੋਂ ਗ੍ਰੰਥੀ ਭਾਈ ਹੀਰਾ ਸਿੰਘ ਦੀ ਅਗਵਾਈ 'ਚ ਪ੍ਰਬੰਧਕਾਂ ਤੇ ਕੇਸਰ ਜਨਰੇਟਰ ਦੇ ਸਹਿਯੋਗ ਨਾਲ 10 ਦਿਨਾਂ ਗੁਰਮਤਿ ਜੀਵਨ ਯੁਗਤਿ ਸਿੱਖਿਆ ਕੈਂਪ ...

ਪੂਰੀ ਖ਼ਬਰ »

ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ 'ਕਿਸਾਨ ਜਾਗਰੂਕਤਾ ਮੇਲਾ' ਕਰਵਾਇਆ

ਅੰਮਿ੍ਤਸਰ, 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅੱਜ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਪੰਜਾਬ ਰਾਇਸ ਮਿਲਰਜ਼ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਗੱਲ੍ਹਾ ਆੜ੍ਹਤੀਆਂ ਵੈਲਫ਼ੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਿਸਾਨ ...

ਪੂਰੀ ਖ਼ਬਰ »

ਸਿਡਾਨਾ ਇੰਟਰਨੈਸ਼ਨਲ ਸਕੂਲ ਵਿਖੇ 15 ਰੋਜ਼ਾ ਮੁਫ਼ਤ ਸਮਰ ਕੋਚਿੰਗ ਕੈਂਪ ਸ਼ੁਰੂ

ਰਾਮ ਤੀਰਥ, 22 ਜੂਨ (ਧਰਵਿੰਦਰ ਸਿੰਘ ਔਲਖ)- ਵੱਖ-ਵੱਖ ਨਿੱਜੀ ਸਕੂਲਾਂ ਦੇ 'ਚ ਜਿੱਥੇ ਗਰਮੀ ਦੀਆਂ ਛੁੱਟੀਆਂ ਦੇ ਸਿਲਸਿਲੇ ਦੌਰਾਨ ਸਕੂਲ ਮਾਲਕਾਂ ਵਲੋਂ ਵਿਦਿਆਰਥੀਆਂ ਨੂੰ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਬਣਾਉਣ ਦੇ ਨਾਂਅ 'ਤੇ ਸਮਰ ਕੋਚਿੰਗ ਕੈਂਪ ਲਗਾ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ 7 ਰੋਜ਼ਾ ਦਾਖ਼ਲਾ ਕੌ ਾਸਲਿੰਗ ਸਮਾਪਤ

ਅੰਮਿ੍ਤਸਰ 22 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਚੱਲ ਰਹੀ 7 ਰੋਜਾ ਕੌਸਲਿੰਗ ਅੱਜ ਸਮਾਪਤ ਹੋ ਗਈ, ਜਿਸ 'ਚ ਅੰਮਿ੍ਤਸਰ ਸਥਿਤ ਮੈਰੀਟੋਰੀਅਸ ਸਕੂਲ ਵਿਖੇ ਜਿਥੇ ਲੜਕੀਆ ਦੀਆਂ ਕੁੱਲ 300 ਸੀਟਾਂ ਭਰ ਗਈਆ ਹਨ ਉਥੇ ਹੀ ਲੜਕਿਆਂ ਦੇ ਕੋਟੇ ...

ਪੂਰੀ ਖ਼ਬਰ »

ਪਿੰਡ ਵਡਾਲਾ ਕਲਾਂ ਵਿਖੇ ਬਾਬਾ ਬਿਸ਼ਨ ਸਿੰਘ ਦੀ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 24ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਵਡਾਲਾ ਕਲਾਂ-ਵਡਾਲਾ ਖੁਰਦ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਉਪ ਮੰਡਲ ਅਫ਼ਸਰ ਟਾਂਗਰਾ ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਅਹੁੱਦਾ ਸੰਭਾਲਿਆ

ਟਾਂਗਰਾ, 22 ਜੂਨ (ਹਰਜਿੰਦਰ ਸਿੰਘ ਕਲੇਰ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦਿਨੇਸ਼ ਗੁਪਤਾ ਦੀ ਬਦਲੀ ਹੋਣ 'ਤੇ ਨਵ-ਨਿਯੁਕਤ ਐੱਸ. ਡੀ. ਓ. ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਅਹੁੱਦਾ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਜਗੀਰ ਕੌਰ ਮੀਰਾਂਕੋਟ ਦੀ ਕਥਾ-ਪੁਸਤਕ 'ਪਿੰਜਰਾ' ਲੋਕ ਅਰਪਿਤ

ਅੰਮਿ੍ਤਸਰ, 22 ਜੂਨ (ਵਿਸ਼ੇਸ਼ ਪ੍ਰਤੀਨਿਧ)- ਪੰਜਾਬੀ ਸਾਹਿਤ ਸੰਗਮ ਵਲੋਂ 'ਪੁਸਤਕਾਂ ਸੰਗ ਸੰਵਾਦ' ਸਮਾਗਮਾਂ ਦੀ ਲੜੀ ਤਹਿਤ ਜਗੀਰ ਕੌਰ ਮੀਰਾਂਕੋਟ ਦੀ ਨਵ-ਪ੍ਰਕਾਸ਼ਿਤ ਕਥਾ-ਪੁਸਤਕ 'ਪਿੰਜਰਾ' ਲੋਕ ਅਰਪਿਤ ਕੀਤੀ ਗਈ | ਜ਼ਿਲ੍ਹਾ ਲਾਇਬ੍ਰੇਰੀ 'ਚ ਸਥਾਨਕ ਸਾਹਿਤ ਸਭਾਵਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਹੋਈ ਸ਼ਹਿਰੀ ਕਨਵੈਨਸ਼ਨ

ਅਜਨਾਲਾ, 22 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਦੇ ਇਕ ਨਿੱਜੀ ਪੈਲੇਸ ਵਿਖੇ ਆਮ ਆਦਮੀ ਪਾਰਟੀ ਦੀ ਮਾਝਾ ਮਜਬੂਤ ਮਿਸ਼ਨ 2019 ਤਹਿਤ ਸ਼ਹਿਰੀ ਵਲੰਟੀਅਰਾਂ ਤੇ ਆਗੂਆਂ 'ਚ ਨਵੀਂ ਰੂਹ ਫੂਕਣ ਲਈ ਕਰਵਾਈ ਗਈ ਪ੍ਰਭਾਵਸ਼ਾਲੀ ਕਨਵੈਨਸ਼ਨ 'ਚ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਅਜਨਾਲਾ ਦੀ ਰੋਸ ਮੀਟਿੰਗ

ਅਜਨਾਲਾ, 22 ਜੂਨ (ਐੱਸ. ਪ੍ਰਸ਼ੋਤਮ)- ਪਾਵਰਕਾਮ ਕੰਪਲੈਕਸ ਅਜਨਾਲਾ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਅਜਨਾਲਾ ਡਵੀਜਨ ਦੇ ਪ੍ਰਧਾਨ ਸੋਮਨਾਥ ਮਰਵਾਹਾ ਤੇ ਜਨਰਲ ਸਕੱਤਰ ਹਰਭਜਨ ਸਿੰਘ ਝੰਜੋਟੀ ਦੀ ਸਾਂਝੀ ਪ੍ਰਧਾਨਗੀ ਹੇਠ ਕਰਵਾਈ ਗਈ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਤਰਸਿੱਕਾ ਵਲੋਂ ਰੋਸ ਮੁਜ਼ਾਹਰਾ

ਤਰਸਿੱਕਾ, 19 ਜੂਨ (ਅਤਰ ਸਿੰਘ ਤਰਸਿੱਕਾ)- ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੇ ਮੁਲਾਜ਼ਮਾਂ ਨੇ ਅੱਜ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੁੱਲ ਨਹਿਰ ਤਰਸਿੱਕਾ ਵਿਖੇ ਰਛਪਾਲ ਸਿੰਘ ਜੋਘਾ ਨਗਰੀ ਦੀ ਪ੍ਰਧਾਨਗੀ ਹੇਠ ਰੋਸ ਮੁਜ਼ਾਹਰਾ ਕਰਦਿਆਂ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ 3 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਕੀਤਾ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਦੀ ਅਗਵਾਈ ਹੇਠ ਸਮੂਹ ਪਟਵਾਰੀਆਂ ਨੇ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ 'ਚ ਸੜਕਾਂ ਦਾ ਜਾਲ ਵਿਛਾ ਦਿੱਤਾ ਜਾਵੇਗਾ- ਵਿਧਾਇਕ ਭਲਾਈਪੁਰ

ਰਈਆ, 22 ਜੂਨ (ਸ਼ਰਨਬੀਰ ਸਿੰਘ ਕੰਗ)¸ ਹਲਕਾ ਬਾਬਾ ਬਕਾਲਾ ਸਾਹਿਬ 'ਚ ਸੜਕਾਂ ਦਾ ਜਾਲ ਵਿਛਾ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਜਾਣ ਆਉਣ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਾ ਆਵੇ | ਇਹ ਵਿਚਾਰ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਨਹਿਰੀ ਵਿਸ਼ਰਾਮ ਘਰ ਰਈਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX