ਤਾਜਾ ਖ਼ਬਰਾਂ


ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  3 minutes ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਸਿਹਤ ਵਿਭਾਗ ਮਹਿਲ...
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  5 minutes ago
ਚੰਡੀਗੜ੍ਹ, 29 ਮਾਰਚ- ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ 'ਚ ਉਦਯੋਗਾਂ ਅਤੇ ਵਪਾਰਕ ਅਦਾਰਿਆਂ ਨੂੰ ਇਕ ਐਡਵਾਈਜ਼ਰੀ ....
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  24 minutes ago
ਚੰਡੀਗੜ੍ਹ, 29 ਮਾਰਚ - ਪ੍ਰਵਾਸੀ ਮਜ਼ਦੂਰਾਂ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ਤੋਂ ਉਨ੍ਹਾਂ ਦੀ ਕੂਚ ਨੂੰ ਰੋਕਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  about 1 hour ago
ਚੰਡੀਗੜ੍ਹ, 29 ਮਾਰਚ- ਕਰਫ਼ਿਊ ਚੱਲਦਿਆਂ ਪੰਜਾਬ 'ਚ ਵਿੱਤੀ ਲੈਣ ਦੇਣ 'ਚ ਲੋਕਾਂ ਦੀ ਸੁਵਿਧਾ ਦੇ ਲਈ 30 ਤੇ 31 ਮਾਰਚ ਨੂੰ ਬੈਂਕ ...
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 1 hour ago
ਨਵੀਂ ਦਿੱਲੀ , 29 ਮਾਰਚ- ਦਿੱਲੀ 'ਚ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਲੈ ਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਪ੍ਰੈੱਸ ਕਾਨਫ਼ਰੰਸ...
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  about 1 hour ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਸਿਵਲ ਹਸਪਤਾਲ 'ਚ ਕੋਰੋਨਾ ਵਾਇਰਸ ਦਾ ਇੱਕ ਸ਼ੱਕੀ ਮਰੀਜ਼ ਸਾਹਮਣੇ ...
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  about 1 hour ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  about 1 hour ago
ਲੌਂਗੋਵਾਲ, 29 ਮਾਰਚ (ਸ.ਸ.ਖੰਨਾ, ਵਿਨੋਦ) - ਵਿਸ਼ਵ ਭਰ 'ਚ ਕੋਰੋਨਾ ਵਾਇਰਸ (ਕੋਵਿਡ 19) ਨੂੰ ਲੈ ਕੇ ਜਿੱਥੇ ਪੰਜਾਬ ਅੰਦਰ ਕਰਫ਼ਿਊ ਲੱਗਾ ....
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  about 1 hour ago
ਸ਼ਾਹਕੋਟ, 29 ਮਾਰਚ (ਏ.ਐੱਸ. ਸਚਦੇਵਾ) - ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਚੱਲ ਕਰਫ਼ਿਊ ਦੇ ਚਲਦਿਆ ਪ੍ਰਸ਼ਾਸਨ ਵੱਲੋਂ ਹਰ ਇੱਕ ਵਿਅਕਤੀ ਨੂੰ ...
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  about 2 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਫ਼ਿਊ ਕਾਰਨ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਅਤੇ ਸ਼ਹਿਰ 'ਚ ਫਸੇ ਸੱਠ ਲੋਕਾਂ...
ਅਨੰਦਪੁਰ ਸਾਹਿਬ ਗਏ ਵਿਅਕਤੀ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਜਾਣ ਤੋਂ ਰੋਕਣ ਲਈ ਮੇਨ ਗੇਟ ਨੂੰ ਲਾਇਆ ਤਾਲਾ
. . .  about 2 hours ago
ਗੁਰੂਹਰਸਹਾਏ, 29 ਮਾਰਚ (ਹਰਚਰਨ ਸਿੰਘ ਸੰਧੂ) - ਕੋਰੋਨਾ ਵਾਇਰਸ ਨੂੰ ਲੈ ਕੇ ਪਿੰਡ ਝੋਕ ਟਹਿਲ ਸਿੰਘ ਵਾਲਾ ਦੇ ਇਕ ਵਿਅਕਤੀ, ਜੋ ਕਿ ਅਨੰਦਪੁਰ ਸਾਹਿਬ ਗਿਆ ਸੀ। ਉਸ ਦੇ ਪਿੰਡ ਦੇ ਗੁਰਦੁਆਰਾ ...
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 2 hours ago
ਖੇਮਕਰਨ, 29 ਮਾਰਚ (ਰਾਕੇਸ਼ ਬਿੱਲਾ) ਖੇਮਕਰਨ ਸੈਕਟਰ ਵਿਚ ਬੀ.ਐੱਸ.ਐਫ ਦੀ 113 ਬਟਾਲੀਅਨ ਨੇ ਅੱਜ ਦੁਪਹਿਰ 12.30 ਵਜੇ ਸੀਮਾ ਚੌਂਕੀ ਰੱਤੋਕੇ ਅਧੀਨ ਕੰਡਿਆਲੀ ਤੋਂ ਪਾਰ ਸਰਚ ਦੌਰਾਨ...
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  about 2 hours ago
ਮਲਸੀਆਂ, 29 ਮਾਰਚ (ਏ.ਐੱਸ.ਸਚਦੇਵਾ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਰੋਕਥਾਮ ਕਾਰਨ ਪੰਜਾਬ 'ਚ ਕਰਫ਼ਿਊ ਦੌਰਾਨ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਹਰ ਆਮ ਤੇ ਖ਼ਾਸ...
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  about 2 hours ago
ਲੁਧਿਆਣਾ, 29 ਮਾਰਚ (ਪੁਨੀਤ ਬਾਵਾ) - ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਤੋਂ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਪੈਦਲ ਹੀ ਆਪਣੇ ਪਰਿਵਾਰਾਂ ਸਮੇਤ ਘਰਾਂ ਨੂੰ ਜਾਣ ਦੇ ਰੁਝਾਨ ਨੂੰ ਰੋਕਣ...
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  about 3 hours ago
ਸ਼ਾਹਕੋਟ, 29 ਮਾਰਚ (ਏ.ਐਸ. ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਦੀ ਰੋਕਥਾਮ ਸਬੰਧੀ ਕਰਫਿਊ ਦੇ ਮਾਹੌਲ 'ਚ ਲੋਕਾਂ ਦੀਆਂ ਜ਼ਰੂਰੀ ਵਸਤਾਂ ਦਾ ਵਿਸ਼ੇਸ਼ ਖਿਆਲ ਰੱਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਪੂਰੇ ਜਿਲ੍ਹੇ ਚ ਸਬਜੀਆਂ ਅਤੇ ਫ਼ਲਾਂ ਦੇ ਭਾਅ 'ਚ ਇੱਕ ਸਮਾਨਤਾ...
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  about 3 hours ago
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  about 3 hours ago
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  about 3 hours ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  about 3 hours ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਤਰਨਤਾਰਨ

ਐੱਨ.ਡੀ.ਪੀ.ਐੱਸ. ਐਕਟ ਕੇਸਾਂ 'ਚ ਲੋੜੀ ਾਦਾ ਤੇ ਭਗੌੜਾ ਕੁਲਦੀਪ ਸਿੰਘ ਗਿ੍ਫ਼ਤਾਰ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)¸ਐੱਸ.ਟੀ.ਐੱਫ. ਦੇ ਡੀ.ਐੱਸ.ਪੀ. ਕਿ੍ਪਾਲ ਸਿੰਘ ਦੇ ਨਿਰਦੇਸ਼ਾਂ 'ਤੇ ਸੁਖਵਿੰਦਰ ਸਿੰਘ ਰੰਧਾਵਾ ਇੰਚਾਰਜ ਐੱਸ.ਟੀ.ਐੱਫ. ਤਰਨ ਤਾਰਨ ਦੀ ਟੀਮ ਨੂੰ ਨਸ਼ਿਆਂ ਵਿਰੁੱਧ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ ਵਿਚ ਉਸ ਵਕਤ ...

ਪੂਰੀ ਖ਼ਬਰ »

ਜ਼ਮੀਨ ਵਾਹੁਣ ਤੇ ਸਾਮਾਨ ਚੋਰੀ ਕਰਨ 'ਤੇ 9 ਖਿਲਾਫ਼ ਕੇਸ ਦਰਜ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਟਰੈਕਟਰ ਦੀ ਮਦਦ ਨਾਲ ਜ਼ਮੀਨ ਵਾਹੁਣ ਅਤੇ ਟਿਊਬਵੈੱਲ ਵਾਲੇ ਕਮਰੇ 'ਚ ਪਿਆ ਸਮਾਨ ਚੋਰੀ ਕਰਨ ਦੇ ਦੋਸ਼ ਹੇਠ 9 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਡਲੀਰੀ ਸਬ ਮਾਈਨਰ 'ਚ ਪਾਣੀ ਨਾ ਆਉਣ ਕਾਰਨ ਸਰਹੱਦੀ ਪਿੰਡ ਡੱਲ ਦੇ ਕਿਸਾਨਾਂ 'ਚ ਹਾਹਾਕਾਰ

ਖਾਲੜਾ, 22 ਜੂਨ (ਜੱਜਪਾਲ ਸਿੰਘ ਜੱਜ)-ਜਿਥੇ ਇਕ ਪਾਸੇ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਲਵਾਈ ਵਾਸਤੇ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਦੇਣ ਦੇ ਦਾਅਵੇ ਕਰ ਰਹੀ ਹੈ, ਉਥੇ ਖੇਤੀ ਸੈਕਟਰ ਲਈ ਦਿੱਤੀ ਜਾ ਰਹੀ 8 ਘੰਟੇ ਬਿਜਲੀ ਸਪਲਾਈ ਤੋਂ ਕਿਸਾਨ ਕੁਝ ਸੰਤੁਸ਼ਟ ਜ਼ਰੂਰ ਹਨ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵਲੋਂ ਝਬਾਲ ਵਿਖੇ ਆਨਲਾਇਨ ਰਜਿਸਟਰੀਆਂ ਦੀ ਸ਼ੁਰੂਆਤ

ਝਬਾਲ, 22 ਜੂਨ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਚ ਪੱਧਰ ਦੀਆਂ ਦੀਆਂ ਸਹੂਲ਼ਤ ਦੇਣ ਦੀ ਕੀਤੀ ਸ਼ੁਰੂਆਤ ਤਹਿਤ ਜ਼ਿਲ੍ਹਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਆਦੇਸ਼ਾਂ 'ਤੇ ਸਬ ਤਹਿਸੀਲ ਝਬਾਲ ਵਿਖੇ ਵੀ ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ 'ਤੇ ਕੇਸ ਦਰਜ

ਤਰਨ ਤਾਰਨ, 22 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਲੜਕੀ ਨਾਲ ਜਬਰ ਜਨਾਹ ਕਰਨ ਅਤੇ ਇਸ ਕੰਮ 'ਚ ਉਸ ਦਾ ਸਾਥ ਦੇਣ ਦੇ ਦੋਸ਼ ਹੇਠ ਇਕ ਔਰਤ ਸਮੇਤ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ...

ਪੂਰੀ ਖ਼ਬਰ »

ਘਰ 'ਚੋਂ ਸੋਨਾ, ਨਕਦੀ ਤੇ ਮੋਟਰਸਾਈਕਲ ਚੋਰੀ ਕਰਨ 'ਤੇ 2 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਘਰ 'ਚੋਂ ਨਗਦੀ, ਸੋਨਾ ਦੇ ਗਹਿਣੇ ਅਤੇ ਮੋਟਰਸਾਈਕਲ ਚੋਰੀ ਕਰਨ 'ਤੇ ਇਕ ਔਰਤ ਸਮੇਤ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਏਰੀਆ ਵਿਕਾਸ ਪ੍ਰੋਗਰਾਮ ਅਧੀਨ 1092.36 ਲੱਖ ਦਾ ਕਰਜ਼ਾ ਮੁਹੱਈਆ ਕਰਵਾਉਣ ਦਾ ਟੀਚਾ- ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ 22 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹੇ ਵਿਚ ਮਹਿਲਾ ਸਵੈ-ਸਹਾਇਤਾ ਗਰੁੱਪ, ਡੇਅਰੀ ਵਿਕਾਸ ਅਤੇ ਖੇਤੀਬਾੜੀ ਦੇ ਹੋਰ ਸਹਾਇਕ ਧੰਦਿਆਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਲਈ ਬੈਂਕ ਤਰਜੀਹ ਦੇ ਅਧਾਰ 'ਤੇ ਘੱਟ ਵਿਆਜ਼ ਦਰਾਂ ਉਤੇ ਕਰਜ਼ ਮੁਹੱਈਆ ਕਰਵਾਉਣ ਨੂੰ ਯਕੀਨੀ ...

ਪੂਰੀ ਖ਼ਬਰ »

'ਆਪ' ਵਿਧਾਇਕ 'ਤੇ ਹੋਏ ਹਮਲੇ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ, ਲਾਲੀ ਕੈਰੋਂ)-ਆਮ ਆਦਮੀ ਪਾਰਟੀ ਜ਼ਿਲ੍ਹਾ ਤਰਨ ਤਰਨ ਦੀ ਯੂਨਿਟ ਵਲੋਂ ਰੋਪੜ ਦੀਆਂ ਖੱਡਾਂ ਚੈੱਕ ਕਰਨ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਉਪਰ ਰੇਤ ਮਾਫੀਆ ਵਲੋਂ ਕਾਤਲਾਨਾ ਹਮਲਾ ਕਰਨ ਦੇ ਰੋਸ ਵਜੋਂ ਮੁੱਖ ...

ਪੂਰੀ ਖ਼ਬਰ »

ਬਾਬਾ ਸੇਵਾ ਸਿੰਘ ਖਡੂਰ ਸਾਹਿਬ ਦੀ ਮਿਹਨਤ ਨੂੰ ਖੋਰਾ ਲਾ ਰਹੇ ਹਨ ਵਾਤਾਵਰਨ ਦੇ ਦੁਸ਼ਮਣ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਇਕ ਪਾਸੇ ਸਰਕਾਰ ਹਰਿਆਲੀ ਐਪ ਸ਼ੁਰੂ ਕਰਕੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਉਪਰਾਲਾ ਕਰ ਰਹੀ ਹੈ, ਤਾਂ ਜੋ ਸਾਡਾ ਵਾਤਾਵਰਨ ਖਤਰੇ ਤੋਂ ਬਾਹਰ ਆ ਸਕੇ | ਇਸ ਕੜੀ ਦਾ ਮੁੱਢਲਾ ਹਿੱਸਾ ਸੰਤ ਬਾਬ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਜਿੰਨਾ ਹਜ਼ਾਰਾਂ ਦੀ ਨਹੀਂ ਲੱਖਾਂ ਦੀ ਗਿਣਤੀ ਵਿਚ ਬੂਟੇ ਲਗਾ ਕੇ ਜਿੱਥੇ ਸੜਕਾਂ ਦੇ ਕੰਢਿਆਂ ਨੂੰ ਹਰਾ ਭਰਿਆ ਤਾਂ ਕੀਤਾ ਹੀ ਹੈ, ਉਥੇ ਇਨ੍ਹਾਂ ਬੂਟਿਆਂ ਨੂੰ ਸ਼ਾਨਦਾਰ ਰੁੱਖਾਂ ਦਾ ਰੂਪ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ | ਉਨ੍ਹਾਂ ਵਲੋਂ ਇਨ੍ਹਾਂ ਬੂਟਿਆਂ ਦੀ ਸੇਵਾ ਸੰਭਾਲ ਲਈ ਡੇਰੇ ਦੇ ਹੀ ਸੇਵਕਾਂ ਦੀਆਂ ਡਿਊਟੀਆਂ ਲਗਾਈਆਂ, ਜੋ ਕਿ ਪੂਰੀ ਤਨਦੇਹੀ ਨਾਲ ਇਨ੍ਹਾਂ ਬੂਟਿਆਂ ਨੂੰ ਰੋਜ਼ਾਨਾ ਪਾਣੀ ਤੇ ਇਨ੍ਹਾਂ ਬੂਟਿਆਂ ਦੀ ਸੁਰੱਖਿਆ ਲਈ ਆਸ-ਪਾਸ ਲੋਹੇ ਦੇ ਜੰਗਲੇ ਲਗਾਏ ਗਏ, ਤਾਂ ਕਿ ਕੋਈ ਜਾਨਵਰ ਇਨ੍ਹਾਂ ਬੂਟਿਆਂ ਨੂੰ ਤੋੜ ਨਾ ਸਕੇ | ਜਿਥੇ ਵਾਤਾਵਰਨ ਪ੍ਰੇਮੀ ਰੁੱਖ ਬੂਟੇ ਲਗਾ ਰਹੇ ਹਨ, ਉਥੇ ਕੁਝ ਐਸੇ ਵੀ ਲੋਕ ਹਨ, ਜੋ ਆਪਣੇ ਨਿੱਜੀ ਸਵਾਰਥਾਂ ਲਈ ਨਿਰਸਵਾਰਥ ਹੋ ਕੇ ਲਾਏ ਗਏ ਇਨ੍ਹਾਂ ਬੂਟਿਆਂ ਨੂੰ ਤੋੜ ਰਹੇ ਹਨ | ਪਿਛਲੇ ਦਿਨੀਂ ਤਰਨ ਤਾਰਨ ਤੋਂ ਖਡੂਰ ਸਾਹਿਬ ਜਾਂਦੀ ਸੜਕ ਜਿੱਥੇ ਬਾਬਿਆਂ ਵਲੋਂ ਸੜਕ ਦੀ ਹੱਦ ਤੋਂ 10 ਫੁੱਟ ਅੰਦਰ ਬੂਟੇ ਲਗਾਏ ਹਨ ਪਰ ਫਿਰ ਵੀ ਬਰਮਾਂ ਨੂੰ ਪਲੀ 'ਚ ਮਿਲਾਉਣ ਦੀ ਲਾਲਸਾ ਤਹਿਤ ਵਾਤਾਵਰਨ ਵਿਰੋਧੀ ਕਿਸਾਨ ਬਾਬਿਆਂ ਵਲੋਂ ਲਗਾਏ ਬੂਟਿਆਂ ਨੂੰ ਚਿੱਟੇ ਦਿਨੀਂ ਕਟਵਾ ਰਹੇ ਹਨ | ਇਸ ਤੋਂ ਪਹਿਲਾਂ ਨਾੜ ਨੂੰ ਅੱਗ ਲਗਾਉਣ ਕਾਰਨ ਬਹੁਤ ਸਾਰੇ ਰੁੱਖ ਅੱਗ ਤੇ ਹਨੇਰੀ ਦੀ ਭੇਟ ਚੜ੍ਹ ਗਏ | ਅਜਿਹੇ ਕਿਸਾਨਾਂ ਨੂੰ ਜਿੱਥੇ ਜਾਗਰੂਕ ਕਰਨ ਦੀ ਲੋੜ ਹੈ ਉੱਥੇ ਕੁਤਾਹੀ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਲੋੜ ਹੈ ਤਾਂ ਜੋ ਵਾਤਾਵਰਨ ਨੂੰ ਬਚਾਇਆ ਜਾ ਸਕੇ | ਜੰਗਲਾਤ ਵਿਭਾਗ ਪੀ.ਡਬਲਿਯੂ.ਡੀ. ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਇਸ ਪ੍ਰਤੀ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਰੁੱਖਾਂ ਦੀ ਕਟਾਈ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ |


ਖ਼ਬਰ ਸ਼ੇਅਰ ਕਰੋ

ਪਲਸਰ ਸਵਾਰ ਲੁਟੇਰੇ 54 ਹਜ਼ਾਰ ਦੀ ਨਕਦੀ ਖੋਹ ਕੇ ਫ਼ਰਾਰ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)¸ਪਿਛਲੇ ਲੰਮੇ ਸਮੇਂ ਤੋਂ ਲੁੱਟ ਖਸੁੱਟ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਾ ਗਰੋਹ ਗੋਇੰਦਵਾਲ-ਤਰਨ ਤਾਰਨ ਰੋਡ 'ਤੇ ਕਾਫ਼ੀ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ | ਇਹ ਪਲਸਰ ਗਰੋਹ ਅਨੇਕਾਂ ਰਾਹਗੀਰਾਂ ਨੂੰ ਲੁੱਟ ਦਾ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਵਲੋਂ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਦੀ ਅਚਨਚੇਤ ਜਾਂਚ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਤੰਦਰੁਸਤ ਤਰਨ ਤਾਰਨ ਦੀ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਐੱਸ.ਡੀ.ਐੱਮ. ਤਰਨ ਤਾਰਨ ਅਮਨਦੀਪ ਕੌਰ ਨੇ ਖ਼ੇਤਾਂ ਲਈ ਕੀੜੇਮਾਰ ਦਵਾਈਆਂ ਅਤੇ ਖ਼ਾਦਾਂ ਵੇਚਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ | ਉਨ੍ਹਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਜ਼ਮਾਨਤ 'ਤੇ ਆਏ ਵਿਅਕਤੀ ਪਾਸੋਂ 5 ਕਰੋੜ ਦੀ ਹੈਰੋਇਨ ਬਰਾਮਦ

ਤਰਨ ਤਾਰਨ/ਸਰਾਏਾ ਅਮਾਨਤ ਖਾਂ, 22 ਜੂਨ (ਹਰਿੰਦਰ ਸਿੰਘ, ਨਰਿੰਦਰ ਸਿੰਘ ਦੋਦੇ)-ਸੀ.ਆਈ.ਏ. ਸਟਾਫ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਕਤਲ ਦੇ ਮਾਮਲੇ ਵਿਚ ਜੇਲ੍ਹ ਵਿਚੋਂ ਜ਼ਮਾਨਤ 'ਤੇ ਬਾਹਰ ਆਏ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 1 ਕਿਲੋ ...

ਪੂਰੀ ਖ਼ਬਰ »

ਲਾਹੌਰੀਆ ਪਰਿਵਾਰ ਨੇ ਹਮੇਸ਼ਾ ਅਕਾਲੀ ਦਲ ਦੇ ਹਰ ਮੋਰਚੇ 'ਚ ਸਾਥ ਦਿੱਤਾ¸ਬ੍ਰਹਮਪੁਰਾ

ੇੇਗੋਇੰਦਵਾਲ ਸਾਹਿਬ, 22 ਜੂਨ (ਵਰਿੰਦਰ ਸਿੰਘ ਰੰਧਾਵਾ)¸ਗੋਇੰਦਵਾਲ ਸਾਹਿਬ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਅਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਦੇ ਚਚੇਰੇ ਭਰਾ ਭੁਪਿੰਦਰ ਸਿੰਘ ਮਨੀਲਾ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਬੀਬੀ ਭਾਨੀ ਜੀ ਵਿਖੇ ਕਰਵਾਏ ...

ਪੂਰੀ ਖ਼ਬਰ »

26 ਨੂੰ ਡੀ.ਸੀ. ਦਫ਼ਤਰ ਵਿਖੇ ਵਧ ਚੜ੍ਹ ਕੇ ਪਹੁੰਚਣ ਵਰਕਰ¸ਬ੍ਰਹਮਪੁਰਾ

ਫਤਿਆਬਾਦ, 22 ਜੂਨ (ਧੂੰਦਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਪੰਜਾਬ ਦੇ ਡੀ.ਸੀ. ਹੈੱਡ ਕੁਆਟਰਾਂ 'ਤੇ ਪੰਜਾਬ ਸਰਕਾਰ ਿਖ਼ਲਾਫ਼ ਦਿੱਤੇ ਜਾਣ ਵਾਲੇ ਧਰਨਿਆਂ ਸਬੰਧੀ ਕੋਰ ਕਮੇਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਲੋਕ ਸਭਾ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਸ਼ਾ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਕਬੱਡੀ ਟੂਰਨਾਮੈਂਟ ਕਰਵਾਇਆ

ਝਬਾਲ, 22 ਜੂਨ (ਸੁਖਦੇਵ ਸਿੰਘ)-ਤੰਦਰੁਸਤ ਮਿਸ਼ਨ ਪੰਜਾਬ ਤਹਿਤ ਖੇਡ ਵਿਭਾਗ ਤਰਨ ਤਾਰਨ ਵਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਕਬੱਡੀ ਸੈਂਟਰ ਸੁਰ ਸਿੰਘ ਅਤੇ ਕਬੱਡੀ ਸੈਂਟਰ ਬੀੜ ਸਾਹਿਬ ਦੀਆਂ ਟੀਮਾਂ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ¸ਭੈਲ, ਝਬਾਲ

ਖਡੂਰ ਸਾਹਿਬ, 22 ਜੂਨ (ਪ੍ਰਤਾਪ ਸਿੰਘ ਵੈਰੋਵਾਲ)-ਪੰਜਾਬ ਅੰਦਰ ਸਿਆਸੀ ਤੌਰ 'ਤੇ ਚੱਲ ਰਹੀ ਮਨੂੰਵਾਦੀ ਸੋਚ ਦੀ ਗੁਲਾਮੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਦਲਿਤ ਜਗਾਓ ਮੁਹਿੰਮ ਤਹਿਤ ਪੰਜਾਬ ਦੇ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕਰਕੇ ਇਕ ਵੱਡਾ ...

ਪੂਰੀ ਖ਼ਬਰ »

ਕਾਂਗਰਸ ਰਾਜ 'ਚ ਮਾਈਨਿੰਗ ਮਾਫੀਆ ਵਲੋਂ ਆਪ ਵਿਧਾਇਕ ਦੀ ਕੀਤੀ ਕੁੱਟਮਾਰ ਨਾਲ ਹੋਇਆ ਲੋਕਤੰਤਰ ਦਾ ਕਤਲ- ਬ੍ਰਹਮਪੁਰਾ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਪੰਜਾਬ ਵਿਚ ਕਾਂਗਰਸ ਵਲੋਂ ਗੁੰਡਾਗਰਦੀ ਦੇ ਕੀਤੇ ਜਾ ਰਹੇ ਨੰਗਾ ਨਾਚ ਕਾਰਨ ਪੰਜਾਬ ਦੀ ਜਨਤਾ ਵਿਚ ਭਾਰੀ ਰੋਸ ਹੈ | ਕਾਂਗਰਸ ਸਰਕਾਰ ਦੇ ਰਾਜ ਵਿਚ ਜੇਕਰ ਵਿਧਾਇਕ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਹਾਲ ਕੀ ਹੋਵੇਗਾ, ਇਸ ...

ਪੂਰੀ ਖ਼ਬਰ »

ਪੀਰ ਬਾਬਾ ਛੱਤਨ ਸ਼ਾਹ ਤੇ ਪੀਰ ਬਾਬਾ ਨੁੰਨ ਸ਼ਾਹ ਦਾ ਸਾਲਾਨਾ ਮੇਲਾ ਮਨਾਇਆ

ਪੱਟੀ, 22 ਜੂਨ (ਅਵਤਾਰ ਸਿੰਘ ਖਹਿਰਾ)- ਪੀਰ ਬਾਬਾ ਛੱਤਨ ਸ਼ਾਹ ਤੇ ਪੀਰ ਬਾਬਾ ਨੁੰਨ ਸ਼ਾਹ ਦਾ ਸਾਲਾਨਾ ਮੇਲਾ ਪ੍ਰਧਾਨ ਸਾਜਨ ਕੁਮਾਰ ਤੇ ਚੇਅਰਮੈਨ ਵੀਰ ਭਾਨ ਦੀ ਅਗਵਾਈ ਹੇਠ ਗਾਂਧੀ ਸੱਥ ਪੱਟੀ ਵਿਖੇ ਸਥਿਤ ਦਰਗਾਹ 'ਤੇ ਮਨਾਇਆ ਗਿਆ | ਵਾਈਸ ਪ੍ਰਧਾਨ ਅਜੈ ਕੁਮਾਰ ਤੇ ...

ਪੂਰੀ ਖ਼ਬਰ »

ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਐੱਸ.ਡੀ.ਐੱਮ ਖਡੂਰ ਸਾਹਿਬ ਵਲੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ

ਖਡੂਰ ਸਾਹਿਬ, 22 ਜੂਨ (ਮਾਨ ਸਿੰਘ, ਅਮਰਪਾਲ ਸਿੰਘ)-ਸਰਕਾਰ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ (ਡੈਪੋ) ਤਹਿਤ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਤਿੰਨ ਜਾਗਰੂਕ ਵੈਨਾਂ ਨੂੰ ਹਰੀ ਝੰਡੀ ਦੇ ਕਿ ਤਹਿਸੀਲ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਗਰਸ਼ ਕਮੇਟੀ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਸਰਾਏਾ ਅਮਾਨਤ ਖਾਂ, 22 ਜੂੁਨ (ਨਰਿੰਦਰ ਸਿੰਘ ਦੋਦੇ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵਰਕਰਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਬਾਬੇ ਸ਼ਹੀਦ ਸਿੰਘ ਗੰਡਵਿੰਡ 'ਚ ਬਲਾਕ ਪ੍ਰਧਾਨ ਅਵਤਾਰ ਸਿੰਘ ਚਾਹਲ ਦੀ ਅਗਵਾਈ ਹੇਠ ਹੋਈ | ਜਿਸ 'ਚ ਕੇਂਦਰ ਸਰਕਾਰ ਵਲੋਂ ਡੀਜ਼ਲ ...

ਪੂਰੀ ਖ਼ਬਰ »

ਛਬੀਲ ਲਗਾਉਣ ਨੂੰ ਲੈ ਕੇ ਦੋਵਾਂ ਧਿਰਾਂ 'ਚ ਹੋਇਆ ਤਕਰਾਰ, ਹਮਲਾਵਰਾਂ ਨੇ ਚਲਾਈਆਂ ਗੋਲੀਆਂ

ਪੱਟੀ 22 ਜੂਨ (ਪ੍ਰਭਾਤ ਮੌਗਾ)-ਪੁਲੀਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਬਰਵਾਲਾ ਵਿਖੇ ਬੀਤੀ ਸ਼ਾਮ ਛਬੀਲ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਤਕਰਾਰ ਉਪਰੰਤ ਇਕ ਧਿਰ ਵਲੋਂ ਤੇਜ਼ਧਾਰ ਹਥਿਆਰਾਂ ਅਤੇ ਅਸਲੇ ਸਮੇਤ ਦੂਜੀ ਧਿਰ ਦੇ ਘਰ 'ਤੇ ਹਮਲਾ ਕਰਕੇ ਇਕ ਵਿਅਕਤੀ ...

ਪੂਰੀ ਖ਼ਬਰ »

ਮੱਝਾਂ ਸਬੰਧੀ ਖ਼ੇਤਰੀ ਖੋਜ ਅਤੇ ਸਿਖਲਾਈ ਕੇਂਦਰ ਦਾ 25 ਨੂੰ ਪਸ਼ੂ ਪਾਲਣ ਮੰਤਰੀ ਰੱਖਣਗੇ ਨੀਂਹ ਪੱਥਰ¸ਗਿੱਲ

ਹਰੀਕੇ ਪੱਤਣ, 22 ਜੂਨ (ਸੰਜੀਵ ਕੁੰਦਰਾ)-ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਿਖੇ ਮੱਝਾਂ ਸਬੰਧੀ ਖ਼ੇਤਰੀ ਖੋਜ ਅਤੇ ਸਿਖਲਾਈ ਕੇਂਦਰ ਬੂਹ ਦਾ ਨੀਂਹ ਪੱਥਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ 25 ਜੂਨ ਨੂੰ ਰੱਖ ਰਹੇ ਹਨ, ਜਿਸ ...

ਪੂਰੀ ਖ਼ਬਰ »

ਪਿੰਡ ਨਾਗੋਕੇ ਮੋੜ ਦੇ ਗੁਰਦੀਪ ਸਿੰਘ ਵਿਰਕ ਨੂੰ ਏ.ਆਰ. ਤੇ ਅਕਾਲੀ ਆਗੂਆਂ ਨੇ ਦਿੱਤਾ ਥਾਪੜਾ

ਖਡੂਰ ਸਾਹਿਬ/ਮੀਆਂਵਿੰਡ, 22 ਜੂਨ (ਪ੍ਰਤਾਪ ਸਿੰਘ ਵੈਰੋਵਾਲ, ਗੁਰਪ੍ਰਤਾਪ ਸਿੰਘ ਸੰਧੂ)-ਪਿੰਡ ਨਾਗੋਕੇ ਮੋੜ ਵਿਖੇ ਸਰਪੰਚ ਦੀ ਚੋਣ ਲਈ ਹੁਣ ਤੋਂ ਹੀ ਆਪਣੀ ਤਿਆਰੀ ਕਰਦੇ ਹੋਏ ਪਿੰਡ ਦੇ ਨੌਜਵਾਨ ਆਗੂ ਗੁਰਦੀਪ ਸਿੰਘ ਵਿਰਕ ਬਿਸ਼ੰਬਰਪੁਰੀਆ ਦੀ ਚੋਣ ਮੁਹਿੰਮ ਨੂੰ ਉਸ ...

ਪੂਰੀ ਖ਼ਬਰ »

ਨਗਰ ਪੰਚਾਇਤ ਖੇਮਕਰਨ ਦੇ ਕਾਰਜ ਸਾਧਕ ਅਫਸਰ ਨੇ ਲਿਫਾਫੇ ਬੰਦ ਕਰਨ ਪ੍ਰਤੀ ਕੀਤਾ ਜਾਗਰੂਕ

ਖੇਮਕਰਨ, 22 ਜੂਨ (ਰਾਕੇਸ਼ ਬਿੱਲਾ)-ਨਗਰ ਪੰਚਾ ੲਤ ਖੇਮਕਰਨ ਦੇ ਕਾਰਜ ਸਾਧਕ ਅਫਸਰ ਰਾਜੇਸ਼ ਖੋਖਰ ਵਲੋਂ ਪਹਿਲਾਂ ਸ਼ਹਿਰ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਅਪੀਲ ਕੀਤੀ ਗਈ ਤੇ ਹੁਣ ਉਨ੍ਹਾਂ ਵਲੋਂ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀ ਵਿਨੋਦ ਕੁਮਾਰ, ਨਗਰ ਪੰਚਾ ...

ਪੂਰੀ ਖ਼ਬਰ »

ਗੜੇਮਾਰੀ ਕਾਰਨ ਬਰਬਾਦ ਹੋਈਆਂ ਸਬਜ਼ੀ ਦੀਆਂ ਫ਼ਸਲਾਂ ਦੇ ਮਾਲਕ ਕਿਸਾਨਾਂ ਕੀਤੀ ਮੁਆਵਜ਼ੇ ਦੀ ਮੰਗ

ਖਡੂਰ ਸਾਹਿਬ, 22 ਜੂਨ (ਮਾਨ ਸਿੰਘ)¸ਪਿਛਲੇ ਦਿਨੀਂ ਗੜ੍ਹੇਮਾਰੀ ਕਾਰਨ ਕਸਬਾ ਖਡੂਰ ਨਾਲ ਲੱਗਦੇ ਕਈ ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਇਨ੍ਹਾਂ ਗੜਿ੍ਹਆਂ ਦੀ ਭੇਟ ਚੜ੍ਹ ਗਈਆਂ ਸਨ ਅਤੇ ਪਿਛਲੇ ਦਿਨੀਂ ਸਰਕਾਰ ਦੇ ਵੱਖ-ਵੱਖ ਨੁਮਾਇੰਦਿਆਂ ਵਲੋਂ ਇਸ ਸਬੰਧੀ ਮੌਕਾ ਵੀ ...

ਪੂਰੀ ਖ਼ਬਰ »

ਦੀ ਤਰਨ ਤਾਰਨ ਕੋਅ: ਬੈਂਕ ਦੇ ਨਵ ਨਿਯੁਕਤ ਐਮ.ਡੀ. ਪਲਵਿੰਦਰ ਸਿੰਘ ਬੱਲ ਨੇ ਸੰਭਾਲਿਆ ਅਹੁਦਾ

ਤਰਨ ਤਾਰਨ, 22 ਜੂੁਨ (ਲਾਲੀ ਕੈਰੋਂ)-ਦੀ ਤਰਨਤਾਰਨ ਸੈਂਟਰਲ ਕੋਅ: ਆਪ੍ਰੇਟਿਵ ਬੈਂਕ ਲਿ: ਤਰਨ ਤਾਰਨ ਵਿਖੇ ਬਤੌਰ ਮੈਨੇਜਿੰਗ ਡਾਇਰੈਕਟਰ ਨਿਯੁਕਤ ਹੋਏ ਪਲਵਿੰਦਰ ਸਿੰਘ ਬੱਲ ਵਲੋਂ ਅਹੁਦਾ ਸੰਭਾਲ ਲਿਆ ਗਿਆ | ਇਸ ਮੌਕੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਬੈਂਕ ਦੇ ਡੀ.ਐਮ. ...

ਪੂਰੀ ਖ਼ਬਰ »

ਪਿੰਡ ਬੋਪਾਰਾਏ ਮਾਡਲ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਗਠਨ

ਪੱਟੀ, 22 ਜੂਨ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਪਿੰਡ ਬੋਪਾਰਾਏ ਮਾਡਲ ਵਿਚ ਜਥੇਬੰਦੀ ਦੀ ਮੀਟਿੰਗ ਰਣਸ਼ੇਰ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਰੇਤ ਮਾਫੀਏ ਵਲੋਂ ਵਿਧਾਇਕ ਸੰਦੋਆ 'ਤੇ ਹਮਲਾ ਨਿੰਦਣਜੋਗ-ਗੋਰਾ ਭਲਾਈਪੁਰ

ਮੀਆਂ ਵਿੰਡ, 22 ਜੂਨ (ਗੁਰਪਰਤਾਪ ਸਿੰਘ ਸੰਧੂ)-ਬੀਤੇ ਕੱਲ੍ਹ ਆਮ ਆਦਮੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਰੇਤ ਮਾਫੀਏ ਵਲੋਂ ਕੀਤਾ ਹਮਲਾ ਬਹੁਤ ਹੀ ਨਿੰਦਣਜੋਗ ਗੱਲ ਹੈ | ਸੂਬੇ ਵਿਚ ਕਨੂੰਨ ਨਾਂ ਦੀ ਕੋਈ ਚੀਜ ਰਹਿ ਹੀ ਨਹੀਂ ਗਈ ਲਗਦੀ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ 'ਚ ਚੱਲ ਰਹੇ ਹਨ ਸਫ਼ਾਈ ਦੇ ਕੰਮ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਵਲੋਂ ਮਨੁੱਖੀ ਉਤਮਤਾ ਦੀ ਪਾਏਦਾ ਢੰਗ ਨਾਲ ਪ੍ਰਾਪਤੀ ਕਰਨ ਹਿੱਤ ਸਿਹਤਮੰਦ ਪੰਜਾਬ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ 'ਚੰਗੀ ਸੋਚ-ਚੰਗੀ ਸਿਹਤ' ਨੂੰ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਅਮਨਦੀਪ ਕੌਰ ਨੇ ਤਰਨ ਤਾਰਨ ਵਿਖੇ ਆਨਲਾਈਨ ਰਜਿਸਟਰੀਆਂ ਸ਼ੁਰੂ ਕਰਵਾਈਆਂ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਸਮੇਂ ਸਿਰ ਹੀ ਰਜਿਸਟਰੀ ਕਰਵਾ ਕੇ ਲੋਕ ਆਪਣੇ ਕੰਮ ਕਾਜ ਕਰ ਸਕਣ | ਇਸ ਸਬੰਧੀ ਸਰਕਾਰ ਵਲੋਂ ਆਨਲਾਈਨ ਰਜਿਸਟਰੀਆਂ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਸੀ.ਪੀ.ਆਈ ਨੇ ਤੇਲ ਕੀਮਤਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਝਬਾਲ, 22 ਜੂਨ (ਸਰਬਜੀਤ ਸਿੰਘ)-ਸੀ.ਪੀ.ਆਈ ਵਲੋਂ ਸ਼ੂਰੂ ਕੀਤੀ ਮੁਹਿੰਮ ਤਹਿਤ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਸੀ.ਪੀ.ਆਈ ਵਲੋਂ ਅੱਡਾ ਮੰਨਣ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਸੀ.ਪੀ.ਆਈ ਦੇ ਜ਼ਿਲ੍ਹਾ ਮੀਤ ਸਕੱਤਰ ਕਾ. ਦਵਿੰਦਰ ਸੋਹਲ ਨੇ ...

ਪੂਰੀ ਖ਼ਬਰ »

ਥਾਣਾ ਵੈਰੋਵਾਲ ਵਿਖੇ ਨਵ ਨਿਯੁਕਤ ਐਾਸ .ਐਚ.ਓ. ਉਪਕਾਰ ਸਿੰਘ ਦਾ ਸਵਾਗਤ

ਖਡੂਰ ਸਾਹਿਬ, 22 ਜੂਨ (ਅਮਰਪਾਲ ਸਿੰਘ)-ਬੀਤੇ ਕੱਲ੍ਹ ਥਾਣਾ ਵੈਰੋਵਾਲ ਦੇ ਐਸ.ਐਚ.ਓ. ਗੁਰਮਿੰਦਰ ਸਿੰਘ ਦੇ ਲਾਈਨ ਹਾਜ਼ਰ ਹੋਣ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਇੰਸਪੈਕਟਰ ਉਪਕਾਰ ਸਿੰਘ ਨੂੰ ਬਤੌਰ ਐਸ.ਐਚ.ਓ ਥਾਣਾ ਵੈਰੋਵਾਲ ਨਿਯੁਕਤ ਕੀਤਾ ਗਿਆ | ਅੰਤਰ ਰਾਸ਼ਟਰੀ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਅਮਨਦੀਪ ਕੌਰ ਨੇ ਤਰਨ ਤਾਰਨ ਵਿਖੇ ਆਨਲਾਈਨ ਰਜਿਸਟਰੀਆਂ ਸ਼ੁਰੂ ਕਰਵਾਈਆਂ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਸਮੇਂ ਸਿਰ ਹੀ ਰਜਿਸਟਰੀ ਕਰਵਾ ਕੇ ਲੋਕ ਆਪਣੇ ਕੰਮ ਕਾਜ ਕਰ ਸਕਣ | ਇਸ ਸਬੰਧੀ ਸਰਕਾਰ ਵਲੋਂ ਆਨਲਾਈਨ ਰਜਿਸਟਰੀਆਂ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਤੂਫਾਨ ਕਾਰਨ ਹੋਏ ਬਾਗ਼ਬਾਨਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਸਰਕਾਰ- ਸੰਧੂ

ਪੱਟੀ, 22 ਜੂਨ (ਅਵਤਾਰ ਸਿੰਘ ਖਹਿਰਾ)-ਬੀਤੀ 5 ਜੂਨ ਦੀ ਸ਼ਾਮ ਆਏ ਭਾਰੀ ਤੂਫ਼ਾਨ ਕਾਰਨ ਪੱਟੀ ਅਤੇ ਇਸ ਦੇ ਆਸ ਪਾਸ ਦੇ ਬਹੁਮੁੱਲੇ ਨਾਸ਼ਪਾਤੀ ਬਾਗ਼ਾਂ ਦੇ ਫ਼ਲ ਦਾ 70 ਫ਼ੀਸਦੀ ਰਕਬਾ ਡਿੱਗ ਜਾਣ 'ਤੇ ਫ਼ਲ ਉਤਪਾਦਕਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ, ਇਥੋਂ ਤੱਕ ਕਿ 10 ...

ਪੂਰੀ ਖ਼ਬਰ »

ਪਿੰਡ ਕਾਜੀਵਾਲ ਵਿਖੇ ਪੀਣ ਵਾਲੇ ਪਾਣੀ ਦੀ ਟੈਂਕੀ ਦੀ ਉਸਾਰੀ ਸ਼ਰੂ

ਖਡੂਰ ਸਾਹਿਬ, 22 ਜੂਨ (ਅਮਰਪਾਲ ਸਿੰਘ)- ਨੇੜਲੇ ਪਿੰਡ ਕਾਜੀਵਾਲ ਵਿਖੇ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦਾ ਰਾਹ ਸਾਫ਼ ਹੋ ਚੁੱਕਾ ਹੈ | ਇਸ ਸਬੰਧੀ ਸਰਪੰਚ ਮਨਜਿੰਦਰ ਸਿੰਘ ਕਾਜ਼ੀਵਾਲ ਨੇ ਦੱਸਿਆ ਕਿ ਸਭ ਤੋਂ ਪਿੰਡ ਦੀ ਮਾਲ ਮਹਿਕਮੇ ਵਿਚੋਂ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਦੀ 15 ਮੈਂਬਰੀ ਕਮੇਟੀ ਦਾ ਗਠਨ

ਤਰਨਤਾਰਨ, 22 ਜੂਨ (ਪਰਮਜੀਤ ਜੋਸ਼ੀ)- ਪੰਜਾਬ ਖੇਤ ਮਜ਼ਦੂਰ ਸਭਾ ਦੀ ਮੀਟਿੰਗ ਬੀਬੀ ਰਾਜ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੀ ਜ਼ਿਲ੍ਹਾ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ, ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਜਥੇਦਾਰ ਭਾਟੀਆ ਨੇ ਇਲਾਜ ਕਰਵਾਉਣ ਲਈ 10,000 ਰੁਪਏ ਮਾਲੀ ਮਦਦ ਦਿੱਤੀ

ਪੱਟੀ, 22 ਜੂਨ (ਅਵਤਾਰ ਸਿੰਘ ਖਹਿਰਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਾਲੀ ਮਦਦ ਦਿੱਤੀ ਜਾ ਰਹੀ ਹੈ | ਇਸੇ ਲੜੀ ਤਹਿਤ ਇਲਾਜ ਕਰਵਾਉਣ ਲਈ ਗੁਰਮੀਤ ਸਿੰਘ ਵਾਸੀ ਪੱਟੀ ਨੂੰ 10000 ਰੁਪਏ ...

ਪੂਰੀ ਖ਼ਬਰ »

ਸਬ ਸੈਂਟਰ ਨੰਦਪੁਰ ਵਿਖੇ ਤੰਦਰੁਸਤ ਪੰਜਾਬ ਤਹਿਤ ਮਲੇਰੀਆ ਵਿਰੋਧੀ ਸੈਮੀਨਾਰ

ਪੱਟੀ, 22 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਡਾ. ਸ਼ਮਸ਼ੇਰ ਸਿੰਘ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੀ.ਐੱਚ.ਸੀ. ਕੈਰੋਂ ਦੇ ਐੱਸ.ਐੱਮ.ਓ. ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਸਬ ਸੈਂਟਰ ਨੰਦਪੁਰ ਵਿਖੇ ਤੰਦਰੁਸਤ ਪੰਜਾਬ ਤਹਿਤ ਮਲੇਰੀਆ ਵਿਰੋਧੀ ਸੈਮੀਨਾਰ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਦੇ ਡਾਇਰੈਕਟਰ ਨੂੰ ਸਕੱਤਰ ਸਭਾ ਪੱਟੀ ਨੇ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ

ਪੱਟੀ, 22 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਵੇਰਕਾ ਮਿਲਕ ਪਲਾਂਟ ਪੱਟੀ ਨਾਲ ਸਬੰਧਿਤ ਸਕੱਤਰਾਂ ਦੀ ਜਰੂਰੀ ਮੀਟਿੰਗ ਹੋਈ, ਜਿਸ ਵਿਚ ਵੇਰਕਾ ਮਿਲਕ ਪਲਾਂਟ ਦੇ ਡਾਇਰੈਕਟਰ ਨੂੰ ਸਕਤਰ ਸਭਾ ਪੱਟੀ ਵਲੋਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਭੁਪਿੰਦਰ ...

ਪੂਰੀ ਖ਼ਬਰ »

ਸਰਾਂ ਤਲਵੰਡੀ ਵਿਖੇ ਬਾਬਾ ਰੋੜੀ ਪੀਰ ਦੀ ਯਾਦ 'ਚ ਸਾਲਾਨਾ ਮੇਲਾ ਕਰਵਾਇਆ

ਮੀਆਂ ਵਿੰਡ, 22 ਜੂਨ (ਗੁਰਪਰਤਾਪ ਸਿੰਘ ਸੰਧੂ)-ਪਿੰਡ ਸਰਾਂ ਤਲਵੰਡੀ ਵਿਖੇ ਬਾਬਾ ਰੋੜੀ ਪੀਰ ਦੀ ਯਾਦ ਵਿਚ ਸਾਲਾਨਾ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਭਿਆਚਾਰਕ ਅਖਾੜੇ ਵਿਚ ਲੋਕ ਗਾਇਕ ਪਾਲੀ ਦੇਤਵਾਲੀਆ ਅਤੇ ਸਿਮਰਨਜੀਤ ਸ਼ੰੰਮੀ ਨੇ ਲੋਕਾਂ ਦਾ ਖੂਬ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ 'ਚ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਬ੍ਰਹਮਪੁਰਾ ਕਰਵਾ ਰਹੇ ਵਿਕਾਸ ਕਾਰਜ¸ਸੰਘਾ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਪੰਜਾਬ ਵਿਚ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਵੀ ਹਲਕਾ ਖਡੂਰ ਸਾਹਿਬ ਵਿਚ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਹਰ ਪਿੰਡ ਵਿਚ ਜਾ ਕੇ ਜਿਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ, ਉਥੇ ਮੈਂਬਰ ਪਾਰਲੀਮੈਂਟ ਜਥੇ: ਰਣਜੀਤ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬੀਰ ਸਿੰਘ ਦਾ 250 ਸਾਲਾ ਜਨਮ ਦਿਹਾੜਾ 14 ਤੋਂ 19 ਜੁਲਾਈ ਤੱਕ ਗੱਗੋਬੂਹਾ ਵਿਖੇ ਮਨਾਇਆ ਜਾਵੇਗਾ

ਝਬਾਲ, 22 ਜੂਨ (ਸਰਬਜੀਤ ਸਿੰਘ)-ਸ਼ਹੀਦ ਬਾਬਾ ਬੀਰ ਸਿੰਘ ਜੀ ਨੌਰੰਗਾਬਾਦੀ ਜੀ ਦਾ 250 ਸਾਲਾ ਜਨਮ ਦਿਹਾੜਾ ਇਤਿਹਾਸਕ ਨਗਰ ਗੱਗੋਬੂਹਾ ਵਿਖੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੀਰ ਸਿੰਘ ਗੱਗੋਬੂਹਾ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੇ ...

ਪੂਰੀ ਖ਼ਬਰ »

ਪਿੰਡਾਂ ਨੂੰ ਨਸ਼ਾ ਰਹਿਤ ਕਰਨ ਲਈ ਬਣਾਈਆਂ ਜਾਣ ਕਮੇਟੀਆਂ¸ਡਾਲੇਕੇ

ਤਰਨ ਤਾਰਨ, 22 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)-ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ.ਡੀ.ਐੱਮ. ਡਾ:ਅਮਨਦੀਪ ਕੌਰ ਦੀ ਅਗਵਾਈ ਹੇਠ ਨਸ਼ਾ ਰੋਕੂ ਅਫਸਰਾਂ ਅਤੇ ਪਿੰਡ ਨਿਵਾਸੀਆਂ ਨਾਲ ਚੱਲ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਥਾਣਾ ਝਬਾਲ ਅੱਗੇ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਝਬਾਲ, 22 ਜੂਨ (ਸੁਖਦੇਵ ਸਿੰਘ)-ਕਿਸਾਨ ਸੰਘਰਸ਼ ਕਮੇਟੀ ਨੇ ਥਾਣਾ ਝਬਾਲ ਅੱਗੇ ਧਰਨਾ ਲਾ ਕੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਮਹਿੰਦਰ ਸਿੰਘ ਭੋਜੀਆਂ ਅਤੇ ਮੁਖਤਾਰ ਸਿੰਘ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ ਵਲੋਂ ਬੰਦ ਹੋਈਆਂ ਸਪੈਸ਼ਲਾਂ ਨੂੰ ਚਾਲੂ ਕਰਵਾਉਣ ਸੰਬਧੀ ਐਸ.ਡੀ.ਐਮ ਨੂੰ ਮੰਗ ਪੱਤਰ

ਪੱਟੀ, 22 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ ਪੱਟੀ ਵਲੋਂ ਜੂਨ 2017 ਤੋਂ ਬੰਦ ਹੋਈਆਂ ਸਪੈਸ਼ਲਾਂ ਨੂੰ ਚਾਲੂ ਕਰਵਾਉਣ ਸਬੰਧੀ ਐੱਸ.ਡੀ.ਐੱਮ. ਪੱਟੀ ਸੁਰਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੰਗ ਪੱਤਰ ਵਿਚ ਉਨ੍ਹਾਂ ...

ਪੂਰੀ ਖ਼ਬਰ »

ਕਿਸੇ ਵੀ ਗਲਤ ਅਨਸਰ ਨੂੰ ਬਖਸ਼ਿਆ ਨਹੀ ਜਾਵੇਗਾ-ਐਸ.ਐਚ.ਓ. ਵੈਰੋਵਾਲ

ਮੀਆਂਵਿੰਡ, 22 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਥਾਣੇ ਅਧੀਨ ਆਉਂਦੇ ਇਲਾਕੇ ਵਿਚ ਸਮਾਜ ਨੂੰ ਗੰਧਲਾ ਕਰਨ ਵਾਲੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਇਹ ਸ਼ਬਦ ਥਾਣਾ ਵੈਰੋਵਾਲ ਦੇ ਨਵੇਂ ਮੁਖੀ ਉਪਕਾਰ ਸਿੰਘ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਹੇ | ਉਨ੍ਹਾਂ ...

ਪੂਰੀ ਖ਼ਬਰ »

ਮੀਜ਼ਲ ਅਤੇ ਰੂਬੇਲਾ ਟੀਕਾਕਰਨ ਦਾ ਟੀਚਾ ਕਰ ਲਿਆ ਜਾਵੇਗਾ ਪੂਰਾ¸ਸਿਵਲ ਸਰਜਨ

ਤਰਨ ਤਾਰਨ, 22 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)-ਪਹਿਲੀ ਮਈ ਤੋਂ ਸ਼ੁਰੂ ਮੀਜ਼ਲ ਰੂਬੇਲਾ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 80 ਫੀਸਦੀ ਬੱਚਿਆਂ ਦਾ ਸਿਹਤ ਵਿਭਾਗ ਤਰਨ ਤਾਰਨ ਵਲੋਂ ਟੀਕਾਕਰਨ ਕੀਤਾ ਜਾ ਚੁੱਕਾ ਹੈ | ਬੇਸ਼ੱਕ ਸਕੂਲਾਂ ਵਿਚ ਛੁੱਟੀਆਂ ਗਈਆਂ ਗਈਆਂ, ਇਸ ...

ਪੂਰੀ ਖ਼ਬਰ »

ਨਸ਼ਾ ਮੁਕਤ ਪੰਜਾਬ ਮਿਸ਼ਨ ਤਹਿਤ ਵੱਖ ਵੱਖ ਅਧਿਕਾਰੀਆਂ ਨਾਲ ਐੱਸ.ਡੀ.ਐੱਮ. ਨੇ ਕੀਤੀ ਮੀਟਿੰਗ

ਪੱਟੀ, 22 ਜੂਨ (ਅਵਤਾਰ ਸਿੰਘ ਖਹਿਰਾ)-ਨਸ਼ਾ ਮੁਕਤ ਪੰਜਾਬ ਮਿਸ਼ਨ ਤਹਿਤ ਸਬ-ਡਵੀਜਨ ਪੱਟੀ ਅਧੀਨ ਆਉਦੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਐੱਸ.ਡੀ.ਐੱਮ. ਪੱਟੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਐੱਸ.ਡੀ.ਐੱਮ. ਸੁਰਿੰਦਰ ਸਿੰਘ ਨੇ ਸਮੂਹ ...

ਪੂਰੀ ਖ਼ਬਰ »

ਹਰੇਕ ਮਨੁੱਖ ਨੂੰ ਸ਼ਮਸ਼ਾਨਘਾਟ ਵਾਲੀ ਅਸਲ ਜਾਇਦਾਦ ਦੀ ਦੇਖਭਾਲ ਕਰਨੀ ਚਾਹੀਦੀ-ਵਰਨਾਲਾ

ਅਮਰਕੋਟ, 22 ਜੂਨ (ਭੱਟੀ)-ਬਲਾਕ ਵਲਟੋਹਾ ਅਧੀਨ ਆਉਂਦੇ ਪਿੰਡ ਵਰਨਾਲਾ ਵਿਖੇ ਪਿੰਡ ਦੇ ਕੁਝ ਉਦਮੀ ਮੁਹਤਬਰਾਂ ਵਲੋਂ ਇਕੱਤਰ ਹੋ ਕੇ ਪਿੰਡ ਦੇ ਸਮਸ਼ਾਨਘਾਟ ਨੂੰ ਵਧੀਆ ਬਣਾਉਣ ਦਾ ਬੀੜਾ ਚੁੱਕਿਆ ਤੇ ਸ਼ਮਸ਼ਾਨਘਾਟ ਵਿਖੇ ਬੂਟੇ, ਨਵਾਂ ਬੋਰ ਕਰਵਾ ਕੇ ਪਾਣੀ ਵਾਲੀ ਟੈਂਕੀ ...

ਪੂਰੀ ਖ਼ਬਰ »

ਡਾ: ਮੇਘਨਾ ਸ਼ਰਮਾ ਨੇ ਕਸੇਲ ਤੋਂ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਸਰਾਏਾ ਅਮਾਨਤ ਖਾਂ, 22 ਜੂਨ (ਨਰਿੰਦਰ ਸਿੰਘ ਦੋਦੇ)¸ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਮਿਊਨਿਟੀ ਹੈਲਥ ਸੈਂਟਰ ਕੇਸਲ ਦੇ ਸੀਨੀਅਰ ਮੈਡੀਕਲ ਅਫਸਰ ਡਾ: ਬਲਵਿੰਦਰ ਸਿੰਘ ਨੇ ਦੱਸਿਆ ਕਿ ਸੀ.ਐੱਚ.ਸੀ. ਕਸੇਲ ਅਧੀਨ ...

ਪੂਰੀ ਖ਼ਬਰ »

ਮੁਢਲੀਆਂ ਸਹੂਲਤਾਂ ਤੇ ਸਟਾਫ਼ ਦੀ ਘਾਟ ਨਾਲ ਜੂਝ ਰਿਹੈ ਫਤਿਆਬਾਦ ਦਾ ਹਸਪਤਾਲ

ਫਤਿਆਬਾਦ, 22 ਜੂਨ (ਹਰਵਿੰਦਰ ਸਿੰਘ ਧੂੰਦਾ)-ਪ੍ਰਾਇਮਰੀ ਹੈਲਥ ਸੈਂਟਰ ਫਤਿਆਬਾਦ ਜੋ ਅੱਜ ਤੋਂ ਕਰੀਬ 4 ਦਹਾਕੇ ਪਹਿਲਾਂ ਕਸਬਾ ਫਤਿਆਬਾਦ ਤੋਂ ਇਲਾਵਾ ਇਸ ਦੇ ਨਾਲ ਲੱਗਦੇ 20-25 ਪਿੰਡਾਂ ਦੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦਿੰਦਾ ਇਲਾਕੇ ਵਿਚ ਵਰਦਾਨ ਹੁੰਦਾ ਸੀ, ਜਿਥੇ ...

ਪੂਰੀ ਖ਼ਬਰ »

ਸਰਪੰਚ ਤਾਰਾ ਸਿੰਘ ਦੀ ਦਾਸੂਵਾਲਾ ਦੀ ਯਾਦ 'ਚ ਦੂਸਰਾ ਟੂਰਨਾਮੈਂਟ ਕਰਵਾਇਆ

ਅਮਰਕੋਟ, 22 ਜੂਨ (ਗੁਰਚਰਨ ਸਿੰਘ ਭੱਟੀ)-ਇਲਾਕੇ ਦੇ ਨਾਮੀ ਵਿਅਕਤੀ ਰਹੇ ਸਵ: ਸਰਪੰਚ ਤਾਰਾ ਸਿੰਘ ਦਾਸੂਵਾਲ ਦੀ ਬਰਸੀ ਨੂੰ ਸਮਰਪਿਤ ਦੂਸਰਾਂ ਕ੍ਰਿਕਟ ਟੂਰਨਾਮੈਂਟ ਪਿੰਡ ਦਾਸੂਵਾਲ ਵਿਖੇ ਸਾਬਕਾ ਸਰਪੰਚ ਕਾਬਲ ਸਿੰਘ ਤੇ ਸਰਪੰਚ ਸਾਰਜ ਸਿੰਘ ਦਾਸੂਵਾਲ ਦੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਖੇਮਕਰਨ, ਝਬਾਲ, ਅੰਮਿ੍ਤਸਰ ਸੜਕ ਦੀ ਮੰਦੀ ਹਾਲਤ

ਝਬਾਲ, 22 ਜੂਨ (ਸਰਬਜੀਤ ਸਿੰਘ)-ਖੇਮਰਕਨ, ਝਬਾਲ, ਅੰਮਿ੍ਤਸਰ ਰੋਡ ਦੀ ਮੇਨ ਜੀ.ਟੀ ਰੋਡ ਸੜਕ ਨੂੰ ਇਕ ਕੰਪਨੀ ਵਲੋਂ ਬਣਾਏ ਜਾਣ ਕਾਰਨ ਭਿੱਖੀਵਿੰਡ ਤੋਂ ਝਬਾਲ ਤੱਕ ਇਸ ਸੜਕ ਨੂੰ ਬਿਲਕੁਲ ਖ਼ਰਾਬ ਕਰ ਦਿੱਤੇ ਜਾਣ ਕਰਕੇ ਇਥੋਂ ਰੋਜ਼ਾਨਾ ਲੰਘਣ ਵਾਲੇ ਲੋਕਾਂ ਨੂੰ ਬਹੁਤ ਹੀ ...

ਪੂਰੀ ਖ਼ਬਰ »

ਧਾਲੀਵਾਲ ਵਿਖੇ ਬਾਬਾ ਭਜਾਣਾ ਸਾਹਿਬ ਦਾ ਸਾਲਾਨਾ ਮੇਲਾ ਮਨਾਇਆ

ਪੱਟੀ, 22 ਜੂਨ (ਅਵਤਾਰ ਸਿੰਘ ਖਹਿਰਾ)-ਧਾਲੀਵਾਲ ਭਾਈਚਾਰੇ ਦੇ ਵੱਡੇ ਵਡੇਰਿਆਂ ਦੇ ਅਸਥਾਨ ਬਾਬਾ ਭਜਾਣਾ ਸਾਹਿਬ ਜੀ ਵਿਖੇ ਸ਼ਹੀਦ ਬਾਬਾ ਸਿੱਧ ਭੋਈ ਜੀ ਧਾਲੀਵਾਲ ਦਾ ਸਾਲਾਨਾ ਮੇਲਾ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਪਰਮਿੰਦਰਪਾਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਆਗੂ ਪੁੱਜੇ

ਤਰਨ ਤਾਰਨ, 22 ਜੂਨ (ਲਾਲੀ ਕੈਰੋਂ)-ਤਰਨਤਾਰਨ ਸ਼ਹਿਰ ਦੇ ਉਘੇ ਸਮਾਜ ਸੇਵੀ ਤੇ ਰਿਟਾ: ਹੈੱਡ ਮਾਸਟਰ ਆਤਮਾ ਸਿੰਘ ਦੇ ਸਪੁੱਤਰ ਪਰਮਿੰਦਰਪਾਲ ਸਿੰਘ (55) ਦਾ ਅਚਾਨਕ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਅੰਤਿਮ ਸੰਸਕਾਰ ਸਥਾਨਕ ਸੱਚਖੰਡ ਰੋਡ ਵਿਖੇ ਕਰ ਦਿੱਤਾ ਗਿਆ | ਪਰਮਿੰਦਰਪਾਲ ...

ਪੂਰੀ ਖ਼ਬਰ »

ਫੂਡ ਸੇਫ਼ਟੀ ਸਹਾਇਕ ਕਮਿਸ਼ਨਰ ਨੇ ਦੁੱਧ ਤੇ ਫ਼ਲਾਂ ਦੇ 13 ਸੈਂਪਲ ਭਰੇ

ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਫੂਡ ਸੇਫ਼ਟੀ ਸਹਾਇਕ ਕਮਿਸ਼ਨਰ ਡਾ: ਗੁਰਪ੍ਰੀਤ ਸਿੰਘ ਪੰਨੂੰ ਦੀ ਅਗਵਾਈ ਵਿਚ ਉਨ੍ਹਾਂ ਦੀ ਟੀਮ ਨੇ ਵੱਖ-ਵੱਖ ਥਾਵਾਂ 'ਤੇ ਦੋਧੀਆਂ, ਦੁੱਧ ਤੋਂ ਬਣਨ ਵਾਲੀਆਂ ਵਸਤੂਆਂ ਦੀਆਂ ਦੁਕਾਨਾਂ ਅਤੇ ਫ਼ਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX