ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)¸ਐੱਸ.ਟੀ.ਐੱਫ. ਦੇ ਡੀ.ਐੱਸ.ਪੀ. ਕਿ੍ਪਾਲ ਸਿੰਘ ਦੇ ਨਿਰਦੇਸ਼ਾਂ 'ਤੇ ਸੁਖਵਿੰਦਰ ਸਿੰਘ ਰੰਧਾਵਾ ਇੰਚਾਰਜ ਐੱਸ.ਟੀ.ਐੱਫ. ਤਰਨ ਤਾਰਨ ਦੀ ਟੀਮ ਨੂੰ ਨਸ਼ਿਆਂ ਵਿਰੁੱਧ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ ਵਿਚ ਉਸ ਵਕਤ ...
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਟਰੈਕਟਰ ਦੀ ਮਦਦ ਨਾਲ ਜ਼ਮੀਨ ਵਾਹੁਣ ਅਤੇ ਟਿਊਬਵੈੱਲ ਵਾਲੇ ਕਮਰੇ 'ਚ ਪਿਆ ਸਮਾਨ ਚੋਰੀ ਕਰਨ ਦੇ ਦੋਸ਼ ਹੇਠ 9 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ...
ਖਾਲੜਾ, 22 ਜੂਨ (ਜੱਜਪਾਲ ਸਿੰਘ ਜੱਜ)-ਜਿਥੇ ਇਕ ਪਾਸੇ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਲਵਾਈ ਵਾਸਤੇ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਦੇਣ ਦੇ ਦਾਅਵੇ ਕਰ ਰਹੀ ਹੈ, ਉਥੇ ਖੇਤੀ ਸੈਕਟਰ ਲਈ ਦਿੱਤੀ ਜਾ ਰਹੀ 8 ਘੰਟੇ ਬਿਜਲੀ ਸਪਲਾਈ ਤੋਂ ਕਿਸਾਨ ਕੁਝ ਸੰਤੁਸ਼ਟ ਜ਼ਰੂਰ ਹਨ ...
ਝਬਾਲ, 22 ਜੂਨ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਚ ਪੱਧਰ ਦੀਆਂ ਦੀਆਂ ਸਹੂਲ਼ਤ ਦੇਣ ਦੀ ਕੀਤੀ ਸ਼ੁਰੂਆਤ ਤਹਿਤ ਜ਼ਿਲ੍ਹਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਆਦੇਸ਼ਾਂ 'ਤੇ ਸਬ ਤਹਿਸੀਲ ਝਬਾਲ ਵਿਖੇ ਵੀ ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ ...
ਤਰਨ ਤਾਰਨ, 22 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਲੜਕੀ ਨਾਲ ਜਬਰ ਜਨਾਹ ਕਰਨ ਅਤੇ ਇਸ ਕੰਮ 'ਚ ਉਸ ਦਾ ਸਾਥ ਦੇਣ ਦੇ ਦੋਸ਼ ਹੇਠ ਇਕ ਔਰਤ ਸਮੇਤ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ...
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਘਰ 'ਚੋਂ ਨਗਦੀ, ਸੋਨਾ ਦੇ ਗਹਿਣੇ ਅਤੇ ਮੋਟਰਸਾਈਕਲ ਚੋਰੀ ਕਰਨ 'ਤੇ ਇਕ ਔਰਤ ਸਮੇਤ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...
ਤਰਨ ਤਾਰਨ 22 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹੇ ਵਿਚ ਮਹਿਲਾ ਸਵੈ-ਸਹਾਇਤਾ ਗਰੁੱਪ, ਡੇਅਰੀ ਵਿਕਾਸ ਅਤੇ ਖੇਤੀਬਾੜੀ ਦੇ ਹੋਰ ਸਹਾਇਕ ਧੰਦਿਆਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਲਈ ਬੈਂਕ ਤਰਜੀਹ ਦੇ ਅਧਾਰ 'ਤੇ ਘੱਟ ਵਿਆਜ਼ ਦਰਾਂ ਉਤੇ ਕਰਜ਼ ਮੁਹੱਈਆ ਕਰਵਾਉਣ ਨੂੰ ਯਕੀਨੀ ...
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ, ਲਾਲੀ ਕੈਰੋਂ)-ਆਮ ਆਦਮੀ ਪਾਰਟੀ ਜ਼ਿਲ੍ਹਾ ਤਰਨ ਤਰਨ ਦੀ ਯੂਨਿਟ ਵਲੋਂ ਰੋਪੜ ਦੀਆਂ ਖੱਡਾਂ ਚੈੱਕ ਕਰਨ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਉਪਰ ਰੇਤ ਮਾਫੀਆ ਵਲੋਂ ਕਾਤਲਾਨਾ ਹਮਲਾ ਕਰਨ ਦੇ ਰੋਸ ਵਜੋਂ ਮੁੱਖ ...
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਇਕ ਪਾਸੇ ਸਰਕਾਰ ਹਰਿਆਲੀ ਐਪ ਸ਼ੁਰੂ ਕਰਕੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਉਪਰਾਲਾ ਕਰ ਰਹੀ ਹੈ, ਤਾਂ ਜੋ ਸਾਡਾ ਵਾਤਾਵਰਨ ਖਤਰੇ ਤੋਂ ਬਾਹਰ ਆ ਸਕੇ | ਇਸ ਕੜੀ ਦਾ ਮੁੱਢਲਾ ਹਿੱਸਾ ਸੰਤ ਬਾਬ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਜਿੰਨਾ ...
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)¸ਪਿਛਲੇ ਲੰਮੇ ਸਮੇਂ ਤੋਂ ਲੁੱਟ ਖਸੁੱਟ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਾ ਗਰੋਹ ਗੋਇੰਦਵਾਲ-ਤਰਨ ਤਾਰਨ ਰੋਡ 'ਤੇ ਕਾਫ਼ੀ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ | ਇਹ ਪਲਸਰ ਗਰੋਹ ਅਨੇਕਾਂ ਰਾਹਗੀਰਾਂ ਨੂੰ ਲੁੱਟ ਦਾ ...
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਤੰਦਰੁਸਤ ਤਰਨ ਤਾਰਨ ਦੀ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਐੱਸ.ਡੀ.ਐੱਮ. ਤਰਨ ਤਾਰਨ ਅਮਨਦੀਪ ਕੌਰ ਨੇ ਖ਼ੇਤਾਂ ਲਈ ਕੀੜੇਮਾਰ ਦਵਾਈਆਂ ਅਤੇ ਖ਼ਾਦਾਂ ਵੇਚਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ | ਉਨ੍ਹਾਂ ਨੇ ਦੱਸਿਆ ਕਿ ਕਿਸਾਨਾਾ ਨੂੰ ਮਿਆਰੀ ਖਾਦਾਂ ਅਤੇ ਕੀੜੇਮਾਰ ਦਵਾਈਆਂ ਮਹੱਈਆ ਕਰਵਾਉਣ ਦੇ ਮਨੋਰਥ ਨਾਲ ਜ਼ਿਲ੍ਹਾ ਪੱਧਰੀ ਇੰਨਫੋਰਸਮੈਂਟ ਟੀਮ, ਜਿਸ ਵਿਚ ਮੁੱਖ ਖ਼ੇਤੀਬਾੜੀ ਅਧਿਕਾਰੀ ਕਿ੍ਪਾਲ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀ ਸ਼ਾਮਿਲ ਸਨ ਨੇ ਤਰਨ ਤਾਰਨ ਸ਼ਹਿਰ ਵਿਚ ਪੈਂਦੇ ਡੀਲਰਾਂ ਦੀਆਂ ਦਵਾਈਆਂ ਦੇ ਸਟਾਕ ਨੂੰ ਚੈੱਕ ਕੀਤਾ ਅਤੇ ਵੱਖ-ਵੱਖ ਦੁਕਾਨਾਂ ਤੋਂ 16 ਨਮੂਨੇ ਜਾਂਚ ਲਈ ਭਰੇ | ਉਨ੍ਹਾਂ ਸਮੂਹ ਡੀਲਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਖ਼ਾਦ ਅਤੇ ਦਵਾਈਆਂ ਦੇ ਐਕਟ ਅਨੁਸਾਰ ਹੀ ਕੰਮ ਕੀਤਾ ਜਾਵੇ ਅਤੇ ਜੇਕਰ ਕੋਈ ਵੀ ਡੀਲਰ ਐਕਟ ਅਨੁਸਾਰ ਕੰਮ ਨਹੀਂ ਕਰੇਗਾ ਤਾਂ ਉਸ ਿਖ਼ਲਾਫ਼ ਕਾਨੂੰਨੀ ਕਰਵਾਈ ਕੀਤੀ ਜਾਵੇਗੀ ¢ ਮੁੱਖ ਖੇਤੀਬਾੜੀ ਅਫ਼ਸਰ ਕ੍ਰਿਪਾਲ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਸਹੀ ਅਤੇ ਮਿਆਰੀ ਉਤਪਾਦ ਸਹੀ ਮੁੱਲ ਉਤੇ ਮਿਲੇ ਸਾਡਾ ਸਾਰਿਆਾ ਦਾ ਇਹ ਟੀਚਾ ਹੋਣਾ ਚਾਹੀਦਾ ਹੈ ¢ ਇਸ ਨਾਲ ਜਿਥੇ ਕਿਸਾਨਾਂ ਦੀਆਂ ਖ਼ੇਤੀ ਸਮੱਸਿਆਵਾਂ ਵੀ ਘਟਦੀਆਂ ਹਨ ਅਤੇ ਉਨ੍ਹਾਂ ਦੇ ਖ਼ੇਤੀ ਖਰਚੇ ਵੀ ਘਟਦੇ ਹਨ ਅਤੇ ਆਮ ਲੋਕਾਂ ਦੀ ਸਿਹਤ ਵੀ ਠੀਕ ਰਹਿੰਦੀ ਹੈ, ਕਿਉਂਕਿ ਕਿਸਾਨ ਨੂੰ ਸਹੀ ਦਵਾਈ ਘੱਟ ਮਾਤਰਾ ਵਿਚ ਪਾਉਣੀ ਪੈਂਦੀ ਹੈ | ਉਨ੍ਹਾਂ ਇਸ ਮੰਤਵ ਨਾਲ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨੂੰ ਵੀ ਚੈਕਿੰਗ ਕਰਨ ਦੀਆਂ ਹਦਾਇਤਾਂ ਕੀਤੀਆਂ¢
ਤਰਨ ਤਾਰਨ/ਸਰਾਏਾ ਅਮਾਨਤ ਖਾਂ, 22 ਜੂਨ (ਹਰਿੰਦਰ ਸਿੰਘ, ਨਰਿੰਦਰ ਸਿੰਘ ਦੋਦੇ)-ਸੀ.ਆਈ.ਏ. ਸਟਾਫ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਕਤਲ ਦੇ ਮਾਮਲੇ ਵਿਚ ਜੇਲ੍ਹ ਵਿਚੋਂ ਜ਼ਮਾਨਤ 'ਤੇ ਬਾਹਰ ਆਏ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 1 ਕਿਲੋ ...
ੇੇਗੋਇੰਦਵਾਲ ਸਾਹਿਬ, 22 ਜੂਨ (ਵਰਿੰਦਰ ਸਿੰਘ ਰੰਧਾਵਾ)¸ਗੋਇੰਦਵਾਲ ਸਾਹਿਬ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਅਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਦੇ ਚਚੇਰੇ ਭਰਾ ਭੁਪਿੰਦਰ ਸਿੰਘ ਮਨੀਲਾ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਬੀਬੀ ਭਾਨੀ ਜੀ ਵਿਖੇ ਕਰਵਾਏ ...
ਫਤਿਆਬਾਦ, 22 ਜੂਨ (ਧੂੰਦਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਪੰਜਾਬ ਦੇ ਡੀ.ਸੀ. ਹੈੱਡ ਕੁਆਟਰਾਂ 'ਤੇ ਪੰਜਾਬ ਸਰਕਾਰ ਿਖ਼ਲਾਫ਼ ਦਿੱਤੇ ਜਾਣ ਵਾਲੇ ਧਰਨਿਆਂ ਸਬੰਧੀ ਕੋਰ ਕਮੇਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਲੋਕ ਸਭਾ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਸ਼ਾ ...
ਝਬਾਲ, 22 ਜੂਨ (ਸੁਖਦੇਵ ਸਿੰਘ)-ਤੰਦਰੁਸਤ ਮਿਸ਼ਨ ਪੰਜਾਬ ਤਹਿਤ ਖੇਡ ਵਿਭਾਗ ਤਰਨ ਤਾਰਨ ਵਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਕਬੱਡੀ ਸੈਂਟਰ ਸੁਰ ਸਿੰਘ ਅਤੇ ਕਬੱਡੀ ਸੈਂਟਰ ਬੀੜ ਸਾਹਿਬ ਦੀਆਂ ਟੀਮਾਂ ...
ਖਡੂਰ ਸਾਹਿਬ, 22 ਜੂਨ (ਪ੍ਰਤਾਪ ਸਿੰਘ ਵੈਰੋਵਾਲ)-ਪੰਜਾਬ ਅੰਦਰ ਸਿਆਸੀ ਤੌਰ 'ਤੇ ਚੱਲ ਰਹੀ ਮਨੂੰਵਾਦੀ ਸੋਚ ਦੀ ਗੁਲਾਮੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਦਲਿਤ ਜਗਾਓ ਮੁਹਿੰਮ ਤਹਿਤ ਪੰਜਾਬ ਦੇ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕਰਕੇ ਇਕ ਵੱਡਾ ...
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਪੰਜਾਬ ਵਿਚ ਕਾਂਗਰਸ ਵਲੋਂ ਗੁੰਡਾਗਰਦੀ ਦੇ ਕੀਤੇ ਜਾ ਰਹੇ ਨੰਗਾ ਨਾਚ ਕਾਰਨ ਪੰਜਾਬ ਦੀ ਜਨਤਾ ਵਿਚ ਭਾਰੀ ਰੋਸ ਹੈ | ਕਾਂਗਰਸ ਸਰਕਾਰ ਦੇ ਰਾਜ ਵਿਚ ਜੇਕਰ ਵਿਧਾਇਕ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਹਾਲ ਕੀ ਹੋਵੇਗਾ, ਇਸ ...
ਪੱਟੀ, 22 ਜੂਨ (ਅਵਤਾਰ ਸਿੰਘ ਖਹਿਰਾ)- ਪੀਰ ਬਾਬਾ ਛੱਤਨ ਸ਼ਾਹ ਤੇ ਪੀਰ ਬਾਬਾ ਨੁੰਨ ਸ਼ਾਹ ਦਾ ਸਾਲਾਨਾ ਮੇਲਾ ਪ੍ਰਧਾਨ ਸਾਜਨ ਕੁਮਾਰ ਤੇ ਚੇਅਰਮੈਨ ਵੀਰ ਭਾਨ ਦੀ ਅਗਵਾਈ ਹੇਠ ਗਾਂਧੀ ਸੱਥ ਪੱਟੀ ਵਿਖੇ ਸਥਿਤ ਦਰਗਾਹ 'ਤੇ ਮਨਾਇਆ ਗਿਆ | ਵਾਈਸ ਪ੍ਰਧਾਨ ਅਜੈ ਕੁਮਾਰ ਤੇ ...
ਖਡੂਰ ਸਾਹਿਬ, 22 ਜੂਨ (ਮਾਨ ਸਿੰਘ, ਅਮਰਪਾਲ ਸਿੰਘ)-ਸਰਕਾਰ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ (ਡੈਪੋ) ਤਹਿਤ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਤਿੰਨ ਜਾਗਰੂਕ ਵੈਨਾਂ ਨੂੰ ਹਰੀ ਝੰਡੀ ਦੇ ਕਿ ਤਹਿਸੀਲ ...
ਸਰਾਏਾ ਅਮਾਨਤ ਖਾਂ, 22 ਜੂੁਨ (ਨਰਿੰਦਰ ਸਿੰਘ ਦੋਦੇ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵਰਕਰਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਬਾਬੇ ਸ਼ਹੀਦ ਸਿੰਘ ਗੰਡਵਿੰਡ 'ਚ ਬਲਾਕ ਪ੍ਰਧਾਨ ਅਵਤਾਰ ਸਿੰਘ ਚਾਹਲ ਦੀ ਅਗਵਾਈ ਹੇਠ ਹੋਈ | ਜਿਸ 'ਚ ਕੇਂਦਰ ਸਰਕਾਰ ਵਲੋਂ ਡੀਜ਼ਲ ...
ਪੱਟੀ 22 ਜੂਨ (ਪ੍ਰਭਾਤ ਮੌਗਾ)-ਪੁਲੀਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਬਰਵਾਲਾ ਵਿਖੇ ਬੀਤੀ ਸ਼ਾਮ ਛਬੀਲ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਤਕਰਾਰ ਉਪਰੰਤ ਇਕ ਧਿਰ ਵਲੋਂ ਤੇਜ਼ਧਾਰ ਹਥਿਆਰਾਂ ਅਤੇ ਅਸਲੇ ਸਮੇਤ ਦੂਜੀ ਧਿਰ ਦੇ ਘਰ 'ਤੇ ਹਮਲਾ ਕਰਕੇ ਇਕ ਵਿਅਕਤੀ ...
ਹਰੀਕੇ ਪੱਤਣ, 22 ਜੂਨ (ਸੰਜੀਵ ਕੁੰਦਰਾ)-ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਿਖੇ ਮੱਝਾਂ ਸਬੰਧੀ ਖ਼ੇਤਰੀ ਖੋਜ ਅਤੇ ਸਿਖਲਾਈ ਕੇਂਦਰ ਬੂਹ ਦਾ ਨੀਂਹ ਪੱਥਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ 25 ਜੂਨ ਨੂੰ ਰੱਖ ਰਹੇ ਹਨ, ਜਿਸ ...
ਖਡੂਰ ਸਾਹਿਬ/ਮੀਆਂਵਿੰਡ, 22 ਜੂਨ (ਪ੍ਰਤਾਪ ਸਿੰਘ ਵੈਰੋਵਾਲ, ਗੁਰਪ੍ਰਤਾਪ ਸਿੰਘ ਸੰਧੂ)-ਪਿੰਡ ਨਾਗੋਕੇ ਮੋੜ ਵਿਖੇ ਸਰਪੰਚ ਦੀ ਚੋਣ ਲਈ ਹੁਣ ਤੋਂ ਹੀ ਆਪਣੀ ਤਿਆਰੀ ਕਰਦੇ ਹੋਏ ਪਿੰਡ ਦੇ ਨੌਜਵਾਨ ਆਗੂ ਗੁਰਦੀਪ ਸਿੰਘ ਵਿਰਕ ਬਿਸ਼ੰਬਰਪੁਰੀਆ ਦੀ ਚੋਣ ਮੁਹਿੰਮ ਨੂੰ ਉਸ ...
ਖੇਮਕਰਨ, 22 ਜੂਨ (ਰਾਕੇਸ਼ ਬਿੱਲਾ)-ਨਗਰ ਪੰਚਾ ੲਤ ਖੇਮਕਰਨ ਦੇ ਕਾਰਜ ਸਾਧਕ ਅਫਸਰ ਰਾਜੇਸ਼ ਖੋਖਰ ਵਲੋਂ ਪਹਿਲਾਂ ਸ਼ਹਿਰ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਅਪੀਲ ਕੀਤੀ ਗਈ ਤੇ ਹੁਣ ਉਨ੍ਹਾਂ ਵਲੋਂ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀ ਵਿਨੋਦ ਕੁਮਾਰ, ਨਗਰ ਪੰਚਾ ...
ਖਡੂਰ ਸਾਹਿਬ, 22 ਜੂਨ (ਮਾਨ ਸਿੰਘ)¸ਪਿਛਲੇ ਦਿਨੀਂ ਗੜ੍ਹੇਮਾਰੀ ਕਾਰਨ ਕਸਬਾ ਖਡੂਰ ਨਾਲ ਲੱਗਦੇ ਕਈ ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਇਨ੍ਹਾਂ ਗੜਿ੍ਹਆਂ ਦੀ ਭੇਟ ਚੜ੍ਹ ਗਈਆਂ ਸਨ ਅਤੇ ਪਿਛਲੇ ਦਿਨੀਂ ਸਰਕਾਰ ਦੇ ਵੱਖ-ਵੱਖ ਨੁਮਾਇੰਦਿਆਂ ਵਲੋਂ ਇਸ ਸਬੰਧੀ ਮੌਕਾ ਵੀ ...
ਤਰਨ ਤਾਰਨ, 22 ਜੂੁਨ (ਲਾਲੀ ਕੈਰੋਂ)-ਦੀ ਤਰਨਤਾਰਨ ਸੈਂਟਰਲ ਕੋਅ: ਆਪ੍ਰੇਟਿਵ ਬੈਂਕ ਲਿ: ਤਰਨ ਤਾਰਨ ਵਿਖੇ ਬਤੌਰ ਮੈਨੇਜਿੰਗ ਡਾਇਰੈਕਟਰ ਨਿਯੁਕਤ ਹੋਏ ਪਲਵਿੰਦਰ ਸਿੰਘ ਬੱਲ ਵਲੋਂ ਅਹੁਦਾ ਸੰਭਾਲ ਲਿਆ ਗਿਆ | ਇਸ ਮੌਕੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਬੈਂਕ ਦੇ ਡੀ.ਐਮ. ...
ਪੱਟੀ, 22 ਜੂਨ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਪਿੰਡ ਬੋਪਾਰਾਏ ਮਾਡਲ ਵਿਚ ਜਥੇਬੰਦੀ ਦੀ ਮੀਟਿੰਗ ਰਣਸ਼ੇਰ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਲਖਵਿੰਦਰ ਸਿੰਘ ...
ਮੀਆਂ ਵਿੰਡ, 22 ਜੂਨ (ਗੁਰਪਰਤਾਪ ਸਿੰਘ ਸੰਧੂ)-ਬੀਤੇ ਕੱਲ੍ਹ ਆਮ ਆਦਮੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਰੇਤ ਮਾਫੀਏ ਵਲੋਂ ਕੀਤਾ ਹਮਲਾ ਬਹੁਤ ਹੀ ਨਿੰਦਣਜੋਗ ਗੱਲ ਹੈ | ਸੂਬੇ ਵਿਚ ਕਨੂੰਨ ਨਾਂ ਦੀ ਕੋਈ ਚੀਜ ਰਹਿ ਹੀ ਨਹੀਂ ਗਈ ਲਗਦੀ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ...
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਵਲੋਂ ਮਨੁੱਖੀ ਉਤਮਤਾ ਦੀ ਪਾਏਦਾ ਢੰਗ ਨਾਲ ਪ੍ਰਾਪਤੀ ਕਰਨ ਹਿੱਤ ਸਿਹਤਮੰਦ ਪੰਜਾਬ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ 'ਚੰਗੀ ਸੋਚ-ਚੰਗੀ ਸਿਹਤ' ਨੂੰ ...
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਸਮੇਂ ਸਿਰ ਹੀ ਰਜਿਸਟਰੀ ਕਰਵਾ ਕੇ ਲੋਕ ਆਪਣੇ ਕੰਮ ਕਾਜ ਕਰ ਸਕਣ | ਇਸ ਸਬੰਧੀ ਸਰਕਾਰ ਵਲੋਂ ਆਨਲਾਈਨ ਰਜਿਸਟਰੀਆਂ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ...
ਝਬਾਲ, 22 ਜੂਨ (ਸਰਬਜੀਤ ਸਿੰਘ)-ਸੀ.ਪੀ.ਆਈ ਵਲੋਂ ਸ਼ੂਰੂ ਕੀਤੀ ਮੁਹਿੰਮ ਤਹਿਤ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਸੀ.ਪੀ.ਆਈ ਵਲੋਂ ਅੱਡਾ ਮੰਨਣ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਸੀ.ਪੀ.ਆਈ ਦੇ ਜ਼ਿਲ੍ਹਾ ਮੀਤ ਸਕੱਤਰ ਕਾ. ਦਵਿੰਦਰ ਸੋਹਲ ਨੇ ...
ਖਡੂਰ ਸਾਹਿਬ, 22 ਜੂਨ (ਅਮਰਪਾਲ ਸਿੰਘ)-ਬੀਤੇ ਕੱਲ੍ਹ ਥਾਣਾ ਵੈਰੋਵਾਲ ਦੇ ਐਸ.ਐਚ.ਓ. ਗੁਰਮਿੰਦਰ ਸਿੰਘ ਦੇ ਲਾਈਨ ਹਾਜ਼ਰ ਹੋਣ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਇੰਸਪੈਕਟਰ ਉਪਕਾਰ ਸਿੰਘ ਨੂੰ ਬਤੌਰ ਐਸ.ਐਚ.ਓ ਥਾਣਾ ਵੈਰੋਵਾਲ ਨਿਯੁਕਤ ਕੀਤਾ ਗਿਆ | ਅੰਤਰ ਰਾਸ਼ਟਰੀ ...
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਸਮੇਂ ਸਿਰ ਹੀ ਰਜਿਸਟਰੀ ਕਰਵਾ ਕੇ ਲੋਕ ਆਪਣੇ ਕੰਮ ਕਾਜ ਕਰ ਸਕਣ | ਇਸ ਸਬੰਧੀ ਸਰਕਾਰ ਵਲੋਂ ਆਨਲਾਈਨ ਰਜਿਸਟਰੀਆਂ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ...
ਪੱਟੀ, 22 ਜੂਨ (ਅਵਤਾਰ ਸਿੰਘ ਖਹਿਰਾ)-ਬੀਤੀ 5 ਜੂਨ ਦੀ ਸ਼ਾਮ ਆਏ ਭਾਰੀ ਤੂਫ਼ਾਨ ਕਾਰਨ ਪੱਟੀ ਅਤੇ ਇਸ ਦੇ ਆਸ ਪਾਸ ਦੇ ਬਹੁਮੁੱਲੇ ਨਾਸ਼ਪਾਤੀ ਬਾਗ਼ਾਂ ਦੇ ਫ਼ਲ ਦਾ 70 ਫ਼ੀਸਦੀ ਰਕਬਾ ਡਿੱਗ ਜਾਣ 'ਤੇ ਫ਼ਲ ਉਤਪਾਦਕਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ, ਇਥੋਂ ਤੱਕ ਕਿ 10 ...
ਖਡੂਰ ਸਾਹਿਬ, 22 ਜੂਨ (ਅਮਰਪਾਲ ਸਿੰਘ)- ਨੇੜਲੇ ਪਿੰਡ ਕਾਜੀਵਾਲ ਵਿਖੇ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦਾ ਰਾਹ ਸਾਫ਼ ਹੋ ਚੁੱਕਾ ਹੈ | ਇਸ ਸਬੰਧੀ ਸਰਪੰਚ ਮਨਜਿੰਦਰ ਸਿੰਘ ਕਾਜ਼ੀਵਾਲ ਨੇ ਦੱਸਿਆ ਕਿ ਸਭ ਤੋਂ ਪਿੰਡ ਦੀ ਮਾਲ ਮਹਿਕਮੇ ਵਿਚੋਂ ...
ਤਰਨਤਾਰਨ, 22 ਜੂਨ (ਪਰਮਜੀਤ ਜੋਸ਼ੀ)- ਪੰਜਾਬ ਖੇਤ ਮਜ਼ਦੂਰ ਸਭਾ ਦੀ ਮੀਟਿੰਗ ਬੀਬੀ ਰਾਜ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੀ ਜ਼ਿਲ੍ਹਾ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ, ਜ਼ਿਲ੍ਹਾ ਮੀਤ ...
ਪੱਟੀ, 22 ਜੂਨ (ਅਵਤਾਰ ਸਿੰਘ ਖਹਿਰਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਾਲੀ ਮਦਦ ਦਿੱਤੀ ਜਾ ਰਹੀ ਹੈ | ਇਸੇ ਲੜੀ ਤਹਿਤ ਇਲਾਜ ਕਰਵਾਉਣ ਲਈ ਗੁਰਮੀਤ ਸਿੰਘ ਵਾਸੀ ਪੱਟੀ ਨੂੰ 10000 ਰੁਪਏ ...
ਪੱਟੀ, 22 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਡਾ. ਸ਼ਮਸ਼ੇਰ ਸਿੰਘ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੀ.ਐੱਚ.ਸੀ. ਕੈਰੋਂ ਦੇ ਐੱਸ.ਐੱਮ.ਓ. ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਸਬ ਸੈਂਟਰ ਨੰਦਪੁਰ ਵਿਖੇ ਤੰਦਰੁਸਤ ਪੰਜਾਬ ਤਹਿਤ ਮਲੇਰੀਆ ਵਿਰੋਧੀ ਸੈਮੀਨਾਰ ...
ਪੱਟੀ, 22 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਵੇਰਕਾ ਮਿਲਕ ਪਲਾਂਟ ਪੱਟੀ ਨਾਲ ਸਬੰਧਿਤ ਸਕੱਤਰਾਂ ਦੀ ਜਰੂਰੀ ਮੀਟਿੰਗ ਹੋਈ, ਜਿਸ ਵਿਚ ਵੇਰਕਾ ਮਿਲਕ ਪਲਾਂਟ ਦੇ ਡਾਇਰੈਕਟਰ ਨੂੰ ਸਕਤਰ ਸਭਾ ਪੱਟੀ ਵਲੋਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਭੁਪਿੰਦਰ ...
ਮੀਆਂ ਵਿੰਡ, 22 ਜੂਨ (ਗੁਰਪਰਤਾਪ ਸਿੰਘ ਸੰਧੂ)-ਪਿੰਡ ਸਰਾਂ ਤਲਵੰਡੀ ਵਿਖੇ ਬਾਬਾ ਰੋੜੀ ਪੀਰ ਦੀ ਯਾਦ ਵਿਚ ਸਾਲਾਨਾ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਭਿਆਚਾਰਕ ਅਖਾੜੇ ਵਿਚ ਲੋਕ ਗਾਇਕ ਪਾਲੀ ਦੇਤਵਾਲੀਆ ਅਤੇ ਸਿਮਰਨਜੀਤ ਸ਼ੰੰਮੀ ਨੇ ਲੋਕਾਂ ਦਾ ਖੂਬ ...
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਪੰਜਾਬ ਵਿਚ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਵੀ ਹਲਕਾ ਖਡੂਰ ਸਾਹਿਬ ਵਿਚ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਹਰ ਪਿੰਡ ਵਿਚ ਜਾ ਕੇ ਜਿਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ, ਉਥੇ ਮੈਂਬਰ ਪਾਰਲੀਮੈਂਟ ਜਥੇ: ਰਣਜੀਤ ...
ਝਬਾਲ, 22 ਜੂਨ (ਸਰਬਜੀਤ ਸਿੰਘ)-ਸ਼ਹੀਦ ਬਾਬਾ ਬੀਰ ਸਿੰਘ ਜੀ ਨੌਰੰਗਾਬਾਦੀ ਜੀ ਦਾ 250 ਸਾਲਾ ਜਨਮ ਦਿਹਾੜਾ ਇਤਿਹਾਸਕ ਨਗਰ ਗੱਗੋਬੂਹਾ ਵਿਖੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੀਰ ਸਿੰਘ ਗੱਗੋਬੂਹਾ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੇ ...
ਤਰਨ ਤਾਰਨ, 22 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)-ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ.ਡੀ.ਐੱਮ. ਡਾ:ਅਮਨਦੀਪ ਕੌਰ ਦੀ ਅਗਵਾਈ ਹੇਠ ਨਸ਼ਾ ਰੋਕੂ ਅਫਸਰਾਂ ਅਤੇ ਪਿੰਡ ਨਿਵਾਸੀਆਂ ਨਾਲ ਚੱਲ ...
ਝਬਾਲ, 22 ਜੂਨ (ਸੁਖਦੇਵ ਸਿੰਘ)-ਕਿਸਾਨ ਸੰਘਰਸ਼ ਕਮੇਟੀ ਨੇ ਥਾਣਾ ਝਬਾਲ ਅੱਗੇ ਧਰਨਾ ਲਾ ਕੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਮਹਿੰਦਰ ਸਿੰਘ ਭੋਜੀਆਂ ਅਤੇ ਮੁਖਤਾਰ ਸਿੰਘ ...
ਪੱਟੀ, 22 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ ਪੱਟੀ ਵਲੋਂ ਜੂਨ 2017 ਤੋਂ ਬੰਦ ਹੋਈਆਂ ਸਪੈਸ਼ਲਾਂ ਨੂੰ ਚਾਲੂ ਕਰਵਾਉਣ ਸਬੰਧੀ ਐੱਸ.ਡੀ.ਐੱਮ. ਪੱਟੀ ਸੁਰਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੰਗ ਪੱਤਰ ਵਿਚ ਉਨ੍ਹਾਂ ...
ਮੀਆਂਵਿੰਡ, 22 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਥਾਣੇ ਅਧੀਨ ਆਉਂਦੇ ਇਲਾਕੇ ਵਿਚ ਸਮਾਜ ਨੂੰ ਗੰਧਲਾ ਕਰਨ ਵਾਲੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਇਹ ਸ਼ਬਦ ਥਾਣਾ ਵੈਰੋਵਾਲ ਦੇ ਨਵੇਂ ਮੁਖੀ ਉਪਕਾਰ ਸਿੰਘ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਹੇ | ਉਨ੍ਹਾਂ ...
ਤਰਨ ਤਾਰਨ, 22 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)-ਪਹਿਲੀ ਮਈ ਤੋਂ ਸ਼ੁਰੂ ਮੀਜ਼ਲ ਰੂਬੇਲਾ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 80 ਫੀਸਦੀ ਬੱਚਿਆਂ ਦਾ ਸਿਹਤ ਵਿਭਾਗ ਤਰਨ ਤਾਰਨ ਵਲੋਂ ਟੀਕਾਕਰਨ ਕੀਤਾ ਜਾ ਚੁੱਕਾ ਹੈ | ਬੇਸ਼ੱਕ ਸਕੂਲਾਂ ਵਿਚ ਛੁੱਟੀਆਂ ਗਈਆਂ ਗਈਆਂ, ਇਸ ...
ਪੱਟੀ, 22 ਜੂਨ (ਅਵਤਾਰ ਸਿੰਘ ਖਹਿਰਾ)-ਨਸ਼ਾ ਮੁਕਤ ਪੰਜਾਬ ਮਿਸ਼ਨ ਤਹਿਤ ਸਬ-ਡਵੀਜਨ ਪੱਟੀ ਅਧੀਨ ਆਉਦੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਐੱਸ.ਡੀ.ਐੱਮ. ਪੱਟੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਐੱਸ.ਡੀ.ਐੱਮ. ਸੁਰਿੰਦਰ ਸਿੰਘ ਨੇ ਸਮੂਹ ...
ਅਮਰਕੋਟ, 22 ਜੂਨ (ਭੱਟੀ)-ਬਲਾਕ ਵਲਟੋਹਾ ਅਧੀਨ ਆਉਂਦੇ ਪਿੰਡ ਵਰਨਾਲਾ ਵਿਖੇ ਪਿੰਡ ਦੇ ਕੁਝ ਉਦਮੀ ਮੁਹਤਬਰਾਂ ਵਲੋਂ ਇਕੱਤਰ ਹੋ ਕੇ ਪਿੰਡ ਦੇ ਸਮਸ਼ਾਨਘਾਟ ਨੂੰ ਵਧੀਆ ਬਣਾਉਣ ਦਾ ਬੀੜਾ ਚੁੱਕਿਆ ਤੇ ਸ਼ਮਸ਼ਾਨਘਾਟ ਵਿਖੇ ਬੂਟੇ, ਨਵਾਂ ਬੋਰ ਕਰਵਾ ਕੇ ਪਾਣੀ ਵਾਲੀ ਟੈਂਕੀ ...
ਸਰਾਏਾ ਅਮਾਨਤ ਖਾਂ, 22 ਜੂਨ (ਨਰਿੰਦਰ ਸਿੰਘ ਦੋਦੇ)¸ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਮਿਊਨਿਟੀ ਹੈਲਥ ਸੈਂਟਰ ਕੇਸਲ ਦੇ ਸੀਨੀਅਰ ਮੈਡੀਕਲ ਅਫਸਰ ਡਾ: ਬਲਵਿੰਦਰ ਸਿੰਘ ਨੇ ਦੱਸਿਆ ਕਿ ਸੀ.ਐੱਚ.ਸੀ. ਕਸੇਲ ਅਧੀਨ ...
ਫਤਿਆਬਾਦ, 22 ਜੂਨ (ਹਰਵਿੰਦਰ ਸਿੰਘ ਧੂੰਦਾ)-ਪ੍ਰਾਇਮਰੀ ਹੈਲਥ ਸੈਂਟਰ ਫਤਿਆਬਾਦ ਜੋ ਅੱਜ ਤੋਂ ਕਰੀਬ 4 ਦਹਾਕੇ ਪਹਿਲਾਂ ਕਸਬਾ ਫਤਿਆਬਾਦ ਤੋਂ ਇਲਾਵਾ ਇਸ ਦੇ ਨਾਲ ਲੱਗਦੇ 20-25 ਪਿੰਡਾਂ ਦੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦਿੰਦਾ ਇਲਾਕੇ ਵਿਚ ਵਰਦਾਨ ਹੁੰਦਾ ਸੀ, ਜਿਥੇ ...
ਅਮਰਕੋਟ, 22 ਜੂਨ (ਗੁਰਚਰਨ ਸਿੰਘ ਭੱਟੀ)-ਇਲਾਕੇ ਦੇ ਨਾਮੀ ਵਿਅਕਤੀ ਰਹੇ ਸਵ: ਸਰਪੰਚ ਤਾਰਾ ਸਿੰਘ ਦਾਸੂਵਾਲ ਦੀ ਬਰਸੀ ਨੂੰ ਸਮਰਪਿਤ ਦੂਸਰਾਂ ਕ੍ਰਿਕਟ ਟੂਰਨਾਮੈਂਟ ਪਿੰਡ ਦਾਸੂਵਾਲ ਵਿਖੇ ਸਾਬਕਾ ਸਰਪੰਚ ਕਾਬਲ ਸਿੰਘ ਤੇ ਸਰਪੰਚ ਸਾਰਜ ਸਿੰਘ ਦਾਸੂਵਾਲ ਦੇ ਪਰਿਵਾਰ ਵਲੋਂ ...
ਝਬਾਲ, 22 ਜੂਨ (ਸਰਬਜੀਤ ਸਿੰਘ)-ਖੇਮਰਕਨ, ਝਬਾਲ, ਅੰਮਿ੍ਤਸਰ ਰੋਡ ਦੀ ਮੇਨ ਜੀ.ਟੀ ਰੋਡ ਸੜਕ ਨੂੰ ਇਕ ਕੰਪਨੀ ਵਲੋਂ ਬਣਾਏ ਜਾਣ ਕਾਰਨ ਭਿੱਖੀਵਿੰਡ ਤੋਂ ਝਬਾਲ ਤੱਕ ਇਸ ਸੜਕ ਨੂੰ ਬਿਲਕੁਲ ਖ਼ਰਾਬ ਕਰ ਦਿੱਤੇ ਜਾਣ ਕਰਕੇ ਇਥੋਂ ਰੋਜ਼ਾਨਾ ਲੰਘਣ ਵਾਲੇ ਲੋਕਾਂ ਨੂੰ ਬਹੁਤ ਹੀ ...
ਪੱਟੀ, 22 ਜੂਨ (ਅਵਤਾਰ ਸਿੰਘ ਖਹਿਰਾ)-ਧਾਲੀਵਾਲ ਭਾਈਚਾਰੇ ਦੇ ਵੱਡੇ ਵਡੇਰਿਆਂ ਦੇ ਅਸਥਾਨ ਬਾਬਾ ਭਜਾਣਾ ਸਾਹਿਬ ਜੀ ਵਿਖੇ ਸ਼ਹੀਦ ਬਾਬਾ ਸਿੱਧ ਭੋਈ ਜੀ ਧਾਲੀਵਾਲ ਦਾ ਸਾਲਾਨਾ ਮੇਲਾ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ...
ਤਰਨ ਤਾਰਨ, 22 ਜੂਨ (ਲਾਲੀ ਕੈਰੋਂ)-ਤਰਨਤਾਰਨ ਸ਼ਹਿਰ ਦੇ ਉਘੇ ਸਮਾਜ ਸੇਵੀ ਤੇ ਰਿਟਾ: ਹੈੱਡ ਮਾਸਟਰ ਆਤਮਾ ਸਿੰਘ ਦੇ ਸਪੁੱਤਰ ਪਰਮਿੰਦਰਪਾਲ ਸਿੰਘ (55) ਦਾ ਅਚਾਨਕ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਅੰਤਿਮ ਸੰਸਕਾਰ ਸਥਾਨਕ ਸੱਚਖੰਡ ਰੋਡ ਵਿਖੇ ਕਰ ਦਿੱਤਾ ਗਿਆ | ਪਰਮਿੰਦਰਪਾਲ ...
ਤਰਨ ਤਾਰਨ, 22 ਜੂਨ (ਹਰਿੰਦਰ ਸਿੰਘ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਫੂਡ ਸੇਫ਼ਟੀ ਸਹਾਇਕ ਕਮਿਸ਼ਨਰ ਡਾ: ਗੁਰਪ੍ਰੀਤ ਸਿੰਘ ਪੰਨੂੰ ਦੀ ਅਗਵਾਈ ਵਿਚ ਉਨ੍ਹਾਂ ਦੀ ਟੀਮ ਨੇ ਵੱਖ-ਵੱਖ ਥਾਵਾਂ 'ਤੇ ਦੋਧੀਆਂ, ਦੁੱਧ ਤੋਂ ਬਣਨ ਵਾਲੀਆਂ ਵਸਤੂਆਂ ਦੀਆਂ ਦੁਕਾਨਾਂ ਅਤੇ ਫ਼ਲਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX