ਤਾਜਾ ਖ਼ਬਰਾਂ


ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  11 minutes ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  23 minutes ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  32 minutes ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  57 minutes ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  55 minutes ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 1 hour ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  1 minute ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 1 hour ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀ. ਆਈ. ਏ. ਸਟਾਫ਼ 2 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਰੋੜ...
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 1 hour ago
ਅੰਮ੍ਰਿਤਸਰ, 20 ਨਵੰਬਰ- ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਅੱਜ ਸਵੇਰੇ ਇੱਕ ਬਾਰਾਂਸਿੰਗਾ ਵੜ ਗਿਆ, ਜਿਸ ਕਾਰਨ ਉੱਥੇ ਸੈਰ ਕਰ ਰਹੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਕੰਟਰੋਲ ਰੂਮ...
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੁੱਧ ਪ੍ਰਦਰਸ਼ਨ ਕਰਨ ਲਈ ਦਿੱਲੀ ਪੁਲਿਸ ਦੇ ਹੈੱਡਕੁਆਟਰ ਵੱਲ ਜਾ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ ਨੂੰ...
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚੇ ਹਨ। ਉਹ...
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 1 hour ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 2 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਰੂਪਨਗਰ

ਵਿਧਾਇਕ ਸੰਦੋਆ ਕੁੱਟਮਾਰ ਮਾਮਲੇ 'ਚ 'ਆਪ' ਨੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਰੂਪਨਗਰ, 22 ਜੂਨ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹੋਏ ਕਾਤਲਾਨਾ ਹਮਲੇ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵਲੋਂ ਸੂਬਾਈ ਆਗੂਆਂ ਦੀ ਅਗਵਾਈ 'ਚ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤੇ ਦੋ ਨੌਜਵਾਨ ਮੁੜ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜੇ

ਕੀਰਤਪੁਰ ਸਾਹਿਬ/ ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ, ਜੇ.ਐਸ. ਨਿੱਕੂਵਾਲ)-ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਵਲੋਂ 400 ਗ੍ਰਾਮ ਨਸ਼ੀਲੇ ਪਾਊਡਰ, 315 ਬੋਰ ਦੇਸੀ ਪਿਸਤੌਲ, ਦੋ ਕਾਰਤੂਸ ਅਤੇ 3 ਲੱਖ 70 ਹਜ਼ਾਰ ਰੁਪਏ ਦੀ ਨਗਦੀ ਸਮੇਤ ਕਾਬੂ ਕੀਤੇ ...

ਪੂਰੀ ਖ਼ਬਰ »

ਸੁਵਿਧਾ ਯੂਨੀਅਨ ਦੀ ਸੂਬਾ ਪੱਧਰੀ ਰੈਲੀ ਅੱਜ ਜਲੰਧਰ 'ਚ

ਰੂਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ, ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਹੱਕ ਵਿਚ ਜਲੰਧਰ ਵਿਖੇ 23 ਜੂਨ ਨੂੰ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਹ ਫ਼ੈਸਲਾ ਜਥੇਬੰਦੀ ਦੀ ...

ਪੂਰੀ ਖ਼ਬਰ »

ਅਕਾਲੀ ਦਲ (ਅ) ਨੇ ਗਤਕਾ ਦਿਵਸ ਮਨਾਇਆ

ਰੂਪਨਗਰ, 22 ਜੂਨ (ਹੁੰਦਲ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਚੌਥਾ ਗਤਕਾ ਦਿਵਸ ਜ਼ਿਲ੍ਹਾ ਪ੍ਰਧਾਨ ਰੂਪਨਗਰ ਫੌਜਾ ਸਿੰਘ ਧਨੌਰੀ ਸਮੂਹ ਜ਼ਿਲ੍ਹਾ ਜਥੇਬੰਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੁਛਲਪਾਲ ਸਿੰਘ ਮਾਨ ਹਲਕਾ ਇੰਚਾਰਜ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਮੰਤਰੀ ਨੇ ਆਈ. ਟੀ. ਆਈ. ਵਿਖੇ ਸ਼ਾਰਟ ਟਰਮ ਕੋਰਸ ਦਾ ਕੀਤਾ ਉਦਘਾਟਨ

ਰੂਪਨਗਰ, 22 ਜੂਨ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਪੰਜਾਬ ਵਿਚ ਜਲਦ ਹੀ ਅੰਤਰਰਾਸ਼ਟਰੀ ਰੁਜ਼ਗਾਰ ਮੇਲਾ ਕਰਵਾਇਆ ਜਾਵੇਗਾ, ਜਿਸ ਬਾਰੇ ਜਲਦ ਹੀ ਮੁੱਖ ਮੰਤਰੀ ਪੰਜਾਬ ਐਲਾਨ ਕਰਨਗੇ | ਅੱਜ ਇੱਥੇ ਸਥਾਨਕ ਆਈ. ਟੀ. ਆਈ. ਵਿਖੇ ਪਹੁੰਚੇ ਤਕਨੀਕੀ ਸਿੱਖਿਆ ਅਤੇ ...

ਪੂਰੀ ਖ਼ਬਰ »

ਡੁੱਬਦੇ ਹੋਏ ਬਜ਼ੁਰਗ ਨੂੰ ਬਾਹਰ ਕੱਢਣ ਦੇ ਬਾਵਜੂਦ ਵੀ ਮੌਤ ਤੋਂ ਨਾ ਬਚਾ ਸਕਿਆ ਨੌਜਵਾਨ

ਘਨੌਲੀ, 22 ਜੂਨ (ਜਸਵੀਰ ਸਿੰਘ ਸੈਣੀ)-ਘਨੌਲੀ ਨੇੜੇ ਭਾਖੜਾ ਨਹਿਰ ਵਿਚ ਡੱੁਬ ਰਹੇ ਬਜ਼ੁਰਗ ਨੂੰ ਨੌਜਵਾਨ ਦੁਆਰਾ ਬਾਹਰ ਕੱਢਣ ਉਪਰੰਤ ਵੀ ਬਜ਼ੁਰਗ ਦੀ ਜਾਨ ਨਾ ਬਚ ਸਕੀ | ਇਸ ਸਬੰਧੀ ਘਨੌਲੀ ਚੌਕੀ ਦੇ ਮੁਨਸ਼ੀ ਰਾਜ ਕੁਮਾਰ ਨੇ ਦੱਸਿਆ ਕਿ ਦੁਪਹਿਰ ਬਾਅਦ ਘਨੌਲੀ ਦਾ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਜ਼ਖ਼ਮੀ

ਨੰਗਲ, 22 ਜੂਨ (ਪ੍ਰੋ: ਅਵਤਾਰ ਸਿੰਘ)-ਸਥਾਨਕ ਅਜੋਲੀ ਮੋੜ 'ਤੇ ਨੰਗਲ-ਊਨਾ ਮੁੱਖ ਮਾਰਗ 'ਤੇ ਟਰੈਕਟਰ ਟਰਾਲੀ ਨਾਲ ਇਕ ਨੌਜਵਾਨ ਜੋ ਕਿ ਮੋਟਰਸਾਈਕਲ 'ਤੇ ਸਵਾਰ ਸੀ ਟਕਰਾਉਣ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੋਟਰਸਾਈਕਲ ਸਵਾਰ ਦਾ ਨਾਂਅ ...

ਪੂਰੀ ਖ਼ਬਰ »

ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ

ਕੀਰਤਪੁਰ ਸਾਹਿਬ, 22 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਚੰਗਰ ਇਲਾਕੇ ਨਾਲ ਸਬੰਧਿਤ ਪਿੰਡ ਚੀਕਣਾ ਨਜ਼ਦੀਕ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇੱਕ 23 ਸਾਲਾਂ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਬੱਸ ਅੱਡਾ ਬੈਂਸ ਵਿਖੇ ਦੁਕਾਨਦਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਨੂਰਪੁਰ ਬੇਦੀ, 22 ਜੂਨ (ਰਾਜੇਸ਼ ਚੌਧਰੀ)-ਬੀਤੀ ਰਾਤ ਕੁਝ ਨੌਜਵਾਨਾਂ ਵਲੋਂ ਸਥਾਨਕ ਪੁਲਿਸ ਦੇ ਡਰ ਭੈਅ ਤੋਂ ਬੇਖੌਫ਼ ਹੋ ਕੇ ਬੱਸ ਅੱਡਾ ਬੈਂਸ ਦੇ ਇਕ ਦੁਕਾਨਦਾਰ 'ਤੇ ਕਿਰਪਾਨਾਂ ਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਡੇਲੀਵੇਜ ਯੂਨੀਅਨ ਵਲੋਂ ਐਕਸੀਅਨ ਦਫ਼ਤਰ ਮੂਹਰੇ ਰੋਸ ਧਰਨਾ

ਨੰਗਲ, 22 ਜੂਨ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਡੇਲੀਵੇਜ ਯੂਨੀਅਨ ਨੰਗਲ ਦੇ ਕਾਰਕੁੰਨਾਂ ਵਲੋਂ ਪ੍ਰਧਾਨ ਰਾਮ ਹਰਖ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਦੇ ਹੱਲ ਲਈ ਪਰਿਵਾਰਕ ਮੈਂਬਰਾਂ ਸਮੇਤ ਐਕਸੀਅਨ ਨੰਗਲ ਡੈਮ ਦਫ਼ਤਰ ਮੂਹਰੇ ਕੜਕਦੀ ਧੁੱਪ ਵਿਚ ਰੋਸ ਧਰਨਾ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਬੱਕਰੀ ਪਾਲਣ ਸਿਖਲਾਈ ਕੈਂਪ

ਸ੍ਰੀ ਚਮਕੌਰ ਸਾਹਿਬ, 22 ਜੂਨ (ਜਗਮੋਹਣ ਸਿੰਘ ਨਾਰੰਗ)-ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਅੱਜ ਇਥੇ ਐਸ. ਡੀ. ਐਮ. ਦਫ਼ਤਰ ਕੰਪਲੈਕਸ 'ਚ 19 ਜੂਨ ਤੋਂ ਸ਼ੁਰੂ ਹੋਈ ਬੱਕਰੀ ਪਾਲਣ ਦੀ ਸਿਖਲਾਈ ਅੱਜ ਸਮਾਪਤ ਹੋ ਗਈ | ਇਸ ਸਿਖਲਾਈ ਕੈਂਪ ਵਿਚ 56 ਬੱਕਰੀ ਪਾਲਕਾਂ ਨੇ ਸਿਖਲਾਈ ਲਈ | ਅੱਜ ਆਖ਼ਰੀ ਦਿਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ: ਰੂਹੀ ਦੁਗ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਨੇ ਅਪੀਲ ਕੀਤੀ ਕਿ ਧਰਤੀ ਹੇਠਲੇ ਨਿਰੰਤਰ ਘੱਟ ਰਹੇ ਪਾਣੀ ਦੇ ਪੱਧਰ ਦੇ ਸਨਮੁੱਖ ਕਣਕ ਝੋਨੇ ਦੀ ਫ਼ਸਲ ਦੇ ਰਵਾਇਤੀ ਚੱਕਰ 'ਚੋਂ ਨਿਕਲ ਕੇ ਪਸ਼ੂ ਪਾਲਣ ਅਤੇ ਇਸ ਦੇ ਨਾਲ ਸਹਾਇਕ ਧੰਦੇ ਅਪਨਾਉਣ | ਜਿਸ ਨਾਲ ਕੁਦਰਤੀ ਸੋਮਿਆਂ ਦੀ ਦੁਰਵਰਤੋਂ ਵੀ ਘਟੇਗੀ ਅਤੇ ਉਨ੍ਹਾਂ ਦੀ ਆਮਦਨ ਵਿਚ ਵੀ ਵਾਧਾ ਹੋ ਸਕੇਗਾ | ਐਸ. ਡੀ. ਐਮ. ਨੇ ਪਸ਼ੂ ਪਾਲਣ ਵਿਭਾਗ ਵਲੋਂ ਬੱਕਰੀ ਸਿਖਲਾਈ ਦੇ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਮੀਦ ਜਾਹਰ ਕੀਤੀ ਕਿ ਇਸ ਸਿਖਲਾਈ ਦਾ ਲਾਭ ਉਠਾ ਕੇ ਪਸ਼ੂ ਪਾਲਕ ਆਪਣੇ ਬੱਕਰੀ ਪਾਲਣ ਦੇ ਯੂਨਿਟ ਸਥਾਪਤ ਕਰਨਗੇ | ਇਸ ਮੌਕੇ ਡਾ: ਅਨੰਤ ਰਾਮ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰੂਪਨਗਰ ਅਤੇ ਡਾ: ਗੁਰਿੰਦਰ ਸਿੰਘ ਵਾਲੀਆ ਸੀਨੀਅਰ ਵੈਟਰਨਰੀ ਅਫ਼ਸਰ, ਸ੍ਰੀ ਚਮਕੌਰ ਸਾਹਿਬ ਨੇ ਕੈਂਪ ਵਿਚ ਸਿਖਲਾਈ ਲੈਣ ਵਾਲਿਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ | ਡਾ: ਗੁਰਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਕਿ ਜਿਸ ਕਿਸੇ ਸੰਭਾਵੀ ਬੱਕਰੀ ਪਾਲਕ ਨੇ ਇਹ ਸਿਖਲਾਈ ਲੈਣੀ ਹੋਵੇ ਤਾਂ ਉਹ ਆਪਣੇ ਨੇੜਲੇ ਸਿਵਲ ਵੈਟਰਨਰੀ ਹਸਪਤਾਲ ਜਾਂ ਡਿਸਪੈਂਸਰੀ ਵਿਚ ਆਪਣਾ ਨਾਂਅ ਲਿਖਾ ਸਕਦਾ ਹੈ ਤਾਂ ਕਿ ਅਗਲੇ ਬੈਚ ਵਿਚ ਉਨ੍ਹਾਂ ਨੂੰ ਸਿਖਲਾਈ ਦਿਵਾਉਣ ਦਾ ਉਪਰਾਲਾ ਕੀਤਾ ਜਾ ਸਕੇ | ਇਸ ਸਿਖਲਾਈ ਕੈਂਪ ਨੂੰ ਸਫ਼ਲ ਬਣਾਉਣ ਲਈ ਡਾ: ਚੰਦਰਪਾਲ ਸਿੰਘ ਮੋਰਿੰਡਾ, ਡਾ: ਹਰਿੰਦਰਪਾਲ ਸਿੰਘ ਸ੍ਰੀ ਚਮਕੌਰ ਸਾਹਿਬ, ਡਾ: ਰਾਜਿੰਦਰ ਸਿੰਘ ਚੱਕਲਾਂ, ਡਾ: ਅਨਿਲ ਸੇਠੀ ਹਾਫਿਜ਼ਾਬਾਦ, ਡਾ: ਗੁਰਨਾਮ ਸਿੰਘ ਬੂਰਮਾਜਰਾ, ਡਾ: ਮੀਤਇੰਦਰ ਸਿੰਘ ਮੜੌਲੀ ਕਲਾਂ, ਡਾ: ਸੋਨੀਆ ਸਰਾਂ ਢੰਗਰਾਲੀ, ਡਾ: ਚੰਦਨਦੀਪ ਬੱਸੀ ਗੁਜਰਾਂ ਅਤੇ ਡਾ: ਗੁਰਸ਼ਰਨ ਸਿੰਘ ਨੇ ਅਹਿਮ ਯੋਗਦਾਨ ਪਾਇਆ |


ਖ਼ਬਰ ਸ਼ੇਅਰ ਕਰੋ

ਸਰਬ ਧਰਮ ਸਕਾਊਟਸ ਤੇ ਗਾਈਡਜ਼ ਕੈਂਪ 25 ਤੋਂ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-ਭਾਰਤ ਸਕਾਊਟਸ ਅਤੇ ਗਾਈਡਜ਼ ਪੰਜਾਬ ਚੰਡੀਗੜ੍ਹ ਚੀਫ਼ ਕਮਿਸ਼ਨਰ ਦੀਪਇੰਦਰ ਸਿੰਘ ਦੇ ਆਦੇਸ਼ਾਂ ਤਹਿਤ ਸਿਖਲਾਈ ਕੇਂਦਰ ਤਾਰਾ ਦੇਵੀ ਸ਼ਿਮਲਾ ਵਿਖੇ 25 ਜੂਨ ਤੋਂ 29 ਜੂਨ ਤੱਕ ਸਰਬ ਧਰਮ ਕੈਂਪ ਲਗਾਇਆ ...

ਪੂਰੀ ਖ਼ਬਰ »

ਕਬੀਰ ਪੰਥੀ ਸਮਾਜ ਸੁਧਾਰ ਸਭਾ ਢੇਰ ਦੀ ਮੀਟਿੰਗ

ਢੇਰ, 22 ਜੂਨ (ਸ਼ਿਵ ਕੁਮਾਰ ਕਾਲੀਆ)-ਕਬੀਰ ਪੰਥੀ ਸਮਾਜ ਸੁਧਾਰ ਸਭਾ ਪਿੰਡ ਢੇਰ ਦੀ ਇਕ ਵਿਸ਼ੇਸ਼ ਮੀਟਿੰਗ ਠਾਕੁਰ ਦਾਸ ਅਤੇ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਮਤਾ ਪਾਸ ਕੀਤਾ ਗਿਆ ਕਿ ਸਤਿਗੁਰੂ ਕਬੀਰ ਦਾ ਜਨਮ ਦਿਵਸ ਗੁਰਦੁਆਰਾ ਸਾਹਿਬ ਢੇਰ ਵਿਖੇ 24 ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਵਲੋਂ ਜਿੰਦਵੜੀ ਦੀਆਂ ਗਲੀਆਂ-ਨਾਲੀਆਂ ਦਾ ਉਦਘਾਟਨ

ਢੇਰ, 22 ਜੂਨ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਪਿੰਡ ਜਿੰਦਵੜੀ ਦੀਆਂ ਗਲੀਆਂ-ਨਾਲੀਆਂ ਦਾ ਉਦਘਾਟਨ ਕੀਤਾ ਗਿਆ | ਇਸ ਉਪਰੰਤ ਪਿੰਡ ਦੇ ਲੋਕਾਂ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੀ ਸਰਪੰਚਾਂ ਤੇ ਵਰਕਰਾਂ ਨਾਲ ਮੀਟਿੰਗ

ਸ੍ਰੀ ਚਮਕੌਰ ਸਾਹਿਬ, 22 ਜੂਨ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਅੱਜ ਸਥਾਨਕ ਅਨਾਜ ਮੰਡੀ ਵਿਚ ਸਥਿਤ ਆਪਣੇ ਦਫ਼ਤਰ ਵਿਚ ਇਲਾਕੇ ਦੇ ਪੰਚਾਂ ਸਰਪੰਚਾ, ਕਾਂਗਰਸੀ ਵਰਕਰਾਂ ਅਤੇ ਮੋਹਤਬਰਾਂ ਦੀ ...

ਪੂਰੀ ਖ਼ਬਰ »

ਐਨ. ਐਫ. ਐਲ. ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਨੰਗਲ, 22 ਜੂਨ (ਪ੍ਰੋ: ਅਵਤਾਰ ਸਿੰਘ)-ਐਨ. ਐਫ. ਐਲ. ਦੇ ਅਫ਼ਸਰਾਂ ਅਤੇ ਮੁਲਾਜ਼ਮਾਂ ਨੇ ਜਨਰਲ ਮੈਨੇਜਰ (ਇੰਚਾਰਜ) ਨਿਰਲੇਪ ਸਿੰਘ ਰਾਏ ਅਤੇ ਉਨ੍ਹਾਂ ਦੀ ਪਤਨੀ ਪ੍ਰੋ: ਗੁਰਸ਼ਰਨ ਕੌਰ ਮਾਨ ਦੀ ਅਗਵਾਈ ਵਿਚ ਐਨ. ਐਫ. ਐਲ. ਦੇ ਖੇਡ ਸਟੇਡੀਅਮ ਵਿਚ ਇਕੱਠੇ ਹੋ ਕੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸਾਲਾਨਾ ਮੂਰਤੀ ਸਥਾਪਨਾ ਦਿਵਸ ਮਨਾਇਆ

ਸੁਖਸਾਲ, 22 ਜੂਨ (ਧਰਮ ਪਾਲ)-ਸ਼ਿਵ ਮੰਦਰ ਪੱਸੀਵਾਲ ਵਿਖੇ ਸਾਲਾਨਾ 19ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਧੀਪੂਰਵਕ ਪੂਜਾ ਅਤੇ ਹਵਨ ਕਰਨ ਉਪਰੰਤ ਭੰਡਾਰਾ ਵਰਤਾਇਆ ਗਿਆ | ਪਿੰਡ ਦੀ ਭਜਨ ਮੰਡਲੀ ਨੇ ਸ਼ਿਵ ਭਗਵਾਨ ਦੀ ਮਾਹਿਮਾ ਦਾ ਗੁਣਗਾਨ ਕੀਤਾ | ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਸਫ਼ਲਤਾ ਪੂਰਵਕ ਚੱਲ ਰਿਹਾ ਹੈ ਮਿਸ਼ਨ ਤੰਦਰੁਸਤ ਪੰਜਾਬ- ਏ.ਡੀ.ਸੀ.

ਰੁਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਜ਼ਿਲ੍ਹੇ ਵਿਚ ਮਿਸ਼ਨ ਤੰਦਰੁਸਤ ਪੰਜਾਬ ਪੂਰੀ ਸਫ਼ਲਤਾ ਨਾਲ ਚਲਾਇਆ ਜਾ ਰਿਹਾ ਹੈ | ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ | ਉਕਤ ਪ੍ਰਗਟਾਵਾ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ ਲਖਮੀਰ ਸਿੰਘ ਰਾਜਪੂਤ ਨੇ ਕੀਤਾ | ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗਾਂ

ਰੂਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਲੋਕ ਹਿਤ ਦੇ ਕਾਰਜਾਂ ਦੀ ਮਹੀਨਾਵਾਰ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗਾਂ ਕੀਤੀਆਂ ਗਈਆਂ | ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਲਖਮੀਰ ਸਿਘ ...

ਪੂਰੀ ਖ਼ਬਰ »

ਵਿਧਾਇਕ 'ਤੇ ਹਮਲੇ ਨੂੰ ਲੈ ਕੇ 'ਆਪ' ਦੇ ਨੁਮਾਇੰਦਿਆਂ ਦੀ ਮੀਟਿੰਗ

ਭਰਤਗੜ੍ਹ, 22 ਜੂਨ (ਜਸਬੀਰ ਸਿੰਘ ਬਾਵਾ)-ਅੱਜ ਭਰਤਗੜ੍ਹ 'ਚ ਆਮ ਆਦਮੀ ਪਾਰਟੀ, ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਨੁਮਾਇੰਦਿਆਂ ਅਤੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਵਿਚ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਏ 'ਤੇ ਮਾਈਨਿੰਗ ਮਾਫ਼ੀਏ ਵਲੋਂ ਕੀਤੇ ਹਮਲੇ ਦੀ ...

ਪੂਰੀ ਖ਼ਬਰ »

ਫ਼ੌਜੀ ਜਸਵਿੰਦਰ ਸਿੰਘ ਛੱਜਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਨੂਰਪੁਰ ਬੇਦੀ, 22 ਜੂਨ (ਰਾਜੇਸ਼ ਚੌਧਰੀ)-ਅੱਜ ਉਸ ਸਮੇਂ ਪਿੰਡ ਛੱਜਾ ਵਿਖੇ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ ਇਕ 25 ਸਾਲਾ ਫ਼ੌਜੀ ਜਵਾਨ ਦੀ ਮਿ੍ਤਕ ਦੇਹ ਨੂੰ ਪਿੰਡ ਛੱਜਾ ਵਿਖੇ ਲਿਆਂਦਾ ਗਿਆ | ਫ਼ੌਜੀ ਜਵਾਨ ਦੀ ਮਿ੍ਤਕ ਦੇਹ ਦਾ ਸਸਕਾਰ ਅੱਜ ਪਿੰਡ ਦੇ ਬਣੇ ...

ਪੂਰੀ ਖ਼ਬਰ »

ਲਾਸ਼ ਵਾਰਸਾਂ ਹਵਾਲੇ ਕੀਤੀ

ਰੂਪਨਗਰ, 22 ਜੂਨ (ਪ. ਪ.)-ਬੀਤੇ ਦਿਨ ਰੂਪਨਗਰ-ਨੰਗਲ ਮਾਰਗ 'ਤੇ ਪਿੰਡ ਖੁਆਸਪੁਰਾ ਨਜ਼ਦੀਕ ਮੋਟਰਸਾਈਕਲ ਦੇ ਹਾਦਸਾਗ੍ਰਸਤ ਹੋਣ ਕਾਰਨ ਦਮ ਤੋੜ ਗਏ ਸਵਰਨ ਸਿੰਘ ਪੁੱਤਰ ਨਿੱਕਾ ਰਾਮ ਨਿਵਾਸੀ ਰਾਏਪੁਰ ਸਾਹਨੀ, ਥਾਣਾ ਕੀਰਤਪੁਰ ਸਾਹਿਬ ਦਾ ਡਾਕਟਰਾਂ ਦੀ ਟੀਮ ਵਲੋਂ ...

ਪੂਰੀ ਖ਼ਬਰ »

ਸੁਸ਼ੀਲ ਮਾਰਗ 'ਚ ਸਪੀਡ ਬਰੇਕਰ ਬਣਾਏ ਜਾਣ

ਨੰਗਲ, 22 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਸੁਸ਼ੀਲ ਮਾਰਗ 'ਚ ਸਪੀਡ ਬਰੇਕਰ ਨਾ ਹੋਣ ਕਾਰਨ ਕਿਸੇ ਵੀ ਸਮੇਂ ਹਾਦਸਾ ਹੋ ਸਕਦਾ ਹੈ | ਦੁਪਹੀਆ ਵਾਹਨ ਚਾਲਕ ਇਸ ਰਿਹਾਇਸ਼ੀ ਇਲਾਕੇ 'ਚੋਂ ਬੜੀ ਹੀ ਸਪੀਡ ਨਾਲ ਲੰਘਦੇ ਹਨ | ਸੈਣੀ ਭਾਈਚਾਰੇ ਦੇ ਆਗੂ ਪਰਮਜੀਤ ਸਿੰਘ ਸੈਣੀ, ਸੰਨੀ ...

ਪੂਰੀ ਖ਼ਬਰ »

ਨੂਰਪੁਰ ਬੇਦੀ ਖ਼ੁਰਦ ਵਿਖੇ ਕਾਂਗਰਸ ਦੀ ਮੀਟਿੰਗ

ਨੂਰਪੁਰ ਬੇਦੀ, 22 ਜੂਨ (ਵਿੰਦਰਪਾਲ ਝਾਂਡੀਆਂ)- ਪਿੰਡ ਨੂਰਪੁਰ ਬੇਦੀ ਵਿਖੇ ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਜਨਰਲ ਸਕੱਤਰ ਹਰਜੀਤ ਸਿੰਘ ਮੀਰਪੁਰ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮੀਰਪੁਰ ਨੇ ਕਿ ...

ਪੂਰੀ ਖ਼ਬਰ »

ਜੂਨ ਮਹੀਨੇ 'ਚ 7 ਗੁੰਮਸ਼ੁਦਾ ਬੱਚੇ ਮਾਪਿਆਂ ਦੇ ਸਪੁਰਦ ਕੀਤੇ

ਰੂਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ)-ਚਾਈਲਡ ਲਾਈਨ ਰੂਪਨਗਰ ਨੂੰ ਇਸ ਮਹੀਨੇ 9 ਗੁੰਮਸ਼ੁਦਾ ਬੱਚੇ ਰੇਲਵੇ ਸਟੇਸ਼ਨ ਅਤੇ ਵੱਖ-ਵੱਖ ਜਗ੍ਹਾ ਤੋਂ ਮਿਲੇ | ਜਿਨ੍ਹਾਂ ਵਿਚੋਂ 2 ਬੱਚੇ ਲੁਧਿਆਣਾ ਦੇ, ਦੋ ਉੱਤਰਾਖੰਡ, ਇਕ ਅੰਬਾਲਾ ਅਤੇ 4 ਬੱਚੇ ਨੰਗਲ ਤੋਂ ਹਰਿਦੁਆਰ ਦੇ ਮਿਲੇ | ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਸੰਘਰਸ਼ ਮੰਚ ਨੰਗਲ ਦੇ ਵਫ਼ਦ ਵਲੋਂ ਨੋਟਰੀ ਪਬਲਿਕ ਵਿਰੁੱਧ ਐਸ. ਡੀ. ਐਮ. ਨੂੰ ਮੰਗ-ਪੱਤਰ

ਨੰਗਲ, 22 ਜੂਨ (ਪ੍ਰੀਤਮ ਸਿੰਘ ਬਰਾਰੀ)-ਨਾਇਬ ਤਹਿਸੀਲਦਾਰ ਨੰਗਲ ਨੂੰ ਕ੍ਰਾਂਤੀਕਾਰੀ ਸੰਘਰਸ਼ ਮੰਚ ਨੰਗਲ ਦਾ ਇਕ ਵਫ਼ਦ ਮੰਚ ਦੇ ਜਨਰਲ ਸਕੱਤਰ ਗੁਰਦਿਆਲ ਸਿੰਘ ਅਤੇ ਸੀਨੀਅਰ ਆਗੂ ਜੋਗਰਾਜ ਦੀ ਅਗਵਾਈ ਹੇਠ ਮਿਲਿਆ | ਵਫ਼ਦ ਵਲੋਂ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਾਪ ...

ਪੂਰੀ ਖ਼ਬਰ »

ਅਮਰਾਲੀ ਦੀ ਡਿਸਪੈਂਸਰੀ 'ਚ ਮਲੇਰੀਆ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 22 ਜੂਨ (ਜਗਮੋਹਣ ਸਿੰਘ ਨਾਰੰਗ)- ਪਿੰਡ ਅਮਰਾਲੀ ਦੀ ਡਿਸਪੈਂਸਰੀ ਵਿਚ ਡਾ. ਅਸ਼ੋਕ ਕੁਮਾਰ ਐਸ. ਐਮ. ਓ. ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਮਲੇਰੀਆ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ. ਹਰਵੀਨ ਗਿੱਲ ਮੈਡੀਕਲ ਅਫ਼ਸਰ ਨੇ ...

ਪੂਰੀ ਖ਼ਬਰ »

ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਵਿਸ਼ੇਸ਼ ਮੀਟਿੰਗ

ਨੰਗਲ, 22 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਇਕ ਵਿਸ਼ੇਸ਼ ਮੀਟਿੰਗ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਲੱਬ ਦੇ ਨੌਜਵਾਨ ਮੈਂਬਰ ਇੰਜੀਨੀਅਰ ...

ਪੂਰੀ ਖ਼ਬਰ »

5/5. 5/6 ਬਿਨਾਂ ਆਇਲਟਸ ਕੈਨੇਡਾ ਸਟੱਡੀ ਵੀਜ਼ਾ ਸੰਭਵ

ਮੁਹਾਲੀ, 22 ਜੂਨ (ਅ. ਬ.)-ਕੈਨੇਡਾ ਵਿਚ ਪੜ੍ਹਨ ਜਾਣ ਦੇ ਚਾਹਵਾਨ ਵਿਦਿਆਰਥੀ ਜਿਨ੍ਹਾਂ ਦੇ ਆਇਲਟਸ ਦੇ ਬੈਂਡ ਹਰੇਕ ਮਾਡਿਊਲ 'ਚੋਂ 6 ਤੋਂ ਘੱਟ ਹਨ, ਉਹ ਵੀ ਜਨਰਲ ਕੈਟਾਗਰੀ ਅਧੀਨ ਅਪਲਾਈ ਕਰ ਸਕਦੇ ਹਨ | ਕੈਨੇਡਾ ਸਟੱਡੀ ਵੀਜ਼ੇ ਲਈ ਦੋ ਕੈਟਾਗਰੀਆਂ ਹਨ, ਜਿਨ੍ਹਾਂ ਦੇ ਨਾਂਅ ਐਸ. ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ

ਨੂਰਪੁਰ ਬੇਦੀ, 22 ਜੂਨ (ਰਾਜੇਸ਼ ਚੌਧਰੀ)-ਵੂਮੈਨ ਐਾਡ ਚਾਈਲਡ ਕੇਅਰ ਸੁਸਾਇਟੀ ਚੰਡੀਗੜ੍ਹ• ਵਲੋਂ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ ਨੂਰਪੁਰ ਬੇਦੀ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡੀ. ਐਸ. ਪੀ. ਮਨਜੀਤ ਕੌਰ ਨੇ ਕੀਤਾ | ਉਨ੍ਹ•ਾਂ ...

ਪੂਰੀ ਖ਼ਬਰ »

ਸਰਪੰਚਾਂ ਵਲੋਂ ਮਾਣ ਭੱਤੇ ਲਈ ਅਦਾਲਤੀ ਦਰਵਾਜ਼ਾ ਖੜਕਾਉਣ ਦਾ ਫ਼ੈਸਲਾ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਸਰਪੰਚਾਂ ਨੇ ਇਕੱਤਰਤਾ ਕਰਕੇ ਮਾਣ ਭੱਤੇ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਕੱਠ ਵਿਚ ਸੁੱਚਾ ਸਿੰਘ ਖੱਟੜਾ ਨੇ ਮਾਣ ਭੱਤੇ ਦੇ ਸਬੰਧ ਵਿਚ ਪੂਰੀ ਜਾਣਕਾਰੀ ...

ਪੂਰੀ ਖ਼ਬਰ »

ਬਰਮਲਾ ਖੱਡ 'ਤੇ ਨਵਾਂ ਪੁਲ ਬਣਾਇਆ ਜਾਵੇ

ਨੰਗਲ, 22 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ-ਭਾਖੜਾ ਡੈਮ ਮੁੱਖ ਸੜਕ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਲੋਕੀਂ ਅੰਤਾਂ ਦੀ ਪ੍ਰੇਸ਼ਾਨੀ ਹੰਢਾਅ ਰਹੇ ਹਨ ਪਰ ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੌਾ ਰਹੇ ਹਨ | ਨਾਜਾਇਜ਼ ਕਬਜ਼ਿਆਂ ...

ਪੂਰੀ ਖ਼ਬਰ »

ਸੁਘੜ ਸਿਆਸਤਦਾਨ ਨਾ ਹੋਣ ਕਾਰਨ ਸੰਦੋਆ ਆਪਣੇ ਹੀ ਸਮਰਥਕਾਂ ਤੋਂ ਖਾ ਗਿਆ ਪਲਟੀ

ਨੂਰਪੁਰ ਬੇਦੀ, 22 ਜੂਨ (ਹਰਦੀਪ ਸਿੰਘ ਢੀਂਡਸਾ)-ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹੋਏ ਹਮਲੇ ਨੇ ਪੂਰੇ ਸੂਬੇ ਦੀ ਸਿਆਸਤ ਵਿਚ ਤਹਿਲਕਾ ਮਚਾ ਦਿੱਤਾ ਹੈ | ਵੱਖ-ਵੱਖ ਸਿਆਸੀ ਧਿਰਾਂ ਵਲੋਂ ਜਿੱਥੇ ਇਸ ਕਾਂਡ ਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ ਉੱਥੇ ਹੀ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਸਮਾਜ ਸੇਵਾ ਵਿਚ ਖ਼ਾਲਸਾ ਕਾਲਜ ਦਾ ਅਹਿਮ ਯੋਗਦਾਨ-ਬਾਬਾ ਲਾਭ ਸਿੰਘ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਚੱਲ ਰਹੇ ਸੱਤ ਰੋਜ਼ਾ ਅੰਤਰ ਕਾਲਜ ਐਨ. ਐਸ. ਐਸ. ਕੈਂਪ ਦੇ ਛੇਵੇਂ ਦਿਨ ਸੇਵਾ ਦੇ ਪੁੰਜ ਬਾਬਾ ਲਾਭ ਸਿੰਘ ...

ਪੂਰੀ ਖ਼ਬਰ »

'ਆਪ' ਵਿਧਾਇਕ ਦੇ ਮਾਈਨਿੰਗ 'ਚ ਹਿੱਤਾਂ ਦੀ ਜਾਂਚ ਹੋਵੇ- ਕਾਂਗਰਸ

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)- ਪੰਜਾਬ ਕਾਂਗਰਸ ਦੇ ਆਗੂਆਂ ਨੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਮਾਈਨਿੰਗ 'ਚ ਹਿੱਤਾਂ ਦੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ¢ ਕਾਂਗਰਸੀ ਆਗੂਆਂ ਦਾ ਦੋਸ਼ ਹੈ ਕਿ ਵਿਧਾਇਕ ਖੁਦ ਹੀ ਰੇਤ ਮਾਫੀਆ ਹੈ ਤੇ ਉਹ ਖੁਦ ਸਿੱਧੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX