ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  5 minutes ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  3 minutes ago
ਰਾਏਕੋਟ, 16 ਜੂਨ- ਅੱਜ ਦੁਪਹਿਰ ਬਾਅਦ ਸਥਾਨਕ ਬੋਪਾਰਾਏ ਪਿੰਡ ਦੇ ਕਰੀਬ ਸਥਿਤ ਇੱਕ ਸ਼ੈਲਰ ਦੀ ਕੰਧ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਕੰਧ ਦੇ ਹੇਠਾਂ ਆਉਣ ਕਾਰਣ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਇੱਕ ਦੇ ਜ਼ਖਮੀ ਹੋਣ....
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  12 minutes ago
ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ....
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  41 minutes ago
ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ...
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  57 minutes ago
ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  54 minutes ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੋੜਾਂ ਪੂਰੀਆਂ
. . .  about 1 hour ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  about 1 hour ago
ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ...
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੋੜਾਂ ਬਣਾ ਕੇ ਹੋਏ ਆਊਟ
. . .  about 1 hour ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  about 2 hours ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  about 2 hours ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  about 2 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  about 2 hours ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਰੂਪਨਗਰ

ਵਿਧਾਇਕ ਸੰਦੋਆ ਕੁੱਟਮਾਰ ਮਾਮਲੇ 'ਚ 'ਆਪ' ਨੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਰੂਪਨਗਰ, 22 ਜੂਨ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹੋਏ ਕਾਤਲਾਨਾ ਹਮਲੇ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵਲੋਂ ਸੂਬਾਈ ਆਗੂਆਂ ਦੀ ਅਗਵਾਈ 'ਚ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤੇ ਦੋ ਨੌਜਵਾਨ ਮੁੜ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜੇ

ਕੀਰਤਪੁਰ ਸਾਹਿਬ/ ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ, ਜੇ.ਐਸ. ਨਿੱਕੂਵਾਲ)-ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਵਲੋਂ 400 ਗ੍ਰਾਮ ਨਸ਼ੀਲੇ ਪਾਊਡਰ, 315 ਬੋਰ ਦੇਸੀ ਪਿਸਤੌਲ, ਦੋ ਕਾਰਤੂਸ ਅਤੇ 3 ਲੱਖ 70 ਹਜ਼ਾਰ ਰੁਪਏ ਦੀ ਨਗਦੀ ਸਮੇਤ ਕਾਬੂ ਕੀਤੇ ...

ਪੂਰੀ ਖ਼ਬਰ »

ਸੁਵਿਧਾ ਯੂਨੀਅਨ ਦੀ ਸੂਬਾ ਪੱਧਰੀ ਰੈਲੀ ਅੱਜ ਜਲੰਧਰ 'ਚ

ਰੂਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ, ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਹੱਕ ਵਿਚ ਜਲੰਧਰ ਵਿਖੇ 23 ਜੂਨ ਨੂੰ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਹ ਫ਼ੈਸਲਾ ਜਥੇਬੰਦੀ ਦੀ ...

ਪੂਰੀ ਖ਼ਬਰ »

ਅਕਾਲੀ ਦਲ (ਅ) ਨੇ ਗਤਕਾ ਦਿਵਸ ਮਨਾਇਆ

ਰੂਪਨਗਰ, 22 ਜੂਨ (ਹੁੰਦਲ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਚੌਥਾ ਗਤਕਾ ਦਿਵਸ ਜ਼ਿਲ੍ਹਾ ਪ੍ਰਧਾਨ ਰੂਪਨਗਰ ਫੌਜਾ ਸਿੰਘ ਧਨੌਰੀ ਸਮੂਹ ਜ਼ਿਲ੍ਹਾ ਜਥੇਬੰਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੁਛਲਪਾਲ ਸਿੰਘ ਮਾਨ ਹਲਕਾ ਇੰਚਾਰਜ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਮੰਤਰੀ ਨੇ ਆਈ. ਟੀ. ਆਈ. ਵਿਖੇ ਸ਼ਾਰਟ ਟਰਮ ਕੋਰਸ ਦਾ ਕੀਤਾ ਉਦਘਾਟਨ

ਰੂਪਨਗਰ, 22 ਜੂਨ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਪੰਜਾਬ ਵਿਚ ਜਲਦ ਹੀ ਅੰਤਰਰਾਸ਼ਟਰੀ ਰੁਜ਼ਗਾਰ ਮੇਲਾ ਕਰਵਾਇਆ ਜਾਵੇਗਾ, ਜਿਸ ਬਾਰੇ ਜਲਦ ਹੀ ਮੁੱਖ ਮੰਤਰੀ ਪੰਜਾਬ ਐਲਾਨ ਕਰਨਗੇ | ਅੱਜ ਇੱਥੇ ਸਥਾਨਕ ਆਈ. ਟੀ. ਆਈ. ਵਿਖੇ ਪਹੁੰਚੇ ਤਕਨੀਕੀ ਸਿੱਖਿਆ ਅਤੇ ...

ਪੂਰੀ ਖ਼ਬਰ »

ਡੁੱਬਦੇ ਹੋਏ ਬਜ਼ੁਰਗ ਨੂੰ ਬਾਹਰ ਕੱਢਣ ਦੇ ਬਾਵਜੂਦ ਵੀ ਮੌਤ ਤੋਂ ਨਾ ਬਚਾ ਸਕਿਆ ਨੌਜਵਾਨ

ਘਨੌਲੀ, 22 ਜੂਨ (ਜਸਵੀਰ ਸਿੰਘ ਸੈਣੀ)-ਘਨੌਲੀ ਨੇੜੇ ਭਾਖੜਾ ਨਹਿਰ ਵਿਚ ਡੱੁਬ ਰਹੇ ਬਜ਼ੁਰਗ ਨੂੰ ਨੌਜਵਾਨ ਦੁਆਰਾ ਬਾਹਰ ਕੱਢਣ ਉਪਰੰਤ ਵੀ ਬਜ਼ੁਰਗ ਦੀ ਜਾਨ ਨਾ ਬਚ ਸਕੀ | ਇਸ ਸਬੰਧੀ ਘਨੌਲੀ ਚੌਕੀ ਦੇ ਮੁਨਸ਼ੀ ਰਾਜ ਕੁਮਾਰ ਨੇ ਦੱਸਿਆ ਕਿ ਦੁਪਹਿਰ ਬਾਅਦ ਘਨੌਲੀ ਦਾ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਜ਼ਖ਼ਮੀ

ਨੰਗਲ, 22 ਜੂਨ (ਪ੍ਰੋ: ਅਵਤਾਰ ਸਿੰਘ)-ਸਥਾਨਕ ਅਜੋਲੀ ਮੋੜ 'ਤੇ ਨੰਗਲ-ਊਨਾ ਮੁੱਖ ਮਾਰਗ 'ਤੇ ਟਰੈਕਟਰ ਟਰਾਲੀ ਨਾਲ ਇਕ ਨੌਜਵਾਨ ਜੋ ਕਿ ਮੋਟਰਸਾਈਕਲ 'ਤੇ ਸਵਾਰ ਸੀ ਟਕਰਾਉਣ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੋਟਰਸਾਈਕਲ ਸਵਾਰ ਦਾ ਨਾਂਅ ...

ਪੂਰੀ ਖ਼ਬਰ »

ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ

ਕੀਰਤਪੁਰ ਸਾਹਿਬ, 22 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਚੰਗਰ ਇਲਾਕੇ ਨਾਲ ਸਬੰਧਿਤ ਪਿੰਡ ਚੀਕਣਾ ਨਜ਼ਦੀਕ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇੱਕ 23 ਸਾਲਾਂ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਬੱਸ ਅੱਡਾ ਬੈਂਸ ਵਿਖੇ ਦੁਕਾਨਦਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਨੂਰਪੁਰ ਬੇਦੀ, 22 ਜੂਨ (ਰਾਜੇਸ਼ ਚੌਧਰੀ)-ਬੀਤੀ ਰਾਤ ਕੁਝ ਨੌਜਵਾਨਾਂ ਵਲੋਂ ਸਥਾਨਕ ਪੁਲਿਸ ਦੇ ਡਰ ਭੈਅ ਤੋਂ ਬੇਖੌਫ਼ ਹੋ ਕੇ ਬੱਸ ਅੱਡਾ ਬੈਂਸ ਦੇ ਇਕ ਦੁਕਾਨਦਾਰ 'ਤੇ ਕਿਰਪਾਨਾਂ ਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਡੇਲੀਵੇਜ ਯੂਨੀਅਨ ਵਲੋਂ ਐਕਸੀਅਨ ਦਫ਼ਤਰ ਮੂਹਰੇ ਰੋਸ ਧਰਨਾ

ਨੰਗਲ, 22 ਜੂਨ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਡੇਲੀਵੇਜ ਯੂਨੀਅਨ ਨੰਗਲ ਦੇ ਕਾਰਕੁੰਨਾਂ ਵਲੋਂ ਪ੍ਰਧਾਨ ਰਾਮ ਹਰਖ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਦੇ ਹੱਲ ਲਈ ਪਰਿਵਾਰਕ ਮੈਂਬਰਾਂ ਸਮੇਤ ਐਕਸੀਅਨ ਨੰਗਲ ਡੈਮ ਦਫ਼ਤਰ ਮੂਹਰੇ ਕੜਕਦੀ ਧੁੱਪ ਵਿਚ ਰੋਸ ਧਰਨਾ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਬੱਕਰੀ ਪਾਲਣ ਸਿਖਲਾਈ ਕੈਂਪ

ਸ੍ਰੀ ਚਮਕੌਰ ਸਾਹਿਬ, 22 ਜੂਨ (ਜਗਮੋਹਣ ਸਿੰਘ ਨਾਰੰਗ)-ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਅੱਜ ਇਥੇ ਐਸ. ਡੀ. ਐਮ. ਦਫ਼ਤਰ ਕੰਪਲੈਕਸ 'ਚ 19 ਜੂਨ ਤੋਂ ਸ਼ੁਰੂ ਹੋਈ ਬੱਕਰੀ ਪਾਲਣ ਦੀ ਸਿਖਲਾਈ ਅੱਜ ਸਮਾਪਤ ਹੋ ਗਈ | ਇਸ ਸਿਖਲਾਈ ਕੈਂਪ ਵਿਚ 56 ਬੱਕਰੀ ਪਾਲਕਾਂ ਨੇ ਸਿਖਲਾਈ ਲਈ | ਅੱਜ ...

ਪੂਰੀ ਖ਼ਬਰ »

ਸਰਬ ਧਰਮ ਸਕਾਊਟਸ ਤੇ ਗਾਈਡਜ਼ ਕੈਂਪ 25 ਤੋਂ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-ਭਾਰਤ ਸਕਾਊਟਸ ਅਤੇ ਗਾਈਡਜ਼ ਪੰਜਾਬ ਚੰਡੀਗੜ੍ਹ ਚੀਫ਼ ਕਮਿਸ਼ਨਰ ਦੀਪਇੰਦਰ ਸਿੰਘ ਦੇ ਆਦੇਸ਼ਾਂ ਤਹਿਤ ਸਿਖਲਾਈ ਕੇਂਦਰ ਤਾਰਾ ਦੇਵੀ ਸ਼ਿਮਲਾ ਵਿਖੇ 25 ਜੂਨ ਤੋਂ 29 ਜੂਨ ਤੱਕ ਸਰਬ ਧਰਮ ਕੈਂਪ ਲਗਾਇਆ ...

ਪੂਰੀ ਖ਼ਬਰ »

ਕਬੀਰ ਪੰਥੀ ਸਮਾਜ ਸੁਧਾਰ ਸਭਾ ਢੇਰ ਦੀ ਮੀਟਿੰਗ

ਢੇਰ, 22 ਜੂਨ (ਸ਼ਿਵ ਕੁਮਾਰ ਕਾਲੀਆ)-ਕਬੀਰ ਪੰਥੀ ਸਮਾਜ ਸੁਧਾਰ ਸਭਾ ਪਿੰਡ ਢੇਰ ਦੀ ਇਕ ਵਿਸ਼ੇਸ਼ ਮੀਟਿੰਗ ਠਾਕੁਰ ਦਾਸ ਅਤੇ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਮਤਾ ਪਾਸ ਕੀਤਾ ਗਿਆ ਕਿ ਸਤਿਗੁਰੂ ਕਬੀਰ ਦਾ ਜਨਮ ਦਿਵਸ ਗੁਰਦੁਆਰਾ ਸਾਹਿਬ ਢੇਰ ਵਿਖੇ 24 ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਵਲੋਂ ਜਿੰਦਵੜੀ ਦੀਆਂ ਗਲੀਆਂ-ਨਾਲੀਆਂ ਦਾ ਉਦਘਾਟਨ

ਢੇਰ, 22 ਜੂਨ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਪਿੰਡ ਜਿੰਦਵੜੀ ਦੀਆਂ ਗਲੀਆਂ-ਨਾਲੀਆਂ ਦਾ ਉਦਘਾਟਨ ਕੀਤਾ ਗਿਆ | ਇਸ ਉਪਰੰਤ ਪਿੰਡ ਦੇ ਲੋਕਾਂ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੀ ਸਰਪੰਚਾਂ ਤੇ ਵਰਕਰਾਂ ਨਾਲ ਮੀਟਿੰਗ

ਸ੍ਰੀ ਚਮਕੌਰ ਸਾਹਿਬ, 22 ਜੂਨ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਅੱਜ ਸਥਾਨਕ ਅਨਾਜ ਮੰਡੀ ਵਿਚ ਸਥਿਤ ਆਪਣੇ ਦਫ਼ਤਰ ਵਿਚ ਇਲਾਕੇ ਦੇ ਪੰਚਾਂ ਸਰਪੰਚਾ, ਕਾਂਗਰਸੀ ਵਰਕਰਾਂ ਅਤੇ ਮੋਹਤਬਰਾਂ ਦੀ ...

ਪੂਰੀ ਖ਼ਬਰ »

ਐਨ. ਐਫ. ਐਲ. ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਨੰਗਲ, 22 ਜੂਨ (ਪ੍ਰੋ: ਅਵਤਾਰ ਸਿੰਘ)-ਐਨ. ਐਫ. ਐਲ. ਦੇ ਅਫ਼ਸਰਾਂ ਅਤੇ ਮੁਲਾਜ਼ਮਾਂ ਨੇ ਜਨਰਲ ਮੈਨੇਜਰ (ਇੰਚਾਰਜ) ਨਿਰਲੇਪ ਸਿੰਘ ਰਾਏ ਅਤੇ ਉਨ੍ਹਾਂ ਦੀ ਪਤਨੀ ਪ੍ਰੋ: ਗੁਰਸ਼ਰਨ ਕੌਰ ਮਾਨ ਦੀ ਅਗਵਾਈ ਵਿਚ ਐਨ. ਐਫ. ਐਲ. ਦੇ ਖੇਡ ਸਟੇਡੀਅਮ ਵਿਚ ਇਕੱਠੇ ਹੋ ਕੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸਾਲਾਨਾ ਮੂਰਤੀ ਸਥਾਪਨਾ ਦਿਵਸ ਮਨਾਇਆ

ਸੁਖਸਾਲ, 22 ਜੂਨ (ਧਰਮ ਪਾਲ)-ਸ਼ਿਵ ਮੰਦਰ ਪੱਸੀਵਾਲ ਵਿਖੇ ਸਾਲਾਨਾ 19ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਧੀਪੂਰਵਕ ਪੂਜਾ ਅਤੇ ਹਵਨ ਕਰਨ ਉਪਰੰਤ ਭੰਡਾਰਾ ਵਰਤਾਇਆ ਗਿਆ | ਪਿੰਡ ਦੀ ਭਜਨ ਮੰਡਲੀ ਨੇ ਸ਼ਿਵ ਭਗਵਾਨ ਦੀ ਮਾਹਿਮਾ ਦਾ ਗੁਣਗਾਨ ਕੀਤਾ | ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਸਫ਼ਲਤਾ ਪੂਰਵਕ ਚੱਲ ਰਿਹਾ ਹੈ ਮਿਸ਼ਨ ਤੰਦਰੁਸਤ ਪੰਜਾਬ- ਏ.ਡੀ.ਸੀ.

ਰੁਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਜ਼ਿਲ੍ਹੇ ਵਿਚ ਮਿਸ਼ਨ ਤੰਦਰੁਸਤ ਪੰਜਾਬ ਪੂਰੀ ਸਫ਼ਲਤਾ ਨਾਲ ਚਲਾਇਆ ਜਾ ਰਿਹਾ ਹੈ | ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ | ਉਕਤ ਪ੍ਰਗਟਾਵਾ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ ਲਖਮੀਰ ਸਿੰਘ ਰਾਜਪੂਤ ਨੇ ਕੀਤਾ | ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗਾਂ

ਰੂਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਲੋਕ ਹਿਤ ਦੇ ਕਾਰਜਾਂ ਦੀ ਮਹੀਨਾਵਾਰ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗਾਂ ਕੀਤੀਆਂ ਗਈਆਂ | ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਲਖਮੀਰ ਸਿਘ ...

ਪੂਰੀ ਖ਼ਬਰ »

ਵਿਧਾਇਕ 'ਤੇ ਹਮਲੇ ਨੂੰ ਲੈ ਕੇ 'ਆਪ' ਦੇ ਨੁਮਾਇੰਦਿਆਂ ਦੀ ਮੀਟਿੰਗ

ਭਰਤਗੜ੍ਹ, 22 ਜੂਨ (ਜਸਬੀਰ ਸਿੰਘ ਬਾਵਾ)-ਅੱਜ ਭਰਤਗੜ੍ਹ 'ਚ ਆਮ ਆਦਮੀ ਪਾਰਟੀ, ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਨੁਮਾਇੰਦਿਆਂ ਅਤੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਵਿਚ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਏ 'ਤੇ ਮਾਈਨਿੰਗ ਮਾਫ਼ੀਏ ਵਲੋਂ ਕੀਤੇ ਹਮਲੇ ਦੀ ...

ਪੂਰੀ ਖ਼ਬਰ »

ਫ਼ੌਜੀ ਜਸਵਿੰਦਰ ਸਿੰਘ ਛੱਜਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਨੂਰਪੁਰ ਬੇਦੀ, 22 ਜੂਨ (ਰਾਜੇਸ਼ ਚੌਧਰੀ)-ਅੱਜ ਉਸ ਸਮੇਂ ਪਿੰਡ ਛੱਜਾ ਵਿਖੇ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ ਇਕ 25 ਸਾਲਾ ਫ਼ੌਜੀ ਜਵਾਨ ਦੀ ਮਿ੍ਤਕ ਦੇਹ ਨੂੰ ਪਿੰਡ ਛੱਜਾ ਵਿਖੇ ਲਿਆਂਦਾ ਗਿਆ | ਫ਼ੌਜੀ ਜਵਾਨ ਦੀ ਮਿ੍ਤਕ ਦੇਹ ਦਾ ਸਸਕਾਰ ਅੱਜ ਪਿੰਡ ਦੇ ਬਣੇ ...

ਪੂਰੀ ਖ਼ਬਰ »

ਲਾਸ਼ ਵਾਰਸਾਂ ਹਵਾਲੇ ਕੀਤੀ

ਰੂਪਨਗਰ, 22 ਜੂਨ (ਪ. ਪ.)-ਬੀਤੇ ਦਿਨ ਰੂਪਨਗਰ-ਨੰਗਲ ਮਾਰਗ 'ਤੇ ਪਿੰਡ ਖੁਆਸਪੁਰਾ ਨਜ਼ਦੀਕ ਮੋਟਰਸਾਈਕਲ ਦੇ ਹਾਦਸਾਗ੍ਰਸਤ ਹੋਣ ਕਾਰਨ ਦਮ ਤੋੜ ਗਏ ਸਵਰਨ ਸਿੰਘ ਪੁੱਤਰ ਨਿੱਕਾ ਰਾਮ ਨਿਵਾਸੀ ਰਾਏਪੁਰ ਸਾਹਨੀ, ਥਾਣਾ ਕੀਰਤਪੁਰ ਸਾਹਿਬ ਦਾ ਡਾਕਟਰਾਂ ਦੀ ਟੀਮ ਵਲੋਂ ...

ਪੂਰੀ ਖ਼ਬਰ »

ਸੁਸ਼ੀਲ ਮਾਰਗ 'ਚ ਸਪੀਡ ਬਰੇਕਰ ਬਣਾਏ ਜਾਣ

ਨੰਗਲ, 22 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਸੁਸ਼ੀਲ ਮਾਰਗ 'ਚ ਸਪੀਡ ਬਰੇਕਰ ਨਾ ਹੋਣ ਕਾਰਨ ਕਿਸੇ ਵੀ ਸਮੇਂ ਹਾਦਸਾ ਹੋ ਸਕਦਾ ਹੈ | ਦੁਪਹੀਆ ਵਾਹਨ ਚਾਲਕ ਇਸ ਰਿਹਾਇਸ਼ੀ ਇਲਾਕੇ 'ਚੋਂ ਬੜੀ ਹੀ ਸਪੀਡ ਨਾਲ ਲੰਘਦੇ ਹਨ | ਸੈਣੀ ਭਾਈਚਾਰੇ ਦੇ ਆਗੂ ਪਰਮਜੀਤ ਸਿੰਘ ਸੈਣੀ, ਸੰਨੀ ...

ਪੂਰੀ ਖ਼ਬਰ »

ਨੂਰਪੁਰ ਬੇਦੀ ਖ਼ੁਰਦ ਵਿਖੇ ਕਾਂਗਰਸ ਦੀ ਮੀਟਿੰਗ

ਨੂਰਪੁਰ ਬੇਦੀ, 22 ਜੂਨ (ਵਿੰਦਰਪਾਲ ਝਾਂਡੀਆਂ)- ਪਿੰਡ ਨੂਰਪੁਰ ਬੇਦੀ ਵਿਖੇ ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਜਨਰਲ ਸਕੱਤਰ ਹਰਜੀਤ ਸਿੰਘ ਮੀਰਪੁਰ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮੀਰਪੁਰ ਨੇ ਕਿ ਇਲਾਕੇ 'ਚ ਮੀਟਿੰਗ ਕਰਕੇ ਪਿੰਡ ਦੇ ਕਾਂਗਰਸੀ ਵਰਕਰਾਂ ਤੇ ਲੋਕਾਂ ਦੀਆਂ ਸਮੱਸਿਆ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਲੋਕਾਂ ਤੇ ਵਰਕਰਾਂ ਨੂੰ ਕਿਸੀ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆ ਸਕੇ | ਇਸ ਮੌਕੇ ਵਿਕਰਮ ਧੀਮਾਨ, ਹੁਸਨ ਚੰਦ, ਕਸ਼ਮੀਰੀ ਲਾਲ, ਰੂਪ ਚੰਦ, ਨਰੇਸ਼ ਕੁਮਾਰ, ਊਸ਼ਾ ਰਾਣੀ, ਰਾਕੇਸ਼ ਕੁਮਾਰ, ਸੁਨੀਲ ਕੁਮਾਰ, ਹੁਸਨ ਲਾਲ, ਨਰੇਸ਼ ਕੁਮਾਰ, ਹਰਮੇਸ਼ ਕੌਰ, ਸਤਵਿੰਦਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜੂਨ ਮਹੀਨੇ 'ਚ 7 ਗੁੰਮਸ਼ੁਦਾ ਬੱਚੇ ਮਾਪਿਆਂ ਦੇ ਸਪੁਰਦ ਕੀਤੇ

ਰੂਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ)-ਚਾਈਲਡ ਲਾਈਨ ਰੂਪਨਗਰ ਨੂੰ ਇਸ ਮਹੀਨੇ 9 ਗੁੰਮਸ਼ੁਦਾ ਬੱਚੇ ਰੇਲਵੇ ਸਟੇਸ਼ਨ ਅਤੇ ਵੱਖ-ਵੱਖ ਜਗ੍ਹਾ ਤੋਂ ਮਿਲੇ | ਜਿਨ੍ਹਾਂ ਵਿਚੋਂ 2 ਬੱਚੇ ਲੁਧਿਆਣਾ ਦੇ, ਦੋ ਉੱਤਰਾਖੰਡ, ਇਕ ਅੰਬਾਲਾ ਅਤੇ 4 ਬੱਚੇ ਨੰਗਲ ਤੋਂ ਹਰਿਦੁਆਰ ਦੇ ਮਿਲੇ | ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਸੰਘਰਸ਼ ਮੰਚ ਨੰਗਲ ਦੇ ਵਫ਼ਦ ਵਲੋਂ ਨੋਟਰੀ ਪਬਲਿਕ ਵਿਰੁੱਧ ਐਸ. ਡੀ. ਐਮ. ਨੂੰ ਮੰਗ-ਪੱਤਰ

ਨੰਗਲ, 22 ਜੂਨ (ਪ੍ਰੀਤਮ ਸਿੰਘ ਬਰਾਰੀ)-ਨਾਇਬ ਤਹਿਸੀਲਦਾਰ ਨੰਗਲ ਨੂੰ ਕ੍ਰਾਂਤੀਕਾਰੀ ਸੰਘਰਸ਼ ਮੰਚ ਨੰਗਲ ਦਾ ਇਕ ਵਫ਼ਦ ਮੰਚ ਦੇ ਜਨਰਲ ਸਕੱਤਰ ਗੁਰਦਿਆਲ ਸਿੰਘ ਅਤੇ ਸੀਨੀਅਰ ਆਗੂ ਜੋਗਰਾਜ ਦੀ ਅਗਵਾਈ ਹੇਠ ਮਿਲਿਆ | ਵਫ਼ਦ ਵਲੋਂ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਾਪ ...

ਪੂਰੀ ਖ਼ਬਰ »

ਅਮਰਾਲੀ ਦੀ ਡਿਸਪੈਂਸਰੀ 'ਚ ਮਲੇਰੀਆ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 22 ਜੂਨ (ਜਗਮੋਹਣ ਸਿੰਘ ਨਾਰੰਗ)- ਪਿੰਡ ਅਮਰਾਲੀ ਦੀ ਡਿਸਪੈਂਸਰੀ ਵਿਚ ਡਾ. ਅਸ਼ੋਕ ਕੁਮਾਰ ਐਸ. ਐਮ. ਓ. ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਮਲੇਰੀਆ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ. ਹਰਵੀਨ ਗਿੱਲ ਮੈਡੀਕਲ ਅਫ਼ਸਰ ਨੇ ...

ਪੂਰੀ ਖ਼ਬਰ »

ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਵਿਸ਼ੇਸ਼ ਮੀਟਿੰਗ

ਨੰਗਲ, 22 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਇਕ ਵਿਸ਼ੇਸ਼ ਮੀਟਿੰਗ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਲੱਬ ਦੇ ਨੌਜਵਾਨ ਮੈਂਬਰ ਇੰਜੀਨੀਅਰ ...

ਪੂਰੀ ਖ਼ਬਰ »

5/5. 5/6 ਬਿਨਾਂ ਆਇਲਟਸ ਕੈਨੇਡਾ ਸਟੱਡੀ ਵੀਜ਼ਾ ਸੰਭਵ

ਮੁਹਾਲੀ, 22 ਜੂਨ (ਅ. ਬ.)-ਕੈਨੇਡਾ ਵਿਚ ਪੜ੍ਹਨ ਜਾਣ ਦੇ ਚਾਹਵਾਨ ਵਿਦਿਆਰਥੀ ਜਿਨ੍ਹਾਂ ਦੇ ਆਇਲਟਸ ਦੇ ਬੈਂਡ ਹਰੇਕ ਮਾਡਿਊਲ 'ਚੋਂ 6 ਤੋਂ ਘੱਟ ਹਨ, ਉਹ ਵੀ ਜਨਰਲ ਕੈਟਾਗਰੀ ਅਧੀਨ ਅਪਲਾਈ ਕਰ ਸਕਦੇ ਹਨ | ਕੈਨੇਡਾ ਸਟੱਡੀ ਵੀਜ਼ੇ ਲਈ ਦੋ ਕੈਟਾਗਰੀਆਂ ਹਨ, ਜਿਨ੍ਹਾਂ ਦੇ ਨਾਂਅ ਐਸ. ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ

ਨੂਰਪੁਰ ਬੇਦੀ, 22 ਜੂਨ (ਰਾਜੇਸ਼ ਚੌਧਰੀ)-ਵੂਮੈਨ ਐਾਡ ਚਾਈਲਡ ਕੇਅਰ ਸੁਸਾਇਟੀ ਚੰਡੀਗੜ੍ਹ• ਵਲੋਂ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ ਨੂਰਪੁਰ ਬੇਦੀ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡੀ. ਐਸ. ਪੀ. ਮਨਜੀਤ ਕੌਰ ਨੇ ਕੀਤਾ | ਉਨ੍ਹ•ਾਂ ...

ਪੂਰੀ ਖ਼ਬਰ »

ਸਰਪੰਚਾਂ ਵਲੋਂ ਮਾਣ ਭੱਤੇ ਲਈ ਅਦਾਲਤੀ ਦਰਵਾਜ਼ਾ ਖੜਕਾਉਣ ਦਾ ਫ਼ੈਸਲਾ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਸਰਪੰਚਾਂ ਨੇ ਇਕੱਤਰਤਾ ਕਰਕੇ ਮਾਣ ਭੱਤੇ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਕੱਠ ਵਿਚ ਸੁੱਚਾ ਸਿੰਘ ਖੱਟੜਾ ਨੇ ਮਾਣ ਭੱਤੇ ਦੇ ਸਬੰਧ ਵਿਚ ਪੂਰੀ ਜਾਣਕਾਰੀ ...

ਪੂਰੀ ਖ਼ਬਰ »

ਬਰਮਲਾ ਖੱਡ 'ਤੇ ਨਵਾਂ ਪੁਲ ਬਣਾਇਆ ਜਾਵੇ

ਨੰਗਲ, 22 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ-ਭਾਖੜਾ ਡੈਮ ਮੁੱਖ ਸੜਕ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਲੋਕੀਂ ਅੰਤਾਂ ਦੀ ਪ੍ਰੇਸ਼ਾਨੀ ਹੰਢਾਅ ਰਹੇ ਹਨ ਪਰ ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੌਾ ਰਹੇ ਹਨ | ਨਾਜਾਇਜ਼ ਕਬਜ਼ਿਆਂ ...

ਪੂਰੀ ਖ਼ਬਰ »

ਸੁਘੜ ਸਿਆਸਤਦਾਨ ਨਾ ਹੋਣ ਕਾਰਨ ਸੰਦੋਆ ਆਪਣੇ ਹੀ ਸਮਰਥਕਾਂ ਤੋਂ ਖਾ ਗਿਆ ਪਲਟੀ

ਨੂਰਪੁਰ ਬੇਦੀ, 22 ਜੂਨ (ਹਰਦੀਪ ਸਿੰਘ ਢੀਂਡਸਾ)-ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹੋਏ ਹਮਲੇ ਨੇ ਪੂਰੇ ਸੂਬੇ ਦੀ ਸਿਆਸਤ ਵਿਚ ਤਹਿਲਕਾ ਮਚਾ ਦਿੱਤਾ ਹੈ | ਵੱਖ-ਵੱਖ ਸਿਆਸੀ ਧਿਰਾਂ ਵਲੋਂ ਜਿੱਥੇ ਇਸ ਕਾਂਡ ਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ ਉੱਥੇ ਹੀ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਸਮਾਜ ਸੇਵਾ ਵਿਚ ਖ਼ਾਲਸਾ ਕਾਲਜ ਦਾ ਅਹਿਮ ਯੋਗਦਾਨ-ਬਾਬਾ ਲਾਭ ਸਿੰਘ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਚੱਲ ਰਹੇ ਸੱਤ ਰੋਜ਼ਾ ਅੰਤਰ ਕਾਲਜ ਐਨ. ਐਸ. ਐਸ. ਕੈਂਪ ਦੇ ਛੇਵੇਂ ਦਿਨ ਸੇਵਾ ਦੇ ਪੁੰਜ ਬਾਬਾ ਲਾਭ ਸਿੰਘ ...

ਪੂਰੀ ਖ਼ਬਰ »

'ਆਪ' ਵਿਧਾਇਕ ਦੇ ਮਾਈਨਿੰਗ 'ਚ ਹਿੱਤਾਂ ਦੀ ਜਾਂਚ ਹੋਵੇ- ਕਾਂਗਰਸ

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)- ਪੰਜਾਬ ਕਾਂਗਰਸ ਦੇ ਆਗੂਆਂ ਨੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਮਾਈਨਿੰਗ 'ਚ ਹਿੱਤਾਂ ਦੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ¢ ਕਾਂਗਰਸੀ ਆਗੂਆਂ ਦਾ ਦੋਸ਼ ਹੈ ਕਿ ਵਿਧਾਇਕ ਖੁਦ ਹੀ ਰੇਤ ਮਾਫੀਆ ਹੈ ਤੇ ਉਹ ਖੁਦ ਸਿੱਧੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX