ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਜੋ ਰੇਤ ਮਾਫ਼ੀਆ ਨੂੰ ਗ਼ੈਰ-ਕਾਨੂੰਨੀ ਤੌਰ 'ਤੇ ਰੇਤ ਦੀ ਮਾਈਨਿੰਗ ਕਰਨ ਿਖ਼ਲਾਫ਼ ਮੌਕੇ 'ਤੇ ਜਾ ਕੇ ਆਪਣੇ ਸੁਰੱਖਿਆ ਕਰਮਚਾਰੀਆਂ ਨਾਲ ਰੋਕ ਰਹੇ ...
ਮੋਗਾ, 22 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਝੋਨਾ ਲਗਾਉਂਦੇ ਸਮੇਂ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਬਿੰਦੀ ਮੁਖੀਆ ਉਮਰ 55 ਸਾਲ ਮੂਲ ਨਿਵਾਸੀ ਨੇਪਾਲ ਜੋ ਕਿ ਇੱਕ ਹਫ਼ਤਾ ਪਹਿਲਾਂ ਆਪਣੇ 16 ਸਾਥੀਆਂ ਸਮੇਤ ਝੋਨੇ ਦੀ ਬਿਜਾਈ ...
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)- ਸਥਾਨਕ ਤਹਿਸੀਲ ਦਫ਼ਤਰ ਵਿਚ ਤਾਇਨਾਤ ਰਜਿਸਟਰੀ ਕਲਰਕ ਉੱਪਰ ਵਿਜੀਲੈਂਸ ਵਿਭਾਗ ਵਲੋਂ ਫ਼ਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਕਰਕੇ ਬਾਘਾ ਪੁਰਾਣਾ ਤਹਿਸੀਲ ਵਿਚ ਰਜਿਸਟਰੀਆਂ ਦਾ ਕੰਮ ਅਤੇ ਹੋਰਨਾਂ ਵਸੀਕਿਆ ...
ਮੋਗਾ, 22 ਜੂਨ (ਸ਼ਿੰਦਰ ਸਿੰਘ ਭੁਪਾਲ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਜਸਵੀਰ ਸਿੰਘ ਚਾਹਲ ਪੁੱਤਰ ਗੁਰਮੇਲ ਸਿੰਘ ਵਾਸੀ ਖੇੜੀ ਕਲਾਂ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ਦੀ ਪੜਤਾਲ ਡੀ.ਐਸ.ਪੀ. ਸਿਟੀ ਮੋਗਾ ਵਲੋਂ ਕੀਤੇ ਜਾਣ ਅਤੇ ਇਸ ਪੜਤਾਲੀਆ ਰਿਪੋਰਟ ...
ਮੋਗਾ, 22 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਟਰੈਕਟਰ ਪਲਟਣ ਨਾਲ ਟਰੈਕਟਰ ਚਲਾ ਰਹੇ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਦਰਸ਼ਨ ਸਿੰਘ ਉਮਰ 43 ਸਾਲ ਪੁੱਤਰ ਹਰੀ ਸਿੰਘ ਵਾਸੀ ਘੰਡਾਬੰਨਾ ਥਾਣਾ ਫੂਲ ...
ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ)- ਪਿਛਲੇ ਲਗਭਗ 9 ਸਾਲਾਂ ਤੋਂ ਠੇਕਾ ਭਰਤੀ ਦਾ ਸੰਤਾਪ ਭੁਗਤ ਰਹੇ ਐੱਸ. ਐੱਸ. ਏ. /ਰਮਸਾ ਅਧਿਆਪਕਾਂ ਦੀ ਜਥੇਬੰਦੀ ਦਾ ਵਫ਼ਦ ਪੰਜਾਬ ਭਵਨ ਵਿਖੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਮਿਲਿਆ | ਆਗੂਆਂ ਨੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ...
ਨੱਥੂਵਾਲਾ ਗਰਬੀ, 22 ਜੂਨ (ਸਾਧੂ ਰਾਮ ਲੰਗੇਆਣਾ)-ਸਾਡਾ ਕਾਨੂੰਨ ਇਸ ਗੱਲ ਦੀ ਸ਼ਾਹਦੀ ਭਰਦਾ ਹੈ ਕਿ ਉਹ ਹਰ ਅਮੀਰ ਗ਼ਰੀਬ ਲਈ ਇਕ ਹੈ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਅਕਸਰ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਦੇ ਦਰਵਾਜ਼ੇ ਹਰ ਗ਼ਰੀਬ ਅਮੀਰ ਲਈ ਹਮੇਸ਼ਾ ...
ਸਮਾਲਸਰ, 22 ਜੂਨ (ਕਿਰਨਦੀਪ ਸਿੰਘ ਬੰਬੀਹਾ)- ਕਾਂਗਰਸ ਸਰਕਾਰ ਵਲੋਂ ਵਧ ਰਹੀਆਂ ਤੇਲ ਦੀਆਂ ਕੀਮਤਾਂ ਅਤੇ ਵਧ ਰਹੀ ਮਹਿੰਗਾਈ ਨੂੰ ਦੇਖਦਿਆਂ ਦੇਸ਼ ਭਰ ਵਿਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ ਜਿਸ ਤਹਿਤ ਕਸਬਾ ਸਮਾਲਸਰ ਅਤੇ ਆਸ-ਪਾਸ ਦੇ ਪਿੰਡਾਂ ਦੇ ਕਾਂਗਰਸੀ ...
ਮੋਗਾ, 22 ਜੂਨ (ਅਮਰਜੀਤ ਸਿੰਘ ਸੰਧੂ)- ਜ਼ਿਲ੍ਹਾ ਰਿਕਸ਼ਾ ਪੂਲਰ ਵਰਕਰਜ਼ ਯੂਨੀਅਨ (ਏਟਕ) ਮੋਗਾ ਦੇ ਪ੍ਰਧਾਨ ਕਾਮਰੇਡ ਜਸਪਾਲ ਸਿੰਘ ਘਾਰੂ ਦੇ ਦੱਸਿਆ ਕਿ ਰਿਕਸ਼ਾ ਚਾਲਕ ਪਹਿਲਾਂ ਹੀ ਭੁੱਖਮਰੀ ਦਾ ਸ਼ਿਕਾਰ ਹੋਏ ਪਏ ਹਨ ਕਿਉਂਕਿ ਅੱਤ ਦੀ ਮਹਿੰਗਾਈ ਦੇ ਦੌਰ ਅੰਦਰ ਹਰੇਕ ...
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)- ਜਾਣਕਾਰੀ ਮੁਤਾਬਿਕ ਬਾਘਾ ਪੁਰਾਣਾ ਪੁਲਿਸ ਵਲੋਂ ਪਾਵਰਕਾਮ ਦੇ ਸਥਾਨਕ ਜੇ.ਈ. ਗੁਰਮੇਲ ਸਿੰਘ ਰਾਜੇਆਣਾ ਦੇ ਬਿਆਨ ਮੁਤਾਬਿਕ ਅਣਪਛਾਤੇ ਚੋਰਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਦੀ ਜਾਂਚ ਸਹਾਇਕ ਥਾਣੇਦਾਰ ਸੁਖਮੰਦਰ ...
ਕੋਟ ਈਸੇ ਖਾਂ, 22 ਜੂਨ (ਨਿਰਮਲ ਸਿੰਘ ਕਾਲੜਾ)-ਸਥਾਨਕ ਕਸਬੇ ਵਿਚ ਦਿਨ-ਦਿਹਾੜੇ ਇਕ ਔਰਤ ਦੀਆਂ ਝਪਟਮਾਰਾਂ ਵਲੋਂ ਵਾਲੀਆਂ ਲਾਹ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਹੈ | ਪੀੜਤ ਔਰਤ ਲਾਜਵੰਤੀ ਪਤਨੀ ਰਤਨ ਲਾਲ ਵਾਸੀ ਭਾਦਸੋ (ਪਟਿਆਲਾ) ਨੇ ਪੁਲਿਸ ਨੂੰ ਬਿਆਨ ਕਰਦੇ ਹੋਏ ਕਿਹਾ ਕਿ ...
ਬੱਧਨੀ ਕਲਾਂ, 22 ਜੂਨ (ਨਿਰਮਲਜੀਤ ਸਿੰਘ ਧਾਲੀਵਾਲ)-ਕਸਬਾ ਬੱਧਨੀ ਕਲਾਂ ਦੀ ਸਬ-ਤਹਿਸੀਲ 'ਚ ਨਾਇਬ ਤਹਿਸੀਲਦਾਰ ਨਾ ਹੋਣ ਕਾਰਨ ਕਿਸਾਨਾਂ ਤੇ ਹੋਰ ਲੋਕਾਂ ਨੂੰ ਆਪਣੀਆਂ ਰਜਿਸਟਰੀਆਂ ਅਤੇ ਹੋਰ ਕੰਮ ਧੰਦਿਆਂ ਲਈ ਪਿਛਲੇ ਕਈ ਦਿਨਾਂ ਤੋਂ ਭਾਰੀ ਖੱਜਲ ਖ਼ੁਆਰ ਹੋਣਾ ਪੈ ਰਿਹਾ ...
ਮੋਗਾ, 22 ਜੂਨ (ਜਸਪਾਲ ਸਿੰਘ ਬੱਬੀ)- ਨਗਰ ਨਿਗਮ ਮੋਗਾ ਵਿਖੇ ਪੰਜਾਬ ਸੀਵਰਮੈਨ ਇੰਪਲਾਈਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਪਵਨ ਬਾਬਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸੀਵਰਮੈਨ ਯੂਨੀਅਨ ਦੇ ਆਗੂ ਸ਼ਾਮਿਲ ਹੋਏ | ਮੀਟਿੰਗ ...
ਭਲੂਰ, 22 ਜੂਨ (ਬੇਅੰਤ ਸਿੰਘ ਗਿੱਲ)- ਕਸਬਾ ਭਲੂਰ ਦੇ ਦਰਬਾਰਾ ਸਿੰਘ ਗਿੱਲ ਅਤੇ ਸਮੂਹ ਗਿੱਲ ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਬਹੁਤ ਹੀ ਕਰੀਬੀ ਰਿਸ਼ਤੇਦਾਰ ਸਰਦਾਰ ਜੋਰਾ ਸਿੰਘ ਬਰਾੜ ਸੂਬੇਦਾਰ ਵਾਸੀ ਜੈ ਸਿੰਘ ਵਾਲਾ ਦਾ ਬੀਤੇ ਦਿਨੀਂ ਅਚਾਨਕ ...
ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਟੀ ਕਲੱਬ ਕੋਟਕਪੂਰਾ ਵਲੋਂ ਯੂਥ ਫ਼ਾਰ ਬਲੱਡ ਕਾਠਮੰਡੂ ਨੇਪਾਲ ਦੇ ਸਹਿਯੋਗ ਨਾਲ ਬਲੱਡ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਵਿਚ ਵਿਸ਼ਵ ਖ਼ੂਨਦਾਨੀ ਦਿਵਸ ਮੌਕੇ ਕੇ ਐਾਡ ਕੇ ਕਾਲਜ ਕਾਠਮੰਡੂ ਵਿਖੇ ਲਗਾਏ ਗਏ ...
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਾਘਾ ਪੁਰਾਣਾ ਦੇ ਵਿਦਿਆਰਥੀ ਵੱਧ ਤੋਂ ਵੱਧ ਬੈਂਡ ਪ੍ਰਾਪਤ ਕਰਕੇ ਸੰਸਥਾ ਨੂੰ ਹੋਰ ਵੀ ਪ੍ਰਫੁੱਲਤਾ ਦੇ ਰਹੇ ਹਨ | ਹਮੇਸ਼ਾਂ ਦੀ ਤਰ੍ਹਾਂ ਇਹ ਸੰਸਥਾ ਵਿਦਿਆਰਥੀਆਂ ਦੇ ਆਈਲੈਟਸ ਵਿਚੋਂ ਵਧੀਆ ...
ਮੋਗਾ, 22 ਜੂਨ (ਅਮਰਜੀਤ ਸਿੰਘ ਸੰਧੂ)- ਪਿਛਲੇ ਦਿਨੀਂ ਪੰਜਾਬੀ ਭਵਨ ਸਰੀ, ਕੈਨੇਡਾ ਵਿਚ ਉੱਥੋਂ ਦੇ ਉੱਘੇ ਸਾਹਿਤਕਾਰਾਂ ਦੁਆਰਾ ਪਵਿੱਤਰ ਕੌਰ ਮਾਟੀ ਦਾ ਦੂਸਰਾ ਕਹਾਣੀ ਸੰਗ੍ਰਹਿ 'ਸ਼ਾਹ ਰਗ ਤੋਂ ਵੀ ਨੇੜੇ' ਪੰਜਾਬੀ ਪਾਠਕਾਂ ਦੀ ਝੋਲੀ ਪਾਇਆ ਗਿਆ | ਇਸ ਮੌਕੇ ਸਭ ਤੋਂ ...
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ, ਸਾਬਕਾ ਮੰਤਰੀ ਅਤੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਤੋਤਾ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਆਗੂ ਅਤੇ ਸਾਬਕਾ ਸਰਪੰਚ ...
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰੋਂ ਗੰਦੇ ਪਾਣੀ ਦੇ ਨਿਕਾਸ ਲਈ ਕਰੋੜਾ ਰੁਪਏ ਖ਼ਰਚ ਕੇ ਸੀਵਰੇਜ ਪਾਇਆ ਗਿਆ ਅਤੇ ਟਰੀਟਮੈਂਟ ਪਲਾਂਟ ਵੀ ਲਗਾਇਆ ਗਿਆ ਪਰ ਇਹ ਸੀਵਰੇਜ ਅਜੇ ਤੱਕ ਨੇਪਰੇ ਨਹੀਂ ਚੜ੍ਹ ਸਕਿਆ | ਇਹ ਸੀਵਰੇਜ ਸ਼ੁਰੂ ਤੋਂ ਲੈ ਕੇ ...
ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਮੋਗਾ ਦੀ ਉੱਘੀ ਤੇ ਮਸ਼ਹੂਰ ਸੰਸਥਾ ਜੋ ਕਿ ਆਈਲਟਸ ਦੇ ਖੇਤਰ ਵਿਚ ਮੱਲ੍ਹਾਂ ਮਾਰ ਰਹੀ ਹੈ ਅਤੇ ਸੈਂਕੜਿਆਂ ਹੀ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਚੁੱਕੀ ਹੈ | ਐਮ. ਡੀ. ਗਰੋਵਰ ਨੇ ਦੱਸਿਆ ਕਿ ...
ਸਮਾਲਸਰ, 22 ਜੂਨ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਅਜੀਤਗੜ੍ਹ ਵਾਂਦਰ ਦੇ ਗੁਰਦੁਆਰਾ ਕਲੱਬ ਵਲੋਂ ਸਮੂਹ ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੂਜਾ ਸ਼ਾਨਦਾਰ ਕਾਸਕੋ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਵਿਸ਼ਾਲ ਟੂਰਨਾਮੈਂਟ ਵਿਚ 32 ਦੇ ...
ਸਮਾਲਸਰ, 22 ਜੂਨ (ਕਿਰਨਦੀਪ ਸਿੰਘ ਬੰਬੀਹਾ)- ਬੀਤੇ ਦਿਨੀਂ ਕਸਬਾ ਸਮਾਲਸਰ ਦੇ ਨਾਮਵਰ ਅਰੋੜਾ ਪਰਿਵਾਰ ਦੇ ਬਲਵੀਰ ਚੰਦ ਅਰੋੜਾ, ਰਾਜ ਕੁਮਾਰ ਅਰੋੜਾ ਦੇ ਛੋਟੇ ਭਰਾਤਾ ਅਤੇ ਸਿਕੰਦਰ ਸਿੰਘ ਸੋਨੀ ਅਰੋੜਾ ਦੇ ਚਾਚਾ ਮਦਨ ਲਾਲ ਚਿੱਲੂ ਅਰੋੜਾ ਸਮਾਲਸਰ ਸੜਕ ਹਾਦਸੇ ਵਿਚ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਡੇਰਾ ਬਾਬਾ ਕੌਲ ਦਾਸ ਸਮਾਲਸਰ ਹੋਈ | ਉਪਰੰਤ ਸ਼ਰਧਾਂਜਲੀ ਸਮਾਗਮ ਮੌਕੇ 'ਆਪ' ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਹਲਕਾ ਕੋਟਕਪੂਰਾ ਅਤੇ ਸੀਨੀਅਰ ਅਕਾਲੀ ਆਗੂ ਅਤੇ ਐਮ.ਸੀ. ਪ੍ਰੇਮ ਚੰਦ ਚੱਕੀ ਵਾਲਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਰੋੜਾ ਪਰਿਵਾਰ ਇਲਾਕੇ ਦਾ ਹੀ ਨਹੀਂ ਸਗੋਂ ਜ਼ਿਲੇ੍ਹ ਦਾ ਨਾਮਵਰ ਪਰਿਵਾਰ ਹੈ ਪਰ ਇਸ ਅਰੋੜਾ ਪਰਿਵਾਰ ਦੇ ਅਨਮੋਲ ਚਿਰਾਗ਼ ਮਦਨ ਲਾਲ (ਚਿੱਲੂ) ਅਰੋੜਾ ਦਾ ਸਮੇਂ ਤੋਂ ਪਹਿਲਾਂ ਚਲੇ ਜਾਣਾ ਬੇਹੱਦ ਦੁਖਦਾਈ ਹੈ ਤੇ ਇਹ ਅਰੋੜਾ ਪਰਿਵਾਰ ਲਈ ਅਸਹਿ ਅਤੇ ਅਕਹਿ ਸਦਮਾ ਹੈ | ਉਕਤ ਬੁਲਾਰਿਆਂ ਨੇ ਮਦਨ ਲਾਲ ਅਰੋੜਾ (ਚਿੱਲੂ) ਦੇ ਵਧੀਆ ਸੁਭਾਅ ਅਤੇ ਅਰੋੜਾ ਪਰਿਵਾਰ ਲਈ ਪਾਏ ਵਡਮੁੱਲੇ ਯੋਗਦਾਨ ਲਈ ਚੇਤੇ ਕੀਤਾ | ਇਸ ਮੌਕੇ ਮਨਜੀਤ ਸਿੰਘ ਬਿਲਾਸਪੁਰ 'ਆਪ' ਵਿਧਾਇਕ ਨਿਹਾਲ ਸਿੰਘ ਵਾਲਾ, ਜਥੇਦਾਰ ਤੀਰਥ ਸਿੰਘ ਮਾਹਲਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ, ਗੁਰਬਚਨ ਸਿੰਘ ਸਮਾਲਸਰ ਮੈਂਬਰ ਜਨਰਲ ਕੌਾਸਲ, ਭਜਨ ਸਿੰਘ ਜੈਦ, ਸੰਦੀਪ ਅਰੋੜਾ ਬਾਘਾ ਪੁਰਾਣਾ, ਕੰਵਲਜੀਤ ਸਿੰਘ ਬਰਾੜ ਬੁਲਾਰਾ ਕਾਂਗਰਸ, ਵਿਜੈ ਭੂਸ਼ਨ ਟੀਟੂ ਐਮ.ਸੀ. ਮੋਗਾ, ਅਮਰਜੀਤ ਸਿੰਘ ਮਾਣੂਕੇ ਸਾਬਕਾ ਚੇਅਰਮੈਨ, ਹਰਨੇਕ ਸਿੰਘ ਬਰਾੜ ਪ੍ਰਧਾਨ ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ, ਸੀਨੀ. ਆਗੂ ਕਾਕਾ ਹਰਨਿੰਦਰ ਸਿੰਘ, ਗੁਰਦੀਪ ਸਿੰਘ ਸਰਪੰਚ, ਰਣਧੀਰ ਸਿੰਘ ਸਰਪੰਚ, ਪ੍ਰੇਮ ਕੁਮਾਰ ਸ਼ਰਮਾ, ਹੰਸੀ ਸੇਠ ਜੀਵਨ ਵਾਲੀਆ, ਜਸਵਿੰਦਰ ਸਿੰਘ ਸੋਢੀ ਚੇਅਰਮੈਨ, ਨੰਬਰਦਾਰ ਗੁਰਚਰਨ ਸਿੰਘ ਸਮਾਲਸਰ, ਡਾਕਟਰ ਰਾਜ ਦੁਲਾਰ ਸਿੰਘ, ਜਸਵੀਰ ਸਿੰਘ ਸੀਰਾ, ਡਾ. ਗੁਰਮੇਜ ਸਿੰਘ ਮੱਲਕੇ, ਅੰਗਰੇਜ ਸਿੰਘ ਭਲਵਾਨ ਸਮਾਲਸਰ, ਨੰਬਰਦਾਰ ਗੁਰਜੰਟ ਸਿੰਘ, ਗੁਰਸਾਹਿਬ ਸਿੰਘ ਖ਼ਾਲਸਾ, ਦਿਲਬਾਗ ਸਿੰਘ ਸੋਢੀ, ਡਾ. ਗੁਰਤੇਜ ਸਿੰਘ ਮਾੜੀ, ਹਰਵਿੰਦਰ ਸਿੰਘ ਧਾਲੀਵਾਲ, ਡਾ. ਹਰਮੇਸ਼ ਮੇਸ਼ੀ, ਕੁਲਵਿੰਦਰ ਸਿੰਘ ਸਿਵੀਆਂ, ਮੁਖਤਿਆਰ ਸਿੰਘ ਸਮਾਲਸਰ, ਬੋਘਾ ਸਿੰਘ ਸਮਾਲਸਰ, ਗੁਰਮੇਲ ਸਿੰਘ ਨੇਤਾ, ਬਲਦੇਵ ਸਿੰਘ ਪਟਵਾਰੀ, ਨੰਬਰਦਾਰ ਗੁਰਦੇਵ ਸਿੰਘ, ਹਰਜੀਤ ਸਿੰਘ ਰੌਾਤਾ, ਸਵਰਨ ਸਿੰਘ ਰਾਊਕੇ, ਜਗਤਾਰ ਸਿੰਘ ਨੰਗਲ, ਨਾਜਰ ਸਿੰਘ ਬਿਲਾਸਪੁਰ, ਬਿੱਟੂ ਕੋਟਕਪੂਰਾ, ਅਮਰਜੀਤ ਸਿੰਘ ਯਮਲਾ, ਪ੍ਰੀਤਮ ਸਿੰਘ ਪੰਚ, ਹਰਬੰਸ ਸਿੰਘ ਸਾਬਕਾ ਪੰਚ, ਭੁਪਿੰਦਰ ਸਿੰਘ ਖ਼ਾਲਸਾ, ਦੀਪਕ, ਅਸ਼ੋਕ ਕੁਮਾਰ ਲੰਡੇ ਆਦਿ ਹਾਜ਼ਰ ਸਨ |
ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੀ ਮਾਨਤਾ ਪ੍ਰਾਪਤ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਡਾ: ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ | ਸੰਸਥਾ ਵਲੋਂ ਵਿਦਿਆਰਥੀਆਂ ਨੂੰ ਕੈਨੇਡਾ, ਆਸਟੇ੍ਰਲੀਆ, ਯੂ.ਐਸ.ਏ., ਯੂਰਪ ਆਦਿ ...
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੋਗਾ ਰੋਡ ਉੱਪਰ ਸਥਿਤ ਐਡਵਾਂਸ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਦੇ ਵਿਦਿਆਰਥੀ ਦਿਨੋ-ਦਿਨ ਵਧੀਆ ਬੈਂਡ ਪ੍ਰਾਪਤ ਕਰਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਸਾਕਾਰ ਕਰ ਰਹੇ ਹਨ | ਇਸ ਸੰਸਥਾ ਵਿਖੇ ...
ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬਰਗਾੜੀ ਵਿਖੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੇ ਜਥੇ ਵਿਚ ਆਪਣਾ ਸਮਰਥਨ ਦੇਣ ਲਈ ਸਿੱਖ ਸੰਘਰਸ਼ ਕਮੇਟੀ ਮੋਗਾ ਵਲੋਂ ਜਥਾ ਭਲਕੇ ਬਰਗਾੜੀ ਵਿਖੇ ਜਾਵੇਗਾ | ਪ੍ਰੈੱਸ ਨੂੰ ...
ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ...
ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ)-ਅੱਜ ਬਤੌਰ ਜ਼ਿਲ੍ਹਾ ਮੰਡੀ ਅਫ਼ਸਰ ਜਸਵੀਰ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ, ਇਸ ਮੌਕੇ ਉਨ੍ਹਾਂ ਨੂੰ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਜਗਸੀਰ ਸਿੰਘ ਸੀਰਾ ਚਕਰ, ਡਾ. ਜੀ.ਐਸ. ਗਿੱਲ ਪੀ.ਏ. ਟੂ ਡਾ. ਹਰਜੋਤ ਕਮਲ ਨੇ ਵਧਾਈ ਦਿੱਤੀ, ਇਸ ...
ਮੋਗਾ, 22 ਜੂਨ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਸੈਸ਼ਨ 2018-19 ਦਾ ਪ੍ਰਾਸਪੈਕਟਸ ਕਾਰਜਕਾਰੀ ਪਿ੍ੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਕਾਲਜ ਕੈਂਪਸ ਵਿਖੇ ਜਾਰੀ ਕੀਤਾ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ...
ਜਲੰਧਰ, 22 ਜੂਨ (ਅ.ਬ.)-ਈਕੋ ਸਾਊਾਡ ਹਿਅਰਿੰਗ ਕੇਅਰ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫਤ ਹਿਅਰਿੰਗ ਜਾਂਚ ਕੈਂਪ 24 ਜੂਨ ਦਿਨ ਐਤਵਾਰ ਨੂੰ ਹੋਟਲ ਕਮਲ ਨੇੜੇ ਲਾਲ ਚੰਦ ਦੀ ਧਰਮਸ਼ਾਲਾ, ਨਿਊ ਟਾਊਨ ਮੋਗਾ ਅਤੇ 25 ਜੂਨ ਦਿਨ ਸੋਮਵਾਰ ਨੂੰ ਗੁਰਦੁਆਰਾ ਬਾਬਾ ਵਿਸ਼ਵਕਰਮਾ ...
ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਜੀ.ਟੀ. ਰੋਡ ਕੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਚ ਸਥਿਤ ਜੂਰੀ ਇੰਟਰਨੈਸ਼ਨਲ ਬਿਊਟੀ ਅਕੈਡਮੀ ਵਿਚ ਸਮਰ ਕੈਂਪ ਵਿਚ ਭਾਗ ਲੈਣ ਨੂੰ ਲੈ ਕੇ ਵਿਦਿਆਰਥੀਆਂ ਵਿਚ ਰਜਿਸਟਰੇਸ਼ਨ ਕਰਵਾਉਣ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ...
ਨਿਹਾਲ ਸਿੰਘ ਵਾਲਾ, 22 ਜੂਨ (ਪਲਵਿੰਦਰ ਸਿੰਘ ਟਿਵਾਣਾ)-ਬਲਾਕ ਸੰਮਤੀ ਮੈਂਬਰ ਨਛੱਤਰ ਸਿੰਘ ਧਾਲੀਵਾਲ ਰਣਸੀਂਹ ਖ਼ੁਰਦ ਜੋ ਕਿ ਇਕ ਸੰਖੇਪ ਬਿਮਾਰੀ ਦੌਰਾਨ ਅਕਾਲ ਚਲਾਣਾ ਕਰ ਗਏ ਸਨ | ਇਸ ਮੌਕੇ ਸਮੂਹ ਧਾਲੀਵਾਲ ਪਰਿਵਾਰ ਰਣਸੀਂਹ ਖ਼ੁਰਦ ਨਾਲ ਹਲਕਾ ਵਿਧਾਇਕ ਮਨਜੀਤ ਸਿੰਘ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX