ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਸੰਗਰੂਰ

ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਵਿਰੁੱਧ ਕੀਤਾ ਅਰਥੀ ਫੂਕ ਮੁਜ਼ਾਹਰਾ

ਸੰਗਰੂਰ, 22 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਰੇਤ ਕਾਰੋਬਾਰੀਆਂ ਵਲੋਂ ਕੀਤੀ ਗਈ ਕੁੱਟਮਾਰ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਵਲੋਂ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ...

ਪੂਰੀ ਖ਼ਬਰ »

ਗੱਡੀ 'ਚੋਂ ਡਿੱਗਣ ਨਾਲ ਨਿਪਾਲੀ ਦੀ ਮੌਤ

ਸੰਗਰੂਰ, 22 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੀਤੀ ਰਾਤ ਰੇਲਵੇ ਸਟੇਸ਼ਨ ਬਹਾਦਰ ਸਿੰਘ ਵਾਲਾ ਅਤੇ ਧੂਰੀ ਸਟੇਸ਼ਨ ਵਿਚਕਾਰ ਰੇਲ ਗੱਡੀ ਵਿਚੋਂ ਡਿੱਗ ਕੇ ਇਕ ਨਿਪਾਲੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਾਮਲੇ ਦੀ ਤਫ਼ਤੀਸ਼ ਕਰ ਰਹੇ ਰੇਲਵੇ ...

ਪੂਰੀ ਖ਼ਬਰ »

ਏ.ਡੀ.ਸੀ. ਕੋਲ ਮਿੱਠੂ ਲੱਡਾ ਨੇ ਕਰਵਾਏ ਬਿਆਨ ਦਰਜ, ਆਪਣੇ ਨਾਲ ਹੋਈ ਪੁਲਿਸ ਵਧੀਕੀ ਨੂੰ ਕੀਤਾ ਬਿਰਤਾਂਤ ਨਾਲ ਬਿਆਨ

ਸੰਗਰੂਰ, 22 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬਹੁਚਰਚਿਤ ਧੂਰੀ ਯੂਥ ਕਾਂਗਰਸ ਦੇ ਪ੍ਰਧਾਨ ਮਿੱਠੂ ਲੱਡਾ ਦੇ ਮਾਮਲੇ ਵਿਚ ਅੱਜ ਉਸ ਵੇਲੇ ਨਵਾਂ ਮੋੜ ਆਇਆ ਜਦ ਉਪਰੋਕਤ ਕਾਂਗਰਸੀ ਆਗੂ ਨੇ ਏ.ਡੀ.ਸੀ. ਸ੍ਰੀ ਉਪਕਾਰ ਸਿੰਘ ਦੀ ਅਦਾਲਤ ਵਿਚ ਆਪਣੇ ਬਿਆਨ ਦਰਜ ਕਰਵਾਏ | ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਸੰਦੌੜ, 22 ਜੂਨ (ਗੁਰਪ੍ਰੀਤ ਸਿੰਘ ਚੀਮਾ)-ਕਾਂਗਰਸ ਪਾਰਟੀ ਵਲੋਂ ਆਪਣੇ ਵਰਕਰਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਦਿੱਤੇ ਅਰਥੀ ਫੂਕ ਮੁਜਾਹਰੇ ਦੇ ਦਿੱਤੇ ਸੱਦੇ ਤਹਿਤ ਅੱਜ ਕਸਬਾ ਸੰਦੌੜ ਵਿਖੇ ਕੈਬਨਿਟ ਮੰਤਰੀ ਮੈਡਮ ਰਜ਼ੀਆ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਕਿਸਾਨਾਂ ਨੇ ਪੱਲਿਓਾ ਪੈਸੇ ਪਾ ਕੇ ਕੀਤਾ ਕੰਮ ਸ਼ੁਰੂ

ਮੂਣਕ, 22 ਜੂਨ (ਕੇਵਲ ਸਿੰਗਲਾ)-ਘੱਗਰ ਦਰਿਆ ਦੇ ਸੰਭਾਵੀ ਹੜ੍ਹ ਨੂੰ ਲੈ ਕੇ ਅਗਾਉ ਪ੍ਰਬੰਧਾਂ ਤੋਂ ਚਿੰਤਤ ਕਿਸਾਨਾਂ ਨੇ ਆਪਣੇ ਵਲੋਂ ਪੈਸੇ ਇਕੱਠੇ ਕਰ ਕੇ ਘੱਗਰ ਦਰਿਆ ਦੀਆਂ ਨਾਜ਼ੁਕ ਥਾਵਾਂ 'ਤੇ ਮਿੱਟੀ ਪਾ ਕੇ ਘੱਗਰ ਦਰਿਆ ਦੇ ਬੰਨ੍ਹਾਂ ਦੀ ਮੁਰੰਮਤ ਕਰਨੀ ਸ਼ੁਰੂ ਕਰ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਦਿਵਾਉਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਸੰਗਰੂਰ, 22 ਜੂਨ (ਦਮਨ, ਬਿੱਟਾ)-ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਸਰਕਾਰੀ ਨੌਕਰੀ ਦਿਵਾਉਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਦੇ ਮੁੱਖ ਮੁਨਸ਼ੀ ਗੁਰਚਰਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੈਕਿੰਗ ਦੌਰਾਨ ਵੱਡੀ ਗਿਣਤੀ 'ਚ ਅਧਿਕਾਰੀ ਅਤੇ ਕਰਮਚਾਰੀ ਗੈਰ ਹਾਜ਼ਰ ਪਾਏ

ਮਲੇਰਕੋਟਲਾ, 22 ਜੂਨ (ਹਨੀਫ਼ ਥਿੰਦ) - ਐਸ.ਡੀ.ਐਮ. ਮਲੇਰਕੋਟਲਾ ਡਾ: ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਤਹਿਤ ਤਹਿਸੀਲਦਾਰ ਸ਼ਿਰਾਜ਼ ਅਹਿਮਦ ਨੇ ਅੱਜ ਵੱਖ-ਵੱਖ ਦਫ਼ਤਰਾਂ ਦੀ ਸਵੇਰੇ 9.10 ਵਜੇ ਅਚਨਚੇਤ ਚੈਕਿੰਗ ਕੀਤੀ | ਚੈਕਿੰਗ ਦੌਰਾਨ ਵੱਡੀ ਗਿਣਤੀ ਵਿਚ ਅਧਿਕਾਰੀ ਅਤੇ ...

ਪੂਰੀ ਖ਼ਬਰ »

ਸੜਕ ਜਾਮ ਕਰ ਕੇ ਧੂਰੀ ਇਕਾਈ ਦੇ 'ਆਪ' ਵਰਕਰਾਂ ਕੀਤਾ ਰੋਸ ਪ੍ਰਦਰਸ਼ਨ

ਧੂਰੀ, 22 ਜੂਨ (ਸੁਖਵੰਤ ਸਿੰਘ ਭੁੱਲਰ)-ਆਮ ਆਦਮੀ ਪਾਰਟੀ ਦੀ ਧੂਰੀ ਇਕਾਈ ਵਲੋਂ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਧਵਾਂ ਨਾਲ ਕੁੱਟਮਾਰ ਅਤੇ ਪੱਗ ਲਾਉਣ ਦੀ ਘਟਨਾ ਨੂੰ ਲੈ ਕੇ ਧੂਰੀ ਦੇ ਮਲੇਰਕੋਟਲਾ ਰੋਡ 'ਤੇ ਰੋਸ ਪ੍ਰਦਰਸ਼ਨ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ...

ਪੂਰੀ ਖ਼ਬਰ »

ਕਰਜ਼ਾ ਨਾ ਮੋੜਨ 'ਤੇ ਕਿਸਾਨ ਨੂੰ ਭੇਜਿਆ ਜੇਲ੍ਹ

ਮੂਲੋਵਾਲ, 22 ਜੂਨ (ਰਤਨ ਭੰਡਾਰੀ)-ਪਿੰਡ ਪੁੰਨਾਵਾਲ ਦੇ ਕਿਸਾਨ ਜਨਕ ਰਾਜ ਸਿੰਘ ਪੁੱਤਰ ਅਜੀਤ ਸਿੰਘ ਨੂੰ ਖੇਤੀ ਵਿਕਾਸ ਬੈਂਕ ਦੇ ਅਧਿਕਾਰੀਆਂ ਵਲੋਂ ਝੋਨਾ ਲਗਾਉਣ ਦੀ ਤਿਆਰੀ ਕਰਦੇ ਹੋਏ ਨੂੰ ਫੜ ਕੇ ਜੀਪ ਵਿਚ ਸੁੱਟ ਲਿਆ | ਉਸ ਨੂੰ ਕੱਪੜੇ ਵੀ ਪਾਉਣ ਨਹੀਂ ਦਿੱਤੇ | ਜਦੋਂ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

ਲਹਿਰਾਗਾਗਾ, 22 ਜੂਨ (ਗਰਗ, ਗੋਇਲ, ਢੀਂਡਸਾ) - ਲਹਿਰਾਗਾਗਾ ਇਲਾਕੇ ਦੀਆਂ ਸਮਾਜ ਸੇਵੀ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਯੂਥ ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਗੋਇਲ ਦੀ ਅਗਵਾਈ ਹੇਠ ਅਗਰਵਾਲ ਧਰਮਸ਼ਾਲਾ ਵਿਚ ਰੱਖੇ ਇਕ ਸਨਮਾਨ ਸਮਾਰੋਹ ਦੌਰਾਨ ਸ਼ਹਿਰ ਦੀਆਂ 5 ...

ਪੂਰੀ ਖ਼ਬਰ »

ਮਨਦੀਪ ਸਿੰਘ ਸਲਾਰ ਸਰਕਲ ਪ੍ਰਧਾਨ ਨਿਯੁਕਤ

ਅਮਰਗੜ੍ਹ, 22 ਜੂਨ (ਸੁਖਜਿੰਦਰ ਸਿੰਘ ਝੱਲ) - ਪਿਛਲੇ ਦਿਨੀਂ ਅਕਾਲੀ ਦਲ ਛੱਡ ਲੋਕ ਇਨਸਾਫ਼ ਵਿਚ ਸ਼ਾਮਲ ਹੋਏ ਮਨਦੀਪ ਸਿੰਘ ਸਲਾਰ ਨੂੰ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਨੇ ਸਰਕਲ ਅਮਰਗੜ੍ਹ ਤੋਂ ਯੂਥ ਵਿੰਗ ਦਾ ਪ੍ਰਧਾਨ ਥਾਪਿਆ ਹੈ | ਇਸ ਸਮੇਂ ਪ੍ਰੋ: ਜਸਵੰਤ ਸਿੰਘ ...

ਪੂਰੀ ਖ਼ਬਰ »

ਬਿਜਲੀ ਕੱਟਾਂ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਦੀ ਦੋ ਦਿਨਾਂ 'ਚ ਹੀ ਕੱਢੀ ਫੂਕ-ਬੇਗੋਵਾਲ

ਕੁੱਪ ਕਲਾਂ, 22 ਜੂਨ (ਰਵਿੰਦਰ ਸਿੰਘ ਬਿੰਦਰਾ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਡੀਆ ਸਲਾਹਕਾਰ ਕੁਲਵੰਤ ਸਿੰਘ ਬੇਗੋਵਾਲ ਨੇ ਕਿਹਾ ਕਿ ਸੂਬੇ ਅੰਦਰ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੁੰਦਿਆਂ ਹੀ ਘਰੇਲੂ ਬਿਜਲੀ ਨੂੰ ਕੱਟ ਲੱਗਣੇ ਸ਼ੁਰੂ ਹੋ ਗਏ ਹਨ ਜਿਸ ਤੋਂ ...

ਪੂਰੀ ਖ਼ਬਰ »

ਵਿੱਦਿਆ ਦਾਨੀ ਪਿ੍ੰ: ਸਾਧੂ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਮਲੇਰਕੋਟਲਾ, 22 ਜੂਨ (ਕੁਠਾਲਾ)-ਲੰਘੀ 14 ਜੂਨ ਨੂੰ ਅਕਾਲ ਚਲਾਣਾ ਕਰ ਗਏ ਜ਼ਿਲ੍ਹਾ ਸੰਗਰੂਰ ਦੀ ਨਾਮਵਰ ਵਿੱਦਿਅਕ ਸ਼ਖ਼ਸੀਅਤ ਪਿ੍ੰਸੀਪਲ ਸਾਧੂ ਸਿੰਘ ਢੀਂਡਸਾ ਦੇ ਸਦੀਵੀ ਵਿਛੋੜੇ 'ਤੇ ਵੱਖ ਵੱਖ ਸਿਆਸੀ, ਧਾਰਮਿਕ, ਸਮਾਜ ਸੇਵੀ ਤੇ ਵਿੱਦਿਅਕ ਸ਼ਖ਼ਸੀਅਤਾਂ ਨੇ ਗਹਿਰੇ ...

ਪੂਰੀ ਖ਼ਬਰ »

ਸੁਨਾਮ ਨਗਰ ਕੌ ਾਸਲ ਪ੍ਰਧਾਨ ਨੂੰ ਕੁਰਸੀ ਤੋਂ ਲਾਹੁਣ ਦੀਆਂ ਕੋਸਿਸ਼ਾਂ ਹੋਈਆਂ ਨਾਕਾਮ

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਭੁੱਲਰ, ਧਾਲੀਵਾਲ, ਸੱਗੂ) - ਸਥਾਨਕ ਨਗਰ ਕੌਾਸਲ ਵਿਚ ਅਕਾਲੀ ਪੱਖੀ ਪ੍ਰਧਾਨ ਬਘੀਰਥ ਰਾਏ ਗੋਇਲ ਨੂੰ ਕੁਰਸੀ ਤੋਂ ਲਾਹੁਣ ਲਈ ਵਿਰੋਧੀਆਂ ਦੀਆਂ ਸਿਰ ਤੋੜ ਕੋਸ਼ਿਸ਼ਾਂ ਉਸ ਸਮੇ ਨਾਕਾਮ ਹੋ ਗਈਆਂ ਜਦੋਂ ਉਹ ਸਦਨ ਵਿਚ ਦਿੱਤੇ ਗਏ ਸਮੇ ਤੇ ...

ਪੂਰੀ ਖ਼ਬਰ »

ਬਿੱਟੂ ਬਣੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਰੁਪਿੰਦਰ ਸਿੰਘ ਸੱਗੂ) - ਸਥਾਨਕ ਨਵੀਂ ਅਨਾਜ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਹੋਏ ਇਜਲਾਸ ਵਿਚ ਸਰਬ-ਸੰਮਤੀ ਨਾਲ ਸਥਾਨਕ ਆੜ੍ਹਤੀ ਐਸੋਸੀਏਸ਼ਨ ਦਾ ਪ੍ਰਧਾਨ ਦਲਜੀਤ ਸਿੰਘ ਬਿੱਟੂ ਨੂੰ ਚੁਣਿਆ ਗਿਆ | ਇਸ ਮੌਕੇ ਸੀਨੀਅਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 22 ਜੂਨ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸ੍ਰੀਰਾਮ ਮੰਦਰ ਪਟਿਆਲਾ ਗੇਟ ਦੇ ਸ਼ਕਤੀ ਭਵਨ ਵਿਖੇ ਸ਼ਿਵ ਸ਼ੰਕਰ ਸੇਵਾ ਦਲ ਵੱਲੋਂ ਮਾਂ ਭਗਵਤੀ ਜੀ ਦੀ ਵਿਸ਼ਾਲ ਚੌਾਕੀ ਲਗਾਈ ਗਈ | ਇਸ ਮੌਕੇ ਤੇ ਸ੍ਰੀ ਗਣੇਸ਼ ਪੂਜਣ ਠੇਕੇਦਾਰ ਪੂਰਨ ਚੰਦ ਅਰੋੜਾ ਪ੍ਰਧਾਨ ਸ੍ਰੀ ਰਾਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਨੇ ਕਾਂਗਰਸੀ ਵਰਕਰਾਂ ਨੂੰ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਦਾ ਦਿੱਤਾ ਸੱਦਾ

ਮਸਤੂਆਣਾ ਸਾਹਿਬ, 22 ਜੂਨ (ਦਮਦਮੀ) - ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਪਾਰਟੀ ਵਿਚ ਸਮਾਜ ਸੇਵੀ ਕੰਮ ਕਰਨ ਲਈ ਅੱਗੇ ਆਉਣ | ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜਾ ਨੇ ਇੱਥੋਂ ਨੇੜਲੇ ...

ਪੂਰੀ ਖ਼ਬਰ »

ਸਵਰਨਕਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਐਲਾਨ

ਧੂਰੀ, 22 ਜੂਨ (ਸੰਜੇ ਲਹਿਰੀ) - ਸਵਰਨਕਾਰ ਐਸੋਸੀਏਸ਼ਨ ਧੂਰੀ ਦੀ ਇੱਕ ਮੀਟਿੰਗ ਦਰਸ਼ਨ ਕੁਮਾਰ ਖੁਰਮੀ ਦੀ ਪ੍ਰਧਾਨਗੀ ਹੇਠ ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਦਰਸ਼ਨ ...

ਪੂਰੀ ਖ਼ਬਰ »

ਇਕ ਨਹੀਂ ਅਨੇਕਾਂ ਕਠਿਨਾਈਆਂ ਨਾਲ ਜੂਝ ਰਹੇ ਨੇ ਮੰਡਵੀ ਇਲਾਕੇ ਦੇ ਲੋਕ

ਮੰਡਵੀ, 22 ਜੂਨ (ਰਣਜੀਤ ਸਿੰਘ ਧਾਲੀਵਾਲ) - ਮੰਡਵੀ ਕਸਬੇ ਅਤੇ ਆਲੇ-ਦੁਆਲੇ ਦੇ ਲੋਕ ਭਾਰਤ ਦੀ ਆਜ਼ਾਦੀ ਦੇ 70 ਸਾਲ ਹੋਣ 'ਤੇ ਵੀ ਅਨੇਕਾਂ ਕਠਨਾਈਆਂ ਨਾਲ ਜੂਝ ਰਹੇ ਹਨ | ਘੱਗਰ ਦਰਿਆ ਦਾ ਡਰ ਕਈ ਦਹਾਕਿਆਂ ਤੋਂ ਲੋਕਾਂ ਨੂੰ ਡਰਾ ਰਿਹਾ ਹੈ, ਸਿੱਖਿਆ, ਸਿਹਤ ਅਤੇ ਬੱਸਾਂ ਦੇ ਘੱਟ ...

ਪੂਰੀ ਖ਼ਬਰ »

ਵਿਧਾਇਕ ਗੋਲਡੀ ਖੰਗੂੜਾ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਨਿਯੁਕਤ

ਧੂਰੀ, 22 ਜੂਨ (ਸੰਜੇ ਲਹਿਰੀ)- ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਪੰਜਾਬ ਯੂਥ ਕਾਂਗਰਸ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਹਲਕਾ ਨਿਵਾਸੀਆਂ ਅਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦਾ ਆਲਮ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਿੱਧੂ ਬਣੇ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ

ਲਹਿਰਾਗਾਗਾ, 22 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਕੇਸ਼ਵ ਚੰਦ ਯਾਦਵ ਨੇ ਪਾਰਟੀ ਦੇ ਦਿੱਲੀ ਸਥਿਤ ਦਫ਼ਤਰ ਵਿਖੇ ਦੁਰਲੱਭ ਸਿੰਘ ਸਿੱਧੂ ਨੂੰ ਆਲ ਇੰਡੀਆ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਵਜੋਂ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰ ਕੇ ਲੋਕਾਂ ਨਾਲ ਧੋਖਾ ਕੀਤਾ-ਢੀਂਡਸਾ

ਦਿੜ੍ਹਬਾ ਮੰਡੀ, 22 ਜੂਨ (ਹਰਬੰਸ ਸਿੰਘ ਛਾਜਲੀ)- ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰ ਕੇ ਲੋਕਾਂ ਨਾਲ ਧੋਖਾ ਕੀਤਾ ਹੈ | ਜਿਸ ਕਰ ਕੇ ਕਾਂਗਰਸ ਪ੍ਰਤੀ ਲੋਕਾਂ ਵਿਚ ਭਾਰੀ ਰੋਸ ਹੈ | ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਲੋਕ ਤੰਗ ਆ ਚੁੱਕੇ ਹਨ | ਪੰਜਾਬ ਸਰਕਾਰ ਨੇ ਲੋਕ ਭਲਾਈ ਸਕੀਮਾਂ ਠੱਪ ਕਰ ਕੇ ਰੱਖ ਦਿੱਤੀਆਂ ਹਨ | ਕਿਸਾਨਾਂ, ਮਜ਼ਦੂਰ ਅਤੇ ਮੁਲਾਜ਼ਮ ਧਰਨੇ ਲਗਾਉਣ ਲਈ ਮਜਬੂਰ ਹੋ ਰਹੇ ਹਨ | ਇਹ ਵਿਚਾਰ ਸਾਬਕਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਦਿੜ੍ਹਬਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਸਿੰਧੜਾਂ ਦੇ ਸਨਮਾਨ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਦੀਆ ਹਦਾਇਤਾਂ 'ਤੇ ਪਿੰਡ ਪੱਧਰ ਤੱਕ ਪਾਰਟੀ ਦੀਆ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ | ਜਿਸ ਵਿਚ ਮਿਹਨਤੀ ਵਰਕਰਾਂ ਨੂੰ ਅਹੁਦੇ ਦਿੱਤੇ ਜਾਣਗੇ | ਪਾਵਰਕਾਮ ਦੇ ਸਾਬਕਾ ਪ੍ਰਬੰਧਕੀ ਡਾਇਰੈਕਟਰ ਗੁਰਬਚਨ ਸਿੰਘ ਬਚੀ ਨੇ ਕਿਹਾ ਕਿ ਦਿੜ੍ਹਬਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦੀ ਮਿਹਨਤੀ ਟੀਮ ਹੈ | ਇਸ ਮੌਕੇ ਅਕਾਲੀ ਆਗੂ ਗੁਲਜਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅਤ੍ਰਰਿੰਗ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਲਾ, ਅਕਾਲੀ ਆਗੂ ਤੇਜਾ ਸਿੰਘ ਕਮਾਲਪੁਰ, ਕਸ਼ਮੀਰ ਸਿੰਘ ਕੜਿਆਲ, ਸਾਬਕਾ ਚੇਅਰਮੈਨ ਜੀਤੀ ਜਨਾਲ, ਗੁਰਮੀਤ ਸਿੰਘ ਜੌਹਲ, ਪ੍ਰਧਾਨ ਨਰਿੰਦਰ ਸਿੰਘ ਖਡਿਆਲੀ, ਰਾਜ ਕੁਮਾਰ ਰਾਮਾ, ਭੁਪਿੰਦਰ ਮੌੜ, ਭਗਵਾਨ ਸਿੰਘ ਢੰਡੋਲੀ, ਅਮਰੀਕ ਸਿੰਘ ਛੰਨਾਂ, ਗੁਰਜੀਤ ਸਿੰਘ ਜਨਾਲ, ਗੁਰਮੇਲ ਸਿੰਘ ਦਿੜ੍ਹਬਾ, ਰਣਧੀਰ ਸਿੰਘ ਬਘਰੌਲ, ਸੁਰਿੰਦਰ ਸਿੰਘ ਘਾਸੀਵਾਲ, ਸੱਤੀ ਦਿਆਲਗੜ੍ਹ, ਜਗਮੇਲ ਸਿੰਘ ਛਾਜਲਾ, ਝੰਡਾ ਸਿੰਘ ਖੇਤਲਾ, ਗੁਰਤੇਜ ਸਿੰਘ ਘਨੌੜ ਜੱਟਾਂ, ਮੱਤਵਾਲ ਸਿੰਘ ਗੁੱਜਰਾਂ, ਭਾਜਪਾ ਆਗੂ ਕਲਭੂਸ਼ਨ ਗੋਇਲ, ਤਰਸੇਮ ਸਿੰਗਲਾ, ਹਰਮੇਲ ਸਿੰਘ ਰੋਗਲਾ, ਰਾਣਾ ਸ਼ੇਰਗਿੱਲ, ਸੁਖਵਿੰਦਰ ਸਿੰਘ ਵਿਰਕ, ਸਿਕੰਦਰ ਸਿੰਘ ਰੋਗਲਾ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਾਕਸਿੰਗ ਦਾ ਸ਼ੋਅ ਮੈਚ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਧਾਲੀਵਾਲ, ਭੁੱਲਰ)-ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸੰਭਾਲ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਗਏ 'ਤੰਦਰੁਸਤ ਪੰਜਾਬ' ਪ੍ਰੋਗਰਾਮ ਅਧੀਨ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX