ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਖੰਨਾ / ਸਮਰਾਲਾ

ਕਰੋੜਾਂ ਰੁਪਏ ਦੇ ਜਾਅਲੀ ਚੈੱਕ ਮਾਮਲੇ 'ਚ ਆੜ੍ਹਤੀ ਕਾਬੂ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਵਲੋਂ ਸ਼ੁਰੂ ਕੀਤੀ ਜ਼ੁਰਮ ਵਿਰੋਧੀ ਮੁਹਿੰਮ ਵਿਚ ਉਸ ਵੇਲੇ ਵੱਡੀ ਸਫਲਤਾ ਹਾਸਲ ਕੀਤੀ, ਜਦ ਲੰਮੇ ਸਮੇਂ ਤੋਂ ਧੋਖਾਧੜੀ ਦੇ ਕੇਸ ਵਿਚ ਰੂਪੋਸ਼ ਕਥਿਤ ਦੋਸ਼ੀ ਸ਼ੀਸ਼ ਪਾਲ ਨੂੰ ਖੰਨਾ ਦੇ ਸਹਾਇਕ ...

ਪੂਰੀ ਖ਼ਬਰ »

ਅੱਧਾ ਕਿੱਲੋ ਚਰਸ ਤੇ ਕਾਰ ਸਣੇ ਚਾਰ ਕਾਬੂ

ਦੋਰਾਹਾ, 22 ਜੂਨ (ਜਸਵੀਰ ਝੱਜ)-ਥਾਣਾ ਦੋਰਾਹਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਕਾਰ ਫੋਰਡ-ਫੀਗੋ ਨੰਬਰ ਪੀ.ਬੀ. 13 ਏ.ਐੱਲ. 0967 ਵਿਚ ਸਵਾਰ ਚਾਰ ਦੋਸ਼ੀ ਚਰਸ ਸਮੇਤ ਕਾਬੂ ਕੀਤੇ ਗਏ ਹਨ | ਨਹਿਰ ਸਰਹਿੰਦ ਦੋਰਾਹਾ ਨੇੜਲੇ ਪੁਲ ਮਾਨਪੁਰ ਹੈੱਡ 'ਤੇ ਨਾਕੇ ਦੌਰਾਨ ਇਕ ਰੋਕ ਕੇ ...

ਪੂਰੀ ਖ਼ਬਰ »

ਇਲਾਕੇ 'ਚ ਝੋਨਾ ਲਾਉਣ ਦੇ ਕੰਮ ਵਿਚ ਆਈ ਤੇਜ਼ੀ

ਬੀਜਾ, 22 ਜੂਨ (ਰਣਧੀਰ ਸਿੰਘ ਧੀਰਾ)-ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ 20 ਜੂਨ ਮਿਥਣ ਕਾਰਨ ਹੁਣ ਇਲਾਕੇ ਦੇ ਪਿੰਡਾਂ ਵਿਚ ਝੋਨਾ ਲਾਉਣ ਦੇ ਤੀਜੇ ਦਿਨ ਕੁਝ ਤੇਜ਼ੀ ਆਈ ਹੈ, ਪਰ ਕਈ ਪਿੰਡਾਂ ਵਿਚ ਲੇਬਰ ਦੀ ਘਾਟ ਹੋਣ ਕਾਰਨ ਝੋਨਾ ਲਾਉਣ ਦਾ ਕੰਮ ਪਛੜਿਆ ਹੋਇਆ ਹੈ¢ ਇਹ ...

ਪੂਰੀ ਖ਼ਬਰ »

ਐਾਟੀ ਨਾਰਕੋਟਿਕਸ ਸੈੱਲ ਦੋਰਾਹਾ ਦੇ ਅਹੁਦੇਦਾਰ ਐੱਸ. ਐੱਚ. ਓ. ਨੂੰ ਮਿਲੇ

ਦੋਰਾਹਾ, 22 ਜੂਨ (ਮਨਜੀਤ ਸਿੰਘ ਗਿੱਲ)-ਐਟੀਨਾਰਕੋਟਿਕਸ ਸੈੱਲ ਦੋਰਾਹਾ ਦੇ ਚੇਅਰਮੈਨ ਦੀਪਇੰਦਰ ਸਿੰਘ ਰਿੰਕੂ, ਉਪ ਚੇਅਰਮੈਨ ਰਾਜੇਸ਼ ਵਡਲਾਨ, ਪੰਕਜ ਗੌਤਮ, ਸੰਦੀਪ ਰਤਨ ਮੰਗਾ ਆਦਿ ਅਹੁਦੇਦਾਰਾਂ ਦੀ ਅਗਵਾਈ 'ਚ ਸੈੱਲ ਦਾ ਇਕ ਵਫ਼ਦ ਐੱਸ.ਐੱਚ.ਓ. ਦੋਰਾਹਾ ਹਰਦੀਪ ਸਿੰਘ ...

ਪੂਰੀ ਖ਼ਬਰ »

ਸਬ ਤਹਿਸੀਲ ਮਲੌਦ 'ਚ ਆਨਲਾਈਨ ਰਜਿਸਟਰੀਆਂ ਦਾ ਕੰਮ ਸ਼ੁਰੂ

ਮਲੌਦ, 22 ਜੂਨ (ਦਿਲਬਾਗ ਸਿੰਘ ਚਾਪੜਾ)-ਪੰਜਾਬ ਸਰਕਾਰ ਵਲੋਂ ਵੱਖ ਵੱਖ ਵਿਭਾਗਾਂ ਦੇ ਕੰਮ ਆਨਲਾਈਨ ਕਰਨ ਦੀ ਲੜੀ ਤਹਿਤ ਸਬ ਤਹਿਸੀਲ ਮਲੌਦ ਵਿਖੇ ਰਜਿਸਟਰੀਆਂ ਦੇ ਸਬੰਧੀ ਕੰਮ ਆਨ ਲਾਈਨ ਕਰਨ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਚੇਅਰਮੈਨ ਰਜਿੰਦਰ ਸਿੰਘ ਰੋੜੀਆਂ ਅਤੇ ...

ਪੂਰੀ ਖ਼ਬਰ »

ਡੇਹਲੋਂ 'ਚ ਦੁਕਾਨਦਾਰਾਂ ਨੇ ਸੌ ਾਪਿਆਂ ਬਿਜਲੀ ਬੋਰਡ ਨੂੰ ਮੰਗ-ਪੱਤਰ

ਡੇਹਲੋਂ, 22 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਅੱਤ ਦੀ ਗਰਮੀ ਵਿਚ ਬਿਜਲੀ ਦੇ ਲੱਗ ਰਹੇ ਅਣ-ਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਡੇਹਲੋਂ ਨਿਵਾਸੀ ਅਤੇ ਦੁਕਾਨਦਾਰਾਂ ਵਲੋਂ ਇਕੱਠੇ ਹੋ ਕੇ ਬਿਜਲੀ ਦਫ਼ਤਰ ਸਰੀਂਹ ਦੇ ਅਧਿਕਾਰੀਆਂ ਨੰੂ ਮੰਗ ਪੱਤਰ ਦਿੱਤਾ ਗਿਆ ਅਤੇ ਇਸ ਮਸਲੇ ਦਾ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਨੇ ਪਾਵਰਕਾਮ ਦਫ਼ਤਰ ਚਾਵਾ ਦੇ ਗੇਟ 'ਤੇ ਕੇਸਰੀ ਝੰਡਾ ਚੜ੍ਹਾਇਆ

ਬੀਜਾ, 22 ਜੂਨ (ਰਣਧੀਰ ਸਿੰਘ ਧੀਰਾ)-ਪਾਇਲ ਰੋਡ 'ਤੇ ਸਥਿਤ ਪਾਵਰਕਾਮ ਦਫ਼ਤਰ ਚਾਵਾ ਵਿਖੇ ਇੰਪਲਾਈਜ਼ ਫੈੱਡਰੇਸ਼ਨ (ਸੁਰਿੰਦਰ ਪਹਿਲਵਾਨ) ਸਬ-ਯੂਨਿਟ ਚਾਵਾ ਵਲੋਂ ਕੇਸਰੀ ਰੰਗ ਦਾ ਝੰਡਾ ਚੜ੍ਹਾਇਆ ਗਿਆ | ਇਸ ਮੌਕੇ ਸਰਕਲ ਪ੍ਰਧਾਨ ਮਦਨ ਲਾਲ ਸਰਮਾ ਅਤੇ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਮਲੌਦ ਦੇ ਸਰਕਾਰੀ ਹਸਪਤਾਲ ਦਾ ਜਾਇਜ਼ਾ

ਮਲੌਦ, 22 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕਿਸਾਨ ਖੇਤ ਮਜ਼ਦੂਰ ਸੈਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਾਂਗਰਸੀ ਆਗੂਆਂ ਨਾਲ ਮਿਲ ਕੇ ਹਮੇਸ਼ਾ ਮੀਡੀਆ ਦੀਆਂ ਸੁਰਖੀਆਂ ਵਿਚ ਰਹਿਣ ਵਾਲੇ ਸਰਕਾਰੀ ਹਸਪਤਾਲ ਮਲੌਦ ਦੇ ਤਾਜ਼ਾ ਹਲਾਤਾਂ ਦਾ ਲਿਆ ...

ਪੂਰੀ ਖ਼ਬਰ »

ਚਾਰਟਰਡ ਅਕਾਊਾਟੈਂਟ ਲੁਧਿਆਣਾ ਵਲੋਂ ਖੰਨਾ 'ਚ ਸੈਮੀਨਾਰ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਨਾਰਦਨ ਇੰਡੀਆ ਰਿਜਨਲ ਕੌਾਸਲ ਆਫ਼ ਚਾਰਟਰਡ ਅਕਾਊਾਟੈਂਟਜ਼ ਲੁਧਿਆਣਾ ਬਰਾਂਚ ਵਲੋਂ ਅੱਜ ਖੰਨਾ ਵਿਚ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਆਮਦਨ ਕਰ ਕਾਨੂੰਨ ਵਿਚ ਹਾਲ ਹੀ ਵਿਚ ਕੀਤੇ ਮਹੱਤਵਪੂਰਨ ਬਦਲਾਅ ਸਬੰਧੀ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੇ ਓ. ਐਸ. ਡੀ. ਚਾਹਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਕੱਤਰ ਹਿਮਾਚਲ ਪ੍ਰਦੇਸ਼ ਅਤੇ ਵਿਧਾਇਕ ਗੁਰਕੀਰਤ ਸਿੰਘ ਦੀ ਵਿਦੇਸ਼ ਫੇਰੀ 'ਤੇ ਉਨ੍ਹਾਂ ਦੀ ਗ਼ੈਰ-ਹਾਜ਼ਰੀ ਵਿਚ ਉਨ੍ਹਾਂ ਦੇ ਓ.ਐਸ.ਡੀ. ਡਾ: ਗੁਰਮੁਖ ਸਿੰਘ ਚਾਹਲ ਨੇ ਆਪਣੀ ਜ਼ਿੰਮੇਵਾਰੀ ...

ਪੂਰੀ ਖ਼ਬਰ »

ਖੰਨਾ ਦੇ 'ਆਪ' ਆਗੂਆਂ ਨੇ ਰੇਤ ਮਾਫ਼ੀਆ ਿਖ਼ਲਾਫ਼ ਪੁਤਲਾ ਫੂਕਿਆ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਆਮ ਆਦਮੀ ਪਾਰਟੀ ਖੰਨਾ ਦੇ ਵਰਕਰਾਂ ਨੇ ਪੰਜਾਬ ਵਿਚ ਰੇਤ ਮਾਫ਼ੀਆ ਿਖ਼ਲਾਫ਼ ਡੀ.ਸੀ. ਦਫ਼ਤਰ ਲੁਧਿਆਣਾ ਅੱਗੇ ਸਰਕਾਰ ਦਾ ਪੁਤਲਾ ਫੂਕਿਆ | 'ਆਪ' ਆਗੂਆਂ ਨੇ ਕਿਹਾ ਕਿ ਰੇਤ ਮਾਫ਼ੀਆ ਬੇਖ਼ੌਫ਼ ਹੋ ਕੇ ਸ਼ਰੇਆਮ ਆਪਣਾ ਕਾਰੋਬਾਰ ਚਲਾ ...

ਪੂਰੀ ਖ਼ਬਰ »

ਪਾਰਸ ਦਾ ਨਵਾਂ ਟਰੈਕ 'ਜੱਟ 'ਤੇ ਕਰਜ਼ਾ' ਜਾਰੀ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬੀ ਸੱਭਿਆਚਾਰ ਦੇ ਦਾਇਰੇ 'ਚ ਰਹਿ ਕੇ ਗੀਤਾਂ ਨੂੰ ਗਾਉਣ ਵਾਲੇ ਗਾਇਕ ਪਰਮਿੰਦਰ ਪਾਰਸ ਆਪਣਾ ਨਵਾਂ ਟਰੈਕ ਜੱਟ 'ਤੇ ਕਰਜ਼ਾ ਲੈ ਕੇ ਸਰੋਤਿਆਂ ਦੀ ਕਚਹਿਰੀ ਪੇਸ਼ ਹੋਇਆ ਹੈ | ਪਾਰਸ ਨੇ ਦੱਸਿਆ ਕਿ ਗੀਤ ਨੂੰ ਉਸ ਨੇ ਖ਼ੁਦ ਲਿਖਿਆ ਹੈ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਪ੍ਰਵਾਸੀ ਮਜ਼ਦੂਰ ਦੀ ਹੱਤਿਆ

ਮਾਛੀਵਾੜਾ ਸਾਹਿਬ, 22 ਜੂਨ (ਮਨੋਜ ਕੁਮਾਰ)-ਸਥਾਨਕ ਸਮਰਾਲਾ ਰੋਡ 'ਤੇ ਪੁਰਾਣੀ ਚੂੰਗੀ ਕੋਲ ਸਵੇਰ ਤੜਕਸਾਰ ਬਿਹਾਰੀ ਮਜ਼ਦੂਰ ਦੀ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ | ਜਾਣਕਾਰੀ ਅਨੁਸਾਰ ਸਵੇਰੇ ਮਾਛੀਵਾੜਾ ਪੁਲਿਸ ਨੂੰ ਕਿਸੇ ਲੇਬਰ ਠੇਕੇਦਾਰ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਦਾ ਜਨਮ ਦਿਨ ਮਨਾਇਆ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਬਾਬਾ ਬਾਲਕ ਨਾਥ ਦਾ ਜਨਮ ਦਿਨ ਬਹੁਤ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਭਾਰੀ ਮਾਤਰਾ ਵਿਚ ਭਗਤਾਂ ਨੇ ਆਪਣੀ ਹਾਜ਼ਰੀ ਲਗਵਾਈ¢ ਇਸ ਮੌਕੇ ਖੰਨਾ ਦੇ ਭਗਤ ਭਿੰਡਰ ਦੇ ਦੁਆਰੇ ਚੌਕੀ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਕਈ ...

ਪੂਰੀ ਖ਼ਬਰ »

ਖੱਤਰੀ ਭਵਨ ਵਲੋਂ ਪੂਰੇ ਏ. ਸੀ. ਹਾਲ ਦੀ ਸ਼ੁਰੂਆਤ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਖੱਤਰੀ ਚੇਤਨਾ ਮੰਚ ਚੈਰੀਟੇਬਲ ਟਰੱਸਟ ਖੰਨਾ ਦੇ ਅਹੁਦੇਦਾਰ ਅੱਜ ਖੱਤਰੀ ਭਵਨ ਦੇ ਟਰਾਇਲ ਰਨ ਵਾਸਤੇ ਇਕੱਠੇ ਹੋਏ | ਪ੍ਰਧਾਨ ਰਜਿੰਦਰ ਪੁਰੀ ਅਤੇ ਜਨਰਲ ਸਕੱਤਰ ਐਸ. ਕੇ. ਭੱਲਾ ਨੇ ਦੱਸਿਆ ਕਿ ਮੰਚ ਵਲੋਂ ਪਿਛਲੇ ਸਮੇਂ ਵਿਚ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਨੇ ਕੱਦੋਂ 'ਚ ਲਗਾਏ ਬੂਟੇ

ਦੋਰਾਹਾ, 22 ਜੂਨ (ਪੱਤਰ ਪੇ੍ਰਰਕ)-ਲਾਗਲੇ ਪਿੰਡ ਕੱਦੋਂ 'ਚ ਬਣਾਈ ਗਈ ਸਮਾਜ ਸੇਵੀ ਸੰਸਥਾ ਬਾਬਾ ਸਿੱਧਸਰ ਐਨ. ਆਰ. ਆਈ. ਸੇਵਾ ਸੁਸਾਇਟੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਦੀ ਮੁਹਿੰਮ ਆਰੰਭੀ ਗਈ | ਰਾਜਵੀਰ ਸਿੰਘ, ਗੁਰਜੈਪਾਲ ਸਿੰਘ, ਮਨਦੀਪ ਸਿੰਘ, ਗਗਨ, ...

ਪੂਰੀ ਖ਼ਬਰ »

ਮਿ੍ਤਕਾਂ ਦੇ ਅਸਤ ਗੁ: ਕਟਾਣਾ ਸਾਹਿਬ ਨਾ ਪਾਏ ਜਾਣ ਦੀ ਖ਼ਬਰ ਅਫ਼ਵਾਹ-ਮੈਨੇਜਰ

ਦੋਰਾਹਾ, 22 ਜੂਨ (ਜਸਵੀਰ ਝੱਜ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਦਸਵੀਂ ਕਟਾਣਾ ਸਾਹਿਬ (ਲੁਧਿ.) ਵਿਖੇ ਪਿਛਲੇ ਲੰਮੇ ਸਮੇਂ ਤੋਂ ਮਿ੍ਤਕ ਪ੍ਰਾਣੀਆਂ ਦੇ ਅਸਥ ਪਾਏ ਜਾਂਦੇ ਹਨ | ਇਹ ਜਾਣਕਾਰੀ ਗੁਰਦੁਆਰਾ ਕਟਾਣਾ ਸਾਹਿਬ ਦੇ ਮੈਨੇਜਰ ਦਿਲਬਾਗ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਸਮੇਤ ਦੋਸ਼ੀ ਕਾਬੂ

ਸਾਹਨੇਵਾਲ, 22 ਜੂਨ (ਅਮਰਜੀਤ ਸਿੰਘ ਮੰਗਲੀ)-ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਾਕੇ ਦੌਰਾਨ ਇਕ ਵਿਅਕਤੀ 'ਤੇ ਸ਼ੱਕ ਪੈਣ 'ਤੇ ਉਸ ਦੀ ਤਲਾਸ਼ੀ ਲਈ ਤਾਂ ਰਾਧੇ ਸ਼ਿਆਮ ਪੁੱਤਰ ਰਾਮ ਪ੍ਰਕਾਸ਼ ਵਾਸੀ ਮੱਕੜ ਕਾਲੋਨੀ ਗਿਆਸਪੁਰਾ ਲੁਧਿਆਣਾ ਕੋਲੋਂ ਨਾਜਾਇਜ਼ ਦੇਸੀ ਸ਼ਰਾਬ ...

ਪੂਰੀ ਖ਼ਬਰ »

ਕੇਂਦਰ ਬਿਆਨਬਾਜ਼ੀ ਨਾਲ ਹੀ 'ਅੱਛੇ ਦਿਨ' ਲਿਆ ਰਹੀ ਹੈ-ਭੈਣੀ

ਚੌਾਕੀਮਾਨ, 22 ਜੂਨ (ਤੇਜਿੰਦਰ ਸਿੰਘ ਚੱਢਾ)-ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਦੀ ਅਗਵਾਈ ਹੇਠ ਹਲਕੇ ਦਾਖੇ ਦੇ ਪਿੰਡਾਂ ਵਿਚ ਸ਼ੁਰੂ ਕੀਤੇ ਡੀਜ਼ਲ-ਪੈਟਰੋਲ ਦੀਆਂ ਵਧ ...

ਪੂਰੀ ਖ਼ਬਰ »

ਵਰਿਆਮ ਸਿੰਘ ਗਰੇਵਾਲ ਢੈਪਈ ਨਮਿਤ ਸ਼ਰਧਾਂਜਲੀ ਸਮਾਗਮ

ਜੋਧਾਂ, 22 ਜੂਨ (ਗੁਰਵਿੰਦਰ ਸਿੰਘ ਹੈਪੀ)-ਸਰਪੰਚ ਬਦਨ ਸਿੰਘ ਗਰੇਵਾਲ ਢੈਪਈ ਤੇ ਬਲਦੇਵ ਸਿੰਘ ਗਰੇਵਾਲ ਦੇ ਭਰਾ ਵਰਿਆਮ ਸਿੰਘ ਗਰੇਵਾਲ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਆਤਮਿਕ ਸਾਤੀ ਲਈ ਰੱਖੇ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਉਪਰੰਤ ...

ਪੂਰੀ ਖ਼ਬਰ »

ਜਥੇ. ਸਹਾਰਨਮਾਜਰਾ ਨੇ ਧਰਮ ਅਰਥ ਤਹਿਤ ਚੈੱਕ ਵੰਡੇ

ਮਲੌਦ, 22 ਜੂਨ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਅਰਥ ਤਹਿਤ ਜਾਰੀ ਵਿੱਤੀ ਸਹਾਇਤਾ ਦੀ ਮੁਹਿੰਮ ਤਹਿਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ ਵਲੋਂ ਦਸ ਦਸ ਹਜ਼ਾਰ ਰੁਪਏ ਦੇ 6 ਚੈੱਕ ਵੰਡੇ ਗਏ | ਸਮਾਜ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਪੁਲ ਬਣਿਆ ਖੂਨੀ ਪੁਲ

ਬੀਜਾ, 22 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਪੁਲ ਨੂੰ ਜੇਕਰ ਖੂਨੀ ਪੁਲ ਕਹਿ ਲਿਆ ਜਾਵੇ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ ਕਿਉਂਕਿ ਹੁਣ ਤੱਕ ਇਸ ਪੁਲ 'ਤੇ ਅਨੇਕਾਂ ਹੀ ਜਾਨਾਂ ਚਲੀਆਂ ਗਈਆਂ ਹਨ ਅਤੇ ਅਨੇਕਾਂ ਹੀ ਲੋਕ ਜ਼ਖ਼ਮੀ ਹੋ ਗਏ ਹਨ | ਇਲਾਕੇ ਦੇ ਲੋਕ ਲੁਧਿਆਣਾ/ਖੰਨਾ ਵੱਲ ਨੂੰ ਜਾਣ ਲਈ ਰੋਡ ਪਾਰ ਕਰਦੇ ਹਨ ਤਾਂ ਤੇਜ਼ ਰਫ਼ਤਾਰ ਵਾਹਨਾਂ ਦੀ ਲਪੇਟ ਵਿਚ ਆ ਕੇ ਆਪਣੀਆਂ ਕੀਮਤੀ ਜਾਨਾਂ ਗੁਆ ਲੈਂਦੇ ਹਨ | ਜੇਕਰ ਪੁਲ 'ਤੇ ਬੱਸਾਂ ਨੂੰ ਸਵਾਰੀਆਂ ਚੁੱਕਣ ਅਤੇ ਉਤਾਰਨ ਤੋਂ ਰੋਕਿਆ ਜਾਂਦਾ ਤਾਂ ਇੱਥੇ ਵਾਪਰ ਰਹੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕਦੀ, ਪਰ ਹਾਲੇ ਤੱਕ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਤੇ ਮੁਲਾਜ਼ਮਾਂ ਵਲੋਂ ਇਨ੍ਹਾਂ ਹਾਦਸਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ, ਜਦਕਿ ਇਨਸਾਨੀਅਤ ਦੇ ਤੌਰ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਇੱਥੇ ਵਾਪਰ ਰਹੇ ਹਾਦਸਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ | ਗੁਰਦੁਆਰਾ ਮੰਜੀ ਸਾਹਿਬ ਕੋਟਾਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਹੈ, ਜਿੱਥੇ ਦੂਰੋਂ-ਦੂਰੋਂ ਵੀ ਸੰਗਤਾਂ ਨਤਮਸਤਕ ਹੋਣ ਲਈ ਆਪੋ-ਆਪਣੀਆਂ ਗੱਡੀਆਂ ਜਾਂ ਬੱਸਾਂ ਰਾਹੀਂ ਆਉਂਦੀਆਂ ਰਹਿੰਦੀਆਂ ਹਨ | ਜੇਕਰ ਸ਼੍ਰੋਮਣੀ ਕਮੇਟੀ ਇਲਾਕੇ ਦੀਆਂ ਸੰਗਤਾਂ ਨੂੰ ਨਾਲ ਲੈ ਕੇ ਮਿੱਟੀ ਵਾਲੇ ਪੁਲ ਦੀ ਜਗ੍ਹਾ 'ਤੇ ਪਿੱਲਰਾਂ ਵਾਲਾ ਪੁਲ ਬਣਾਉਣ ਲਈ ਸੰਘਰਸ਼ ਵਿੱਢਦੇ ਤਾਂ ਜ਼ਰੂਰ ਵੱਡੇ ਲਾਂਘੇ ਵਾਲਾ ਪੁਲ ਬਣ ਜਾਣਾ ਸੀ, ਜੇਕਰ ਸ਼੍ਰੋਮਣੀ ਕਮੇਟੀ ਉਸ ਸਮੇਂ ਮਾਤਾ ਗੰਗਾ ਖ਼ਾਲਸਾ ਕਾਲਜ ਫ਼ਾਰ ਗਰਲਜ਼ ਸਾਹਮਣੇ ਲੋਹੇ ਵਾਲਾ ਵੱਡਾ ਪੁਲ ਆਉਣ-ਜਾਣ ਲਈ ਲੜਕੀਆਂ ਤੇ ਸੰਗਤਾਂ ਦੀ ਸਹੂਲਤ ਲਈ ਲਗਵਾ ਦਿੰਦੀ ਤਾਂ ਲੋਕਾਂ ਨੂੰ ਅੱਜ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪੈਂਦਾ |
ਪੁਲ 'ਤੇ ਬੱਸਾਂ ਰੋਕ ਕੇ ਕਾਨੂੰਨ ਦੀਆਂ ਉਡਾ ਰਹੇ ਧੱਜੀਆਂ
ਮਾਰਗ 'ਤੇ ਬਣੇ ਹੋਏ ਪੁਲਾਂ ਉੱਤੇ ਕੋਈ ਵੀ ਗੱਡੀ ਨੂੰ ਰੂਕ ਨਹੀਂ ਸਕਦਾ, ਪਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਪੁਲ 'ਤੇ ਦੋਰਾਹਾ ਤੇ ਖੰਨਾ ਵਾਲੇ ਪਾਸੀਓਾ ਆਉਣ ਵਾਲੀਆਂ ਬੱਸਾਂ ਵਾਲੇ ਕਾਨੂੰਨ ਦੀ ਉਲੰਘਣਾ ਕਰਕੇ ਕਾਫ਼ੀ ਸਮੇਂ ਤੋਂ ਸ਼ਰੇਆਮ ਇੱਥੇ ਬੱਸਾਂ ਰੋਕ ਕੇ ਸਵਾਰੀਆਂ ਨੂੰ ਚੜ੍ਹਾਉਂਦੇ ਹਨ ਤੇ ਉਤਾਰਦੇ ਹਨ ਅਤੇ ਇਨਸਾਨੀ ਜਾਨਾਂ ਨਾਲ ਖੇਡ ਰਹੇ ਹਨ | ਜਦ ਸਵਾਰੀਆਂ ਸੜਕ ਨੂੰ ਪਾਰ ਕਰਦੀਆਂ ਹਨ ਤਾਂ ਤੇਜ਼ ਗੱਡੀਆਂ ਕਾਰਨ ਉਨ੍ਹਾਂ ਦੇ ਸਿਰ 'ਤੇ ਹਮੇਸ਼ਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਹੁਣ ਤੱਕ ਕਈ ਬਜ਼ੁਰਗਾਂ ਦੀ ਮੌਤ ਹੋ ਚੁੱਕੀ ਹੈ ਅਤੇ ਅਨੇਕਾਂ ਲੋਕ ਜ਼ਖ਼ਮੀ ਹੋ ਚੁੱਕੇ ਹਨ |
ਪੁਲ 'ਤੇ ਲਾਂਘਾ ਬੰਦ ਕਰਕੇ ਕਾਲਜ ਅੱਗੇ ਪੌੜੀਆਂ ਵਾਲਾ ਲੋਹੇ ਦਾ ਪੁਲ ਲਗਾਇਆ ਜਾਵੇ
ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਸਾਹਮਣੇ ਵਾਲੇ ਪੁਲ 'ਤੇ ਭਾਵੇਂ ਗੁਰੂ ਘਰ ਦੀਆਂ ਸੰਗਤਾਂ ਅਤੇ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਬਣਾਈਆਂ ਪੌੜੀਆਂ ਸਰਾਪ ਬਣਦੀਆਂ ਜਾ ਰਹੀਆਂ ਹਨ, ਪਰ ਲੋਕਾਂ ਨੇ ਮਹਿਕਮੇ ਤੋਂ ਮੰਗ ਕੀਤੀ ਕਿ ਇਹ ਪੌੜੀਆਂ ਤੋੜ ਕੇ ਲਾਂਘਾ ਬਿਲਕੁਲ ਬੰਦ ਕੀਤਾ ਜਾਵੇ ਅਤੇ ਗੁਰੂ ਘਰ ਦੇ ਬਿਲਕੁਲ ਹੀ ਨੇੜੇ ਮਾਤਾ ਗੰਗਾ ਖ਼ਾਲਸਾ ਕਾਲਜ ਫ਼ਾਰ ਗਰਲਜ਼ ਮੰਜੀ ਸਾਹਿਬ ਕੋਟਾਂ ਸਾਹਮਣੇ ਲੋਹੇ ਦੀਆਂ ਪੌੜੀਆਂ ਵਾਲਾ ਵੱਡਾ ਪੁਲ ਲਗਾਇਆ ਜਾਵੇ ਤਾਂ ਕਿ ਹਾਦਸਿਆਂ ਤੋਂ ਬਚਿਆ ਜਾ ਸਕੇ |
ਪ੍ਰਸ਼ਾਸਨ ਹੇਠਲੀ ਸੜਕ 'ਤੇ ਬੱਸਾਂ ਰੁਕਣ ਦੀ ਹਦਾਇਤ ਦੇਵੇ-ਇਲਾਕੇ ਦੇ ਆਗੂ
ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਰਾਏਪੁਰ, ਬੀ.ਕੇ.ਯੂ. ਰਾਜੇਵਾਲ ਬਲਾਕ ਖੰਨਾ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਪਨੈਚ, ਅਮਨਦੀਪ ਸਿੰਘ ਲੇਲ੍ਹ ਘੁੰਗਰਾਲੀ, ਰਾਜਿੰਦਰ ਸਿੰਘ ਪਨੈਚ, ਹਰੀ ਸਿੰਘ ਮੰਡਿਆਲਾ, ਗੁਰਮੀਤ ਸਿੰਘ ਭੌਰਲਾ ਪ੍ਰਧਾਨ ਜਿਲ੍ਹਾ ਐਸ.ਸੀ. ਵਿੰਗ, ਬੀ.ਕੇ ਯੂ. ਮਾਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਹਰਦੀਪ ਸਿੰਘ ਘੁੰਗਰਾਲੀ, ਗੁਰਦੀਪ ਸਿੰਘ ਅੜੈਚਾ, ਹਰਪਾਲ ਸਿੰਘ ਚਹਿਲ, ਜਗਰੂਪ ਸਿੰਘ ਰੂਪੀ, ਸੰਦੀਪ ਸਿੰਘ ਅਸਗਰੀਪੁਰ ਆਦਿ ਨੇ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਗੁਰੂ ਘਰ ਦੇ ਪੁਲ ਉੱਪਰ ਬੱਸਾਂ ਰੋਕਣ ਦੀ ਥਾਂ ਹੇਠਾਂ ਵਾਲੀ ਸੜਕ (ਸਰਵਿਸ ਲਾਈਨ) 'ਤੇ ਹੀ ਬੱਸਾਂ ਰੋਕਣ ਦੀ ਸਖ਼ਤ ਹਦਾਇਤ ਕੀਤੀ ਜਾਵੇ |
ਪੰਛੀ ਤੇ ਹੋਰ ਜੀਵ ਪੁਲ ਨੂੰ ਲਾ ਰਹੇ ਨੇ ਢਾਅ
ਲੁਧਿਆਣਾ-ਦਿੱਲੀ ਮੁੱਖ ਮਾਰਗ 'ਤੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ, ਮੰਡਿਆਲਾ ਕਲਾਂ, ਦਹੇੜੂ, ਬੀਜਾ, ਬਰਮਾਲੀਪੁਰ ਆਦਿ ਦੇ ਪੁਲ ਦੀਆਂ ਕੰਧਾਂ 'ਚ ਹਵਾ ਲਈ ਛੱਡੀਆਂ ਮੋਰੀਆਂ ਵਿਚ ਪੰਛੀ ਤੇ ਹੋਰ ਜੀਵ ਰੋਜ਼ਾਨਾ ਬਜਰੀ ਨੂੰ ਬਹਾਰ ਕੱਢ ਰਹੇ ਹਨ ਤੇ ਇਹ ਸਿਲਸਿਲਾ ਕਾਫ਼ੀ ਲੰਮੇ ਸਮੇਂ ਤੋਂ ਚੱਲ ਰਿਹਾ ਹੈ | ਕਈ ਵਾਰ ਸੜਕ 'ਤੇ ਬਜਰੀ ਦੇ ਢੇਰ ਲੱਗ ਜਾਂਦੇ ਹਨ ਤੇ ਲੋਕ ਘਰਾਂ ਨੂੰ ਥੈਲਿਆਂ ਵਿਚ ਪਾ ਕੇ ਲੈ ਜਾਂਦੇ ਹਨ | ਲੋਕਾਂ ਦਾ ਕਹਿਣਾ ਹੈ ਜੇਕਰ ਬਜਰੀ ਲਗਾਤਾਰ ਨਿਕਲਦੀ ਰਹੀ ਤਾਂ ਪੁਲ ਨੂੰ ਵੱਡਾ ਨੁਕਸਾਨ ਪਹੁੰਚ ਸਕਦਾ ਹੈ | ਉਨ੍ਹਾਂ ਮੰਗ ਕੀਤੀ ਕਿ ਪੁਲਾਂ ਦੀਆਂ ਕੰਧਾਂ ਦੀਆਂ ਖੁੱਲ੍ਹੀਆਂ ਮੋਰੀਆਂ ਨੂੰ ਜਾਲੀ ਨਾਲ ਬੰਦ ਕੀਤਾ ਜਾਵੇ ਤਾਂ ਕਿ ਕੋਈ ਅਣਹੋਣੀ ਨਾ ਵਾਪਰ ਸਕੇ |


ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਪੁਲ 'ਤੇ ਰੁਕੀਆਂ ਹੋਈਆਂ ਖੰਨਾ-ਲੁਧਿਆਣਾ ਵਲੋਂ ਆ ਰਹੀਆਂ ਬੱਸਾਂ | (ਸੱਜੇ) ਪੰਛੀਆਂ ਵਲੋਂ ਮੰਡਿਆਲਾ ਕਲਾਂ ਅਤੇ ਮੰਜੀ ਸਾਹਿਬ ਕੋਟਾਂ ਦੇ ਪੁਲ ਦੀਆਂ ਮੋਰੀਆਂ ਚੋਂ ਕੱਢੀ ਬਜਰੀ | ਤਸਵੀਰਾਂ : ਕਸ਼ਮੀਰਾ ਸਿੰਘ ਬਗ਼ਲੀ



ਖ਼ਬਰ ਸ਼ੇਅਰ ਕਰੋ

ਸੁਖਵੀਰ ਸਿੰਘ ਚੋਮੋਂ ਸਰਕਲ ਮਲੌਦ ਦਾ ਪ੍ਰਧਾਨ ਨਿਯੁਕਤ

ਮਲੌਦ, 22 ਜੂਨ (ਸਹਾਰਨ ਮਾਜਰਾ)-ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਦੇ ਸਰਕਲ ਮਲੌਦ ਦੇ ਪ੍ਰਧਾਨ ਸੁਖਵੀਰ ਸਿੰਘ ਚੋਮੋ ਨੂੰ ਪਾਰਟੀ ਪ੍ਰਤੀ ਨਿਰਪੱਖ ਸੇਵਾਵਾਂ ਦੇ ਮੱਦੇਨਜ਼ਰ ਮਾਣ ਵਲੋਂ ਤਰੱਕੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਕਿਸਾਨ ਵਿੰਗ ਦੇ ਸੂਬਾ ...

ਪੂਰੀ ਖ਼ਬਰ »

ਸਮਰਾਲਾ 'ਚ ਰਜਿਸਟਰੀਆਂ ਦਾ ਕੰਮ ਹੋਇਆ ਆਨਲਾਈਨ

ਸਮਰਾਲਾ, 22 ਜੂਨ (ਬਲਜੀਤ ਸਿੰਘ ਬਘੌਰ)-ਤਹਿਸੀਲ ਸਮਰਾਲਾ ਵਿਚ ਰਜਿਸਟਰੀਆਂ ਤਸਦੀਕ ਕਰਨ ਦਾ ਕੰਮ ਆਨਲਾਈਨ ਸ਼ੁਰੂ ਹੋ ਗਿਆ ਹੈ | ਅੱਜ ਤਹਿਸੀਲ ਵਿਚ ਪਹਿਲੀ ਆਨਲਾਈਨ ਰਜਿਸਟਰੀ ਤਹਿਸੀਲਦਾਰ ਸਮਰਾਲਾ ਜਸਵਿੰਦਰ ਸਿੰਘ ਟਿਵਾਣਾ ਵਲੋਂ ਕੀਤੀ ਗਈ | ਰਜਿਸਟਰੀ ਕਰਾਉਣ ਆਏ ...

ਪੂਰੀ ਖ਼ਬਰ »

ਸੇਵਾ ਕੇਂਦਰ ਬੰਦ ਹੋਣ ਨਾਲ ਪ੍ਰਸ਼ਾਸਨਿਕ ਸੇਵਾਵਾਂ ਫ਼ੇਲ੍ਹ

ਸਮਰਾਲਾ, 22 ਜੂਨ (ਪੱਤਰ ਪ੍ਰੇਰਕ)-ਅਕਾਲੀ ਸਰਕਾਰ ਵਲੋਂ ਵਿਦੇਸ਼ੀ ਤਰਜ਼ 'ਤੇ ਘਰਾਂ ਨੇੜੇ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਖੋਲੇ੍ਹ ਸੇਵਾ ਕੇਂਦਰ ਮੌਜੂਦਾ ਸਰਕਾਰ ਵਲੋਂ ਬੰਦ ਕਰਨ ਦੇ ਕੀਤੇ ਫ਼ਰਮਾਨਾਂ ਨਾਲ ਜਿੱਥੇ ਪ੍ਰਸ਼ਾਸਨਿਕ ਸੇਵਾਵਾਂ ਠੰਢੇ ਬਸਤੇ ਵਿਚ ਪੈ ਗਈਆਂ ...

ਪੂਰੀ ਖ਼ਬਰ »

ਜਿਮਨਾਸਟਿਕ ਸਮਰ ਕੋਚਿੰਗ ਕੈਂਪ 'ਚ ਇਨਾਮ ਵੰਡੇ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਚੱਲ ਰਹੇ ਜਿਮਨਾਸਟਿਕ ਸਮਰ ਕੋਚਿੰਗ ਕੈਂਪ ਜੋ 16 ਜੂਨ ਤੋਂ 30 ਜੂਨ ਤੱਕ ਚੱਲ ਰਿਹਾ ਹੈ, ਵਿਚ ਮਨੋਰੰਜਨ ਖੇਡਾਂ ਜਿਵੇਂ ਕਿ ਰੱਸਾ ਕਸ਼ੀ, ਪਿੱਠੂ ਖੇਡ, ਤਿੰਨ ਲੱਤੀ ਰੇਸ, ਚਮਚਾ ਤੇ ਆਲੂ ਰੇਸ ਆਦਿ ...

ਪੂਰੀ ਖ਼ਬਰ »

ਕੁਲਵੰਤ ਸਿੰਘ ਦੀ ਅਗਵਾਈ 'ਚ ਬਸਪਾ ਦੀ ਯੂਨਿਟ ਦਾ ਗਠਨ

ਮਲੌਦ, 22 ਜੂਨ (ਦਿਲਬਾਗ ਸਿੰਘ ਚਾਪੜਾ)-ਨਗਰ ਪੰਚਾਇਤ ਮਲੌਦ ਅਧੀਨ ਪੈਂਦੇ ਰੋੜੀਆ ਵਿਖੇ ਬਹੁਜਨ ਸਮਾਜ ਪਾਰਟੀ ਦੇ ਸਰਕਲ ਮਲੌਦ ਦੇ ਆਗੂ ਕੁਲਵੰਤ ਸਿੰਘ ਰੋੜੀਆ ਅਤੇ ਐਡਵਾਈਜ਼ਰ ਗੁਰਪ੍ਰੀਤ ਸਿੰਘ ਐਡਵੋਕੇਟ ਰੋੜੀਆਂ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ...

ਪੂਰੀ ਖ਼ਬਰ »

ਕੁਹਾੜਾ ਵਿਖੇ ਝੋਨੇ ਦੀ ਲੁਆਈ ਸ਼ੁਰੂ

ਕੁਹਾੜਾ, 22 ਜੂਨ (ਤੇਲੂ ਰਾਮ ਕੁਹਾੜਾ)-ਇਸ ਇਲਾਕੇ ਦੇ ਪਿੰਡਾਂ ਵਿਚ 20 ਜੂਨ ਦੀ ਉਡੀਕ ਤੋਂ ਬਾਅਦ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ | ਭਾਵੇਂ ਕਿ ਕੰਮ ਨੇ ਪੂਰਾ ਜ਼ੋਰ ਨਹੀਂ ਫੜਿਆ, ਫਿਰ ਵੀ ਆਉਣ ਵਾਲੇ ਤਿੰਨ-ਚਾਰ ਦਿਨਾਂ ਵਿਚ ਝੋਨੇ ਦੀ ਲੁਆਈ ਦਾ ਕੰਮ ਜ਼ੋਰ ਫੜ ...

ਪੂਰੀ ਖ਼ਬਰ »

ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ ਬੇਟ ਇਲਾਕੇ ਦੇ ਪਿੰਡ

ਭੰੂਦੜੀ, 22 ਜੂਨ (ਕੁਲਦੀਪ ਸਿੰਘ ਮਾਨ)-ਬੇਟ ਇਲਾਕੇ ਦੇ ਪਿੰਡਾਂ ਵਿਚ ਹਰ ਪਾਸੇ ਸਮੱਸਿਆ ਹੀ ਸਮੱਸਿਆ ਨਜ਼ਰ ਆਉਂਦੀ ਹੈ | ਪੰਜਾਬ ਸਰਕਾਰ ਵਲੋਂ ਬੇਸ਼ੱਕ ਸੂਬੇ ਅੰਦਰ ਵੱਡੇ ਵਿਕਾਸ ਕਾਰਜ ਤੇ ਲੋਕਾਂ ਨੂੰ ਹਰ ਸਹੂਲਤ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅਸਲੀਅਤ ਇਸ ਤੋਂ ...

ਪੂਰੀ ਖ਼ਬਰ »

ਸਾਲਾਨਾ ਉਰਸ ਕਰਵਾਇਆ

ਅਹਿਮਦਗੜ੍ਹ, 22 ਜੂਨ (ਪੁਰੀ)-ਲਾਗਲੇ ਪਿੰਡ ਛਪਾਰ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸ਼ਰੀਫ਼ ਲਾਲਾ ਵਾਲੇ ਪੀਰ ਦਾ 12ਵਾਂ ਸਾਲਾਨਾ ਉਰਸ ਸਿਰਾਜ ਢਿੱਲੋਂ (ਢਿੱਲੋਂ ਸਟੀਲ ਸ਼ਟਰਿੰਗ) ਦੀ ਅਗਵਾਈ ਹੇਠ ਕਰਵਾਇਆ ਗਿਆ | ਪਿੰਡ ਛਪਾਰ ਤੇ ਅਹਿਮਦਗੜ੍ਹ ...

ਪੂਰੀ ਖ਼ਬਰ »

ਸਨੇਹਜੀਤ ਸਿੰਘ ਜੀਤ ਨਮਿਤ ਸ਼ਰਧਾਂਜਲੀ ਸਮਾਗਮ

ਦੋਰਾਹਾ, 22 ਜੂਨ (ਮਨਜੀਤ ਸਿੰਘ ਗਿੱਲ)-ਰਾਮਪੁਰ ਨਿਵਾਸੀ ਸਨੇਹਜੀਤ ਸਿੰਘ ਜੀਤ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਅੱਜ ਗੁਰਦੁਆਰਾ ਰੇਰੂ ਸਾਹਿਬ ਪਿੰਡ ਰਾਮਪੁਰ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਅਕਾਲੀ ਦਲ ਵਲੋਂ ਮੀਟਿੰਗ

ਰਾੜਾ ਸਾਹਿਬ, 22 ਜੂਨ (ਸਰਬਜੀਤ ਸਿੰਘ ਬੋਪਾਰਾਏ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਡੀਜ਼ਲ ਅਤੇ ਪੈਟਰੋਲ 'ਤੇ ਟੈਕਸ ਘਟਾਉਣ ਲਈ ਮਜਬੂਰ ਕਰਨ ਵਾਸਤੇ 26 ਜੂਨ ਨੂੰ ਜ਼ਿਲ੍ਹਾ ਪੱਧਰੀ ਰੋਸ ਵਿਖਾਵੇ ਕਰਨ ਦੇ ਉਲੀਕੇ ਪ੍ਰੋਗਰਾਮ ਤਹਿਤ ਵਰਕਰਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX