ਤਾਜਾ ਖ਼ਬਰਾਂ


7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  6 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  24 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  36 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  41 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  44 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  50 minutes ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 1 hour ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)- ਫਗਵਾੜਾ ਦੇ ਪਿੰਡ ਭੁੱਲਾਗਈ ਵਿਖੇ ਛੱਪੜ 'ਚ ਕਰੰਟ ਆਉਣ ਕਾਰਨ 13 ਮੱਝਾਂ ਦੀ ਮੌਤ ਹੋ ਗਈ। ਦੱਸਿਆ...
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 minute ago
ਨਵੀਂ ਦਿੱਲੀ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲਾ ਕਰ ਲਿਆ ਹੈ। 23 ਅਕਤੂਬਰ ਨੂੰ ਕੇਂਦਰ ਸਰਕਾਰ ਇਸ ਸਮਝੌਤੇ 'ਤੇ ...
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  about 2 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਪੰਜਾਬੀਆਂ ਮੁੰਡਿਆਂ ਦੀਆਂ ਲੜਾਈਆਂ ਵਧੀਆਂ

ਟੋਰਾਂਟੋ, 22 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਵਿਖੇ ਬਰੈਂਪਟਨ ਸ਼ਹਿਰ ਵਿਚ ਪੰਜਾਬੀ ਮੁੰਡਿਆਂ ਦੀਆਂ ਬੀਤੇ ਕੁਝ ਸਮੇਂ ਤੋਂ ਨਿੱਤ ਹੁੰਦੀਆਂ ਲੜਾਈਆਂ ਅਤੇ ਉਨ੍ਹਾਂ ਘਟਨਾਵਾਂ ਦੀਆਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਜਾਂਦੀਆਂ ਵੀਡੀਓ ਕਲਿੱਪ ਚਰਚਾ ਦਾ ਵਿਸ਼ਾ ਹਨ | ...

ਪੂਰੀ ਖ਼ਬਰ »

ਪਿ੍ਅੰਕਾ ਚੋਪੜਾ ਚੁੱਪ-ਚਪੀਤੇ ਨਿਕ ਜੋਨਸ ਨਾਲ ਮੁੰਬਈ ਪੁੱਜੀ

ਮੁੰਬਈ, 22 ਜੂਨ (ਏਜੰਸੀ)-ਬਾਲੀਵੁੱਡ ਅਦਾਕਾਰਾ ਪਿ੍ਅੰਕਾ ਚੋਪੜਾ ਤੇ ਅਮਰੀਕੀ ਗਾਇਕ ਨਿਕ ਜੋਨਸ ਦੇ ਰਿਸ਼ਤੇ ਦੀਆਂ ਖ਼ਬਰਾਂ ਪਿਛਲੇ ਕੁਝ ਸਮੇਂ ਤੋਂ ਚਰਚਾ 'ਚ ਹਨ | ਕੁਝ ਦਿਨ ਪਹਿਲਾਂ ਨਿਕ ਤੇ ਪਿ੍ਅੰਕਾ ਇਕ-ਦੂਜੇ ਨਾਲ ਘੁੰਮਦੇ-ਫਿਰਦੇ ਦੇਖੇ ਗਏ ਸਨ, ਜਿਸ ਤੋਂ ਬਾਅਦ ਇਸ ...

ਪੂਰੀ ਖ਼ਬਰ »

ਪਤਨੀ ਨੂੰ 16 ਸਾਲ ਤੱਕ ਘਰ 'ਚ ਬੰਧਕ ਬਣਾ ਕੇ ਰੱਖਣ ਵਾਲੇ ਪਤੀ ਨੂੰ ਕੈਦ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਮਿੰਘਮ ਕ੍ਰਾਊਨ ਕੋਰਟ ਨੇ ਮੰਗਲਵਾਰ ਨੂੰ ਅਜ਼ੀਜ਼ ਰਹਿਮਾਨ ਨਾਂਅ ਦੇ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ 9 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ | ਸੁਣਵਾਈ ਦੌਰਾਨ ਦੱਸਿਆ ਕਿ ਅਜ਼ੀਜ਼ ਰਹਿਮਾਨ ਦਾ ਦਸੰਬਰ 2000 ਵਿਚ ਜ਼ੀਨਤ ਬੀਬੀ ਨਾਲ ਵਿਆਹ ਹੋਇਆ ਸੀ | ਉਸ ਸਮੇਂ ਤੋਂ ਲੈ ਕੇ ਸਾਲ 2016 ਤੱਕ ਜੇਨਿਥ ਘਰ ਦੀ ਚਾਰਦੀਵਾਰੀ ਵਿਚ ਹੀ ਕੈਦ ਰਹੀ | ਇਨ੍ਹਾਂ 16 ਸਾਲਾਂ ਵਿਚ ਉਹ ਪੰਜ ਮਿੰਟ ਦੀ ਦੂਰੀ 'ਤੇ ਸਥਿਤ ਆਪਣੇ ਪਰਿਵਾਰ ਤੱਕ ਨੂੰ ਮਿਲਣ ਲਈ ਨਹੀਂ ਜਾ ਸਕੀ | ਜ਼ੀਨਤ ਨੇ ਕੋਰਟ ਵਿਚ ਦੱਸਿਆ ਕਿ ਜਦੋਂ ਵੀ ਅਜ਼ੀਜ਼ ਘਰੋਂ ਬਾਹਰ ਜਾਂਦਾ ਤਾਂ ਉਸ ਨੂੰ ਅੰਦਰ ਬੰਦ ਕਰ ਕੇ ਜਾਂਦਾ | ਉਸ ਨੇ ਘਰ ਦੇ ਮੁੱਖ ਦਰਵਾਜ਼ੇ 'ਤੇ ਇਕ ਖ਼ੁਫ਼ੀਆ ਡਿਵਾਈਸ ਵੀ ਲਗਾਇਆ ਹੋਇਆ ਸੀ ਅਤੇ ਉਹ ਦਰਵਾਜ਼ੇ ਵਿਚ ਕੁਝ ਟਾਹਣੀਆਂ ਫਸਾ ਕੇ ਜਾਂਦਾ ਜੇਕਰ ਉਹ ਘਰੋਂ ਬਾਹਰ ਜਾਣ ਦੀ ਕੋਸ਼ਿਸ਼ ਵੀ ਕਰਦੀ ਤਾਂ ਟਾਹਣੀ ਡਿਗ ਪੈਣ 'ਤੇ ਅਜ਼ੀਜ਼ ਨੂੰ ਪਤਾ ਲੱਗ ਸਕਦਾ ਸੀ | 16 ਸਾਲ ਤੱਕ ਤਸ਼ੱਦਦ ਝੱਲਣ ਮਗਰੋਂ ਆਿਖ਼ਰਕਾਰ ਜੁਲਾਈ 2016 ਵਿਚ ਜ਼ੀਨਤ ਘਰੋਂ ਭੱਜਣ ਵਿਚ ਸਫ਼ਲ ਹੋ ਗਈ | ਇਸ ਦੌਰਾਨ ਉਸ ਦਾ ਪਤੀ ਅਜ਼ੀਜ਼ ਦੇਸ਼ ਤੋਂ ਬਾਹਰ ਗਿਆ ਹੋਇਆ ਸੀ | ਇਸ ਮਗਰੋਂ ਜੇਨਿਥ ਨੇ ਪੁਲਿਸ ਨੂੰ ਹੱਡਬੀਤੀ ਸੁਣਾਈ | ਪੁਲਿਸ ਨੇ ਉਸ ਨੂੰ ਸੁਰੱਖਿਅਤ ਜਗ੍ਹਾ 'ਤੇ ਰੱਖਿਆ, ਜਿੱਥੇ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਮਿਲ ਸਕੀ | ਇਸ ਵਿਚਕਾਰ 28 ਜੁਲਾਈ ਨੂੰ ਜਦੋਂ ਅਜ਼ੀਜ਼ ਇੰਗਲੈਂਡ ਵਾਪਸ ਪਰਤਿਆ ਤਾਂ ਪੁਲਿਸ ਨੇ ਉਸ ਨੂੰ ਆਪਣੀ ਪਤਨੀ ਨੂੰ ਕੈਦ ਵਿਚ ਰੱਖਣ ਅਤੇ ਉਸ ਨੂੰ ਤਸ਼ੱਦਦ ਦੇਣ ਦੇ ਦੋਸ਼ ਵਿਚ ਗਿ੍ਫ਼ਤਾਰ ਕਰ ਲਿਆ | ਅਜ਼ੀਜ਼ ਪੁਲਿਸ ਸਾਹਮਣੇ ਵੀ ਆਪਣੇ ਉੱਪਰ ਲਗਾਏ ਗਏ ਦੋਸ਼ਾਂ ਨੂੰ ਖ਼ਾਰਜ ਕਰਦਾ ਰਿਹਾ | ਮੀਡੀਆ ਸਾਹਮਣੇ ਵੀ ਉਸ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਆਸਟ੍ਰੇਲੀਆ ਛੱਡ ਕੇ ਜਾਣ ਵਾਲਿਆਂ ਦੀ ਗਿਣਤੀ 'ਚ ਹੋ ਰਿਹੈ ਵਾਧਾ

ਸਿਡਨੀ, 22 ਜੂਨ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਿਚ ਆਰਜ਼ੀ ਤੌਰ 'ਤੇ ਰਹਿ ਰਹੇ ਬਹੁਤ ਸਾਰੇ ਲੋਕ ਆਸਟ੍ਰੇਲੀਆ ਛੱਡ ਵਾਪਸ ਜਾ ਰਹੇ ਹਨ | ਪਿਛਲੇ ਸਾਲਾਂ ਤੋਂ ਇਸ ਸਾਲ ਵਿਚ ਆਸਟ੍ਰੇਲੀਆ ਛੱਡਣ ਵਾਲਿਆਂ ਵਿਚ ਭਾਰੀ ਵਾਧਾ ਹੋਇਆ ਹੈ | ਅੰਕੜਿਆਂ ਅਨੁਸਾਰ 2016 ਵਿਚ 76000 ਲੋਕ ...

ਪੂਰੀ ਖ਼ਬਰ »

ਸਿੰਗਾਪੁਰ 'ਚ ਭਾਰਤੀ ਮੂਲ ਦੀ ਔਰਤ ਨੂੰ ਭਿ੍ਸ਼ਟਾਚਾਰ ਮਾਮਲੇ 'ਚ ਹੋ ਸਕਦੀ ਹੈ ਜੇਲ੍ਹ

ਸਿੰਗਾਪੁਰ, 22 ਜੂਨ (ਏਜੰਸੀ)-ਅਮਰੀਕੀ ਜਲ ਸੈਨਾ ਦੇ ਇਤਿਹਾਸ 'ਚ ਭਿ੍ਸ਼ਟਾਚਾਰ ਦੇ ਸਭ ਤੋਂ ਵੱਡੇ ਮਾਮਲੇ 'ਚ ਦੋਸ਼ੀ ਭਾਰਤੀ ਮੂਲ ਦੀ ਸਿੰਗਾਪੁਰੀ ਔਰਤ ਨੂੰ 3 ਸਾਲ ਤੋਂ ਵਧ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ | ਉਹ ਇਸ ਇਸ ਸਮੇਂ 50,000 ਸਿੰਗਾਪੁਰ ਡਾਲਰ ਦੀ ਰਾਸ਼ੀ 'ਤੇ ਜ਼ਮਾਨਤ 'ਤੇ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ਕਹਾਣੀਕਾਰ ਜਤਿੰਦਰ ਹਾਂਸ ਦਾ ਸਨਮਾਨ

ਕੈਲਗਰੀ 22 ਜੂਨ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਜੂਨ ਮਹੀਨੇ ਦੀ ਮੀਟਿੰਗ ਸ਼ੁਰੂ ਕਰਦਿਆਂ ਜਨਰਲ ਸਕੱਤਰ ਰਣਜੀਤ ਸਿੰਘ ਨੇ ਪਿਤਾ ਦਿਵਸ (ਫਾਦਰ ਡੇਅ) ਦੀਆਂ ਸਭ ਨੂੰ ਵਧਾਈਆਂ ਦਿੰਦਿਆਂ ਜੀ ਆਇਆ ਆਖਦਿਆਂ ਕੁਝ ਸਮਾਚਾਰ ਵੀ ਸਾਂਝੇ ਕੀਤੇ | ਉਨ੍ਹਾਂ ...

ਪੂਰੀ ਖ਼ਬਰ »

ਬੰਬ ਦੀ ਧਮਕੀ ਤੋਂ ਬਾਅਦ ਖ਼ਾਲੀ ਕਰਵਾਇਆ ਲੰਡਨ ਦਾ ਚੈਰਿੰਗ ਕਰਾਸ ਰੇਲ ਸਟੇਸ਼ਨ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੇਂਦਰੀ ਲੰਡਨ ਦੇ ਚੈਰਿੰਗ ਕਰਾਸ ਰੇਲ ਸਟੇਸ਼ਨ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਕ ਵਿਅਕਤੀ ਰੇਲਵੇ ਟਰੈਕ 'ਤੇ ਆ ਕੇ ਆਪਣੇ ਕੋਲ ਬੰਬ ਹੋਣ ਦਾ ਦਾਅਵਾ ਕਰਨ ਲੱਗਾ | ਮੌਕੇ 'ਤੇ ਮੌਜੂਦ ਲੋਕਾਂ ਅੰਦਰ ਡਰ ਪੈਦਾ ਹੋ ਗਿਆ ...

ਪੂਰੀ ਖ਼ਬਰ »

ਸੰਨੀ ਲਿਓਨੀ ਹਸਪਤਾਲ 'ਚ ਦਾਖ਼ਲ

ਕਾਸ਼ੀਪੁਰ, 22 ਜੂਨ (ਏਜੰਸੀ)-ਬਾਲੀਵੁੱਡ ਅਦਾਕਾਰਾ ਸੰਨੀ ਲਿਓਨੀ ਨੂੰ ਇਲਾਜ ਲਈ ਕਾਸ਼ੀਪੁਰ ਦੇ ਕ੍ਰਿਸ਼ਨਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਜਾਣਕਾਰੀ ਮੁਤਾਬਿਕ ਪੇਟ 'ਚ ਇੰਨਫੈਕਸ਼ਨ ਦੀ ਸ਼ਿਕਾਇਤ ਮਗਰੋਂ ਸੰਨੀ ਨੂੰ ਹਸਪਤਾਲ 'ਚ ਦਾਖ਼ਲ ਕਰਾਉਣਾ ਪਿਆ | ਉਹ 3 ਜੂਨ ...

ਪੂਰੀ ਖ਼ਬਰ »

ਡਰਬੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਵੇਂ ਪਾਤਸ਼ਾਹ, ਸ਼ਹੀਦਾਂ ਦੇ ਸਿਰਤਾਜ, ਬਾਣੀ ਦੇ ਬੋਹਿਥੇ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਹੁਣ ਐਡੀਲੇਡ ਸ਼ਹਿਰ ਦੀਆਂ ਸੜਕਾਂ 'ਤੇ ਦੌੜੇਗੀ ਬਿਨਾਂ ਡਰਾਈਵਰ ਦੇ ਬੱਸ

ਐਡੀਲੇਡ, 22 ਜੂਨ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ 'ਚ ਬਗ਼ੈਰ ਡਰਾਈਵਰ ਤੋਂ ਬੱਸ ਚੱਲੇਗੀ | ਇਸ ਬੱਸ ਨੂੰ ਪਹਿਲੀ ਵਾਰ ਟਰਾਇਲ ਤੌਰ 'ਤੇ ਐਡੀਲੇਡ ਸ਼ਹਿਰ ਦੀ ਸੜਕ 'ਤੇ ਉਤਾਰਿਆ ਗਿਆ | ਸਫ਼ਲ ਤਜਰਬੇ ਉਪਰੰਤ ਕਲੋਵਲੀ ਪਾਰਕ ਰੇਲਵੇ ਸਟੇਸ਼ਨ, ...

ਪੂਰੀ ਖ਼ਬਰ »

ਭਾਰਤ ਹੁਣ ਤਰੱਕੀ ਦੀ ਰਾਹ 'ਤੇ-ਸੁਸ਼ਮਾ ਸਵਰਾਜ

ਲੂਵਨ ਬੈਲਜੀਅਮ, 22 ਜੂਨ (ਅਮਰਜੀਤ ਸਿੰਘ ਭੋਗਲ)-ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਇਕ ਦਿਨ ਦੇ ਲੁਕਸਮਬਰਗ ਦੌਰੇ ਤੋੋਂ ਬਾਅਦ ਬੈਲਜੀਅਮ ਪੁੱਜੀ, ਜਿੱਥੇ ਉਨ੍ਹਾਂ ਵਲੋਂ ਯੂਰਪੀਅਨ ਸੰਸਦ ਵਿਖੇ ਯੂਰਪੀਅਨ ਨੇਤਾਵਾਂ ਨਾਲ ਭਾਰਤ ਅਤੇ ਯੂਰਪ ਦੇ ਚੰਗੇ ਸੰਬੰਧਾਂ ਅਤੇ ...

ਪੂਰੀ ਖ਼ਬਰ »

ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਮਾਂ-ਧੀ ਬਾਰੇ ਪੁਲਿਸ ਨੂੰ ਸੁਚੇਤ ਨਾ ਕਰਨ ਵਾਲੀ ਔਰਤ ਨੂੰ ਕੈਦ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਓਲਡ ਬੈਲੀ ਅਦਾਲਤ ਨੇ ਬੀਤੇ ਹਫ਼ਤੇ ਲੰਡਨ ਦੇ ਮਿਊਜ਼ੀਅਮ ਵਿਚ ਅੱਤਵਾਦੀ ਹਮਲਾ ਕਰਨ ਦੀ ਸਾਜਿਸ਼ ਰਚਣ ਵਾਲੀ ਮਾਂ ਮੀਨਾ ਡੈਚ (44) ਅਤੇ ਧੀ ਰੈਜ਼ਲਾਈਨ ਬਾਊਲਾਰ (22) ਨੂੰ ਕੈਦ ਦੀ ਸਜ਼ਾ ਸੁਣਾਈ ਸੀ | ਹੁਣ ਉਕਤ ਦੋਸ਼ੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX