ਤਾਜਾ ਖ਼ਬਰਾਂ


ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  10 minutes ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  26 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  37 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  37 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  38 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  41 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  43 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  48 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  50 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  53 minutes ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  54 minutes ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  58 minutes ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  3 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸਿਵਲ ਹਸਪਤਾਲ ਅਜਨਾਲਾ 'ਚ ਤਾਇਨਾਤ ਸੀਨੀਅਰ ਮਹਿਲਾ ਡਾਕਟਰ ਨਾਲ ਡਿਊਟੀ ਸਮੇਂ ਦੌਰਾਨ ਅਜਨਾਲਾ ਸ਼ਹਿਰ ਦੇ ਇੱਕ ਕਾਂਗਰਸੀ ਆਗੂ ਵੱਲੋਂ ਬਦਸਲੂਕੀ...
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 1 hour ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਪੰਜਾਬੀਆਂ ਮੁੰਡਿਆਂ ਦੀਆਂ ਲੜਾਈਆਂ ਵਧੀਆਂ

ਟੋਰਾਂਟੋ, 22 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਵਿਖੇ ਬਰੈਂਪਟਨ ਸ਼ਹਿਰ ਵਿਚ ਪੰਜਾਬੀ ਮੁੰਡਿਆਂ ਦੀਆਂ ਬੀਤੇ ਕੁਝ ਸਮੇਂ ਤੋਂ ਨਿੱਤ ਹੁੰਦੀਆਂ ਲੜਾਈਆਂ ਅਤੇ ਉਨ੍ਹਾਂ ਘਟਨਾਵਾਂ ਦੀਆਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਜਾਂਦੀਆਂ ਵੀਡੀਓ ਕਲਿੱਪ ਚਰਚਾ ਦਾ ਵਿਸ਼ਾ ਹਨ | ...

ਪੂਰੀ ਖ਼ਬਰ »

ਪਿ੍ਅੰਕਾ ਚੋਪੜਾ ਚੁੱਪ-ਚਪੀਤੇ ਨਿਕ ਜੋਨਸ ਨਾਲ ਮੁੰਬਈ ਪੁੱਜੀ

ਮੁੰਬਈ, 22 ਜੂਨ (ਏਜੰਸੀ)-ਬਾਲੀਵੁੱਡ ਅਦਾਕਾਰਾ ਪਿ੍ਅੰਕਾ ਚੋਪੜਾ ਤੇ ਅਮਰੀਕੀ ਗਾਇਕ ਨਿਕ ਜੋਨਸ ਦੇ ਰਿਸ਼ਤੇ ਦੀਆਂ ਖ਼ਬਰਾਂ ਪਿਛਲੇ ਕੁਝ ਸਮੇਂ ਤੋਂ ਚਰਚਾ 'ਚ ਹਨ | ਕੁਝ ਦਿਨ ਪਹਿਲਾਂ ਨਿਕ ਤੇ ਪਿ੍ਅੰਕਾ ਇਕ-ਦੂਜੇ ਨਾਲ ਘੁੰਮਦੇ-ਫਿਰਦੇ ਦੇਖੇ ਗਏ ਸਨ, ਜਿਸ ਤੋਂ ਬਾਅਦ ਇਸ ...

ਪੂਰੀ ਖ਼ਬਰ »

ਪਤਨੀ ਨੂੰ 16 ਸਾਲ ਤੱਕ ਘਰ 'ਚ ਬੰਧਕ ਬਣਾ ਕੇ ਰੱਖਣ ਵਾਲੇ ਪਤੀ ਨੂੰ ਕੈਦ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਮਿੰਘਮ ਕ੍ਰਾਊਨ ਕੋਰਟ ਨੇ ਮੰਗਲਵਾਰ ਨੂੰ ਅਜ਼ੀਜ਼ ਰਹਿਮਾਨ ਨਾਂਅ ਦੇ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ 9 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ | ਸੁਣਵਾਈ ਦੌਰਾਨ ਦੱਸਿਆ ਕਿ ਅਜ਼ੀਜ਼ ਰਹਿਮਾਨ ਦਾ ਦਸੰਬਰ 2000 ...

ਪੂਰੀ ਖ਼ਬਰ »

ਆਸਟ੍ਰੇਲੀਆ ਛੱਡ ਕੇ ਜਾਣ ਵਾਲਿਆਂ ਦੀ ਗਿਣਤੀ 'ਚ ਹੋ ਰਿਹੈ ਵਾਧਾ


ਸਿਡਨੀ, 22 ਜੂਨ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਿਚ ਆਰਜ਼ੀ ਤੌਰ 'ਤੇ ਰਹਿ ਰਹੇ ਬਹੁਤ ਸਾਰੇ ਲੋਕ ਆਸਟ੍ਰੇਲੀਆ ਛੱਡ ਵਾਪਸ ਜਾ ਰਹੇ ਹਨ | ਪਿਛਲੇ ਸਾਲਾਂ ਤੋਂ ਇਸ ਸਾਲ ਵਿਚ ਆਸਟ੍ਰੇਲੀਆ ਛੱਡਣ ਵਾਲਿਆਂ ਵਿਚ ਭਾਰੀ ਵਾਧਾ ਹੋਇਆ ਹੈ | ਅੰਕੜਿਆਂ ਅਨੁਸਾਰ 2016 ਵਿਚ 76000 ਲੋਕ ਆਸਟ੍ਰੇਲੀਆ ਤੋਂ ਵਾਪਸ ਗਏ ਸਨ, ਜਦਕਿ 2017 ਵਿਚ ਇਨ੍ਹਾਂ ਦੀ ਗਿਣਤੀ ਵਧ ਕੇ 85 ਹਜ਼ਾਰ ਦੇ ਕਰੀਬ ਹੋ ਗਈ | ਵਾਪਸ ਜਾਣ ਦਾ ਮੁੱਖ ਕਾਰਨ ਵੀਜ਼ਾ ਨੀਤੀਆਂ ਵਿਚ ਭਾਰੀ ਫੇਰਬਦਲ ਮੰਨਿਆ ਜਾ ਰਿਹਾ ਹੈ | ਆਸਟ੍ਰੇਲੀਆ ਵਿਚ ਸਟੱਡੀ ਵੀਜ਼ੇ 'ਤੇ ਵੀ ਬਹੁਤ ਵਿਦਿਆਰਥੀ ਆਉਂਦੇ ਹਨ, ਜਿਨ੍ਹਾਂ ਦਾ ਭਵਿੱਖ ਦਾ ਸੁਪਨਾ ਆਸਟ੍ਰੇਲੀਆ ਵਿਚ ਪੱਕੇ ਵਸਨੀਕ ਬਣਨ ਦਾ ਹੁੰਦਾ ਹੈ | ਅਗਾਂਹ ਵੀਜ਼ੇ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਕਰਕੇ ਜਾਂ ਪੀ. ਆਰ. ਦਾ ਕੋਈ ਰਸਤਾ ਨਾ ਨਜ਼ਰ ਆਉਣ 'ਤੇ ਵਾਪਸ ਮੁੜਨਾ ਪੈਂਦਾ ਹੈ |



ਖ਼ਬਰ ਸ਼ੇਅਰ ਕਰੋ

ਸਿੰਗਾਪੁਰ 'ਚ ਭਾਰਤੀ ਮੂਲ ਦੀ ਔਰਤ ਨੂੰ ਭਿ੍ਸ਼ਟਾਚਾਰ ਮਾਮਲੇ 'ਚ ਹੋ ਸਕਦੀ ਹੈ ਜੇਲ੍ਹ

ਸਿੰਗਾਪੁਰ, 22 ਜੂਨ (ਏਜੰਸੀ)-ਅਮਰੀਕੀ ਜਲ ਸੈਨਾ ਦੇ ਇਤਿਹਾਸ 'ਚ ਭਿ੍ਸ਼ਟਾਚਾਰ ਦੇ ਸਭ ਤੋਂ ਵੱਡੇ ਮਾਮਲੇ 'ਚ ਦੋਸ਼ੀ ਭਾਰਤੀ ਮੂਲ ਦੀ ਸਿੰਗਾਪੁਰੀ ਔਰਤ ਨੂੰ 3 ਸਾਲ ਤੋਂ ਵਧ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ | ਉਹ ਇਸ ਇਸ ਸਮੇਂ 50,000 ਸਿੰਗਾਪੁਰ ਡਾਲਰ ਦੀ ਰਾਸ਼ੀ 'ਤੇ ਜ਼ਮਾਨਤ 'ਤੇ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ਕਹਾਣੀਕਾਰ ਜਤਿੰਦਰ ਹਾਂਸ ਦਾ ਸਨਮਾਨ

ਕੈਲਗਰੀ 22 ਜੂਨ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਜੂਨ ਮਹੀਨੇ ਦੀ ਮੀਟਿੰਗ ਸ਼ੁਰੂ ਕਰਦਿਆਂ ਜਨਰਲ ਸਕੱਤਰ ਰਣਜੀਤ ਸਿੰਘ ਨੇ ਪਿਤਾ ਦਿਵਸ (ਫਾਦਰ ਡੇਅ) ਦੀਆਂ ਸਭ ਨੂੰ ਵਧਾਈਆਂ ਦਿੰਦਿਆਂ ਜੀ ਆਇਆ ਆਖਦਿਆਂ ਕੁਝ ਸਮਾਚਾਰ ਵੀ ਸਾਂਝੇ ਕੀਤੇ | ਉਨ੍ਹਾਂ ...

ਪੂਰੀ ਖ਼ਬਰ »

ਬੰਬ ਦੀ ਧਮਕੀ ਤੋਂ ਬਾਅਦ ਖ਼ਾਲੀ ਕਰਵਾਇਆ ਲੰਡਨ ਦਾ ਚੈਰਿੰਗ ਕਰਾਸ ਰੇਲ ਸਟੇਸ਼ਨ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੇਂਦਰੀ ਲੰਡਨ ਦੇ ਚੈਰਿੰਗ ਕਰਾਸ ਰੇਲ ਸਟੇਸ਼ਨ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਕ ਵਿਅਕਤੀ ਰੇਲਵੇ ਟਰੈਕ 'ਤੇ ਆ ਕੇ ਆਪਣੇ ਕੋਲ ਬੰਬ ਹੋਣ ਦਾ ਦਾਅਵਾ ਕਰਨ ਲੱਗਾ | ਮੌਕੇ 'ਤੇ ਮੌਜੂਦ ਲੋਕਾਂ ਅੰਦਰ ਡਰ ਪੈਦਾ ਹੋ ਗਿਆ ...

ਪੂਰੀ ਖ਼ਬਰ »

ਸੰਨੀ ਲਿਓਨੀ ਹਸਪਤਾਲ 'ਚ ਦਾਖ਼ਲ

ਕਾਸ਼ੀਪੁਰ, 22 ਜੂਨ (ਏਜੰਸੀ)-ਬਾਲੀਵੁੱਡ ਅਦਾਕਾਰਾ ਸੰਨੀ ਲਿਓਨੀ ਨੂੰ ਇਲਾਜ ਲਈ ਕਾਸ਼ੀਪੁਰ ਦੇ ਕ੍ਰਿਸ਼ਨਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਜਾਣਕਾਰੀ ਮੁਤਾਬਿਕ ਪੇਟ 'ਚ ਇੰਨਫੈਕਸ਼ਨ ਦੀ ਸ਼ਿਕਾਇਤ ਮਗਰੋਂ ਸੰਨੀ ਨੂੰ ਹਸਪਤਾਲ 'ਚ ਦਾਖ਼ਲ ਕਰਾਉਣਾ ਪਿਆ | ਉਹ 3 ਜੂਨ ...

ਪੂਰੀ ਖ਼ਬਰ »

ਡਰਬੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਵੇਂ ਪਾਤਸ਼ਾਹ, ਸ਼ਹੀਦਾਂ ਦੇ ਸਿਰਤਾਜ, ਬਾਣੀ ਦੇ ਬੋਹਿਥੇ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਹੁਣ ਐਡੀਲੇਡ ਸ਼ਹਿਰ ਦੀਆਂ ਸੜਕਾਂ 'ਤੇ ਦੌੜੇਗੀ ਬਿਨਾਂ ਡਰਾਈਵਰ ਦੇ ਬੱਸ

ਐਡੀਲੇਡ, 22 ਜੂਨ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ 'ਚ ਬਗ਼ੈਰ ਡਰਾਈਵਰ ਤੋਂ ਬੱਸ ਚੱਲੇਗੀ | ਇਸ ਬੱਸ ਨੂੰ ਪਹਿਲੀ ਵਾਰ ਟਰਾਇਲ ਤੌਰ 'ਤੇ ਐਡੀਲੇਡ ਸ਼ਹਿਰ ਦੀ ਸੜਕ 'ਤੇ ਉਤਾਰਿਆ ਗਿਆ | ਸਫ਼ਲ ਤਜਰਬੇ ਉਪਰੰਤ ਕਲੋਵਲੀ ਪਾਰਕ ਰੇਲਵੇ ਸਟੇਸ਼ਨ, ...

ਪੂਰੀ ਖ਼ਬਰ »

ਭਾਰਤ ਹੁਣ ਤਰੱਕੀ ਦੀ ਰਾਹ 'ਤੇ-ਸੁਸ਼ਮਾ ਸਵਰਾਜ

ਲੂਵਨ ਬੈਲਜੀਅਮ, 22 ਜੂਨ (ਅਮਰਜੀਤ ਸਿੰਘ ਭੋਗਲ)-ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਇਕ ਦਿਨ ਦੇ ਲੁਕਸਮਬਰਗ ਦੌਰੇ ਤੋੋਂ ਬਾਅਦ ਬੈਲਜੀਅਮ ਪੁੱਜੀ, ਜਿੱਥੇ ਉਨ੍ਹਾਂ ਵਲੋਂ ਯੂਰਪੀਅਨ ਸੰਸਦ ਵਿਖੇ ਯੂਰਪੀਅਨ ਨੇਤਾਵਾਂ ਨਾਲ ਭਾਰਤ ਅਤੇ ਯੂਰਪ ਦੇ ਚੰਗੇ ਸੰਬੰਧਾਂ ਅਤੇ ...

ਪੂਰੀ ਖ਼ਬਰ »

ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਮਾਂ-ਧੀ ਬਾਰੇ ਪੁਲਿਸ ਨੂੰ ਸੁਚੇਤ ਨਾ ਕਰਨ ਵਾਲੀ ਔਰਤ ਨੂੰ ਕੈਦ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਓਲਡ ਬੈਲੀ ਅਦਾਲਤ ਨੇ ਬੀਤੇ ਹਫ਼ਤੇ ਲੰਡਨ ਦੇ ਮਿਊਜ਼ੀਅਮ ਵਿਚ ਅੱਤਵਾਦੀ ਹਮਲਾ ਕਰਨ ਦੀ ਸਾਜਿਸ਼ ਰਚਣ ਵਾਲੀ ਮਾਂ ਮੀਨਾ ਡੈਚ (44) ਅਤੇ ਧੀ ਰੈਜ਼ਲਾਈਨ ਬਾਊਲਾਰ (22) ਨੂੰ ਕੈਦ ਦੀ ਸਜ਼ਾ ਸੁਣਾਈ ਸੀ | ਹੁਣ ਉਕਤ ਦੋਸ਼ੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX