ਤਾਜਾ ਖ਼ਬਰਾਂ


ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  7 minutes ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  33 minutes ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  56 minutes ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  59 minutes ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 1 hour ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 1 hour ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 1 hour ago
ਸਟਕਾਹੋਮ, 14 ਅਕਤੂਬਰ- ਅਰਥ ਸ਼ਾਸਤਰ ਦੇ ਖੇਤਰ 'ਚ ਅਭਿਜੀਤ ਬੈਨਰਜੀ, ਏਸਥਰ ਡੁਫਲੋ ਅਤੇ ਮਾਈਕਲ ਕ੍ਰੇਮਰ ਨੂੰ ਨੋਬਲ ਪੁਰਸਕਾਰ ਮਿਲੇਗਾ। ਇਨ੍ਹਾਂ ਨੂੰ ਵਿਸ਼ਵੀ ਗਰੀਬੀ...
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 1 hour ago
ਕਾਬੁਲ, 14 ਅਕਤੂਬਰ- ਅਫ਼ਗ਼ਾਨਿਸਤਾਨ ਨੇ ਹਵਾਈ ਹਮਲਿਆਂ 'ਚ ਤਾਲਿਬਾਨ ਅਤੇ ਇਸਲਾਮਿਕ ਸਟੇਟ (ਆਈ.ਐੱਸ) ਦੇ ਘੱਟ-ਘੱਟੋਂ 9 ਅੱਤਵਾਦੀ ਮਾਰੇ ਗਏ। ਫ਼ੌਜ ਦੇ ਅਧਿਕਾਰੀਆਂ ਮੁਤਾਬਿਕ, ਪੂਰਬੀ ਪ੍ਰਾਂਤ ਨਾਂਗਰਹਾਰ ...
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ
. . .  about 1 hour ago
ਚੇਨਈ, 14 ਅਕਤੂਬਰ- ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ...
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 2 hours ago
ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ, ਹੈਪੀ, ਲਾਡੀ)- ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ...
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 2 hours ago
ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ...
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 minute ago
ਬੈਂਗਲੁਰੂ, 14 ਅਕਤੂਬਰ- ਭਾਰਤ ਦੀ ਜਲ, ਥਲ ਅਤੇ ਹਵਾਈ ਤਿੰਨਾਂ ਫ਼ੌਜਾਂ ਦੇ ਲਈ ਲੜਾਕੂ ਜਹਾਜ਼ ਅਤੇ ਹੈਲੀਕਾਪਟਰ ਬਣਾਉਣ ਵਾਲੀ ਸਰਕਾਰੀ ਕੰਪਨੀ ਹਿੰਦੁਸਤਾਨ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 14 ਅਕਤੂਬਰ- ਮੁੰਬਈ ਦੇ ਅੰਧੇਰੀ 'ਚ ਇੱਕ ਕਮਰਸ਼ੀਅਲ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ...
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਧੰਨ-ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ਼੍ਰੀ ਗੁਰੂ ਰਾਮਦਾਸ ਦੀਵਾਨ...
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 3 hours ago
ਮੁੰਬਈ, 14 ਅਕਤੂਬਰ- ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 3 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 3 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਪੰਜਾਬੀਆਂ ਮੁੰਡਿਆਂ ਦੀਆਂ ਲੜਾਈਆਂ ਵਧੀਆਂ

ਟੋਰਾਂਟੋ, 22 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਵਿਖੇ ਬਰੈਂਪਟਨ ਸ਼ਹਿਰ ਵਿਚ ਪੰਜਾਬੀ ਮੁੰਡਿਆਂ ਦੀਆਂ ਬੀਤੇ ਕੁਝ ਸਮੇਂ ਤੋਂ ਨਿੱਤ ਹੁੰਦੀਆਂ ਲੜਾਈਆਂ ਅਤੇ ਉਨ੍ਹਾਂ ਘਟਨਾਵਾਂ ਦੀਆਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਜਾਂਦੀਆਂ ਵੀਡੀਓ ਕਲਿੱਪ ਚਰਚਾ ਦਾ ਵਿਸ਼ਾ ਹਨ | ...

ਪੂਰੀ ਖ਼ਬਰ »

ਪਿ੍ਅੰਕਾ ਚੋਪੜਾ ਚੁੱਪ-ਚਪੀਤੇ ਨਿਕ ਜੋਨਸ ਨਾਲ ਮੁੰਬਈ ਪੁੱਜੀ

ਮੁੰਬਈ, 22 ਜੂਨ (ਏਜੰਸੀ)-ਬਾਲੀਵੁੱਡ ਅਦਾਕਾਰਾ ਪਿ੍ਅੰਕਾ ਚੋਪੜਾ ਤੇ ਅਮਰੀਕੀ ਗਾਇਕ ਨਿਕ ਜੋਨਸ ਦੇ ਰਿਸ਼ਤੇ ਦੀਆਂ ਖ਼ਬਰਾਂ ਪਿਛਲੇ ਕੁਝ ਸਮੇਂ ਤੋਂ ਚਰਚਾ 'ਚ ਹਨ | ਕੁਝ ਦਿਨ ਪਹਿਲਾਂ ਨਿਕ ਤੇ ਪਿ੍ਅੰਕਾ ਇਕ-ਦੂਜੇ ਨਾਲ ਘੁੰਮਦੇ-ਫਿਰਦੇ ਦੇਖੇ ਗਏ ਸਨ, ਜਿਸ ਤੋਂ ਬਾਅਦ ਇਸ ...

ਪੂਰੀ ਖ਼ਬਰ »

ਪਤਨੀ ਨੂੰ 16 ਸਾਲ ਤੱਕ ਘਰ 'ਚ ਬੰਧਕ ਬਣਾ ਕੇ ਰੱਖਣ ਵਾਲੇ ਪਤੀ ਨੂੰ ਕੈਦ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਮਿੰਘਮ ਕ੍ਰਾਊਨ ਕੋਰਟ ਨੇ ਮੰਗਲਵਾਰ ਨੂੰ ਅਜ਼ੀਜ਼ ਰਹਿਮਾਨ ਨਾਂਅ ਦੇ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ 9 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ | ਸੁਣਵਾਈ ਦੌਰਾਨ ਦੱਸਿਆ ਕਿ ਅਜ਼ੀਜ਼ ਰਹਿਮਾਨ ਦਾ ਦਸੰਬਰ 2000 ...

ਪੂਰੀ ਖ਼ਬਰ »

ਆਸਟ੍ਰੇਲੀਆ ਛੱਡ ਕੇ ਜਾਣ ਵਾਲਿਆਂ ਦੀ ਗਿਣਤੀ 'ਚ ਹੋ ਰਿਹੈ ਵਾਧਾ

ਸਿਡਨੀ, 22 ਜੂਨ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਿਚ ਆਰਜ਼ੀ ਤੌਰ 'ਤੇ ਰਹਿ ਰਹੇ ਬਹੁਤ ਸਾਰੇ ਲੋਕ ਆਸਟ੍ਰੇਲੀਆ ਛੱਡ ਵਾਪਸ ਜਾ ਰਹੇ ਹਨ | ਪਿਛਲੇ ਸਾਲਾਂ ਤੋਂ ਇਸ ਸਾਲ ਵਿਚ ਆਸਟ੍ਰੇਲੀਆ ਛੱਡਣ ਵਾਲਿਆਂ ਵਿਚ ਭਾਰੀ ਵਾਧਾ ਹੋਇਆ ਹੈ | ਅੰਕੜਿਆਂ ਅਨੁਸਾਰ 2016 ਵਿਚ 76000 ਲੋਕ ...

ਪੂਰੀ ਖ਼ਬਰ »

ਸਿੰਗਾਪੁਰ 'ਚ ਭਾਰਤੀ ਮੂਲ ਦੀ ਔਰਤ ਨੂੰ ਭਿ੍ਸ਼ਟਾਚਾਰ ਮਾਮਲੇ 'ਚ ਹੋ ਸਕਦੀ ਹੈ ਜੇਲ੍ਹ


ਸਿੰਗਾਪੁਰ, 22 ਜੂਨ (ਏਜੰਸੀ)-ਅਮਰੀਕੀ ਜਲ ਸੈਨਾ ਦੇ ਇਤਿਹਾਸ 'ਚ ਭਿ੍ਸ਼ਟਾਚਾਰ ਦੇ ਸਭ ਤੋਂ ਵੱਡੇ ਮਾਮਲੇ 'ਚ ਦੋਸ਼ੀ ਭਾਰਤੀ ਮੂਲ ਦੀ ਸਿੰਗਾਪੁਰੀ ਔਰਤ ਨੂੰ 3 ਸਾਲ ਤੋਂ ਵਧ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ | ਉਹ ਇਸ ਇਸ ਸਮੇਂ 50,000 ਸਿੰਗਾਪੁਰ ਡਾਲਰ ਦੀ ਰਾਸ਼ੀ 'ਤੇ ਜ਼ਮਾਨਤ 'ਤੇ ਹੈ ਅਤੇ ਉਸ ਨੂੰ 6 ਜੁਲਾਈ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ | ਸੂਤਰਾਂ ਅਨੁਸਾਰ ਅਮਰੀਕੀ ਜਲ ਸੈਨਾ ਲਈ ਮੁੱਖ ਸੰਧੀ ਮਾਹਿਰ ਸ਼ੇਰੋਨ ਰਾਚੇਲ ਗੁਰਸ਼ਰਨ ਕੌਰ 3.5 ਕਰੋੜ ਅਮਰੀਕੀ ਡਾਲਰ ਦੇ 'ਫੈਟ ਲਿਓਨਾਰਡ' ਘੁਟਾਲੇ 'ਚ ਕਥਿਤ ਰੂਪ 'ਚ ਸ਼ਾਮਿਲ ਸੀ, ਜਿਸ ਕਾਰਨ ਇਕ ਪਿਛਲੇ ਐਡਮਿਰਲ ਸਮੇਤ ਅਮਰੀਕੀ ਜਲ ਸੈਨਾ ਦੇ ਕਈ ਸੀਨੀਅਰ ਅਧਿਕਾਰੀਆਂ ਦੀ ਗਿ੍ਫ਼ਤਾਰੀ ਹੋਈ ਸੀ ਅਤੇ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ | ਕੌਰ, ਸਿੰਗਾਪੁਰ 'ਚ ਅਮਰੀਕੀ ਜਲ ਸੈਨਾ ਸਪਲਾਈ ਸਿਸਟਮ ਕਮਾਂਡ ਫਲੀਟ ਲੋਜੀਸਟਿਕ ਸੈਂਟਰ 'ਚ ਤਾਇਨਾਤ ਸੀ | ਅਦਾਲਤ 'ਚ ਕੱਲ੍ਹ ਹੋਈ ਸੁਣਵਾਈ 'ਚ ਕਿਹਾ ਗਿਆ ਕਿ ਸਿੰਗਾਪੁਰ ਸਥਿਤ ਗਲੇਨ ਮੈਰੀਨ ਗਰੁੱਪ ਦੀ ਸਹਾਇਕ ਕੰਪਨੀ ਗਲੇਨ ਡਿਫੈਂਸ ਮਰੀਨ ਏਸ਼ੀਆ (ਜੀ.ਡੀ.ਐਮ.ਏ.) ਦੇ ਮਲੇਸ਼ਿਆਈ ਮੁੱਖ ਕਾਰਜਕਾਰੀ ਅਧਿਕਾਰੀ ਲਿਓਨਾਰਡ ਗਲੇਨ ਫ਼ਰਾਂਸਿਸ ਕੋਲੋਂ ਰਿਸ਼ਵਤ ਦੇ ਰੂਪ 'ਚ ਉਸ ਨੂੰ 1,30,000 ਸਿੰਗਾਪੁਰ ਡਾਲਰ ਤੋਂ ਵਧ ਪ੍ਰਾਪਤ ਹੋਏ | ਸਰਕਾਰੀ ਵਕੀਲ ਜਿਆਂਗ ਕੇ ਯੂ ਨੇ ਅਦਾਲਤ ਨੂੰ ਦੱਸਿਆ ਕਿ ਜੋ ਜਾਣਕਾਰੀ ਕੌਰ ਨੇ ਲੀਕ ਕੀਤੀ ਉਹ ਅਮਰੀਕੀ ਜਲ ਸੈਨਾ ਦੀਆਂ 16 ਸੰਧੀਆਂ ਨਾਲ ਜੁੜੀ ਹੋਈ ਸੀ | ਜੀ.ਡੀ.ਐਮ.ਏ. ਨੇ ਉਨ੍ਹਾਂ 'ਚੋਂ 14 ਲਈ ਬੋਲੀ ਲਗਾਈ ਸੀ ਤੇ ਕੁੱਲ ਮਿਲਾ ਕੇ 4.8 ਕਰੋੜ ਅਮਰੀਕੀ ਡਾਲਰ ਦੀਆਂ 11 ਸੰਧੀਆਂ ਕੀਤੀਆਂ ਗਈਆਂ |



ਖ਼ਬਰ ਸ਼ੇਅਰ ਕਰੋ

ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ਕਹਾਣੀਕਾਰ ਜਤਿੰਦਰ ਹਾਂਸ ਦਾ ਸਨਮਾਨ

ਕੈਲਗਰੀ 22 ਜੂਨ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਜੂਨ ਮਹੀਨੇ ਦੀ ਮੀਟਿੰਗ ਸ਼ੁਰੂ ਕਰਦਿਆਂ ਜਨਰਲ ਸਕੱਤਰ ਰਣਜੀਤ ਸਿੰਘ ਨੇ ਪਿਤਾ ਦਿਵਸ (ਫਾਦਰ ਡੇਅ) ਦੀਆਂ ਸਭ ਨੂੰ ਵਧਾਈਆਂ ਦਿੰਦਿਆਂ ਜੀ ਆਇਆ ਆਖਦਿਆਂ ਕੁਝ ਸਮਾਚਾਰ ਵੀ ਸਾਂਝੇ ਕੀਤੇ | ਉਨ੍ਹਾਂ ...

ਪੂਰੀ ਖ਼ਬਰ »

ਬੰਬ ਦੀ ਧਮਕੀ ਤੋਂ ਬਾਅਦ ਖ਼ਾਲੀ ਕਰਵਾਇਆ ਲੰਡਨ ਦਾ ਚੈਰਿੰਗ ਕਰਾਸ ਰੇਲ ਸਟੇਸ਼ਨ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੇਂਦਰੀ ਲੰਡਨ ਦੇ ਚੈਰਿੰਗ ਕਰਾਸ ਰੇਲ ਸਟੇਸ਼ਨ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਕ ਵਿਅਕਤੀ ਰੇਲਵੇ ਟਰੈਕ 'ਤੇ ਆ ਕੇ ਆਪਣੇ ਕੋਲ ਬੰਬ ਹੋਣ ਦਾ ਦਾਅਵਾ ਕਰਨ ਲੱਗਾ | ਮੌਕੇ 'ਤੇ ਮੌਜੂਦ ਲੋਕਾਂ ਅੰਦਰ ਡਰ ਪੈਦਾ ਹੋ ਗਿਆ ...

ਪੂਰੀ ਖ਼ਬਰ »

ਸੰਨੀ ਲਿਓਨੀ ਹਸਪਤਾਲ 'ਚ ਦਾਖ਼ਲ

ਕਾਸ਼ੀਪੁਰ, 22 ਜੂਨ (ਏਜੰਸੀ)-ਬਾਲੀਵੁੱਡ ਅਦਾਕਾਰਾ ਸੰਨੀ ਲਿਓਨੀ ਨੂੰ ਇਲਾਜ ਲਈ ਕਾਸ਼ੀਪੁਰ ਦੇ ਕ੍ਰਿਸ਼ਨਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਜਾਣਕਾਰੀ ਮੁਤਾਬਿਕ ਪੇਟ 'ਚ ਇੰਨਫੈਕਸ਼ਨ ਦੀ ਸ਼ਿਕਾਇਤ ਮਗਰੋਂ ਸੰਨੀ ਨੂੰ ਹਸਪਤਾਲ 'ਚ ਦਾਖ਼ਲ ਕਰਾਉਣਾ ਪਿਆ | ਉਹ 3 ਜੂਨ ...

ਪੂਰੀ ਖ਼ਬਰ »

ਡਰਬੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਵੇਂ ਪਾਤਸ਼ਾਹ, ਸ਼ਹੀਦਾਂ ਦੇ ਸਿਰਤਾਜ, ਬਾਣੀ ਦੇ ਬੋਹਿਥੇ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਹੁਣ ਐਡੀਲੇਡ ਸ਼ਹਿਰ ਦੀਆਂ ਸੜਕਾਂ 'ਤੇ ਦੌੜੇਗੀ ਬਿਨਾਂ ਡਰਾਈਵਰ ਦੇ ਬੱਸ

ਐਡੀਲੇਡ, 22 ਜੂਨ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ 'ਚ ਬਗ਼ੈਰ ਡਰਾਈਵਰ ਤੋਂ ਬੱਸ ਚੱਲੇਗੀ | ਇਸ ਬੱਸ ਨੂੰ ਪਹਿਲੀ ਵਾਰ ਟਰਾਇਲ ਤੌਰ 'ਤੇ ਐਡੀਲੇਡ ਸ਼ਹਿਰ ਦੀ ਸੜਕ 'ਤੇ ਉਤਾਰਿਆ ਗਿਆ | ਸਫ਼ਲ ਤਜਰਬੇ ਉਪਰੰਤ ਕਲੋਵਲੀ ਪਾਰਕ ਰੇਲਵੇ ਸਟੇਸ਼ਨ, ...

ਪੂਰੀ ਖ਼ਬਰ »

ਭਾਰਤ ਹੁਣ ਤਰੱਕੀ ਦੀ ਰਾਹ 'ਤੇ-ਸੁਸ਼ਮਾ ਸਵਰਾਜ

ਲੂਵਨ ਬੈਲਜੀਅਮ, 22 ਜੂਨ (ਅਮਰਜੀਤ ਸਿੰਘ ਭੋਗਲ)-ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਇਕ ਦਿਨ ਦੇ ਲੁਕਸਮਬਰਗ ਦੌਰੇ ਤੋੋਂ ਬਾਅਦ ਬੈਲਜੀਅਮ ਪੁੱਜੀ, ਜਿੱਥੇ ਉਨ੍ਹਾਂ ਵਲੋਂ ਯੂਰਪੀਅਨ ਸੰਸਦ ਵਿਖੇ ਯੂਰਪੀਅਨ ਨੇਤਾਵਾਂ ਨਾਲ ਭਾਰਤ ਅਤੇ ਯੂਰਪ ਦੇ ਚੰਗੇ ਸੰਬੰਧਾਂ ਅਤੇ ...

ਪੂਰੀ ਖ਼ਬਰ »

ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਮਾਂ-ਧੀ ਬਾਰੇ ਪੁਲਿਸ ਨੂੰ ਸੁਚੇਤ ਨਾ ਕਰਨ ਵਾਲੀ ਔਰਤ ਨੂੰ ਕੈਦ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਓਲਡ ਬੈਲੀ ਅਦਾਲਤ ਨੇ ਬੀਤੇ ਹਫ਼ਤੇ ਲੰਡਨ ਦੇ ਮਿਊਜ਼ੀਅਮ ਵਿਚ ਅੱਤਵਾਦੀ ਹਮਲਾ ਕਰਨ ਦੀ ਸਾਜਿਸ਼ ਰਚਣ ਵਾਲੀ ਮਾਂ ਮੀਨਾ ਡੈਚ (44) ਅਤੇ ਧੀ ਰੈਜ਼ਲਾਈਨ ਬਾਊਲਾਰ (22) ਨੂੰ ਕੈਦ ਦੀ ਸਜ਼ਾ ਸੁਣਾਈ ਸੀ | ਹੁਣ ਉਕਤ ਦੋਸ਼ੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX