ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  56 minutes ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  about 1 hour ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  about 1 hour ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  about 1 hour ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  about 2 hours ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  about 2 hours ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  about 3 hours ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  about 3 hours ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  about 3 hours ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  about 4 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  about 4 hours ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  about 4 hours ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  about 4 hours ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  about 5 hours ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  about 5 hours ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਪੰਜਾਬੀਆਂ ਮੁੰਡਿਆਂ ਦੀਆਂ ਲੜਾਈਆਂ ਵਧੀਆਂ

ਟੋਰਾਂਟੋ, 22 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਵਿਖੇ ਬਰੈਂਪਟਨ ਸ਼ਹਿਰ ਵਿਚ ਪੰਜਾਬੀ ਮੁੰਡਿਆਂ ਦੀਆਂ ਬੀਤੇ ਕੁਝ ਸਮੇਂ ਤੋਂ ਨਿੱਤ ਹੁੰਦੀਆਂ ਲੜਾਈਆਂ ਅਤੇ ਉਨ੍ਹਾਂ ਘਟਨਾਵਾਂ ਦੀਆਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਜਾਂਦੀਆਂ ਵੀਡੀਓ ਕਲਿੱਪ ਚਰਚਾ ਦਾ ਵਿਸ਼ਾ ਹਨ | ...

ਪੂਰੀ ਖ਼ਬਰ »

ਪਿ੍ਅੰਕਾ ਚੋਪੜਾ ਚੁੱਪ-ਚਪੀਤੇ ਨਿਕ ਜੋਨਸ ਨਾਲ ਮੁੰਬਈ ਪੁੱਜੀ

ਮੁੰਬਈ, 22 ਜੂਨ (ਏਜੰਸੀ)-ਬਾਲੀਵੁੱਡ ਅਦਾਕਾਰਾ ਪਿ੍ਅੰਕਾ ਚੋਪੜਾ ਤੇ ਅਮਰੀਕੀ ਗਾਇਕ ਨਿਕ ਜੋਨਸ ਦੇ ਰਿਸ਼ਤੇ ਦੀਆਂ ਖ਼ਬਰਾਂ ਪਿਛਲੇ ਕੁਝ ਸਮੇਂ ਤੋਂ ਚਰਚਾ 'ਚ ਹਨ | ਕੁਝ ਦਿਨ ਪਹਿਲਾਂ ਨਿਕ ਤੇ ਪਿ੍ਅੰਕਾ ਇਕ-ਦੂਜੇ ਨਾਲ ਘੁੰਮਦੇ-ਫਿਰਦੇ ਦੇਖੇ ਗਏ ਸਨ, ਜਿਸ ਤੋਂ ਬਾਅਦ ਇਸ ...

ਪੂਰੀ ਖ਼ਬਰ »

ਪਤਨੀ ਨੂੰ 16 ਸਾਲ ਤੱਕ ਘਰ 'ਚ ਬੰਧਕ ਬਣਾ ਕੇ ਰੱਖਣ ਵਾਲੇ ਪਤੀ ਨੂੰ ਕੈਦ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਮਿੰਘਮ ਕ੍ਰਾਊਨ ਕੋਰਟ ਨੇ ਮੰਗਲਵਾਰ ਨੂੰ ਅਜ਼ੀਜ਼ ਰਹਿਮਾਨ ਨਾਂਅ ਦੇ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ 9 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ | ਸੁਣਵਾਈ ਦੌਰਾਨ ਦੱਸਿਆ ਕਿ ਅਜ਼ੀਜ਼ ਰਹਿਮਾਨ ਦਾ ਦਸੰਬਰ 2000 ...

ਪੂਰੀ ਖ਼ਬਰ »

ਆਸਟ੍ਰੇਲੀਆ ਛੱਡ ਕੇ ਜਾਣ ਵਾਲਿਆਂ ਦੀ ਗਿਣਤੀ 'ਚ ਹੋ ਰਿਹੈ ਵਾਧਾ

ਸਿਡਨੀ, 22 ਜੂਨ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਿਚ ਆਰਜ਼ੀ ਤੌਰ 'ਤੇ ਰਹਿ ਰਹੇ ਬਹੁਤ ਸਾਰੇ ਲੋਕ ਆਸਟ੍ਰੇਲੀਆ ਛੱਡ ਵਾਪਸ ਜਾ ਰਹੇ ਹਨ | ਪਿਛਲੇ ਸਾਲਾਂ ਤੋਂ ਇਸ ਸਾਲ ਵਿਚ ਆਸਟ੍ਰੇਲੀਆ ਛੱਡਣ ਵਾਲਿਆਂ ਵਿਚ ਭਾਰੀ ਵਾਧਾ ਹੋਇਆ ਹੈ | ਅੰਕੜਿਆਂ ਅਨੁਸਾਰ 2016 ਵਿਚ 76000 ਲੋਕ ...

ਪੂਰੀ ਖ਼ਬਰ »

ਸਿੰਗਾਪੁਰ 'ਚ ਭਾਰਤੀ ਮੂਲ ਦੀ ਔਰਤ ਨੂੰ ਭਿ੍ਸ਼ਟਾਚਾਰ ਮਾਮਲੇ 'ਚ ਹੋ ਸਕਦੀ ਹੈ ਜੇਲ੍ਹ

ਸਿੰਗਾਪੁਰ, 22 ਜੂਨ (ਏਜੰਸੀ)-ਅਮਰੀਕੀ ਜਲ ਸੈਨਾ ਦੇ ਇਤਿਹਾਸ 'ਚ ਭਿ੍ਸ਼ਟਾਚਾਰ ਦੇ ਸਭ ਤੋਂ ਵੱਡੇ ਮਾਮਲੇ 'ਚ ਦੋਸ਼ੀ ਭਾਰਤੀ ਮੂਲ ਦੀ ਸਿੰਗਾਪੁਰੀ ਔਰਤ ਨੂੰ 3 ਸਾਲ ਤੋਂ ਵਧ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ | ਉਹ ਇਸ ਇਸ ਸਮੇਂ 50,000 ਸਿੰਗਾਪੁਰ ਡਾਲਰ ਦੀ ਰਾਸ਼ੀ 'ਤੇ ਜ਼ਮਾਨਤ 'ਤੇ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ਕਹਾਣੀਕਾਰ ਜਤਿੰਦਰ ਹਾਂਸ ਦਾ ਸਨਮਾਨ

ਕੈਲਗਰੀ 22 ਜੂਨ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਜੂਨ ਮਹੀਨੇ ਦੀ ਮੀਟਿੰਗ ਸ਼ੁਰੂ ਕਰਦਿਆਂ ਜਨਰਲ ਸਕੱਤਰ ਰਣਜੀਤ ਸਿੰਘ ਨੇ ਪਿਤਾ ਦਿਵਸ (ਫਾਦਰ ਡੇਅ) ਦੀਆਂ ਸਭ ਨੂੰ ਵਧਾਈਆਂ ਦਿੰਦਿਆਂ ਜੀ ਆਇਆ ਆਖਦਿਆਂ ਕੁਝ ਸਮਾਚਾਰ ਵੀ ਸਾਂਝੇ ਕੀਤੇ | ਉਨ੍ਹਾਂ ਪ੍ਰਧਾਨਗੀ ਮੰਡਲ ਵਿਚ ਬੈਠਣ ਲਈ ਪ੍ਰਧਾਨ ਬਲਜਿੰਦਰ ਸੰਘਾ, ਪੰਜਾਬ ਤੋਂ ਆਏ ਖ਼ਾਸ ਮਹਿਮਾਨ ਕਹਾਣੀਕਾਰ ਜਤਿੰਦਰ ਹਾਂਸ, ਕਲਸਾ ਦੀ ਸੰਚਾਲਕ ਨਵ ਰੰਧਾਵਾ ਤੇ ਪਰਮਜੀਤ ਕੌਰ ਨੂੰ ਸੱਦਾ ਦਿਤਾ¢ ਸ਼ੁਰੂਆਤ ਵਿਚ ਖ਼ਾਲਸਾ ਢਾਡੀ ਜਥਾ ਨੇ ਮੰਗਲ ਚੱਠਾ ਦੀ ਕਵੀਸ਼ਰੀ 'ਕਲਗ਼ੀਧਰ ਦੇ ਯੋਧੇ' ਪੇਸ਼ ਕੀਤੀ¢ ਮਹਿੰਦਰ ਪਾਲ ਨੇ ਫਾਦਰ ਡੇਅ 'ਤੇ ਆਪਣੇ ਪਿਤਾ ਬਿਸ਼ੰਭਰ ਸਾਕੀ ਦੀਆਂ ਲਿਖੀਆਂ ਦੋ ਰੁਬਾਈਆਂ ਤੇ ਆਪਣੀ ਇਕ ਗ਼ਜ਼ਲ ਪੇਸ਼ ਕੀਤੀ¢ ਪਰਮਿੰਦਰ ਰਮਨ ਨੇ ਸੰਜੀਦਾ ਗ਼ਜ਼ਲ 'ਕੁੜੀਆਂ ਚਿੜੀਆਂ ਕਿਉਂ' ਸੁਣਾਈ¢ ਰਜਿੰਦਰ ਚੌਹਕਾ ਨੇ ਕਸ਼ਮੀਰ ਵਿਚ ਹੋਏ ਆਤਮਘਾਤੀ ਹਮਲੇ ਦੀ ਨਿੰਦਾ ਕੀਤੀ¢ ਪ੍ਰਭਰੂਪ ਸਿੰਘ ਮਾਂਗਟ ਜੋ ਕੇ ਪੰਜਾਬੀ ਲਿਖਾਰੀ ਸਭਾ ਵਲੋਂ ਹਰ ਸਾਲ ਕਰਵਾਏ ਜਾਂਦੇ 'ਬੱਚਿਆ ਵਿਚ ਪੰਜਾਬੀ ਬੋਲਣ ਦੀ ਮੁਹਾਰਤ' ਸਮਾਗਮ ਦਾ ਜੇਤੂ ਵੀ ਹੈ, ਨੇ 'ਗੋਬਿੰਦ ਦੇ ਲਾਲ' ਧਾਰਮਿਕ ਗੀਤ ਆਪਣੀ ਮਿਠੀ ਤੇ ਸੁਰੀਲੀ ਆਵਾਜ਼ ਵਿਚ ਪੇਸ਼ ਕੀਤਾ¢ ਸਭਾ ਦੇ ਖ਼ਜ਼ਾਨਚੀ ਮੰਗਲ ਚੱਠਾ ਤੇ ਸਹਾਇਕ ਖ਼ਜ਼ਾਨਚੀ ਗੁਰਲਾਲ ਰੂਪਾਲੋ ਨੇ ਉਸ ਨੰੂ ਸਨਮਾਨਿਤ ਕੀਤਾ¢ ਤਰਲੋਚਨ ਸੈਂਭੀ ਨੇ ਹਰਭਜਨ ਸਿੰਘ ਬੈਂਸ ਦੀ ਲਿਖੀ ਗ਼ਜ਼ਲ 'ਤੇਰੇ ਜਾਣ ਮਗਰੋਂ' ਬਹੁਤ ਹੀ ਭਾਵਪੂਰਨ ਅੰਦਾਜ਼ ਵਿਚ ਗੁਣਗੁਣਾਈ¢ ਖ਼ਾਸ ਮਹਿਮਾਨ ਜਤਿੰਦਰ ਹਾਂਸ ਬਾਰੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਕਹਾਣੀਕਾਰ ਦਵਿੰਦਰ ਮਲਹਾਂਸ ਨੇ ਇਕ ਦਿਲਚਸਪ ਲੇਖ ਸਾਂਝਾ ਕੀਤਾ | ਜਿਸ ਵਿਚ ਵਾਧਾ ਕਰਦਿਆਂ ਜਤਿੰਦਰ ਹਾਂਸ ਨੇ ਆਪਣੀ ਪੂਰੀ ਸਾਹਿਤਕ ਤੇ ਜਾਤੀ ਜੀਵਨ ਯਾਤਰਾ ਨੂੰ ਇੰਨੇ ਖ਼ੂਬਸੂਰਤ ਅੰਦਾਜ਼ ਵਿਚ ਪੇਸ਼ ਕੀਤਾ | ਸੂਝਵਾਨ ਸਰੋਤਿਆ ਵਲੋਂ ਸਾਹਿਤਕ ਤੇ ਸਮਾਜਿਕ ਚਿੰਤਤ ਸਵਾਲ ਵੀ ਜਤਿੰਦਰ ਹਾਂਸ ਨੂੰ ਕੀਤੇ ਗਏ¢ ਜਿਨ੍ਹਾਂ ਦਾ ਉਨ੍ਹਾਂ ਨੇ ਬੜੇ ਸਲੀਕੇ ਤੇ ਤਰਕ ਨਾਲ ਜਵਾਬ ਦਿਤਾ¢ ਪੰਜਾਬੀ ਲਿਖਾਰੀ ਸਭਾ ਦੇ ਮੈਂਬਰਾਂ ਵਲੋਂ ਜਤਿੰਦਰ ਹਾਂਸ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਭਾ ਵਲੋਂ 18 ਅਗਸਤ ਨੂੰ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ¢ ਅਖ਼ੀਰ ਵਿਚ ਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਸੰਘਾ ਨੇ ਆਏ ਸਾਰਿਆ ਦਾ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਬੰਬ ਦੀ ਧਮਕੀ ਤੋਂ ਬਾਅਦ ਖ਼ਾਲੀ ਕਰਵਾਇਆ ਲੰਡਨ ਦਾ ਚੈਰਿੰਗ ਕਰਾਸ ਰੇਲ ਸਟੇਸ਼ਨ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੇਂਦਰੀ ਲੰਡਨ ਦੇ ਚੈਰਿੰਗ ਕਰਾਸ ਰੇਲ ਸਟੇਸ਼ਨ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਕ ਵਿਅਕਤੀ ਰੇਲਵੇ ਟਰੈਕ 'ਤੇ ਆ ਕੇ ਆਪਣੇ ਕੋਲ ਬੰਬ ਹੋਣ ਦਾ ਦਾਅਵਾ ਕਰਨ ਲੱਗਾ | ਮੌਕੇ 'ਤੇ ਮੌਜੂਦ ਲੋਕਾਂ ਅੰਦਰ ਡਰ ਪੈਦਾ ਹੋ ਗਿਆ ...

ਪੂਰੀ ਖ਼ਬਰ »

ਸੰਨੀ ਲਿਓਨੀ ਹਸਪਤਾਲ 'ਚ ਦਾਖ਼ਲ

ਕਾਸ਼ੀਪੁਰ, 22 ਜੂਨ (ਏਜੰਸੀ)-ਬਾਲੀਵੁੱਡ ਅਦਾਕਾਰਾ ਸੰਨੀ ਲਿਓਨੀ ਨੂੰ ਇਲਾਜ ਲਈ ਕਾਸ਼ੀਪੁਰ ਦੇ ਕ੍ਰਿਸ਼ਨਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਜਾਣਕਾਰੀ ਮੁਤਾਬਿਕ ਪੇਟ 'ਚ ਇੰਨਫੈਕਸ਼ਨ ਦੀ ਸ਼ਿਕਾਇਤ ਮਗਰੋਂ ਸੰਨੀ ਨੂੰ ਹਸਪਤਾਲ 'ਚ ਦਾਖ਼ਲ ਕਰਾਉਣਾ ਪਿਆ | ਉਹ 3 ਜੂਨ ...

ਪੂਰੀ ਖ਼ਬਰ »

ਡਰਬੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਵੇਂ ਪਾਤਸ਼ਾਹ, ਸ਼ਹੀਦਾਂ ਦੇ ਸਿਰਤਾਜ, ਬਾਣੀ ਦੇ ਬੋਹਿਥੇ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਹੁਣ ਐਡੀਲੇਡ ਸ਼ਹਿਰ ਦੀਆਂ ਸੜਕਾਂ 'ਤੇ ਦੌੜੇਗੀ ਬਿਨਾਂ ਡਰਾਈਵਰ ਦੇ ਬੱਸ

ਐਡੀਲੇਡ, 22 ਜੂਨ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ 'ਚ ਬਗ਼ੈਰ ਡਰਾਈਵਰ ਤੋਂ ਬੱਸ ਚੱਲੇਗੀ | ਇਸ ਬੱਸ ਨੂੰ ਪਹਿਲੀ ਵਾਰ ਟਰਾਇਲ ਤੌਰ 'ਤੇ ਐਡੀਲੇਡ ਸ਼ਹਿਰ ਦੀ ਸੜਕ 'ਤੇ ਉਤਾਰਿਆ ਗਿਆ | ਸਫ਼ਲ ਤਜਰਬੇ ਉਪਰੰਤ ਕਲੋਵਲੀ ਪਾਰਕ ਰੇਲਵੇ ਸਟੇਸ਼ਨ, ...

ਪੂਰੀ ਖ਼ਬਰ »

ਭਾਰਤ ਹੁਣ ਤਰੱਕੀ ਦੀ ਰਾਹ 'ਤੇ-ਸੁਸ਼ਮਾ ਸਵਰਾਜ

ਲੂਵਨ ਬੈਲਜੀਅਮ, 22 ਜੂਨ (ਅਮਰਜੀਤ ਸਿੰਘ ਭੋਗਲ)-ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਇਕ ਦਿਨ ਦੇ ਲੁਕਸਮਬਰਗ ਦੌਰੇ ਤੋੋਂ ਬਾਅਦ ਬੈਲਜੀਅਮ ਪੁੱਜੀ, ਜਿੱਥੇ ਉਨ੍ਹਾਂ ਵਲੋਂ ਯੂਰਪੀਅਨ ਸੰਸਦ ਵਿਖੇ ਯੂਰਪੀਅਨ ਨੇਤਾਵਾਂ ਨਾਲ ਭਾਰਤ ਅਤੇ ਯੂਰਪ ਦੇ ਚੰਗੇ ਸੰਬੰਧਾਂ ਅਤੇ ...

ਪੂਰੀ ਖ਼ਬਰ »

ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਮਾਂ-ਧੀ ਬਾਰੇ ਪੁਲਿਸ ਨੂੰ ਸੁਚੇਤ ਨਾ ਕਰਨ ਵਾਲੀ ਔਰਤ ਨੂੰ ਕੈਦ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੀ ਓਲਡ ਬੈਲੀ ਅਦਾਲਤ ਨੇ ਬੀਤੇ ਹਫ਼ਤੇ ਲੰਡਨ ਦੇ ਮਿਊਜ਼ੀਅਮ ਵਿਚ ਅੱਤਵਾਦੀ ਹਮਲਾ ਕਰਨ ਦੀ ਸਾਜਿਸ਼ ਰਚਣ ਵਾਲੀ ਮਾਂ ਮੀਨਾ ਡੈਚ (44) ਅਤੇ ਧੀ ਰੈਜ਼ਲਾਈਨ ਬਾਊਲਾਰ (22) ਨੂੰ ਕੈਦ ਦੀ ਸਜ਼ਾ ਸੁਣਾਈ ਸੀ | ਹੁਣ ਉਕਤ ਦੋਸ਼ੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX