ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਦਿੱਲੀ

ਐਸ.ਸੀ.ਈ.ਆਰ.ਟੀ. ਵਲੋਂ ਦਿੱਲੀ ਦੇ ਪੰਜਾਬੀ ਪੀ.ਜੀ.ਟੀ. ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆਂ ਵਲੋਂ ਦਿੱਲੀ 'ਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਨ ਲਈ ਸਕੂਲੀ ਅਧਿਆਪਕਾਂ ਲਈ ਸਿਖਲਾਈ ਦਾ ਟੀਚਾ ਮਿੱਥਿਆ ਹੈ ਜਿਸ ਅਧੀਨ ਐਸ.ਸੀ.ਈ.ਆਰ.ਟੀ. ਵਲੋਂ ਡਾਇਰੈਕਟਰ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 22 ਜੂਨ (ਵਿਸ਼ੇਸ਼ ਪ੍ਰਤੀਨਿਧ)–ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈ.ਏ.ਐੱਸ. ਤੇ ਚਾਰ ਐਚ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਨੰੂਹ ਤੇ ਤਾਵੜੂ ਸਬ ਡਿਵੀਜ਼ਨ ਅਧਿਕਾਰੀ (ਸਿਵਲ) ਪ੍ਰੀਤੀ ਨੂੰ ਪੀ. ਜੀ. ਆਈ. ਐਮ. ...

ਪੂਰੀ ਖ਼ਬਰ »

ਸਾਊਥ ਨਗਰ ਨਿਗਮ 'ਚ 18 ਫਿਟਨੈੱਸ ਟਰੇਲ ਪਾਰਕ ਬਣਨਗੇ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਸਾਊਥ ਨਗਰ ਨਿਗਮ ਲੋਕਾਂ ਦੀ ਫਿਟਨੈੱਸ ਪ੍ਰਤੀ 18 ਫਿਟਨੈੱਸ ਟਰੇਲ ਪਾਰਕ ਬਣਾ ਰਹੀ ਹੈ, ਜਿਨ੍ਹਾਂ 'ਚ ਐਕੂਪ੍ਰੈਸ਼ਰ ਵਾਕਿੰਗ ਟਰੈਕ ਬਣਾਏ ਜਾਣਗੇ ਅਤੇ ਨਾਲ ਹੀ ਇਨ੍ਹਾਂ ਪਾਰਕਾਂ 'ਚ ਜਿੰਮ ਏਰੀਆ ਵੀ ਬਣਾਇਆ ਜਾਵੇਗਾ, ਜੋ ਕਿ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ 'ਚ ਖੇਡ ਕੋਟੇ ਦੇ ਦਾਖਲੇ ਲਈ ਟਰਾਇਲ ਸ਼ੁਰੂ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਗਰੈਜੂਏਸ਼ਨ ਪੱਧਰ 'ਤੇ ਦਾਖ਼ਲੇ ਦਾ ਸਿਲਸਿਲਾ ਜਾਰੀ ਹੈ ਅਤੇ ਅੱਜ ਤੋਂ (22 ਜੂਨ) ਖੇਡ ਕੋਟੇ ਦੇ ਅਧੀਨ ਹੋਣ ਵਾਲੇ ਦਾਖਲੇ ਸ਼ੁਰੂ ਹੋ ਗਏ ਹਨ, ਜੋ ਕਿ 29 ਜੂਨ ਤੱਕ ਚੱਲਣਗੇ ਖੇਡ ਕੋਟੇ ਦੀ ਪ੍ਰਕਿਰਿਆ ਦੇ ...

ਪੂਰੀ ਖ਼ਬਰ »

ਬੱਚਿਆਂ ਵਲੋਂ ਨਾਟਕ ਅਤੇ ਭੰਗੜੇ ਗਿੱਧੇ ਦੀ ਸਫ਼ਲ ਪੇਸ਼ਕਾਰੀ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪੰਜਾਬੀ ਅਕਾਦਮੀ ਵਲੋਂ ਪਿਛਲੇ ਦਿਨਾਂ ਤੋਂ ਗਰਮੀਆਂ ਦੀਆਂ ਛੁੱਟੀਆਂ 'ਚ ਬੱਚਿਆਂ ਲਈ ਬਾਲ ਰੰਗਮੰਚ ਅਤੇ ਗਿੱਧਾ-ਭੰਗੜਾ ਉਤਸਵ ਚੱਲ ਰਿਹਾ ਹੈ, ਜਿਸ 'ਚ ਬੱਚੇ ਵਰਕਸ਼ਾਪ ਵਿਚ ਟ੍ਰੇਨਿੰਗ ਲੈ ਕੇ ਆਪਣਾ ਪ੍ਰੋਗਰਾਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੈਰੀਅਰ ਬਣਾਉਣ 'ਚ ਪੰਜਾਬੀ ਭਾਸ਼ਾ ਪੜ੍ਹਨ 'ਚ ਕਾਫੀ ਮੌਕੇ ਹਨ-ਮਠਾਰੂ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਰਾਮਗੜ੍ਹੀਆ ਫਰੰਟ ਨਵੀਂ ਦਿੱਲੀ ਵਲੋਂ ਦਿੱਲੀ ਯੂਨੀਵਰਸਿਟੀ 'ਚ ਦਾਖ਼ਲਾ ਲੈਣ ਵਾਲੇ ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਨੇ ਸੀ.ਬੀ.ਐਸ.ਈ. ਦੇ 12ਵੀਂ ਦੀ ਪ੍ਰੀਖਿਆ 'ਚ ਪੰਜਾਬੀ ਦਾ ਵਿਸ਼ਾ ...

ਪੂਰੀ ਖ਼ਬਰ »

ਵਿਸ਼ਵ ਵਿਟਿਲਿਗੋ ਦਿਵਸ ਦੇ ਮੌਕੇ 'ਤੇ ਵਿਟਿਲਿਗੋ ਦੇ ਇਲਾਜ ਪ੍ਰਤੀ ਡਾਕਟਰਾਂ ਨੇ ਕੀਤਾ ਵਿਚਾਰ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਇੰਡੀਅਨ ਐਸੋਸੀਏਸ਼ਨ ਆਫ਼ ਡਰਮਾਟੋਲੋਜਿਸਟਸ, ਵੰਨੇਰੀ ਯੋਲੋਲਿਸਟ ਐਾਡ ਲੈਪ੍ਰੋਲਾਸਿਟ ਵਲੋਂ ''ਵਿਸ਼ਵ ਵਿਟਿਲਿਗੋ ਦਿਵਸ'' ਦੇ ਮੌਕੇ 'ਤੇ ਪ੍ਰੈੱਸ ਕਲੱਬ ਆਫ਼ ਇੰਡੀਆ ਦਿੱਲੀ ਵਿਖੇ ਵਿਟਿਲਿਗੋ ਦੇ ਇਲਾਜ ਵਿਕਲਪਾਂ | ਇਸ ਦੇ ...

ਪੂਰੀ ਖ਼ਬਰ »

ਸਿਰਸਾ ਪੁਲਿਸ ਨੇ ਨਸ਼ਾ ਤਸਕਰੀ 'ਚ 2 ਮਹੀਨਿਆਂ 'ਚ ਸੌ ਵਿਅਕਤੀ ਗਿ੍ਫ਼ਤਾਰ ਕੀਤੇ

ਸਿਰਸਾ, 22 ਜੂਨ (ਭੁਪਿੰਦਰ ਪੰਨੀਵਾਲੀਆ)-ਪੁਲਿਸ ਵਲੋਂ ਨਸ਼ਾ ਤਸਕਰਾਂ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਦੇ ਦੌਰਾਨ ਬੀਤੇ 2 ਮਹੀਨਿਆਂ 'ਚ 68 ਕੇਸ ਦਰਜ ਕਰਕੇ 100 ਦੇ ਕਰੀਬ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਨਸ਼ਾ ਤਸਕਰਾਂ ਦਾ ਲੱਕ ਤੋੜਿਆ ਗਿਆ ਹੈ | ਗਿ੍ਫ਼ਤਾਰ ਕੀਤੇ ਗਏ ...

ਪੂਰੀ ਖ਼ਬਰ »

ਕਾਰ ਸਵਾਰ ਦੋਸਤਾਂ ਨੂੰ ਅਗਵਾ ਕਰਕੇ ਲੁੱਟਣ ਵਾਲੇ ਗਿ੍ਫ਼ਤਾਰ

ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਬੀਤੀ ਰਾਤ ਸੈਕਟਰ 14/15 ਨੂੰ ਵੰਡਦੀ ਸੜਕ 'ਤੇ ਕਾਰ ਸਵਾਰ ਦੋ ਲੜਕਿਆਂ ਤੋਂ ਉਨ੍ਹਾਂ ਦੀ ਕਾਰ ਖੋਹਣ ਤੇ ਪੈਸੇ ਲੁੱਟਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਚਾਰ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਅੱਜ ਗੁੜਗਾਉਂ 'ਚ 48 ਉਮੀਦਵਾਰਾਂ ਦਾ ਹੋਵੇਗਾ ਸਨਮਾਨ

ਚੰਡੀਗੜ੍ਹ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਰਾਜਪਾਲ ਪੋ੍ਰਫ਼ੈਸਰ ਕਪਤਾਨ ਸਿੰਘ ਸੋਲੰਕੀ 23 ਜੂਨ ਨੂੰ ਗੁਰੂਗ੍ਰਾਮ ਦੇ ਕਿੰਗਡਮ ਆਫ਼ ਡ੍ਰੀਮਸ ਵਿਚ ਸਿਵਲ ਸੇਵਾ ਪ੍ਰੀਖਿਆ 2017 'ਚ ਹਰਿਆਣਾ ਸੂਬੇ ਤੋਂ ਚੁਣੇ ਉਮੀਦਵਾਰਾਂ ਨੂੰ ਸਨਮਾਨਿਤ ਕਰਨਗੇ | ਇਹ ਸਨਮਾਨ ...

ਪੂਰੀ ਖ਼ਬਰ »

8 ਲੱਖ 95 ਹਜ਼ਾਰ ਰੁਪਏ ਲੁੱਟਣ ਦਾ ਮਾਮਲਾ ਝੂਠ ਨਿਕਲਿਆ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਨੇ ਅਜਿਹੇ ਦੋ ਵਿਅਕਤੀਆਂ ਦੇ ਝੂਠ ਦਾ ਪਰਦਾਫਾਸ਼ ਕੀਤਾ ਹੈ, ਜਿਨ੍ਹਾਂ ਨੇ ਪੁਲਿਸ ਦੇ ਕੋਲ ਲੁੱਟਣ ਦੀ ਝੂਠੀ ਕਹਾਣੀ ਬਣਾ ਕੇ 8 ਲੱਖ 95 ਹਜ਼ਾਰ ਹੜੱਪਣੇ ਚਾਹੇ | ਇਨ੍ਹਾਂ ਵਿਅਕਤੀਆਂ ਦੇ ਨੇ ਜਸਵਿੰਦਰ ਸਿੰਘ (28) ...

ਪੂਰੀ ਖ਼ਬਰ »

ਤੇਲ 'ਚ ਮਿਲਾਵਟ ਦੇ ਦੋਸ਼ ਲਾ ਕੇ ਲੋਕਾਂ ਵਲੋਂ ਪੈਟਰੋਲ ਪੰਪ 'ਤੇ ਕੀਤਾ ਹੰਗਾਮਾ

ਕਾਲਾਂਵਾਲੀ, 22 ਜੂਨ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਪਿਪਲੀ 'ਚ ਇਕ ਪੈਟਰੋਲ ਪੰਪ 'ਤੇ ਅੱਜ ਪਿੰਡ ਜਗਮਾਲਵਾਲੀ ਦੇ ਕਈ ਪਿੰਡ ਵਾਸੀਆਂ ਨੇ ਤੇਲ 'ਚ ਗੜਬੜੀ ਦੇ ਇਲਜ਼ਾਮ ਲਾਉਂਦੇ ਹੋਏ ਕਾਫ਼ੀ ਹੰਗਾਮਾ ਕੀਤਾ ਪਰ ਜਦੋਂ ਉੱਥੇ ਕੋਈ ਅਧਿਕਾਰੀ ਨਾ ਪਹੁੰਚਿਆ, ਤਾਂ ...

ਪੂਰੀ ਖ਼ਬਰ »

ਸ਼ਹਿਰ ਦੇ ਬਾਜ਼ਾਰਾਂ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਚਲਾਈ ਮੁਹਿੰਮ

ਸਿਰਸਾ, 22 ਜੂਨ (ਭੁਪਿੰਦਰ ਪੰਨੀਵਾਲੀਆ)-ਸ਼ਹਿਰ ਸਿਰਸਾ ਦੇ ਬਾਜ਼ਾਰਾਂ 'ਚੋਂ ਨਾਜਾਇਜ਼ ਕਬਜ਼ਾ ਹਟਾਉਣ ਅਤੇ ਟਰੈਫਿਕ ਵਿਵਸਥਾ ਨੂੰ ਦਰੁਸਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਚਾਰ ਦਰਜਨ ਤੋਂ ਵੱਧ ਦੁਕਾਨਾਂ ਦੇ ਅੱਗੇ ...

ਪੂਰੀ ਖ਼ਬਰ »

ਇੰਡੋਨੇਸ਼ੀਆ ਦੇ ਕੱਟੜਪੰਥੀ ਨੇਤਾ ਨੂੰ ਮੌਤ ਦੀ ਸਜ਼ਾ

ਜਕਾਰਤਾ, 22 ਜੂਨ (ਏਜੰਸੀ)-ਇੰਡੋਨੇਸ਼ੀਆ ਦੀ ਇਕ ਅਦਾਲਤ ਨੇ ਅੱਜ 2016 ਤੇ 2017 'ਚ ਦੇਸ਼ ਹੋਏ ਅੱਤਵਾਦੀ ਹਮਲਿਆਂ ਲਈ ਇਕ ਕੱਟੜਪੰਥੀ ਮੁਸਲਿਮ ਧਾਰਮਿਕ ਨੇਤਾ ਅਮਨ ਅਬਦੁਰ ਰਹਿਮਾਨ ਨੂੰ ਜ਼ਿੰਮੇਵਾਰ ਠਹਿਰਾਉਂਦਿਆ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਹੈ, ਇਨ੍ਹਾਂ ਅੱਤਵਾਦੀ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਮਾਮਲੇ ਨੇ ਲਿਆ ਨਵਾਂ ਮੋੜ ਐਸ.ਡੀ.ਐਮ. ਵਲੋਂ ਭੇਜੀ ਰਿਪੋਰਟ ਵਿਚ ਖ਼ੁਲਾਸਾ, ਹੋ ਰਹੀ ਸੀ ਜਾਇਜ਼ ਮਾਈਨਿੰਗ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਬੀਤੇ ਦਿਨ ਹੋਈ ਕੁੱਟਮਾਰ ਤੋਂ ਬਾਅਦ ਸਮੁੱਚੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ | ਅੱਜ ਮਾਈਨਿੰਗ ਤੇ ਮਾਲ ਵਿਭਾਗ ਵਲੋਂ ਮੌਕੇ 'ਤੇ ਕੀਤੀ ਗਈ ਨਿਸ਼ਾਨਦੇਹੀ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀ ਕਾਂਡ ਮਾਮਲਾ ਮਾਰਕੰਡੇ ਕਾਟਜੂ ਕਮਿਸ਼ਨ ਦੀ ਰਿਪੋਰਟ ਸਿੱਖ ਕਾਰਕੁਨਾਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌਾਪੀ

ਚੰਡੀਗੜ੍ਹ, 22 ਜੂਨ (ਵਿਕਰਮਜੀਤ ਸਿੰਘ ਮਾਨ)-ਅੱਜ ਤੋਂ ਤਿੰਨ ਸਾਲ ਪਹਿਲਾਂ ਵਾਪਰੇ ਬਰਗਾੜੀ ਕਾਂਡ ਨੂੰ ਲੈ ਕੇ ਗਠਿਤ ਕੀਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਕਮਿਸ਼ਨ ਦੀ ਰਿਪੋਰਟ ਅੱਜ ਸਿੱਖ ਕਾਰਕੁਨਾਂ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌਾਪ ...

ਪੂਰੀ ਖ਼ਬਰ »

ਯੂ.ਪੀ. ਤੋਂ ਆਏ ਬਿਨਾਂ ਈ.ਵੇਅ ਬਿੱਲ ਵਾਲੇ 2 ਟਰਾਲੇ ਫੜੇ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਜੀ.ਐਸ.ਟੀ. ਮੋਬਾਇਲ ਵਿੰਗ ਦੀ ਟੀਮ ਨੇ ਅੱਜ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਬਿਨਾਂ ਈ.ਵੇਅ ਜਾਂ ਹੋਰ ਬਿੱਲ ਦੇ ਆ ਰਹੇ 60 ਲੱਖ ਰੁਪਏ ਦੀ ਕੀਮਤ ਵਾਲੇ 2 ਪਾਨ ਮਸਾਲਾ ਦੇ ਟਰਾਲਿਆਂ ਨੂੰ ਕਾਬੂ ਕੀਤਾ ਹੈ | ਜੀ.ਐਸ.ਟੀ. ਮੋਬਾਈਲ ਵਿੰਗ ਦੇ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1505.56 ਫੁੱਟ

ਨੰਗਲ, 22 ਜੂਨ (ਪ੍ਰੋ: ਅਵਤਾਰ ਸਿੰਘ, ਗੁਰਪ੍ਰੀਤ ਗਰੇਵਾਲ)-ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਅਜੇ ਤੱਕ 1505.56 ਫੁੱਟ ਤੱਕ ਪਹੰੁਚਿਆ ਹੈ ਜਦਕਿ ਪਿਛਲੇ ਸਾਲ 1564.15 ਫੁੱਟ ਸੀ | ਇਸ ਹਿਸਾਬ ਨਾਲ ਪਿਛਲੇ ਸਾਲ ਦੇ ਮੁਕਾਬਲੇ 60 ਫੁੱਟ ਦੇ ਕਰੀਬ ਘੱਟ ਹੈ | ਇਸ 'ਚ 15927 ਕਿਊਸਿਕ ਪਾਣੀ ਆ ਰਿਹਾ ...

ਪੂਰੀ ਖ਼ਬਰ »

ਪ੍ਰੋ: ਡਾ. ਨਿਰਮਲਾ ਚੌਧਰੀ ਬਣੀ ਅਕਾਦਮਿਕ ਕੌਾਸਲ ਦੀ ਮੈਂਬਰ

ਥਾਨੇਸਰ, 22 ਜੂਨ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਦੇ ਹੁਕਮਾਂ ਮੁਤਾਬਿਕ ਯੂਨੀਵਰਸਿਟੀ ਸਕੂਲ ਆਫ਼ ਮੈਨੇਜਮੈਂਟ ਦੀ ਪ੍ਰੋ. ਡਾ. ਨਿਰਮਲਾ ਚੌਧਰੀ ਨੂੰ ਅਕਾਦਮਿਕ ਕੌਾਸਿਲ ਦਾ ਮੈਂਬਰ ਨਿਯੁਕਤ ਕੀਤਾ ਹੈ | ਇਹ ...

ਪੂਰੀ ਖ਼ਬਰ »

ਪਿੰਡ ਪੱਧਰ 'ਤੇ ਜ਼ਮੀਨ ਪ੍ਰੀਖਣ ਪ੍ਰਯੋਗਸ਼ਾਲਾ ਸਥਾਪਤ ਕਰਨ ਲਈ ਮੰਗੇ ਬਿਨੈ

ਕੈਥਲ, 22 ਜੂਨ (ਅਜੀਤ ਬਿਊਰੋ)-ਹਰਿਆਣਾ ਸਰਕਾਰ ਵਲੋਂ ਪਿੰਡ ਪੱਧਰ 'ਤੇ ਜ਼ਮੀਨ ਪ੍ਰੀਖਣ ਪ੍ਰਯੋਗਸ਼ਾਲਾ ਸਥਾਪਤ ਕਰਨ ਲਈ ਬਿਨੈ ਮੰਗੇ ਗਏ ਹਨ | ਸਰਕਾਰ ਦੀ ਯੋਜਨਾ ਮੁਤਾਬਿਕ ਕੈਥਲ ਜ਼ਿਲ੍ਹੇ 'ਚ ਵੱਖ-ਵੱਖ ਪਿੰਡਾਂ 'ਚ ਪ੍ਰਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਜਾਣਗੀਆਂ | ...

ਪੂਰੀ ਖ਼ਬਰ »

ਸੀ.ਐਮ. ਵਿੰਡੋ 'ਤੇ ਆਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਅਧਿਕਾਰੀ-ਫੁਲੀਆ

ਕੁਰੂਕਸ਼ੇਤਰ, 22 ਜੂਨ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐੱਸ.ਐੱਸ. ਫੁਲੀਆ ਨੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਵੀ.ਸੀ. ਰੂਮ 'ਚ ਹਾਜ਼ਰ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਸੀ.ਐਮ. ਵਿੰਡੋ ਅਤੇ ਹਰਪਥ 'ਤੇ ਆਈਆਂ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਹੋਣਾ ਚਾਹੀਦਾ ...

ਪੂਰੀ ਖ਼ਬਰ »

ਸੰਸਦ ਮੈਂਬਰ ਨੇ ਖਿਡਾਰੀ ਨੂੰ ਦਿੱਤੀ 11 ਹਜ਼ਾਰ ਰੁਪਏ ਦੀ ਸਨਮਾਨ ਰਕਮ

ਅਸੰਧ, 22 ਜੂਨ (ਅਜੀਤ ਬਿਊਰੋ)-ਕਰਨਾਲ ਲੋਕ ਸਭਾ ਖੇਤਰ ਤੋਂ ਸੰਸਦ ਮੈਂਬਰ ਅਸ਼ਵਨੀ ਕੁਮਾਰ ਚੋਪੜਾ ਵਲੋਂ ਸ਼ਹਿਰ ਦੇ ਵਾਰਡ-9 ਦੇ ਕੌਮੀ ਪੱਧਰ 'ਤੇ ਖੇਡ ਚੁੱਕੇ ਖਿਡਾਰੀ ਨਵੀਨ ਜੁਨੇਜਾ ਨੂੰ ਪਾਵਰ ਲਿਫ਼ਟਿੰਗ 'ਚ ਸ਼ਹਿਰ ਅਤੇ ਸੂਬੇ ਦਾ ਨਾਂਅ ਰੌਸ਼ਨ ਕਰਨ 'ਤੇ 11 ਹਜ਼ਾਰ ਰੁਪਏ ...

ਪੂਰੀ ਖ਼ਬਰ »

ਮੰਦਰ ਦੇ ਗੇਟ 'ਤੇ ਲੱਗਾ ਤਾਲਾ ਭੰਨ ਕੇ ਮੂਰਤੀ 'ਤੇ ਲੱਗਾ ਮੁਕਟ ਚੋਰੀ, ਮਾਮਲਾ ਦਰਜ

ਜਗਾਧਰੀ, 23 ਜੂਨ (ਜਗਜੀਤ ਸਿੰਘ)- ਪ੍ਰੋਫੈਸਰ ਕਾਲੋਨੀ 'ਚ ਬਣੇ ਸ਼ਨੀ ਮੰਦਰ ਦੇ ਗੇਟ 'ਤੇ ਲੱਗੇ ਤਾਲੇ ਨੂੰ ਤੋੜਨ ਦੇ ਮਾਮਲੇ 'ਚ ਪੁਲਿਸ ਨੇ ਪੰਡਿਤ ਉੇਦੇਵੀਰ ਸ਼ਾਸਤਰੀ ਸਮੇਤ ਕਰੀਬ ਇਕ ਦਰਜ਼ਨ ਲੋਕਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਹ ਮਾਮਲਾ ਪੁਲਿਸ ਨੇ ਮੰਦਰ ਦੇ ...

ਪੂਰੀ ਖ਼ਬਰ »

ਨਹਿਰ ਟੁੱਟਣ ਨਾਲ ਨਰਮੇ ਦੀ ਖੜ੍ਹੀ ਫਸਲ 'ਚ ਭਰਿਆ ਪਾਣੀ

ਕਾਲਾਂਵਾਲੀ, 22 ਜੂਨ (ਭੁਪਿੰਦਰ ਪੰਨੀਵਾਲੀਆ)-ਸੁਖਚੈਨ ਰੋਡ 'ਤੇ ਸਥਿਤ ਕਾਲੂਆਣਾ ਬਰਾਂਵਰ ਨਹਿਰ ਅੱਜ ਟੁੱਟਣ ਨਾਲ ਪਿੰਡ ਗਦਰਾਣਾ ਅਤੇ ਤਾਰੂਆਣਾ ਦੇ ਕਿਸਾਨਾਂ ਦੀ ਕਰੀਬ 150 ਏਕੜ ਖੜ੍ਹੀ ਨਰਮੇ ਆਦਿ ਦੀ ਫ਼ਸਲ 'ਚ ਪਾਣੀ ਭਰ ਗਿਆ ਅਤੇ ਨਾਲ ਹੀ ਕਿਸਾਨਾਂ ਦੇ ਇਕ ਦਰਜਨ ਦੇ ...

ਪੂਰੀ ਖ਼ਬਰ »

ਸਰਬ ਕਰਮਚਾਰੀ ਸੰਘ ਗੂਹਲਾ ਦੀ ਬੈਠਕ

ਗੂਹਲਾ ਚੀਕਾ, 22 ਜੂਨ (ਓ.ਪੀ. ਸੈਣੀ)-ਸਰਬ ਕਰਮਚਾਰੀ ਸੰਘ ਬਲਾਕ ਗੂਹਲਾ ਦੀ ਇਕ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਬਲਾਕ ਕਾਰਜਕਾਰੀ ਪ੍ਰਧਾਨ ਬਲਜਿੰਦਰ ਸਿੰਘ ਤੇ ਮੰਚ ਦਾ ਸੰਚਾਲਨ ਮੋਹਨ ਲਾਲ ਸ਼ਰਮਾ ਨੇ ਕੀਤਾ | ਬੈਠਕ ਦੌਰਾਨ 28 ਜੂਨ ਦੇ ਜੇਲ੍ਹ ਭਰੋ ਅੰਦੋਲਨ ਤੇ ਦੂਜੇ ਅੰਦੋਲਨਾਂ 'ਤੇ ਵਿਸਥਾਰ ਨਾਲ ਗੱਲਬਾਤ ਕੀਤੀ | ਬੈਠਕ 'ਚ ਸਾਰੇ ਵਿਭਾਗਾਂ ਦੇ ਪ੍ਰਤਿਨਿਧੀਆਂ ਨੇ ਹਿੱਸਾ ਲਿਆ ਅਤੇ ਕਿਹਾ ਕਿ ਜੇਲ੍ਹ ਭਰੋ ਅੰਦੋਲਨ 'ਚ ਸਾਰੇ ਮੁਲਾਜ਼ਮਾਂ ਨੇ ਸਰਕਾਰ ਦੀ ਕਰਮਚਾਰੀ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ | ਇਸ ਮੌਕੇ 'ਤੇ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਮੇਂ ਰਹਿੰਦੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਸਰਕਾਰ ਨੇ ਆਪਣੀ ਸਰਕਾਰੀ ਸ਼ਕਤੀਆਂ ਦੀ ਵਰਤੋਂ ਕਰਕੇ ਆਦੇਸ਼ ਪਾਸ ਨਹੀਂ ਕੀਤਾ, ਤਾਂ ਸਰਕਾਰ ਨੂੰ ਆਉਣ ਵਾਲੇ ਸਮੇਂ 'ਚ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ | ਇਸ ਮੌਕੇ 'ਤੇ ਅਭਿਸ਼ੇਕ ਸ਼ਰਮਾ, ਈਸ਼ਮ ਵਾਲੀਆ, ਪਵਨ ਸ਼ਰਮਾ, ਫੁਲਾਰਾਮ, ਰਾਮਪਾਲ, ਭੁਪਿੰਦਰ, ਚਰਨਜੀਤ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਗਹਿਣਿਆਂ ਦੇ ਐਕਸਚੇਂਜ 'ਚ ਵਧੀਆ ਤੇ ਬਿਹਤਰੀਨ ਹੈ 'ਤਨਿਸ਼ਕ'

ਜਲੰਧਰ, 22 ਜੂਨ (ਅ.ਬ.)- ਤਨਿਸ਼ਕ ਦੇਸ਼ 'ਚ ਪਹਿਲੀ ਜਵੈਲਰ ਸੀ, ਜਿਸ ਨੇ ਨਵੇਂ ਭਾਰਤੀ ਗਹਿਣਿਆਂ ਦੇ ਖ਼ਰੀਦਦਾਰਾਂ ਦੀਆਂ ਬਦਲਦੀਆਂ ਜ਼ਰੂਰਤਾਂ ਨੂੰ ਸਮਝਿਆ | ਉਸ ਨੇ ਆਧੁਨਿਕ, ਨਵੀਂ ਡਿਜ਼ਾਇਨਿੰਗ ਵਾਲੇ ਤੇ ਵੱਧ ਹਲਕੇ ਵਜ਼ਨ ਵਾਲੇ ਸੋਨੇ ਦੇ ਗਹਿਣਿਆਂ ਦਾ ਨਿਰਮਾਣ ਕੀਤਾ | ...

ਪੂਰੀ ਖ਼ਬਰ »

ਖਹਿਰਾ 'ਤੇ ਆਇਆ ਸਿਆਸੀ ਸੰਕਟ ਫਿਲਹਾਲ ਟਲਿਆ, ਬਣੇ ਰਹਿਣਗੇ ਵਿਰੋਧੀ ਧਿਰ ਦੇ ਨੇਤਾ

ਚੰਡੀਗੜ੍ਹ, 22 ਜੂਨ (ਐਨ.ਐਸ. ਪਰਵਾਨਾ)-ਸੁਖਪਾਲ ਸਿੰਘ ਖਹਿਰਾ, ਜਿਨ੍ਹਾਂ ਨੂੰ ਪਿਛਲੇ ਕਈ ਦਿਨਾਂ ਤੋਂ ਕਾਂਗਰਸੀ, ਅਕਾਲੀ ਤੇ ਆਪਣੀ ਹੀ ਪਾਰਟੀ 'ਆਪ' ਦੇ ਇਕ ਵਰਗ ਵਲੋਂ 'ਰੈਫਰੈਂਡਮ 2020' ਦੇ ਮਾਮਲੇ ਨੂੰ ਲੈ ਕੇ ਤਿੱਖੀ ਨੁਕਤਾਚੀਨੀ ਦਾ ਸ਼ਿਕਾਰ ਬਣਾਇਆ ਗਿਆ ਸੀ, 'ਤੇ ਆਇਆ ...

ਪੂਰੀ ਖ਼ਬਰ »

ਐਸ.ਆਰ.ਐਮ. 'ਵਰਸਿਟੀ ਵਿਖੇ ਆਈ. ਬੀ. ਐਮ. ਸਾਫ਼ਟਵੇਅਰ ਲੈਬ ਤੇ ਬੀ.ਟੈਕ ਕੰਪਿਊਟਰ ਸਾਇੰਸ ਇੰਜੀ: ਲਾਂਚ

ਜਲੰਧਰ, 22 ਜੂਨ (ਏਜੰਸੀ)-ਆਈ.ਬੀ.ਐਮ. ਏਸ਼ੀਆ-ਪੈਸੀਫ਼ਿਕ ਦੇ ਉਪ-ਪ੍ਰਧਾਨ ਕ੍ਰਿਸਟਾਈਨ ਰੈਜਸਚ ਨੇ ਐਸ.ਆਰ.ਐਮ. ਯੂਨੀਵਰਸਿਟੀ ਸੋਨੀਪਤ (ਹਰਿਆਣਾ) ਵਿਖੇ ਆਈ.ਬੀ.ਐਮ. ਸਾਫ਼ਟਵੇਅਰ ਲੈਬ ਉਦਘਾਟਨ ਕੀਤਾ ਤੇ ਡਾਟਾ ਸਾਇੰਸ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ 'ਚ ਬੀ.ਟੈਕ ਕੰਪਿਊਟਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੱਲੋਂ ਹਰ ਪਿੰਡ 'ਚੋਂ 10 ਬੇਰੁਜ਼ਗਾਰਾਂ ਦੀ ਸ਼ਨਾਖ਼ਤ ਦੇ ਆਦੇਸ਼

ਲੋਹਟਬੱਦੀ, 22 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਘਰ-ਘਰ ਨੌਕਰੀ ਦੇਣ ਦੇ ਸੰਦਰਭ 'ਚ ਸਰਕਾਰ ਨੇ ਪਹਿਲਾਂ ਸਿੱਖਿਆ ਵਿਭਾਗ ਤੇ ਬਾਅਦ 'ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੁਆਰਾ ਪੰਜਾਬ ਭਰ ਦੇ 13028 ਪਿੰਡਾਂ 'ਚੋਂ 130280 ਬੇਰੁਜ਼ਗਾਰਾਂ ਦੀ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ...

ਪੂਰੀ ਖ਼ਬਰ »

ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਸਿੰਘਾਂ ਦਾ ਵਫ਼ਦ ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ

ਚੰਡੀਗੜ੍ਹ 22 ਜੂਨ (ਵਿਕਰਮਜੀਤ ਸਿੰਘ ਮਾਨ)- ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਸਿੰਘਾਂ ਦਾ ਵਫ਼ਦ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਜਸਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਮਿਲਿਆ | ਸਿੰਘਾਂ ਨੇ ਕਿਹਾ ਕਿ ਇਸ ਮਾਮਲੇ 'ਤੇ ...

ਪੂਰੀ ਖ਼ਬਰ »

ਗ਼ੈਰ-ਸੰਗਠਤ ਖੇਤਰ 'ਚ 40 ਕਰੋੜ ਮਜ਼ਦੂਰ ਸਮਾਜਿਕ ਲਾਭ ਤੋਂ ਕੋਰੇ-ਕੇਂਦਰੀ ਮੰਤਰੀ

ਜਲੰਧਰ, 22 ਜੂਨ (ਮੇਜਰ ਸਿੰਘ)-ਈ. ਪੀ. ਐਫ. ਓ. ਦੇ ਜਲੰਧਰ 'ਚ ਨਵੇਂ ਖੇਤਰੀ ਦਫ਼ਤਰ ਦਾ ਉਦਘਾਟਨ ਕਰਨ ਤੋਂ ਬਾਅਦ ਕੇਂਦਰੀ ਕਿਰਤ ਤੇ ਰੁਜ਼ਗਾਰ ਰਾਜ ਮੰਤਰੀ ਸੰਤੋਸ਼ ਗੰਗਵਾਰ ਨੇ ਕਿਹਾ ਕਿ ਅਜੇ ਵੀ 40 ਕਰੋੜ ਦੇ ਕਰੀਬ ਕਾਮੇ ਗ਼ੈਰ-ਸੰਗਠਤ ਖੇਤਰ ਵਿਚ ਕੰਮ ਕਰਦੇ ਹਨ ਅਤੇ ਇਹ ਕਾਮੇ ...

ਪੂਰੀ ਖ਼ਬਰ »

ਵਰਦਾਨ ਮੈਡੀਕਲ ਸੈਂਟਰਾਂ 'ਚ ਪਿਤਾ ਦਿਵਸ ਨੂੰ ਸਮਰਪਿਤ ਸਮਾਗਮ

ਜਲੰਧਰ, 22 ਜੂਨ (ਅ. ਬ.)-ਉੱਤਰੀ ਭਾਰਤ ਦੇ ਸਫ਼ਲ ਟੈਸਟ ਟਿਊਬ ਬੇਬੀ ਸੈਂਟਰ ਵਰਦਾਨ ਮੈਡੀਕਲ ਸੈਂਟਰ ਨੇ ਆਪਣੇ ਅਦਾਰਿਆਂ 'ਚ ਵਿਸ਼ਵ ਪਿਤਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ | ਇਨ੍ਹਾਂ ਸਮਾਗਮਾਂ 'ਚ ਖਾਸ ਕਰਕੇ ਉਨ੍ਹਾਂ ਜੋੜਿਆਂ ਨੂੰ ਸਦਾ ਦਿੱਤਾ ਗਿਆ, ਜੋ ਪਿਛਲੇ ਸਮੇਂ ...

ਪੂਰੀ ਖ਼ਬਰ »

ਪਾਕਿਸਤਾਨ 'ਚ ਬੰਦੂਕ ਦੀ ਨੋਕ 'ਤੇ ਅਗਵਾ ਕੀਤੀ ਲੜਕੀ ਨਾਲ ਸਮੂਹਿਕ ਜਬਰ ਜਨਾਹ

ਕਰਾਚੀ, 22 ਜੂਨ (ਏਜੰਸੀ)- ਪਾਕਿਸਤਾਨ ਦੀ ਆਰਥਿਕ ਰਾਜਧਾਨੀ ਵਜੋਂ ਮਸ਼ਹੂਰ ਕਰਾਚੀ ਸ਼ਹਿਰ 'ਚ ਇਕ 21 ਸਾਲਾਂ ਲੜਕੀ ਨੂੰ ਬੰਦੂਕ ਦੀ ਨੋਕ 'ਤੇ ਅਗਵਾ ਕਰ ਉਸ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ ਹੈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਸ਼ਾਮ 7:30 ਵਜੇ ...

ਪੂਰੀ ਖ਼ਬਰ »

ਪ੍ਰੇਮਿਕਾ ਦੇ ਘਰ ਪਹੁੰਚੇੇ ਡਿਪਟੀ ਕੁਲੈਕਟਰ ਨੇ ਚਲਾਈ ਗੋਲੀ-ਲੋਕਾਂ ਨੇ ਚੋਰ ਸਮਝ ਕੇ ਕੁੱਟਿਆ

ਰਾਂਚੀ, 22 ਜੂਨ (ਏਜੰਸੀ)-ਝਾਰਖੰਡ ਦੇ ਰਾਂਚੀ 'ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ | ਇਥੋਂ ਦਾ ਇਕ ਡਿਪਟੀ ਕੁਲੈਕਟਰ ਆਪਣੇ ਅਹੁਦੇ ਨੂੰ ਭੁੱਲ ਕੇ ਨਾ ਕੇਵਲ ਆਪਣੀ ਕਥਿਤ ਪ੍ਰੇਮਿਕਾ ਦੇ ਘਰ ਪਹੁੰਚ ਗਿਆ ਬਲਕਿ ਉਸ ਦੇ ਪਰਿਵਾਰ ਵਾਲਿਆਂ ਨੂੰ ਧਮਕੀਆਂ ਦਿੰਦੇ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਆਏ 90 ਹਿੰਦੂਆਂ ਨੂੰ ਮਿਲੀ ਭਾਰਤੀ ਨਾਗਰਿਕਤਾ

ਅਹਿਮਦਾਬਾਦ, 22 ਜੂਨ (ਪੀ. ਟੀ. ਆਈ.)-ਕਈ ਸਾਲ ਪਹਿਲਾਂ ਪਾਕਿਸਤਾਨ ਤੋਂ ਭਾਰਤ ਆਏ 90 ਹਿੰਦੂਆਂ ਨੂੰ ਅੱਜ ਹੋਏ ਸਥਾਨਕ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਕੁਲੈਕਟਰਾਂ ਨੇ ਭਾਰਤੀ ਨਾਗਰਿਕਤਾ ਦੇ ਦਿੱਤੀ | 90 ਬਿਨੇਕਾਰਾਂ ਨੂੰ ਸਿਟੀਜ਼ਨ ਐਕਟ 1955 ਦੇ ਪ੍ਰਬੰਧ ਅੁਨਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਵਲੋਂ ਯੂਰਪੀਨ ਯੂਨੀਅਨ ਦੇ ਉੱਚ ਪ੍ਰਤੀਨਿਧ ਨਾਲ ਵੱਖ-ਵੱਖ ਮੁੱਦਿਆਂ 'ਤੇ ਚਰਚਾ

ਬਰੱਸਲਜ਼, 22 ਜੂਨ (ਪੀ. ਟੀ. ਆਈ.)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਬੈਲਜੀਅਮ ਵਿਚ ਆਪਣੇ ਚਾਰ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ ਵਿਚ ਯੂਰਪੀਨ ਯੂਨੀਅਨ ਦੇ ਉੱਚ ਪ੍ਰਤੀਨਿਧ ਫੇਡਰਿਕਾ ਮੋਘਰਿਨੀ ਨਾਲ ਮੁਲਾਕਾਤ ਕੀਤੀ ਅਤੇ ਸੁਰੱਖਿਆ, ਵਪਾਰ ਅਤੇ ਨਿਵੇਸ਼ ਸਮੇਤ ...

ਪੂਰੀ ਖ਼ਬਰ »

ਮਮਤਾ ਬੈਨਰਜੀ ਦਾ 5 ਦਿਨਾ ਚੀਨ ਦੌਰਾ ਰੱਦ

ਕੋਲਕਾਤਾ, 22 ਜੂਨ (ਏਜੰਸੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ 5 ਦਿਨਾਂ ਚੀਨ ਦੌਰਾ ਰੱਦ ਕਰ ਦਿੱਤਾ ਗਿਆ ਹੈ | ਸੂਬੇ ਦੇ ਵਿੱਤ ਮੰਤਰੀ ਅਮਿੱਤ ਮਿੱਤਰਾ ਨੇ ਦੱਸਿਆ ਕਿ ਚੀਨ ਦੀ ਸਰਕਾਰ ਵਲੋਂ ਕੋਈ ਪ੍ਰਤੀਕਿ੍ਆ ਨਾ ਮਿਲਣ ਕਾਰਨ ਮੁੱਖ ਮੰਤਰੀ ਦੀ ਚੀਨ ਫੇਰੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਦੀ ਸਿਆਸਤ ਗਰਮਾਈ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਸੂਬੇ ਦੀਆਂ 13 ਹਜ਼ਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਅਗਸਤ ਜਾਂ ਸਤੰਬਰ ਮਹੀਨੇ 'ਚ ਹੋਣ ਦੀ ਸੰਭਾਵਨਾ ਹੈ ਤੇ ਪੇਂਡੂ ਸਿਆਸਤ ਹੁਣ ਤੋਂ ਹੀ ਗਰਮਾ ਗਈ ਹੈ | ਇਕ ਪਾਸੇ ਜਿਥੇ ਗ੍ਰਾਮ ਪੰਚਾਇਤਾਂ ਦੇ ਵਾਰਡਾਂ ਦੀ ਅਦਲੀ-ਬਦਲੀ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX