ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਦਿੱਲੀ

ਐਸ.ਸੀ.ਈ.ਆਰ.ਟੀ. ਵਲੋਂ ਦਿੱਲੀ ਦੇ ਪੰਜਾਬੀ ਪੀ.ਜੀ.ਟੀ. ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆਂ ਵਲੋਂ ਦਿੱਲੀ 'ਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਨ ਲਈ ਸਕੂਲੀ ਅਧਿਆਪਕਾਂ ਲਈ ਸਿਖਲਾਈ ਦਾ ਟੀਚਾ ਮਿੱਥਿਆ ਹੈ ਜਿਸ ਅਧੀਨ ਐਸ.ਸੀ.ਈ.ਆਰ.ਟੀ. ਵਲੋਂ ਡਾਇਰੈਕਟਰ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 22 ਜੂਨ (ਵਿਸ਼ੇਸ਼ ਪ੍ਰਤੀਨਿਧ)–ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈ.ਏ.ਐੱਸ. ਤੇ ਚਾਰ ਐਚ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਨੰੂਹ ਤੇ ਤਾਵੜੂ ਸਬ ਡਿਵੀਜ਼ਨ ਅਧਿਕਾਰੀ (ਸਿਵਲ) ਪ੍ਰੀਤੀ ਨੂੰ ਪੀ. ਜੀ. ਆਈ. ਐਮ. ...

ਪੂਰੀ ਖ਼ਬਰ »

ਸਾਊਥ ਨਗਰ ਨਿਗਮ 'ਚ 18 ਫਿਟਨੈੱਸ ਟਰੇਲ ਪਾਰਕ ਬਣਨਗੇ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਸਾਊਥ ਨਗਰ ਨਿਗਮ ਲੋਕਾਂ ਦੀ ਫਿਟਨੈੱਸ ਪ੍ਰਤੀ 18 ਫਿਟਨੈੱਸ ਟਰੇਲ ਪਾਰਕ ਬਣਾ ਰਹੀ ਹੈ, ਜਿਨ੍ਹਾਂ 'ਚ ਐਕੂਪ੍ਰੈਸ਼ਰ ਵਾਕਿੰਗ ਟਰੈਕ ਬਣਾਏ ਜਾਣਗੇ ਅਤੇ ਨਾਲ ਹੀ ਇਨ੍ਹਾਂ ਪਾਰਕਾਂ 'ਚ ਜਿੰਮ ਏਰੀਆ ਵੀ ਬਣਾਇਆ ਜਾਵੇਗਾ, ਜੋ ਕਿ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ 'ਚ ਖੇਡ ਕੋਟੇ ਦੇ ਦਾਖਲੇ ਲਈ ਟਰਾਇਲ ਸ਼ੁਰੂ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਗਰੈਜੂਏਸ਼ਨ ਪੱਧਰ 'ਤੇ ਦਾਖ਼ਲੇ ਦਾ ਸਿਲਸਿਲਾ ਜਾਰੀ ਹੈ ਅਤੇ ਅੱਜ ਤੋਂ (22 ਜੂਨ) ਖੇਡ ਕੋਟੇ ਦੇ ਅਧੀਨ ਹੋਣ ਵਾਲੇ ਦਾਖਲੇ ਸ਼ੁਰੂ ਹੋ ਗਏ ਹਨ, ਜੋ ਕਿ 29 ਜੂਨ ਤੱਕ ਚੱਲਣਗੇ ਖੇਡ ਕੋਟੇ ਦੀ ਪ੍ਰਕਿਰਿਆ ਦੇ ...

ਪੂਰੀ ਖ਼ਬਰ »

ਬੱਚਿਆਂ ਵਲੋਂ ਨਾਟਕ ਅਤੇ ਭੰਗੜੇ ਗਿੱਧੇ ਦੀ ਸਫ਼ਲ ਪੇਸ਼ਕਾਰੀ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪੰਜਾਬੀ ਅਕਾਦਮੀ ਵਲੋਂ ਪਿਛਲੇ ਦਿਨਾਂ ਤੋਂ ਗਰਮੀਆਂ ਦੀਆਂ ਛੁੱਟੀਆਂ 'ਚ ਬੱਚਿਆਂ ਲਈ ਬਾਲ ਰੰਗਮੰਚ ਅਤੇ ਗਿੱਧਾ-ਭੰਗੜਾ ਉਤਸਵ ਚੱਲ ਰਿਹਾ ਹੈ, ਜਿਸ 'ਚ ਬੱਚੇ ਵਰਕਸ਼ਾਪ ਵਿਚ ਟ੍ਰੇਨਿੰਗ ਲੈ ਕੇ ਆਪਣਾ ਪ੍ਰੋਗਰਾਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੈਰੀਅਰ ਬਣਾਉਣ 'ਚ ਪੰਜਾਬੀ ਭਾਸ਼ਾ ਪੜ੍ਹਨ 'ਚ ਕਾਫੀ ਮੌਕੇ ਹਨ-ਮਠਾਰੂ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਰਾਮਗੜ੍ਹੀਆ ਫਰੰਟ ਨਵੀਂ ਦਿੱਲੀ ਵਲੋਂ ਦਿੱਲੀ ਯੂਨੀਵਰਸਿਟੀ 'ਚ ਦਾਖ਼ਲਾ ਲੈਣ ਵਾਲੇ ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਨੇ ਸੀ.ਬੀ.ਐਸ.ਈ. ਦੇ 12ਵੀਂ ਦੀ ਪ੍ਰੀਖਿਆ 'ਚ ਪੰਜਾਬੀ ਦਾ ਵਿਸ਼ਾ ...

ਪੂਰੀ ਖ਼ਬਰ »

ਵਿਸ਼ਵ ਵਿਟਿਲਿਗੋ ਦਿਵਸ ਦੇ ਮੌਕੇ 'ਤੇ ਵਿਟਿਲਿਗੋ ਦੇ ਇਲਾਜ ਪ੍ਰਤੀ ਡਾਕਟਰਾਂ ਨੇ ਕੀਤਾ ਵਿਚਾਰ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਇੰਡੀਅਨ ਐਸੋਸੀਏਸ਼ਨ ਆਫ਼ ਡਰਮਾਟੋਲੋਜਿਸਟਸ, ਵੰਨੇਰੀ ਯੋਲੋਲਿਸਟ ਐਾਡ ਲੈਪ੍ਰੋਲਾਸਿਟ ਵਲੋਂ ''ਵਿਸ਼ਵ ਵਿਟਿਲਿਗੋ ਦਿਵਸ'' ਦੇ ਮੌਕੇ 'ਤੇ ਪ੍ਰੈੱਸ ਕਲੱਬ ਆਫ਼ ਇੰਡੀਆ ਦਿੱਲੀ ਵਿਖੇ ਵਿਟਿਲਿਗੋ ਦੇ ਇਲਾਜ ਵਿਕਲਪਾਂ | ਇਸ ਦੇ ...

ਪੂਰੀ ਖ਼ਬਰ »

ਸਿਰਸਾ ਪੁਲਿਸ ਨੇ ਨਸ਼ਾ ਤਸਕਰੀ 'ਚ 2 ਮਹੀਨਿਆਂ 'ਚ ਸੌ ਵਿਅਕਤੀ ਗਿ੍ਫ਼ਤਾਰ ਕੀਤੇ

ਸਿਰਸਾ, 22 ਜੂਨ (ਭੁਪਿੰਦਰ ਪੰਨੀਵਾਲੀਆ)-ਪੁਲਿਸ ਵਲੋਂ ਨਸ਼ਾ ਤਸਕਰਾਂ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਦੇ ਦੌਰਾਨ ਬੀਤੇ 2 ਮਹੀਨਿਆਂ 'ਚ 68 ਕੇਸ ਦਰਜ ਕਰਕੇ 100 ਦੇ ਕਰੀਬ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਨਸ਼ਾ ਤਸਕਰਾਂ ਦਾ ਲੱਕ ਤੋੜਿਆ ਗਿਆ ਹੈ | ਗਿ੍ਫ਼ਤਾਰ ਕੀਤੇ ਗਏ ...

ਪੂਰੀ ਖ਼ਬਰ »

ਕਾਰ ਸਵਾਰ ਦੋਸਤਾਂ ਨੂੰ ਅਗਵਾ ਕਰਕੇ ਲੁੱਟਣ ਵਾਲੇ ਗਿ੍ਫ਼ਤਾਰ

ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਬੀਤੀ ਰਾਤ ਸੈਕਟਰ 14/15 ਨੂੰ ਵੰਡਦੀ ਸੜਕ 'ਤੇ ਕਾਰ ਸਵਾਰ ਦੋ ਲੜਕਿਆਂ ਤੋਂ ਉਨ੍ਹਾਂ ਦੀ ਕਾਰ ਖੋਹਣ ਤੇ ਪੈਸੇ ਲੁੱਟਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਚਾਰ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਅੱਜ ਗੁੜਗਾਉਂ 'ਚ 48 ਉਮੀਦਵਾਰਾਂ ਦਾ ਹੋਵੇਗਾ ਸਨਮਾਨ

ਚੰਡੀਗੜ੍ਹ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਰਾਜਪਾਲ ਪੋ੍ਰਫ਼ੈਸਰ ਕਪਤਾਨ ਸਿੰਘ ਸੋਲੰਕੀ 23 ਜੂਨ ਨੂੰ ਗੁਰੂਗ੍ਰਾਮ ਦੇ ਕਿੰਗਡਮ ਆਫ਼ ਡ੍ਰੀਮਸ ਵਿਚ ਸਿਵਲ ਸੇਵਾ ਪ੍ਰੀਖਿਆ 2017 'ਚ ਹਰਿਆਣਾ ਸੂਬੇ ਤੋਂ ਚੁਣੇ ਉਮੀਦਵਾਰਾਂ ਨੂੰ ਸਨਮਾਨਿਤ ਕਰਨਗੇ | ਇਹ ਸਨਮਾਨ ...

ਪੂਰੀ ਖ਼ਬਰ »

8 ਲੱਖ 95 ਹਜ਼ਾਰ ਰੁਪਏ ਲੁੱਟਣ ਦਾ ਮਾਮਲਾ ਝੂਠ ਨਿਕਲਿਆ

ਨਵੀਂ ਦਿੱਲੀ, 22 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਨੇ ਅਜਿਹੇ ਦੋ ਵਿਅਕਤੀਆਂ ਦੇ ਝੂਠ ਦਾ ਪਰਦਾਫਾਸ਼ ਕੀਤਾ ਹੈ, ਜਿਨ੍ਹਾਂ ਨੇ ਪੁਲਿਸ ਦੇ ਕੋਲ ਲੁੱਟਣ ਦੀ ਝੂਠੀ ਕਹਾਣੀ ਬਣਾ ਕੇ 8 ਲੱਖ 95 ਹਜ਼ਾਰ ਹੜੱਪਣੇ ਚਾਹੇ | ਇਨ੍ਹਾਂ ਵਿਅਕਤੀਆਂ ਦੇ ਨੇ ਜਸਵਿੰਦਰ ਸਿੰਘ (28) ...

ਪੂਰੀ ਖ਼ਬਰ »

ਤੇਲ 'ਚ ਮਿਲਾਵਟ ਦੇ ਦੋਸ਼ ਲਾ ਕੇ ਲੋਕਾਂ ਵਲੋਂ ਪੈਟਰੋਲ ਪੰਪ 'ਤੇ ਕੀਤਾ ਹੰਗਾਮਾ

ਕਾਲਾਂਵਾਲੀ, 22 ਜੂਨ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਪਿਪਲੀ 'ਚ ਇਕ ਪੈਟਰੋਲ ਪੰਪ 'ਤੇ ਅੱਜ ਪਿੰਡ ਜਗਮਾਲਵਾਲੀ ਦੇ ਕਈ ਪਿੰਡ ਵਾਸੀਆਂ ਨੇ ਤੇਲ 'ਚ ਗੜਬੜੀ ਦੇ ਇਲਜ਼ਾਮ ਲਾਉਂਦੇ ਹੋਏ ਕਾਫ਼ੀ ਹੰਗਾਮਾ ਕੀਤਾ ਪਰ ਜਦੋਂ ਉੱਥੇ ਕੋਈ ਅਧਿਕਾਰੀ ਨਾ ਪਹੁੰਚਿਆ, ਤਾਂ ਉਨ੍ਹਾਂ ਤੇਲ ਦੇ ਡਰੰਮ ਸਮੇਤ ਐੱਸ.ਡੀ.ਐਮ. ਦਫ਼ਤਰ 'ਚ ਪਹੁੰਚ ਕੇ ਐੱਸ.ਡੀ.ਐਮ. ਬਿਜੇਂਦਰ ਸਿੰਘ ਦੇ ਸਾਹਮਣੇ ਪੈਟਰੋਲ ਪੰਪ ਮਾਲਕ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ | ਜਿਸ ਦੌਰਾਨ ਪੈਟਰੋਲ ਪੰਪ ਮਾਲਕ ਨੇ ਵੀ ਮੌਕੇ 'ਤੇ ਪਹੁੰਚ ਕੇ ਆਪਣਾ ਪੱਖ ਰੱਖਿਆ ਅਤੇ ਤੇਲ 'ਚ ਗੜਬੜੀ ਹੋਣ ਤੋਂ ਨਾਹ ਕਰਦੇ ਹੋਏ ਕਿਸੇ ਵੀ ਤਰ੍ਹਾਂ ਦੀ ਜਾਂਚ ਕਰਵਾਉਣ ਦੀ ਗੱਲ ਕਹੀ | ਨਿੱਜੀ ਸਕੂਲ ਬੱਸ ਦੇ ਡਰਾਈਵਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਅੱਜ ਨਗਾਹੇ ਪੰਜਾਬ 'ਚ ਜਾਣ ਲਈ ਪਿੰਡ ਪਿਪਲੀ ਦੇ ਨਜ਼ਦੀਕ ਸਥਿਤ ਪੈਟਰੋਲ ਪੰਪ ਤੋਂ ਬੱਸ 'ਚ ਕਰੀਬ 50 ਲਿਟਰ ਡੀਜ਼ਲ ਪੁਆਇਆ ਸੀ | ਜਿਸ ਤੋਂ ਬਾਅਦ ਬਠਿੰਡਾ ਦੇ ਨਜ਼ਦੀਕ ਉਨ੍ਹਾਂ ਦੀ ਬੱਸ ਖ਼ਰਾਬ ਹੋ ਗਈ | ਜਿਸ ਤੋਂ ਬਾਅਦ ਉਨ੍ਹਾਂ ਕਿਸੇ ਮਿਸਤਰੀ ਨੂੰ ਦਿਖਾਇਆ ਤਾਂ ਮਿਸਤਰੀ ਨੇ ਤੇਲ 'ਚ ਖਰਾਬੀ ਹੋਣ ਦੀ ਜਾਣਕਾਰੀ ਦਿੱਤੀ | ਜਿਸ ਤੋਂ ਬਾਅਦ ਬੱਸ ਦਾ ਸਾਰਾ ਤੇਲ ਉਨ੍ਹਾਂ ਕਿਸੇ ਡਰੰਮ 'ਚ ਕੱਢ ਲਿਆ ਅਤੇ ਅੱਜ ਪੈਟਰੋਲ ਪੰਪ 'ਤੇ ਲਿਆ ਕੇ ਕਾਫ਼ੀ ਦੇਰ ਹੰਗਾਮਾ ਕੀਤਾ | ਇਸ ਦੌਰਾਨ ਉਨ੍ਹਾਂ ਪੈਟਰੋਲ ਪੰਪ 'ਤੇ ਤੇਲ ਪੁਆਉਣ ਵਾਲੇ ਖਪਤਕਾਰਾਂ ਨੂੰ ਵੀ ਤੇਲ ਨਾ ਪਾਉਣ ਦਿੱਤਾ ਅਤੇ ਜਾਂਚ ਦੀ ਮੰਗ ਕੀਤੀ, ਪਰ ਘੰਟਿਆਂ ਤੱਕ ਜਦੋਂ ਕੋਈ ਅਧਿਕਾਰੀ ਵੀ ਉੱਥੇ ਨਾ ਪੁੱਜਾ ਤਾਂ ਉਨ੍ਹਾਂ ਇਕੱਠੇ ਹੋਕੇ ਐੱਸ. ਡੀ. ਐਮ. ਦਫ਼ਤਰ 'ਚ ਐੱਸ. ਡੀ. ਐਮ. ਬਿਜੇਂਦਰ ਸਿੰਘ ਦੇ ਸਾਹਮਣੇ ਆਪਣਾ ਪੱਖ ਰੱਖ ਕੇ ਨੁਕਸਾਨ ਦੀ ਭਰਪਾਈ ਕਰਵਾਉਣ ਦੀ ਮੰਗ ਕੀਤੀ | ਉੱਥੇ ਹੀ ਇਸ ਦੌਰਾਨ ਪਹੁੰਚੇ ਪੈਟਰੋਲ ਪੰਪ ਮਾਲਕ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਕਿਸੇ ਬਰਤਨ 'ਚ ਤੇਲ ਲੈ ਕੇ ਆਏ ਸਨ ਅਤੇ ਜਾਂਚ ਦੀ ਮੰਗ ਕਰ ਰਹੇ ਸਨ | ਜਿਸ 'ਤੇ ਉਨ੍ਹਾਂ ਬਰਤਨ 'ਚ ਪਾ ਕੇ ਲਿਆਂਦੇ ਤੇਲ ਦੀ ਜਾਂਚ ਕਰਵਾਉਣ ਦਾ ਕੋਈ ਹੱਕ ਨਾ ਹੋਣ ਦੇ ਬਾਵਜੂਦ ਕਈ ਸਰੰਪਚਾਂ ਅਤੇ ਪੰਚਾਇਤ ਮੈਬਰਾਂ ਦੇ ਸਾਹਮਣੇ ਤੇਲ ਦੀ ਜਾਂਚ ਕਰਕੇ ਵਿਖਾਈ, ਪਰ ਤੇਲ 'ਚ ਕੋਈ ਖ਼ਰਾਬੀ ਨਹੀਂ ਪਾਈ ਗਈ | ਇਸ ਦੌਰਾਨ ਉਨ੍ਹਾਂ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਉਕਤ ਲੋਕਾਂ ਤੋਂ ਦਬਾਅ ਬਣਾ ਕੇ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ | ਜੋ ਉਹ ਕੰਮ ਬਿਲਕੁਲ ਨਹੀਂ ਕਰਨਗੇ ਅਤੇ ਉਹ ਕਿਸੇ ਵੀ ਤਰ੍ਹਾਂ ਦੀ ਜਾਂਚ ਕਰਵਾਉਣ ਲਈ ਤਿਆਰ ਹਨ | ਜਿਸ ਤੋਂ ਬਾਅਦ ਐੱਸ.ਡੀ.ਐਮ. ਬਿਜੇਂਦਰ ਸਿੰਘ ਨੇ ਏ.ਐਫ.ਐੱਸ.ਓ. ਨੂੰ ਸ਼ਿਕਾਇਤ ਮਾਰਕ ਕਰਕੇ ਜਾਂਚ ਕਰਨ ਦੇ ਆਦੇਸ਼ ਦਿੱਤੇ | ਜਿਸ ਤੋਂ ਬਾਅਦ ਦੋਵਾਂ ਧਿਰਾਂ 'ਚ ਐੱਸ.ਡੀ.ਐਮ. ਦਫ਼ਤਰ 'ਚ ਹੀ ਪੰਚਾਇਤੀ ਤੌਰ 'ਤੇ ਰਾਜੀਨਾਮਾ ਹੋ ਗਿਆ ਅਤੇ ਪੀੜਤ ਪੱਖ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਗਈ | ਇਸ ਮੌਕੇ 'ਤੇ ਗੁਰਮੀਤ ਸਿੰਘ, ਅੰਮਿ੍ਤਪਾਲ ਸਿੰਘ, ਹਰਮੀਤ ਸਿੰਘ, ਅਵਤਾਰ ਸਿੰਘ, ਅਰਸ਼ਦੀਪ ਸਿੰਘ, ਗੁਰਤਾਰ ਸਿੰਘ, ਗੁਰਵਿੰਦਰ ਕੌਰ, ਜਸਬੀਰ ਕੌਰ, ਗੁਰਜਿੰਦਰ ਕੌਰ, ਬਲਜਿੰਦਰ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ਼ਹਿਰ ਦੇ ਬਾਜ਼ਾਰਾਂ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਚਲਾਈ ਮੁਹਿੰਮ

ਸਿਰਸਾ, 22 ਜੂਨ (ਭੁਪਿੰਦਰ ਪੰਨੀਵਾਲੀਆ)-ਸ਼ਹਿਰ ਸਿਰਸਾ ਦੇ ਬਾਜ਼ਾਰਾਂ 'ਚੋਂ ਨਾਜਾਇਜ਼ ਕਬਜ਼ਾ ਹਟਾਉਣ ਅਤੇ ਟਰੈਫਿਕ ਵਿਵਸਥਾ ਨੂੰ ਦਰੁਸਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਚਾਰ ਦਰਜਨ ਤੋਂ ਵੱਧ ਦੁਕਾਨਾਂ ਦੇ ਅੱਗੇ ...

ਪੂਰੀ ਖ਼ਬਰ »

ਇੰਡੋਨੇਸ਼ੀਆ ਦੇ ਕੱਟੜਪੰਥੀ ਨੇਤਾ ਨੂੰ ਮੌਤ ਦੀ ਸਜ਼ਾ

ਜਕਾਰਤਾ, 22 ਜੂਨ (ਏਜੰਸੀ)-ਇੰਡੋਨੇਸ਼ੀਆ ਦੀ ਇਕ ਅਦਾਲਤ ਨੇ ਅੱਜ 2016 ਤੇ 2017 'ਚ ਦੇਸ਼ ਹੋਏ ਅੱਤਵਾਦੀ ਹਮਲਿਆਂ ਲਈ ਇਕ ਕੱਟੜਪੰਥੀ ਮੁਸਲਿਮ ਧਾਰਮਿਕ ਨੇਤਾ ਅਮਨ ਅਬਦੁਰ ਰਹਿਮਾਨ ਨੂੰ ਜ਼ਿੰਮੇਵਾਰ ਠਹਿਰਾਉਂਦਿਆ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਹੈ, ਇਨ੍ਹਾਂ ਅੱਤਵਾਦੀ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਮਾਮਲੇ ਨੇ ਲਿਆ ਨਵਾਂ ਮੋੜ ਐਸ.ਡੀ.ਐਮ. ਵਲੋਂ ਭੇਜੀ ਰਿਪੋਰਟ ਵਿਚ ਖ਼ੁਲਾਸਾ, ਹੋ ਰਹੀ ਸੀ ਜਾਇਜ਼ ਮਾਈਨਿੰਗ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਬੀਤੇ ਦਿਨ ਹੋਈ ਕੁੱਟਮਾਰ ਤੋਂ ਬਾਅਦ ਸਮੁੱਚੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ | ਅੱਜ ਮਾਈਨਿੰਗ ਤੇ ਮਾਲ ਵਿਭਾਗ ਵਲੋਂ ਮੌਕੇ 'ਤੇ ਕੀਤੀ ਗਈ ਨਿਸ਼ਾਨਦੇਹੀ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀ ਕਾਂਡ ਮਾਮਲਾ ਮਾਰਕੰਡੇ ਕਾਟਜੂ ਕਮਿਸ਼ਨ ਦੀ ਰਿਪੋਰਟ ਸਿੱਖ ਕਾਰਕੁਨਾਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌਾਪੀ

ਚੰਡੀਗੜ੍ਹ, 22 ਜੂਨ (ਵਿਕਰਮਜੀਤ ਸਿੰਘ ਮਾਨ)-ਅੱਜ ਤੋਂ ਤਿੰਨ ਸਾਲ ਪਹਿਲਾਂ ਵਾਪਰੇ ਬਰਗਾੜੀ ਕਾਂਡ ਨੂੰ ਲੈ ਕੇ ਗਠਿਤ ਕੀਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਕਮਿਸ਼ਨ ਦੀ ਰਿਪੋਰਟ ਅੱਜ ਸਿੱਖ ਕਾਰਕੁਨਾਂ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌਾਪ ...

ਪੂਰੀ ਖ਼ਬਰ »

ਯੂ.ਪੀ. ਤੋਂ ਆਏ ਬਿਨਾਂ ਈ.ਵੇਅ ਬਿੱਲ ਵਾਲੇ 2 ਟਰਾਲੇ ਫੜੇ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਜੀ.ਐਸ.ਟੀ. ਮੋਬਾਇਲ ਵਿੰਗ ਦੀ ਟੀਮ ਨੇ ਅੱਜ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਬਿਨਾਂ ਈ.ਵੇਅ ਜਾਂ ਹੋਰ ਬਿੱਲ ਦੇ ਆ ਰਹੇ 60 ਲੱਖ ਰੁਪਏ ਦੀ ਕੀਮਤ ਵਾਲੇ 2 ਪਾਨ ਮਸਾਲਾ ਦੇ ਟਰਾਲਿਆਂ ਨੂੰ ਕਾਬੂ ਕੀਤਾ ਹੈ | ਜੀ.ਐਸ.ਟੀ. ਮੋਬਾਈਲ ਵਿੰਗ ਦੇ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1505.56 ਫੁੱਟ

ਨੰਗਲ, 22 ਜੂਨ (ਪ੍ਰੋ: ਅਵਤਾਰ ਸਿੰਘ, ਗੁਰਪ੍ਰੀਤ ਗਰੇਵਾਲ)-ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਅਜੇ ਤੱਕ 1505.56 ਫੁੱਟ ਤੱਕ ਪਹੰੁਚਿਆ ਹੈ ਜਦਕਿ ਪਿਛਲੇ ਸਾਲ 1564.15 ਫੁੱਟ ਸੀ | ਇਸ ਹਿਸਾਬ ਨਾਲ ਪਿਛਲੇ ਸਾਲ ਦੇ ਮੁਕਾਬਲੇ 60 ਫੁੱਟ ਦੇ ਕਰੀਬ ਘੱਟ ਹੈ | ਇਸ 'ਚ 15927 ਕਿਊਸਿਕ ਪਾਣੀ ਆ ਰਿਹਾ ...

ਪੂਰੀ ਖ਼ਬਰ »

ਪ੍ਰੋ: ਡਾ. ਨਿਰਮਲਾ ਚੌਧਰੀ ਬਣੀ ਅਕਾਦਮਿਕ ਕੌਾਸਲ ਦੀ ਮੈਂਬਰ

ਥਾਨੇਸਰ, 22 ਜੂਨ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਦੇ ਹੁਕਮਾਂ ਮੁਤਾਬਿਕ ਯੂਨੀਵਰਸਿਟੀ ਸਕੂਲ ਆਫ਼ ਮੈਨੇਜਮੈਂਟ ਦੀ ਪ੍ਰੋ. ਡਾ. ਨਿਰਮਲਾ ਚੌਧਰੀ ਨੂੰ ਅਕਾਦਮਿਕ ਕੌਾਸਿਲ ਦਾ ਮੈਂਬਰ ਨਿਯੁਕਤ ਕੀਤਾ ਹੈ | ਇਹ ...

ਪੂਰੀ ਖ਼ਬਰ »

ਪਿੰਡ ਪੱਧਰ 'ਤੇ ਜ਼ਮੀਨ ਪ੍ਰੀਖਣ ਪ੍ਰਯੋਗਸ਼ਾਲਾ ਸਥਾਪਤ ਕਰਨ ਲਈ ਮੰਗੇ ਬਿਨੈ

ਕੈਥਲ, 22 ਜੂਨ (ਅਜੀਤ ਬਿਊਰੋ)-ਹਰਿਆਣਾ ਸਰਕਾਰ ਵਲੋਂ ਪਿੰਡ ਪੱਧਰ 'ਤੇ ਜ਼ਮੀਨ ਪ੍ਰੀਖਣ ਪ੍ਰਯੋਗਸ਼ਾਲਾ ਸਥਾਪਤ ਕਰਨ ਲਈ ਬਿਨੈ ਮੰਗੇ ਗਏ ਹਨ | ਸਰਕਾਰ ਦੀ ਯੋਜਨਾ ਮੁਤਾਬਿਕ ਕੈਥਲ ਜ਼ਿਲ੍ਹੇ 'ਚ ਵੱਖ-ਵੱਖ ਪਿੰਡਾਂ 'ਚ ਪ੍ਰਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਜਾਣਗੀਆਂ | ...

ਪੂਰੀ ਖ਼ਬਰ »

ਸੀ.ਐਮ. ਵਿੰਡੋ 'ਤੇ ਆਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਅਧਿਕਾਰੀ-ਫੁਲੀਆ

ਕੁਰੂਕਸ਼ੇਤਰ, 22 ਜੂਨ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐੱਸ.ਐੱਸ. ਫੁਲੀਆ ਨੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਵੀ.ਸੀ. ਰੂਮ 'ਚ ਹਾਜ਼ਰ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਸੀ.ਐਮ. ਵਿੰਡੋ ਅਤੇ ਹਰਪਥ 'ਤੇ ਆਈਆਂ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਹੋਣਾ ਚਾਹੀਦਾ ...

ਪੂਰੀ ਖ਼ਬਰ »

ਸੰਸਦ ਮੈਂਬਰ ਨੇ ਖਿਡਾਰੀ ਨੂੰ ਦਿੱਤੀ 11 ਹਜ਼ਾਰ ਰੁਪਏ ਦੀ ਸਨਮਾਨ ਰਕਮ

ਅਸੰਧ, 22 ਜੂਨ (ਅਜੀਤ ਬਿਊਰੋ)-ਕਰਨਾਲ ਲੋਕ ਸਭਾ ਖੇਤਰ ਤੋਂ ਸੰਸਦ ਮੈਂਬਰ ਅਸ਼ਵਨੀ ਕੁਮਾਰ ਚੋਪੜਾ ਵਲੋਂ ਸ਼ਹਿਰ ਦੇ ਵਾਰਡ-9 ਦੇ ਕੌਮੀ ਪੱਧਰ 'ਤੇ ਖੇਡ ਚੁੱਕੇ ਖਿਡਾਰੀ ਨਵੀਨ ਜੁਨੇਜਾ ਨੂੰ ਪਾਵਰ ਲਿਫ਼ਟਿੰਗ 'ਚ ਸ਼ਹਿਰ ਅਤੇ ਸੂਬੇ ਦਾ ਨਾਂਅ ਰੌਸ਼ਨ ਕਰਨ 'ਤੇ 11 ਹਜ਼ਾਰ ਰੁਪਏ ...

ਪੂਰੀ ਖ਼ਬਰ »

ਮੰਦਰ ਦੇ ਗੇਟ 'ਤੇ ਲੱਗਾ ਤਾਲਾ ਭੰਨ ਕੇ ਮੂਰਤੀ 'ਤੇ ਲੱਗਾ ਮੁਕਟ ਚੋਰੀ, ਮਾਮਲਾ ਦਰਜ

ਜਗਾਧਰੀ, 23 ਜੂਨ (ਜਗਜੀਤ ਸਿੰਘ)- ਪ੍ਰੋਫੈਸਰ ਕਾਲੋਨੀ 'ਚ ਬਣੇ ਸ਼ਨੀ ਮੰਦਰ ਦੇ ਗੇਟ 'ਤੇ ਲੱਗੇ ਤਾਲੇ ਨੂੰ ਤੋੜਨ ਦੇ ਮਾਮਲੇ 'ਚ ਪੁਲਿਸ ਨੇ ਪੰਡਿਤ ਉੇਦੇਵੀਰ ਸ਼ਾਸਤਰੀ ਸਮੇਤ ਕਰੀਬ ਇਕ ਦਰਜ਼ਨ ਲੋਕਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਹ ਮਾਮਲਾ ਪੁਲਿਸ ਨੇ ਮੰਦਰ ਦੇ ...

ਪੂਰੀ ਖ਼ਬਰ »

ਨਹਿਰ ਟੁੱਟਣ ਨਾਲ ਨਰਮੇ ਦੀ ਖੜ੍ਹੀ ਫਸਲ 'ਚ ਭਰਿਆ ਪਾਣੀ

ਕਾਲਾਂਵਾਲੀ, 22 ਜੂਨ (ਭੁਪਿੰਦਰ ਪੰਨੀਵਾਲੀਆ)-ਸੁਖਚੈਨ ਰੋਡ 'ਤੇ ਸਥਿਤ ਕਾਲੂਆਣਾ ਬਰਾਂਵਰ ਨਹਿਰ ਅੱਜ ਟੁੱਟਣ ਨਾਲ ਪਿੰਡ ਗਦਰਾਣਾ ਅਤੇ ਤਾਰੂਆਣਾ ਦੇ ਕਿਸਾਨਾਂ ਦੀ ਕਰੀਬ 150 ਏਕੜ ਖੜ੍ਹੀ ਨਰਮੇ ਆਦਿ ਦੀ ਫ਼ਸਲ 'ਚ ਪਾਣੀ ਭਰ ਗਿਆ ਅਤੇ ਨਾਲ ਹੀ ਕਿਸਾਨਾਂ ਦੇ ਇਕ ਦਰਜਨ ਦੇ ...

ਪੂਰੀ ਖ਼ਬਰ »

ਸਰਬ ਕਰਮਚਾਰੀ ਸੰਘ ਗੂਹਲਾ ਦੀ ਬੈਠਕ

ਗੂਹਲਾ ਚੀਕਾ, 22 ਜੂਨ (ਓ.ਪੀ. ਸੈਣੀ)-ਸਰਬ ਕਰਮਚਾਰੀ ਸੰਘ ਬਲਾਕ ਗੂਹਲਾ ਦੀ ਇਕ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਬਲਾਕ ਕਾਰਜਕਾਰੀ ਪ੍ਰਧਾਨ ਬਲਜਿੰਦਰ ਸਿੰਘ ਤੇ ਮੰਚ ਦਾ ਸੰਚਾਲਨ ਮੋਹਨ ਲਾਲ ਸ਼ਰਮਾ ਨੇ ਕੀਤਾ | ਬੈਠਕ ਦੌਰਾਨ 28 ਜੂਨ ਦੇ ਜੇਲ੍ਹ ਭਰੋ ਅੰਦੋਲਨ ਤੇ ਦੂਜੇ ...

ਪੂਰੀ ਖ਼ਬਰ »

ਗਹਿਣਿਆਂ ਦੇ ਐਕਸਚੇਂਜ 'ਚ ਵਧੀਆ ਤੇ ਬਿਹਤਰੀਨ ਹੈ 'ਤਨਿਸ਼ਕ'

ਜਲੰਧਰ, 22 ਜੂਨ (ਅ.ਬ.)- ਤਨਿਸ਼ਕ ਦੇਸ਼ 'ਚ ਪਹਿਲੀ ਜਵੈਲਰ ਸੀ, ਜਿਸ ਨੇ ਨਵੇਂ ਭਾਰਤੀ ਗਹਿਣਿਆਂ ਦੇ ਖ਼ਰੀਦਦਾਰਾਂ ਦੀਆਂ ਬਦਲਦੀਆਂ ਜ਼ਰੂਰਤਾਂ ਨੂੰ ਸਮਝਿਆ | ਉਸ ਨੇ ਆਧੁਨਿਕ, ਨਵੀਂ ਡਿਜ਼ਾਇਨਿੰਗ ਵਾਲੇ ਤੇ ਵੱਧ ਹਲਕੇ ਵਜ਼ਨ ਵਾਲੇ ਸੋਨੇ ਦੇ ਗਹਿਣਿਆਂ ਦਾ ਨਿਰਮਾਣ ਕੀਤਾ | ...

ਪੂਰੀ ਖ਼ਬਰ »

ਖਹਿਰਾ 'ਤੇ ਆਇਆ ਸਿਆਸੀ ਸੰਕਟ ਫਿਲਹਾਲ ਟਲਿਆ, ਬਣੇ ਰਹਿਣਗੇ ਵਿਰੋਧੀ ਧਿਰ ਦੇ ਨੇਤਾ

ਚੰਡੀਗੜ੍ਹ, 22 ਜੂਨ (ਐਨ.ਐਸ. ਪਰਵਾਨਾ)-ਸੁਖਪਾਲ ਸਿੰਘ ਖਹਿਰਾ, ਜਿਨ੍ਹਾਂ ਨੂੰ ਪਿਛਲੇ ਕਈ ਦਿਨਾਂ ਤੋਂ ਕਾਂਗਰਸੀ, ਅਕਾਲੀ ਤੇ ਆਪਣੀ ਹੀ ਪਾਰਟੀ 'ਆਪ' ਦੇ ਇਕ ਵਰਗ ਵਲੋਂ 'ਰੈਫਰੈਂਡਮ 2020' ਦੇ ਮਾਮਲੇ ਨੂੰ ਲੈ ਕੇ ਤਿੱਖੀ ਨੁਕਤਾਚੀਨੀ ਦਾ ਸ਼ਿਕਾਰ ਬਣਾਇਆ ਗਿਆ ਸੀ, 'ਤੇ ਆਇਆ ...

ਪੂਰੀ ਖ਼ਬਰ »

ਐਸ.ਆਰ.ਐਮ. 'ਵਰਸਿਟੀ ਵਿਖੇ ਆਈ. ਬੀ. ਐਮ. ਸਾਫ਼ਟਵੇਅਰ ਲੈਬ ਤੇ ਬੀ.ਟੈਕ ਕੰਪਿਊਟਰ ਸਾਇੰਸ ਇੰਜੀ: ਲਾਂਚ

ਜਲੰਧਰ, 22 ਜੂਨ (ਏਜੰਸੀ)-ਆਈ.ਬੀ.ਐਮ. ਏਸ਼ੀਆ-ਪੈਸੀਫ਼ਿਕ ਦੇ ਉਪ-ਪ੍ਰਧਾਨ ਕ੍ਰਿਸਟਾਈਨ ਰੈਜਸਚ ਨੇ ਐਸ.ਆਰ.ਐਮ. ਯੂਨੀਵਰਸਿਟੀ ਸੋਨੀਪਤ (ਹਰਿਆਣਾ) ਵਿਖੇ ਆਈ.ਬੀ.ਐਮ. ਸਾਫ਼ਟਵੇਅਰ ਲੈਬ ਉਦਘਾਟਨ ਕੀਤਾ ਤੇ ਡਾਟਾ ਸਾਇੰਸ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ 'ਚ ਬੀ.ਟੈਕ ਕੰਪਿਊਟਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੱਲੋਂ ਹਰ ਪਿੰਡ 'ਚੋਂ 10 ਬੇਰੁਜ਼ਗਾਰਾਂ ਦੀ ਸ਼ਨਾਖ਼ਤ ਦੇ ਆਦੇਸ਼

ਲੋਹਟਬੱਦੀ, 22 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਘਰ-ਘਰ ਨੌਕਰੀ ਦੇਣ ਦੇ ਸੰਦਰਭ 'ਚ ਸਰਕਾਰ ਨੇ ਪਹਿਲਾਂ ਸਿੱਖਿਆ ਵਿਭਾਗ ਤੇ ਬਾਅਦ 'ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੁਆਰਾ ਪੰਜਾਬ ਭਰ ਦੇ 13028 ਪਿੰਡਾਂ 'ਚੋਂ 130280 ਬੇਰੁਜ਼ਗਾਰਾਂ ਦੀ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ...

ਪੂਰੀ ਖ਼ਬਰ »

ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਸਿੰਘਾਂ ਦਾ ਵਫ਼ਦ ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ

ਚੰਡੀਗੜ੍ਹ 22 ਜੂਨ (ਵਿਕਰਮਜੀਤ ਸਿੰਘ ਮਾਨ)- ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਸਿੰਘਾਂ ਦਾ ਵਫ਼ਦ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਜਸਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਮਿਲਿਆ | ਸਿੰਘਾਂ ਨੇ ਕਿਹਾ ਕਿ ਇਸ ਮਾਮਲੇ 'ਤੇ ...

ਪੂਰੀ ਖ਼ਬਰ »

ਗ਼ੈਰ-ਸੰਗਠਤ ਖੇਤਰ 'ਚ 40 ਕਰੋੜ ਮਜ਼ਦੂਰ ਸਮਾਜਿਕ ਲਾਭ ਤੋਂ ਕੋਰੇ-ਕੇਂਦਰੀ ਮੰਤਰੀ

ਜਲੰਧਰ, 22 ਜੂਨ (ਮੇਜਰ ਸਿੰਘ)-ਈ. ਪੀ. ਐਫ. ਓ. ਦੇ ਜਲੰਧਰ 'ਚ ਨਵੇਂ ਖੇਤਰੀ ਦਫ਼ਤਰ ਦਾ ਉਦਘਾਟਨ ਕਰਨ ਤੋਂ ਬਾਅਦ ਕੇਂਦਰੀ ਕਿਰਤ ਤੇ ਰੁਜ਼ਗਾਰ ਰਾਜ ਮੰਤਰੀ ਸੰਤੋਸ਼ ਗੰਗਵਾਰ ਨੇ ਕਿਹਾ ਕਿ ਅਜੇ ਵੀ 40 ਕਰੋੜ ਦੇ ਕਰੀਬ ਕਾਮੇ ਗ਼ੈਰ-ਸੰਗਠਤ ਖੇਤਰ ਵਿਚ ਕੰਮ ਕਰਦੇ ਹਨ ਅਤੇ ਇਹ ਕਾਮੇ ...

ਪੂਰੀ ਖ਼ਬਰ »

ਵਰਦਾਨ ਮੈਡੀਕਲ ਸੈਂਟਰਾਂ 'ਚ ਪਿਤਾ ਦਿਵਸ ਨੂੰ ਸਮਰਪਿਤ ਸਮਾਗਮ

ਜਲੰਧਰ, 22 ਜੂਨ (ਅ. ਬ.)-ਉੱਤਰੀ ਭਾਰਤ ਦੇ ਸਫ਼ਲ ਟੈਸਟ ਟਿਊਬ ਬੇਬੀ ਸੈਂਟਰ ਵਰਦਾਨ ਮੈਡੀਕਲ ਸੈਂਟਰ ਨੇ ਆਪਣੇ ਅਦਾਰਿਆਂ 'ਚ ਵਿਸ਼ਵ ਪਿਤਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ | ਇਨ੍ਹਾਂ ਸਮਾਗਮਾਂ 'ਚ ਖਾਸ ਕਰਕੇ ਉਨ੍ਹਾਂ ਜੋੜਿਆਂ ਨੂੰ ਸਦਾ ਦਿੱਤਾ ਗਿਆ, ਜੋ ਪਿਛਲੇ ਸਮੇਂ ...

ਪੂਰੀ ਖ਼ਬਰ »

ਪਾਕਿਸਤਾਨ 'ਚ ਬੰਦੂਕ ਦੀ ਨੋਕ 'ਤੇ ਅਗਵਾ ਕੀਤੀ ਲੜਕੀ ਨਾਲ ਸਮੂਹਿਕ ਜਬਰ ਜਨਾਹ

ਕਰਾਚੀ, 22 ਜੂਨ (ਏਜੰਸੀ)- ਪਾਕਿਸਤਾਨ ਦੀ ਆਰਥਿਕ ਰਾਜਧਾਨੀ ਵਜੋਂ ਮਸ਼ਹੂਰ ਕਰਾਚੀ ਸ਼ਹਿਰ 'ਚ ਇਕ 21 ਸਾਲਾਂ ਲੜਕੀ ਨੂੰ ਬੰਦੂਕ ਦੀ ਨੋਕ 'ਤੇ ਅਗਵਾ ਕਰ ਉਸ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ ਹੈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਸ਼ਾਮ 7:30 ਵਜੇ ...

ਪੂਰੀ ਖ਼ਬਰ »

ਪ੍ਰੇਮਿਕਾ ਦੇ ਘਰ ਪਹੁੰਚੇੇ ਡਿਪਟੀ ਕੁਲੈਕਟਰ ਨੇ ਚਲਾਈ ਗੋਲੀ-ਲੋਕਾਂ ਨੇ ਚੋਰ ਸਮਝ ਕੇ ਕੁੱਟਿਆ

ਰਾਂਚੀ, 22 ਜੂਨ (ਏਜੰਸੀ)-ਝਾਰਖੰਡ ਦੇ ਰਾਂਚੀ 'ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ | ਇਥੋਂ ਦਾ ਇਕ ਡਿਪਟੀ ਕੁਲੈਕਟਰ ਆਪਣੇ ਅਹੁਦੇ ਨੂੰ ਭੁੱਲ ਕੇ ਨਾ ਕੇਵਲ ਆਪਣੀ ਕਥਿਤ ਪ੍ਰੇਮਿਕਾ ਦੇ ਘਰ ਪਹੁੰਚ ਗਿਆ ਬਲਕਿ ਉਸ ਦੇ ਪਰਿਵਾਰ ਵਾਲਿਆਂ ਨੂੰ ਧਮਕੀਆਂ ਦਿੰਦੇ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਆਏ 90 ਹਿੰਦੂਆਂ ਨੂੰ ਮਿਲੀ ਭਾਰਤੀ ਨਾਗਰਿਕਤਾ

ਅਹਿਮਦਾਬਾਦ, 22 ਜੂਨ (ਪੀ. ਟੀ. ਆਈ.)-ਕਈ ਸਾਲ ਪਹਿਲਾਂ ਪਾਕਿਸਤਾਨ ਤੋਂ ਭਾਰਤ ਆਏ 90 ਹਿੰਦੂਆਂ ਨੂੰ ਅੱਜ ਹੋਏ ਸਥਾਨਕ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਕੁਲੈਕਟਰਾਂ ਨੇ ਭਾਰਤੀ ਨਾਗਰਿਕਤਾ ਦੇ ਦਿੱਤੀ | 90 ਬਿਨੇਕਾਰਾਂ ਨੂੰ ਸਿਟੀਜ਼ਨ ਐਕਟ 1955 ਦੇ ਪ੍ਰਬੰਧ ਅੁਨਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਵਲੋਂ ਯੂਰਪੀਨ ਯੂਨੀਅਨ ਦੇ ਉੱਚ ਪ੍ਰਤੀਨਿਧ ਨਾਲ ਵੱਖ-ਵੱਖ ਮੁੱਦਿਆਂ 'ਤੇ ਚਰਚਾ

ਬਰੱਸਲਜ਼, 22 ਜੂਨ (ਪੀ. ਟੀ. ਆਈ.)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਬੈਲਜੀਅਮ ਵਿਚ ਆਪਣੇ ਚਾਰ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ ਵਿਚ ਯੂਰਪੀਨ ਯੂਨੀਅਨ ਦੇ ਉੱਚ ਪ੍ਰਤੀਨਿਧ ਫੇਡਰਿਕਾ ਮੋਘਰਿਨੀ ਨਾਲ ਮੁਲਾਕਾਤ ਕੀਤੀ ਅਤੇ ਸੁਰੱਖਿਆ, ਵਪਾਰ ਅਤੇ ਨਿਵੇਸ਼ ਸਮੇਤ ...

ਪੂਰੀ ਖ਼ਬਰ »

ਮਮਤਾ ਬੈਨਰਜੀ ਦਾ 5 ਦਿਨਾ ਚੀਨ ਦੌਰਾ ਰੱਦ

ਕੋਲਕਾਤਾ, 22 ਜੂਨ (ਏਜੰਸੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ 5 ਦਿਨਾਂ ਚੀਨ ਦੌਰਾ ਰੱਦ ਕਰ ਦਿੱਤਾ ਗਿਆ ਹੈ | ਸੂਬੇ ਦੇ ਵਿੱਤ ਮੰਤਰੀ ਅਮਿੱਤ ਮਿੱਤਰਾ ਨੇ ਦੱਸਿਆ ਕਿ ਚੀਨ ਦੀ ਸਰਕਾਰ ਵਲੋਂ ਕੋਈ ਪ੍ਰਤੀਕਿ੍ਆ ਨਾ ਮਿਲਣ ਕਾਰਨ ਮੁੱਖ ਮੰਤਰੀ ਦੀ ਚੀਨ ਫੇਰੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਦੀ ਸਿਆਸਤ ਗਰਮਾਈ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਸੂਬੇ ਦੀਆਂ 13 ਹਜ਼ਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਅਗਸਤ ਜਾਂ ਸਤੰਬਰ ਮਹੀਨੇ 'ਚ ਹੋਣ ਦੀ ਸੰਭਾਵਨਾ ਹੈ ਤੇ ਪੇਂਡੂ ਸਿਆਸਤ ਹੁਣ ਤੋਂ ਹੀ ਗਰਮਾ ਗਈ ਹੈ | ਇਕ ਪਾਸੇ ਜਿਥੇ ਗ੍ਰਾਮ ਪੰਚਾਇਤਾਂ ਦੇ ਵਾਰਡਾਂ ਦੀ ਅਦਲੀ-ਬਦਲੀ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX