ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਜਲੰਧਰ

ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਦੇ ਗਈ ਪੰਜਾਬ ਯੂਥ ਕਾਂਗਰਸ ਦੀ ਮੈਰਾਥਨ ਦੌੜ

ਜਲੰਧਰ, 22 ਜੂਨ (ਜਤਿੰਦਰ ਸਾਬੀ)-ਪੰਜਾਬ ਯੂਥ ਕਾਂਗਰਸ ਵਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਇਰਾਦੇ ਨਾਲ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਈ ਗਈ ਮੈਰਾਥਨ ਦੌੜ ਲਈ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਨੌਜਵਾਨਾਂ 'ਚ ਭਾਰੀ ਉਤਸ਼ਾਹ ...

ਪੂਰੀ ਖ਼ਬਰ »

200 ਨਵੇਂ ਸਫ਼ਾਈ ਸੇਵਕਾਂ ਦੀ ਭਰਤੀ ਕਰੇਗਾ ਨਿਗਮ

ਜਲੰਧਰ, 22 ਜੂਨ (ਸ਼ਿਵ ਸ਼ਰਮਾ)-ਵਾਰਡਾਂ 'ਚ ਸਫ਼ਾਈ ਸੇਵਕਾਂ ਦੀ ਕਮੀ ਨੂੰ ਦੂਰ ਕਰਨ ਲਈ ਨਿਗਮ ਪ੍ਰਸ਼ਾਸਨ ਜਲਦੀ ਹੀ 200 ਨਵੇਂ ਸਫ਼ਾਈ ਸੇਵਕ ਭਰਤੀ ਕਰਨ ਜਾ ਰਿਹਾ ਹੈ ਤੇ ਇਸ ਲਈ 25 ਜੂਨ ਨੂੰ ਨਿਗਮ ਹਾਊਸ ਦੀ ਹੋਣ ਵਾਲੀ ਹਾਊਸ ਦੀ ਮੀਟਿੰਗ ਲਈ ਜਾਰੀ ਏਜੰਡੇ 'ਚ ਇਸ ਬਾਰੇ 66 ਨੰਬਰ ਮਤੇ ਨੂੰ ਸ਼ਾਮਿਲ ਵੀ ਕਰ ਲਿਆ ਗਿਆ ਹੈ | ਨਿਗਮ ਹਾਊਸ ਦੀ ਸੋਮਵਾਰ ਨੂੰ ਦੂਜੀ ਮੀਟਿੰਗ ਹੋਵੇਗੀ | ਸਾਬਕਾ ਮੇਅਰ ਸੁਨੀਲ ਜੋਤੀ ਦੇ ਕਾਰਜਕਾਲ 'ਚ ਪਹਿਲਾਂ 535 ਸਫ਼ਾਈ ਸੇਵਕਾਂ ਦੀ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਤੇ 20 ਵਾਰਡਾਂ ਦੇ ਵਧਣ ਕਰਕੇ ਜਿਥੇ ਜ਼ਿਆਦਾ ਸਫ਼ਾਈ ਸੇਵਕਾਂ ਦੀ ਭਰਤੀ ਹੋਣ ਦੀ ਆਸ ਸੀ ਪਰ ਹੁਣ ਸਿਰਫ਼ 200 ਦੇ ਕਰੀਬ ਸਫ਼ਾਈ ਸੇਵਕ ਹੀ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਜਾਰੀ ਏਜੰਡੇ 'ਚ ਸ਼ਹਿਰ ਵਿਚ ਸੜਕ 'ਤੇ ਫੁੱਟ ਓਵਰ ਬਿ੍ਜ ਬਣਾਉਣ ਲਈ ਮਤਾ ਸ਼ਾਮਿਲ ਕੀਤਾ ਗਿਆ ਹੈ | ਜੀ. ਟੀ. ਰੋਡ ਲਾਇਲਪੁਰ ਖ਼ਾਲਸਾ ਕਾਲਜ ਦੇ ਸਾਹਮਣੇ, ਡਾ: ਬੀ. ਆਰ. ਅੰਬੇਡਕਰ ਚੌਕ ਤੋਂ ਫੁੱਟਬਾਲ ਚੌਕ ਦੇ ਵਿਚਕਾਰ ਤੇ ਐਚ. ਐਮ. ਵੀ. ਕਾਲਜ ਦੇ ਸਾਹਮਣੇ 6.81 ਕਰੋੜ ਦੀ ਲਾਗਤ ਨਾਲ ਨਵੇਂ ਫੁੱਟ ਓਵਰ ਬਣਾਏ ਜਾ ਰਹੇ ਹਨ | ਇਸ 58 ਨੰਬਰ ਮਤੇ 'ਚ ਫੁਟਓਵਰ ਬਿ੍ਜ ਨੂੰ ਹਾਦਸਿਆਂ ਤੋਂ ਬਚਣ ਲਈ ਇਨ੍ਹਾਂ ਦੀ ਉਸਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਵਿਕਾਸ ਦੇ ਕੰਮਾਂ ਤੋਂ ਇਲਾਵਾ ਮਤਾ ਨੰਬਰ 55 ਵੀ ਕਾਫ਼ੀ ਅਹਿਮ ਹੈ ਜਿਸ 'ਚ ਨਵੇਂ ਬਣਾਏ ਜਾਣ ਵਾਲੇ ਨਿਗਮ ਹਾਊਸ ਦਾ ਡਿਜ਼ਾਈਨ ਬਣਾਉਣ ਵਾਲਿਆਂ ਲਈ ਪਹਿਲਾ ਇਨਾਮ 1 ਲੱਖ, ਦੂਜਾ 25 ਤੇ ਤੀਜਾ 15 ਹਜ਼ਾਰ ਰੁਪਏ ਇਨਾਮ ਰੱਖਿਆ ਗਿਆ ਹੈ | 80 ਨੰਬਰ ਮਤੇ 'ਚ 500 ਵਰਗ ਫੁੱਟ ਦੇ ਬਣੇ ਫਲੈਟਾਂ ਦੇ ਪਾਣੀ ਦੇ ਬਿੱਲ ਮੁਆਫ਼ ਕਰਨ ਦੀ ਮੰਗ ਕੀਤੀ ਗਈ ਹੈ |
ਨਿਗਮ ਹਾਊਸ 'ਚ ਜਾਰੀ ਏਜੰਡੇ ਵਿਚ ਸ਼ਾਮਿਲ ਮੁੱਖ ਮਤੇ
• ਸਮਾਰਟ ਸਿਟੀ ਦੇ ਫ਼ੰਡ 'ਚੋਂ ਹੋਵੇਗੀ ਸਲਾਟਰ ਹਾਊਸ ਦੀ ਉਸਾਰੀ
• ਨਿਗਮ ਮੁਲਾਜ਼ਮਾਂ ਲਈ ਬਾਈਓਮੀਟਿ੍ਕ ਹਾਜ਼ਰੀ ਵਾਲੀ ਮਸ਼ੀਨਾਂ ਦੀ ਖ਼ਰੀਦ
• ਆਵਾਰਾ ਕੁੱਤਿਆਂ ਦੇ ਆਪ੍ਰੇਸ਼ਨ ਕਰਨ ਲਈ ਸਾਮਾਨ ਦੀ ਖ਼ਰੀਦ ਹੋਵੇਗੀ
• ਫਾਇਰ ਸੇਵਾ ਮੁਲਾਜ਼ਮਾਂ ਨੂੰ ਠੰਢੀ ਤੇ ਗਰਮ ਵਰਦੀ ਦਿੱਤੀ ਜਾਵੇਗੀ |
• ਵਰਿਆਣਾ 'ਚ ਕੂੜੇ ਦੀ ਸੰਭਾਲ ਲਈ 10 ਏਕੜ ਜ਼ਮੀਨ ਦੀ ਖ਼ਰੀਦ ਕਰਨੀ
• ਜਲੰਧਰ ਕੈਂਟ 'ਚ ਨਵਾਂ ਫਾਇਰ ਸਟੇਸ਼ਨ ਬਣਾਉਣਾ
• 600 ਰੇਹੜੀਆਂ ਦੀ ਖ਼ਰੀਦ ਲਈ ਘਰੋਂ-ਘਰੀਂ ਕੂੜਾ ਚੁੱਕਣ ਵਾਲਿਆਂ ਦੇ ਨਾਵਾਂ 'ਤੇ ਮਨਜ਼ੂਰੀ
• 20 ਨਵੇਂ ਸੈਨੀਟੇਸ਼ਨ ਸੁਪਰਵਾਈਜ਼ਰ ਦੀਆਂ ਅਸਾਮੀਆਂ ਦੀ ਰਚਨਾ
• ਫਾਇਰ ਸੇਵਾ ਲਈ 20 ਨਵੇਂ ਫਾਇਰਮੈਨ ਪੈਸਕੋ ਤੋਂ ਲੈਣ ਬਾਰੇ
• ਡੀ. ਸੀ. ਰੇਟ 'ਤੇ 10 ਨਵੇਂ ਸੀਵਰਮੈਨ ਰੱਖਣ ਬਾਰੇ
• ਕੰਪਲੈਕਸ 'ਚ 2 ਛੋਟੀਆਂ ਲਿਫ਼ਟਾਂ ਦੀ ਮੁਰੰਮਤ ਕਰਵਾਉਣੀ
• ਜੈਤੇਵਾਲੀ ਤੇ ਬੰਬੀਆਂ ਵਾਲੀ ਸੀਵਰੇਜ ਟਰੀਟਮੈਂਟ ਪਲਾਂਟ ਨਿਗਮ ਦੇ ਹਵਾਲੇ ਕਰਨ ਬਾਰੇ
• ਐਲ. ਈ. ਡੀ. ਲਾਈਟਾਂ ਲਗਾਉਣ ਤੇ 10 ਸਾਲ ਲਈ ਸੰਭਾਲ ਕਰਨ ਬਾਰੇ ਮਨਜ਼ੂਰੀ
• ਇਸ 'ਤੇ 10 ਸਾਲ ਲਈ 274.33 ਕਰੋੜ ਰੁਪਏ ਦਾ ਖਰਚਾ ਕੀਤਾ ਜਾਣਾ ਹੈ |
• 78 'ਚ ਗ਼ਰੀਬ ਕਾਲੋਨੀਆਂ ਨੂੰ ਪਛੜਾ ਐਲਾਨਣ ਬਾਰੇ
• ਸ. ਬੇਅੰਤ ਸਿੰਘ ਦਾ ਬੁੱਤ ਗਰੀਨ ਬੈਲਟ 'ਚ ਸ਼ਿਫ਼ਟ ਕਰਨਾ
• ਦਕੋਹਾ-ਤਲਹਣ ਰੋਡ ਨਾਲ ਲੱਗਦੀ ਸੜਕ ਦਾ ਨਾਂਅ ਸ਼ਹੀਦ ਰੌਸ਼ਨ ਲਾਲ ਪ੍ਰਭਾਕਰ ਦੇ ਨਾਂਅ ਰੱਖਣਾ
• ਲੰਮਾ ਪਿੰਡ ਚੌਕ ਤੋਂ ਸ਼ੇਰੇ ਪਿੰਡ ਫਲਾਈ ਓਵਰ ਤੱਕ ਦੀ ਸੜਕ ਨੂੰ ਟੇਕ ਓਵਰ ਕਰਨ ਤੇ ਫੌਰਲੇਨਿੰਗ ਕਰਨਾ
• ਦਿਲਬਾਗ ਨਗਰ ਪਾਰਕ ਦਾ ਨਾਂਅ ਰਾਧੇ-ਰਾਧੇ ਪਾਰਕ, ਮਹੰਤ ਰਾਮ ਦਿਆਲ ਦਾਸ ਦੇ ਨਾਂਅ ਤੇ ਢੰਢਾਰ ਮੰਦਰ ਵਾਲੀ ਗਲੀ ਦਾ ਨਾਂਅ, ਮੁਹੱਲਾ ਕਬੀਰ ਨਗਰ ਆਰੀਆ ਸਮਾਜ ਧਰਮਸ਼ਾਲਾ 'ਚ ਅਖ਼ਬਾਰਾਂ ਭੇਜਣਾ ਸ਼ਾਮਿਲ ਹੈ
• ਭਗਤ ਸਿੰਘ ਚੌਕ 'ਚ ਨਵਾਂ ਬੁੱਤ ਲਗਾਉਣ ਦਾ ਮਤਾ
• ਕਲਰਕਾਂ ਨੂੰ ਜੂਨੀਅਰ ਸਹਾਇਕ ਪਲੇਸਮੈਂਟ ਦਾ ਲਾਭ ਦੇਣ ਬਾਰੇ
• ਕਈ ਮੁਲਾਜ਼ਮਾਂ ਨੂੰ ਤਰੱਕੀ ਦੇਣ ਦੇ ਮਤੇ ਤੋਂ ਇਲਾਵਾ ਗਊਸ਼ਾਲਾ ਪਿੰਜਰਾ ਪੋਲ ਟਾਂਡਾ ਰੋਡ ਨੂੰ 20 ਮਰਲੇ ਜ਼ਮੀਨ ਦੇਣ ਦਾ ਮਤਾ ਤੇ ਆਵਾਰਾ ਪਸ਼ੂਆਂ ਵਾਸਤੇ ਕਾਨਿਆਂਵਾਲੀ ਤਹਿਸੀਲ ਸ਼ਾਹਕੋਟ ਵਿਚ ਸ਼ੈੱਡ ਬਣਾਉਣ ਲਈ ਮਤਾ ਸ਼ਾਮਿਲ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਦੁੱਧ ਵਾਲੇ ਟੈਂਪੂ ਅਤੇ ਮੋਟਰਸਾਈਕਲ ਟੱਕਰ 'ਚ ਇਕ ਜ਼ਖਮੀ

ਜਮਸ਼ੇਰਖਾਸ, 22 ਜੂਨ (ਰਾਜ ਕਪੂਰ)-ਡੇਅਰੀ ਕੰਪਲੈਕਸ ਜਮਸ਼ੇਰ ਖਾਸ ਵਿਖੇ ਡੇਅਰੀਆਂ ਤੋਂ ਜਲੰਧਰ ਨੂੰ ਦੁੱਧ ਲੈ ਕੇ ਜਾ ਰਹੇ ਟੈਂਪੂ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਫੱਟੜ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪ੍ਰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਨਾਜਾਇਜ਼ ਇਮਾਰਤਾਂ ਨੂੰ ਨੋਟਿਸ ਜਾਰੀ ਕਰੇਗਾ ਨਿਗਮ

ਜਲੰਧਰ, 22 ਜੂਨ (ਸ਼ਿਵ)-15 ਦਿਨ 'ਚ ਨਾਜਾਇਜ਼ ਉਸਾਰੀਆਂ ਬਾਰੇ ਕਾਰਵਾਈ ਕਰਨ ਦਾ ਅਲਟੀਮੇਟਮ ਮਿਲਣ ਤੋਂ ਬਾਅਦ ਐਕਸ਼ਨ 'ਚ ਆਉਂਦੇ ਹੋਏ ਮੇਅਰ ਜਗਦੀਸ਼ ਰਾਜਾ ਨੇ ਵੀ ਨਾਜਾਇਜ਼ ਇਮਾਰਤਾਂ ਨੂੰ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ | ਮੇਅਰ ਨੇ ਕਿਹਾ ਹੈ ਕਿ ਰੈਗੂਲਰ ਹੋਣ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਗਵਾ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਗੋਪਾਲ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਿਖ਼ਲਾਫ਼ ਅਗਵਾ ਦਾ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਮੁਖੀ ਮਨਮੋਹਨ ਸਿੰਘ ਨੇ ਜਾਣਕਾਰੀ ਦਿੱਤੀ ਕਿ ...

ਪੂਰੀ ਖ਼ਬਰ »

ਗੁਰਦੇ ਦੀ ਪੱਥਰੀ ਤੋਂ ਬਚਣ ਲਈ ਘੱਟੋ-ਘੱਟ ਡੇਢ ਲੀਟਰ ਪਾਣੀ ਰੋਜ਼ਾਨਾ ਪੀਓ-ਡਾ: ਗਰੋਵਰ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਗੁਰਦੇ ਦੀ ਪੱਥਰੀ ਤੋਂ ਬਚਣ ਲਈ ਘੱਟੋ-ਘੱਟ ਡੇਢ ਲੀਟਰ ਪਾਣੀ ਰੋਜ਼ਾਨਾ ਪੀਣਾ ਚਾਹੀਦਾ ਹੈ | ਜਨਰਲ ਪ੍ਰੈਕਟਿਸ ਕਰਨ ਵਾਲੇ ਡਾਕਟਰਾਂ ਦੀ ਇਕ ਮੀਟਿੰਗ 'ਚ ਇਹ ਜਾਣਕਾਰੀ ਲਿੰਕ ਰੋਡ 'ਤੇ ਚੱਲ ਰਹੇ ਨਿਊ ਰੂਬੀ ਹਸਪਤਾਲ ਦੇ ਗੁਰਦੇ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 28 ਨੂੰ ਜਲੰਧਰ 'ਚ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਦਾ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਗਾਮ 28 ਜੂਨ ਨੂੰ ਜਲੰਧਰ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਜਲੰਧਰ ਦੇ ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਸਮਾਗਮ ਦੌਰਾਨ ਕੀਤੇ ਜਾਣ ...

ਪੂਰੀ ਖ਼ਬਰ »

ਪੈਰਾਮਿਡ ਕਾਲਜ 'ਚ ਨੈਨੀ ਕੋਰਸ ਦਾ ਉਦਘਾਟਨ

ਫਗਵਾੜਾ, 22 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਜਲੰਧਰ ਹਾਈਵੇ 'ਤੇ ਸਥਿਤ ਪੈਰਾਮਿਡ ਇੰਟਰਨੈਸ਼ਨਲ ਕਾਲਜ ਵਿਖੇ ਨੈਨੀ ਕੋਰਸ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਕਾਲਜ ਆਫ਼ ਨਿਊ ਕੈਲੀਡੋਨੀਆ ਕੈਨੇਡਾ ਦੇ ਪ੍ਰਧਾਨ ਹੈਨਰੀ ਰਾਈਸਰ, ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ...

ਪੂਰੀ ਖ਼ਬਰ »

ਪ੍ਰਬੰਧਕ ਕਮੇਟੀ 'ਤੇ ਲਾਏ ਦੋਸ਼ਾਂ ਨੂੰ ਦੁਹਰਾਇਆ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਦਾ ਮਸਲਾ ਦਿਨੋ ਦਿਨ ਗੰਭੀਰ ਰੂਪ ਅਖਤਿਆਰ ਕਰਦਾ ਜਾ ਰਿਹਾ ਹੈ | ਇਸ ਮਸਲੇ ਸਬੰਧੀ ਇਸਤਰੀ ਸਤਿਸੰਗ ਸਭਾ ਦੀ ਇਕ ਮੀਟਿੰਗ ਹੋਈ, ਜਿਸ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਹੋਣਹਾਰ ਵਿਦਿਆਰਥੀਆਂ ਨੂੰ ਦੇਵੇਗਾ ਇਕ ਕਰੋੜ ਦੇ ਵਜ਼ੀਫ਼ੇ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਦਸਵੀਂ ਤੇ ਬਾਰ੍ਹਵੀਂ ਤੋਂ ਬਾਅਦ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਇੱਛੁਕ ਵਿਦਿਆਰਥੀਆਂ ਲਈ ਉੱਤਰੀ ਭਾਰਤ ਦੀ ਸਿੱਖਿਆ ਦੇ ਖੇਤਰ 'ਚ ਮੋਹਰੀ ਸੰਸਥਾ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ ਵਲੋਂ ਹੋਣਹਾਰ ਵਿਦਿਆਰਥੀਆਂ ਲਈ ਹਰ ...

ਪੂਰੀ ਖ਼ਬਰ »

ਐਚ. ਐਮ. ਵੀ. ਦੀਆਂ 42 ਵਿਦਿਆਰਥਣਾਂ ਵਲੋਂ ਯੂਨੀਵਰਸਿਟੀ 'ਚੋਂ ਪੁਜ਼ੀਸ਼ਨਾਂ ਹਾਸਲ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾ ਵਿਦਿਆਲਿਆ ਦੀਆਂ 42 ਵਿਦਿਆਰਥਣਾਂ ਨੇ ਬੀ. ਕਾਮ ਆਨਰਜ਼ ਸਮੈਸਟਰ-5 ਦੇ ਪ੍ਰੀਖਿਆ ਨਤੀਜਿਆਂ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਮੈਰਿਟ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕੰਵਰਪ੍ਰੀਤ, ...

ਪੂਰੀ ਖ਼ਬਰ »

ਇਸਾਈ ਧਾਰਮਿਕ ਆਗੂ ਨੂੰ ਸੁਰੱਖਿਆ ਦੀ ਕੀਤੀ ਮੰਗ

ਜਲੰਧਰ, 22 ਜੂਨ (ਮੇਜਰ ਸਿੰਘ)-ਜਲੰਧਰ ਦੇ ਇਸਾਈ ਧਾਰਮਿਕ ਆਗੂ ਨੂੰ ਧਮਕੀ ਭਰਿਆ ਭੱਦੀ ਸ਼ਬਦਾਵਲੀ ਵਾਲਾ ਪੱਤਰ ਲਿਖੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਈਸਾਈ ਭਾਈਚਾਰੇ ਦੇ ਧਾਰਮਿਕ ਆਗੂ ਡਾ: ਫਰੈਂਕੋ ਮੁਲਾਕਲ ਨੂੰ ਸੁਰੱਖਿਆ ...

ਪੂਰੀ ਖ਼ਬਰ »

ਚੋਰੀ ਦੇ ਸਕੂਟਰ, ਮੋਬਾਈਲ ਤੇ ਲੈਪਟਾਪ ਨਾਲ ਚੋਰ ਟੰੁਡਾ ਕਾਬੂ

ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਕੀ ਵਲੋਂ ਚੋਰੀ ਦਾ ਆਦੀ ਸੋਨੂੰ ਉਰਫ਼ ਟੰੁਡਾ ਇਕ ਵਾਰ ਫਿਰ ਚੋਰੀ ਦੇ ਸਕੂਟਰ, ਮੋਬਾਈਲ ਤੇ ਐਕਟਿਵਾ ਦੇ ਨਾਲ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਫੋਕਲ ਪੁਆਇੰਟ ਚੌਕੀ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਕੱਲ੍ਹ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ 29 ਜੂਨ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਛੱਤਰ ਛਾਇਆ ਤੇ ਪੰਜ ...

ਪੂਰੀ ਖ਼ਬਰ »

ਦਾਤਰ ਨਾਲ ਔਰਤ ਨੂੰ ਡਰਾ ਕੇ ਤਿੰਨ ਲੁਟੇਰਿਆਂ ਨੇ 17 ਹਾਜ਼ਰ ਲੁੱਟੇ

ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਅਸ਼ੋਕ ਵਿਹਾਰ 'ਚ ਬੀਤੀ ਦੁਪਹਿਰ ਇਕ ਮਹਿਲਾ ਨੂੰ ਦਾਤਰ ਦੀ ਨੋਕ 'ਤੇ ਡਰਾਉਂਦੇ-ਧਮਕਾਉਂਦੇ ਤਿੰਨ ਲੁਟੇਰੇ ਅਲਮਾਰੀ 'ਚ ਪਏ 17000 ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ 1 ਦੇ ...

ਪੂਰੀ ਖ਼ਬਰ »

26 ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

ਜਲੰਧਰ, 22 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਰਾਜ ਭਰ 'ਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਦਿੱਤੇ ਜਾ ਰਹੇ ਧਰਨਿਆਂ ਦੇ ਸਬੰਧ 'ਚ ਜਲੰਧਰ 'ਚ ਵੀ ਧਰਨਾ ਦਿੱਤਾ ਜਾ ਰਿਹਾ ਹੈ ਤੇ ਇਸ ਦੀਆਂ ਤਿਆਰੀਆਂ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ...

ਪੂਰੀ ਖ਼ਬਰ »

ਐਲ. ਪੀ. ਯੂ. 'ਚ ਰਾਸ਼ਟਰੀ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵਿਦਿਆਰਥੀ ਨੂੰ 'ਬੀ ਦ ਚੇਂਜ, ਬੀ. ਐਨ. ਆਰਗਨ ਡੋਨਰ' ਪੋ੍ਰਗਰਾਮ ਦੇ ਤਹਿਤ ਰਿਜਨਲ ਆਰਗਨ ਐਾਡ ਟਿਸ਼ੂ ਟਰਾਂਸਪਲਾਂਟ ਆਰਗੇਨਾਈਜ਼ੇਸ਼ਨ ਚੰਡੀਗੜ੍ਹ ਦੀ ਟੀਮ ਨੇ ਜਾਗਰੂਕਤਾ ਕੈਂਪ ਲਗਾਇਆ | ...

ਪੂਰੀ ਖ਼ਬਰ »

25 ਤੋਂ 27 ਜੂਨ ਤੱਕ ਬੰਦ ਰਹਿਣਗੇ ਬਾਜ਼ਾਰ

ਜਲੰਧਰ, 22 ਜੂਨ (ਸ਼ਿਵ)-ਸ਼ਾਪ ਕੀਪਰ ਐਸੋਸੀਏਸ਼ਨ ਬਾਜ਼ਾਰ ਸ਼ੇਖ਼ਾਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਕੀਵੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਹੋਣ ਕਰਕੇ 25 ਤੋਂ 27 ਜੂਨ ਤੱਕ ਬਾਜ਼ਾਰ ਸਮੇਤ ਗੁਰੂ ਬਾਜ਼ਾਰ, ਗੁਰਦੁਆਰਾ ਰੋਡ ਮੁਕੰਮਲ ਤੌਰ 'ਤੇ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਦੌਰਾ, ਫਿਲਹਾਲ ਮਿੱਟੀ ਚੁੱਕਣ 'ਤੇ ਲਗਾਈ ਰੋਕ

ਮਾਮਲਾ ਪਿੰਡ ਨੌਲੀ ਦੇ ਖੇਤਾਂ 'ਚੋਂ ਨਾਜਾਇਜ਼ ਮਿੱਟੀ ਚੁੱਕਣ ਦਾ ਚੁਗਿੱਟੀ/ਜੰਡੂ ਸਿੰਘ, 22 ਜੂਨ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਨੌਲੀ ਦੇ ਖੇਤਾਂ 'ਚੋਂ ਨਾਜਾਇਜ਼ ਤੌਰ 'ਤੇ ਮਿੱਟੀ ਚੁੱਕਣ ਵਾਲਿਆਂ ਿਖ਼ਲਾਫ ਕਾਰਵਾਈ ਕਰਨ ਹਿੱਤ ਪਿੰਡ ਦੇ ਵਸਨੀਕਾਂ ...

ਪੂਰੀ ਖ਼ਬਰ »

ਵਿਧਾਇਕ ਰਿੰਕੂ ਦੇ ਘਰ ਨੇੜੇ 2 ਗੁੱਟਾਂ 'ਚ ਹੋਈ ਪੱਥਰਬਾਜ਼ੀ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੇ ਖੇਤਰ 'ਚ ਪੈਂਦੇ ਸ਼ਿਵਾ ਜੀ ਨਗਰ 'ਚ ਵਿਧਾਇਕ ਸੁਸ਼ੀਲ ਰਿੰਕੂ ਦੇ ਘਰ ਦੇ ਨੇੜੇ ਅੱਜ ਰਾਤ ਕਰੀਬ 9 ਵਜੇ ਕੁਝ ਵਿਅਕਤੀਆਂ ਨੇ ਇਕ ਘਰ 'ਤੇ ਹਮਲਾ ਬੋਲ ਦਿੱਤਾ ਤੇ ਇਕ ਧਿਰ ਨੇ ਦੂਸਰੀ 'ਤੇ ਪੱਥਰਬਾਜ਼ੀ ਕਰਨੀ ਸ਼ੁਰੂ ...

ਪੂਰੀ ਖ਼ਬਰ »

ਪਤੀ ਨਾਲ ਸਕੂਟਰ 'ਤੇ ਜਾ ਰਹੀ ਔਰਤ ਦੀ ਸੋਨੇ ਦੀ ਚੇਨੀ ਲੁੱਟੀ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਜਿਮਖਾਨਾ ਦੇ ਸਾਹਮਣੇ ਆਪਣੇ ਪਤੀ ਦੇ ਨਾਲ ਸਕੂਟਰ 'ਤੇ ਜਾ ਰਹੀ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੇਨੀ 2 ਮੋਟਰਸਾਈਕਲ ਸਵਾਰ ਲੁੱਟ ਕੇ ਫਰਾਰ ਹੋ ਗਏ | ਪੀੜਤ ਔਰਤ ਦੇ ਪਤੀ ਪ੍ਰਦੀਪ ਅਰੋੜਾ ਵਾਸੀ ਮੁਹੱਲਾ ਗੋਬਿੰਦਗੜ੍ਹ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਜਲੰਧਰ, 22 ਜੂਨ (ਸ਼ਿਵ)-ਰੂਪਨਗਰ 'ਚ ਆਪ ਪਾਰਟੀ ਦੇ ਵਿਧਾਇਕ 'ਤੇ ਹੋਏ ਹਮਲੇ ਤੋਂ ਨਾਰਾਜ਼ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਪ੍ਰਧਾਨ ਡਾ: ਰਾਜ ਕੁਮਾਰ ਮਾਲੀ ਦੀ ਪ੍ਰਧਾਨਗੀ 'ਚ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਜਾਹਰ ਕੀਤਾ | ਇਸ ਤੋਂ ਪਹਿਲਾਂ ਹਮਲਾ ਕਰਨ ਵਾਲੇ ...

ਪੂਰੀ ਖ਼ਬਰ »

ਮੇਲੇ ਦੌਰਾਨ ਫੋਟੋ ਖਿੱਚਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਚੱਲੀਆਂ ਇੱਟਾਂ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਗੁਰਸੰਤ ਨਗਰ 'ਚ ਹੋਏ ਵਿਵਾਦ ਦੌਰਾਨ ਇਕ ਧਿਰ ਦੇ ਕੁਝ ਵਿਅਕਤੀਆਂ ਨੇ ਇਲਾਕੇ 'ਚ ਇੱਟਾਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ | ਮੌਕੇ 'ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ 1 ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ | ਬਾਕੀ ਹਮਲਾਵਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX