ਤਾਜਾ ਖ਼ਬਰਾਂ


ਸਵਿਟਜਲੈਂਡ ਸਰਕਾਰ ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੇ ਖਾਤਿਆਂ 'ਤੇ ਲਗਾਈ ਰੋਕ
. . .  16 minutes ago
ਨਵੀਂ ਦਿੱਲੀ, 27 ਜੂਨ - ਪੰਜਾਬ ਨੈਸ਼ਨਲ ਬੈਂਕ ਦੇ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਲੋਨ ਘੁਟਾਲਾ ਕਰਨ ਦੇ ਦੋਸ਼ੀ ਤੇ ਮਨੀ ਲਾਂਡਰਿੰਗ ਕੇਸ ਦੇ ਭਗੌੜੇ ਸਾਬਤ ਕੀਤੇ ਚੁੱਕੇ ਹੀਰਾ ਵਪਾਰੀ ਨੀਰਵ ਮੋਦੀ 'ਤੇ ਸਵਿਟਜ਼ਰਲੈਂਡ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਨੇ...
ਦਰਖਤਾਂ ਦੀ ਨਿਲਾਮੀ ਤੋਂ ਖ਼ਫ਼ਾ ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
. . .  19 minutes ago
ਸੰਗਰੂਰ, 29 ਜੂਨ (ਧੀਰਜ ਪਸ਼ੌਰੀਆ) - ਪੰਜਾਬ ਦੀ ਤਹਿਸੀਲ ਗੜ੍ਹਸ਼ੰਕਰ ਦੇ ਕਸਬੇ ਸੈਲਾ ਖ਼ੁਰਦ ਦੀ ਅਨਾਜ ਮੰਡੀ ਦੇ ਵਿਸਤਾਰ ਲਈ 1160 ਦਰਖਤਾਂ ਦੀ ਕਟਾਈ ਲਈ ਨਿਲਾਮੀ ਨੋਟਿਸ ਤੋਂ ਖ਼ਫ਼ਾ ਪੰਜਾਬ ਦੀਆਂ 50 ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਖ਼ੂਨੀ ਝੜਪ, ਜੇਲ੍ਹ ਨੂੰ ਪਾਇਆ ਗਿਆ ਘੇਰਾ
. . .  27 minutes ago
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦਰਜਨ ਦੇ ਕਰੀਬ ਬੰਦੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਬੰਦੀਆਂ ਵੱਲੋਂ ਲੜਾਈ ਦੌਰਾਨ ਤੇਜ਼ਧਾਰ...
ਅਨੰਤਨਾਗ ਵਿਚ ਇਕ ਜਿੰਦਾ ਅੱਤਵਾਦੀ ਕਾਬੂ, ਇਕ ਦੀ ਲਾਸ਼ ਬਰਾਮਦ
. . .  45 minutes ago
ਸ੍ਰੀਨਗਰ, 27 ਜੂਨ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਅਨੰਤਨਾਗ ਵਿਚ ਇਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਤੇ ਇਕ ਅੱਤਵਾਦੀ ਨੂੰ ਜਿਊਂਦਾ ਫੜਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਹਿਚਾਣ ਅਦਿਲ ਅਹਿਮਦ ਵਜੋਂ ਹੋਈ ਹੈ ਤੇ ਜਿੰਦਾ ਫੜੇ ਅੱਤਵਾਦੀ ਦੀ ਪਹਿਚਾਣ...
ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 1 hour ago
ਓਸਾਕਾ, 27 ਜੂਨ - ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਨਾਲ ਮੁਲਾਕਾਤ ਕੀਤੀ। ਇਸ ਵਿਚਕਾਰ ਦੋਵਾਂ ਵਿਚਾਲੇ ਇਕ ਉੱਚ ਵਫ਼ਦ ਪੱਧਰੀ ਮੀਟਿੰਗ ਵੀ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਇਸ...
ਭੋਗਪੁਰ-ਭੁਲੱਥ ਰੋਡ 'ਤੇ ਮਿਲੀ ਲਾਸ਼, ਕਤਲ ਕਰਕੇ ਲਾਸ਼ਾਂ ਨੂੰ ਇਸ ਰੋਡ 'ਤੇ ਸੁੱਟਣ ਦਾ ਚਲਦਾ ਆ ਰਿਹੈ ਸਿਲਸਿਲਾ
. . .  about 1 hour ago
ਭੋਗਪੁਰ, 27 ਜੂਨ (ਕੁਲਦੀਪ ਸਿੰਘ ਪਾਬਲਾ)- ਅੱਜ ਸਵੇਰੇ ਭੋਗਪੁਰ ਤਂੋ ਭੁਲੱਥ ਰੋਡ ਉੱਪਰ ਇਕ ਵਿਅਕਤੀ ਦੀ ਭੇਤਭਰੇ ਹਲਾਤ ਵਿਚ ਲਾਸ਼ ਮਿਲਣ ਕਰਕੇ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਭੁਲੱਥ ਰੋਡ 'ਤੇ ਪੈਂਦੇ ਪਿੰਡ ਟਾਡੀ ਮੋੜ ਨਜ਼ਦੀਕ...
ਹਰਿਆਣਾ 'ਚ ਕਾਂਗਰਸ ਪਾਰਟੀ ਦੇ ਬੁਲਾਰੇ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ
. . .  about 1 hour ago
ਫ਼ਰੀਦਾਬਾਦ, 27 ਜੂਨ - ਹਰਿਆਣਾ ਦੇ ਫ਼ਰੀਦਾਬਾਦ ਵਿਚ ਕਾਂਗਰਸ ਪ੍ਰਦੇਸ਼ ਬੁਲਾਰੇ ਵਿਕਾਸ ਚੌਧਰੀ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੈਕਟਰ-9 ਵਿਚ ਹਮਲਾਵਰਾਂ ਨੇ ਵਿਕਾਸ ਚੌਧਰੀ 'ਤੇ ਕਰੀਬ 10 ਗੋਲੀਆਂ ਅੰਨ੍ਹੇਵਾਹ ਚਲਾ ਦਿੱਤੀਆਂ। ਵਿਕਾਸ...
ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  about 2 hours ago
ਲੁਧਿਆਣਾ, 27 ਜੂਨ - ਐਸ.ਟੀ.ਐਫ ਦੀ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਪੰਜ ਕਿੱਲੋ ਅਫ਼ੀਮ ਨਜਾਇਜ਼ ਅਸਲਾ ਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤਾ ਗਿਆ ਕਥਿਤ ਦੋਸ਼ੀ...
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  about 2 hours ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  about 2 hours ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  about 2 hours ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  about 2 hours ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 3 hours ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 3 hours ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 4 hours ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 4 hours ago
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਜਲੰਧਰ

ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਦੇ ਗਈ ਪੰਜਾਬ ਯੂਥ ਕਾਂਗਰਸ ਦੀ ਮੈਰਾਥਨ ਦੌੜ

ਜਲੰਧਰ, 22 ਜੂਨ (ਜਤਿੰਦਰ ਸਾਬੀ)-ਪੰਜਾਬ ਯੂਥ ਕਾਂਗਰਸ ਵਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਇਰਾਦੇ ਨਾਲ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਈ ਗਈ ਮੈਰਾਥਨ ਦੌੜ ਲਈ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਨੌਜਵਾਨਾਂ 'ਚ ਭਾਰੀ ਉਤਸ਼ਾਹ ...

ਪੂਰੀ ਖ਼ਬਰ »

200 ਨਵੇਂ ਸਫ਼ਾਈ ਸੇਵਕਾਂ ਦੀ ਭਰਤੀ ਕਰੇਗਾ ਨਿਗਮ

ਜਲੰਧਰ, 22 ਜੂਨ (ਸ਼ਿਵ ਸ਼ਰਮਾ)-ਵਾਰਡਾਂ 'ਚ ਸਫ਼ਾਈ ਸੇਵਕਾਂ ਦੀ ਕਮੀ ਨੂੰ ਦੂਰ ਕਰਨ ਲਈ ਨਿਗਮ ਪ੍ਰਸ਼ਾਸਨ ਜਲਦੀ ਹੀ 200 ਨਵੇਂ ਸਫ਼ਾਈ ਸੇਵਕ ਭਰਤੀ ਕਰਨ ਜਾ ਰਿਹਾ ਹੈ ਤੇ ਇਸ ਲਈ 25 ਜੂਨ ਨੂੰ ਨਿਗਮ ਹਾਊਸ ਦੀ ਹੋਣ ਵਾਲੀ ਹਾਊਸ ਦੀ ਮੀਟਿੰਗ ਲਈ ਜਾਰੀ ਏਜੰਡੇ 'ਚ ਇਸ ਬਾਰੇ 66 ਨੰਬਰ ...

ਪੂਰੀ ਖ਼ਬਰ »

ਦੁੱਧ ਵਾਲੇ ਟੈਂਪੂ ਅਤੇ ਮੋਟਰਸਾਈਕਲ ਟੱਕਰ 'ਚ ਇਕ ਜ਼ਖਮੀ

ਜਮਸ਼ੇਰਖਾਸ, 22 ਜੂਨ (ਰਾਜ ਕਪੂਰ)-ਡੇਅਰੀ ਕੰਪਲੈਕਸ ਜਮਸ਼ੇਰ ਖਾਸ ਵਿਖੇ ਡੇਅਰੀਆਂ ਤੋਂ ਜਲੰਧਰ ਨੂੰ ਦੁੱਧ ਲੈ ਕੇ ਜਾ ਰਹੇ ਟੈਂਪੂ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਫੱਟੜ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪ੍ਰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਨਾਜਾਇਜ਼ ਇਮਾਰਤਾਂ ਨੂੰ ਨੋਟਿਸ ਜਾਰੀ ਕਰੇਗਾ ਨਿਗਮ

ਜਲੰਧਰ, 22 ਜੂਨ (ਸ਼ਿਵ)-15 ਦਿਨ 'ਚ ਨਾਜਾਇਜ਼ ਉਸਾਰੀਆਂ ਬਾਰੇ ਕਾਰਵਾਈ ਕਰਨ ਦਾ ਅਲਟੀਮੇਟਮ ਮਿਲਣ ਤੋਂ ਬਾਅਦ ਐਕਸ਼ਨ 'ਚ ਆਉਂਦੇ ਹੋਏ ਮੇਅਰ ਜਗਦੀਸ਼ ਰਾਜਾ ਨੇ ਵੀ ਨਾਜਾਇਜ਼ ਇਮਾਰਤਾਂ ਨੂੰ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ | ਮੇਅਰ ਨੇ ਕਿਹਾ ਹੈ ਕਿ ਰੈਗੂਲਰ ਹੋਣ ਵਾਲੀਆਂ ਇਮਾਰਤਾਂ ਨੂੰ ਆਪਣੀ ਬਣਦੀ ਫ਼ੀਸ ਜਮ੍ਹਾ ਕਰਵਾਉਣੀ ਚਾਹੀਦੀ ਹੈ ਤੇ ਜੇਕਰ ਇਸ ਮਾਮਲੇ 'ਚ ਉਹ ਕੋਈ ਦਿਲਚਸਪੀ ਜਾਹਰ ਨਹੀਂ ਕਰਨਗੇ ਤਾਂ ਇਸ ਬਾਰੇ ਨਿਗਮ ਨੂੰ ਕਾਰਵਾਈ ਕਰਨੀ ਪਵੇਗੀ | ਮੇਅਰ ਦਾ ਕਹਿਣਾ ਸੀ ਕਿ ਜਿਨ੍ਹਾਂ ਇਮਾਰਤਾਂ ਬਾਰੇ ਕਾਰਵਾਈ ਕਰਨ ਲਈ ਮੰਤਰੀ ਨੇ ਹਦਾਇਤ ਦਿੱਤੀ ਹੈ, ਉਨ੍ਹਾਂ 'ਚ ਜਿਹੜੀਆਂ ਇਮਾਰਤਾਂ ਸ਼ਾਮਿਲ ਕੀਤੀਆਂ ਗਈਆਂ ਹਨ, ਉਨ੍ਹਾਂ ਹੀ ਦੁਬਾਰਾ ਨੋਟਿਸ ਜਾਰੀ ਹੋਣਗੇ | ਜੇਕਰ ਇਮਾਰਤਾਂ ਰੈਗੂਲਰ ਹੋਣ ਵਾਲੀਆਂ ਨਹੀਂ ਹੋਣਗੀਆਂ ਤਾਂ ਇਸ ਬਾਰੇ ਇਮਾਰਤ ਮਾਲਕਾਂ ਨੂੰ ਆਪ ਹੀ ਬਿਲਡਿੰਗ ਬਾਈਲਾਜ ਮੰਨਣਾ ਪਵੇਗਾ | ਇਕ ਸਵਾਲ ਦੇ ਪੁੱਛੇ ਜਾਣ 'ਤੇ ਉਨਾਂ ਕਿਹਾ ਕਿ ਨਾਜਾਇਜ਼ ਇਮਾਰਤਾਂ ਬਾਰੇ ਤਿਆਰ ਹੋਈ ਰਿਪੋਰਟ ਬਾਰੇ ਕਮਿਸ਼ਨਰ ਦੱਸ ਕੇ ਨਹੀਂ ਗਏ ਹਨ ਤੇ ਉਹ ਹੁਣ ਚੰਡੀਗੜ੍ਹ ਜਾ ਕੇ ਸਾਰੀਆਂ ਇਮਾਰਤਾਂ ਬਾਰੇ ਰਿਪੋਰਟ ਲੈ ਕੇ ਕਾਰਵਾਈ ਸ਼ੁਰੂ ਕਰਵਾ ਦੇਣਗੇ | ਇਨ੍ਹਾਂ ਇਮਾਰਤਾਂ ਦੀ ਪਹਿਚਾਣ ਕੀਤੀ ਜਾਵੇਗੀ ਜਿਹੜੀ ਕਿ ਰੈਗੂਲਰ ਹੋਣ ਦੇ ਕਾਬਲ ਹੋਣ 'ਤੇ ਜੇਕਰ ਕਿਸੇ ਨੇ ਉਸਾਰੀ ਦੀ ਫ਼ੀਸ ਜਾਂ ਹੋਰ ਰਕਮ ਜਮ੍ਹਾਂ ਨਹੀਂ ਕਰਵਾਈ ਹੈ ਤਾਂ ਇਸ ਬਾਰੇ ਬਣਦੀ ਫ਼ੀਸ ਜਮ੍ਹਾਂ ਕਰਵਾਉਣੀ ਪਵੇਗੀ | ਸ੍ਰੀ ਰਾਜਾ ਨੇ ਕਿਹਾ ਕਿ ਮੰਤਰੀ ਨੇ ਜਿਸ ਤਰ੍ਹਾਂ ਨਾਲ ਕਾਰਵਾਈ ਲਈ ਹਦਾਇਤ ਦਿੱਤੀ ਹੈ, ਉਸ ਮੁਤਾਬਿਕ ਹੀ ਕਾਰਵਾਈ ਕੀਤੀ ਜਾਵੇਗੀ | ਇਸ ਮਾਮਲੇ 'ਚ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਕ ਸਵਾਲ ਦੇ ਪੁੱਛੇ ਜਾਣ 'ਤੇ ਮੇਅਰ ਨੇ ਦੇਸ ਰਾਜ ਜੱਸਲ ਦੇ ਵਾਰਡ 'ਚ ਕੰਮ ਰੋਕਣ ਦੇ ਫ਼ੈਸਲੇ ਨੂੰ ਮੰਨਦਿਆਂ ਕਿਹਾ ਕਿ ਕੰਮਾਂ ਲਈ ਜ਼ਮਾਨਤੀ ਰਕਮਾਂ ਦੇ ਸਮੇਂ ਸਿਰ ਬੈਂਕ 'ਚ ਜਮ੍ਹਾਂ ਨਾ ਹੋਣ ਕਰਕੇ ਇਹ ਪ੍ਰੇਸ਼ਾਨੀ ਆਈ ਸੀ ਤੇ ਇਹ ਕੰਮ ਪਾਸ ਕਰ ਦਿੱਤੇ ਜਾਣਗੇ |
ਕਮਲ ਪੈਲੇਸ ਨੇੜੇ ਕੀਤੀ ਇਕ ਇਮਾਰਤ ਿਖ਼ਲਾਫ਼ ਕਾਰਵਾਈ
ਨਗਰ ਨਿਗਮ ਦੀ ਇਕ ਟੀਮ ਨੇ ਏ. ਟੀ. ਪੀ. ਲਖਬੀਰ ਸਿੰਘ ਦੀ ਅਗਵਾਈ 'ਚ ਕਮਲ ਪੈਲੇਸ ਨੇੜੇ ਇਕ ਮਕਾਨ 'ਤੇ ਬਣੀ ਨਵੀਂ ਉਸਾਰੀ ਨੂੰ ਢਾਹ ਦਿੱਤਾ ਹੈ | ਟੀਮ ਵਿਚ ਲਖਬੀਰ ਸਿੰਘ, ਇੰਸਪੈਕਟਰ ਅਰੁਣ ਖੰਨਾ, ਪ੍ਰੇਮ ਗਿੱਲ ਸ਼ਾਮਿਲ ਸੀ | ਨਿਗਮ ਟੀਮ ਨੇ ਦੱਸਿਆ ਕਿ ਜਿਸ ਜਗ੍ਹਾ 'ਤੇ ਉਸਾਰੀ ਬਣ ਰਹੀ ਸੀ, ਉਸ ਦੇ ਹੇਠਾਂ ਮਕਾਨ ਸੀ ਤੇ ਉੱਪਰ ਸ਼ਟਰਿੰਗ ਪਾ ਕੇ ਕੰਮ ਕੀਤਾ ਜਾ ਰਿਹਾ ਸੀ ਪਰ ਟੀਮ ਨੇ ਇਸ ਨੂੰ ਤੋੜ ਦਿੱਤਾ ਸਗੋਂ ਪਿਲਰ ਵੀ ਟੇਢੇ ਕਰ ਦਿੱਤੇ ਸਨ | ਟੀਮ ਦਾ ਕਹਿਣਾ ਸੀ ਕਿ ਹੇਠਾਂ ਪੁਰਾਣਾ ਮਕਾਨ ਹੋਣ ਕਰਕੇ ਕਾਰਵਾਈ ਕਾਫ਼ੀ ਬਚਾਅ ਨਾਲ ਕੀਤੀ ਗਈ | ਉਨਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਨਾਜਾਇਜ਼ ਉਸਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਨਾਬਾਲਗਾ ਨੂੰ ਅਗਵਾ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਗੋਪਾਲ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਿਖ਼ਲਾਫ਼ ਅਗਵਾ ਦਾ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਮੁਖੀ ਮਨਮੋਹਨ ਸਿੰਘ ਨੇ ਜਾਣਕਾਰੀ ਦਿੱਤੀ ਕਿ ...

ਪੂਰੀ ਖ਼ਬਰ »

ਗੁਰਦੇ ਦੀ ਪੱਥਰੀ ਤੋਂ ਬਚਣ ਲਈ ਘੱਟੋ-ਘੱਟ ਡੇਢ ਲੀਟਰ ਪਾਣੀ ਰੋਜ਼ਾਨਾ ਪੀਓ-ਡਾ: ਗਰੋਵਰ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਗੁਰਦੇ ਦੀ ਪੱਥਰੀ ਤੋਂ ਬਚਣ ਲਈ ਘੱਟੋ-ਘੱਟ ਡੇਢ ਲੀਟਰ ਪਾਣੀ ਰੋਜ਼ਾਨਾ ਪੀਣਾ ਚਾਹੀਦਾ ਹੈ | ਜਨਰਲ ਪ੍ਰੈਕਟਿਸ ਕਰਨ ਵਾਲੇ ਡਾਕਟਰਾਂ ਦੀ ਇਕ ਮੀਟਿੰਗ 'ਚ ਇਹ ਜਾਣਕਾਰੀ ਲਿੰਕ ਰੋਡ 'ਤੇ ਚੱਲ ਰਹੇ ਨਿਊ ਰੂਬੀ ਹਸਪਤਾਲ ਦੇ ਗੁਰਦੇ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 28 ਨੂੰ ਜਲੰਧਰ 'ਚ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਦਾ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਗਾਮ 28 ਜੂਨ ਨੂੰ ਜਲੰਧਰ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਜਲੰਧਰ ਦੇ ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਸਮਾਗਮ ਦੌਰਾਨ ਕੀਤੇ ਜਾਣ ...

ਪੂਰੀ ਖ਼ਬਰ »

ਪੈਰਾਮਿਡ ਕਾਲਜ 'ਚ ਨੈਨੀ ਕੋਰਸ ਦਾ ਉਦਘਾਟਨ

ਫਗਵਾੜਾ, 22 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਜਲੰਧਰ ਹਾਈਵੇ 'ਤੇ ਸਥਿਤ ਪੈਰਾਮਿਡ ਇੰਟਰਨੈਸ਼ਨਲ ਕਾਲਜ ਵਿਖੇ ਨੈਨੀ ਕੋਰਸ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਕਾਲਜ ਆਫ਼ ਨਿਊ ਕੈਲੀਡੋਨੀਆ ਕੈਨੇਡਾ ਦੇ ਪ੍ਰਧਾਨ ਹੈਨਰੀ ਰਾਈਸਰ, ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ...

ਪੂਰੀ ਖ਼ਬਰ »

ਪ੍ਰਬੰਧਕ ਕਮੇਟੀ 'ਤੇ ਲਾਏ ਦੋਸ਼ਾਂ ਨੂੰ ਦੁਹਰਾਇਆ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਦਾ ਮਸਲਾ ਦਿਨੋ ਦਿਨ ਗੰਭੀਰ ਰੂਪ ਅਖਤਿਆਰ ਕਰਦਾ ਜਾ ਰਿਹਾ ਹੈ | ਇਸ ਮਸਲੇ ਸਬੰਧੀ ਇਸਤਰੀ ਸਤਿਸੰਗ ਸਭਾ ਦੀ ਇਕ ਮੀਟਿੰਗ ਹੋਈ, ਜਿਸ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਹੋਣਹਾਰ ਵਿਦਿਆਰਥੀਆਂ ਨੂੰ ਦੇਵੇਗਾ ਇਕ ਕਰੋੜ ਦੇ ਵਜ਼ੀਫ਼ੇ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਦਸਵੀਂ ਤੇ ਬਾਰ੍ਹਵੀਂ ਤੋਂ ਬਾਅਦ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਇੱਛੁਕ ਵਿਦਿਆਰਥੀਆਂ ਲਈ ਉੱਤਰੀ ਭਾਰਤ ਦੀ ਸਿੱਖਿਆ ਦੇ ਖੇਤਰ 'ਚ ਮੋਹਰੀ ਸੰਸਥਾ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ ਵਲੋਂ ਹੋਣਹਾਰ ਵਿਦਿਆਰਥੀਆਂ ਲਈ ਹਰ ...

ਪੂਰੀ ਖ਼ਬਰ »

ਐਚ. ਐਮ. ਵੀ. ਦੀਆਂ 42 ਵਿਦਿਆਰਥਣਾਂ ਵਲੋਂ ਯੂਨੀਵਰਸਿਟੀ 'ਚੋਂ ਪੁਜ਼ੀਸ਼ਨਾਂ ਹਾਸਲ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾ ਵਿਦਿਆਲਿਆ ਦੀਆਂ 42 ਵਿਦਿਆਰਥਣਾਂ ਨੇ ਬੀ. ਕਾਮ ਆਨਰਜ਼ ਸਮੈਸਟਰ-5 ਦੇ ਪ੍ਰੀਖਿਆ ਨਤੀਜਿਆਂ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਮੈਰਿਟ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕੰਵਰਪ੍ਰੀਤ, ...

ਪੂਰੀ ਖ਼ਬਰ »

ਇਸਾਈ ਧਾਰਮਿਕ ਆਗੂ ਨੂੰ ਸੁਰੱਖਿਆ ਦੀ ਕੀਤੀ ਮੰਗ

ਜਲੰਧਰ, 22 ਜੂਨ (ਮੇਜਰ ਸਿੰਘ)-ਜਲੰਧਰ ਦੇ ਇਸਾਈ ਧਾਰਮਿਕ ਆਗੂ ਨੂੰ ਧਮਕੀ ਭਰਿਆ ਭੱਦੀ ਸ਼ਬਦਾਵਲੀ ਵਾਲਾ ਪੱਤਰ ਲਿਖੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਈਸਾਈ ਭਾਈਚਾਰੇ ਦੇ ਧਾਰਮਿਕ ਆਗੂ ਡਾ: ਫਰੈਂਕੋ ਮੁਲਾਕਲ ਨੂੰ ਸੁਰੱਖਿਆ ...

ਪੂਰੀ ਖ਼ਬਰ »

ਚੋਰੀ ਦੇ ਸਕੂਟਰ, ਮੋਬਾਈਲ ਤੇ ਲੈਪਟਾਪ ਨਾਲ ਚੋਰ ਟੰੁਡਾ ਕਾਬੂ

ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਕੀ ਵਲੋਂ ਚੋਰੀ ਦਾ ਆਦੀ ਸੋਨੂੰ ਉਰਫ਼ ਟੰੁਡਾ ਇਕ ਵਾਰ ਫਿਰ ਚੋਰੀ ਦੇ ਸਕੂਟਰ, ਮੋਬਾਈਲ ਤੇ ਐਕਟਿਵਾ ਦੇ ਨਾਲ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਫੋਕਲ ਪੁਆਇੰਟ ਚੌਕੀ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਕੱਲ੍ਹ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ 29 ਜੂਨ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਛੱਤਰ ਛਾਇਆ ਤੇ ਪੰਜ ...

ਪੂਰੀ ਖ਼ਬਰ »

ਦਾਤਰ ਨਾਲ ਔਰਤ ਨੂੰ ਡਰਾ ਕੇ ਤਿੰਨ ਲੁਟੇਰਿਆਂ ਨੇ 17 ਹਾਜ਼ਰ ਲੁੱਟੇ

ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਅਸ਼ੋਕ ਵਿਹਾਰ 'ਚ ਬੀਤੀ ਦੁਪਹਿਰ ਇਕ ਮਹਿਲਾ ਨੂੰ ਦਾਤਰ ਦੀ ਨੋਕ 'ਤੇ ਡਰਾਉਂਦੇ-ਧਮਕਾਉਂਦੇ ਤਿੰਨ ਲੁਟੇਰੇ ਅਲਮਾਰੀ 'ਚ ਪਏ 17000 ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ 1 ਦੇ ...

ਪੂਰੀ ਖ਼ਬਰ »

26 ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

ਜਲੰਧਰ, 22 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਰਾਜ ਭਰ 'ਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਦਿੱਤੇ ਜਾ ਰਹੇ ਧਰਨਿਆਂ ਦੇ ਸਬੰਧ 'ਚ ਜਲੰਧਰ 'ਚ ਵੀ ਧਰਨਾ ਦਿੱਤਾ ਜਾ ਰਿਹਾ ਹੈ ਤੇ ਇਸ ਦੀਆਂ ਤਿਆਰੀਆਂ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ...

ਪੂਰੀ ਖ਼ਬਰ »

ਐਲ. ਪੀ. ਯੂ. 'ਚ ਰਾਸ਼ਟਰੀ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵਿਦਿਆਰਥੀ ਨੂੰ 'ਬੀ ਦ ਚੇਂਜ, ਬੀ. ਐਨ. ਆਰਗਨ ਡੋਨਰ' ਪੋ੍ਰਗਰਾਮ ਦੇ ਤਹਿਤ ਰਿਜਨਲ ਆਰਗਨ ਐਾਡ ਟਿਸ਼ੂ ਟਰਾਂਸਪਲਾਂਟ ਆਰਗੇਨਾਈਜ਼ੇਸ਼ਨ ਚੰਡੀਗੜ੍ਹ ਦੀ ਟੀਮ ਨੇ ਜਾਗਰੂਕਤਾ ਕੈਂਪ ਲਗਾਇਆ | ...

ਪੂਰੀ ਖ਼ਬਰ »

25 ਤੋਂ 27 ਜੂਨ ਤੱਕ ਬੰਦ ਰਹਿਣਗੇ ਬਾਜ਼ਾਰ

ਜਲੰਧਰ, 22 ਜੂਨ (ਸ਼ਿਵ)-ਸ਼ਾਪ ਕੀਪਰ ਐਸੋਸੀਏਸ਼ਨ ਬਾਜ਼ਾਰ ਸ਼ੇਖ਼ਾਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਕੀਵੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਹੋਣ ਕਰਕੇ 25 ਤੋਂ 27 ਜੂਨ ਤੱਕ ਬਾਜ਼ਾਰ ਸਮੇਤ ਗੁਰੂ ਬਾਜ਼ਾਰ, ਗੁਰਦੁਆਰਾ ਰੋਡ ਮੁਕੰਮਲ ਤੌਰ 'ਤੇ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਦੌਰਾ, ਫਿਲਹਾਲ ਮਿੱਟੀ ਚੁੱਕਣ 'ਤੇ ਲਗਾਈ ਰੋਕ

ਮਾਮਲਾ ਪਿੰਡ ਨੌਲੀ ਦੇ ਖੇਤਾਂ 'ਚੋਂ ਨਾਜਾਇਜ਼ ਮਿੱਟੀ ਚੁੱਕਣ ਦਾ ਚੁਗਿੱਟੀ/ਜੰਡੂ ਸਿੰਘ, 22 ਜੂਨ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਨੌਲੀ ਦੇ ਖੇਤਾਂ 'ਚੋਂ ਨਾਜਾਇਜ਼ ਤੌਰ 'ਤੇ ਮਿੱਟੀ ਚੁੱਕਣ ਵਾਲਿਆਂ ਿਖ਼ਲਾਫ ਕਾਰਵਾਈ ਕਰਨ ਹਿੱਤ ਪਿੰਡ ਦੇ ਵਸਨੀਕਾਂ ...

ਪੂਰੀ ਖ਼ਬਰ »

ਵਿਧਾਇਕ ਰਿੰਕੂ ਦੇ ਘਰ ਨੇੜੇ 2 ਗੁੱਟਾਂ 'ਚ ਹੋਈ ਪੱਥਰਬਾਜ਼ੀ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੇ ਖੇਤਰ 'ਚ ਪੈਂਦੇ ਸ਼ਿਵਾ ਜੀ ਨਗਰ 'ਚ ਵਿਧਾਇਕ ਸੁਸ਼ੀਲ ਰਿੰਕੂ ਦੇ ਘਰ ਦੇ ਨੇੜੇ ਅੱਜ ਰਾਤ ਕਰੀਬ 9 ਵਜੇ ਕੁਝ ਵਿਅਕਤੀਆਂ ਨੇ ਇਕ ਘਰ 'ਤੇ ਹਮਲਾ ਬੋਲ ਦਿੱਤਾ ਤੇ ਇਕ ਧਿਰ ਨੇ ਦੂਸਰੀ 'ਤੇ ਪੱਥਰਬਾਜ਼ੀ ਕਰਨੀ ਸ਼ੁਰੂ ...

ਪੂਰੀ ਖ਼ਬਰ »

ਪਤੀ ਨਾਲ ਸਕੂਟਰ 'ਤੇ ਜਾ ਰਹੀ ਔਰਤ ਦੀ ਸੋਨੇ ਦੀ ਚੇਨੀ ਲੁੱਟੀ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਜਿਮਖਾਨਾ ਦੇ ਸਾਹਮਣੇ ਆਪਣੇ ਪਤੀ ਦੇ ਨਾਲ ਸਕੂਟਰ 'ਤੇ ਜਾ ਰਹੀ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੇਨੀ 2 ਮੋਟਰਸਾਈਕਲ ਸਵਾਰ ਲੁੱਟ ਕੇ ਫਰਾਰ ਹੋ ਗਏ | ਪੀੜਤ ਔਰਤ ਦੇ ਪਤੀ ਪ੍ਰਦੀਪ ਅਰੋੜਾ ਵਾਸੀ ਮੁਹੱਲਾ ਗੋਬਿੰਦਗੜ੍ਹ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਜਲੰਧਰ, 22 ਜੂਨ (ਸ਼ਿਵ)-ਰੂਪਨਗਰ 'ਚ ਆਪ ਪਾਰਟੀ ਦੇ ਵਿਧਾਇਕ 'ਤੇ ਹੋਏ ਹਮਲੇ ਤੋਂ ਨਾਰਾਜ਼ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਪ੍ਰਧਾਨ ਡਾ: ਰਾਜ ਕੁਮਾਰ ਮਾਲੀ ਦੀ ਪ੍ਰਧਾਨਗੀ 'ਚ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਜਾਹਰ ਕੀਤਾ | ਇਸ ਤੋਂ ਪਹਿਲਾਂ ਹਮਲਾ ਕਰਨ ਵਾਲੇ ...

ਪੂਰੀ ਖ਼ਬਰ »

ਮੇਲੇ ਦੌਰਾਨ ਫੋਟੋ ਖਿੱਚਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਚੱਲੀਆਂ ਇੱਟਾਂ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਗੁਰਸੰਤ ਨਗਰ 'ਚ ਹੋਏ ਵਿਵਾਦ ਦੌਰਾਨ ਇਕ ਧਿਰ ਦੇ ਕੁਝ ਵਿਅਕਤੀਆਂ ਨੇ ਇਲਾਕੇ 'ਚ ਇੱਟਾਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ | ਮੌਕੇ 'ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ 1 ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ | ਬਾਕੀ ਹਮਲਾਵਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX