ਤਾਜਾ ਖ਼ਬਰਾਂ


ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  15 minutes ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  18 minutes ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  46 minutes ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 1 hour ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 1 hour ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 1 hour ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 25 ਜੂਨ- ਪੱਛਮੀ ਬੰਗਾਲ ਤੋਂ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੀਆਂ ਦੋ ਸੰਸਦ ਮੈਂਬਰਾਂ ਨੁਸਰਤ ਜਹਾਂ ਅਤੇ ਮਿਮੀ ਚੱਕਰਵਤੀ ਨੇ ਅੱਜ ਲੋਕ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਦੋਵੇਂ ਹੀ ਅਜੇ ਤੱਕ ਸੰਸਦ ਦੀ ਕਾਰਵਾਈ 'ਚ ਸ਼ਾਮਲ...
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 2 hours ago
ਨਵੀਂ ਦਿੱਲੀ, 25 ਜੂਨ- ਸੁਪਰੀਮ ਕੋਰਟ ਨੇ ਅੱਜ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 26 ਜੂਨ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਹੈ। ਰਾਮਪਾਲ ਫ਼ਿਲਹਾਲ ਜ਼ਮਾਨਤ 'ਤੇ ਹੈ ਅਤੇ ਉਸ ਨੇ ਖ਼ਰਾਬ...
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 25 ਜੂਨ- ਰਾਜ ਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੋਂ ਸ਼ੁਰੂ...........
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 2 hours ago
ਨਵੀਂ ਦਿੱਲੀ, 25 ਜੂਨ- ਦੇਸ਼ 'ਚ ਅੱਜ 44 ਸਾਲ ਪਹਿਲਾਂ ਐਮਰਜੈਂਸੀ ਲਾਗੂ ਕੀਤੀ ਗਈ ਸੀ। ਇੰਦਰਾ ਗਾਂਧੀ ਦੇ ਸ਼ਾਸਨਕਾਲ 'ਚ 25 ਜੂਨ, 1975 'ਚ ਦੇਸ਼ ਭਰ 'ਚ ਐਮਰਜੈਂਸੀ ਲਾਗੂ ਹੋਈ ਸੀ। ਇਸ ਦੀ ਬਰਸੀ ਮੌਕੇ ਅੱਜ ਦੇਸ਼ ਭਰ 'ਚ ਇਸ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ....
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਕੋਲਕਾਤਾ, 25 ਜੂਨ- ਪੱਛਮੀ ਬੰਗਾਲ 'ਚ ਮਚੇ ਸਿਆਸੀ ਬਵਾਲ ਅਤੇ ਹਿੰਸਾ ਵਿਚਾਲੇ ਇੱਥੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਜਧਾਨੀ ਕੋਲਕਾਤਾ 'ਚ ਪੁਲਿਸ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਤਿੰਨ ਬੰਗਲਾਦੇਸ਼ੀ ਮੂਲ ਦੇ...
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਜੈਪੁਰ, 25 ਜੂਨ- ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਮਦਨ ਲਾਲ ਸੈਣੀ ਦਾ ਲੰਘੇ ਦਿਨ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਅੰਤਿਮ ਦਰਸ਼ਨਾਂ ਲਈ ਅੱਜ ਉਨ੍ਹਾਂ ਨੂੰ ਮ੍ਰਿਤਕ ਦੇਹ ਨੂੰ ਰਾਜਧਾਨੀ ਜੈਪੁਰ 'ਚ ਸਥਿਤ ਭਾਜਪਾ ਦਫ਼ਤਰ 'ਚ ਲਿਆਂਦਾ ਗਿਆ ਹੈ...
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਨਵੀਂ ਦਿੱਲੀ, 25 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਭਾਵ ਕਿ 26 ਜੂਨ ਤੋਂ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਉਹ ਅਮਰਨਾਥ ਯਾਤਰਾ ਦੀ ਸੁਰੱਖਿਆ ਅਤੇ ਸੂਬੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ...
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 4 hours ago
ਸ਼ਿਮਲਾ, 25 ਜੂਨ- ਹਿਮਾਚਲ ਪ੍ਰਦੇਸ਼ ਕਿਨੌਰ ਜ਼ਿਲ੍ਹੇ 'ਚ ਕਸ਼ੰਗ ਨਾਲੇ ਦੇ ਨਜ਼ਦੀਕ ਨੈਸ਼ਨਲ ਹਾਈਵੇਅ-5 'ਤੇ ਇੱਕ ਪਹਾੜੀ ਦਾ ਕੁਝ ਹਿੱਸਾ ਡਿੱਗ ਪਿਆ। ਇਸ ਕਾਰਨ ਇੱਥੇ ਆਵਾਜਾਈ ਬਿਲਕੁਲ ਠੱਪ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ...
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 4 hours ago
ਨਵੀਂ ਦਿੱਲੀ, 25 ਜੂਨ- ਰਾਜਸਥਾਨ 'ਚ ਭਾਰਤੀ ਜਨਤਾ ਪਾਰਟੀ ਦੇ ਮੁਖੀ ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਅੱਜ ਹੋਣ ਵਾਲੀ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ। ਉੱਥੇ ਹੀ ਪਾਰਟੀ ਦੇ ਹੋਰ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਸੈਣੀ ਦਾ ਅੱਜ...
ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ
. . .  about 4 hours ago
ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 5 hours ago
ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 5 hours ago
ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਜਲੰਧਰ

ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਦੇ ਗਈ ਪੰਜਾਬ ਯੂਥ ਕਾਂਗਰਸ ਦੀ ਮੈਰਾਥਨ ਦੌੜ

ਜਲੰਧਰ, 22 ਜੂਨ (ਜਤਿੰਦਰ ਸਾਬੀ)-ਪੰਜਾਬ ਯੂਥ ਕਾਂਗਰਸ ਵਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਇਰਾਦੇ ਨਾਲ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਈ ਗਈ ਮੈਰਾਥਨ ਦੌੜ ਲਈ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਨੌਜਵਾਨਾਂ 'ਚ ਭਾਰੀ ਉਤਸ਼ਾਹ ...

ਪੂਰੀ ਖ਼ਬਰ »

200 ਨਵੇਂ ਸਫ਼ਾਈ ਸੇਵਕਾਂ ਦੀ ਭਰਤੀ ਕਰੇਗਾ ਨਿਗਮ

ਜਲੰਧਰ, 22 ਜੂਨ (ਸ਼ਿਵ ਸ਼ਰਮਾ)-ਵਾਰਡਾਂ 'ਚ ਸਫ਼ਾਈ ਸੇਵਕਾਂ ਦੀ ਕਮੀ ਨੂੰ ਦੂਰ ਕਰਨ ਲਈ ਨਿਗਮ ਪ੍ਰਸ਼ਾਸਨ ਜਲਦੀ ਹੀ 200 ਨਵੇਂ ਸਫ਼ਾਈ ਸੇਵਕ ਭਰਤੀ ਕਰਨ ਜਾ ਰਿਹਾ ਹੈ ਤੇ ਇਸ ਲਈ 25 ਜੂਨ ਨੂੰ ਨਿਗਮ ਹਾਊਸ ਦੀ ਹੋਣ ਵਾਲੀ ਹਾਊਸ ਦੀ ਮੀਟਿੰਗ ਲਈ ਜਾਰੀ ਏਜੰਡੇ 'ਚ ਇਸ ਬਾਰੇ 66 ਨੰਬਰ ...

ਪੂਰੀ ਖ਼ਬਰ »

ਦੁੱਧ ਵਾਲੇ ਟੈਂਪੂ ਅਤੇ ਮੋਟਰਸਾਈਕਲ ਟੱਕਰ 'ਚ ਇਕ ਜ਼ਖਮੀ

ਜਮਸ਼ੇਰਖਾਸ, 22 ਜੂਨ (ਰਾਜ ਕਪੂਰ)-ਡੇਅਰੀ ਕੰਪਲੈਕਸ ਜਮਸ਼ੇਰ ਖਾਸ ਵਿਖੇ ਡੇਅਰੀਆਂ ਤੋਂ ਜਲੰਧਰ ਨੂੰ ਦੁੱਧ ਲੈ ਕੇ ਜਾ ਰਹੇ ਟੈਂਪੂ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਫੱਟੜ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪ੍ਰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਨਾਜਾਇਜ਼ ਇਮਾਰਤਾਂ ਨੂੰ ਨੋਟਿਸ ਜਾਰੀ ਕਰੇਗਾ ਨਿਗਮ

ਜਲੰਧਰ, 22 ਜੂਨ (ਸ਼ਿਵ)-15 ਦਿਨ 'ਚ ਨਾਜਾਇਜ਼ ਉਸਾਰੀਆਂ ਬਾਰੇ ਕਾਰਵਾਈ ਕਰਨ ਦਾ ਅਲਟੀਮੇਟਮ ਮਿਲਣ ਤੋਂ ਬਾਅਦ ਐਕਸ਼ਨ 'ਚ ਆਉਂਦੇ ਹੋਏ ਮੇਅਰ ਜਗਦੀਸ਼ ਰਾਜਾ ਨੇ ਵੀ ਨਾਜਾਇਜ਼ ਇਮਾਰਤਾਂ ਨੂੰ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ | ਮੇਅਰ ਨੇ ਕਿਹਾ ਹੈ ਕਿ ਰੈਗੂਲਰ ਹੋਣ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਗਵਾ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਗੋਪਾਲ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਿਖ਼ਲਾਫ਼ ਅਗਵਾ ਦਾ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਮੁਖੀ ਮਨਮੋਹਨ ਸਿੰਘ ਨੇ ਜਾਣਕਾਰੀ ਦਿੱਤੀ ਕਿ ...

ਪੂਰੀ ਖ਼ਬਰ »

ਗੁਰਦੇ ਦੀ ਪੱਥਰੀ ਤੋਂ ਬਚਣ ਲਈ ਘੱਟੋ-ਘੱਟ ਡੇਢ ਲੀਟਰ ਪਾਣੀ ਰੋਜ਼ਾਨਾ ਪੀਓ-ਡਾ: ਗਰੋਵਰ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਗੁਰਦੇ ਦੀ ਪੱਥਰੀ ਤੋਂ ਬਚਣ ਲਈ ਘੱਟੋ-ਘੱਟ ਡੇਢ ਲੀਟਰ ਪਾਣੀ ਰੋਜ਼ਾਨਾ ਪੀਣਾ ਚਾਹੀਦਾ ਹੈ | ਜਨਰਲ ਪ੍ਰੈਕਟਿਸ ਕਰਨ ਵਾਲੇ ਡਾਕਟਰਾਂ ਦੀ ਇਕ ਮੀਟਿੰਗ 'ਚ ਇਹ ਜਾਣਕਾਰੀ ਲਿੰਕ ਰੋਡ 'ਤੇ ਚੱਲ ਰਹੇ ਨਿਊ ਰੂਬੀ ਹਸਪਤਾਲ ਦੇ ਗੁਰਦੇ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 28 ਨੂੰ ਜਲੰਧਰ 'ਚ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਦਾ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਗਾਮ 28 ਜੂਨ ਨੂੰ ਜਲੰਧਰ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਜਲੰਧਰ ਦੇ ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਸਮਾਗਮ ਦੌਰਾਨ ਕੀਤੇ ਜਾਣ ...

ਪੂਰੀ ਖ਼ਬਰ »

ਪੈਰਾਮਿਡ ਕਾਲਜ 'ਚ ਨੈਨੀ ਕੋਰਸ ਦਾ ਉਦਘਾਟਨ

ਫਗਵਾੜਾ, 22 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਜਲੰਧਰ ਹਾਈਵੇ 'ਤੇ ਸਥਿਤ ਪੈਰਾਮਿਡ ਇੰਟਰਨੈਸ਼ਨਲ ਕਾਲਜ ਵਿਖੇ ਨੈਨੀ ਕੋਰਸ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਕਾਲਜ ਆਫ਼ ਨਿਊ ਕੈਲੀਡੋਨੀਆ ਕੈਨੇਡਾ ਦੇ ਪ੍ਰਧਾਨ ਹੈਨਰੀ ਰਾਈਸਰ, ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ...

ਪੂਰੀ ਖ਼ਬਰ »

ਪ੍ਰਬੰਧਕ ਕਮੇਟੀ 'ਤੇ ਲਾਏ ਦੋਸ਼ਾਂ ਨੂੰ ਦੁਹਰਾਇਆ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਦਾ ਮਸਲਾ ਦਿਨੋ ਦਿਨ ਗੰਭੀਰ ਰੂਪ ਅਖਤਿਆਰ ਕਰਦਾ ਜਾ ਰਿਹਾ ਹੈ | ਇਸ ਮਸਲੇ ਸਬੰਧੀ ਇਸਤਰੀ ਸਤਿਸੰਗ ਸਭਾ ਦੀ ਇਕ ਮੀਟਿੰਗ ਹੋਈ, ਜਿਸ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਹੋਣਹਾਰ ਵਿਦਿਆਰਥੀਆਂ ਨੂੰ ਦੇਵੇਗਾ ਇਕ ਕਰੋੜ ਦੇ ਵਜ਼ੀਫ਼ੇ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਦਸਵੀਂ ਤੇ ਬਾਰ੍ਹਵੀਂ ਤੋਂ ਬਾਅਦ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਇੱਛੁਕ ਵਿਦਿਆਰਥੀਆਂ ਲਈ ਉੱਤਰੀ ਭਾਰਤ ਦੀ ਸਿੱਖਿਆ ਦੇ ਖੇਤਰ 'ਚ ਮੋਹਰੀ ਸੰਸਥਾ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ ਵਲੋਂ ਹੋਣਹਾਰ ਵਿਦਿਆਰਥੀਆਂ ਲਈ ਹਰ ਸਾਲ ਦਿੱਤੀ ਜਾਣ ਵਾਲੀ 'ਮਾਸਟਰ ਰਾਜ ਕੰਵਰ ਚੋਪੜਾ ਇਕ ਕਰੋੜ ਸਕਾਲਰਸ਼ਿਪ' ਇਸ ਸਾਲ ਵੀ ਯੋਗ ਵਿਦਿਆਰਥੀਆਂ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਸੰਸਥਾ ਦੇ ਚੇਅਰਮੈਨ ਅਨਿਲ ਚੋਪੜਾ ਨੇ ਦੱਸਿਆ ਕਿ ਇਹ ਵਜ਼ੀਫ਼ਾ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ 'ਚ ਸਿੱਖਿਆ ਪ੍ਰਾਪਤ ਕਰਨ ਦੇ ਇੱਛੁਕ ਸਾਰੇ ਵਿਦਿਆਰਥੀਆਂ ਲਈ ਉਪਲੱਬਧ ਹੋਵੇਗਾ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਯੋਗਤਾ ਤੇ ਉੱਚ ਸਿੱਖਿਆ ਪ੍ਰਾਪਤ ਕਰਨ ਦੀ ਇੱਛਾ ਨੂੰ ਦੇਖਦੇ ਹੋਏ ਸੇਂਟ ਸੋਲਜਰ ਸੰਸਥਾ ਵਲੋਂ ਹਰ ਸਾਲ ਇਕ ਕਰੋੜ ਦਾ ਵਜ਼ੀਫ਼ਾ ਦਿੱਤਾ ਜਾਂਦਾ ਹੈ | ਯੋਗਤਾ ਪ੍ਰੀਖਿਆ 'ਚ 91 ਤੋਂ 100 ਫ਼ੀਸਦੀ ਅੰਕ ਲੈਣ ਵਾਲੇ ਵਿਦਿਆਰਥੀ ਨੂੰ ਸੌ ਫ਼ੀਸਦੀ, 81 ਤੋਂ 90 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲਿਆਂ ਨੂੰ 50 ਫ਼ੀਸਦੀ, 71 ਤੋਂ 80 ਫ਼ੀਸਦੀ ਅੰਕ ਲੈਣ ਵਾਲਿਆਂ ਨੂੰ 30 ਫ਼ੀਸਦੀ, 65 ਤੋਂ 70 ਫ਼ੀਸਦੀ ਅੰਕ ਲੈਣ ਵਾਲਿਆਂ ਨੂੰ 25 ਫ਼ੀਸਦੀ ਵਜ਼ੀਫ਼ਾ ਬੀ. ਟੈੱਕ., ਪਾਲੀਟੈਕਨਿਕ ਡਿਪਲੋਮਾ, ਫਿਜ਼ੀਓਥੈਰੇਪੀ, ਐੱਮ. ਬੀ. ਏ., ਐੱਮ. ਸੀ. ਏ., ਬੀ. ਬੀ. ਏ., ਬੀ. ਸੀ. ਏ., ਜਰਨਲਿਜ਼ਮ ਐਾਡ ਮਾਸ ਕਮਨਿਊਨੀਕੇਸ਼ਨ, ਮੀਡੀਆ ਐਾਟਰਟੇਨਮੈਂਟ ਐਾਡ ਫ਼ਿਲਮ ਟੈਕਨਾਲੋਜੀ, ਫ਼ੈਸ਼ਨ ਟੈਕਨਾਲੋਜੀ, ਹੋਟਲ ਮੈਨੇਜਮੈਂਟ, ਐੱਲ. ਐੱਲ. ਬੀ., ਬੀ. ਏ. ਐੱਲ. ਬੀ. ਬੀ., ਬੀ. ਕਾਮ ਐੱਲ. ਐੱਲ. ਬੀ., ਫਿਜ਼ੀਕਲ ਐਜੂਕੇਸ਼ਨ, ਟੀਚਰ ਐਜੂਕੇਸ਼ਨ, ਨਰਸਿੰਗ, ਫਾਰਮੇਸੀ ਤੇ ਹੋਰ ਡਿਗਰੀ ਕੋਰਸ ਕਰਨ ਦੇ ਇੱਛੁਕ ਵਿਦਿਆਰਥੀਆਂ ਨੂੰ ਦਿੱਤਾ ਜਾਵੇਗਾ | ਇਸ ਮੌਕੇ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਦੱਸਿਆ ਕਿ ਪਿਛਲੇ ਸਾਲ ਵੱਖ-ਵੱਖ ਸੂਬਿਆਂ ਤੋਂ ਸੰਸਥਾ 'ਚ ਸਿੱਖਿਆ ਪ੍ਰਾਪਤ ਕਰਨ ਆਏ 800 ਤੋਂ ਵੱਧ ਵਿਦਿਆਰਥੀਆਂ ਨੇ 'ਮਾਸਟਰ ਰਾਜ ਕੰਵਰ ਚੋਪੜਾ ਇਕ ਕਰੋੜ ਸਕਾਲਰਸ਼ਿਪ' ਦਾ ਲਾਭ ਲਿਆ ਹੈ | ਪ੍ਰੋ-ਚੇਅਰਮੈਨ ਪਿ੍ੰਸ ਚੋਪੜਾ ਨੇ ਕਿਹਾ ਕਿ ਜਨ-ਜਨ ਤੱਕ ਸਿੱਖਿਆ ਪਹੁੰਚਾਉਣ ਦਾ ਸੁਪਨਾ ਲੈ ਕੇ ਚੇਅਰਮੈਨ ਅਨਿਲ ਚੋਪੜਾ ਤੇ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਵਲੋਂ ਹੋਣਹਾਰ, ਜ਼ਰੂਰਤਮੰਦ ਤੇ ਵਿਕਲਾਂਗ ਵਿਦਿਆਰਥੀਆਂ ਨੂੰ 'ਮਾਸਟਰ ਰਾਜ ਕੰਵਰ ਚੋਪੜਾ ਸਕਾਲਰਸ਼ਿਪ' ਦਿੱਤੀ ਜਾਂਦੀ ਹੈ |


ਖ਼ਬਰ ਸ਼ੇਅਰ ਕਰੋ

ਐਚ. ਐਮ. ਵੀ. ਦੀਆਂ 42 ਵਿਦਿਆਰਥਣਾਂ ਵਲੋਂ ਯੂਨੀਵਰਸਿਟੀ 'ਚੋਂ ਪੁਜ਼ੀਸ਼ਨਾਂ ਹਾਸਲ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾ ਵਿਦਿਆਲਿਆ ਦੀਆਂ 42 ਵਿਦਿਆਰਥਣਾਂ ਨੇ ਬੀ. ਕਾਮ ਆਨਰਜ਼ ਸਮੈਸਟਰ-5 ਦੇ ਪ੍ਰੀਖਿਆ ਨਤੀਜਿਆਂ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਮੈਰਿਟ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕੰਵਰਪ੍ਰੀਤ, ...

ਪੂਰੀ ਖ਼ਬਰ »

ਇਸਾਈ ਧਾਰਮਿਕ ਆਗੂ ਨੂੰ ਸੁਰੱਖਿਆ ਦੀ ਕੀਤੀ ਮੰਗ

ਜਲੰਧਰ, 22 ਜੂਨ (ਮੇਜਰ ਸਿੰਘ)-ਜਲੰਧਰ ਦੇ ਇਸਾਈ ਧਾਰਮਿਕ ਆਗੂ ਨੂੰ ਧਮਕੀ ਭਰਿਆ ਭੱਦੀ ਸ਼ਬਦਾਵਲੀ ਵਾਲਾ ਪੱਤਰ ਲਿਖੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਈਸਾਈ ਭਾਈਚਾਰੇ ਦੇ ਧਾਰਮਿਕ ਆਗੂ ਡਾ: ਫਰੈਂਕੋ ਮੁਲਾਕਲ ਨੂੰ ਸੁਰੱਖਿਆ ...

ਪੂਰੀ ਖ਼ਬਰ »

ਚੋਰੀ ਦੇ ਸਕੂਟਰ, ਮੋਬਾਈਲ ਤੇ ਲੈਪਟਾਪ ਨਾਲ ਚੋਰ ਟੰੁਡਾ ਕਾਬੂ

ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਕੀ ਵਲੋਂ ਚੋਰੀ ਦਾ ਆਦੀ ਸੋਨੂੰ ਉਰਫ਼ ਟੰੁਡਾ ਇਕ ਵਾਰ ਫਿਰ ਚੋਰੀ ਦੇ ਸਕੂਟਰ, ਮੋਬਾਈਲ ਤੇ ਐਕਟਿਵਾ ਦੇ ਨਾਲ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਫੋਕਲ ਪੁਆਇੰਟ ਚੌਕੀ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਕੱਲ੍ਹ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ 29 ਜੂਨ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਛੱਤਰ ਛਾਇਆ ਤੇ ਪੰਜ ...

ਪੂਰੀ ਖ਼ਬਰ »

ਦਾਤਰ ਨਾਲ ਔਰਤ ਨੂੰ ਡਰਾ ਕੇ ਤਿੰਨ ਲੁਟੇਰਿਆਂ ਨੇ 17 ਹਾਜ਼ਰ ਲੁੱਟੇ

ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਅਸ਼ੋਕ ਵਿਹਾਰ 'ਚ ਬੀਤੀ ਦੁਪਹਿਰ ਇਕ ਮਹਿਲਾ ਨੂੰ ਦਾਤਰ ਦੀ ਨੋਕ 'ਤੇ ਡਰਾਉਂਦੇ-ਧਮਕਾਉਂਦੇ ਤਿੰਨ ਲੁਟੇਰੇ ਅਲਮਾਰੀ 'ਚ ਪਏ 17000 ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ 1 ਦੇ ...

ਪੂਰੀ ਖ਼ਬਰ »

26 ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

ਜਲੰਧਰ, 22 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਰਾਜ ਭਰ 'ਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਦਿੱਤੇ ਜਾ ਰਹੇ ਧਰਨਿਆਂ ਦੇ ਸਬੰਧ 'ਚ ਜਲੰਧਰ 'ਚ ਵੀ ਧਰਨਾ ਦਿੱਤਾ ਜਾ ਰਿਹਾ ਹੈ ਤੇ ਇਸ ਦੀਆਂ ਤਿਆਰੀਆਂ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ...

ਪੂਰੀ ਖ਼ਬਰ »

ਐਲ. ਪੀ. ਯੂ. 'ਚ ਰਾਸ਼ਟਰੀ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵਿਦਿਆਰਥੀ ਨੂੰ 'ਬੀ ਦ ਚੇਂਜ, ਬੀ. ਐਨ. ਆਰਗਨ ਡੋਨਰ' ਪੋ੍ਰਗਰਾਮ ਦੇ ਤਹਿਤ ਰਿਜਨਲ ਆਰਗਨ ਐਾਡ ਟਿਸ਼ੂ ਟਰਾਂਸਪਲਾਂਟ ਆਰਗੇਨਾਈਜ਼ੇਸ਼ਨ ਚੰਡੀਗੜ੍ਹ ਦੀ ਟੀਮ ਨੇ ਜਾਗਰੂਕਤਾ ਕੈਂਪ ਲਗਾਇਆ | ...

ਪੂਰੀ ਖ਼ਬਰ »

25 ਤੋਂ 27 ਜੂਨ ਤੱਕ ਬੰਦ ਰਹਿਣਗੇ ਬਾਜ਼ਾਰ

ਜਲੰਧਰ, 22 ਜੂਨ (ਸ਼ਿਵ)-ਸ਼ਾਪ ਕੀਪਰ ਐਸੋਸੀਏਸ਼ਨ ਬਾਜ਼ਾਰ ਸ਼ੇਖ਼ਾਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਕੀਵੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਹੋਣ ਕਰਕੇ 25 ਤੋਂ 27 ਜੂਨ ਤੱਕ ਬਾਜ਼ਾਰ ਸਮੇਤ ਗੁਰੂ ਬਾਜ਼ਾਰ, ਗੁਰਦੁਆਰਾ ਰੋਡ ਮੁਕੰਮਲ ਤੌਰ 'ਤੇ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਦੌਰਾ, ਫਿਲਹਾਲ ਮਿੱਟੀ ਚੁੱਕਣ 'ਤੇ ਲਗਾਈ ਰੋਕ

ਮਾਮਲਾ ਪਿੰਡ ਨੌਲੀ ਦੇ ਖੇਤਾਂ 'ਚੋਂ ਨਾਜਾਇਜ਼ ਮਿੱਟੀ ਚੁੱਕਣ ਦਾ ਚੁਗਿੱਟੀ/ਜੰਡੂ ਸਿੰਘ, 22 ਜੂਨ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਨੌਲੀ ਦੇ ਖੇਤਾਂ 'ਚੋਂ ਨਾਜਾਇਜ਼ ਤੌਰ 'ਤੇ ਮਿੱਟੀ ਚੁੱਕਣ ਵਾਲਿਆਂ ਿਖ਼ਲਾਫ ਕਾਰਵਾਈ ਕਰਨ ਹਿੱਤ ਪਿੰਡ ਦੇ ਵਸਨੀਕਾਂ ...

ਪੂਰੀ ਖ਼ਬਰ »

ਵਿਧਾਇਕ ਰਿੰਕੂ ਦੇ ਘਰ ਨੇੜੇ 2 ਗੁੱਟਾਂ 'ਚ ਹੋਈ ਪੱਥਰਬਾਜ਼ੀ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੇ ਖੇਤਰ 'ਚ ਪੈਂਦੇ ਸ਼ਿਵਾ ਜੀ ਨਗਰ 'ਚ ਵਿਧਾਇਕ ਸੁਸ਼ੀਲ ਰਿੰਕੂ ਦੇ ਘਰ ਦੇ ਨੇੜੇ ਅੱਜ ਰਾਤ ਕਰੀਬ 9 ਵਜੇ ਕੁਝ ਵਿਅਕਤੀਆਂ ਨੇ ਇਕ ਘਰ 'ਤੇ ਹਮਲਾ ਬੋਲ ਦਿੱਤਾ ਤੇ ਇਕ ਧਿਰ ਨੇ ਦੂਸਰੀ 'ਤੇ ਪੱਥਰਬਾਜ਼ੀ ਕਰਨੀ ਸ਼ੁਰੂ ...

ਪੂਰੀ ਖ਼ਬਰ »

ਪਤੀ ਨਾਲ ਸਕੂਟਰ 'ਤੇ ਜਾ ਰਹੀ ਔਰਤ ਦੀ ਸੋਨੇ ਦੀ ਚੇਨੀ ਲੁੱਟੀ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਜਿਮਖਾਨਾ ਦੇ ਸਾਹਮਣੇ ਆਪਣੇ ਪਤੀ ਦੇ ਨਾਲ ਸਕੂਟਰ 'ਤੇ ਜਾ ਰਹੀ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੇਨੀ 2 ਮੋਟਰਸਾਈਕਲ ਸਵਾਰ ਲੁੱਟ ਕੇ ਫਰਾਰ ਹੋ ਗਏ | ਪੀੜਤ ਔਰਤ ਦੇ ਪਤੀ ਪ੍ਰਦੀਪ ਅਰੋੜਾ ਵਾਸੀ ਮੁਹੱਲਾ ਗੋਬਿੰਦਗੜ੍ਹ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਜਲੰਧਰ, 22 ਜੂਨ (ਸ਼ਿਵ)-ਰੂਪਨਗਰ 'ਚ ਆਪ ਪਾਰਟੀ ਦੇ ਵਿਧਾਇਕ 'ਤੇ ਹੋਏ ਹਮਲੇ ਤੋਂ ਨਾਰਾਜ਼ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਪ੍ਰਧਾਨ ਡਾ: ਰਾਜ ਕੁਮਾਰ ਮਾਲੀ ਦੀ ਪ੍ਰਧਾਨਗੀ 'ਚ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਜਾਹਰ ਕੀਤਾ | ਇਸ ਤੋਂ ਪਹਿਲਾਂ ਹਮਲਾ ਕਰਨ ਵਾਲੇ ...

ਪੂਰੀ ਖ਼ਬਰ »

ਮੇਲੇ ਦੌਰਾਨ ਫੋਟੋ ਖਿੱਚਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਚੱਲੀਆਂ ਇੱਟਾਂ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਗੁਰਸੰਤ ਨਗਰ 'ਚ ਹੋਏ ਵਿਵਾਦ ਦੌਰਾਨ ਇਕ ਧਿਰ ਦੇ ਕੁਝ ਵਿਅਕਤੀਆਂ ਨੇ ਇਲਾਕੇ 'ਚ ਇੱਟਾਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ | ਮੌਕੇ 'ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ 1 ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ | ਬਾਕੀ ਹਮਲਾਵਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX