ਤਾਜਾ ਖ਼ਬਰਾਂ


ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  15 minutes ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  29 minutes ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  34 minutes ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  39 minutes ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 1 hour ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  49 minutes ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 1 hour ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 2 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 2 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 3 hours ago
ਊਧਮਪੁਰ, 18 ਜਨਵਰੀ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇੱਕ ਰਹੱਸਮਈ ਬਿਮਾਰੀ ਕਾਰਨ ਘੱਟੋ-ਘੱਟ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਬਿਮਾਰ ਹਨ। ਇਸ ਸੰਬੰਧੀ ਅੱਜ ਇੱਕ...
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 3 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 3 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 3 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 3 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਜਲੰਧਰ

ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਦੇ ਗਈ ਪੰਜਾਬ ਯੂਥ ਕਾਂਗਰਸ ਦੀ ਮੈਰਾਥਨ ਦੌੜ

ਜਲੰਧਰ, 22 ਜੂਨ (ਜਤਿੰਦਰ ਸਾਬੀ)-ਪੰਜਾਬ ਯੂਥ ਕਾਂਗਰਸ ਵਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਇਰਾਦੇ ਨਾਲ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਈ ਗਈ ਮੈਰਾਥਨ ਦੌੜ ਲਈ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਨੌਜਵਾਨਾਂ 'ਚ ਭਾਰੀ ਉਤਸ਼ਾਹ ...

ਪੂਰੀ ਖ਼ਬਰ »

200 ਨਵੇਂ ਸਫ਼ਾਈ ਸੇਵਕਾਂ ਦੀ ਭਰਤੀ ਕਰੇਗਾ ਨਿਗਮ

ਜਲੰਧਰ, 22 ਜੂਨ (ਸ਼ਿਵ ਸ਼ਰਮਾ)-ਵਾਰਡਾਂ 'ਚ ਸਫ਼ਾਈ ਸੇਵਕਾਂ ਦੀ ਕਮੀ ਨੂੰ ਦੂਰ ਕਰਨ ਲਈ ਨਿਗਮ ਪ੍ਰਸ਼ਾਸਨ ਜਲਦੀ ਹੀ 200 ਨਵੇਂ ਸਫ਼ਾਈ ਸੇਵਕ ਭਰਤੀ ਕਰਨ ਜਾ ਰਿਹਾ ਹੈ ਤੇ ਇਸ ਲਈ 25 ਜੂਨ ਨੂੰ ਨਿਗਮ ਹਾਊਸ ਦੀ ਹੋਣ ਵਾਲੀ ਹਾਊਸ ਦੀ ਮੀਟਿੰਗ ਲਈ ਜਾਰੀ ਏਜੰਡੇ 'ਚ ਇਸ ਬਾਰੇ 66 ਨੰਬਰ ...

ਪੂਰੀ ਖ਼ਬਰ »

ਦੁੱਧ ਵਾਲੇ ਟੈਂਪੂ ਅਤੇ ਮੋਟਰਸਾਈਕਲ ਟੱਕਰ 'ਚ ਇਕ ਜ਼ਖਮੀ

ਜਮਸ਼ੇਰਖਾਸ, 22 ਜੂਨ (ਰਾਜ ਕਪੂਰ)-ਡੇਅਰੀ ਕੰਪਲੈਕਸ ਜਮਸ਼ੇਰ ਖਾਸ ਵਿਖੇ ਡੇਅਰੀਆਂ ਤੋਂ ਜਲੰਧਰ ਨੂੰ ਦੁੱਧ ਲੈ ਕੇ ਜਾ ਰਹੇ ਟੈਂਪੂ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਫੱਟੜ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪ੍ਰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਨਾਜਾਇਜ਼ ਇਮਾਰਤਾਂ ਨੂੰ ਨੋਟਿਸ ਜਾਰੀ ਕਰੇਗਾ ਨਿਗਮ

ਜਲੰਧਰ, 22 ਜੂਨ (ਸ਼ਿਵ)-15 ਦਿਨ 'ਚ ਨਾਜਾਇਜ਼ ਉਸਾਰੀਆਂ ਬਾਰੇ ਕਾਰਵਾਈ ਕਰਨ ਦਾ ਅਲਟੀਮੇਟਮ ਮਿਲਣ ਤੋਂ ਬਾਅਦ ਐਕਸ਼ਨ 'ਚ ਆਉਂਦੇ ਹੋਏ ਮੇਅਰ ਜਗਦੀਸ਼ ਰਾਜਾ ਨੇ ਵੀ ਨਾਜਾਇਜ਼ ਇਮਾਰਤਾਂ ਨੂੰ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ | ਮੇਅਰ ਨੇ ਕਿਹਾ ਹੈ ਕਿ ਰੈਗੂਲਰ ਹੋਣ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਗਵਾ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਗੋਪਾਲ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਿਖ਼ਲਾਫ਼ ਅਗਵਾ ਦਾ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਮੁਖੀ ਮਨਮੋਹਨ ਸਿੰਘ ਨੇ ਜਾਣਕਾਰੀ ਦਿੱਤੀ ਕਿ ...

ਪੂਰੀ ਖ਼ਬਰ »

ਗੁਰਦੇ ਦੀ ਪੱਥਰੀ ਤੋਂ ਬਚਣ ਲਈ ਘੱਟੋ-ਘੱਟ ਡੇਢ ਲੀਟਰ ਪਾਣੀ ਰੋਜ਼ਾਨਾ ਪੀਓ-ਡਾ: ਗਰੋਵਰ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਗੁਰਦੇ ਦੀ ਪੱਥਰੀ ਤੋਂ ਬਚਣ ਲਈ ਘੱਟੋ-ਘੱਟ ਡੇਢ ਲੀਟਰ ਪਾਣੀ ਰੋਜ਼ਾਨਾ ਪੀਣਾ ਚਾਹੀਦਾ ਹੈ | ਜਨਰਲ ਪ੍ਰੈਕਟਿਸ ਕਰਨ ਵਾਲੇ ਡਾਕਟਰਾਂ ਦੀ ਇਕ ਮੀਟਿੰਗ 'ਚ ਇਹ ਜਾਣਕਾਰੀ ਲਿੰਕ ਰੋਡ 'ਤੇ ਚੱਲ ਰਹੇ ਨਿਊ ਰੂਬੀ ਹਸਪਤਾਲ ਦੇ ਗੁਰਦੇ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 28 ਨੂੰ ਜਲੰਧਰ 'ਚ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਦਾ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਗਾਮ 28 ਜੂਨ ਨੂੰ ਜਲੰਧਰ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਜਲੰਧਰ ਦੇ ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਸਮਾਗਮ ਦੌਰਾਨ ਕੀਤੇ ਜਾਣ ...

ਪੂਰੀ ਖ਼ਬਰ »

ਪੈਰਾਮਿਡ ਕਾਲਜ 'ਚ ਨੈਨੀ ਕੋਰਸ ਦਾ ਉਦਘਾਟਨ

ਫਗਵਾੜਾ, 22 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਜਲੰਧਰ ਹਾਈਵੇ 'ਤੇ ਸਥਿਤ ਪੈਰਾਮਿਡ ਇੰਟਰਨੈਸ਼ਨਲ ਕਾਲਜ ਵਿਖੇ ਨੈਨੀ ਕੋਰਸ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਕਾਲਜ ਆਫ਼ ਨਿਊ ਕੈਲੀਡੋਨੀਆ ਕੈਨੇਡਾ ਦੇ ਪ੍ਰਧਾਨ ਹੈਨਰੀ ਰਾਈਸਰ, ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ, ਨਿਤਨ ਕੋਹਲੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਦੱਸਣਯੋਗ ਹੈ ਕਿ ਨੈਨੀ ਕੋਰਸ ਆਪਣੇ ਆਪ ਵਿਚ ਵਧੀਆ ਕੋਰਸ ਹੈ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਵਿਚ ਨੈਨੀ ਕੋਰਸ ਬਹੁਤ ਹੀ ਸਹਾਇ ਹੁੰਦਾ ਹੈ | ਇਸ ਮੌਕੇ 'ਤੇ ਮੁੱਖ ਮਹਿਮਾਨਾਂ ਨਾਲ ਚੇਅਰਮੈਨ ਜਤਿੰਦਰ ਸਿੰਘ ਬੇਦੀ, ਵਾਈਸ ਚੇਅਰਮੈਨ ਭਰਪੂਰ ਸਿੰਘ ਬੇਦੀ, ਪੈਰਾਮਿਡ ਇੰਟਰਨੈਸ਼ਨਲ ਕਾਲਜ ਦੇ ਡਾਇਰੈਕਟਰ ਸਚਲੀਨ ਬੇਦੀ ਨੇ ਪੋ੍ਰਗਰਾਮ ਦੇ ਸ਼ੁਰੂਆਤ ਵਿਚ ਜੋਤੀ ਪ੍ਰਚੰਡ ਕਰਕੇ ਸਮਾਗਮ ਦਾ ਆਗਾਜ ਕੀਤਾ | ਇਸ ਮੌਕੇ ਵਿਦਿਆਰਥੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਾਲਜ ਆਫ਼ ਨਿਊ ਕੈਲੀਡੋਨੀਆ ਕੈਨੇਡਾ ਦੇ ਪ੍ਰਧਾਨ ਹੈਨਰੀ ਰਾਈਸਰ ਨੇ ਕਿਹਾ ਕਿ ਕਾਲਜ ਨੈਨੀ ਕੋਰਸ ਵਾਲੇ ਵਿਦਿਆਰਥੀ ਦੀ ਵਧੀਆ ਦੇਖ ਭਾਲ ਕਰ ਰਿਹਾ ਹੈ | ਉਨ੍ਹਾਂ ਨੇ ਕਿਹਾ ਨੈਨੀ ਕੋਰਸ ਨਾਲ ਬੱਚੇ ਆਪਣਾ ਵਧੀਆ ਭਵਿੱਖ ਬਣਾ ਸਕਦੇ ਹਨ ਅਤੇ ਉਨ੍ਹਾਂ ਨੇ ਪੈਰਾਮਿਡ ਕਾਲਜ ਦੇ ਪ੍ਰਬੰਧਕਾਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਕਾਲਜ ਬੱਚਿਆਂ ਨੂੰ ਵਧੀਆ ਵਿੱਦਿਆ ਦੇ ਰਿਹਾ ਹੈ ਅਤੇ ਪ੍ਰਬੰਧਕ ਇਸ ਗੱਲ ਲਈ ਵਧਾਈ ਦੇ ਪਾਤਰ ਹਨ | ਉਪਰੰਤ ਵਿਧਾਇਕ ਪ੍ਰਗਟ ਸਿੰਘ ਨੇ ਪੈਰਾਮਿਡ ਕਾਲਜ ਦੇ ਪ੍ਰਬੰਧਕਾਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਇਹ ਕਾਲਜ ਬੱਚਿਆਂ ਨੂੰ ਵਧੀਆ ਸਿੱਖਿਆ ਦੇ ਰਿਹਾ ਹੈ ਅਤੇ ਲੋੜ ਅਨੁਸਾਰ ਇਸ ਕਾਲਜ ਵਿਚ ਬੱਚਿਆਂ ਦੀ ਪੜਾਈ ਲਈ ਕੋਰਸ ਵੀ ਉਪਲਬਧ ਹਨ ਜੋ ਕਿ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਇਸ ਮੌਕੇ ਪ੍ਰਬੰਧਕ ਭੁਪਿੰਦਰ ਸਿੰਘ, ਡਾ: ਸੰਜੈ ਬਹਿਲ, ਨਵਦੀਪ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪ੍ਰਬੰਧਕ ਕਮੇਟੀ 'ਤੇ ਲਾਏ ਦੋਸ਼ਾਂ ਨੂੰ ਦੁਹਰਾਇਆ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਦਾ ਮਸਲਾ ਦਿਨੋ ਦਿਨ ਗੰਭੀਰ ਰੂਪ ਅਖਤਿਆਰ ਕਰਦਾ ਜਾ ਰਿਹਾ ਹੈ | ਇਸ ਮਸਲੇ ਸਬੰਧੀ ਇਸਤਰੀ ਸਤਿਸੰਗ ਸਭਾ ਦੀ ਇਕ ਮੀਟਿੰਗ ਹੋਈ, ਜਿਸ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਹੋਣਹਾਰ ਵਿਦਿਆਰਥੀਆਂ ਨੂੰ ਦੇਵੇਗਾ ਇਕ ਕਰੋੜ ਦੇ ਵਜ਼ੀਫ਼ੇ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਦਸਵੀਂ ਤੇ ਬਾਰ੍ਹਵੀਂ ਤੋਂ ਬਾਅਦ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਇੱਛੁਕ ਵਿਦਿਆਰਥੀਆਂ ਲਈ ਉੱਤਰੀ ਭਾਰਤ ਦੀ ਸਿੱਖਿਆ ਦੇ ਖੇਤਰ 'ਚ ਮੋਹਰੀ ਸੰਸਥਾ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ ਵਲੋਂ ਹੋਣਹਾਰ ਵਿਦਿਆਰਥੀਆਂ ਲਈ ਹਰ ...

ਪੂਰੀ ਖ਼ਬਰ »

ਐਚ. ਐਮ. ਵੀ. ਦੀਆਂ 42 ਵਿਦਿਆਰਥਣਾਂ ਵਲੋਂ ਯੂਨੀਵਰਸਿਟੀ 'ਚੋਂ ਪੁਜ਼ੀਸ਼ਨਾਂ ਹਾਸਲ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾ ਵਿਦਿਆਲਿਆ ਦੀਆਂ 42 ਵਿਦਿਆਰਥਣਾਂ ਨੇ ਬੀ. ਕਾਮ ਆਨਰਜ਼ ਸਮੈਸਟਰ-5 ਦੇ ਪ੍ਰੀਖਿਆ ਨਤੀਜਿਆਂ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਮੈਰਿਟ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕੰਵਰਪ੍ਰੀਤ, ...

ਪੂਰੀ ਖ਼ਬਰ »

ਇਸਾਈ ਧਾਰਮਿਕ ਆਗੂ ਨੂੰ ਸੁਰੱਖਿਆ ਦੀ ਕੀਤੀ ਮੰਗ

ਜਲੰਧਰ, 22 ਜੂਨ (ਮੇਜਰ ਸਿੰਘ)-ਜਲੰਧਰ ਦੇ ਇਸਾਈ ਧਾਰਮਿਕ ਆਗੂ ਨੂੰ ਧਮਕੀ ਭਰਿਆ ਭੱਦੀ ਸ਼ਬਦਾਵਲੀ ਵਾਲਾ ਪੱਤਰ ਲਿਖੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਈਸਾਈ ਭਾਈਚਾਰੇ ਦੇ ਧਾਰਮਿਕ ਆਗੂ ਡਾ: ਫਰੈਂਕੋ ਮੁਲਾਕਲ ਨੂੰ ਸੁਰੱਖਿਆ ...

ਪੂਰੀ ਖ਼ਬਰ »

ਚੋਰੀ ਦੇ ਸਕੂਟਰ, ਮੋਬਾਈਲ ਤੇ ਲੈਪਟਾਪ ਨਾਲ ਚੋਰ ਟੰੁਡਾ ਕਾਬੂ

ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਕੀ ਵਲੋਂ ਚੋਰੀ ਦਾ ਆਦੀ ਸੋਨੂੰ ਉਰਫ਼ ਟੰੁਡਾ ਇਕ ਵਾਰ ਫਿਰ ਚੋਰੀ ਦੇ ਸਕੂਟਰ, ਮੋਬਾਈਲ ਤੇ ਐਕਟਿਵਾ ਦੇ ਨਾਲ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਫੋਕਲ ਪੁਆਇੰਟ ਚੌਕੀ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਕੱਲ੍ਹ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ 29 ਜੂਨ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਛੱਤਰ ਛਾਇਆ ਤੇ ਪੰਜ ...

ਪੂਰੀ ਖ਼ਬਰ »

ਦਾਤਰ ਨਾਲ ਔਰਤ ਨੂੰ ਡਰਾ ਕੇ ਤਿੰਨ ਲੁਟੇਰਿਆਂ ਨੇ 17 ਹਾਜ਼ਰ ਲੁੱਟੇ

ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਅਸ਼ੋਕ ਵਿਹਾਰ 'ਚ ਬੀਤੀ ਦੁਪਹਿਰ ਇਕ ਮਹਿਲਾ ਨੂੰ ਦਾਤਰ ਦੀ ਨੋਕ 'ਤੇ ਡਰਾਉਂਦੇ-ਧਮਕਾਉਂਦੇ ਤਿੰਨ ਲੁਟੇਰੇ ਅਲਮਾਰੀ 'ਚ ਪਏ 17000 ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ 1 ਦੇ ...

ਪੂਰੀ ਖ਼ਬਰ »

26 ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

ਜਲੰਧਰ, 22 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਰਾਜ ਭਰ 'ਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਦਿੱਤੇ ਜਾ ਰਹੇ ਧਰਨਿਆਂ ਦੇ ਸਬੰਧ 'ਚ ਜਲੰਧਰ 'ਚ ਵੀ ਧਰਨਾ ਦਿੱਤਾ ਜਾ ਰਿਹਾ ਹੈ ਤੇ ਇਸ ਦੀਆਂ ਤਿਆਰੀਆਂ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ...

ਪੂਰੀ ਖ਼ਬਰ »

ਐਲ. ਪੀ. ਯੂ. 'ਚ ਰਾਸ਼ਟਰੀ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵਿਦਿਆਰਥੀ ਨੂੰ 'ਬੀ ਦ ਚੇਂਜ, ਬੀ. ਐਨ. ਆਰਗਨ ਡੋਨਰ' ਪੋ੍ਰਗਰਾਮ ਦੇ ਤਹਿਤ ਰਿਜਨਲ ਆਰਗਨ ਐਾਡ ਟਿਸ਼ੂ ਟਰਾਂਸਪਲਾਂਟ ਆਰਗੇਨਾਈਜ਼ੇਸ਼ਨ ਚੰਡੀਗੜ੍ਹ ਦੀ ਟੀਮ ਨੇ ਜਾਗਰੂਕਤਾ ਕੈਂਪ ਲਗਾਇਆ | ...

ਪੂਰੀ ਖ਼ਬਰ »

25 ਤੋਂ 27 ਜੂਨ ਤੱਕ ਬੰਦ ਰਹਿਣਗੇ ਬਾਜ਼ਾਰ

ਜਲੰਧਰ, 22 ਜੂਨ (ਸ਼ਿਵ)-ਸ਼ਾਪ ਕੀਪਰ ਐਸੋਸੀਏਸ਼ਨ ਬਾਜ਼ਾਰ ਸ਼ੇਖ਼ਾਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਕੀਵੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਹੋਣ ਕਰਕੇ 25 ਤੋਂ 27 ਜੂਨ ਤੱਕ ਬਾਜ਼ਾਰ ਸਮੇਤ ਗੁਰੂ ਬਾਜ਼ਾਰ, ਗੁਰਦੁਆਰਾ ਰੋਡ ਮੁਕੰਮਲ ਤੌਰ 'ਤੇ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਦੌਰਾ, ਫਿਲਹਾਲ ਮਿੱਟੀ ਚੁੱਕਣ 'ਤੇ ਲਗਾਈ ਰੋਕ

ਮਾਮਲਾ ਪਿੰਡ ਨੌਲੀ ਦੇ ਖੇਤਾਂ 'ਚੋਂ ਨਾਜਾਇਜ਼ ਮਿੱਟੀ ਚੁੱਕਣ ਦਾ ਚੁਗਿੱਟੀ/ਜੰਡੂ ਸਿੰਘ, 22 ਜੂਨ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਨੌਲੀ ਦੇ ਖੇਤਾਂ 'ਚੋਂ ਨਾਜਾਇਜ਼ ਤੌਰ 'ਤੇ ਮਿੱਟੀ ਚੁੱਕਣ ਵਾਲਿਆਂ ਿਖ਼ਲਾਫ ਕਾਰਵਾਈ ਕਰਨ ਹਿੱਤ ਪਿੰਡ ਦੇ ਵਸਨੀਕਾਂ ...

ਪੂਰੀ ਖ਼ਬਰ »

ਵਿਧਾਇਕ ਰਿੰਕੂ ਦੇ ਘਰ ਨੇੜੇ 2 ਗੁੱਟਾਂ 'ਚ ਹੋਈ ਪੱਥਰਬਾਜ਼ੀ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੇ ਖੇਤਰ 'ਚ ਪੈਂਦੇ ਸ਼ਿਵਾ ਜੀ ਨਗਰ 'ਚ ਵਿਧਾਇਕ ਸੁਸ਼ੀਲ ਰਿੰਕੂ ਦੇ ਘਰ ਦੇ ਨੇੜੇ ਅੱਜ ਰਾਤ ਕਰੀਬ 9 ਵਜੇ ਕੁਝ ਵਿਅਕਤੀਆਂ ਨੇ ਇਕ ਘਰ 'ਤੇ ਹਮਲਾ ਬੋਲ ਦਿੱਤਾ ਤੇ ਇਕ ਧਿਰ ਨੇ ਦੂਸਰੀ 'ਤੇ ਪੱਥਰਬਾਜ਼ੀ ਕਰਨੀ ਸ਼ੁਰੂ ...

ਪੂਰੀ ਖ਼ਬਰ »

ਪਤੀ ਨਾਲ ਸਕੂਟਰ 'ਤੇ ਜਾ ਰਹੀ ਔਰਤ ਦੀ ਸੋਨੇ ਦੀ ਚੇਨੀ ਲੁੱਟੀ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਜਿਮਖਾਨਾ ਦੇ ਸਾਹਮਣੇ ਆਪਣੇ ਪਤੀ ਦੇ ਨਾਲ ਸਕੂਟਰ 'ਤੇ ਜਾ ਰਹੀ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੇਨੀ 2 ਮੋਟਰਸਾਈਕਲ ਸਵਾਰ ਲੁੱਟ ਕੇ ਫਰਾਰ ਹੋ ਗਏ | ਪੀੜਤ ਔਰਤ ਦੇ ਪਤੀ ਪ੍ਰਦੀਪ ਅਰੋੜਾ ਵਾਸੀ ਮੁਹੱਲਾ ਗੋਬਿੰਦਗੜ੍ਹ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਜਲੰਧਰ, 22 ਜੂਨ (ਸ਼ਿਵ)-ਰੂਪਨਗਰ 'ਚ ਆਪ ਪਾਰਟੀ ਦੇ ਵਿਧਾਇਕ 'ਤੇ ਹੋਏ ਹਮਲੇ ਤੋਂ ਨਾਰਾਜ਼ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਪ੍ਰਧਾਨ ਡਾ: ਰਾਜ ਕੁਮਾਰ ਮਾਲੀ ਦੀ ਪ੍ਰਧਾਨਗੀ 'ਚ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਜਾਹਰ ਕੀਤਾ | ਇਸ ਤੋਂ ਪਹਿਲਾਂ ਹਮਲਾ ਕਰਨ ਵਾਲੇ ...

ਪੂਰੀ ਖ਼ਬਰ »

ਮੇਲੇ ਦੌਰਾਨ ਫੋਟੋ ਖਿੱਚਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਚੱਲੀਆਂ ਇੱਟਾਂ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਗੁਰਸੰਤ ਨਗਰ 'ਚ ਹੋਏ ਵਿਵਾਦ ਦੌਰਾਨ ਇਕ ਧਿਰ ਦੇ ਕੁਝ ਵਿਅਕਤੀਆਂ ਨੇ ਇਲਾਕੇ 'ਚ ਇੱਟਾਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ | ਮੌਕੇ 'ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ 1 ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ | ਬਾਕੀ ਹਮਲਾਵਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX