ਤਾਜਾ ਖ਼ਬਰਾਂ


ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  14 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  24 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  42 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  55 minutes ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 minute ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਲੰਘੇ ਦਿਨ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਰਿਪੋਰਟ ਮੰਗੀ ਹੈ...
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 2 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਜਲੰਧਰ

ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਦੇ ਗਈ ਪੰਜਾਬ ਯੂਥ ਕਾਂਗਰਸ ਦੀ ਮੈਰਾਥਨ ਦੌੜ

ਜਲੰਧਰ, 22 ਜੂਨ (ਜਤਿੰਦਰ ਸਾਬੀ)-ਪੰਜਾਬ ਯੂਥ ਕਾਂਗਰਸ ਵਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਇਰਾਦੇ ਨਾਲ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਈ ਗਈ ਮੈਰਾਥਨ ਦੌੜ ਲਈ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਨੌਜਵਾਨਾਂ 'ਚ ਭਾਰੀ ਉਤਸ਼ਾਹ ...

ਪੂਰੀ ਖ਼ਬਰ »

200 ਨਵੇਂ ਸਫ਼ਾਈ ਸੇਵਕਾਂ ਦੀ ਭਰਤੀ ਕਰੇਗਾ ਨਿਗਮ

ਜਲੰਧਰ, 22 ਜੂਨ (ਸ਼ਿਵ ਸ਼ਰਮਾ)-ਵਾਰਡਾਂ 'ਚ ਸਫ਼ਾਈ ਸੇਵਕਾਂ ਦੀ ਕਮੀ ਨੂੰ ਦੂਰ ਕਰਨ ਲਈ ਨਿਗਮ ਪ੍ਰਸ਼ਾਸਨ ਜਲਦੀ ਹੀ 200 ਨਵੇਂ ਸਫ਼ਾਈ ਸੇਵਕ ਭਰਤੀ ਕਰਨ ਜਾ ਰਿਹਾ ਹੈ ਤੇ ਇਸ ਲਈ 25 ਜੂਨ ਨੂੰ ਨਿਗਮ ਹਾਊਸ ਦੀ ਹੋਣ ਵਾਲੀ ਹਾਊਸ ਦੀ ਮੀਟਿੰਗ ਲਈ ਜਾਰੀ ਏਜੰਡੇ 'ਚ ਇਸ ਬਾਰੇ 66 ਨੰਬਰ ...

ਪੂਰੀ ਖ਼ਬਰ »

ਦੁੱਧ ਵਾਲੇ ਟੈਂਪੂ ਅਤੇ ਮੋਟਰਸਾਈਕਲ ਟੱਕਰ 'ਚ ਇਕ ਜ਼ਖਮੀ

ਜਮਸ਼ੇਰਖਾਸ, 22 ਜੂਨ (ਰਾਜ ਕਪੂਰ)-ਡੇਅਰੀ ਕੰਪਲੈਕਸ ਜਮਸ਼ੇਰ ਖਾਸ ਵਿਖੇ ਡੇਅਰੀਆਂ ਤੋਂ ਜਲੰਧਰ ਨੂੰ ਦੁੱਧ ਲੈ ਕੇ ਜਾ ਰਹੇ ਟੈਂਪੂ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਫੱਟੜ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪ੍ਰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਨਾਜਾਇਜ਼ ਇਮਾਰਤਾਂ ਨੂੰ ਨੋਟਿਸ ਜਾਰੀ ਕਰੇਗਾ ਨਿਗਮ

ਜਲੰਧਰ, 22 ਜੂਨ (ਸ਼ਿਵ)-15 ਦਿਨ 'ਚ ਨਾਜਾਇਜ਼ ਉਸਾਰੀਆਂ ਬਾਰੇ ਕਾਰਵਾਈ ਕਰਨ ਦਾ ਅਲਟੀਮੇਟਮ ਮਿਲਣ ਤੋਂ ਬਾਅਦ ਐਕਸ਼ਨ 'ਚ ਆਉਂਦੇ ਹੋਏ ਮੇਅਰ ਜਗਦੀਸ਼ ਰਾਜਾ ਨੇ ਵੀ ਨਾਜਾਇਜ਼ ਇਮਾਰਤਾਂ ਨੂੰ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ | ਮੇਅਰ ਨੇ ਕਿਹਾ ਹੈ ਕਿ ਰੈਗੂਲਰ ਹੋਣ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਗਵਾ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਗੋਪਾਲ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਿਖ਼ਲਾਫ਼ ਅਗਵਾ ਦਾ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਮੁਖੀ ਮਨਮੋਹਨ ਸਿੰਘ ਨੇ ਜਾਣਕਾਰੀ ਦਿੱਤੀ ਕਿ ...

ਪੂਰੀ ਖ਼ਬਰ »

ਗੁਰਦੇ ਦੀ ਪੱਥਰੀ ਤੋਂ ਬਚਣ ਲਈ ਘੱਟੋ-ਘੱਟ ਡੇਢ ਲੀਟਰ ਪਾਣੀ ਰੋਜ਼ਾਨਾ ਪੀਓ-ਡਾ: ਗਰੋਵਰ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਗੁਰਦੇ ਦੀ ਪੱਥਰੀ ਤੋਂ ਬਚਣ ਲਈ ਘੱਟੋ-ਘੱਟ ਡੇਢ ਲੀਟਰ ਪਾਣੀ ਰੋਜ਼ਾਨਾ ਪੀਣਾ ਚਾਹੀਦਾ ਹੈ | ਜਨਰਲ ਪ੍ਰੈਕਟਿਸ ਕਰਨ ਵਾਲੇ ਡਾਕਟਰਾਂ ਦੀ ਇਕ ਮੀਟਿੰਗ 'ਚ ਇਹ ਜਾਣਕਾਰੀ ਲਿੰਕ ਰੋਡ 'ਤੇ ਚੱਲ ਰਹੇ ਨਿਊ ਰੂਬੀ ਹਸਪਤਾਲ ਦੇ ਗੁਰਦੇ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 28 ਨੂੰ ਜਲੰਧਰ 'ਚ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਦਾ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਗਾਮ 28 ਜੂਨ ਨੂੰ ਜਲੰਧਰ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਜਲੰਧਰ ਦੇ ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਸਮਾਗਮ ਦੌਰਾਨ ਕੀਤੇ ਜਾਣ ...

ਪੂਰੀ ਖ਼ਬਰ »

ਪੈਰਾਮਿਡ ਕਾਲਜ 'ਚ ਨੈਨੀ ਕੋਰਸ ਦਾ ਉਦਘਾਟਨ

ਫਗਵਾੜਾ, 22 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਜਲੰਧਰ ਹਾਈਵੇ 'ਤੇ ਸਥਿਤ ਪੈਰਾਮਿਡ ਇੰਟਰਨੈਸ਼ਨਲ ਕਾਲਜ ਵਿਖੇ ਨੈਨੀ ਕੋਰਸ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਕਾਲਜ ਆਫ਼ ਨਿਊ ਕੈਲੀਡੋਨੀਆ ਕੈਨੇਡਾ ਦੇ ਪ੍ਰਧਾਨ ਹੈਨਰੀ ਰਾਈਸਰ, ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ...

ਪੂਰੀ ਖ਼ਬਰ »

ਪ੍ਰਬੰਧਕ ਕਮੇਟੀ 'ਤੇ ਲਾਏ ਦੋਸ਼ਾਂ ਨੂੰ ਦੁਹਰਾਇਆ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਦਾ ਮਸਲਾ ਦਿਨੋ ਦਿਨ ਗੰਭੀਰ ਰੂਪ ਅਖਤਿਆਰ ਕਰਦਾ ਜਾ ਰਿਹਾ ਹੈ | ਇਸ ਮਸਲੇ ਸਬੰਧੀ ਇਸਤਰੀ ਸਤਿਸੰਗ ਸਭਾ ਦੀ ਇਕ ਮੀਟਿੰਗ ਹੋਈ, ਜਿਸ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਹੋਣਹਾਰ ਵਿਦਿਆਰਥੀਆਂ ਨੂੰ ਦੇਵੇਗਾ ਇਕ ਕਰੋੜ ਦੇ ਵਜ਼ੀਫ਼ੇ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਦਸਵੀਂ ਤੇ ਬਾਰ੍ਹਵੀਂ ਤੋਂ ਬਾਅਦ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਇੱਛੁਕ ਵਿਦਿਆਰਥੀਆਂ ਲਈ ਉੱਤਰੀ ਭਾਰਤ ਦੀ ਸਿੱਖਿਆ ਦੇ ਖੇਤਰ 'ਚ ਮੋਹਰੀ ਸੰਸਥਾ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ ਵਲੋਂ ਹੋਣਹਾਰ ਵਿਦਿਆਰਥੀਆਂ ਲਈ ਹਰ ...

ਪੂਰੀ ਖ਼ਬਰ »

ਐਚ. ਐਮ. ਵੀ. ਦੀਆਂ 42 ਵਿਦਿਆਰਥਣਾਂ ਵਲੋਂ ਯੂਨੀਵਰਸਿਟੀ 'ਚੋਂ ਪੁਜ਼ੀਸ਼ਨਾਂ ਹਾਸਲ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾ ਵਿਦਿਆਲਿਆ ਦੀਆਂ 42 ਵਿਦਿਆਰਥਣਾਂ ਨੇ ਬੀ. ਕਾਮ ਆਨਰਜ਼ ਸਮੈਸਟਰ-5 ਦੇ ਪ੍ਰੀਖਿਆ ਨਤੀਜਿਆਂ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਮੈਰਿਟ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕੰਵਰਪ੍ਰੀਤ, ...

ਪੂਰੀ ਖ਼ਬਰ »

ਇਸਾਈ ਧਾਰਮਿਕ ਆਗੂ ਨੂੰ ਸੁਰੱਖਿਆ ਦੀ ਕੀਤੀ ਮੰਗ

ਜਲੰਧਰ, 22 ਜੂਨ (ਮੇਜਰ ਸਿੰਘ)-ਜਲੰਧਰ ਦੇ ਇਸਾਈ ਧਾਰਮਿਕ ਆਗੂ ਨੂੰ ਧਮਕੀ ਭਰਿਆ ਭੱਦੀ ਸ਼ਬਦਾਵਲੀ ਵਾਲਾ ਪੱਤਰ ਲਿਖੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਈਸਾਈ ਭਾਈਚਾਰੇ ਦੇ ਧਾਰਮਿਕ ਆਗੂ ਡਾ: ਫਰੈਂਕੋ ਮੁਲਾਕਲ ਨੂੰ ਸੁਰੱਖਿਆ ...

ਪੂਰੀ ਖ਼ਬਰ »

ਚੋਰੀ ਦੇ ਸਕੂਟਰ, ਮੋਬਾਈਲ ਤੇ ਲੈਪਟਾਪ ਨਾਲ ਚੋਰ ਟੰੁਡਾ ਕਾਬੂ

ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਕੀ ਵਲੋਂ ਚੋਰੀ ਦਾ ਆਦੀ ਸੋਨੂੰ ਉਰਫ਼ ਟੰੁਡਾ ਇਕ ਵਾਰ ਫਿਰ ਚੋਰੀ ਦੇ ਸਕੂਟਰ, ਮੋਬਾਈਲ ਤੇ ਐਕਟਿਵਾ ਦੇ ਨਾਲ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਫੋਕਲ ਪੁਆਇੰਟ ਚੌਕੀ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਕੱਲ੍ਹ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ 29 ਜੂਨ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਛੱਤਰ ਛਾਇਆ ਤੇ ਪੰਜ ...

ਪੂਰੀ ਖ਼ਬਰ »

ਦਾਤਰ ਨਾਲ ਔਰਤ ਨੂੰ ਡਰਾ ਕੇ ਤਿੰਨ ਲੁਟੇਰਿਆਂ ਨੇ 17 ਹਾਜ਼ਰ ਲੁੱਟੇ

ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਅਸ਼ੋਕ ਵਿਹਾਰ 'ਚ ਬੀਤੀ ਦੁਪਹਿਰ ਇਕ ਮਹਿਲਾ ਨੂੰ ਦਾਤਰ ਦੀ ਨੋਕ 'ਤੇ ਡਰਾਉਂਦੇ-ਧਮਕਾਉਂਦੇ ਤਿੰਨ ਲੁਟੇਰੇ ਅਲਮਾਰੀ 'ਚ ਪਏ 17000 ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ 1 ਦੇ ...

ਪੂਰੀ ਖ਼ਬਰ »

26 ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

ਜਲੰਧਰ, 22 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਰਾਜ ਭਰ 'ਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਦਿੱਤੇ ਜਾ ਰਹੇ ਧਰਨਿਆਂ ਦੇ ਸਬੰਧ 'ਚ ਜਲੰਧਰ 'ਚ ਵੀ ਧਰਨਾ ਦਿੱਤਾ ਜਾ ਰਿਹਾ ਹੈ ਤੇ ਇਸ ਦੀਆਂ ਤਿਆਰੀਆਂ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ...

ਪੂਰੀ ਖ਼ਬਰ »

ਐਲ. ਪੀ. ਯੂ. 'ਚ ਰਾਸ਼ਟਰੀ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵਿਦਿਆਰਥੀ ਨੂੰ 'ਬੀ ਦ ਚੇਂਜ, ਬੀ. ਐਨ. ਆਰਗਨ ਡੋਨਰ' ਪੋ੍ਰਗਰਾਮ ਦੇ ਤਹਿਤ ਰਿਜਨਲ ਆਰਗਨ ਐਾਡ ਟਿਸ਼ੂ ਟਰਾਂਸਪਲਾਂਟ ਆਰਗੇਨਾਈਜ਼ੇਸ਼ਨ ਚੰਡੀਗੜ੍ਹ ਦੀ ਟੀਮ ਨੇ ਜਾਗਰੂਕਤਾ ਕੈਂਪ ਲਗਾਇਆ | ਕੈਂਪ 'ਚ ਸੈਂਕੜੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਹਿੱਸਾ ਲਿਆ | ਕੈਂਪ 'ਚ 52 ਉਤਸ਼ਾਹਿਤ ਵਿਦਿਆਰਥੀਆਂ ਨੇ ਮੌਕੇ 'ਤੇ ਅੰਗ ਦਾਨ ਕਰਨ ਲਈ ਸਹੁੰ ਚੁੱਕੀ | ਸਵੈ-ਸੇਵੀ ਵਿਦਿਆਰਥੀਆਂ ਨੇ ਆਲੇ-ਦੁਆਲੇ ਦੇ ਖੇਤਰਾਂ 'ਚ ਇਸ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਵੀ ਭਰੋਸਾ ਦਿੱਤਾ | ਵਰਤਮਾਨ ਸਮੇਂ 'ਚ ਜ਼ਿੰਦਗੀ ਜਿਉਣ ਦੇ ਤਰੀਕੇ ਬਦਲਣ ਨਾਲ ਪੈਦਾ ਹੋ ਰਹੀਆਂ ਵੱਖ-ਵੱਖ ਬਿਮਾਰੀਆਂ ਨੂੰ ਦੇਖਦਿਆਂ ਅੰਗਾਂ ਦੀ ਮੰਗ ਤੇ ਪੂਰਤੀ 'ਚ ਫ਼ਰਕ ਦਿਨ-ਪ੍ਰਤੀਦਿਨ ਵਧਦਾ ਜਾ ਰਿਹਾ ਹੈ | ਇਸ ਫ਼ਰਕ ਨੂੰ ਘਟਾਉਣ ਲਈ ਜਾਗਰੂਕਤਾ ਮੁਹਿੰਮ ਸਮੇਂ ਦੀ ਮੁੱਖ ਮੰਗ ਹੈ, ਜਿਸ ਲਈ ਅੰਗ ਦਾਨ ਕਰਨ ਪ੍ਰਤੀ ਵਚਨਬੱਧਤਾ ਉਠਾਉਣ ਤੇ ਆਪਣੇ ਨਿਰਣੇ ਬਾਰੇ ਆਪਣੇ ਪਰਿਵਾਰ ਵਾਲਿਆਂ ਨੂੰ ਚੰਗੀ ਤਰ੍ਹਾਂ ਜਾਣਕਾਰੀ ਦੇਣ ਨਾਲ ਹਜ਼ਾਰਾਂ ਲੋਕ ਮਰਨ ਤੋਂ ਬੱਚ ਸਕਣਗੇ | ਐਲ. ਪੀ. ਯੂ. ਦੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਚੰਡੀਗੜ੍ਹ ਤੋਂ ਆਈ ਪੀ. ਜੀ. ਆਈ. ਟੀਮ ਦੇ ਨੋਡਲ ਅਫ਼ਸਰ ਡਾ: ਵਿਪਿਨ ਕੌਸ਼ਲ ਨੇ ਕਿਹਾ ਕਿ ਅੰਗ ਦਾਨ ਕਰਨਾ ਇਕ ਸਮਾਜਿਕ ਜ਼ਿੰਮੇਵਾਰੀ ਹੈ ਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਅੰਗ ਦਾਨ ਕਰਨ ਦੇ ਇਸ ਰਾਸ਼ਟਰੀ ਪੋ੍ਰਗਰਾਮ ਨੂੰ ਸਫ਼ਲ ਬਣਾਉਣਾ ਚਾਹੀਦਾ ਹੈ | ਐਲ. ਪੀ. ਯੂ. ਨੇ ਇਹ ਪੋ੍ਰਗਰਾਮ ਕਰਵਾਕੇ ਇਸ ਪ੍ਰਤੀ ਨਾ ਸਿਰਫ਼ ਇਕ ਵਧੀਆ ਕੋਸ਼ਿਸ਼ ਕੀਤੀ ਹੈ ਸਗੋਂ ਹੋਰ ਸੰਸਥਾਵਾਂ ਲਈ ਵੀ ਉਦਾਹਰਣ ਪੈਦਾ ਕੀਤੀ ਹੈ | ਡੀਨ ਡਾ: ਸੌਰਭ ਲਖਨਪਾਲ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਸਟੂਡੈਂਟ ਵੈੱਲਫੇਅਰ ਵਿੰਗ ਦੀ ਵਿਚਾਰਧਾਰਾ ਵੀ ਵਿਦਿਆਰਥੀਆਂ 'ਚ ਮਾਨਵਤਾ ਦੀ ਭਾਵਨਾ ਨੂੰ ਪ੍ਰੋਤਸਾਹਿਤ ਕਰਨਾ ਹੀ ਹੈ | ਕਿਸੇ ਦੇ ਜੀਵਨ ਨੂੰ ਬਚਾਉਣ ਵਿਚ ਸਹਾਇਕ ਬਣਨਾ ਸਭ ਤੋਂ ਵੱਡੀ ਮਾਨਵਤਾ ਹੈ |


ਖ਼ਬਰ ਸ਼ੇਅਰ ਕਰੋ

25 ਤੋਂ 27 ਜੂਨ ਤੱਕ ਬੰਦ ਰਹਿਣਗੇ ਬਾਜ਼ਾਰ

ਜਲੰਧਰ, 22 ਜੂਨ (ਸ਼ਿਵ)-ਸ਼ਾਪ ਕੀਪਰ ਐਸੋਸੀਏਸ਼ਨ ਬਾਜ਼ਾਰ ਸ਼ੇਖ਼ਾਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਕੀਵੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਹੋਣ ਕਰਕੇ 25 ਤੋਂ 27 ਜੂਨ ਤੱਕ ਬਾਜ਼ਾਰ ਸਮੇਤ ਗੁਰੂ ਬਾਜ਼ਾਰ, ਗੁਰਦੁਆਰਾ ਰੋਡ ਮੁਕੰਮਲ ਤੌਰ 'ਤੇ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਦੌਰਾ, ਫਿਲਹਾਲ ਮਿੱਟੀ ਚੁੱਕਣ 'ਤੇ ਲਗਾਈ ਰੋਕ

ਮਾਮਲਾ ਪਿੰਡ ਨੌਲੀ ਦੇ ਖੇਤਾਂ 'ਚੋਂ ਨਾਜਾਇਜ਼ ਮਿੱਟੀ ਚੁੱਕਣ ਦਾ ਚੁਗਿੱਟੀ/ਜੰਡੂ ਸਿੰਘ, 22 ਜੂਨ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਨੌਲੀ ਦੇ ਖੇਤਾਂ 'ਚੋਂ ਨਾਜਾਇਜ਼ ਤੌਰ 'ਤੇ ਮਿੱਟੀ ਚੁੱਕਣ ਵਾਲਿਆਂ ਿਖ਼ਲਾਫ ਕਾਰਵਾਈ ਕਰਨ ਹਿੱਤ ਪਿੰਡ ਦੇ ਵਸਨੀਕਾਂ ...

ਪੂਰੀ ਖ਼ਬਰ »

ਵਿਧਾਇਕ ਰਿੰਕੂ ਦੇ ਘਰ ਨੇੜੇ 2 ਗੁੱਟਾਂ 'ਚ ਹੋਈ ਪੱਥਰਬਾਜ਼ੀ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੇ ਖੇਤਰ 'ਚ ਪੈਂਦੇ ਸ਼ਿਵਾ ਜੀ ਨਗਰ 'ਚ ਵਿਧਾਇਕ ਸੁਸ਼ੀਲ ਰਿੰਕੂ ਦੇ ਘਰ ਦੇ ਨੇੜੇ ਅੱਜ ਰਾਤ ਕਰੀਬ 9 ਵਜੇ ਕੁਝ ਵਿਅਕਤੀਆਂ ਨੇ ਇਕ ਘਰ 'ਤੇ ਹਮਲਾ ਬੋਲ ਦਿੱਤਾ ਤੇ ਇਕ ਧਿਰ ਨੇ ਦੂਸਰੀ 'ਤੇ ਪੱਥਰਬਾਜ਼ੀ ਕਰਨੀ ਸ਼ੁਰੂ ...

ਪੂਰੀ ਖ਼ਬਰ »

ਪਤੀ ਨਾਲ ਸਕੂਟਰ 'ਤੇ ਜਾ ਰਹੀ ਔਰਤ ਦੀ ਸੋਨੇ ਦੀ ਚੇਨੀ ਲੁੱਟੀ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਜਿਮਖਾਨਾ ਦੇ ਸਾਹਮਣੇ ਆਪਣੇ ਪਤੀ ਦੇ ਨਾਲ ਸਕੂਟਰ 'ਤੇ ਜਾ ਰਹੀ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੇਨੀ 2 ਮੋਟਰਸਾਈਕਲ ਸਵਾਰ ਲੁੱਟ ਕੇ ਫਰਾਰ ਹੋ ਗਏ | ਪੀੜਤ ਔਰਤ ਦੇ ਪਤੀ ਪ੍ਰਦੀਪ ਅਰੋੜਾ ਵਾਸੀ ਮੁਹੱਲਾ ਗੋਬਿੰਦਗੜ੍ਹ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਜਲੰਧਰ, 22 ਜੂਨ (ਸ਼ਿਵ)-ਰੂਪਨਗਰ 'ਚ ਆਪ ਪਾਰਟੀ ਦੇ ਵਿਧਾਇਕ 'ਤੇ ਹੋਏ ਹਮਲੇ ਤੋਂ ਨਾਰਾਜ਼ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਪ੍ਰਧਾਨ ਡਾ: ਰਾਜ ਕੁਮਾਰ ਮਾਲੀ ਦੀ ਪ੍ਰਧਾਨਗੀ 'ਚ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਜਾਹਰ ਕੀਤਾ | ਇਸ ਤੋਂ ਪਹਿਲਾਂ ਹਮਲਾ ਕਰਨ ਵਾਲੇ ...

ਪੂਰੀ ਖ਼ਬਰ »

ਮੇਲੇ ਦੌਰਾਨ ਫੋਟੋ ਖਿੱਚਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਚੱਲੀਆਂ ਇੱਟਾਂ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਗੁਰਸੰਤ ਨਗਰ 'ਚ ਹੋਏ ਵਿਵਾਦ ਦੌਰਾਨ ਇਕ ਧਿਰ ਦੇ ਕੁਝ ਵਿਅਕਤੀਆਂ ਨੇ ਇਲਾਕੇ 'ਚ ਇੱਟਾਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ | ਮੌਕੇ 'ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ 1 ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ | ਬਾਕੀ ਹਮਲਾਵਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX