ਜਲੰਧਰ, 22 ਜੂਨ (ਜਤਿੰਦਰ ਸਾਬੀ)-ਪੰਜਾਬ ਯੂਥ ਕਾਂਗਰਸ ਵਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਇਰਾਦੇ ਨਾਲ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਈ ਗਈ ਮੈਰਾਥਨ ਦੌੜ ਲਈ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਨੌਜਵਾਨਾਂ 'ਚ ਭਾਰੀ ਉਤਸ਼ਾਹ ...
ਜਲੰਧਰ, 22 ਜੂਨ (ਸ਼ਿਵ ਸ਼ਰਮਾ)-ਵਾਰਡਾਂ 'ਚ ਸਫ਼ਾਈ ਸੇਵਕਾਂ ਦੀ ਕਮੀ ਨੂੰ ਦੂਰ ਕਰਨ ਲਈ ਨਿਗਮ ਪ੍ਰਸ਼ਾਸਨ ਜਲਦੀ ਹੀ 200 ਨਵੇਂ ਸਫ਼ਾਈ ਸੇਵਕ ਭਰਤੀ ਕਰਨ ਜਾ ਰਿਹਾ ਹੈ ਤੇ ਇਸ ਲਈ 25 ਜੂਨ ਨੂੰ ਨਿਗਮ ਹਾਊਸ ਦੀ ਹੋਣ ਵਾਲੀ ਹਾਊਸ ਦੀ ਮੀਟਿੰਗ ਲਈ ਜਾਰੀ ਏਜੰਡੇ 'ਚ ਇਸ ਬਾਰੇ 66 ਨੰਬਰ ...
ਜਮਸ਼ੇਰਖਾਸ, 22 ਜੂਨ (ਰਾਜ ਕਪੂਰ)-ਡੇਅਰੀ ਕੰਪਲੈਕਸ ਜਮਸ਼ੇਰ ਖਾਸ ਵਿਖੇ ਡੇਅਰੀਆਂ ਤੋਂ ਜਲੰਧਰ ਨੂੰ ਦੁੱਧ ਲੈ ਕੇ ਜਾ ਰਹੇ ਟੈਂਪੂ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਫੱਟੜ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪ੍ਰਦੀਪ ਸਿੰਘ ਪੁੱਤਰ ...
ਜਲੰਧਰ, 22 ਜੂਨ (ਸ਼ਿਵ)-15 ਦਿਨ 'ਚ ਨਾਜਾਇਜ਼ ਉਸਾਰੀਆਂ ਬਾਰੇ ਕਾਰਵਾਈ ਕਰਨ ਦਾ ਅਲਟੀਮੇਟਮ ਮਿਲਣ ਤੋਂ ਬਾਅਦ ਐਕਸ਼ਨ 'ਚ ਆਉਂਦੇ ਹੋਏ ਮੇਅਰ ਜਗਦੀਸ਼ ਰਾਜਾ ਨੇ ਵੀ ਨਾਜਾਇਜ਼ ਇਮਾਰਤਾਂ ਨੂੰ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ | ਮੇਅਰ ਨੇ ਕਿਹਾ ਹੈ ਕਿ ਰੈਗੂਲਰ ਹੋਣ ...
ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਗੋਪਾਲ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਿਖ਼ਲਾਫ਼ ਅਗਵਾ ਦਾ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਮੁਖੀ ਮਨਮੋਹਨ ਸਿੰਘ ਨੇ ਜਾਣਕਾਰੀ ਦਿੱਤੀ ਕਿ ...
ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਗੁਰਦੇ ਦੀ ਪੱਥਰੀ ਤੋਂ ਬਚਣ ਲਈ ਘੱਟੋ-ਘੱਟ ਡੇਢ ਲੀਟਰ ਪਾਣੀ ਰੋਜ਼ਾਨਾ ਪੀਣਾ ਚਾਹੀਦਾ ਹੈ | ਜਨਰਲ ਪ੍ਰੈਕਟਿਸ ਕਰਨ ਵਾਲੇ ਡਾਕਟਰਾਂ ਦੀ ਇਕ ਮੀਟਿੰਗ 'ਚ ਇਹ ਜਾਣਕਾਰੀ ਲਿੰਕ ਰੋਡ 'ਤੇ ਚੱਲ ਰਹੇ ਨਿਊ ਰੂਬੀ ਹਸਪਤਾਲ ਦੇ ਗੁਰਦੇ ਤੇ ...
ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਦਾ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਗਾਮ 28 ਜੂਨ ਨੂੰ ਜਲੰਧਰ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਜਲੰਧਰ ਦੇ ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਸਮਾਗਮ ਦੌਰਾਨ ਕੀਤੇ ਜਾਣ ...
ਫਗਵਾੜਾ, 22 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਜਲੰਧਰ ਹਾਈਵੇ 'ਤੇ ਸਥਿਤ ਪੈਰਾਮਿਡ ਇੰਟਰਨੈਸ਼ਨਲ ਕਾਲਜ ਵਿਖੇ ਨੈਨੀ ਕੋਰਸ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਕਾਲਜ ਆਫ਼ ਨਿਊ ਕੈਲੀਡੋਨੀਆ ਕੈਨੇਡਾ ਦੇ ਪ੍ਰਧਾਨ ਹੈਨਰੀ ਰਾਈਸਰ, ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ...
ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਦਾ ਮਸਲਾ ਦਿਨੋ ਦਿਨ ਗੰਭੀਰ ਰੂਪ ਅਖਤਿਆਰ ਕਰਦਾ ਜਾ ਰਿਹਾ ਹੈ | ਇਸ ਮਸਲੇ ਸਬੰਧੀ ਇਸਤਰੀ ਸਤਿਸੰਗ ਸਭਾ ਦੀ ਇਕ ਮੀਟਿੰਗ ਹੋਈ, ਜਿਸ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ...
ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਦਸਵੀਂ ਤੇ ਬਾਰ੍ਹਵੀਂ ਤੋਂ ਬਾਅਦ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਇੱਛੁਕ ਵਿਦਿਆਰਥੀਆਂ ਲਈ ਉੱਤਰੀ ਭਾਰਤ ਦੀ ਸਿੱਖਿਆ ਦੇ ਖੇਤਰ 'ਚ ਮੋਹਰੀ ਸੰਸਥਾ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ ਵਲੋਂ ਹੋਣਹਾਰ ਵਿਦਿਆਰਥੀਆਂ ਲਈ ਹਰ ...
ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾ ਵਿਦਿਆਲਿਆ ਦੀਆਂ 42 ਵਿਦਿਆਰਥਣਾਂ ਨੇ ਬੀ. ਕਾਮ ਆਨਰਜ਼ ਸਮੈਸਟਰ-5 ਦੇ ਪ੍ਰੀਖਿਆ ਨਤੀਜਿਆਂ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਮੈਰਿਟ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕੰਵਰਪ੍ਰੀਤ, ...
ਜਲੰਧਰ, 22 ਜੂਨ (ਮੇਜਰ ਸਿੰਘ)-ਜਲੰਧਰ ਦੇ ਇਸਾਈ ਧਾਰਮਿਕ ਆਗੂ ਨੂੰ ਧਮਕੀ ਭਰਿਆ ਭੱਦੀ ਸ਼ਬਦਾਵਲੀ ਵਾਲਾ ਪੱਤਰ ਲਿਖੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਈਸਾਈ ਭਾਈਚਾਰੇ ਦੇ ਧਾਰਮਿਕ ਆਗੂ ਡਾ: ਫਰੈਂਕੋ ਮੁਲਾਕਲ ਨੂੰ ਸੁਰੱਖਿਆ ...
ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਕੀ ਵਲੋਂ ਚੋਰੀ ਦਾ ਆਦੀ ਸੋਨੂੰ ਉਰਫ਼ ਟੰੁਡਾ ਇਕ ਵਾਰ ਫਿਰ ਚੋਰੀ ਦੇ ਸਕੂਟਰ, ਮੋਬਾਈਲ ਤੇ ਐਕਟਿਵਾ ਦੇ ਨਾਲ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਫੋਕਲ ਪੁਆਇੰਟ ਚੌਕੀ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ...
ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ 29 ਜੂਨ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਛੱਤਰ ਛਾਇਆ ਤੇ ਪੰਜ ...
ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਅਸ਼ੋਕ ਵਿਹਾਰ 'ਚ ਬੀਤੀ ਦੁਪਹਿਰ ਇਕ ਮਹਿਲਾ ਨੂੰ ਦਾਤਰ ਦੀ ਨੋਕ 'ਤੇ ਡਰਾਉਂਦੇ-ਧਮਕਾਉਂਦੇ ਤਿੰਨ ਲੁਟੇਰੇ ਅਲਮਾਰੀ 'ਚ ਪਏ 17000 ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ 1 ਦੇ ...
ਜਲੰਧਰ, 22 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਰਾਜ ਭਰ 'ਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਦਿੱਤੇ ਜਾ ਰਹੇ ਧਰਨਿਆਂ ਦੇ ਸਬੰਧ 'ਚ ਜਲੰਧਰ 'ਚ ਵੀ ਧਰਨਾ ਦਿੱਤਾ ਜਾ ਰਿਹਾ ਹੈ ਤੇ ਇਸ ਦੀਆਂ ਤਿਆਰੀਆਂ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਕੋਰ ਕਮੇਟੀ ਦੀ ਮੈਂਬਰ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਧਰਨਾ ਕਾਂਗਰਸ ਸਰਕਾਰ ਿਖ਼ਲਾਫ਼ ਤੇਲ ਦੀਆਂ ਕੀਮਤਾਂ 'ਤੇ ਲਗਾਏ ਗਏ ਵੈਟ ਨੂੰ ਘਟਾਉਣ ਲਈ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਡੀਜ਼ਲ ਤੇ ਪੈਟਰੋਲ 'ਤੇ ਲੱਗ ਰਿਹਾ ਟੈਕਸ ਘਟਾ ਲਵੇ ਤਾਂ ਕਿਸਾਨਾਂ ਤੇ ਆਮ ਲੋਕਾਂ 'ਤੇ ਪਿਆ ਵਾਧੂ ਆਰਥਿਕ ਬੋਝ ਘੱਟ ਸਕਦਾ ਹੈ | ਬੀਬੀ ਜਗੀਰ ਕੌਰ ਨੇ ਕਿਹਾ ਕਿ ਸੂਬਾ ਸਰਕਾਰ 'ਤੇ ਦਬਾਅ ਬਣਾਉਣ ਲਈ ਪਾਰਟੀ ਵਲੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਧਰਨੇ ਨੂੰ ਕਾਮਯਾਬ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਲੋਕਾਂ 'ਚ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਭਾਰੀ ਗੁੱਸਾ ਤੇ ਰੋਸ ਹੈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਲਕਾ ਆਦਮਪੁਰ ਦੇ ਵਿਧਾਇਕ ਸ੍ਰੀ ਪਵਨ ਟੀਨੂੰ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ | ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਭਰੋਸਾ ਦਿੱਤਾ ਕਿ ਧਰਨੇ ਨੂੰ ਕਾਮਯਾਬ ਕਰਨ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਸ ਮੌਕੇ ਨਕੋਦਰ ਹਲਕੇ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ, ਨਾਇਬ ਸਿੰਘ ਕੋਹਾੜ (ਸ਼ਾਹਕੋਟ), ਗੁਰਪ੍ਰਤਾਪ ਸਿੰਘ ਪਨੂੰ, ਬੀਬੀ ਪ੍ਰਮਿੰਦਰ ਕੌਰ ਪਨੂੰ ਪ੍ਰਧਾਨ ਇਸਤਰੀ ਅਕਾਲੀ ਦਲ ਜਲੰਧਰ ਸ਼ਹਿਰੀ, ਬੀਬੀ ਹਰਜੀਤ ਕੌਰ ਤਲਵੰਡੀ, ਗੁਰਦੀਪ ਸਿੰਘ, ਅਯੂਬ ਖਾਨ, ਆਲਮ ਮੱਕੜ, ਇਕਬਾਲ ਸਿੰਘ ਢੀਂਡਸਾ, ਚਰਨਜੀਤ ਸਿੰਘ ਮੱਕੜ, ਸੁਰਜੀਤ ਸਿੰਘ ਚੀਮਾ, ਅਮਰਪ੍ਰਤੀ ਸਿੰਘ ਮੌਾਟੀ, ਮਨਪ੍ਰੀਤ ਸਿੰਘ ਲਵਲੀ, ਦਵਿੰਦਰ ਪਾਲ ਸਿੰਘ, ਹਰਵਿੰਦਰ ਸਿੰਘ ਰਾਵੀ, ਗਗਨਦੀਪ ਸਿੰਘ ਗੱਗੀ ਅਤੇ ਐਚ. ਐਸ. ਵਾਲੀਆ ਸਮੇਤ ਹੋਰਨਾਂ ਸੀਨੀਅਰ ਆਗੂਆਂ ਨੇ ਵੀ ਧਰਨੇ ਨੂੰ ਕਾਮਯਾਬ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਵੱਧ ਤੋ ਵੱਧ ਵਰਕਰਾਂ ਨਾਲ ਧਰਨੇ 'ਚ ਸ਼ਾਮਿਲ ਹੋਣਗੇ |
ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵਿਦਿਆਰਥੀ ਨੂੰ 'ਬੀ ਦ ਚੇਂਜ, ਬੀ. ਐਨ. ਆਰਗਨ ਡੋਨਰ' ਪੋ੍ਰਗਰਾਮ ਦੇ ਤਹਿਤ ਰਿਜਨਲ ਆਰਗਨ ਐਾਡ ਟਿਸ਼ੂ ਟਰਾਂਸਪਲਾਂਟ ਆਰਗੇਨਾਈਜ਼ੇਸ਼ਨ ਚੰਡੀਗੜ੍ਹ ਦੀ ਟੀਮ ਨੇ ਜਾਗਰੂਕਤਾ ਕੈਂਪ ਲਗਾਇਆ | ...
ਜਲੰਧਰ, 22 ਜੂਨ (ਸ਼ਿਵ)-ਸ਼ਾਪ ਕੀਪਰ ਐਸੋਸੀਏਸ਼ਨ ਬਾਜ਼ਾਰ ਸ਼ੇਖ਼ਾਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਕੀਵੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਹੋਣ ਕਰਕੇ 25 ਤੋਂ 27 ਜੂਨ ਤੱਕ ਬਾਜ਼ਾਰ ਸਮੇਤ ਗੁਰੂ ਬਾਜ਼ਾਰ, ਗੁਰਦੁਆਰਾ ਰੋਡ ਮੁਕੰਮਲ ਤੌਰ 'ਤੇ ...
ਮਾਮਲਾ ਪਿੰਡ ਨੌਲੀ ਦੇ ਖੇਤਾਂ 'ਚੋਂ ਨਾਜਾਇਜ਼ ਮਿੱਟੀ ਚੁੱਕਣ ਦਾ ਚੁਗਿੱਟੀ/ਜੰਡੂ ਸਿੰਘ, 22 ਜੂਨ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਨੌਲੀ ਦੇ ਖੇਤਾਂ 'ਚੋਂ ਨਾਜਾਇਜ਼ ਤੌਰ 'ਤੇ ਮਿੱਟੀ ਚੁੱਕਣ ਵਾਲਿਆਂ ਿਖ਼ਲਾਫ ਕਾਰਵਾਈ ਕਰਨ ਹਿੱਤ ਪਿੰਡ ਦੇ ਵਸਨੀਕਾਂ ...
ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੇ ਖੇਤਰ 'ਚ ਪੈਂਦੇ ਸ਼ਿਵਾ ਜੀ ਨਗਰ 'ਚ ਵਿਧਾਇਕ ਸੁਸ਼ੀਲ ਰਿੰਕੂ ਦੇ ਘਰ ਦੇ ਨੇੜੇ ਅੱਜ ਰਾਤ ਕਰੀਬ 9 ਵਜੇ ਕੁਝ ਵਿਅਕਤੀਆਂ ਨੇ ਇਕ ਘਰ 'ਤੇ ਹਮਲਾ ਬੋਲ ਦਿੱਤਾ ਤੇ ਇਕ ਧਿਰ ਨੇ ਦੂਸਰੀ 'ਤੇ ਪੱਥਰਬਾਜ਼ੀ ਕਰਨੀ ਸ਼ੁਰੂ ...
ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਜਿਮਖਾਨਾ ਦੇ ਸਾਹਮਣੇ ਆਪਣੇ ਪਤੀ ਦੇ ਨਾਲ ਸਕੂਟਰ 'ਤੇ ਜਾ ਰਹੀ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੇਨੀ 2 ਮੋਟਰਸਾਈਕਲ ਸਵਾਰ ਲੁੱਟ ਕੇ ਫਰਾਰ ਹੋ ਗਏ | ਪੀੜਤ ਔਰਤ ਦੇ ਪਤੀ ਪ੍ਰਦੀਪ ਅਰੋੜਾ ਵਾਸੀ ਮੁਹੱਲਾ ਗੋਬਿੰਦਗੜ੍ਹ ਨੇ ਪੁਲਿਸ ਨੂੰ ...
ਜਲੰਧਰ, 22 ਜੂਨ (ਸ਼ਿਵ)-ਰੂਪਨਗਰ 'ਚ ਆਪ ਪਾਰਟੀ ਦੇ ਵਿਧਾਇਕ 'ਤੇ ਹੋਏ ਹਮਲੇ ਤੋਂ ਨਾਰਾਜ਼ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਪ੍ਰਧਾਨ ਡਾ: ਰਾਜ ਕੁਮਾਰ ਮਾਲੀ ਦੀ ਪ੍ਰਧਾਨਗੀ 'ਚ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਜਾਹਰ ਕੀਤਾ | ਇਸ ਤੋਂ ਪਹਿਲਾਂ ਹਮਲਾ ਕਰਨ ਵਾਲੇ ...
ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ)-ਗੁਰਸੰਤ ਨਗਰ 'ਚ ਹੋਏ ਵਿਵਾਦ ਦੌਰਾਨ ਇਕ ਧਿਰ ਦੇ ਕੁਝ ਵਿਅਕਤੀਆਂ ਨੇ ਇਲਾਕੇ 'ਚ ਇੱਟਾਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ | ਮੌਕੇ 'ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ 1 ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ | ਬਾਕੀ ਹਮਲਾਵਰਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX