ਤਾਜਾ ਖ਼ਬਰਾਂ


ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  9 minutes ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  35 minutes ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  58 minutes ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 minute ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 1 hour ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 1 hour ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 1 hour ago
ਸਟਕਾਹੋਮ, 14 ਅਕਤੂਬਰ- ਅਰਥ ਸ਼ਾਸਤਰ ਦੇ ਖੇਤਰ 'ਚ ਅਭਿਜੀਤ ਬੈਨਰਜੀ, ਏਸਥਰ ਡੁਫਲੋ ਅਤੇ ਮਾਈਕਲ ਕ੍ਰੇਮਰ ਨੂੰ ਨੋਬਲ ਪੁਰਸਕਾਰ ਮਿਲੇਗਾ। ਇਨ੍ਹਾਂ ਨੂੰ ਵਿਸ਼ਵੀ ਗਰੀਬੀ...
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 1 hour ago
ਕਾਬੁਲ, 14 ਅਕਤੂਬਰ- ਅਫ਼ਗ਼ਾਨਿਸਤਾਨ ਨੇ ਹਵਾਈ ਹਮਲਿਆਂ 'ਚ ਤਾਲਿਬਾਨ ਅਤੇ ਇਸਲਾਮਿਕ ਸਟੇਟ (ਆਈ.ਐੱਸ) ਦੇ ਘੱਟ-ਘੱਟੋਂ 9 ਅੱਤਵਾਦੀ ਮਾਰੇ ਗਏ। ਫ਼ੌਜ ਦੇ ਅਧਿਕਾਰੀਆਂ ਮੁਤਾਬਿਕ, ਪੂਰਬੀ ਪ੍ਰਾਂਤ ਨਾਂਗਰਹਾਰ ...
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ
. . .  about 1 hour ago
ਚੇਨਈ, 14 ਅਕਤੂਬਰ- ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ...
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 2 hours ago
ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ, ਹੈਪੀ, ਲਾਡੀ)- ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ...
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 2 hours ago
ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ...
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 3 hours ago
ਬੈਂਗਲੁਰੂ, 14 ਅਕਤੂਬਰ- ਭਾਰਤ ਦੀ ਜਲ, ਥਲ ਅਤੇ ਹਵਾਈ ਤਿੰਨਾਂ ਫ਼ੌਜਾਂ ਦੇ ਲਈ ਲੜਾਕੂ ਜਹਾਜ਼ ਅਤੇ ਹੈਲੀਕਾਪਟਰ ਬਣਾਉਣ ਵਾਲੀ ਸਰਕਾਰੀ ਕੰਪਨੀ ਹਿੰਦੁਸਤਾਨ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 14 ਅਕਤੂਬਰ- ਮੁੰਬਈ ਦੇ ਅੰਧੇਰੀ 'ਚ ਇੱਕ ਕਮਰਸ਼ੀਅਲ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ...
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਧੰਨ-ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ਼੍ਰੀ ਗੁਰੂ ਰਾਮਦਾਸ ਦੀਵਾਨ...
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 3 hours ago
ਮੁੰਬਈ, 14 ਅਕਤੂਬਰ- ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 3 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 3 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਕਪੂਰਥਲਾ / ਫਗਵਾੜਾ

ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਵਲੋਂ ਸਰਕਾਰ ਤੇ ਨਗਰ ਕੌਾਸਲ ਵਿਰੁੱਧ ਰੋਸ ਵਿਖਾਵਾ

ਕਪੂਰਥਲਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਵਲੋਂ ਗ਼ਰੀਬ ਤੇ ਦਲਿਤ ਲੋਕਾਂ ਵਲੋਂ ਪੁਰਾਣੀ ਦਾਣਾ ਮੰਡੀ ਤੇ ਟਰੀਟਮੈਂਟ ਪਲਾਂਟ ਨੇੜੇ ਬਣਾਏ ਗਏ ਘਰਾਂ ਨੂੰ ਢਾਹੁਣ ਸਬੰਧੀ ਨਗਰ ਕੌਾਸਲ ਵਲੋਂ ਨੋਟਿਸ ਜਾਰੀ ਕੀਤੇ ਜਾਣ 'ਤੇ ਪੁਰਾਣੀ ...

ਪੂਰੀ ਖ਼ਬਰ »

ਪੰਜਾਬ 'ਚ ਤੇਜ਼ੀ ਦੇ ਨਾਲ ਕਾਨੂੰਨ ਵਿਵਸਥਾ ਵਿਗੜ ਰਹੀ ਹੈ-ਸੋਮ ਪ੍ਰਕਾਸ਼

ਫਗਵਾੜਾ, 22 ਜੂਨ (ਹਰੀਪਾਲ ਸਿੰਘ)-ਫਗਵਾੜਾ ਦੇ ਵਿਧਾਇਕ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਤੇਜ਼ੀ ਦੇ ਨਾਲ ਕਾਨੂੰਨ ਵਿਵਸਥਾ ਵਿਗੜ ਰਹੀ ਹੈ, ਇੱਥੇ ਸੱਤਾਧਾਰੀ ਪਾਰਟੀ ਦੀ ਸ਼ਹਿ ਪ੍ਰਾਪਤ ਲੋਕ ਵਿਧਾਇਕਾਂ ਉੱਪਰ ਹੀ ਜਾਨਲੇਵਾ ਹਮਲੇ ਕਰ ਰਹੇ ਹਨ | ਸੋਮ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਕਾਰ ਅਤੇ ਟਰੱਕ ਦੀ ਟੱਕਰ 'ਚ ਇਕ ਪਰਿਵਾਰ ਦੇ 7 ਮੈਂਬਰ ਜ਼ਖਮੀ

ਫਗਵਾੜਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਜੀ.ਟੀ.ਰੋਡ 'ਤੇ ਚਹੇੜੂ ਦੇ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਹੀ ਪਰਿਵਾਰ ਦੇ 7 ਮੈਂਬਰ ਜ਼ਖਮੀ ਹੋ ਗਏ | ਜ਼ਖਮੀਆਂ ਦੀ ਪਛਾਣ ਸ਼ੀਲਾ ਦੇਵੀ ਪਤਨੀ ਪ੍ਰਾਣ ਚੰਦ,ਪ੍ਰਾਣ ਚੰਦ ਪੁੱਤਰ ਸਾਧੂ ਰਾਮ,ਹਰਸ਼ ਪੁੱਤਰ ਰਾਮ ...

ਪੂਰੀ ਖ਼ਬਰ »

ਇਨੋਵਾ-ਮੋਟਰਸਾਈਕਲ ਦੀ ਟੱਕਰ 'ਚ ਦਾਦਾ ਪੋਤਰਾ ਗੰਭੀਰ ਜ਼ਖ਼ਮੀ

ਕਾਲਾ ਸੰਘਿਆਂ, 22 ਜੂਨ (ਸੰਘਾ)-ਇੱਥੋਂ ਜਲੰਧਰ ਜਾਂਦੀ ਸੜਕ 'ਤੇ ਨਿਝਰਾਂ-ਪੁਆਰਾਂ ਦੀ ਹੱਦ ਨੇੜੇ ਇਨੋਵਾ ਅਤੇ ਮੋਟਰਸਾਈਕਲ ਵਿਚਕਾਰ ਸੜਕ ਹਾਦਸੇ 'ਚ ਦਾਦਾ ਪੋਤਰਾ ਗੰਭੀਰ ਜ਼ਖਮੀ ਹੋ ਗਏ | ਦੋਨਾਂ ਦੀਆਂ ਲੱਤਾਂ ਟੁੱਟ ਗਈਆਂ ਅਤੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਦੱਸੀਆਂ ...

ਪੂਰੀ ਖ਼ਬਰ »

ਵਿਧਾਇਕ ਸੰਦੋਆ 'ਤੇ ਹਮਲਾ ਕੀਤੇ ਜਾਣ ਦੇ ਰੋਸ ਵਜੋਂ 'ਆਪ' ਵਲੋਂ ਰੋਸ ਵਿਖਾਵਾ

ਕਪੂਰਥਲਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਰੇਤ ਮਾਫ਼ੀਏ ਵਲੋਂ ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਮਾਰਕੁਟਾਈ ਕਰਕੇ ਉਨ੍ਹਾਂ ਜ਼ਖ਼ਮੀ ਕੀਤੇ ਜਾਣ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੱਜਣ ਸਿੰਘ ਚੀਮਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਔਰਤ ਦੀ ਮੌਤ

ਕਪੂਰਥਲਾ, 22 ਜੂਨ (ਵਿ.ਪ੍ਰ.)-ਅੱਜ ਦੁਪਹਿਰ ਸਥਾਨਕ ਕਾਂਜਲੀ ਰੋਡ 'ਤੇ ਸ਼ਹਿਨਾਈ ਪੈਲੇਸ ਨੇੜੇ ਇਕ ਬੱਸ ਦੀ ਲਪੇਟ ਵਿਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਦਕਿ ਮੋਟਰਸਾਈਕਲ ਚਾਲਕ ਦੇ ਮਾਮੂਲੀ ਸੱਟਾਂ ਲੱਗੀਆਂ | ਦੱਸਿਆ ਜਾਂਦਾ ਹੈ ਕਿ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਟੀਮ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਏ

ਕਪੂਰਥਲਾ, 22 ਜੂਨ (ਵਿ.ਪ੍ਰ.)-ਨਗਰ ਕੌਾਸਲ ਦੀ ਤਹਿਬਾਜ਼ਾਰੀ ਟੀਮ ਵਲੋਂ ਸਦਰ ਬਾਜ਼ਾਰ, ਪੁਰਾਣੀ ਸਬਜ਼ੀ ਮੰਡੀ, ਲਕੜੀ ਮੰਡੀ ਤੇ ਮਾਲ ਰੋਡ ਦੇ ਦੁਕਾਨਦਾਰਾਂ ਵਲੋਂ ਸੜਕ 'ਤੇ ਰੱਖੇ ਗਏ ਸਮਾਨ ਨੂੰ ਕਬਜ਼ੇ ਵਿਚ ਲੈ ਕੇ ਨਜਾਇਜ਼ ਕਬਜ਼ੇ ਹਟਵਾਏ ਗਏ | ਟੀਮ ਵਿਚ ਸ਼ਾਮਿਲ ਸਬ ...

ਪੂਰੀ ਖ਼ਬਰ »

ਭੇਦਭਰੀ ਹਲਾਤ 'ਚ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਨੌਜਵਾਨ ਦੀ ਮੌਤ

ਫਗਵਾੜਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਪਿੰਡ ਭੁੱਲਾਰਾਈ ਵਿਖੇ ਭੇਦਭਰੀ ਹਾਲਤ ਦੇ ਵਿਚ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੰਜੀਵ ਕੁਮਾਰ ਪੁੱਤਰ ਸਤਪਾਲ ਵਾਸੀ ਪਿੰਡ ਭੁੱਲਾਰਾਈ ਦੇ ਰੂਪ ਵਿਚ ਹੋਈ ਹੈ | ਪੁਲਿਸ ਮਾਮਲੇ ਦੀ ...

ਪੂਰੀ ਖ਼ਬਰ »

ਪਲਸਰ ਮੋਟਰਸਾਈਕਲ ਸਵਾਰ ਮੋਬਾਈਲ ਖੋਹਣ ਵਾਲਾ ਕਾਬੂ, ਮੋਬਾਈਲ ਬਰਾਮਦ

ਹੁਸੈਨਪੁਰ, 22 ਜੂਨ (ਸੋਢੀ)-ਰੇਲ ਕੋਚ ਫ਼ੈਕਟਰੀ ਦੇ ਅੰਦਰੋਂ ਬੀਤੀ ਰਾਤ ਇਕ ਨੌਜਵਾਨ ਕੋਲੋਂ ਮੋਟਰਸਾਈਕਲ ਸਵਾਰ ਲੁਟੇਰੇ ਵਲੋਂ ਮੋਬਾਈਲ ਖੋਹਣ ਦੇ ਮਾਮਲੇ ਨੂੰ ਪੁਲਿਸ ਵਲੋਂ ਦੂਸਰੇ ਦਿਨ ਹੀ ਹੱਲ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਪੁਲਿਸ ਚੌਾਕੀ ਭੁਲਾਣਾ ਦੇ ਇੰਚਾਰਜ ...

ਪੂਰੀ ਖ਼ਬਰ »

ਪੈਰਾਮਿਡ ਕਾਲਜ 'ਚ ਨੈਨੀ ਕੋਰਸ ਦਾ ਉਦਘਾਟਨ

ਫਗਵਾੜਾ, 22 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਜਲੰਧਰ ਹਾਈਵੇ 'ਤੇ ਸਥਿਤ ਪੈਰਾਮਿਡ ਇੰਟਰਨੈਸ਼ਨਲ ਕਾਲਜ ਵਿਖੇ ਨੈਨੀ ਕੋਰਸ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਕਾਲਜ ਆਫ਼ ਨਿਊ ਕੈਲੀਡੋਨੀਆ ਕੈਨੇਡਾ ਦੇ ਪ੍ਰਧਾਨ ਹੈਨਰੀ ਰਾਈਸਰ, ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਕਿਸਾਨੀ ਤੇ ਮਜ਼ਦੂਰਾਂ ਦੇ ਮਸਲਿਆਂ ਸਬੰਧੀ ਅਹਿਮ ਮੀਟਿੰਗ

ਫੱਤੂਢੀਂਗਾ, 22 ਜੂਨ (ਬਲਜੀਤ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਦੇ ਵਫ਼ਦ ਵਲੋਂ ਐਸ.ਡੀ.ਓ. ਰੇਸ਼ਮ ਚੰਦ ਪਾਵਰਕਾਮ ਡਵੀਜ਼ਨ ਉੱਚਾ ਨਾਲ ਮੀਟਿੰਗ ਕਰਕੇ ਦਰਜਨਾਂ ਸਥਾਨਿਕ ਮਸਲੇ ਰੱਖੇ ਗਏ | ਸੂਬਾ ਪ੍ਰਧਾਨ ਸਤਨਾਮ ਸਿੰਘ ...

ਪੂਰੀ ਖ਼ਬਰ »

ਮੰਦਬੁੱਧੀ ਤੇ ਬੇਸਹਾਰਾ ਬੱਚਿਆਂ ਲਈ ਬਣੇ ਸੁਖਜੀਤ ਆਸ਼ਰਮ ਦਾ ਡੀ. ਸੀ. ਵਲੋਂ ਦੌਰਾ

ਕਪੂਰਥਲਾ, 22 ਜੂਨ (ਵਿ.ਪ੍ਰ.)-ਮੰਦਬੁੱਧੀ ਤੇ ਬੇਸਹਾਰਾ ਬੱਚਿਆਂ ਲਈ ਬਣੇ ਸੁਖਜੀਤ ਆਸ਼ਰਮ ਦਾ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਦੌਰਾ ਕਰਕੇ ਆਸ਼ਰਮ ਦੇ ਪ੍ਰਬੰਧਾਂ ਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »

ਦਰਗਾਹ 'ਤੇ ਸਾਲਾਨਾ ਮੇਲਾ ਕਰਾਉਣ ਸਬੰਧੀ ਮੀਟਿੰਗ

ਭੁਲੱਥ, 22 ਜੂਨ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਬਾਬਾ ਈਮਾਨ ਸ਼ਾਹ ਦੀ ਦਰਗਾਹ 'ਤੇ 26ਵੇਂ ਸਾਲਾਨਾ ਮੇਲਾ ਕਰਾਉਣ ਸਬੰਧੀ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਮੇਲਾ 25 ਜੂਨ ਦਿਨ ਸੋਮਵਾਰ ਨੰੂ ਬੜੀ ਸ਼ਰਧਾ ਅਤੇ ਧੂਮਧਾਮ ...

ਪੂਰੀ ਖ਼ਬਰ »

ਹਰ ਬਿਮਾਰੀ ਲਈ ਸਮੇਂ ਸਿਰ ਇਲਾਜ ਜ਼ਰੂਰੀ-ਡਾ. ਤਰਸੇਮ ਸਿੰਘ

ਭੁਲੱਥ, 22 ਜੂਨ (ਮੁਲਤਾਨੀ)-ਪੰਜਾਬ ਸਰਕਾਰ ਸਿਹਤ ਵਿਭਾਗ ਵਲੋਂ ਚਲਾਈ ਗਈ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਐਸ.ਡੀ.ਐੱਚ ਭੁਲੱਥ ਵਿਖੇ ਆਏ ਹੋਏ ਲੋਕਾਂ ਅਤੇ ਮਰੀਜ਼ਾਂ ਨੂੰ ਸਿਹਤ ਸੰਬੰਧੀ ਕੁਝ ਵਿਸ਼ੇਸ਼ ਗੱਲਾਂ ਦਸ ਕਿ ਜਾਗਰੂਕ ਕੀਤਾ ਗਿਆ | ਇਸ ਮੌਕੇ ਲੋਕਾਂ ਨੂੰ ...

ਪੂਰੀ ਖ਼ਬਰ »

ਮੁਹੱਲਾ ਬਸੰਤ ਨਗਰ ਵਿਖੇ ਦੋ ਦਿਨਾ ਸਾਲਾਨਾ ਮੇਲਾ ਸ਼ੁਰੂ

ਫਗਵਾੜਾ, 22 ਜੂਨ (ਅਸ਼ੋਕ ਕੁਮਾਰ ਵਾਲੀਆ)-ਦਰਬਾਰ ਸੂਫੀ ਸੁਲਤਾਨ ਪੀਰ ਲੱਖ ਦਾਤਾ ਦਰਬਾਰ ਮੁਹੱਲਾ ਬਸੰਤ ਨਗਰ, ਖੇੜਾ ਰੋਡ ਫਗਵਾੜਾ ਵਿਖੇ ਮੁੱਖ ਸੇਵਾਦਾਰ ਬਾਬਾ ਬਿੱਲਾ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਦਿਨਾਂ ਸਾਲਾਨਾ ਮੇਲਾ ਸ਼ੁਰੂ ਹੋਇਆ | ...

ਪੂਰੀ ਖ਼ਬਰ »

ਰਣਜੀਤ ਸਿੰਘ ਪ੍ਰਧਾਨ ਅਤੇ ਬਲਵਿੰਦਰ ਗਾਂਧੀ ਉਪ ਪ੍ਰਧਾਨ ਚੁਣੇ

ਭੰਡਾਲ ਬੇਟ, 22 ਜੂਨ (ਜੋਗਿੰਦਰ ਸਿੰਘ ਜਾਤੀਕੇ)-ਸਹਿਕਾਰੀ ਸਭਾ ਸੁਰਖਪੁਰ ਦੀ ਹੋਈ ਚੋਣ ਵਿਚ ਰਣਜੀਤ ਸਿੰਘ ਪ੍ਰਧਾਨ ਅਤੇ ਬਲਵਿੰਦਰ ਸਿੰਘ ਗਾਂਧੀ ਨੂੰ ਉਪ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਰਣਜੀਤ ਸਿੰਘ ਅਤੇ ਬਲਵਿੰਦਰ ਗਾਂਧੀ ਨੇ ਸਾਥੀ ਮੈਂਬਰਾਂ ਨੂੰ ਭਰੋਸਾ ਦਿਵਾਇਆ ...

ਪੂਰੀ ਖ਼ਬਰ »

ਦੱਬੇ-ਕੁਚਲੇ ਤੇ ਨਿਰਾਸ਼ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਲੋੜ-ਰਾਹੁਲ ਚਾਬਾ

ਕਪੂਰਥਲਾ, 21 ਜੂਨ (ਅ.ਬ.)-ਸਥਾਨਕ ਸੁਖਜੀਤ ਆਸ਼ਰਮ ਵਿਚ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕਰਵਾਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਕਿਹਾ ਕਿ ਦੱਬੇ-ਕੁਚਲੇ ਤੇ ਨਿਰਾਸ਼ ਲੋਕਾਂ ਦੀ ਸਹਾਇਤਾ ਲਈ ਸਾਨੂੰ ਸਾਰਿਆਂ ਨੂੰ ਅੱਗੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫਗਵਾੜਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਚਾਰ ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਕਾਬੂ ਕੀਤੇ ਦੋਸ਼ੀ ਦੀ ਪਛਾਣ ਮੱਖਣ ਸਿੰਘ ਪੁੱਤਰ ਚੈਂਚਲ ਰਾਮ ਵਾਸੀ ਲਧਾਣਾਂ ਝਿੱਕਾ ਦੇ ਰੂਪ ਵਿਚ ...

ਪੂਰੀ ਖ਼ਬਰ »

ਪੀੜਿਤ ਕਿਸਾਨ ਨੂੰ ਰਾਸ਼ੀ ਭੇਟ

ਭੁਲੱਥ, 22 ਜੂਨ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਸੁਰਿੰਦਰ ਸਿੰਘ ਸ਼ੇਰਗਿੱਲ ਬਲਾਕ ਪ੍ਰਧਾਨ ਭੁਲੱਥ ਨੇ ਬਾਕੀ ਮੈਂਬਰਾਂ ਨਾਲ ਪੀੜਤ ਕਿਸਾਨ ਗੁਰਮੁਖ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦਿਆਲਪੁਰ ...

ਪੂਰੀ ਖ਼ਬਰ »

ਮਲਕਪੁਰ ਦਾ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਫਗਵਾੜਾ, 22 ਜੂਨ (ਅਸ਼ੋਕ ਕੁਮਾਰ ਵਾਲੀਆ)-ਪਿੰਡ ਮਲਕਪੁਰ ਵਿਖੇ ਸਾਲਾਨਾ ਛਿੰਝ ਮੇਲਾ ਮਲਕਪੁਰ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਰਜਿ., ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਛਿੰਝ ਮੇਲੇ ਵਿਚ ਲਗਪਗ 150 ਦੇ ਕਰੀਬ ...

ਪੂਰੀ ਖ਼ਬਰ »

ਸਤਪਾਲ ਨਾਹਰ ਆਲ ਇੰਡੀਆ ਐਾਟੀ ਕੁਰੱਪਸ਼ਨ ਬੋਰਡ ਦੇ ਮੀਤ ਪ੍ਰਧਾਨ ਨਿਯੁਕਤ

ਸੁਲਤਾਨਪੁਰ ਲੋਧੀ, 22 ਜੂਨ (ਨਰੇਸ਼ ਹੈਪੀ, ਥਿੰਦ)-ਆਲ ਇੰਡੀਆ ਐਾਟੀ ਕੁਰੱਪਸ਼ਨ ਬੋਰਡ ਰਜਿ: ਦੇ ਚੇਅਰਮੈਨ ਸਰਵਨ ਸਿੰਘ ਭੁੱਲਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੀਨੀਅਰ ਆਗੂ ਸਤਪਾਲ ਨਾਹਰ ਪੁੱਤਰ ਵਸਾਵਾ ਰਾਮ ਮੁਹੱਲਾ ਟਕਸਾਲੀਆਂ ਸੁਲਤਾਨਪੁਰ ਲੋਧੀ ਨੂੰ ...

ਪੂਰੀ ਖ਼ਬਰ »

ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਪ੍ਰਬੰਧਕ ਕਮੇਟੀ ਦੀ ਮੀਟਿੰਗ

ਸੁਲਤਾਨਪੁਰ ਲੋਧੀ, 19 ਜੂਨ (ਨਰੇਸ਼ ਹੈਪੀ, ਥਿੰਦ)-ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਸ਼ਤਾਬਗੜ੍ਹ ਰੋਡ ਪ੍ਰਬੰਧਕ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਸਿੱਧ ਸਮਾਜ ਸੇਵਕ ਦੌਲਤ ਰਾਮ ਛੁਰਾ ਦੀ ਅਗਵਾਈ ਹੇਠ ਹੋਏ ਜਿਸ ਵਿਚ ਬਾਬਾ ਬਾਲਕ ਨਾਥ ਜੀ ਦਾ ਜਨਮ ਉਤਸਵ ਮਨਾਉਣ ...

ਪੂਰੀ ਖ਼ਬਰ »

ਬਿਊਟੀ ਪਾਰਲਰ ਮੈਨੇਜਮੈਂਟ ਦੀ ਸਿਖਲਾਈ ਲੈ ਚੁੱਕੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ

ਕਪੂਰਥਲਾ, 22 ਜੂਨ (ਅ.ਬ.)-ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾਨ (ਆਰ.ਸੇਟੀ) ਵਲੋਂ ਬਿਊਟੀ ਪਾਰਲਰ ਮੈਨੇਜਮੈਂਟ ਦੀ ਸਿਖਲਾਈ ਪ੍ਰਾਪਤ ਕਰ ਚੁੱਕੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕਰਨ ਲਈ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਜਾਬ ਨੈਸ਼ਨਲ ਬੈਂਕ ਕਪੂਰਥਲਾ ਦੇ ...

ਪੂਰੀ ਖ਼ਬਰ »

ਪ੍ਰਦੂਸ਼ਣ ਦੀ ਰੋਕਥਾਮ ਲਈ ਗੱਡੀਆਂ ਦੀ ਘੱਟ ਤੋਂ ਘੱਟ ਵਰਤੋਂ ਕੀਤੀ ਜਾਵੇ-ਡਾ: ਬਲਵੰਤ ਸਿੰਘ

ਕਪੂਰਥਲਾ, 22 ਜੂਨ (ਵਿ.ਪ੍ਰ.)-ਵੱਧ ਰਹੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਹਸਪਤਾਲ ਕਪੂਰਥਲਾ ਵਿਚ ਹੋਏ ਇਕ ਸੰਖੇਪ ਸਮਾਗਮ ਦੌਰਾਨ ਸਿਵਲ ਸਰਜਨ ਡਾ: ਬਲਵੰਤ ਸਿੰਘ ਨੇ ਹਸਪਤਾਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰ/ਬਾਈਕ ...

ਪੂਰੀ ਖ਼ਬਰ »

ਯੋਗ ਅਭਿਆਸ ਰਾਹੀਂ ਮਨੁੱਖ ਸਰੀਰਕ ਤੇ ਮਾਨਸਿਕ ਤਣਾਅ ਤੋਂ ਮੁਕਤ ਹੋ ਸਕਦਾ ਹੈ-ਅਰਚਨਾ ਸੁਖੀਜਾ

ਕਪੂਰਥਲਾ, 22 ਜੂਨ (ਵਿ.ਪ੍ਰ.)-ਰੋਜ਼ਾਨਾ ਯੋਗ ਅਭਿਆਸ ਰਾਹੀਂ ਮਨੁੱਖ ਸਰੀਰਕ ਤੇ ਮਾਨਸਿਕ ਤਣਾਅ ਤੋਂ ਮੁਕਤ ਹੋ ਸਕਦਾ ਹੈ, ਯੋਗ ਸੁੰਦਰ ਜੀਵਨ ਜਿਊਣ ਤੇ ਵਿਅਕਤੀਤਵ ਨੂੰ ਨਿਖਾਰਨ ਦੀ ਕਲਾ ਸਿਖਾਉਂਦਾ ਹੈ | ਇਹ ਵਿਚਾਰ ਅਰਚਨਾ ਸੁਖੀਜਾ ਅਧਿਆਪਕ ਆਰਟ ਆਫ਼ ਲਿਵਿੰਗ ਨੇ ...

ਪੂਰੀ ਖ਼ਬਰ »

6 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹੁਸੈਨਪੁਰ, 22 ਜੂਨ (ਸੋਢੀ)-ਪੁਲਿਸ ਚੌਾਕੀ ਭੁਲਾਣਾ ਨੇ ਮੁਖ਼ਬਰ ਦੀ ਇਤਲਾਹ 'ਤੇ ਇਕ ਘਰ ਵਿਚ ਰੇਡ ਕਰਕੇ 6 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਾਕੀ ਭੁਲਾਣਾ ਦੇ ਇੰਚਾਰਜ ਲਖਵੀਰ ਸਿੰਘ ਗੋਸਲ ਨੇ ...

ਪੂਰੀ ਖ਼ਬਰ »

ਪੀਰ ਬਾਬਾ ਅਲੀ ਅਹਿਮਦ ਸ਼ਾਹ ਦਾ ਸਾਲਾਨਾ ਮੇਲਾ ਕਰਵਾਇਆ

ਸੁਭਾਨਪੁਰ, 22 ਜੂਨ (ਸਤਨਾਮ ਸਿੰਘ)-ਨਜ਼ਦੀਕੀ ਪਿੰਡ ਤਾਜਪੁਰ ਵਿਖੇ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਅਲੀ ਅਹਿਮਦ ਸ਼ਾਹ ਦਾ ਸਾਲਾਨਾ ਮੇਲਾ ਕਰਵਾਇਆਂ ਗਿਆ | ਪਹਿਲਾਂ ਸਵੇਰੇ ਮੁੱਖ ਸੇਵਾਦਾਰ ਸਾਈਾ ਹੰਸ ਰਾਜ ਤੇ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਢਿਲਵਾਂ ਤੇ ਨਜ਼ਦੀਕੀ ਪਿੰਡਾਂ 'ਚ ਬਿਜਲੀ ਸਪਲਾਈ ਦਾ ਮੰਦਾ ਹਾਲ

ਢਿਲਵਾਂ, 22 ਜੂਨ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)–ਕਸਬਾ ਢਿਲਵਾਂ ਅਤੇ ਨਜ਼ਦੀਕੀ ਪਿੰਡਾਂ ਧਾਲੀਵਾਲ ਬੇਟ ਵਿਚ ਬਿਜਲੀ ਸਪਲਾਈ ਦਾ ਮੰਦਾ ਹਾਲ ਹੈ | ਪਾਵਰਕਾਮ ਅਧਿਕਾਰੀਆਂ ਵਲੋਂ ਬਿਜਲੀ ਦੇ ਕੱਟ ਲਗਾਤਾਰ ਲਗਾਏ ਜਾ ਰਹੇ ਹਨ | ਲੋਕਾਂ ਨੂੰ ਗਰਮੀ ਕਾਰਨ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਲੋਕ ਝੋਲਾ ਛਾਪ ਦੰਦਸਾਜ਼ਾਂ ਤੋਂ ਦੰਦਾਂ ਦਾ ਇਲਾਜ ਨਾ ਕਰਵਾਉਣ-ਡਾ: ਬਲਵੰਤ ਸਿੰਘ

ਕਪੂਰਥਲਾ, 22 ਜੂਨ (ਵਿ.ਪ੍ਰ.)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਹਸਪਤਾਲ ਕਪੂਰਥਲਾ ਦੇ ਦੰਦਾਂ ਦੇ ਵਿਭਾਗ ਵਲੋਂ ਮੂੰਹ ਤੇ ਦੰਦਾਂ ਦੀਆਂ ਬਿਮਾਰੀਆਂ ਦੇ ਬਚਾਓ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ: ਮਨਿੰਦਰ ਕੌਰ ਤੇ ਡਾ: ...

ਪੂਰੀ ਖ਼ਬਰ »

ਪਿੰਡ ਭੇਟਾਂ ਦੇ ਦੋ ਕਿਸਾਨਾਂ ਦੀ ਮੱਕੀ ਦੀ ਖੜੀ ਫ਼ਸਲ ਚੋਰੀ

ਕਾਲਾ ਸੰਘਿਆਂ, 22 ਜੂਨ (ਬਲਜੀਤ ਸਿੰਘ ਸੰਘਾ)-ਚੋਰੀ ਤੇ ਲੁੱਟਾਂ ਦੀਆਂ ਵਾਰਦਾਤਾਂ ਪੰਜਾਬ 'ਚ ਇਸ ਕਦਰ ਵਧ ਗਈਆਂ ਹਨ ਕਿ ਕਿਸਾਨ ਦੀਆਂ ਖੇਤਾਂ 'ਚ ਖੜੀਆਂ ਫ਼ਸਲਾਂ ਵੀ ਸੁਰੱਖਿਅਤ ਨਹੀਂ ਰਹੀਆਂ | ਨਜ਼ਦੀਕੀ ਪਿੰਡ ਭੇਟਾਂ ਦੇ ਕਿਸਾਨਾਂ ਦੀ ਮੱਕੀ ਦੀਆਂ ਫ਼ਸਲਾਂ ਕੋਈ ਰਾਤ ਹਨੇਰੇ 'ਚ ਵੱਢ ਕੇ ਲੈ ਗਿਆ | ਇਸ ਸਬੰਧੀ ਕਿਸਾਨ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਨਹਿਰ ਨੇੜੇ ਉਨ੍ਹਾਂ ਦੇ ਠੇਕੇ 'ਤੇ ਲਏ ਖੇਤਾਂ ਚੋਂ ਕੋਈ ਦੋ ਕਨਾਲ ਮੱਕੀ ਰਾਤ ਵੱਡ ਕੇ ਲੈ ਗਿਆ | ਇਕ ਹੋਰ ਕਿਸਾਨ ਪ੍ਰਭਜੀਤ ਸਿੰਘ ਦੀ ਮੱਕੀ ਵੱਢੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇੱਥੇ ਵਰਨਣਯੋਗ ਹੈ ਕਿ ਬੀਤੀ ਦਿਨੀਂ ਕਾਲਾ ਸੰਘਿਆਂ ਵਿਖੇ ਪੁਲਿਸ ਚੌਾਕੀ ਨੇੜੇ ਹੋਈਆਂ ਦੋ ਚੋਰੀਆਂ ਦਾ ਵੀ ਕੋਈ ਸੁਰਾਗ ਨਹੀਂ ਮਿਲ ਸਕਿਆ | ਇਕ ਹੋਰ ਘਟਨਾ ਅਨੁਸਾਰ ਸਥਾਨਕ ਕਸਬੇ 'ਚ ਲਗਦੇ ਮੱਸਿਆ ਦੇ ਮੇਲੇ 'ਤੇ ਲੱਲੀਆਂ ਨਿਵਾਸੀਆਂ ਚੈਨੀ ਚੋਰ ਔਰਤ ਫੜ ਕੇ ਪੁਲਿਸ ਹਵਾਲੇ ਕੀਤੀ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਲੱਲੀਆਂ ਦੀ ਔਰਤ ਦੀ ਪਿਛਲੀ ਮੱਸਿਆ 'ਤੇ ਸੋਨੇ ਦੀ ਚੈਨੀ ਚੋਰੀ ਹੋ ਗਈ ਸੀ, ਜਿਸ ਤਹਿਤ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਲੱਗੇ ਕੈਮਰੇ ਦੀ ਸਹਾਇਤਾ ਨਾਲ ਉਕਤ ਔਰਤਾਂ ਦੇ ਵੀਡੀਓ ਕਲਿਪ ਲੈ ਕੇ ਉਕਤ ਔਰਤਾਂ ਦੀ ਇਸ ਮੱਸਿਆ 'ਚ ਪਛਾਣ ਕਰ ਲਈ ਅਤੇ ਉਨ੍ਹਾਂ ਨੂੰ ਉਸ ਸਮੇਂ ਦਬੋਚਿਆ ਜਦੋਂ ਦਰਬਾਰ ਸਾਹਿਬ ਅੰਦਰ ਕਿਸੇ ਹੋਰ ਔਰਤ ਦੀ ਚੈਨੀ ਲਾਹ ਰਹੀ ਸੀ |


ਖ਼ਬਰ ਸ਼ੇਅਰ ਕਰੋ

ਪੀ. ਓ. ਸਟਾਫ਼ ਵਲੋਂ ਇਕ ਭਗੌੜਾ ਗਿ੍ਫ਼ਤਾਰ

ਕਪੂਰਥਲਾ, 22 ਜੂਨ (ਅ.ਬ.)-ਪੁਲਿਸ ਵਲੋਂ ਭਗੌੜੇ ਵਿਅਕਤੀਆਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੀ.ਓ. ਸਟਾਫ਼ ਦੇ ਇੰਚਾਰਜ ਸਬ ਇੰਸਪੈਕਟਰ ਸਤਨਾਮ ਸਿੰਘ ਦੀ ਅਗਵਾਈ ਵਿਚ ਏ.ਐਸ.ਆਈ. ਜਗਜੀਤ ਸਿੰਘ, ਹਵਾਲਦਾਰ ਰਾਜਾ ਸਿੰਘ ਤੇ ਸੰਤੋਖ ਸਿੰਘ ਨੇ ਛਾਪੇਮਾਰੀ ਦੌਰਾਨ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਤੇ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਨੇ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ

ਕਪੂਰਥਲਾ, 22 ਜੂਨ (ਅ.ਬ.)-ਨਹਿਰੂ ਯੁਵਾ ਕੇਂਦਰ ਨੇ ਸ਼ਹੀਦ ਬਾਬਾ ਜੀਵਨ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਸੇਚ, ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਵਲੋਂ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦਾ ਉਦਘਾਟਨ ਪਿ੍ੰਸੀਪਲ ਸ਼ਕਤੀ ਸਿੰਘ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਵਲੋਂ ਡੇਅਰੀਆਂ ਤੇ ਫਲਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਨੇ ਅੱਜ ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਡਾ: ਹਰਜੋਤਪਾਲ ਸਿੰਘ ਤੇ ਫੂਡ ਸੇਫ਼ਟੀ ਅਫ਼ਸਰ ਸਤਨਾਮ ਸਿੰਘ ਦੀ ਅਗਵਾਈ ਵਿਚ ਇਕ ਟੀਮ ਨੇ ਕਪੂਰਥਲਾ ਸ਼ਹਿਰ ਦੇ ਆਰ.ਸੀ.ਐਫ. ਦੇ ਨੇੜੇ ਪੈਂਦੀਆਂ ...

ਪੂਰੀ ਖ਼ਬਰ »

15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫਗਵਾੜਾ, 22 ਜੂਨ (ਹਰੀਪਾਲ ਸਿੰਘ)-ਇੰਡਸਟਰੀਅਲ ਏਰੀਆ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 15 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਥਾਣਾ ਸਿਟੀ ਦੇ ਐਸ.ਐਚ.ਓ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਚੌਾਕੀ ਇੰਡਸਟਰੀਅਲ ਏਰੀਆ ...

ਪੂਰੀ ਖ਼ਬਰ »

ਕਪੂਰਥਲਾ ਮੋਬਾਈਲ ਐਸੋਸੀਏਸ਼ਨ 28, 29 ਤੇ 30 ਜੂਨ ਨੂੰ ਗਰਮੀ ਦੀਆਂ ਛੁੱਟੀਆਂ ਕਰੇਗੀ

ਕਪੂਰਥਲਾ, 22 ਜੂਨ (ਵਿ.ਪ੍ਰ.)-ਕਪੂਰਥਲਾ ਮੋਬਾਈਲ ਐਸੋਸੀਏਸ਼ਨ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਣਧੀਰ ਧੀਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹਰ ਸਾਲ ਦੀ ਤਰ੍ਹਾਂ ਗਰਮੀਆਂ ਦੀਆਂ ਛੁੱਟੀਆਂ 28, 29 ਤੇ 30 ਜੂਨ ਨੂੰ ਕਰਨ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਵਿਚ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਦੇ ਪੁੱਤਰ ਤੇ ਪੋਤਰੇ ਵਿਰੁੱਧ ਕੇਸ ਦਰਜ ਮੇਰੇ 'ਤੇ ਲਗਾਏ ਗਏ ਦੋਸ਼ ਬੇਬੁਨਿਆਦ-ਜਸਵਿੰਦਰ ਸਿੰਘ

ਤਲਵੰਡੀ ਚੌਧਰੀਆਂ, 22 ਜੂਨ (ਪਰਸਨ ਲਾਲ ਭੋਲਾ)-ਬਿਕਰਮਜੀਤ ਸਿੰਘ ਉਰਫ਼ ਬਿੱਕਾ ਪੁੱਤਰ ਸੁਖਦੇਵ ਸਿੰਘ ਦੇ ਬਿਆਨਾਂ 'ਤੇ ਅੱਜ ਪੁਲਿਸ ਤਲਵੰਡੀ ਚੌਧਰੀਆਂ ਵਲੋਂ ਸਾਬਕਾ ਐਮ.ਐਲ. ਏ. ਬਚਨ ਸਿੰਘ ਪਟਵਾਰੀ ਦੇ ਪੁੱਤਰ ਜਸਵਿੰਦਰ ਸਿੰਘ ਅਤੇ ਉਸ ਦੇ ਪੋਤੇ ਅਮਰਿੰਦਰ ਸਿੰਘ 'ਤੇ ...

ਪੂਰੀ ਖ਼ਬਰ »

ਸੇਵਾ ਅਧਿਕਾਰ ਕਾਨੂੰਨ ਤਹਿਤ ਸੇਵਾਵਾਂ ਨੂੰ ਸਮਾਂਬੱਧ ਬਣਾਇਆ ਜਾਵੇ-ਮੁਹੰਮਦ ਤਇਅਬ

ਕਪੂਰਥਲਾ, 22 ਜੂਨ (ਅ.ਬ.)-ਸੇਵਾ ਅਧਿਕਾਰ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੋਕਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਤਰੀਕੇ ਨਾਲ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ | ਇਹ ਗੱਲ ਮੁਹੰਮਦ ...

ਪੂਰੀ ਖ਼ਬਰ »

ਡੇਂਗੂ ਦੇ ਲਾਰਵੇ ਪਾਏ ਜਾਣ 'ਤੇ ਨਗਰ ਕੌਾਸਲ ਦੀ ਟੀਮ ਨੇ ਚਲਾਨ ਕੱਟੇ

ਕਪੂਰਥਲਾ, 22 ਜੂਨ (ਵਿ.ਪ੍ਰ.)-ਨਗਰ ਕੌਾਸਲ ਕਪੂਰਥਲਾ ਵਲੋਂ ਮਨਾਏ ਗਏ ਡਰਾਈ ਡੇ ਦੌਰਾਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਤੇ ਕੌਾਸਲ ਦੀਆਂ ਸਾਂਝੀਆਂ ਟੀਮਾਂ ਨੇ ਡੇਂਗੂ ਦੇ ਲਾਰਵੇ ਦੀ ਜਾਂਚ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ | ਜਾਂਚ ਦੌਰਾਨ ਐਫ.ਸੀ.ਆਈ. ...

ਪੂਰੀ ਖ਼ਬਰ »

ਰਾਜਬੀਰ ਕੌਰ ਨੇ ਐੱਮ. ਐੱਡ 'ਚੋਂ ਪਹਿਲਾ ਸਥਾਨ ਹਾਸਲ ਕਰ ਕੇ ਗੋਲਡ ਮੈਡਲ ਲਿਆ

ਸੁਲਤਾਨਪੁਰ ਲੋਧੀ, 22 ਜੂਨ (ਨਰੇਸ਼ ਹੈਪੀ, ਥਿੰਦ)-ਨੇੜਲੇ ਪਿੰਡ ਰਾਮਪੁਰ ਜਗੀਰ ਦੀ ਰਾਜਬੀਰ ਕੌਰ ਪੁੱਤਰੀ ਭਜਨ ਸਿੰਘ ਨੇ ਐਮ.ਐਡ ਵਿਚੋਂ 2 ਹਜ਼ਾਰ ਅੰਕਾਂ ਵਿਚੋਂ 1681 ਅੰਕ ਪ੍ਰਾਪਤ ਕਰਕੇ ਲਗਾਤਾਰ ਪਹਿਲੇ, ਦੂਜੇ, ਤੀਸਰੇ ਤੇ ਚੌਥੇ ਸਮੈਸਟਰ ਵਿਚੋਂ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX