ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਪਟਿਆਲਾ

ਨਿਗਮ ਦੀ ਟੀਮ ਨੇ ਖੁੱਲ੍ਹੇ 'ਚ ਪਖਾਨਾ ਕਰਨ ਵਾਲਿਆਂ ਦੇ ਕੱਟੇ ਚਲਾਨ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਦੀ ਟੀਮ ਵਲੋਂ ਪਟਿਆਲਾ ਸ਼ਹਿਰ ਨੂੰ ਖੁੱਲ੍ਹੇ ਵਿਚ ਪਖਾਨਾ ਮੁਕਤ ਕਰਨ ਦੇ ਮਕਸਦ ਨਾਲ ਵਾਰਡ ਨੰਬਰ 20, 21, 51 ਤੇ 52 ਰੇਲਵੇ ਲਾਈਨ ਦੇ ਨਾਲ ਸਵੇਰ ਦੀ ਨਿਗਰਾਨੀ ਦੌਰਾਨ ਖੁੱਲ੍ਹੇ ਵਿਚ ਪਖਾਨਾ ਕਰਨ ਵਾਲੇ ਲੋਕਾਂ ਦੇ ਚਲਾਨ ...

ਪੂਰੀ ਖ਼ਬਰ »

ਆਪਣੇ ਆਪ ਨੂੰ ਠੱਗੇ ਮਹਿਸੂਸ ਕਰ ਰਹੇ ਹਨ ਪੀ.ਡੀ.ਏ. ਦੇ ਪਲਾਟ ਖ਼ਰੀਦਦਾਰ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਮਿੰਨੀ ਸਕੱਤਰੇਤ ਰੋਡ 'ਤੇ ਸਥਿਤ ਅਲਾਟ ਕੀਤੇ ਪਲਾਟ 'ਚ ਪੀ.ਡੀ.ਏ. ਦੀਆਂ ਊਣਤਾਈਆਂ ਤੇ ਕਮੀਆਂ ਨੂੰ ਲੈ ਕੇ ਅੱਜ ਅਲਾਟੀਆਂ ਨੇ ਮੀਡੀਆ ਰਾਹੀਂ ਆਪਣੀ ਸਮੱਸਿਆ ਉਜਾਗਰ ਕੀਤੀ ਹੈ | ਅਲਾਟੀਆਂ ਨੇ ਕਥਿਤ ਦੋਸ਼ ਲਾਏ ਹਨ ਕਿ ਮਹਿੰਗੇ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਲੁੱਟ ਖੋਹ ਅਤੇ ਕਤਲ ਕਰਨ ਵਾਲੇ ਮੁਲਜ਼ਮਾਂ ਨੂੰ 3 ਦਿਨਾਂ ਰਿਮਾਂਡ 'ਤੇ ਭੇਜਿਆ

ਪਟਿਆਲਾ/ਬਹਾਦਰਗੜ੍ਹ, 23 ਜੂਨ (ਮਨਦੀਪ ਸਿੰਘ ਖਰੋੜ, ਕੁਲਬੀਰ ਸਿੰਘ ਧਾਲੀਵਾਲ)-ਬੀਤੇ ਦਿਨੀਂ ਪੈਟਰੋਲ ਪੰਪ ਕਤਲ ਕਾਂਢ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਨੂੰ ਅੱਜ ਸਥਾਨਕ ਅਦਾਲਤ ਨੇ 3 ਦਿਨਾ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਜਦ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ 96 ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੇ ਫ਼ੈਸਲੇ ਦਾ ਸਵਾਗਤ-ਚਾਹਲ

ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮਿ੍ਤਕ ਕਰਮਚਾਰੀ ਦੇ 96 ਵਾਰਸਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਸਵਾਗਤ ਕੀਤਾ ਹੈ | ਜਥੇਬੰਦੀ ਦੇ ਸੂਬਾਈ ...

ਪੂਰੀ ਖ਼ਬਰ »

ਤਿੰਨ ਗੱਡੀਆਂ ਨੂੰ ਸਾੜਨ ਵਾਲਾ ਕਾਬੂ

ਪਾਤੜਾਂ, 23 ਜੂਨ (ਜਗਦੀਸ਼ ਸਿੰਘ ਕੰਬੋਜ)-ਸ਼ਰਾਬ ਦੇ ਨਸ਼ੇ ਵਿਚ ਥਾਣੇਦਾਰ ਦੀ ਗੱਡੀ ਸਮੇਤ ਤਿੰਨ ਗੱਡੀਆਂ ਨੂੰ ਅੱਗ ਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕਰ ਲਿਆ | ਸ਼ਹਿਰੀ ਚੌਾਕੀ ਪਾਤੜਾਂ ਦੇ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ 21 ਜੂਨ ਦੀ ਰਾਤ ਨੂੰ ਕਰੀਬ 12 ਵਜੇ ...

ਪੂਰੀ ਖ਼ਬਰ »

ਮਹਿੰਦਰਾ ਕਾਲਜ 'ਚ ਯੂਨੀਵਰਸਿਟੀ ਦੀ ਪ੍ਰਵਾਨਗੀ ਤੋਂ ਬਿਨਾਂ ਸ਼ੁਰੂ ਕੀਤੇ ਕੋਰਸ ਬੰਦ

ਪਟਿਆਲਾ, 23 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਦੀ ਪ੍ਰਵਾਨਗੀ ਲਏ ਬਿਨਾਂ ਸ਼ੁਰੂ ਕੀਤੇ ਕੋਰਸ ਆਖਰਕਾਰ ਸਰਕਾਰੀ ਮਹਿੰਦਰਾ ਕਾਲਜ ਨੂੰ ਬੰਦ ਕਰਨੇ ਪਏ | ਕਾਲਜ ਦੇ ਸਾਬਕਾ ਪਿ੍ੰਸੀਪਲ ਵਲੋਂ ਪਿਛਲੇ ਸਮੇਂ ਦੌਰਾਨ ਬਹੁਤ ਸਾਰੇ ਸੈਲਫ਼ ਫਾਇਨਾਂਸ ਕੋਰਸ ...

ਪੂਰੀ ਖ਼ਬਰ »

ਸੂਰਲ ਕਲਾਂ ਦੇ ਸਰਕਾਰੀ ਮਿਡਲ ਸਕੂਲ ਨੂੰ ਸਮਾਰਟ ਸਕੂਲ ਵਜੋਂ ਕੀਤਾ ਵਿਕਸਤ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਨੇੜਲੇ ਪਿੰਡ ਸੂਰਲ ਕਲਾਂ 'ਚ ਸਰਪੰਚ ਦੇਵ ਰਾਜ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਪਹੁੰਚੇ | ਇਸ ਦੌਰਾਨ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਵਲੋਂ ਪਿੰਡ ...

ਪੂਰੀ ਖ਼ਬਰ »

ਗੁਰੂ ਨਾਨਕ ਇੰਸਟੀਚਿਊਟ ਆਫ਼ ਪੈਰਾ ਮੈਡੀਕਲ ਦਾ ਨਤੀਜਾ ਰਿਹਾ ਸ਼ਾਨਦਾਰ

ਪਟਿਆਲਾ, 23 ਜੂਨ (ਗੁਰਵਿੰਦਰ ਸਿੰਘ ਔਲਖ)-ਗੁਰੂ ਨਾਨਕ ਇੰਸਟੀਚਿਊਟ ਆਫ਼ ਪੈਰਾ ਮੈਡੀਕਲ ਵਿਚ ਸਾਲ 2018 ਦੇ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਵਲੋਂ ਦਿੱਤੀ ਗਈ ਪ੍ਰੀਖਿਆ ਵਿਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਦੇ ਡਾਇਰੈਕਟਰ ਇੰਜ. ਸਰਾਂ ਦਾ ਸਨਮਾਨ

ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਨਵੇਂ ਬਣੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਨੂੰ ਮੁੱਖ ਦਫ਼ਤਰ ਪਟਿਆਲਾ ਵਿਖੇ ਰਵੀਇੰਦਰ ਸਿੰਘ ਸਿੱਧੂ ਸਾਬਕਾ ਸਰਪੰਚ (ਨਿਊ ਮਾਲਵਾ ਬੱਸ ਟਰਾਂਸਪੋਰਟ), ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਤੇ ਇੱਟਾਂ ਚੋਰੀ ਕਰਨ 'ਤੇ 8 ਨਾਮਜ਼ਦ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਅਤੇ ਇੱਟਾਂ 'ਤੇ ਹੋਰ ਸਮਾਨ ਚੋਰੀ ਕਰਨ ਦੇ ਮਾਮਲੇ 'ਚ 1 ਔਰਤ ਸਣੇ 8 ਜਣਿਆਂ ਿਖ਼ਲਾਫ਼ ਕੇਸ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਪ੍ਰੇਰਿਤ ਕਰੇਗਾ

ਪਟਿਆਲਾ, 23 ਜੂਨ (ਜ.ਸ. ਢਿੱਲੋਂ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਮ ਲੋਕਾਂ ਤੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਸਹਿਬਜ਼ਾਦਾ ਅਜੀਤ ਸਿੰਘ, ਯੂਥ ਹੋਸਟਲ ਪਟਿਆਲਾ ਵਿਖੇ ਯੁਵਕ ਸੇਵਾਵਾਂ ਕਲੱਬਾਂ ਦੀ ਇਕ ਬੈਠਕ ਡਾ. ...

ਪੂਰੀ ਖ਼ਬਰ »

ਕਿ੍ਕਟ ਹਾਟ ਵੈਦਰ ਟੂਰਨਾਮੈਂਟ ਕਿ੍ਕਟ ਹੱਬ ਨੇ ਜਿੱਤਿਆ

ਰਾਜਪੁਰਾ, 23 ਜੂਨ (ਰਣਜੀਤ ਸਿੰਘ)-ਅੱਜ ਇੱਥੇ ਪਟੇਲ ਕਾਲਜ ਵਿਚ ਹਾਟ ਵੈਦਰ ਕਿ੍ਕਟ ਟੂਰਨਾਮੈਂਟ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਹੋਇਆ | ਇਸ ਵਿਚ ਫਾਈਨਲ ਮੁਕਾਬਲਾ ਪੇਸ ਕਿ੍ਕਟ ਅਕੈਡਮੀ ਰਾਜਪੁਰਾ ਅਤੇ ਕਿ੍ਕਟ ਹੱਬ ਪਟਿਆਲਾ ਵਿਚ ਹੋਇਆ | ਜਿਸ ਵਿਚ ਕਿ੍ਕਟ ਹੱਬ ਨੇ 35 ...

ਪੂਰੀ ਖ਼ਬਰ »

ਮਹਿੰਗਾਈ ਿਖ਼ਲਾਫ਼ ਵਿਧਾਇਕ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ

ਸ਼ੁਤਰਾਣਾ, 23 ਜੂਨ (ਬਲਦੇਵ ਸਿੰਘ ਮਹਿਰੋਕ)-ਦੇਸ਼ ਵਿਚ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਦੇ ਿਖ਼ਲਾਫ਼ ਲੋਕਾਂ ਦਾ ਗ਼ੁੱਸਾ ਫੁੱਟ ਰਿਹਾ ਹੈ ਤੇ ਕੇਂਦਰ ਸਰਕਾਰ ਦੇ ਿਖ਼ਲਾਫ਼ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰੋਸ ਪ੍ਰਦਰਸ਼ਨ ਹੋ ਰਿਹਾ ਹੈ, ਉਥੇ ਹੀ ਅੱਜ ਕਸਬਾ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੀ ਸੰਪੂਰਨ

ਸਮਾਣਾ, 23 ਜੂਨ (ਗੁਰਦੀਪ ਸ਼ਰਮਾ)-ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸੇਵਾ ਸੁਸਾਇਟੀ ਗੁਰਦੁਆਰਾ ਲੰਗਰ-ਘਰ ਸਮਾਣਾ ਵਲੋਂ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ 40 ਦਿਨਾਂ ਤੋਂ ਕੀਤੇ ਜਾ ਰਹੇ ਸੁਖਮਨੀ ਸਾਹਿਬ ਸਾਹਿਬ ਜੀ ਦੇ ਪਾਠਾਂ ਦੀ ਲੜੀ ਦਾ ਸੰਪੂਰਨਤਾ ਮੌਕੇ ਇਕ ਸਮਾਗਮ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਬੈਠਕ

ਪਟਿਆਲਾ, 23 ਜੂਨ (ਜ.ਸ.ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ,ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਹੋਈ, ਬੈਠਕ ਦੀ ਅਗਵਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਜੰਗਲਾਤ ਪ੍ਰਧਾਨ ਜਗਮੋਹਨ ਸਿੰਘ ਨੋਲੱਖਾ ਨੇ ਕੀਤੀ, ...

ਪੂਰੀ ਖ਼ਬਰ »

ਸਹੌਲੀ ਕਤਲ ਮਾਮਲੇ 'ਚ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਰੋਸ ਵਜੋਂ ਭਾਦਸੋਂ 'ਚ ਧਰਨਾ

ਭਾਦਸੋਂ, 23 ਜੂਨ (ਪਰਦੀਪ ਦੰਦਰਾਲਾ)-ਕੁੱਝ ਦਿਨ ਪਹਿਲਾ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਸਹੌਲੀ ਵਿਖੇ 40 ਸਾਲਾਂ ਵਿਅਕਤੀ ਮੇਵਾ ਸਿੰਘ ਪੁੱਤਰ ਗੁਲਜ਼ਾਰ ਸਿੰਘ ਕੌਮ ਰਾਮਦਾਸੀਆ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ ਸੀ | ਇਸ ਕਤਲ ਸਬੰਧੀ ਦੋਸ਼ੀਆਂ ...

ਪੂਰੀ ਖ਼ਬਰ »

ਪਲਾਸਟਿਕ ਵਪਾਰੀਆਂ ਦੇ ਵਫ਼ਦ ਵਲੋਂ ਪ੍ਰਨੀਤ ਕੌਰ ਨਾਲ ਮੁਲਾਕਾਤ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਆਲ ਪਲਾਸਟਿਕ ਮੈਨੂਫੈਕਚਰਜ਼ ਟਰੇਡਰਜ਼ ਅਤੇ ਵੈੱਲਫੇਅਰ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਪੰਜਾਬ ਕਾਂਗਰਸ ਵਪਾਰ ਸੈੱਲ ਦੇ ਚੇਅਰਮੈਨ ਅਤੁਲ ਜੋਸ਼ੀ ਦੀ ਅਗਵਾਈ ਹੇਠ ਪ੍ਰਨੀਤ ਕੌਰ ਨਾਲ ਇਕ ਵਿਸ਼ੇਸ਼ ਮੁਲਾਕਾਤ ਕਰਕੇ ਪਲਾਸਟਿਕ ...

ਪੂਰੀ ਖ਼ਬਰ »

ਯੂਨੀਅਨ ਨੇ ਕੀਤਾ ਮੇਅਰ ਨੂੰ ਸਨਮਾਨਿਤ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਰੇਹੜੀ ਦੇ ਵੈਨ ਯੂਨੀਅਨ (ਨਿਊ ਲੀਲਾ ਭਵਨ) ਮਾਰਕੀਟ ਦੇ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ਹੇਠ ਆਗੂਆਂ ਨੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਕਰਮਜੀਤ ਨੇ ...

ਪੂਰੀ ਖ਼ਬਰ »

ਥੈਲਾਸੀਮੀਆ ਤੋਂ ਪੀੜਤ ਬੱਚਿਆਂ ਲਈ ਖ਼ੂਨਦਾਨ ਕੈਂਪ ਲਗਾਇਆ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੋੜ)-ਹਰ ਸਾਲ ਮਈ, ਜੂਨ ਅਤੇ ਜੁਲਾਈ ਦੇ ਮਹੀਨੇ ਵਿਚ ਬਲੱਡ ਬੈਂਕ ਵਿਖੇ ਖ਼ੂਨ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਥੈਲਾਸੀਮੀਆਂ ਤੋਂ ਪੀੜਤ 240 ਬੱਚਿਆਂ ਨੂੰ ਖ਼ਾਸ ਤੌਰ 'ਤੇ ਬਾਕੀ ਮਰੀਜ਼ਾਂ ਨੂੰ ਆਮ ਤੌਰ 'ਤੇ ਭਾਰੀ ਦਿੱਕਤ ...

ਪੂਰੀ ਖ਼ਬਰ »

ਸਾਊਦੀ ਅਰਬ ਦੀ ਭਾਰਤੀ ਅੰਬੈਂਸੀ ਨੇ ਬਲਜਿੰਦਰ ਸਿੰਘ ਦੀ ਫੜੀ ਬਾਂਹ

ਨਾਭਾ, 23 ਜੂਨ (ਕਰਮਜੀਤ ਸਿੰਘ)-ਬਲਾਕ ਨਾਭਾ ਦੇ ਪਿੰਡ ਸਾਧੋਹੇੜੀ ਦੀ ਵਸਨੀਕ ਖੁਸ਼ਦੀਪ ਕੌਰ ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ ਸੀ ਜਦੋਂ ਉਸ ਦੇ ਪਤੀ ਬਲਜਿੰਦਰ ਸਿੰਘ ਜੋ ਕਿ ਸਾਉਦੀ ਅਰਬ ਵਿਚ ਦੋ ਸਾਲ ਦੇ ਵਰਕ ਪਰਮਿਟ ਤੇ ਗਿਆ ਹੋਇਆ ਸੀ, ਨੂੰ ਉਥੋਂ ਦੀ ਪੁਲਿਸ ਨੇ ...

ਪੂਰੀ ਖ਼ਬਰ »

ਗੁਰੂ ਹਰਿ ਰਾਏ ਇੰਡੇਨ ਗੈਸ ਸਰਵਿਸ ਏਜੰਸੀ ਭੁਨਰਹੇੜੀ ਵਿਖੇ ਪ੍ਰੋਗਰਾਮ ਕਰਵਾਇਆ

ਭੁਨਰਹੇੜੀ, 23 ਜੂਨ (ਧਨਵੰਤ ਸਿੰਘ)-ਗੁਰੂ ਹਰਿ ਰਾਏ ਇੰਡੇਨ ਗੈਸ ਸਰਵਿਸ ਏਜੰਸੀ ਭੁਨਰਹੇੜੀ ਅਤੇ ਇੰਡੀਅਨ ਆਇਲ ਕੰਪਨੀ ਵਲੋਂ ਭੁਨਰਹੇੜੀ 'ਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਬਸੰਤ ਬਿਹਾਰ ਯੋਜਨਾ ਤਹਿਤ ਕਰਵਾਇਆ ਗਿਆ ਜਿਸ ਵਿਚ ਖਪਤਕਾਰ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਤਿ੍ਪੜੀ ਵਿਖੇ ਕੈਂਪ ਲਗਾਇਆ

ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੌੜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਸਿਹਤ ਕੇਂਦਰ ਤਿ੍ਪੜੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਜਨਾ ਗੁਪਤਾ ਦੀ ਅਗਵਾਈ ਵਿਚ ਲੋਕਾਂ ਨੂੰ ਤੰਦਰੁਸਤ ਸਿਹਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਵਿਖੇ ਵਾਲਮੀਕਿ ਭਾਈਚਾਰੇ ਅਤੇ ਰਵਿਦਾਸ ਭਾਈਚਾਰੇ ਦੀ ਮੀਟਿੰਗ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਗੁਰੂ ਰਵਿਦਾਸ ਮੰਦਿਰ ਵਿਖੇ ਦੋਨੋਂ ਭਾਈਚਾਰਿਆਂ ਦੀ ਇਕ ਅਹਿਮ ਮੀਟਿੰਗ ਵਾਲਮੀਕਿ/ਮਜ੍ਹਬੀ ਸਿੱਖ ਭਾਈਚਾਰੇ ਦੇ ਪੰਜਾਬ ਦੇ ਆਗੂ ਡਾ. ਜਤਿੰਦਰ ਸਿੰਘ ਮੱਟੂ, ਰਾਸ਼ਟਰੀ ਆਗੂ ਵੀਰ ਲਵਲੀ ਅਛੂਤ, ਭਾਵਾਧਸ ਦੇ ਜਿਲਾ ...

ਪੂਰੀ ਖ਼ਬਰ »

ਪਬਲਿਕ ਕਾਲਜ 'ਚ ਐਚ. ਡੀ. ਐਫ. ਸੀ. ਬੈਂਕ ਨੇ ਵਣ ਮਹਾਂਉਤਸਵ ਮਨਾਇਆ

ਸਮਾਣਾ, 23 ਜੂਨ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ 'ਚ ਐਚ.ਡੀ.ਐਫ.ਸੀ ਬੈਂਕ ਸਮਾਣਾ ਵਲੋਂ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਵਣ ਮਹੲਉਤਸਵ ਮਨਾਇਆ ਗਿਆ | ਜਿਸ 'ਚ ਬੈਂਕ ਦੇ ਮੈਨੇਜਰ ਨਿਸ਼ਾਂਤ ਚੌਧਰੀ ਨੇ ਕਿਹਾ ਕਿ ਵਾਤਾਵਰਨ ਅਤੇ ਹਵਾ ਨੂੰ ਸ਼ੁੱਧ ਰੱਖਣ ਲਈ ਰੁੱਖਾਂ ਦਾ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਸਬੰਧੀ ਤਿੰਨ ਦਿਨਾ ਗੁਰਮਤਿ ਸਮਾਗਮ 27 ਤੋਂ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਨੇੜਲੇ ਪਿੰਡ ਸੰਜਰਪੁਰ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਚੌਟਾਲਾ ਸਾਹਿਬ ਵਿਚ ਮੀਰੀ ਪੀਰੀ ਸੇਵਾ ਦਲ ਵਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਤਿੰਨ ਦਿਨਾ ਸਲਾਨਾ ਗੁਰਮਤਿ ...

ਪੂਰੀ ਖ਼ਬਰ »

ਵਣ ਵਿਭਾਗ ਵਲੋਂ ਪਿੰਡ ਅਤਾਲਾ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)- ਘਰ-ਘਰ ਹਰਿਆਲੀ ਅਧੀਨ ਵਣ ਮੰਡਲ ਅਫ਼ਸਰ ਵਲੋਂ ਪਿੰਡ ਅਤਾਲਾ ਤਹਿਸੀਲ ਸਮਾਣਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੈਂਪ ਲਗਾਕੇ ਲੋਕਾਂ ਨੂੰ ਆਈ ਹਰਿਆਲੀ ਐਪ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਵਿਚ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੋਂ ਸ਼ਹਿਰ ਵਾਸੀਆਂ ਨੂੰ ਜਲਦੀ ਦਿਵਾਈ ਜਾ ਰਹੀ ਹੈ ਰਾਹਤ-ਸ਼ੈਂਟੀ

ਨਾਭਾ, 23 ਜੂਨ (ਕਰਮਜੀਤ ਸਿੰਘ)-ਆਵਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਤੋਂ ਸ਼ਹਿਰ ਵਾਸੀਆਂ ਨੂੰ ਜਲਦੀ ਹੀ ਰਾਹਤ ਦਿਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਇਕ ਠੋਸ ਨੀਤੀ ਤਿਆਰ ਕੀਤੀ ਗਈ ਹੈ, ਇਹ ਗੱਲ ਨਗਰ ਕੌਾਸਲ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਕੁਝ ਚੋਣਵੇਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਿਖੇ ਮਨਾਇਆ ਵਿਸ਼ਵ ਸੰਗੀਤ ਦਿਵਸ

ਪਟਿਆਲਾ, 23 ਜੂਨ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਿਖੇ ਅੱਜ ਵਿਸ਼ਵ ਸੰਗੀਤ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਦੁਆਰਾ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੋ ਸ਼ਬਦ ...

ਪੂਰੀ ਖ਼ਬਰ »

ਪਿੱਪਲ ਵਾਲੇ ਪੀਰ ਵਿਖੇ ਸਾਲਾਨਾ ਮੇਲਾ ਲਗਾਇਆ

ਘਨੌਰ, 23ਜੂਨ (ਬਲਜਿੰਦਰ ਸਿੰਘ ਗਿੱਲ)-ਕਸਬੇ ਦੇ ਵਾਰਡ ਨੰ. 4 ਵਿਖੇ ਨਿਰਮਲ ਸਿੰਘ, ਸਤਪਾਲ ਸਿੰਘ, ਸੁਖਵੀਰ ਸਿੰਘ, ਅਸ਼ੋਕ ਕੁਮਾਰ, ਭੋਲਾ ਸਿੰਘ ਦੀ ਦੇਖ-ਰੇਖ ਹੇਠ ਸਮੂਹ ਕਸਬਾ ਵਾਸੀਆਂ ਦੇ ਸਹਿਯੋਗ ਨਾਲ ਪਿੱਪਲ ਵਾਲੇ ਪੀਰ 'ਤੇ ਸਲਾਨਾ ਮੇਲਾ ਲਗਾਇਆ ਗਿਆ | ਇਸ ਮੌਕੇ ਕੁਆਲ ਅਮਨ ...

ਪੂਰੀ ਖ਼ਬਰ »

ਪਿੰਡ ਖੇੜੀ ਗੁਰਨਾ ਵਿਖੇ ਕਰਵਾਇਆ ਕੁਸ਼ਤੀ ਦੰਗਲ

ਘਨੌਰ, 23 ਜੂਨ (ਬਲਜਿੰਦਰ ਸਿੰਘ ਗਿੱਲ)-ਪਿੰਡ ਖੇੜੀ ਗੁਰਨਾ ਵਿਖੇ ਪੀਰ ਬਾਬਾ ਲੱਖ ਦਾਤਾ ਲਾਲਾ ਵਾਲੇ ਦੀ ਦਰਗਾਹ 'ਤੇ ਹਰ ਸਾਲ ਦੀ ਤਰਾਂ ਕੁਸ਼ਤੀ ਦੰਗਲ ਦਰਗਾਹ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਐਮ.ਐਲ.ਏ. ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਵਿਖੇ ਨੈੱਟਵਰਕ ਦੀ ਖ਼ਰਾਬੀ ਕਾਰਨ ਖਪਤਕਾਰ ਦੁਖੀ

ਸ਼ੁਤਰਾਣਾ, 23 ਜੂਨ (ਬਲਦੇਵ ਸਿੰਘ ਮਹਿਰੋਕ)-ਮੋਬਾਈਲ ਨੈੱਟਵਰਕ ਕੰਪਨੀਆਂ ਵਲੋਂ ਖਪਤਕਾਰਾਂ ਨੂੰ ਵਧੀਆ ਨੈੱਟਵਰਕ ਦੀਆਂ ਸਹੂਲਤਾਂ ਦੇਣ ਦੀ ਹੋੜ ਲੱਗੀ ਹੋਣ ਦੇ ਬਾਵਜੂਦ ਜ਼ਿਲ੍ਹਾ ਪਟਿਆਲਾ ਦੇ ਕਸਬਾ ਸ਼ੁਤਰਾਣਾ ਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਵਿਚ ਨੈੱਟਵਰਕ ਦੀ ...

ਪੂਰੀ ਖ਼ਬਰ »

ਮਿਲਟੀ ਵਲੋਂ 5 ਕਰੋੜ ਤੋਂ ਵੱਧ ਦੇ ਦਾਣਾ ਮੰਡੀ ਵਿਚ ਚੱਲ ਰਹੇ ਕੰਮਾਂ ਦਾ ਜਾਇਜ਼ਾ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਅਨਾਜ ਮੰਡੀ ਤੋਂ ਇਲਾਵਾ ਸ਼ਹਿਰ ਵਿਚ ਚੱਲ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਮਿਆਰ ਦਾ ਪੂਰਾ ਿਖ਼ਆਲ ਰੱਖਿਆ ਜਾ ਰਿਹਾ ਹੈ ਤੇ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅੱਜ ਸਥਾਨਕ ਅਨਾਜ ਮੰਡੀ ਵਿਖੇ ...

ਪੂਰੀ ਖ਼ਬਰ »

ਪਟਿਆਲਾ ਅਤੇ ਸੰਗਰੂਰ ਜ਼ਿਲਿ੍ਹਆਂ ਦੇ ਇਲਾਕਿਆਂ ਨੂੰ ਜੋੜਦਾ ਕੱਚਾ ਰਸਤਾ ਪੱਕਾ ਕਰਨ ਦੀ ਮੰਗ

• ਵਿਕਰਮਜੀਤ ਸਿੰਘ ਬਾਜਵਾ
ਘੱਗਾ, 23 ਜੂਨ-ਦੇਸ਼ ਭਾਵੇਂ ਆਜ਼ਾਦੀ ਤੋਂ ਬਾਅਦ ਕਈ ਖੇਤਰਾਂ ਵਿਚ ਤਰੱਕੀ ਕਰ ਗਿਆ ਭਾਵੇਂ ਉਹ ਗੱਲ ਮੈਟਰੋ ਦੀ ਹੋਵੇ ਵੱਡੇ ਹਥਿਆਰਾਂ ਦੀ ਭਾਵੇਂ ਧਰਤੀ ਤੋਂ ਬਾਹਰ ਦੂਜੇ ਗ੍ਰਹਿ ਤੱਕ ਪਹੁੰਚਣ ਦੀ ਹੋਵੇ ਪਰ ਦੇਸ਼ ਵਿਚ ਬਹੁਤੇ ਲੋਕ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ ਤੇ 71 ਸਾਲਾਂ ਦੀ ਆਜ਼ਾਦੀ ਤੋਂ ਬਾਅਦ ਵੀ ਉਨ੍ਹਾਂ ਦੀਆਂ ਕਈ ਜ਼ਰੂਰੀ ਲੋੜਾਂ ਪੂਰੀਆਂ ਨਹੀਂ ਹੋ ਸਕੀਆਂ | ਇਨ੍ਹਾਂ ਵਿਚੋਂ ਇਕ ਹੈ ਦੋ ਜ਼ਿਲਿ੍ਹਆਂ ਸੰਗਰੂਰ ਅਤੇ ਪਟਿਆਲਾ ਨੂੰ ਆਪਸ ਵਿਚ ਜੋੜਨ ਵਾਲੇ ਰਸਤੇ ਨੂੰ ਪੱਕਾ ਕਰਨ ਦੀ | ਜਿੱਥੇ ਇਸ ਰਸਤੇ ਨੂੰ ਪੱਕਾ ਕਰਨ ਨਾਲ ਦੋ ਜ਼ਿਲਿ੍ਹਆਂ ਦੇ ਕਈ ਪਿੰਡਾਂ ਨੂੰ ਸੋਖ ਹੋਵੇਗੀ ਉਥੇ ਹੀ ਜੇ ਨਾਲ ਹੀ ਇਸ ਰਸਤੇ ਨੂੰ ਅੱਗੇ ਹਰਿਆਣਾ ਤੱਕ ਠੀਕ ਕਰ ਦਿੱਤਾ ਜਾਵੇ ਤਾਂ ਦੋਨਾਂ ਸੂਬਿਆਂ ਦੇ ਲੋਕਾਂ ਨੂੰ ਫ਼ਾਇਦਾ ਹੋ ਸਕਦਾ ਹੈ | ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲੇ੍ਹ ਦੇ ਪਿੰਡ ਕਕਰਾਲਾ ਭਾਈਕਾ ਤੋਂ ਦੂਜੇ ਜ਼ਿਲੇ੍ਹ ਸੰਗਰੂਰ ਦੇ ਪਿੰਡ ਸਫੀਪੁਰ ਨੂੰ ਜਾਣ ਲਈ ਇਕ ਕੱਚਾ ਰਸਤਾ ਜਾਂਦਾ ਹੈ | ਇਨ੍ਹਾਂ ਦੋਵਾਂ ਜ਼ਿਲਿ੍ਹਆਂ ਦੇ ਕਈ ਪਿੰਡਾਂ ਕਕਰਾਲਾ, ਚੁਪਕੀ, ਨਾਗਰੀ, ਬੇਲੂਮਾਜਰਾ, ਗੁਰਦਿਆਲਪੁਰਾ, ਸ਼ਾਹਪੁਰ, ਮਵੀ, ਦੇਧਨਾ, ਛੋਟੀ ਸਫੀਪੁਰ, ਵੱਡੀ ਸਫੀਪੁਰ, ਸਮੂਰਾਂ, ਦਿੜਬਾ (ਵਿਧਾਨ ਸਭਾ ਹਲਕੇ ਦਾ ਸ਼ਹਿਰ ਦਿੜਬਾ) ਤੋਂ ਇਲਾਵਾ ਹੋਰ ਬਹੁਤ ਸਾਰੇ ਪਿੰਡਾਂ ਨੂੰ ਜੋੜਨ ਲਈ ਇਹ ਰਸਤਾ ਆਪਣਾ ਅਹਿਮ ਰੋਲ ਅਦਾ ਕਰਦਾ ਹੈ | ਇੱਥੇ ਇਹ ਵੀ ਖ਼ਾਸ ਗੱਲ ਹੈ ਕਿ ਇਸ ਰਸਤੇ 'ਤੇ ਦੋ ਧਾਰਮਿਕ ਸਥਾਨ ਹਨ ਤੇ ਜਿਨ੍ਹਾਂ ਦੀ ਕਾਫ਼ੀ ਮੰਨਤਾ ਹੈ ਤੇ ਇਸ ਤੋਂ ਇਲਾਵਾ ਸਫੀਪੁਰ ਵੱਲ ਇਕ ਹੋਰ ਧਾਰਮਿਕ ਸਥਾਨ ਹੈ ਤੇ ਕਕਰਾਲਾ ਭਾਈਕਾ ਦੇ ਇਲਾਕੇ ਦੇ ਪਿੰਡਾਂ ਵਿਚੋਂ ਵੀ ਵੱਡੀ ਗਿਣਤੀ ਵਿਚ ਸੰਗਤ ਉੱਥੇ ਜਾਣ ਲਈ ਇਸ ਕੱਚੇ ਰਸਤੇ ਦਾ ਇਸਤੇਮਾਲ ਕਰਦੀ ਹੈ ਪਰ ਕੱਚਾ ਹੋਣ ਕਰਕੇ ਬਹੁਤੇ ਲੋਕ ਇਸ ਪਾਸੋਂ ਆਉਣ ਦੀ ਬਜਾਏ ਦੂਜੇ ਲੰਮੇ ਰਸਤਿਆਂ ਦਾ ਇਸਤੇਮਾਲ ਕਰਦੇ ਹਨ | ਬਾਵਜੂਦ ਇਸ ਦੇ ਫਿਰ ਵੀ ਇਸ ਰਸਤੇ ਤੋਂ ਕਾਫ਼ੀ ਆਵਾਜਾਈ ਰਹਿੰਦੀ ਹੈ ਤੇ ਕਈ ਲੋਕ ਦੂਜੇ ਰਸਤੇ ਦਾ ਪੈਂਡਾ ਲੰਮਾ ਹੋਣ ਕਰਕੇ ਤੇ ਇਹ ਰਸਤਾ ਨਜ਼ਦੀਕ ਪੈਣ ਕਰਕੇ ਇਸ ਦਾ ਉਪਯੋਗ ਕਰਦੇ ਹਨ | ਸਫੀਪੁਰ ਤੋਂ ਕਕਰਾਲਾ ਆਉਣ ਲਈ ਇਹ ਕੱਚਾ ਰਸਤਾ ਸਿਰਫ਼ ਪੰਜ ਕਿੱਲੋਮੀਟਰ ਦਾ ਹੈ ਤੇ ਜੇ ਸਫੀਪੁਰ ਤੋਂ ਕਕਰਾਲਾ ਪੱਕੇ ਰਸਤੇ ਆਉਣਾ ਹੋਵੇ ਤਾਂ ਇਹ ਰਸਤਾ ਕਰੀਬ ਗਿਆਰਾਂ ਕਿੱਲੋਮੀਟਰ ਤੋਂ ਵੀ ਵੱਧ ਹੈ | ਜਿੱਥੇ ਇਹ ਰਸਤਾ ਇਨ੍ਹਾਂ ਪਿੰਡਾਂ ਲਈ ਖ਼ਾਸ ਹੈ ਉੱਥੇ ਸਫੀਪੁਰ ਦੇ ਇਲਾਕੇ ਤੋਂ ਜੇ ਕਿਸੇ ਨੇ ਹਰਿਆਣਾ ਗੂਹਲਾ ਚੀਕਾ ਜਾਣਾ ਹੋਵੇ ਤਾਂ ਕਕਰਾਲਾ, ਚੁਪਕੀ ਗੁਰਦਿਆਲਪੁਰਾ ਹੁੰਦੇ ਹੋਏ ਇਹ ਰਸਤਾ ਨੇੜਲਾ ਹੋਵੇਗਾ ਪਰ ਕੱਚਾ ਹੋਣ ਕਰਕੇ ਲੋਕ ਦੂਜੇ ਰਸਤਿਆਂ ਵੱਲ ਦੀ ਜਾਣਾ ਪਸੰਦ ਕਰਦੇ ਹਨ | ਜੇ ਇਸ ਕੱਚੇ ਰਸਤੇ ਨੂੰ ਪੱਕਾ ਕਰ ਦਿੱਤਾ ਜਾਵੇ ਤੇ ਅੱਗੇ ਕਕਰਾਲਾ ਭਾਈਕਾ ਤੋਂ ਗੁਰਦਿਆਲਪੁਰਾ ਹੁੰਦੇ ਹੋਏ ਚੀਕਾ (ਹਰਿਆਣਾ) ਜਾਣ ਵਾਲੀ ਸੜਕ ਨੂੰ ਹੋਰ ਵੱਡਾ ਕਰ ਦਿੱਤਾ ਜਾਵੇ ਤਾਂ ਇਨ੍ਹਾਂ ਦੋ ਜ਼ਿਲਿ੍ਹਆਂ ਦੇ ਨਾਲ ਨਾਲ ਹਰਿਆਣੇ ਦੇ ਲੋਕਾਂ ਨੂੰ ਵੱਡਾ ਫ਼ਾਇਦਾ ਹੋ ਸਕਦਾ ਹੈ | ਝੋਨੇ ਦੇ ਸੀਜ਼ਨ ਮੌਕੇ ਪੰਜਾਬ ਦੇ ਇਨ੍ਹਾਂ ਜ਼ਿਲਿ੍ਹਆਂ ਦੇ ਇਨ੍ਹਾਂ ਪਿੰਡਾਂ ਵਿਚੋਂ 1121 ਅਤੇ 1509 ਵਰਗੀਆਂ ਕਿਸਮਾਂ ਦਾ ਝੋਨਾ ਖ਼ਰੀਦ ਮੁੱਲ 'ਚ ਤੇਜ਼ੀ ਹੋਣ ਕਰਕੇ ਵਿਕਣ ਲਈ ਵੱਡੇ ਪੱਧਰ 'ਤੇ ਝੋਨਾ ਚੀਕੇ ਦੀ ਅਨਾਜ ਮੰਡੀ ਵਿਚ ਜਾਂਦਾ ਹੈ ਪਰ ਕਿਸਾਨਾਂ ਨੂੰ ਇਸ ਰਸਤੇ ਦੀ ਬਜਾਏ ਮਜਬੂਰਨ ਦੂਜੇ ਰਸਤਿਆਂ ਤੋਂ ਜਾਣਾ ਪੈਂਦਾ ਹੈ | ਇਲਾਕੇ ਦੇ ਲੋਕਾਂ ਦੀ ਵੱਡੀ ਮੰਗ ਹੈ ਕਿ ਇਸ ਰਸਤੇ ਨੂੰ ਪੱਕਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਖੱਜਲ ਖ਼ੁਆਰੀ ਤੋਂ ਛੁਟਕਾਰਾ ਮਿਲ ਸਕੇ |
ਇਸ ਤੋਂ ਇਲਾਵਾ ਬੁਜਰਕ ਤੋਂ ਨੌਜਵਾਨ ਆਗੂ ਫ਼ਤਿਹ ਬੁਜਰਕ, ਜੋਹਰੀ ਮਿੱਤਲ, ਖੇੜੀ ਨਗਾਈਆਂ ਤੋਂ ਮਾਮੂ ਖੇੜੀ, ਪਿੰਡ ਬ੍ਰਾਹਮਣ ਮਾਜਰਾ ਤੋਂ ਅੰਮਿ੍ਤਪਾਲ ਸ਼ਰਮਾ, ਕੁਲਦੀਪ ਕੁਮਾਰ ਰਿੰਕੂ, ਪਰਮਿੰਦਰਜੀਤ, ਰਮਨ ਜੋਸ਼ੀ, ਨਾਗਰੀ ਪਿੰਡ ਤੋਂ ਸਰਪੰਚ ਬਲਵੀਰ ਸਿੰਘ, ਗੁਰਪ੍ਰੀਤ ਸਿੰਘ, ਸ਼ਾਹਪੁਰ ਤੋਂ ਨੌਜਵਾਨ ਆਗੂ ਗੁਰਚੇਤ ਸਿੰਘ ਗੋਗੀ, ਜਸਬੀਰ ਸਿੰਘ, ਗੁਰਪ੍ਰੀਤ ਸਿੰਘ ਲੱਲੀ, ਕਕਰਾਲਾ ਭਾਈਕਾ ਤੋਂ ਜਸਬੀਰ ਸਿੰਘ, ਸਿਮਰਨਜੀਤ ਸਿੰਘ, ਗੁਰਸੇਵਕ ਸਿੰਘ ਰਾਣਾ, ਕਾਲਾ ਨੰਬੜਦਾਰ, ਪਾਲੂ ਨੰਬੜਦਾਰ, ਮਿੱਠੂ ਸਿੰਘ ਨੰਦੇਕਾ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਕਾਲਾ, ਸੋਨੀ ਸ਼ਰਮਾ, ਗੁਰਵਿੰਦਰ ਸਿੰਘ, ਲਖਵਿੰਦਰ ਸਿੰਘ ਬਿੰਦੀ, ਰਮਨ ਬਾਜਵਾ, ਦੇਧਨਾ ਤੋਂ ਸੰਦੀਪ ਸਾਂਵਰਾ, ਗੁਰਮੇਲ ਸਿੰਘ, ਡਿੰਪਲ ਕੁਮਾਰ, ਵੱਲੋਂ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਗਈ ਕਿ ਉਨ੍ਹਾਂ ਦੇ ਆਪਣੇ ਘਰ ਦੇ ਜ਼ਿਲੇ੍ਹ ਵਿਚਲੀਆਂ ਖ਼ਾਸ ਲੋੜਾਂ ਵਿਚੋਂ ਇਸ ਖ਼ਾਸ ਲੋੜ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਦੀ ਖੱਜਲ ਖ਼ੁਆਰੀ ਘੱਟ ਸਕੇ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX