ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਦੀ ਟੀਮ ਵਲੋਂ ਪਟਿਆਲਾ ਸ਼ਹਿਰ ਨੂੰ ਖੁੱਲ੍ਹੇ ਵਿਚ ਪਖਾਨਾ ਮੁਕਤ ਕਰਨ ਦੇ ਮਕਸਦ ਨਾਲ ਵਾਰਡ ਨੰਬਰ 20, 21, 51 ਤੇ 52 ਰੇਲਵੇ ਲਾਈਨ ਦੇ ਨਾਲ ਸਵੇਰ ਦੀ ਨਿਗਰਾਨੀ ਦੌਰਾਨ ਖੁੱਲ੍ਹੇ ਵਿਚ ਪਖਾਨਾ ਕਰਨ ਵਾਲੇ ਲੋਕਾਂ ਦੇ ਚਲਾਨ ...
ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਮਿੰਨੀ ਸਕੱਤਰੇਤ ਰੋਡ 'ਤੇ ਸਥਿਤ ਅਲਾਟ ਕੀਤੇ ਪਲਾਟ 'ਚ ਪੀ.ਡੀ.ਏ. ਦੀਆਂ ਊਣਤਾਈਆਂ ਤੇ ਕਮੀਆਂ ਨੂੰ ਲੈ ਕੇ ਅੱਜ ਅਲਾਟੀਆਂ ਨੇ ਮੀਡੀਆ ਰਾਹੀਂ ਆਪਣੀ ਸਮੱਸਿਆ ਉਜਾਗਰ ਕੀਤੀ ਹੈ | ਅਲਾਟੀਆਂ ਨੇ ਕਥਿਤ ਦੋਸ਼ ਲਾਏ ਹਨ ਕਿ ਮਹਿੰਗੇ ...
ਪਟਿਆਲਾ/ਬਹਾਦਰਗੜ੍ਹ, 23 ਜੂਨ (ਮਨਦੀਪ ਸਿੰਘ ਖਰੋੜ, ਕੁਲਬੀਰ ਸਿੰਘ ਧਾਲੀਵਾਲ)-ਬੀਤੇ ਦਿਨੀਂ ਪੈਟਰੋਲ ਪੰਪ ਕਤਲ ਕਾਂਢ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਨੂੰ ਅੱਜ ਸਥਾਨਕ ਅਦਾਲਤ ਨੇ 3 ਦਿਨਾ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਜਦ ਕਿ ਪੁਲਿਸ ਵਲੋਂ ...
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮਿ੍ਤਕ ਕਰਮਚਾਰੀ ਦੇ 96 ਵਾਰਸਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਸਵਾਗਤ ਕੀਤਾ ਹੈ | ਜਥੇਬੰਦੀ ਦੇ ਸੂਬਾਈ ...
ਪਾਤੜਾਂ, 23 ਜੂਨ (ਜਗਦੀਸ਼ ਸਿੰਘ ਕੰਬੋਜ)-ਸ਼ਰਾਬ ਦੇ ਨਸ਼ੇ ਵਿਚ ਥਾਣੇਦਾਰ ਦੀ ਗੱਡੀ ਸਮੇਤ ਤਿੰਨ ਗੱਡੀਆਂ ਨੂੰ ਅੱਗ ਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕਰ ਲਿਆ | ਸ਼ਹਿਰੀ ਚੌਾਕੀ ਪਾਤੜਾਂ ਦੇ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ 21 ਜੂਨ ਦੀ ਰਾਤ ਨੂੰ ਕਰੀਬ 12 ਵਜੇ ...
ਪਟਿਆਲਾ, 23 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਦੀ ਪ੍ਰਵਾਨਗੀ ਲਏ ਬਿਨਾਂ ਸ਼ੁਰੂ ਕੀਤੇ ਕੋਰਸ ਆਖਰਕਾਰ ਸਰਕਾਰੀ ਮਹਿੰਦਰਾ ਕਾਲਜ ਨੂੰ ਬੰਦ ਕਰਨੇ ਪਏ | ਕਾਲਜ ਦੇ ਸਾਬਕਾ ਪਿ੍ੰਸੀਪਲ ਵਲੋਂ ਪਿਛਲੇ ਸਮੇਂ ਦੌਰਾਨ ਬਹੁਤ ਸਾਰੇ ਸੈਲਫ਼ ਫਾਇਨਾਂਸ ਕੋਰਸ ...
ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਨੇੜਲੇ ਪਿੰਡ ਸੂਰਲ ਕਲਾਂ 'ਚ ਸਰਪੰਚ ਦੇਵ ਰਾਜ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਪਹੁੰਚੇ | ਇਸ ਦੌਰਾਨ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਵਲੋਂ ਪਿੰਡ ...
ਪਟਿਆਲਾ, 23 ਜੂਨ (ਗੁਰਵਿੰਦਰ ਸਿੰਘ ਔਲਖ)-ਗੁਰੂ ਨਾਨਕ ਇੰਸਟੀਚਿਊਟ ਆਫ਼ ਪੈਰਾ ਮੈਡੀਕਲ ਵਿਚ ਸਾਲ 2018 ਦੇ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਵਲੋਂ ਦਿੱਤੀ ਗਈ ਪ੍ਰੀਖਿਆ ਵਿਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ...
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਨਵੇਂ ਬਣੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਨੂੰ ਮੁੱਖ ਦਫ਼ਤਰ ਪਟਿਆਲਾ ਵਿਖੇ ਰਵੀਇੰਦਰ ਸਿੰਘ ਸਿੱਧੂ ਸਾਬਕਾ ਸਰਪੰਚ (ਨਿਊ ਮਾਲਵਾ ਬੱਸ ਟਰਾਂਸਪੋਰਟ), ...
ਰਾਜਪੁਰਾ, 23 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਅਤੇ ਇੱਟਾਂ 'ਤੇ ਹੋਰ ਸਮਾਨ ਚੋਰੀ ਕਰਨ ਦੇ ਮਾਮਲੇ 'ਚ 1 ਔਰਤ ਸਣੇ 8 ਜਣਿਆਂ ਿਖ਼ਲਾਫ਼ ਕੇਸ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...
ਪਟਿਆਲਾ, 23 ਜੂਨ (ਜ.ਸ. ਢਿੱਲੋਂ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਮ ਲੋਕਾਂ ਤੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਸਹਿਬਜ਼ਾਦਾ ਅਜੀਤ ਸਿੰਘ, ਯੂਥ ਹੋਸਟਲ ਪਟਿਆਲਾ ਵਿਖੇ ਯੁਵਕ ਸੇਵਾਵਾਂ ਕਲੱਬਾਂ ਦੀ ਇਕ ਬੈਠਕ ਡਾ. ...
ਰਾਜਪੁਰਾ, 23 ਜੂਨ (ਰਣਜੀਤ ਸਿੰਘ)-ਅੱਜ ਇੱਥੇ ਪਟੇਲ ਕਾਲਜ ਵਿਚ ਹਾਟ ਵੈਦਰ ਕਿ੍ਕਟ ਟੂਰਨਾਮੈਂਟ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਹੋਇਆ | ਇਸ ਵਿਚ ਫਾਈਨਲ ਮੁਕਾਬਲਾ ਪੇਸ ਕਿ੍ਕਟ ਅਕੈਡਮੀ ਰਾਜਪੁਰਾ ਅਤੇ ਕਿ੍ਕਟ ਹੱਬ ਪਟਿਆਲਾ ਵਿਚ ਹੋਇਆ | ਜਿਸ ਵਿਚ ਕਿ੍ਕਟ ਹੱਬ ਨੇ 35 ...
ਸ਼ੁਤਰਾਣਾ, 23 ਜੂਨ (ਬਲਦੇਵ ਸਿੰਘ ਮਹਿਰੋਕ)-ਦੇਸ਼ ਵਿਚ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਦੇ ਿਖ਼ਲਾਫ਼ ਲੋਕਾਂ ਦਾ ਗ਼ੁੱਸਾ ਫੁੱਟ ਰਿਹਾ ਹੈ ਤੇ ਕੇਂਦਰ ਸਰਕਾਰ ਦੇ ਿਖ਼ਲਾਫ਼ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰੋਸ ਪ੍ਰਦਰਸ਼ਨ ਹੋ ਰਿਹਾ ਹੈ, ਉਥੇ ਹੀ ਅੱਜ ਕਸਬਾ ...
ਸਮਾਣਾ, 23 ਜੂਨ (ਗੁਰਦੀਪ ਸ਼ਰਮਾ)-ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸੇਵਾ ਸੁਸਾਇਟੀ ਗੁਰਦੁਆਰਾ ਲੰਗਰ-ਘਰ ਸਮਾਣਾ ਵਲੋਂ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ 40 ਦਿਨਾਂ ਤੋਂ ਕੀਤੇ ਜਾ ਰਹੇ ਸੁਖਮਨੀ ਸਾਹਿਬ ਸਾਹਿਬ ਜੀ ਦੇ ਪਾਠਾਂ ਦੀ ਲੜੀ ਦਾ ਸੰਪੂਰਨਤਾ ਮੌਕੇ ਇਕ ਸਮਾਗਮ ...
ਪਟਿਆਲਾ, 23 ਜੂਨ (ਜ.ਸ.ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ,ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਹੋਈ, ਬੈਠਕ ਦੀ ਅਗਵਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਜੰਗਲਾਤ ਪ੍ਰਧਾਨ ਜਗਮੋਹਨ ਸਿੰਘ ਨੋਲੱਖਾ ਨੇ ਕੀਤੀ, ...
ਭਾਦਸੋਂ, 23 ਜੂਨ (ਪਰਦੀਪ ਦੰਦਰਾਲਾ)-ਕੁੱਝ ਦਿਨ ਪਹਿਲਾ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਸਹੌਲੀ ਵਿਖੇ 40 ਸਾਲਾਂ ਵਿਅਕਤੀ ਮੇਵਾ ਸਿੰਘ ਪੁੱਤਰ ਗੁਲਜ਼ਾਰ ਸਿੰਘ ਕੌਮ ਰਾਮਦਾਸੀਆ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ ਸੀ | ਇਸ ਕਤਲ ਸਬੰਧੀ ਦੋਸ਼ੀਆਂ ...
ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਆਲ ਪਲਾਸਟਿਕ ਮੈਨੂਫੈਕਚਰਜ਼ ਟਰੇਡਰਜ਼ ਅਤੇ ਵੈੱਲਫੇਅਰ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਪੰਜਾਬ ਕਾਂਗਰਸ ਵਪਾਰ ਸੈੱਲ ਦੇ ਚੇਅਰਮੈਨ ਅਤੁਲ ਜੋਸ਼ੀ ਦੀ ਅਗਵਾਈ ਹੇਠ ਪ੍ਰਨੀਤ ਕੌਰ ਨਾਲ ਇਕ ਵਿਸ਼ੇਸ਼ ਮੁਲਾਕਾਤ ਕਰਕੇ ਪਲਾਸਟਿਕ ...
ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਰੇਹੜੀ ਦੇ ਵੈਨ ਯੂਨੀਅਨ (ਨਿਊ ਲੀਲਾ ਭਵਨ) ਮਾਰਕੀਟ ਦੇ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ਹੇਠ ਆਗੂਆਂ ਨੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਕਰਮਜੀਤ ਨੇ ...
ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੋੜ)-ਹਰ ਸਾਲ ਮਈ, ਜੂਨ ਅਤੇ ਜੁਲਾਈ ਦੇ ਮਹੀਨੇ ਵਿਚ ਬਲੱਡ ਬੈਂਕ ਵਿਖੇ ਖ਼ੂਨ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਥੈਲਾਸੀਮੀਆਂ ਤੋਂ ਪੀੜਤ 240 ਬੱਚਿਆਂ ਨੂੰ ਖ਼ਾਸ ਤੌਰ 'ਤੇ ਬਾਕੀ ਮਰੀਜ਼ਾਂ ਨੂੰ ਆਮ ਤੌਰ 'ਤੇ ਭਾਰੀ ਦਿੱਕਤ ...
ਨਾਭਾ, 23 ਜੂਨ (ਕਰਮਜੀਤ ਸਿੰਘ)-ਬਲਾਕ ਨਾਭਾ ਦੇ ਪਿੰਡ ਸਾਧੋਹੇੜੀ ਦੀ ਵਸਨੀਕ ਖੁਸ਼ਦੀਪ ਕੌਰ ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ ਸੀ ਜਦੋਂ ਉਸ ਦੇ ਪਤੀ ਬਲਜਿੰਦਰ ਸਿੰਘ ਜੋ ਕਿ ਸਾਉਦੀ ਅਰਬ ਵਿਚ ਦੋ ਸਾਲ ਦੇ ਵਰਕ ਪਰਮਿਟ ਤੇ ਗਿਆ ਹੋਇਆ ਸੀ, ਨੂੰ ਉਥੋਂ ਦੀ ਪੁਲਿਸ ਨੇ ...
ਭੁਨਰਹੇੜੀ, 23 ਜੂਨ (ਧਨਵੰਤ ਸਿੰਘ)-ਗੁਰੂ ਹਰਿ ਰਾਏ ਇੰਡੇਨ ਗੈਸ ਸਰਵਿਸ ਏਜੰਸੀ ਭੁਨਰਹੇੜੀ ਅਤੇ ਇੰਡੀਅਨ ਆਇਲ ਕੰਪਨੀ ਵਲੋਂ ਭੁਨਰਹੇੜੀ 'ਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਬਸੰਤ ਬਿਹਾਰ ਯੋਜਨਾ ਤਹਿਤ ਕਰਵਾਇਆ ਗਿਆ ਜਿਸ ਵਿਚ ਖਪਤਕਾਰ ਨੂੰ ...
ਪਟਿਆਲਾ, 23 ਜੂਨ (ਮਨਦੀਪ ਸਿੰਘ ਖਰੌੜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਸਿਹਤ ਕੇਂਦਰ ਤਿ੍ਪੜੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਜਨਾ ਗੁਪਤਾ ਦੀ ਅਗਵਾਈ ਵਿਚ ਲੋਕਾਂ ਨੂੰ ਤੰਦਰੁਸਤ ਸਿਹਤ ...
ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਗੁਰੂ ਰਵਿਦਾਸ ਮੰਦਿਰ ਵਿਖੇ ਦੋਨੋਂ ਭਾਈਚਾਰਿਆਂ ਦੀ ਇਕ ਅਹਿਮ ਮੀਟਿੰਗ ਵਾਲਮੀਕਿ/ਮਜ੍ਹਬੀ ਸਿੱਖ ਭਾਈਚਾਰੇ ਦੇ ਪੰਜਾਬ ਦੇ ਆਗੂ ਡਾ. ਜਤਿੰਦਰ ਸਿੰਘ ਮੱਟੂ, ਰਾਸ਼ਟਰੀ ਆਗੂ ਵੀਰ ਲਵਲੀ ਅਛੂਤ, ਭਾਵਾਧਸ ਦੇ ਜਿਲਾ ਆਗੂ ਵੀਰ ਅਰੁਣ ਧਾਲੀਵਾਲ, ਧੀਰੂ ਨਗਰ ਦੇ ਪ੍ਰਧਾਨ ਮਨਜੀਤ ਮੋਨੂ ਅਤੇ ਗੁਰਜੀਤ ਸਿੰਘ ਭੱਟੀ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਸੀ ਭਾਈਚਾਰੇ ਦੇ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਹੁਣ ਇਹ ਦੋਨੋਂ ਭਾਈਚਾਰੇ ਇਕ ਮੰਚ ਤੋਂ ਆਪਣੇ ਨਾਲ ਹੁੰਦੀਆਂ ਜਿਆਦਤੀਆਂ ਖਿਲਾਫ ਆਵਾਜ਼ ਬੁਲੰਦ ਕਰਨਗੇ | ਇਸ ਮੌਕੇ ਵੀਰ ਲਵਲੀ ਅਛੂਤ, ਵੀਰ ਅਰੁਣ ਧਾਲੀਵਾਲ, ਵੀਰ ਰਾਜਿੰਦਰ ਮੱਟੂ, ਮਲਜੀਤ ਮੋਨੂ, ਗੁਰਮੀਤ ਮਨਜੀਤ ਮੋਨੂ, ਗੁਰਜੀਤ ਸਿੰਘ ਭੱਟੀ, ਭਾਰਤ ਭੂਸ਼ਣ, ਗੋਲਡੀ, ਸੁਖਲਾਲ ਸਿੰਘ, ਨਰਿੰਦਰ, ਜੱਸੀ ਧਾਲੀਵਾਲ, ਕਾਲਾ ਭਲਵਾਲ, ਜਤਿੰਦਰ ਧਾਲੀਵਾਲ, ਵੀਰ ਜਸਵਿੰਦਰ ਬੌਬੀ, ਦਵਿੰਦਰ ਮੱਟੂ, ਰਵੀ ਲੁੱਕ, ਰਾਜੇਸ਼ ਕੁਮਾਰ, ਕੁਲਦੀਪ ਸਿੰਘ, ਰਾਜੇਸ਼ ਕੁਮਾਰ, ਕੁਲਦੀਪ ਸਿੰਘ, ਅਵਤਾਰ ਸਿੰਘ ਕੈਂਥ ਤੋਂ ਇਲਾਵਾ ਵੱਡੀ ਗਿਣਤੀ ਵਿਚ ਦੋਨਾਂ ਭਾਈਚਾਰਿਆਂ ਦੇ ਨੌਜਵਾਨ ਹਾਜਰ ਸਨ |
ਸਮਾਣਾ, 23 ਜੂਨ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ 'ਚ ਐਚ.ਡੀ.ਐਫ.ਸੀ ਬੈਂਕ ਸਮਾਣਾ ਵਲੋਂ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਵਣ ਮਹੲਉਤਸਵ ਮਨਾਇਆ ਗਿਆ | ਜਿਸ 'ਚ ਬੈਂਕ ਦੇ ਮੈਨੇਜਰ ਨਿਸ਼ਾਂਤ ਚੌਧਰੀ ਨੇ ਕਿਹਾ ਕਿ ਵਾਤਾਵਰਨ ਅਤੇ ਹਵਾ ਨੂੰ ਸ਼ੁੱਧ ਰੱਖਣ ਲਈ ਰੁੱਖਾਂ ਦਾ ...
ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਨੇੜਲੇ ਪਿੰਡ ਸੰਜਰਪੁਰ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਚੌਟਾਲਾ ਸਾਹਿਬ ਵਿਚ ਮੀਰੀ ਪੀਰੀ ਸੇਵਾ ਦਲ ਵਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਤਿੰਨ ਦਿਨਾ ਸਲਾਨਾ ਗੁਰਮਤਿ ...
ਪਟਿਆਲਾ, 23 ਜੂਨ (ਗੁਰਪ੍ਰੀਤ ਸਿੰਘ ਚੱਠਾ)- ਘਰ-ਘਰ ਹਰਿਆਲੀ ਅਧੀਨ ਵਣ ਮੰਡਲ ਅਫ਼ਸਰ ਵਲੋਂ ਪਿੰਡ ਅਤਾਲਾ ਤਹਿਸੀਲ ਸਮਾਣਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੈਂਪ ਲਗਾਕੇ ਲੋਕਾਂ ਨੂੰ ਆਈ ਹਰਿਆਲੀ ਐਪ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਵਿਚ ...
ਨਾਭਾ, 23 ਜੂਨ (ਕਰਮਜੀਤ ਸਿੰਘ)-ਆਵਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਤੋਂ ਸ਼ਹਿਰ ਵਾਸੀਆਂ ਨੂੰ ਜਲਦੀ ਹੀ ਰਾਹਤ ਦਿਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਇਕ ਠੋਸ ਨੀਤੀ ਤਿਆਰ ਕੀਤੀ ਗਈ ਹੈ, ਇਹ ਗੱਲ ਨਗਰ ਕੌਾਸਲ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਕੁਝ ਚੋਣਵੇਂ ...
ਪਟਿਆਲਾ, 23 ਜੂਨ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਿਖੇ ਅੱਜ ਵਿਸ਼ਵ ਸੰਗੀਤ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਦੁਆਰਾ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੋ ਸ਼ਬਦ ...
ਘਨੌਰ, 23ਜੂਨ (ਬਲਜਿੰਦਰ ਸਿੰਘ ਗਿੱਲ)-ਕਸਬੇ ਦੇ ਵਾਰਡ ਨੰ. 4 ਵਿਖੇ ਨਿਰਮਲ ਸਿੰਘ, ਸਤਪਾਲ ਸਿੰਘ, ਸੁਖਵੀਰ ਸਿੰਘ, ਅਸ਼ੋਕ ਕੁਮਾਰ, ਭੋਲਾ ਸਿੰਘ ਦੀ ਦੇਖ-ਰੇਖ ਹੇਠ ਸਮੂਹ ਕਸਬਾ ਵਾਸੀਆਂ ਦੇ ਸਹਿਯੋਗ ਨਾਲ ਪਿੱਪਲ ਵਾਲੇ ਪੀਰ 'ਤੇ ਸਲਾਨਾ ਮੇਲਾ ਲਗਾਇਆ ਗਿਆ | ਇਸ ਮੌਕੇ ਕੁਆਲ ਅਮਨ ...
ਘਨੌਰ, 23 ਜੂਨ (ਬਲਜਿੰਦਰ ਸਿੰਘ ਗਿੱਲ)-ਪਿੰਡ ਖੇੜੀ ਗੁਰਨਾ ਵਿਖੇ ਪੀਰ ਬਾਬਾ ਲੱਖ ਦਾਤਾ ਲਾਲਾ ਵਾਲੇ ਦੀ ਦਰਗਾਹ 'ਤੇ ਹਰ ਸਾਲ ਦੀ ਤਰਾਂ ਕੁਸ਼ਤੀ ਦੰਗਲ ਦਰਗਾਹ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਐਮ.ਐਲ.ਏ. ...
ਸ਼ੁਤਰਾਣਾ, 23 ਜੂਨ (ਬਲਦੇਵ ਸਿੰਘ ਮਹਿਰੋਕ)-ਮੋਬਾਈਲ ਨੈੱਟਵਰਕ ਕੰਪਨੀਆਂ ਵਲੋਂ ਖਪਤਕਾਰਾਂ ਨੂੰ ਵਧੀਆ ਨੈੱਟਵਰਕ ਦੀਆਂ ਸਹੂਲਤਾਂ ਦੇਣ ਦੀ ਹੋੜ ਲੱਗੀ ਹੋਣ ਦੇ ਬਾਵਜੂਦ ਜ਼ਿਲ੍ਹਾ ਪਟਿਆਲਾ ਦੇ ਕਸਬਾ ਸ਼ੁਤਰਾਣਾ ਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਵਿਚ ਨੈੱਟਵਰਕ ਦੀ ...
ਰਾਜਪੁਰਾ, 23 ਜੂਨ (ਜੀ.ਪੀ. ਸਿੰਘ)-ਅਨਾਜ ਮੰਡੀ ਤੋਂ ਇਲਾਵਾ ਸ਼ਹਿਰ ਵਿਚ ਚੱਲ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਮਿਆਰ ਦਾ ਪੂਰਾ ਿਖ਼ਆਲ ਰੱਖਿਆ ਜਾ ਰਿਹਾ ਹੈ ਤੇ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅੱਜ ਸਥਾਨਕ ਅਨਾਜ ਮੰਡੀ ਵਿਖੇ ...
• ਵਿਕਰਮਜੀਤ ਸਿੰਘ ਬਾਜਵਾ ਘੱਗਾ, 23 ਜੂਨ-ਦੇਸ਼ ਭਾਵੇਂ ਆਜ਼ਾਦੀ ਤੋਂ ਬਾਅਦ ਕਈ ਖੇਤਰਾਂ ਵਿਚ ਤਰੱਕੀ ਕਰ ਗਿਆ ਭਾਵੇਂ ਉਹ ਗੱਲ ਮੈਟਰੋ ਦੀ ਹੋਵੇ ਵੱਡੇ ਹਥਿਆਰਾਂ ਦੀ ਭਾਵੇਂ ਧਰਤੀ ਤੋਂ ਬਾਹਰ ਦੂਜੇ ਗ੍ਰਹਿ ਤੱਕ ਪਹੁੰਚਣ ਦੀ ਹੋਵੇ ਪਰ ਦੇਸ਼ ਵਿਚ ਬਹੁਤੇ ਲੋਕ ਅਜੇ ਵੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX