ਤਾਜਾ ਖ਼ਬਰਾਂ


ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  8 minutes ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ...
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  26 minutes ago
ਪਟਨਾ, 26 ਜੂਨ- ਬਿਹਾਰ ਦੀ ਰਾਜਧਾਨੀ ਪਟਨਾ ਦੇ ਕੁੰਮਹਾਰ ਇਲਾਕੇ 'ਚ ਅੱਜ ਤੜਕੇ ਇੱਕ ਵਲੋਂ ਕੁਚਲੇ ਜਾਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਗ਼ੁੱਸੇ 'ਚ ਆਏ ਲੋਕਾਂ ਨੇ ਕਾਰ ਚਾਲਕ ਨੂੰ ਕੁੱਟ-ਕੁੱਟ ਕੇ...
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  43 minutes ago
ਬਠਿੰਡਾ, 26 ਜੂਨ (ਨਾਇਬ ਸਿੱਧੂ)- ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਤੇਲ ਵਾਲੀ ਇੱਕ ਟਰੇਨ 'ਚੋਂ ਤੇਲ ਚੋਰੀ ਕਰਨ ਸਮੇਂ ਇੱਕ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਟਰੇਨ 'ਤੇ ਚੜ੍ਹ ਕੇ ਤੇਲ...
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  52 minutes ago
ਲਖਨਊ, 26 ਜੂਨ- ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ 'ਚ ਵਾਪਰੇ ਇੱਕ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਅਰਵਿੰਦ ਪਾਂਡੇ ਦੇ ਪੁੱਤਰ ਅੰਕੁਰ ਪਾਂਡੇ ਦੀ ਮੌਤ ਹੋ ਗਈ। ਇਸ ਹਾਦਸੇ 'ਚ ਅੰਕੁਰ ਦੇ ਇੱਕ ਸਾਥੀ ਦੀ ਵੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋਇਆ...
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 1 hour ago
ਸੰਗਰੂਰ, 26 ਜੂਨ (ਧੀਰਜ ਪਸ਼ੋਰੀਆ)- ਅਤਿ ਸੁਰੱਖਿਆ ਵਾਲੀ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਸੰਬੰਧੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਮਲੇ 'ਚ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ...
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 1 hour ago
ਅਜਨਾਲਾ, 26 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੂਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅਜਨਾਲਾ ਸ਼ਹਿਰ ਪਹੁੰਚਣ 'ਤੇ ਸ਼ਾਨਦਾਰ ਸਵਾਗਤ...
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਜੂਨ- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੋਂਪੀਓ 25 ਤੋਂ 27 ਜੂਨ ਤੱਕ...
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  about 2 hours ago
ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੁਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ...
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  about 2 hours ago
ਪਟਨਾ, 26 ਜੂਨ- ਬਿਹਾਰ 'ਚ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਬੱਚਿਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਇਸ ਬੁਖ਼ਾਰ ਨਾਲ ਪੀੜਤ ਇੱਕ ਹੋਰ ਬੱਚੇ ਦੀ ਮੌਤ ਹੋ ਗਈ ਅਤੇ ਇਸ ਤਰ੍ਹਾਂ ਇਸ ਕਾਰਨ ਹੁਣ ਤੱਕ 132 ਬੱਚਿਆਂ ਨੇ...
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 3 hours ago
ਪਟਨਾ, 26 ਜੂਨ- ਬਿਹਾਰ ਦੇ ਨਵਾਦਾ ਜ਼ਿਲ੍ਹੇ 'ਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਕਾਵਾਕੋਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ। ਇਸ ਹਾਦਸੇ 'ਚ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖ਼ਮੀ ਹੋਏ ਹਨ। ਹਾਦਸੇ...
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ। ਇਸ ਦੌਰਾਨ ਉਹ ਸੂਬੇ 'ਚ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਚਰਚਾ...
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  about 3 hours ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  about 4 hours ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਫਰੀਦਕੋਟ / ਮੁਕਤਸਰ

-ਬਰਗਾੜੀ ਇਨਸਾਫ਼ ਮੋਰਚਾ 23ਵੇਂ ਦਿਨ ਵੀ ਜਾਰੀ- ਇਨਸਾਫ਼ ਨਾ ਦੇਣ ਤੇ ਕੈਪਟਨ ਸਰਕਾਰ ਦਾ ਹਸ਼ਰ ਵੀ ਬਾਦਲ ਸਰਕਾਰ ਵਾਲਾ ਹੋਵੇਗਾ- ਦਾਦੂਵਾਲ

ਬਰਗਾੜੀ, 23 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਇਨਸਾਫ਼ ਮੋਰਚਾ ਅੱਜ 23ਵੇਂ ਦਿਨ ਵੀ ਜਾਰੀ ਰਿਹਾ ਜਿਸ 'ਚ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ | ਜਥੇਦਾਰ ਬਲਜੀਤ ਸਿੰਘ ...

ਪੂਰੀ ਖ਼ਬਰ »

ਨਸ਼ੇ ਦਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ

ਕੋਟਕਪੂਰਾ, 23 ਜੂਨ (ਮੇਘਰਾਜ)-ਅੱਜ ਸਵੇਰ ਸਮੇਂ ਸਥਾਨਕ ਬਾਬਾ ਜੀਵਨ ਸਿੰਘ ਨਗਰ ਵਿਖੇ ਇਕ ਨੌਜਵਾਨ ਲੜਕੇ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਹੋਈ ਮੌਤ 'ਤੇ ਸ਼ਹਿਰ ਅੰਦਰ ਸਨਸਨੀ ਫੈਲ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਮੁਹੱਲੇ ਦੇ ਕੁਝ ਲੋਕਾਂ ਨੇ ਇਕ ਨੌਜਵਾਨ ...

ਪੂਰੀ ਖ਼ਬਰ »

ਬਿਜਲੀ ਕਰ ਵਿਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਜਨਰਲ ਸਕੱਤਰ ਦਲਜੀਤ ਸਿੰਘ, ਰੰਧਾਵਾ, ਜਗਦੇਵ ਸਿੰਘ ਕਾਨਿਆਂਵਾਲੀ ਜ਼ਿਲ੍ਹਾ ਪ੍ਰਧਾਨ, ਦਵਿੰਦਰ ਸਿੰਘ ਆਦਿ ਨੇ ਬਿਜਲੀ ਕਰ 13 ਤੋਂ ਵਧਾ ਕੇ 15 ...

ਪੂਰੀ ਖ਼ਬਰ »

ਪੰਜਾਬ ਖੱਤਰੀ ਸਭਾ ਦੀ ਮੀਟਿੰਗ ਅੱਜ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਪਾਲ)-ਪੰਜਾਬ ਖੱਤਰੀ ਸਭਾ ਦੇ ਮੁਕਤਸਰ ਯੂਨਿਟ ਦੀ ਮੀਟਿੰਗ 24 ਜੂਨ (ਐਤਵਾਰ) ਨੂੰ ਸਵੇਰੇ 11 ਵਜੇ ਸ਼ਹੀਦ ਭਗਤ ਸਿੰਘ ਸਕੂਲ ਵਿਖੇ ਹੋਵੇਗੀ | ਜਨਰਲ ਸਕੱਤਰ ਜੋਗਿੰਦਰ ਸਿੰਘ ਸੋਢੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੱਤਰੀ ਸਭਾ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਜ਼ਖ਼ਮੀ

ਜੈਤੋ, 23 ਜੂਨ (ਭੋਲਾ ਸ਼ਰਮਾ)-ਅੱਜ ਦੁਪਿਹਰੇ ਲਗਭਗ 2 ਵਜੇ ਨੇੜਲੇ ਪਿੰਡ ਆਕਲੀਆ, ਜੈਤੋ-ਬਠਿੰਡਾ ਰੋਡ ਪੈਟਰੋਲ ਪੰਪ ਦੇ ਕੋਲ ਇੱਕ ਆਲਟੋ ਕਾਰ (ਨੰਬਰ ਪੀ.ਬੀ 30 ਆਰ 0522) ਦੁਰਘਟਨਾ ਗ੍ਰਸਤ ਹੋਣ ਤੇ ਕਾਰ ਸਵਾਰ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਨੌਜਵਾਨ ਸਹਾਰਾ ...

ਪੂਰੀ ਖ਼ਬਰ »

800 ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ)- ਪੁਲਿਸ ਸਟੇਸ਼ਨ ਥਾਣਾ ਦਿਹਾਤੀ ਕੋਟਕਪੂਰਾ ਦੀ ਪੁਲਿਸ ਪਾਰਟੀ ਨੇ ਇੰਸਪੈਕਟਰ ਮੁਖਤਿਆਰ ਸਿੰਘ ਦੀ ਦੇਖ-ਰੇਖ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਟਰੱਕ ਡਰਾਈਵਰ ਦੀ ਮੌਤ

ਬਰਗਾੜੀ, 23 ਜੂਨ (ਸੁਖਰਾਜ ਸਿੰਘ ਗੋਦਾਰਾ, ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਟਰੱਕ ਡਰਾਈਵਰ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਡਾਲਾ ਜੋ ...

ਪੂਰੀ ਖ਼ਬਰ »

ਮਾਈਨਰ 'ਚੋਂ ਪਾਣੀ ਚੋਰੀ ਕਰਨ ਵਾਲਿਆਂ ਨੂੰ ਕਿਸਾਨਾਂ ਵਲੋਂ ਤਾੜਨਾ

ਦੋਦਾ, 23 ਜੂਨ (ਰਵੀਪਾਲ)-ਪਿੰਡ ਆਸਾ ਬੁੱਟਰ ਮਾਈਨਰ (ਕੱਸੀ) ਦਾ ਪਾਣੀ ਕੱਚੀ ਨਹਿਰ 'ਚ ਤੋੜਨ ਵਾਲਿਆਂ ਨੂੰ ਕਿਸਾਨਾਂ ਨੇ ਤਾੜਨਾ ਕੀਤੀ ਕਿ ਅਜਿਹਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਪਿੰਡ ਆਸਾ ਬੁੱਟਰ ਦੇ ਆਗੂ ਕਿਸਾਨ ਜਸਕਰਨ ਸਿੰਘ ਜੱਸੀ ਮੈਂਬਰ, ਜੀਤ ਮੈਂਬਰ, ...

ਪੂਰੀ ਖ਼ਬਰ »

ਨਵੀਂ ਦਾਣਾ ਮੰਡੀ ਨੂੰ ਜਾਂਦੀ ਸੜਕ ਦਾ ਬੁਰਾ ਹਾਲ

ਕੋਟਕਪੂਰਾ, 23 ਜੂਨ (ਮੇਘਰਾਜ)-ਸਥਾਨਕ ਡੇਰਾ ਸਿਰਸਾ ਤੋਂ ਨਵੀਂ ਦਾਣਾ ਮੰਡੀ ਨੂੰ ਜਾਂਦੀ ਸੜਕ ਦਾ ਕਰੀਬ ਦੋ ਸਾਲਾਂ ਤੋਂ ਬੁਰਾ ਹਾਲ ਹੈ ਜਿਸ ਕਾਰਨ ਮੁਹੱਲਾ ਨਿਵਾਸੀਆਂ ਤੋਂ ਇਲਾਵਾ ਬੱਸ ਅੱਡਾ, ਦਾਣਾ ਮੰਡੀ ਵੱਖ-ਵੱਖ ਬੈਂਕਾਂ, ਪ੍ਰਾਈਵੇਟ ਹਸਪਤਾਲਾਂ ਸਰਕਾਰੀ ਕਾਲਜ ਨੂੰ ...

ਪੂਰੀ ਖ਼ਬਰ »

ਈਦਗਾਹ ਤੋਂ ਨਾਜਾਇਜ਼ ਕਬਜ਼ਾ ਛਡਵਾਉਣ ਲਈ ਵਕਫ਼ ਬੋਰਡ ਹੋਇਆ ਸਰਗਰਮ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸਥਾਨਕ ਸਰਕੂਲਰ ਰੋਡ 'ਤੇ ਅਸਤਬਲ ਨਜ਼ਦੀਕ ਸਥਿਤ ਇਤਿਹਾਸਿਕ ਈਦਗਾਹ ਉੱਪਰ ਇਕ ਨਿੱਜੀ ਸਕੂਲ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਛਡਵਾਉਣ ਲਈ ਵਕਫ਼ ਬੋਰਡ ਵਲੋਂ ਵਿਭਾਗੀ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਮੁੱਖ ਸੜਕਾਂ 'ਤੇ ਲੱਗੇ ਦਿਸ਼ਾ ਬੋਰਡਾਂ ਦੀ ਹਾਲਤ ਮਾੜੀ

ਕੋਟਕਪੂਰਾ, 23 ਜੂਨ (ਮੇਘਰਾਜ)-ਕੋਟਕਪੂਰਾ ਤੋਂ ਹੋਰ ਸ਼ਹਿਰਾਂ ਨੂੰ ਜਾਂਦੀਆਂ ਮੁੱਖ ਸੜਕਾਂ 'ਤੇ ਲੱਗੇ ਦਿਸ਼ਾ ਬੋਰਡਾਂ ਦੀ ਹਾਲਤ ਬਹੁਤ ਮਾੜੀ ਹੈ | ਕੁਝ ਬੋਰਡ ਤਾਂ ਟੁੱਟੇ ਹੋਏ ਹਨ ਕੁਝ ਕੁ ਬੋਰਡ ਦਰੱਖਤਾਂ ਦੀਆਂ ਟਾਹਣੀਆਂ ਨੇ ਲੁਕਾਏ ਹੋਏ ਹਨ | ਜਿਸ ਕਾਰਨ ਆਉਣ ਜਾਣ ...

ਪੂਰੀ ਖ਼ਬਰ »

ਨਿਪਾਲ ਵਿਖੇ ਅੰਤਰਰਾਸ਼ਟਰੀ ਖ਼ੂਨਦਾਨ ਕੈਂਪ ਲਗਾ ਕੇ ਸਿਟੀ ਕਲੱਬ ਕੋਟਕਪੂਰਾ ਨੇ ਰਚਿਆ ਇਤਿਹਾਸ

ਕੋਟਕਪੂਰਾ, 23 ਜੂਨ (ਮੇਘਰਾਜ)-ਸਿਟੀ ਕਲੱਬ ਕੋਟਕਪੂਰਾ ਵਲੋਂ ਯੂਥ ਫ਼ਾਰ ਬਲੱਡ ਕਾਠਮੰਡੂ, ਨੇਪਾਲ ਦੇ ਸਹਿਯੋਗ ਨਾਲ ਬਲੱਡ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਵਿਚ ਵਰਲਡ ਬਲੱਡ ਡੋਨਰਜ਼ ਡੇਅ ਮੌਕੇ ਕੇ ਐਾਡ ਕੇ ਕਾਲਜ ਕਾਠਮੰਡੂ ਵਿਖੇ ਲਾਏ ਅੰਤਰਰਾਸ਼ਟਰੀ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਕੈਂਪ ਲਾਇਆ

ਬਾਜਾਖਾਨਾ, 23 ਜੂਨ (ਜੀਵਨ ਗਰਗ)-ਦੀ ਗੋਬਿੰਦਗੜ੍ਹ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਨੇ ਮਿਸ਼ਨ 'ਤੰਦਰੁਸਤ ਪੰਜਾਬ' ਸਕੀਮ ਤਹਿਤ ਸੁਖਪਾਲ ਸਿੰਘ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਮਿ੍ਤਪਾਲ ਸਿੰਘ ਸਿੱਧੂ ਸਹਾਇਕ ...

ਪੂਰੀ ਖ਼ਬਰ »

ਮਾਸਟਰ ਗੁਲਜ਼ਾਰ ਸਿੰਘ ਪੰੁਨੀਆ ਬਸਪਾ ਦੇ ਜ਼ਿਲ੍ਹਾ ਸਕੱਤਰ ਨਿਯੁਕਤ

ਸਾਦਿਕ, 23 ਜੂਨ (ਆਰ.ਐੱਸ.ਧੁੰਨਾ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਇੰਚਾਰਜ ਗੁਰਬਖ਼ਸ਼ ਸਿੰਘ ਐਡਵੋਕੇਟ ਦੀ ਨਿਗਰਾਨੀ ਵਿਚ ਹੋਈ ਜਿਸ ਵਿਚ ਬਸਪਾ ਪੰਜਾਬ ਦੇ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਪਾਰਕਿੰਗ ਲਈ ਰਸਤਾ ਦਾਨ ਕੀਤਾ

ਫ਼ਰੀਦਕੋਟ, 23 ਜੂਨ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਜ਼ਿਲੇ੍ਹ ਦੇ ਪਿੰਡ ਢੁੱਡੀ ਵਿਖੇ ਸਵਰਗੀ ਅਮਰ ਸਿੰਘ ਬਰਾੜ ਸਾਬਕਾ ਮੈਂਬਰ ਪੰਚਾਇਤ ਦੇ ਪਰਿਵਾਰ ਵਲੋਂ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਅਤੇ ਡੇਰਾ ਤਪਿਆ ਵਾਲਾ ਦੀ ਪਾਰਕਿੰਗ ਵਾਸਤੇ ਰਸਤਾ ਦਾਨ ਕੀਤਾ ਗਿਆ | ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਲੁਆਈ ਦਾ ਕੰਮ ਪ੍ਰਭਾਵਿਤ-ਸੰਧੂ

ਸਾਦਿਕ, 23 ਜੂਨ (ਆਰ.ਐੱਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ 20 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਦੇ ਸਰਕਾਰ ਵਲੋਂ ਜਾਰੀ ਕੀਤੇ ਗਏ ਨਾਦਰਸ਼ਾਹੀ ਫੁਰਮਾਨ ਨੇ ਕਿਸਾਨੀ ਦਾ ਮੁੜ ਲੱਕ ...

ਪੂਰੀ ਖ਼ਬਰ »

ਗੰਦੇ ਨਾਲੇ ਦੀ ਸਫ਼ਾਈ ਕਰਵਾਈ

ਫ਼ਰੀਦਕੋਟ, 23 ਜੂਨ (ਮਿੰਦਾ)-ਪਿਛਲੇ ਕਈ ਸਾਲਾਂ ਤੋਂ ਸੰਜੇ ਨਗਰ ਨਿਵਾਸੀ ਨਿਕਾਸੀ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਬਹੁਤ ਪ੍ਰੇਸ਼ਾਨ ਸਨ | ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਡਾ. ਜੰਗੀਰ ਸਿੰਘ ਸੂਬਾ ਸਕੱਤਰ ਕਾਂਗਰਸ ਪਾਰਟੀ ਵਲੋਂ ਇਹੋ ਜਿਹੀਆਂ ...

ਪੂਰੀ ਖ਼ਬਰ »

ਨੌਜਵਾਨਾਂ ਨੇ ਪਿੰਡ 'ਚ ਪੌਦੇ ਲਾਏ

ਬਰਗਾੜੀ, 23 ਜੂਨ (ਗੋਂਦਾਰਾ)-ਦਿਨੋ-ਦਿਨ ਵਾਤਾਵਰਨ ਵਿਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਪਿੰਡ ਗੁਰੂਸਰ ਵਿਖੇ ਪੰਚਾਇਤ ਦੇ ਸਹਿਯੋਗ ਨਾਲ ਨੌਜਵਾਨਾਂ ਵਲੋਂ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੁਹਿੰਮ ਤਹਿਤ ਪੂਰੇ ਪਿੰਡ ਦੀਆਂ ਗਲੀਆਂ ਅਤੇ ਸਾਂਝੀਆ ...

ਪੂਰੀ ਖ਼ਬਰ »

26 ਦੇ ਐਕਸ਼ਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ

ਕੋਟਕਪੂਰਾ, 23 ਜੂਨ (ਮੋਹਰ ਗਿੱਲ, ਮੇਘਰਾਜ)-ਪੰਜਾਬ ਦੀ ਮੌਜੂਦਾ ਕਾਂਗਰਸ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਸਵੇਰੇ 11 ਵਜੇ ਪੰਜਾਬ ਭਰ ਦੇ ਸਾਰੇ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ ਦਿੱਤੇ ਜਾ ਰਹੇ ਵਿਸ਼ਾਲ ਰੋਸ ਧਰਨੇ 'ਚ ਨੂੰ ਸਫਲ ਬਣਾਉਣ ਦੇ ਲਈ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਦੀ ਅਗਵਾਈ 'ਚ ਪਿੰਡ ਸੰਧਵਾਂ ਵਿਖੇ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਹੋ ਰਹੇ ਐਕਸ਼ਨ ਨੂੰ ਸਫਲ ਬਣਾਉਣ ਲਈ ਬਣਾਈ ਹੋਈ ਰੂਪ-ਰੇਖਾ ਸਾਂਝੀ ਕੀਤੀ ਗਈ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਫ਼ਰੀਦਕੋਟ ਐਕਸ਼ਨ ਦੀ ਕਾਰਜ ਯੋਜਨਾ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਤੇਲ 'ਤੇ ਭਾਰੀ ਟੈਕਸ ਲਾਏ ਜਾਣ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਡੀਜ਼ਲ ਅਤੇ ਪੈਟ੍ਰੋਲ ਮਹਿੰਗਾ ਮਿਲ ਰਿਹਾ ਹੈ | ਪੰਜਾਬ 'ਚ ਲਾਏ ਵਧੇਰੇ ਟੈਕਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਤੇਲਾਂ ਨੂੰ ਜੀ.ਐੱਸ.ਟੀ ਦੇ ਘੇਰੇ 'ਚ ਲਿਆਂਦਾ ਜਾਵੇ ਤਾਂ ਕੀਮਤਾਂ ਕਾਫ਼ੀ ਘਟ ਸਕਦੀਆਂ ਹਨ | ਫ਼ਰੀਦਕੋਟ ਦੇ ਸੀਨੀਅਰ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਤੇ ਸੀਨੀਅਰ ਆਗੂ ਸੂਬਾ ਸਿੰਘ ਬਾਦਲ ਜੈਤੋ ਨੇ ਕੈਪਟਨ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਕੀਤਾ ਹੋਇਆ ਇਕ ਵੀ ਵਾਅਦਾ ਪੂਰਾ ਨਾ ਕਰਕੇ ਸੂਬੇ ਦੇ ਲੋਕਾਂ ਨਾਲ਼ ਵੱਡਾ ਧੋਖਾ ਕੀਤਾ ਹੈ | ਮੀਟਿੰਗ ਨੂੰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਸ਼ਹਿਰੀ ਪ੍ਰਧਾਨ ਸਤੀਸ਼ ਗਰੋਵਰ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਗੁਰਚੇਤ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ ਅਤੇ ਆਉਂਦੀਆਂ ਸਾਰੀਆਂ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਨੂੰ ਚੱਲਦਾ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਚੇਅਰਮੈਨ ਕੁਲਤਾਰ ਸਿੰਘ ਬਰਾੜ, ਸਾਬਕਾ ਚੇਅਰਮੈਨ ਨਵਦੀਪ ਸਿੰਘ ਬੱਬੂ ਬਰਾੜ, ਅਮਰਪ੍ਰੀਤ ਸਿੰਘ ਪਾਲੀ, ਸੇਵਾ ਸਿੰਘ ਬਰਗਾੜੀ, ਜਸਪਾਲ ਸਿੰੰਘ ਮੌੜ, ਨਾਜ਼ਰ ਸਿੰਘ ਸਰਾਵਾਂ, ਅਮਰਜੀਤ ਕੌਰ ਪੰਜਗਰਾਈਾ, ਸੁਖਵਿੰਦਰ ਸਿੰਘ ਕੋਟਸੁਖੀਆ, ਭਾਜਪਾ ਦੇ ਸਾਬਕਾ ਪ੍ਰਧਾਨ ਜੈਪਾਲ ਗਰਗ, ਭਾਰਤ ਭੂਸ਼ਣ, ਸਰਪੰਚ ਕੁਲਦੀਪ ਸਿੰਘ ਢਿੱਲੋਂ ਕੋਟਸੁਖੀਆ, ਜਗਤਾਰ ਪੱਕਾ, ਸ਼ਨੀ ਕਲੇਰ, ਰੂਪ ਘੁਮਿਆਰਾ, ਗੁਰਚਰਨ ਸ਼ਰਮਾ, ਰਾਜੂ ਬਰਾੜ ਕੋਟਸੁਖੀਆ, ਗੁਰਪਿਆਰ ਢੀਮਾਂ ਵਾਲੀ, ਬਲਕਾਰ ਵਿਰਕ ਮੋਰਾਂਵਾਲੀ, ਪ੍ਰਧਾਨ ਮੋਹਨ ਸਿੰਘ ਮੱਤਾ, ਰਣਜੀਤ ਸਿੰਘ ਸਿੱਧੂ, ਸ਼ਨੀ ਮੌੜ, ਹੈਪੀ ਚੱਕ ਕਲਿਆਣ, ਬਲਜੀਤ ਔਲਖ, ਤਰਸੇਮ ਕੌਰ ਮਚਾਕੀ, ਅਸ਼ੋਕ ਕੁਮਾਰ, ਰਘਬੀਰ ਸਿੰਘ, ਨਿਹਾਲ ਧੂੜਕੋਟ, ਕੌਾਸਲਰ ਤੇਜ਼ ਸਿੰਘ ਮਾਨ, ਬਲਵੀਰ ਰੰਧਾਵਾ, ਕੁਲਦੀਪ ਸਿੰਘ ਟੋਨੀ, ਸੁਰਜੀਤ ਜ਼ੈਲਦਾਰ, ਲਾਲੀ ਲਾਇਲਪੁਰੀ, ਕੇਵਲ ਸਿੰਘ ਸਹੋਤਾ, ਜਗਦੇਵ ਗਿੱਲ ਨੱਥੇਵਾਲਾ, ਨਰਜਿੰਦਰ ਖਾਰਾ, ਮੰਗਲ ਦਾਸ, ਕਾਕਾ ਸਿੰਘ ਸੰਧਵਾਂ, ਚੰਦ ਸਿੰਘ ਸੰਧਵਾਂ, ਨਰਜਿੰਦਰ ਖਾਰਾ, ਕਿ੍ਸ਼ਨ ਕੋਹਾਰਵਾਲਾ, ਜਸਵਿੰਦਰ ਢਿੱਲੋਂ, ਬੌਬੀ ਭੈਰੋਂਭੱਟੀ, ਗੋਗੀ ਦੁਆਰੇਆਣਾ, ਲਖਵੀਰ ਸਿੰਘ ਗਿੱਲ, ਰਣਧੀਰ ਸਿੰਘ ਸਿਰਸੜੀ, ਨਛੱਤਰ ਸਿੰਘ ਸਰਪੰਚ, ਨਿਰਮਲ ਸਿੰਘ ਸਿਰਸੜੀ, ਚਰਨਜੀਤ ਸਿੰਘ ਕੋਠੇ ਥੇਹ, ਡਿਪਟੀ ਨੱਥੇ ਵਾਲਾ ਸਮੇਤ ਹੋਰ ਵੀ ਪਾਰਟੀ ਵਰਕਰ ਅਤੇ ਪੰਚ-ਸਰਪੰਚ ਵੱਡੀ ਗਿਣਤੀ 'ਚ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਕੈਂਪ ਲਗਾਇਆ

ਫ਼ਰੀਦਕੋਟ, 23 ਜੂਨ (ਹਰਮਿੰਦਰ ਸਿੰਘ ਮਿੰਦਾ)-ਪਿੰਡ ਨਵਾਂ ਕਿਲ੍ਹਾ ਅਤੇ ਚਹਿਲ ਵਿਖੇ ਮਲੇਰੀਆ ਅਤੇ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਸਿਹਤ ਸਿੱਖਿਆ ਕੈਂਪ ਲਾਏ ਗਏ | ਮਲੇਰੀਆ ਬੁਖ਼ਾਰ ਫੈਲਣ ਦੇ ਕਾਰਨਾਂ, ਨਿਸ਼ਾਨੀਆਂ, ਬਚਾਅ ਸਬੰਧੀ ਵਿਸਥਾਰ ਸਹਿਤ ਦੱਸਿਆ ਗਿਆ | ਇਕੱਤਰ ...

ਪੂਰੀ ਖ਼ਬਰ »

ਘਰ-ਘਰ ਹਰਿਆਲੀ ਮੁਹਿੰਮ ਤਹਿਤ ਬੂਟੇ ਵੰਡੇ

ਬਾਜਾਖਾਨਾ, 23 ਜੂਨ (ਜੀਵਨ ਗਰਗ)-ਘਰ-ਘਰ ਹਰਿਆਲੀ ਮੁਹਿੰਮ ਦੇ ਤਹਿਤ ਅੱਜ ਇੱਥੇ ਸੁਖਦਰਸ਼ਨ ਸਿੰਘ ਬਲਾਕ ਅਫ਼ਸਰ ਅਤੇ ਜੈਤੋ ਬਲਾਕ ਦੇ ਸਮੂਹ ਸਟਾਫ਼ ਵਲੋਂ ਬੂਟੇ ਵੰਡੇ ਗਏ | ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਬਾਬਾ ਕਾਰਜ ਸਿੰਘ ਕਾਰ ਸੇਵਾ ਵਾਲੇ ਨੇ ਕਿਹਾ ਕਿ ਹਰ ਇਕ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖੁਦਕੁਸ਼ੀ

ਗਿੱਦੜਬਾਹਾ, 23 ਜੂਨ (ਬਲਦੇਵ ਸਿੰਘ ਘੱਟੋਂ)-ਪਿੰਡ ਬੁੱਟਰ ਬਖੂਆ ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਇਕ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਮੌਜੂਦਾ ਥਾਣਾ ਗਿੱਦੜਬਾਹਾ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਸਰਕਾਰ ਵਲੋਂ ਚਲਾਏ ਜਾ ਰਹੇ ਲੌਾਗ ਟਰਮ ਕੋਰਸਾਂ ਬਾਰੇ ਜਾਣਕਾਰੀ ਦਿੱਤੀ

ਗਿੱਦੜਬਾਹਾ, 23 ਜੂਨ (ਬਲਦੇਵ ਸਿੰਘ ਘੱਟੋਂ)-ਸੈਂਟਰਲ ਇੰਸਟੀਚਿਊਟ ਆਫ਼ ਪਲਾਸਟਿਕ ਇੰਜੀਨੀਅਰਿੰਗ ਅਤੇ ਟੈਕਨਾਲੋਜੀ-2018 ਤਹਿਤ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਪ੍ਰੋਗਰਾਮ ਤਹਿਤ ਸੀਪਟ ਦੇ ਸਹਿਯੋਗ ਨਾਲ ਸੀ.ਐਸ.ਸੀ.ਈ. ਗਵਰਨੈਸ ਵਲੋਂ ਸਥਾਨਕ ਮੰਡੀ ਵਾਲੀ ਧਰਮਸ਼ਾਲਾ ...

ਪੂਰੀ ਖ਼ਬਰ »

ਪੰਜਾਬ ਡਿਗਰੀ ਕਾਲਜ ਦੀ ਖਿਡਾਰਨ ਆਲ ਇੰਡੀਆ ਇੰਟਰਵਰਸਿਟੀ ਟਰਾਇਲ 'ਚ ਫੁੱਟਬਾਲ ਟੀਮ ਲਈ ਚੁਣੀ

ਸਾਦਿਕ, 23 ਜੂਨ (ਧੁੰਨਾ)-ਪੰਜਾਬ ਗਰੁੱਪ ਆਫ਼ ਇੰਟੀਚਿਊਸ਼ਨਜ਼ ਦੀ ਸੰਸਥਾ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਦੀ ਸਰੀਰਕ ਸਿੱਖਿਆ ਵਿਭਾਗ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਅਮਰਜੀਤ ਸਿੰਘ ਪਿੰਡ ਜਗਤ ਸਿੰਘ ਵਾਲਾ ਦੀ ਸਖ਼ਤ ਮਿਹਨਤ ਸਦਕਾ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਨੈਸ਼ਨਲ ਚੈਂਪੀਅਨਸ਼ਿਪ 'ਚ ਤਗਮੇ ਪ੍ਰਾਪਤ ਕਰਨ ਵਾਲੇ ਪਹਿਲਵਾਨਾਂ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 23 ਜੂਨ (ਗੋਂਦਾਰਾ)-ਨੈਸ਼ਨਲ ਅੰਡਰ-15 ਗਰੀਕੋ-ਰੋਮਨ ਕੁਸ਼ਤੀ (ਲੜਕੇ) ਜੋ ਕਿ ਬੀਤੇ ਦਿਨੀ ਮੇਰਠ (ਯੂ.ਪੀ.) 'ਚ ਕਰਵਾਈ ਗਈ, 'ਚ ਬਾਬਾ ਫਰੀਦ ਕੁਸ਼ਤੀ ਅਖਾੜੇ ਦੇ 8 ਪਹਿਲਵਾਨਾਂ ਨੇ ਪੰਜਾਬ ਦੀ ਟੀਮ ਵਲੋਂ ਭਾਗ ਲਿਆ | ਇਸ ਚੈਪੀਅਨਸ਼ਿਪ 'ਚ ਅਰਸ਼ਦੀਪ ਸਿੰਘ ਨੇ 85 ਕਿਲੋ ਭਾਰ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਯੋਗ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਐਨ.ਸੀ.ਸੀ. 6 ਪੰਜਾਬ ਬਟਾਲੀਅਨ ਮਲੋਟ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਿਸ਼ਵ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਯੋਗ ਦੇ ਮਾਹਿਰ ਡਾ. ਪੂਨਮ ਗੋਇਲ 'ਤੇ ਉਨ੍ਹਾਂ ਦੇ ਸਹਿਯੋਗੀ ਡਾ. ...

ਪੂਰੀ ਖ਼ਬਰ »

ਘਰ-ਘਰ ਹਰਿਆਲੀ ਲਹਿਰ ਤਹਿਤ ਬੂਟੇ ਲਗਾਏ

ਲੰਬੀ, 23 ਜੂਨ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਹਵਾ ਵਿਚ ਫੈਲੇ ਜ਼ਹਿਰੀਲੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ ਘਰ ਘਰ ਹਰਿਆਲੀ ਲਹਿਰ ਤਹਿਤ ਵਣ ਵਿਭਾਗ ਵਲੋਂ ਬਲਾਕ ਲੰਬੀ ਦੇ ਪਿੰਡ ਮਾਨ ਵਿਖੇ ਪਿੰਡ ਦੀਆਂ ਸਾਂਝੀਆਂ ਥਾਵਾਂ ਗੁਰਦੁਆਰਾ ਸਾਹਿਬ, ਸੱਥ, ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ ਭਾਰਤੀ ਜੀਵਨ ਬੀਮਾ ਨੇ ਸਪੈਸ਼ਲ ਕਾਊਾਟਰ ਲਾਇਆ

ਫ਼ਰੀਦਕੋਟ, 23 ਜੂਨ (ਗੋਂਦਾਰਾ)-ਕੌਮਾਂਤਰੀ ਯੋਗ ਦਿਵਸ ਮੌਕੇ ਬੀਤੇ ਕੱਲ੍ਹ ਭਾਰਤੀ ਜੀਵਨ ਬੀਮਾ ਸ਼ਾਖਾ ਫ਼ਰੀਦਕੋਟ ਵਲੋਂ ਸਥਾਨਕ ਦਫ਼ਤਰ 'ਚ ਸਿਹਤ ਬੀਮਾ ਯੋਜਨਾਵਾ ਲਈ ਸਪੈਸ਼ਲ ਕਾਉਂਟਰ ਲਾਇਆ ਗਿਆ ਜਿਸ ਦੀ ਸ਼ੁਰੂਆਤ ਸ਼ਾਖਾ ਫ਼ਰੀਦਕੋਟ ਦੇ ਬਰਾਂਚ ਮੈਨੇਜਰ ਗੁਰਸੰਦੀਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX