ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) - ਜ਼ਿਲ੍ਹਾ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾ ਦੇ ਵਲੰਟੀਅਰਾਂ ਵੱਲੋਂ ਪਿੰਡ ਮੀਓਵਾਲ ਡੇਰਾ ਪੱਥਰਾਂ ਵਿਚ ਪਏ ਇੱਕ ਹੋਰ 180 ਫੁੱਟ ਲੰਮੇ ਪਾੜ ਨੂੰ ਪੂਰ ਲਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਦੀ ਅਗਵਾਈ ਹੇਠ...
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ...
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ...
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ...
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਖੇਡ ਸੰਸਾਰ

ਜਰਮਨੀ ਨੂੰ ਆਖਰੀ ਪਲਾਂ 'ਚ ਕਰੂਸ ਨੇ ਦਿਵਾਈ ਜਿੱਤ

ਸਵੀਡਨ ਨੂੰ 2-1 ਨਾਲ ਦਿੱਤੀ ਮਾਤ, ਮੌਜੂਦਾ ਚੈਂਪੀਅਨ ਦੀ ਆਖਰੀ-16 ਵਿਚ ਜਾਣ ਦੀਆਂ ਉਮੀਦਾਂ ਕਾਇਮ

ਸੋਚੀ, 23 ਜੂਨ (ਏਜੰਸੀ)-ਅੱਜ ਇੱਥੇ ਖੇਡੇ ਗਏ ਗਰੁੱਪ-ਐਫ ਦੇ ਇਕ ਮੁਕਾਬਲੇ ਵਿਚ ਮੌਜੂਦਾ ਚੈਂਪੀਅਨ ਜਰਮਨੀ ਨੇ ਆਖਰੀ ਪਲਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਕੱਪ ਵਿਚ ਪਹਿਲੀ ਜਿੱਤ ਦਰਜ ਕੀਤੀ¢ ਜਰਮਨੀ ਲਈ ਟੀਮ ਦੇ ਟੋਨੀ ਕਰੂਸ ਨੇ ਆਖਰੀ ਪਲਾਂ ਵਿਚ ...

ਪੂਰੀ ਖ਼ਬਰ »

ਲੁਕਾਕੂ ਨੇ ਫਿਰ ਦਿਖਾਇਆ ਜਲਵਾ

ਬੈਲਜੀਅਮ ਆਖਰੀ-16 'ਚ, ਟਿਊਨੇਸ਼ੀਆ ਨੂੰ 5-2 ਨਾਲ ਹਰਾਇਆ

ਮਾਸਕੋ, 23 ਜੂਨ (ਏਜੰਸੀ)- ਕਪਤਾਨ ਈਡਨ ਹੇਜਾਰਡ (6ਵੇਂ, 51ਵੇਂ ਮਿੰਟ) ਅਤੇ ਰੋਮੇਲੁ ਲੁਕਾਕੂ (16ਵੇਂ, 45+3ਵੇਂ ਮਿੰਟ) ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਬੈਲਜੀਅਮ ਨੇ ਟਿਊਨੇਸ਼ੀਆ ਨੂੰ ਹਰਾ ਕੇ ਫੀਫਾ ਵਿਸ਼ਵ ਕੱਪ ਦੇ ਆਖਰੀ-16 ਵਿਚ ਪ੍ਰਵੇਸ਼ ਕਰ ਲਿਆ ਹੈ। ਗਰੁੱਪ-ਜੀ ਦੇ ਇਸ ਮੁਕਾਬਲੇ ...

ਪੂਰੀ ਖ਼ਬਰ »

ਮੈਕਸੀਕੋ ਦੀ ਲਗਾਤਾਰ ਦੂਜੀ ਜਿੱਤ

ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ

ਮਾਸਕੋ, 23 ਜੂਨ (ਏਜੰਸੀ)-ਫੀਫਾ ਵਿਸ਼ਵ ਕੱਪ-2018 ਦੇ ਇਕ ਮੁਕਾਬਲੇ ਵਿਚ ਮੈਕਸੀਕੋ ਨੇ ਦੱਖਣੀ ਕੋਰੀਆ ਨੂੰ 2-1 ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ | ਇਸ ਜਿੱਤ ਦੇ ਨਾਲ ਹੀ ਮੈਕਸੀਕੋ ਦੀ ਟੀਮ ਗਰੁੱਪ ਵਿਚ ਚੋਟੀ 'ਤੇ ਪਹੁੰਚ ਗਈ ਹੈ ਅਤੇ ਦੂਜੇ ਪਾਸੇ ਦੱਖਣੀ ਕੋਰੀਆ ਲਈ ...

ਪੂਰੀ ਖ਼ਬਰ »

ਵੀਰਧਵਲ ਨੇ ਉਲੰਪਿਕ ਚੈਂਪੀਅਨ ਨੂੰ ਹਰਾਇਆ

ਨਵੀਂ ਦਿੱਲੀ, 23 ਜੂਨ (ਏਜੰਸੀ)- ਭਾਰਤੀ ਤੈਰਾਕ ਵੀਰਧਵਲ ਖੜੇ ਨੇ ਸਿੰਗਾਪੁਰ ਰਾਸ਼ਟਰੀ ਤੈਰਾਕੀ ਚੈਂਪੀਅਨਸ਼ਿਪ ਵਿਚ ਉਲੰਪਿਕ ਚੈਂਪੀਅਨ ਜੋਸਫ ਸਕਾਲਿੰਗ ਨੂੰ ਹਾਰ ਕੇ 100 ਮੀਟਰ ਫ੍ਰੀਸਟਾਈਲ ਦਾ ਸੋਨ ਤਗਮਾ ਆਪਣੇ ਨਾਂਅ ਕੀਤਾ¢ 26 ਸਾਲ ਦੇ ਭਾਰਤੀ ਨੇ 50.26 ਸਕਿੰਟ ਦਾ ਸਮਾਂ ...

ਪੂਰੀ ਖ਼ਬਰ »

ਰੋਨਾਲਡੋ ਨੂੰ ਸਖ਼ਤ ਟੱਕਰ ਦੇ ਰਿਹੈ ਲੁਕਾਕੂ

ਮਾਸਕੋ, 23 ਜੂਨ (ਏਜੰਸੀ)-ਰੂਸ ਵਿਚ ਜਾਰੀ ਇਸ ਵਿਸ਼ਵ ਕੱਪ ਵਿਚ ਪਨਾਮਾ ਿਖ਼ਲਾਫ਼ ਦੋ ਗੋਲ ਕਰਕੇ ਹੀਰੋ ਬਣਨ ਵਾਲੇ ਰੋਮੇਲੂ ਲੁਕਾਕੂ ਨੇ ਇਕ ਵਾਰ ਫਿਰ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਟਿਊਨੇਸ਼ੀਆ ਿਖ਼ਲਾਫ਼ ਵੀ ਦੋ ਗੋਲ ਕਰ ਦਿੱਤੇ¢ ਇਸ ਦੇ ਨਾਲ ਹੀ ਉਸ ਦੇ ਗੋਲਾਂ ਦੀ ਸੰਖਿਆ ਦੋ ਮੈਚਾਂ ਵਿਚ 4 ਹੋ ਗਈ ਹੈ ਜੋ ਕਿ ਰੋਨਾਲਡੋ ਦੇ ਬਰਾਬਰ ਹੈ¢ ਰੋਨਾਲਡੋ ਨੇ ਸਪੇਨ ਿਖ਼ਲਾਫ਼ 3 ਗੋਲ ਕੀਤੇ ਸਨ ਅਤੇ ਇਕ ਗੋਲ ਉਸ ਨੇ ਮੋਰੱਕੋ ਿਖ਼ਲਾਫ਼ ਕੀਤਾ ਸੀ |
ਦੂਸਰੇ ਨੰਬਰ 'ਤੇ ਹੈ ਰੂਸ ਦਾ ਡੈਨਿਸ
ਹਾਲਾਂਕਿ ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਰੂਸ ਦੇ ਡੈਨਿਸ ਚੇਰੀਸ਼ੇਵ ਤੋਂ ਜ਼ੋਰਦਾਰ ਟੱਕਰ ਮਿਲ ਰਹੀ ਹੈ¢ ਉਸ ਨੇ ਦੋ ਮੈਚਾਂ ਵਿਚ 3 ਗੋਲ ਕੀਤੇ ਹਨ¢ ਮੇਜ਼ਬਾਨ ਟੀਮ ਦੇ ਫਾਰਵਡ ਨੇ ਉਦਘਾਟਨੀ ਮੁਕਾਬਲੇ ਵਿਚ ਸਾਊਦੀ ਅਰਬ ਿਖ਼ਲਾਫ਼ ਦੋ ਗੋਲ ਕਰਦੇ ਹੋਏ ਆਪਣੀ ਟੀਮ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਸੀ¢


ਖ਼ਬਰ ਸ਼ੇਅਰ ਕਰੋ

ਦੂਜਾ ਸਾਫਟ ਟੈਨਿਸ ਫੈਡਰੇਸ਼ਨ ਕੱਪ ਸ਼ੁਰੂ

ਜਲੰਧਰ, 23 ਜੂਨ (ਜਤਿੰਦਰ ਸਾਬੀ)-ਪੰਜਾਬ ਸਾਫਟ ਟੈਨਿਸ ਸੰਘ ਵਲੋਂ ਦੂਜਾ ਸਾਫਟ ਟੈਨਿਸ ਫੈਡਰੇਸ਼ਨ ਕੱਪ ਲੜਕੇ ਤੇ ਲੜਕੀਆਂ ਦੇ ਵਰਗ 'ਚ ਸ਼ੁਰੂ ਹੋਇਆ ਤੇ ਇਸ 'ਚ 8 ਰਾਜਾਂ ਦੇ 150 ਖਿਡਾਰੀ ਹਿੱਸਾ ਲੈ ਰਹੇ ਹਨ | ਇਸ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਸੁਨੀਲ ਦੱਤੀ ਨੇ ਕੀਤਾ ਤੇ ...

ਪੂਰੀ ਖ਼ਬਰ »

ਸਵਿਸ ਖਿਡਾਰੀਆਂ ਦੇ ਜਸ਼ਨ 'ਤੇ ਵਿਵਾਦ

ਮਾਸਕੋ, 23 ਜੂਨ (ਏਜੰਸੀ)-ਰੂਸ ਵਿਚ ਚੱਲ ਰਹੇ ਫੀਫਾ ਵਿਸ਼ਵ ਕੱਪ ਵਿਚ ਸ਼ੁੱਕਰਵਾਰ ਨੂੰ ਹੋਏ ਬੇਹੱਦ ਰੋਮਾਂਚਕ ਮੈਚ ਵਿਚ ਸਵਿਟਜ਼ਰਲੈਂਡ ਨੇ ਸਰਬੀਆ ਨੂੰ 2-1 ਨਾਲ ਮਾਤ ਦਿੱਤੀ¢ ਸਵਿਟਜ਼ਰਲੈਂਡ ਵਲੋਂ ਗੋਲ ਕਰਨ ਵਾਲੇ ਕੋਸੋਵੋ ਮੂਲ ਦੇ ਦੋ ਖਿਡਾਰੀਆਂ ਦੇ ਜਸ਼ਨ ਮਨਾਉਣ ਦੇ ...

ਪੂਰੀ ਖ਼ਬਰ »

ਚੈਂਪੀਅਨਸ ਟਰਾਫ਼ੀ ਹਾਕੀ- ਭਾਰਤ ਨੇ ਪਾਕਿਸਤਾਨ ਨੂੰ ਕੀਤਾ ਚਾਰੋਂ ਖਾਨੇ ਚਿੱਤ

ਬ੍ਰੇਡਾ, 23 ਜੂਨ (ਏਜੰਸੀ-ਭਾਰਤੀ ਹਾਕੀ ਟੀਮ ਨੇ ਚੈਂਪੀਅਨਸ ਟਰਾਫ਼ੀ ਵਿਚ ਆਪਣਾ ਮੁਕਾਬਲਾ ਜਿੱਤਦੇ ਹੋਏ ਸਫ਼ਰ ਦਾ ਜ਼ੋਰਦਾਰ ਆਗਾਜ਼ ਕੀਤਾ ਹੈ¢ ਉਸ ਨੇ ਆਪਣੇ ਕੱਟੜ ਵਿਰੋਧੀ ਪਾਕਿਸਤਾਨ ਨੂੰ 4-0 ਨਾਲ ਕਰਾਰੀ ਹਾਰ ਦਿੱਤੀ¢ ਭਾਰਤ ਲਈ ਰਮਨਦੀਪ ਸਿੰਘ, 17 ਸਾਲ ਦੇ ਦਿਲਪ੍ਰੀਤ ...

ਪੂਰੀ ਖ਼ਬਰ »

ਆਖਰੀ ਪਲਾਂ 'ਚ ਸ਼ਕੀਰੀ ਦੇ ਗੋਲ ਨਾਲ ਸਵਿਟਜ਼ਰਲੈਂਡ ਦੀ ਜਿੱਤ

ਕਲੀਨਿੰਗ੍ਰੈਡ, 23 ਜੂਨ (ਏਜੰਸੀ)-ਅੱਜ ਇੱਥੇ ਗਰੁੱਪ-ਈ ਦੇ ਖੇਡੇ ਗਏ ਮੁਕਾਬਲੇ ਵਿਚ ਸਵਿਟਜ਼ਰਲੈਂਡ ਨੇ ਸਰਬੀਆ ਨੂੰ 2-1 ਨਾਲ ਮਾਤ ਦਿੰਦੇ ਹੋਏ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ¢ ਇਸ ਮੈਚ ਦਾ ਪਹਿਲਾ ਗੋਲ ਸਰਬੀਆ ਦੇ ਖਿਡਾਰੀ ਮਿਟਰੋਵਿਕ ਨੇ 5ਵੇਂ ਮਿੰਟ ਵਿਚ ਹੀ ਕਰ ਦਿੱਤਾ¢ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX