ਤਾਜਾ ਖ਼ਬਰਾਂ


ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 2 hours ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 2 hours ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 2 hours ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  about 2 hours ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 3 hours ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 3 hours ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 3 hours ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  about 4 hours ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 minute ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 minute ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 5 hours ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  about 5 hours ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  about 5 hours ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  about 5 hours ago
ਮਾਛੀਵਾੜਾ ਸਾਹਿਬ, 20 ਅਗਸਤ (ਮਨੋਜ ਕੁਮਾਰ)- ਨਸ਼ਾ ਚਾਹੇ ਕੋਈ ਵੀ ਹੋਵੇ, ਉਸ ਦਾ ਅੰਤ ਕਦੇ ਵੀ ਸੁਖਦਾਈ ਨਹੀ ਹੋ ਸਕਦਾ। ਅੱਜ ਫਿਰ ਇਸੇ ਨਸ਼ੇ ਦਾ ਗਵਾਹ ਉਹ ਦਰਦਨਾਕ ਮੰਜਰ ਬਣਿਆ, ਜਦੋਂ ਪਿੰਡ ਮਿਲਕਵਾਲ ਦੇ ਵਸਨੀਕ 43 ਸਾਲਾ ਮੋਹਣ ਸਿੰਘ ਨੇ ਸ਼ਰਾਬ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  about 5 hours ago
ਲੋਹੀਆ ਖ਼ਾਸ, 20 ਅਗਸਤ (ਦਿਲਬਾਗ ਸਿੰਘ)- ਸਬ-ਡਵੀਜ਼ਨ ਲੋਹੀਆ ਖ਼ਾਸ ਨਾਲ ਲਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਚ ਅੱਜ ਸਵੇਰੇ ਇੱਕ ਹੋਰ ਪਾੜ ਪੈਣ ਨਾਲ ਇਲਾਕੇ ਭਰ 'ਚ ਹੜ੍ਹ ਦੀ ਸਥਿਤੀ ਬੜੀ ਗੰਭੀਰ...
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  about 6 hours ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  about 6 hours ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  about 6 hours ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  about 6 hours ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਖੇਡ ਸੰਸਾਰ

ਜਰਮਨੀ ਨੂੰ ਆਖਰੀ ਪਲਾਂ 'ਚ ਕਰੂਸ ਨੇ ਦਿਵਾਈ ਜਿੱਤ

ਸਵੀਡਨ ਨੂੰ 2-1 ਨਾਲ ਦਿੱਤੀ ਮਾਤ, ਮੌਜੂਦਾ ਚੈਂਪੀਅਨ ਦੀ ਆਖਰੀ-16 ਵਿਚ ਜਾਣ ਦੀਆਂ ਉਮੀਦਾਂ ਕਾਇਮ

ਸੋਚੀ, 23 ਜੂਨ (ਏਜੰਸੀ)-ਅੱਜ ਇੱਥੇ ਖੇਡੇ ਗਏ ਗਰੁੱਪ-ਐਫ ਦੇ ਇਕ ਮੁਕਾਬਲੇ ਵਿਚ ਮੌਜੂਦਾ ਚੈਂਪੀਅਨ ਜਰਮਨੀ ਨੇ ਆਖਰੀ ਪਲਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਕੱਪ ਵਿਚ ਪਹਿਲੀ ਜਿੱਤ ਦਰਜ ਕੀਤੀ¢ ਜਰਮਨੀ ਲਈ ਟੀਮ ਦੇ ਟੋਨੀ ਕਰੂਸ ਨੇ ਆਖਰੀ ਪਲਾਂ ਵਿਚ ...

ਪੂਰੀ ਖ਼ਬਰ »

ਲੁਕਾਕੂ ਨੇ ਫਿਰ ਦਿਖਾਇਆ ਜਲਵਾ

ਬੈਲਜੀਅਮ ਆਖਰੀ-16 'ਚ, ਟਿਊਨੇਸ਼ੀਆ ਨੂੰ 5-2 ਨਾਲ ਹਰਾਇਆ

ਮਾਸਕੋ, 23 ਜੂਨ (ਏਜੰਸੀ)- ਕਪਤਾਨ ਈਡਨ ਹੇਜਾਰਡ (6ਵੇਂ, 51ਵੇਂ ਮਿੰਟ) ਅਤੇ ਰੋਮੇਲੁ ਲੁਕਾਕੂ (16ਵੇਂ, 45+3ਵੇਂ ਮਿੰਟ) ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਬੈਲਜੀਅਮ ਨੇ ਟਿਊਨੇਸ਼ੀਆ ਨੂੰ ਹਰਾ ਕੇ ਫੀਫਾ ਵਿਸ਼ਵ ਕੱਪ ਦੇ ਆਖਰੀ-16 ਵਿਚ ਪ੍ਰਵੇਸ਼ ਕਰ ਲਿਆ ਹੈ। ਗਰੁੱਪ-ਜੀ ਦੇ ਇਸ ਮੁਕਾਬਲੇ ...

ਪੂਰੀ ਖ਼ਬਰ »

ਮੈਕਸੀਕੋ ਦੀ ਲਗਾਤਾਰ ਦੂਜੀ ਜਿੱਤ

ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ

ਮਾਸਕੋ, 23 ਜੂਨ (ਏਜੰਸੀ)-ਫੀਫਾ ਵਿਸ਼ਵ ਕੱਪ-2018 ਦੇ ਇਕ ਮੁਕਾਬਲੇ ਵਿਚ ਮੈਕਸੀਕੋ ਨੇ ਦੱਖਣੀ ਕੋਰੀਆ ਨੂੰ 2-1 ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ | ਇਸ ਜਿੱਤ ਦੇ ਨਾਲ ਹੀ ਮੈਕਸੀਕੋ ਦੀ ਟੀਮ ਗਰੁੱਪ ਵਿਚ ਚੋਟੀ 'ਤੇ ਪਹੁੰਚ ਗਈ ਹੈ ਅਤੇ ਦੂਜੇ ਪਾਸੇ ਦੱਖਣੀ ਕੋਰੀਆ ਲਈ ...

ਪੂਰੀ ਖ਼ਬਰ »

ਵੀਰਧਵਲ ਨੇ ਉਲੰਪਿਕ ਚੈਂਪੀਅਨ ਨੂੰ ਹਰਾਇਆ

ਨਵੀਂ ਦਿੱਲੀ, 23 ਜੂਨ (ਏਜੰਸੀ)- ਭਾਰਤੀ ਤੈਰਾਕ ਵੀਰਧਵਲ ਖੜੇ ਨੇ ਸਿੰਗਾਪੁਰ ਰਾਸ਼ਟਰੀ ਤੈਰਾਕੀ ਚੈਂਪੀਅਨਸ਼ਿਪ ਵਿਚ ਉਲੰਪਿਕ ਚੈਂਪੀਅਨ ਜੋਸਫ ਸਕਾਲਿੰਗ ਨੂੰ ਹਾਰ ਕੇ 100 ਮੀਟਰ ਫ੍ਰੀਸਟਾਈਲ ਦਾ ਸੋਨ ਤਗਮਾ ਆਪਣੇ ਨਾਂਅ ਕੀਤਾ¢ 26 ਸਾਲ ਦੇ ਭਾਰਤੀ ਨੇ 50.26 ਸਕਿੰਟ ਦਾ ਸਮਾਂ ...

ਪੂਰੀ ਖ਼ਬਰ »

ਰੋਨਾਲਡੋ ਨੂੰ ਸਖ਼ਤ ਟੱਕਰ ਦੇ ਰਿਹੈ ਲੁਕਾਕੂ

ਮਾਸਕੋ, 23 ਜੂਨ (ਏਜੰਸੀ)-ਰੂਸ ਵਿਚ ਜਾਰੀ ਇਸ ਵਿਸ਼ਵ ਕੱਪ ਵਿਚ ਪਨਾਮਾ ਿਖ਼ਲਾਫ਼ ਦੋ ਗੋਲ ਕਰਕੇ ਹੀਰੋ ਬਣਨ ਵਾਲੇ ਰੋਮੇਲੂ ਲੁਕਾਕੂ ਨੇ ਇਕ ਵਾਰ ਫਿਰ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਟਿਊਨੇਸ਼ੀਆ ਿਖ਼ਲਾਫ਼ ਵੀ ਦੋ ਗੋਲ ਕਰ ਦਿੱਤੇ¢ ਇਸ ਦੇ ਨਾਲ ਹੀ ਉਸ ਦੇ ...

ਪੂਰੀ ਖ਼ਬਰ »

ਦੂਜਾ ਸਾਫਟ ਟੈਨਿਸ ਫੈਡਰੇਸ਼ਨ ਕੱਪ ਸ਼ੁਰੂ

ਜਲੰਧਰ, 23 ਜੂਨ (ਜਤਿੰਦਰ ਸਾਬੀ)-ਪੰਜਾਬ ਸਾਫਟ ਟੈਨਿਸ ਸੰਘ ਵਲੋਂ ਦੂਜਾ ਸਾਫਟ ਟੈਨਿਸ ਫੈਡਰੇਸ਼ਨ ਕੱਪ ਲੜਕੇ ਤੇ ਲੜਕੀਆਂ ਦੇ ਵਰਗ 'ਚ ਸ਼ੁਰੂ ਹੋਇਆ ਤੇ ਇਸ 'ਚ 8 ਰਾਜਾਂ ਦੇ 150 ਖਿਡਾਰੀ ਹਿੱਸਾ ਲੈ ਰਹੇ ਹਨ | ਇਸ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਸੁਨੀਲ ਦੱਤੀ ਨੇ ਕੀਤਾ ਤੇ ...

ਪੂਰੀ ਖ਼ਬਰ »

ਸਵਿਸ ਖਿਡਾਰੀਆਂ ਦੇ ਜਸ਼ਨ 'ਤੇ ਵਿਵਾਦ

ਮਾਸਕੋ, 23 ਜੂਨ (ਏਜੰਸੀ)-ਰੂਸ ਵਿਚ ਚੱਲ ਰਹੇ ਫੀਫਾ ਵਿਸ਼ਵ ਕੱਪ ਵਿਚ ਸ਼ੁੱਕਰਵਾਰ ਨੂੰ ਹੋਏ ਬੇਹੱਦ ਰੋਮਾਂਚਕ ਮੈਚ ਵਿਚ ਸਵਿਟਜ਼ਰਲੈਂਡ ਨੇ ਸਰਬੀਆ ਨੂੰ 2-1 ਨਾਲ ਮਾਤ ਦਿੱਤੀ¢ ਸਵਿਟਜ਼ਰਲੈਂਡ ਵਲੋਂ ਗੋਲ ਕਰਨ ਵਾਲੇ ਕੋਸੋਵੋ ਮੂਲ ਦੇ ਦੋ ਖਿਡਾਰੀਆਂ ਦੇ ਜਸ਼ਨ ਮਨਾਉਣ ਦੇ ...

ਪੂਰੀ ਖ਼ਬਰ »

ਚੈਂਪੀਅਨਸ ਟਰਾਫ਼ੀ ਹਾਕੀ- ਭਾਰਤ ਨੇ ਪਾਕਿਸਤਾਨ ਨੂੰ ਕੀਤਾ ਚਾਰੋਂ ਖਾਨੇ ਚਿੱਤ

ਬ੍ਰੇਡਾ, 23 ਜੂਨ (ਏਜੰਸੀ-ਭਾਰਤੀ ਹਾਕੀ ਟੀਮ ਨੇ ਚੈਂਪੀਅਨਸ ਟਰਾਫ਼ੀ ਵਿਚ ਆਪਣਾ ਮੁਕਾਬਲਾ ਜਿੱਤਦੇ ਹੋਏ ਸਫ਼ਰ ਦਾ ਜ਼ੋਰਦਾਰ ਆਗਾਜ਼ ਕੀਤਾ ਹੈ¢ ਉਸ ਨੇ ਆਪਣੇ ਕੱਟੜ ਵਿਰੋਧੀ ਪਾਕਿਸਤਾਨ ਨੂੰ 4-0 ਨਾਲ ਕਰਾਰੀ ਹਾਰ ਦਿੱਤੀ¢ ਭਾਰਤ ਲਈ ਰਮਨਦੀਪ ਸਿੰਘ, 17 ਸਾਲ ਦੇ ਦਿਲਪ੍ਰੀਤ ...

ਪੂਰੀ ਖ਼ਬਰ »

ਆਖਰੀ ਪਲਾਂ 'ਚ ਸ਼ਕੀਰੀ ਦੇ ਗੋਲ ਨਾਲ ਸਵਿਟਜ਼ਰਲੈਂਡ ਦੀ ਜਿੱਤ

ਕਲੀਨਿੰਗ੍ਰੈਡ, 23 ਜੂਨ (ਏਜੰਸੀ)-ਅੱਜ ਇੱਥੇ ਗਰੁੱਪ-ਈ ਦੇ ਖੇਡੇ ਗਏ ਮੁਕਾਬਲੇ ਵਿਚ ਸਵਿਟਜ਼ਰਲੈਂਡ ਨੇ ਸਰਬੀਆ ਨੂੰ 2-1 ਨਾਲ ਮਾਤ ਦਿੰਦੇ ਹੋਏ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ¢ ਇਸ ਮੈਚ ਦਾ ਪਹਿਲਾ ਗੋਲ ਸਰਬੀਆ ਦੇ ਖਿਡਾਰੀ ਮਿਟਰੋਵਿਕ ਨੇ 5ਵੇਂ ਮਿੰਟ ਵਿਚ ਹੀ ਕਰ ਦਿੱਤਾ¢ ਸਰਬੀਆ ਦੀ ਟੀਮ ਨੇ ਇਸ ਮੈਚ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਸਵਿਟਜ਼ਰਲੈਂਡ ਦੀ ਟੀਮ ਨੂੰ ਸਖ਼ਤ ਟੱਕਰ ਦਿੱਤੀ¢ ਪਹਿਲੇ ਅੱਧ ਦੇ ਖ਼ਤਮ ਹੋਣ ਤੱਕ ਸਵਿਟਜ਼ਰਲੈਂਡ ਦੀ ਟੀਮ 1-0 ਨਾਲ ਪਿੱਛੇ ਚਲ ਰਹੀ ਸੀ ਪਰ ਦੂਜੇ ਅੱਧ ਵਿਚ ਸਵਿਟਜ਼ਰਲੈਂਡ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੋ ਗੋਲ ਕਰਕੇ ਇਹ ਜਿੱਤ ਪ੍ਰਾਪਤ ਕੀਤੀ¢ ਸਵਿਟਜ਼ਰਲੈਂਡ ਦੀ ਟੀਮ ਲਈ ਪਹਿਲਾ ਗੋਲ ਗ੍ਰੇਂਟ ਸ਼ਾਕਾ ਨੇ 52ਵੇਂ ਮਿੰਟ ਵਿਚ ਕੀਤਾ ਸ਼ਾਕਾ ਨੇ ਇਹ ਗੋਲ ਸ਼ਕੀਰੀ ਵਲੋਂ ਦਿੱਤੇ ਗਏ ਸ਼ਾਨਦਾਰ ਪਾਸ ਦੀ ਮਦਦ ਨਾਲ ਕੀਤਾ¢ ਦੂਜੇ ਪਾਸੇ ਸਰਬੀਆ ਦੀ ਟੀਮ ਨੇ ਵੀ ਗੋਲ ਕਰਨ ਦੇ ਸ਼ਾਨਦਾਰ ਮੌਕੇ ਬਣਾਏ ਪਰ ਉਹ ਸਫਲ ਨਹੀਂ ਹੋ ਸਕੀ | ਆਖਰੀ ਸਮੇਂ ਤੱਕ ਇਹ ਲੱਗ ਰਿਹਾ ਸੀ ਕਿ ਇਹ ਮੈਚ ਡਰਾਅ 'ਤੇ ਖ਼ਤਮ ਹੋਵੇਗਾ ਪਰ ਸਵਿਟਜ਼ਰਲੈਂਡ ਦੇ ਸਟਾਰ ਖਿਡਾਰੀ ਸ਼ਕੀਰੀ ਨੇ 90ਵੇਂ ਮਿੰਟ ਵਿਚ ਇਕ ਸ਼ਾਨਦਾਰ ਗੋਲ ਕਰਕੇ ਟੀਮ ਨੂੰ 2-1 ਦੀ ਬੜ੍ਹਤ ਦਿਵਾਈ ਜੋ ਕਿ ਆਖਰ ਤੱਕ ਕਾਇਮ ਰਹੀ¢ ਇਸ ਜਿੱਤ ਦੇ ਨਾਲ ਹੀ ਸਵਿਟਜ਼ਰਲੈਂਡ ਦੇ ਕੁੱਲ 4 ਅੰਕ ਹੋ ਗਏ ਹਨ¢ ਹੁਣ ਇਸ ਗਰੁੱਪ ਵਿਚ ਮੌਜੂਦ ਬ੍ਰਾਜ਼ੀਲ, ਸਰਬੀਆ ਅਤੇ ਸਵਿਟਜ਼ਰਲੈਂਡ ਟੀਮਾਾ ਆਖਰੀ-16 ਵਿਚ ਜਾਣ ਦੀ ਦੌੜ ਵਿਚ ਸ਼ਾਮਿਲ ਹਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX