ਤਾਜਾ ਖ਼ਬਰਾਂ


ਸੁਨੀਲ ਜਾਖੜ ਨੇ ਇਕ ਵਾਰ ਫਿਰ ਦਿੱਤਾ ਕੰਮ ਰੋਕੋ ਪ੍ਰਸਤਾਵ
. . .  23 minutes ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਦੇ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਰਾਫੇਲ ਮੁੱਦੇ ਨੂੰ ਲੈ ਕੇ ਲੋਕ ਸਭਾ ਦੇ ਸਰਦ ਰੁੱਤ ਇਜਲਾਸ 'ਚ ਇਕ ਵਾਰ ਫਿਰ ਕੰਮ ਰੋਕੋ ਪ੍ਰਸਤਾਵ ਦਾ ਨੋਟਿਸ ਦਿੱਤਾ...
ਭਿਆਨਕ ਸੜਕ ਹਾਦਸੇ 'ਚ 7 ਮੌਤਾਂ
. . .  33 minutes ago
ਜੰਮੂ, 14 ਦਸੰਬਰ - ਜੰਮੂ ਕਸ਼ਮੀਰ ਦੇ ਰਿਸਾਈ ਜਿਲ੍ਹੇ 'ਚ ਪੈਂਦੇ ਸੁਜਾਨਧਰ ਪਿੰਡ ਕੋਲ ਇਕ ਵਹੀਕਲ ਦੇ ਦੇ ਸੜਕ ਤੋਂ ਪਲਟ ਜਾਣ ਕਾਰਨ ਹੋਏ ਭਿਆਨਕ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ ਤਿੰਨ ਲੋਕ ਜ਼ਖਮੀ ਹੋਏ...
ਮਾਲਿਆ ਜੀ ਨੂੰ ਚੋਰ ਕਹਿਣਾ ਠੀਕ ਨਹੀਂ - ਨਿਤਿਨ ਗਡਕਰੀ
. . .  42 minutes ago
ਨਵੀਂ ਦਿੱਲੀ, 14 ਦਸੰਬਰ - ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬੀਤੇ ਕੱਲ ਕਿਹਾ ਕਿ ਇਕ ਵਾਰ ਕਰਜ਼ ਨਾ ਚੁਕਾਉਣ ਵਾਲੇ ਵਿਜੇ ਮਾਲਿਆ ਜੀ ਨੂੰ ਚੋਰ ਕਹਿਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਕਟ ਨਾਲ ਜੂਝ ਰਹੇ ਉਦਯੋਗਪਤੀ ਦਾ ਚਾਰ ਦਹਾਕਿਆਂ ਤੱਕ ਠੀਕ ਸਮੇਂ 'ਤੇ ਕਰਜ਼ ਚੁਕਾਉਣ...
ਦਲੇਰ ਮਹਿੰਦੀ ਕਪਿਲ ਦੀ ਰਿਸੈੱਪਸ਼ਨ 'ਚ ਕਰਨਗੇ ਪ੍ਰੋਗਰਾਮ ਪੇਸ਼
. . .  about 1 hour ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਉੱਘੇ ਕਾਮੇਡੀ ਕਲਾਕਾਰ ਕਪਿਲ ਸ਼ਰਮਾ ਵੱਲੋਂ ਵਿਆਹ ਮਗਰੋਂ ਅੱਜ ਅੰਮ੍ਰਿਤਸਰ 'ਚ ਸ਼ਾਨਦਾਰ ਰਿਸੈੱਪਸ਼ਨ ਦਿੱਤੀ ਜਾ ਰਹੀ ਹੈ। ਜਿਸ ਵਿਚ ਪ੍ਰਸਿੱਧ ਪੋਪ ਸਟਾਰ ਦਲੇਰ ਮਹਿੰਦੀ ਵੱਲੋਂ ਆਪਣਾ ਪ੍ਰੋਗਰਾਮ ਪੇਸ਼ ਕੀਤਾ...
ਭਾਰਤ ਆਸਟ੍ਰੇਲੀਆ ਦੂਸਰਾ ਪਰਥ ਟੈੱਸਟ : ਆਸਟ੍ਰੇਲੀਆ ਵੱਲੋਂ ਟਾਸ ਜਿੱਤ ਕੇ ਬੱਲੇਬਾਜ਼ੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਜਲੰਧਰ ,13 ਦਸੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਾਦੀ ਗਿੰਨੀ ਨਾਲ 12 ਦਸੰਬਰ ਨੂੰ ਹੋਈ ਸੀ, ਅੱਜ ਗਿੰਨੀ ਦੀ ਡੋਲੀ ਅੰਮ੍ਰਿਤਸਰ ਲਈ ਰਵਾਨਾ ਹੋਈ ।
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  1 day ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  1 day ago
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  1 day ago
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  1 day ago
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਮੁਕਤਸਰ ਸਾਹਿਬ

ਅਨੁਸੂਚਿਤ ਜਾਤੀ ਕਮਿਸ਼ਨ ਦਾ ਰਾਜਨੀਤਿਕ ਵਰਗ ਨਾਲ ਕੋਈ ਵੀ ਸਬੰਧ ਨਹੀਂ ਹੁੰਦਾ-ਡਿੱਬੀਪੁਰਾ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਅਨੁਸੂਚਿਤ ਜਾਤੀ ਵਰਗ 'ਤੇ ਹੋਣ ਵਾਲੇ ਅਤਿਆਚਾਰਾਂ ਨੂੰ ਸਖ਼ਤੀ ਨਾਲ ਰੋਕਿਆ ਜਾ ਰਿਹਾ ਹੈ ਤਾਂ ਜੋ ਇਸ ਵਰਗ ਦੇ ਲੋਕਾਂ ਨੂੰ ਪੂਰਾ ਇਨਸਾਫ ਮਿਲ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਰਾਜ ਸਿੰਘ ਡਿੱਬੀਪੁਰਾ ...

ਪੂਰੀ ਖ਼ਬਰ »

ਮਾਤਾ ਦੇ ਦਰਸ਼ਨਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਮਲੋਟ, 23 ਜੂਨ (ਮੱਕੜ)-ਜੈ ਮਾਂ ਚਿੰਤਪੂਰਨੀ, ਵੈਸ਼ਨੋ ਦੇਵੀ ਬੱਸ ਸੇਵਾ ਸੁਸਾਇਟੀ ਵਲੋਂ ਮਾਤਾ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਬੀਤੀ ਰਾਤ ਨੇੜੇ ਆਦਰਸ਼ ਸਿਨੇਮਾ ਸਾਹਿਲ ਪੀਸੀਓ ਦੇ ਸਾਹਮਣੇ ਕੰਜਕ ਆਲੀਆ ਨੇ ਝੰਡੀ ਦੇ ਕੇ ਮਾਤਾ ਚਿੰਤਪੂਰਨੀ ...

ਪੂਰੀ ਖ਼ਬਰ »

ਕਮੇਟੀ ਪਾਉਣ ਦੇ ਨਾਂਅ 'ਤੇ 9.75 ਲੱਖ ਦੀ ਠੱਗੀ ਮਾਰਨ 'ਤੇ ਮਾਮਲਾ ਦਰਜ

ਪਟਿਆਲਾ ਨਿਵਾਸੀ ਮਾਂ-ਧੀ ਿਖ਼ਲਾਫ਼ ਕੀਤਾ ਗਿਆ ਮਾਮਲਾ ਦਰਜ ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਰਮਹਿੰਦਰ ਪਾਲ)-ਕਮੇਟੀਆਂ ਪਾਉਣ ਦੇ ਨਾਂਅ 'ਤੇ ਪੈਸਾ ਇਕੱਠਾ ਕਰਕੇ ਬਾਅਦ 'ਚ ਵਾਪਸ ਨਾ ਕਰਨ ਅਤੇ 9.75 ਲੱਖ ਦੀ ਠੱਗੀ ਕਰਨ ਦੇ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ ਪਟਿਆਲਾ ...

ਪੂਰੀ ਖ਼ਬਰ »

15 ਰੋਜ਼ਾ ਸਮਰ ਕੈਂਪ ਸ਼ਾਨੋ ਸ਼ੌਕਤ ਨਾਲ ਸਮਾਪਤ

ਮਲੋਟ, 23 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਵਿਖੇ ਚੱਲ ਰਿਹਾ 15 ਰੋਜ਼ਾ ਸਮਰ ਕੈਂਪ ਅੱਜ ਅਮਿੱਟ ਯਾਦਾਂ ਛੱਡਦਾ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ | ਕੈਂਪ ਦੇ ਸਮਾਪਤੀ ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਤੌਰ ਤੇ ਪਹੁੰਚੇ ਡੀ.ਏ.ਵੀ. ਸਕੂਲ ਦੇ ਅਧਿਆਪਕਾ ਆਸ਼ਮਾ ਮੱਕੜ ਅਤੇ ਵਿਸ਼ੇਸ਼ ਮਹਿਮਾਨ ਸੀਮਾ ਵਾਟਸ, ਡਿਸਟੀਬਿਊਟਰ ਲੇਡੀਵਰਲਡ ਇੰਡੀਆ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ | ਮੈਡਮ ਆਸ਼ਮਾ ਮੱਕੜ ਨੇ ਇਸ ਸਮਰ ਕੈਂਪ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸੂਝਵਾਨ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਇਸ ਕੈਂਪ ਵਿਚ ਬੱਚਿਆਂ ਨੇ ਚੰਗੀ ਕਾਰਗੁਜ਼ਾਰੀ ਕਰਕੇ ਕੈਂਪ ਨੂੰ ਨੇਪਰੇ ਚਾੜਿ੍ਹਆ ਹੈ | ਉਨ੍ਹਾਂ ਕਿਹਾ ਕਿ ਇਸ ਸਮਰ ਕੈਂਪ ਦੇ ਜ਼ਰੀਏ ਬੱਚਿਆਂ ਨੂੰ ਇਸ ਗੱਲ ਦੇ ਪ੍ਰਤੀ ਜਾਗਰੂਕ ਕੀਤਾ ਗਿਆ ਕਿ ਉਹ ਇੱਕ ਚੰਗੇ ਇਨਸਾਨ ਬਣਨ ਅਤੇ ਆਪਣੇ ਮਾਤਾ-ਪਿਤਾ ਦੀ ਸੇਵਾ ਕਰਨ | ਇਸ ਦੌਰਾਨ ਉਨ੍ਹਾਂ ਨੂੰ ਵਾਤਾਵਰਨ ਦੇ ਪ੍ਰਤੀ ਵੀ ਜਾਗਰੂਕ ਕੀਤਾ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਦੀ ਅੰਦਰ ਦੀ ਕਲਾ ਬਾਹਰ ਆਈ ਹੈ | ਇਸ ਮੌਕੇ ਪਿ੍ੰਸੀਪਲ ਮੈਡਮ ਮੀਨਾ ਅਰੋੜਾ ਨੇ ਮੈਡਮ ਆਸ਼ਮਾ ਮੱਕੜ ਤੇ ਸੀਮਾ ਵਾਟਸ ਨੂੰ ਜੀ ਆਇਆਂ ਕਿਹਾ ਅਤੇ ਇਸ ਕੈਂਪ ਵਿਚ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਨ ਲਈ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਉਦੇਸ਼ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ 'ਤੇ ਜ਼ੋਰ ਦੇਣਾ ਸੀ ਅਤੇ ਕੈਂਪ ਦੌਰਾਨ ਮੈਡਮ ਟੀਨਾ ਅਤੇ ਜਗਜੀਤ ਮੰਨੂੰ ਦੀ ਅਗਵਾਈ ਵਿਚ ਬੱਚਿਆਂ ਨੂੰ ਆਰਟ ਐਾਡ ਕਾਰਫ਼ਟ ਦੀ ਸਿਖਲਾਈ ਦਿੱਤੀ ਗਈ | ਆਰਟ ਐਾਡ ਕਰਾਫ਼ਟ, ਪੇਂਟਿੰਗ, ਸਟੇਜ ਪ੍ਰਫ਼ੋਰਮੈਂਸ ਅਤੇ ਹੋਰ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਲੜਕੇ ਅਤੇ ਲੜਕੀਆਂ ਵਲੋਂ ਵਧੀਆ ਪੇਸ਼ਕਾਰੀ ਕੀਤੀ ਗਈ | ਮੈਡਮ ਮੀਨਾ ਅਰੋੜਾ ਨੇ ਦੱਸਿਆ ਕਿ ਕੈਂਪ ਦੌਰਾਨ ਆਰਟ ਐਾਡ ਕਰਾਫ਼ਟ, ਡਾਂਸ ਅਤੇ ਪੇਂਟਿੰਗ ਦੀਆਂ ਬਾਰੀਕੀਆਂ ਬਾਰੇ ਬੱਚਿਆਂ ਨੂੰ ਦੱਸਿਆ ਗਿਆ ਅਤੇ ਪ੍ਰੈਕਟੀਕਲ ਵੀ ਕਰਵਾਇਆ ਗਿਆ | ਡਾਂਸ ਅਧਿਆਪਕ ਮਹਿਕ ਦੀ ਦੇਖ-ਰੇਖ ਹੇਠ ਕਰਵਾਏ ਡਾਂਸ ਮੁਕਾਬਲਿਆਂ ਵਿਚ ਵੀ ਬੱਚਿਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਅਤੇ ਕਰਾਟੇ ਕੋਚ ਗੁਰਮੀਤ ਸਿੰਘ ਵਲੋਂ ਬੱਚਿਆਂ ਨੂੰ ਕਰਾਟੇ ਦੀ ਸਿਖਲਾਈ ਦਿੱਤੀ ਗਈ | ਇਸ ਕੈਂਪ ਵਿਚ ਭਾਗ ਲੈਣ ਵਾਲੇ ਸਮੂਹ ਬੱਚਿਆਂ ਨੂੰ ਮੁੱਖ ਮਹਿਮਾਨ ਅਤੇ ਸਕੂਲ ਸਟਾਫ਼ ਵਲੋਂ ਪ੍ਰਮਾਣ ਪੱਤਰ ਅਤੇ ਸਿਖਲਾਈ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਨਸ਼ਿਆਂ ਵਿਰੋਧੀ ਜਾਗਰੂਕ ਪ੍ਰੋਗਰਾਮ ਕਰਵਾਇਆ

ਲੰਬੀ, 23 ਜੂਨ (ਸ਼ਿਵਰਾਜ ਸਿੰਘ ਬਰਾੜ)-ਨਸ਼ਿਆਂ ਜਿਹੀ ਭੈੜੀ ਲਾਹਨਤ ਨੰੂ ਸਮਾਜ ਵਿਚੋਂ ਖ਼ਤਮ ਕਰਨ ਲਈ ਆਮ ਲੋਕਾਂ ਨੰੂ ਜਾਗਰੂਕ ਕਰਦਿਆਂ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਸਟੇਟ ਇੰਸਟੀਚਿਊਟ ਆਫ਼ ਨਰਸਿੰਗ ਐਾਡ ਪੈਰਾਮੈਡੀਕਲ ਸਾਇੰਸ ਕਾਲਜ ਬਾਦਲ ਦੀਆਂ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਗਲੀਆਂ ਦੀ ਸਫ਼ਾਈ ਕੀਤੀ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਵੱਛ ਭਾਰਤ ਮੁਹਿੰਮ ਤਹਿਤ ਗਲੀਆਂ ਦੀ ਸਫ਼ਾਈ ਕੀਤੀ ਗਈ | ਇਸ ਮੌਕੇ ਕਾਂਤਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਦਸਮੇਸ਼ ਸਿੱਖਿਆ ਕਾਲਜ ਨੇ ਆਪਣੀ ਕਾਬਲੀਅਤ ਨਾਲ ਵਿਸ਼ਵ ਪੱਧਰ 'ਤੇ ਮੁਕਾਮ ਬਣਾਇਆ-ਪਿ੍ੰ. ਕੰਵਲਜੀਤ ਕੌਰ

ਮੰਡੀ ਕਿੱਲਿਆਂਵਾਲੀ, 23 ਜੂਨ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਸਿੱਖਿਆ ਕਾਲਜ ਬਾਦਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੇ ਪਿੰ੍ਰਸੀਪਲ ਕੰਵਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ...

ਪੂਰੀ ਖ਼ਬਰ »

ਜਸਵਿੰਦਰ ਕੌਰ ਧਾਲੀਵਾਲ ਕਾਂਗਰਸ ਮਹਿਲਾ ਵਿੰਗ ਦੇ ਬਲਾਕ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਹਾਈਕਮਾਨ ਅਤੇ ਪੰਜਾਬ ਪ੍ਰਧਾਨ (ਮਹਿਲਾ ਕਾਂਗਰਸ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਮਾਈਨਰ 'ਚੋਂ ਪਾਣੀ ਚੋਰੀ ਕਰਨ ਵਾਲਿਆਂ ਨੂੰ ਕਿਸਾਨਾਂ ਵਲੋਂ ਤਾੜਨਾ

ਦੋਦਾ, 23 ਜੂਨ (ਰਵੀਪਾਲ)-ਪਿੰਡ ਆਸਾ ਬੁੱਟਰ ਮਾਈਨਰ (ਕੱਸੀ) ਦਾ ਪਾਣੀ ਕੱਚੀ ਨਹਿਰ 'ਚ ਤੋੜਨ ਵਾਲਿਆਂ ਨੂੰ ਕਿਸਾਨਾਂ ਨੇ ਤਾੜਨਾ ਕੀਤੀ ਕਿ ਅਜਿਹਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਪਿੰਡ ਆਸਾ ਬੁੱਟਰ ਦੇ ਆਗੂ ਕਿਸਾਨ ਜਸਕਰਨ ਸਿੰਘ ਜੱਸੀ ਮੈਂਬਰ, ਜੀਤ ਮੈਂਬਰ, ...

ਪੂਰੀ ਖ਼ਬਰ »

ਬਿਜਲੀ ਕਰ ਵਿਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਜਨਰਲ ਸਕੱਤਰ ਦਲਜੀਤ ਸਿੰਘ, ਰੰਧਾਵਾ, ਜਗਦੇਵ ਸਿੰਘ ਕਾਨਿਆਂਵਾਲੀ ਜ਼ਿਲ੍ਹਾ ਪ੍ਰਧਾਨ, ਦਵਿੰਦਰ ਸਿੰਘ ਆਦਿ ਨੇ ਬਿਜਲੀ ਕਰ 13 ਤੋਂ ਵਧਾ ਕੇ 15 ...

ਪੂਰੀ ਖ਼ਬਰ »

ਪੰਜਾਬ ਖੱਤਰੀ ਸਭਾ ਦੀ ਮੀਟਿੰਗ ਅੱਜ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਪਾਲ)-ਪੰਜਾਬ ਖੱਤਰੀ ਸਭਾ ਦੇ ਮੁਕਤਸਰ ਯੂਨਿਟ ਦੀ ਮੀਟਿੰਗ 24 ਜੂਨ (ਐਤਵਾਰ) ਨੂੰ ਸਵੇਰੇ 11 ਵਜੇ ਸ਼ਹੀਦ ਭਗਤ ਸਿੰਘ ਸਕੂਲ ਵਿਖੇ ਹੋਵੇਗੀ | ਜਨਰਲ ਸਕੱਤਰ ਜੋਗਿੰਦਰ ਸਿੰਘ ਸੋਢੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੱਤਰੀ ਸਭਾ ਦੇ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-20 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਣ ਨਾਲ ਝੋਨਾ ਲਗਾਉਣ ਦਾ ਇਕ ਦਮ ਜ਼ੋਰ ਪੈ ਗਿਆ ਹੈ | ਇੰਦਰ ਦੇਵਤੇ ਦੀ ਮਿਹਰਬਾਨੀ ਹੋਣ ਨਾਲ ਕਿਸਾਨਾਂ ਨੂੰ ਕਾਫ਼ੀ ਰਾਹਤ ਮਿਲੀ ਹੈ ਅਤੇ ਖੇਤਾਂ ਵਿਚ ਪਾਣੀ ਖੜ੍ਹਨਾ ਸ਼ੁਰੂ ਹੋ ਗਿਆ ਹੈ ਪਰ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ

ਮਲੋਟ, 23 ਜੂਨ (ਗੁਰਮੀਤ ਸਿੰਘ ਮੱਕੜ)-ਕਾਰ ਬਾਜ਼ਾਰ ਯੂਨੀਅਨ ਨਵੀਂ ਦਾਣਾ ਮੰਡੀ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਲੰਗਰ ਲਗਾਇਆ ਗਿਆ | ਇਹ ਸੇਵਾ ਉੱਘੇ ਕਾਰ ਡੀਲਰ ਭੰਡਾਰੀ ਮੋਟਰਜ਼ ਦੇ ਐਮ.ਡੀ. ਹਰਪ੍ਰੀਤ ਸਿੰਘ ਭੰਡਾਰੀ ਵਲੋਂ ਕੀਤੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਾਉਣੀ ਕਿ੍ਕਟ ਅਕੈਡਮੀ ਵਲੋਂ ਪਿੰਡ ਕਾਉਣੀ ਵਿਖੇ ਕਰਵਾਏ ਅੰਡਰ-16 ...

ਪੂਰੀ ਖ਼ਬਰ »

ਮੈਡੀ ਲਾਈਫ਼ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 25, 26 ਨੂੰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 25 ਅਤੇ 26 ਜੂਨ (ਸੋਮਵਾਰ ਤੇ ਮੰਗਲਵਾਰ) ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX