ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  17 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  47 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਮੁਕਤਸਰ ਸਾਹਿਬ

ਅਨੁਸੂਚਿਤ ਜਾਤੀ ਕਮਿਸ਼ਨ ਦਾ ਰਾਜਨੀਤਿਕ ਵਰਗ ਨਾਲ ਕੋਈ ਵੀ ਸਬੰਧ ਨਹੀਂ ਹੁੰਦਾ-ਡਿੱਬੀਪੁਰਾ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਅਨੁਸੂਚਿਤ ਜਾਤੀ ਵਰਗ 'ਤੇ ਹੋਣ ਵਾਲੇ ਅਤਿਆਚਾਰਾਂ ਨੂੰ ਸਖ਼ਤੀ ਨਾਲ ਰੋਕਿਆ ਜਾ ਰਿਹਾ ਹੈ ਤਾਂ ਜੋ ਇਸ ਵਰਗ ਦੇ ਲੋਕਾਂ ਨੂੰ ਪੂਰਾ ਇਨਸਾਫ ਮਿਲ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਰਾਜ ਸਿੰਘ ਡਿੱਬੀਪੁਰਾ ਸੀਨੀਅਰ ਵਾਇਸ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਪਿੰਡ ਥਾਂਦੇਵਾਲਾ ਵਿਖੇ ਬੀਤੀ ਦਿਨਾਂ ਦੌਰਾਨ ਕੁੱਟਮਾਰ ਦਾ ਸ਼ਿਕਾਰ ਹੋਏ ਪੀੜਤ ਪਰਿਵਾਰ ਨੂੰ ਬਣਦਾ ਇਨਸਾਫ ਦਿਵਾਉਣ ਮੌਕੇ ਪ੍ਰਗਟ ਕੀਤੇ | ਇਸ ਮੌਕੇ ਰਾਜਪਾਲ ਸਿੰਘ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ, ਜਗਮੋਹਨ ਸਿੰਘ ਮਾਨ ਜ਼ਿਲ੍ਹਾ ਭਲਾਈ ਅਫ਼ਸਰ, ਕਰਨਬੀਰ ਸਿੰਘ ਇੰਦੌਰਾ ਪੰਜਾਵਾ ਮੈਂਬਰ ਐਸ.ਸੀ. ਕਮਿਸ਼ਨ, ਸ੍ਰੀ ਜੀ.ਐਸ. ਸੰਧੂ ਡੀ.ਐਸ.ਪੀ., ਚਰਨਜੀਤ ਸਿੰਘ ਵੜਿੰਗ ਨਾਇਬ ਤਹਿਸੀਲਦਾਰ, ਹਰਮੇਸ਼ ਸਿੰਘ ਖੁੱਡੀਆਂ, ਅਸ਼ੋਕ ਮਹਿੰਦਰਾ, ਸੁਮੀਤ ਸਿੰਘ ਤੋਂ ਇਲਾਵਾ ਅਨੁਸੂਚਿਤ ਜਾਤੀ ਵਰਗ ਦੇ ਲੋਕ ਮੌਜੂਦ ਸਨ | ਇਸ ਮੌਕੇ ਵਾਇਸ ਚੇਅਰਮੈਨ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਜਾਹਿਰ ਕਰਦਿਆਂ ਕਿਹਾ ਕਿ ਦੋਸ਼ੀਆਂ ਵਿਰੁੱਧ ਐਸ.ਸੀ.ਐਸ.ਟੀ. ਐਕਟ ਦੀਆਂ ਧਾਰਾਵਾਂ ਤਹਿਤ ਪੁਲਿਸ ਵਲੋਂ ਪਰਚਾ ਦਰਜਾ ਕਰ ਲਿਆ ਗਿਆ ਹੈ, ਜੋ ਵੀ ਇਸ ਕੇਸ ਵਿਚ ਦੋਸ਼ੀ ਪਾਏ ਜਾਣਗੇ, ਨੂੰ ਕਮਿਸ਼ਨ ਵਲੋਂ ਢੁਕਵੀਂ ਸਜਾ ਦਿਵਾਈ ਜਾਵੇਗੀ ਅਤੇ ਉਨ੍ਹਾਂ ਨੰੂ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਦੋਸ਼ੀਆਂ ਵਿਰੁੱਧ ਕੀਤੀ ਗਈ ਕਾਰਵਾਈ ਸਬੰਧੀ ਮੁਕੰਮਲ ਰਿਪੋਰਟ ਤਿਆਰ ਕਰਕੇ 11 ਜੁਲਾਈ ਨੂੰ ਕਮਿਸ਼ਨ ਸਾਹਮਣੇ ਪੇਸ਼ ਕਰਨਗੇ | ਉਨ੍ਹਾਂ ਭਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਪੀੜਤ ਵਿਅਕਤੀ ਨੂੰ ਐਸ.ਸੀ ਐਸ.ਟੀ.ਐਕਟ ਤਹਿਤ ਬਣਦੀ ਮਦਦ ਜਲਦ ਦੁਆਈ ਜਾਵੇ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਮਿਸ਼ਨ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ ਹੁੰਦਾ ਅਤੇ ਕਮਿਸ਼ਨ ਪਾਸ ਅਨੁਸੂਚਿਤ ਵਰਗ ਨਾਲ ਹੋਈ ਬੇਇਨਸਾਫੀ ਸਬੰਧੀ ਜੋ ਵੀ ਸ਼ਿਕਾਇਤ ਪਹੰੁੰਚਦੀ ਹੈ, ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਵਾਇਆ ਜਾਂਦਾ ਹੈ ਅਤੇ ਪੀੜਤ ਵਿਅਕਤੀ ਨੂੰ ਪੂਰਾ ਇਨਸਾਫ ਦੁਆਇਆ ਜਾਂਦਾ ਹੈ | ਇਸ ਮੌਕੇ 'ਤੇ ਅਨੁਸੂਚਿਤ ਜਾਤੀ ਵਰਗ ਨੂੰ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ |


ਖ਼ਬਰ ਸ਼ੇਅਰ ਕਰੋ

ਮਾਤਾ ਦੇ ਦਰਸ਼ਨਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਮਲੋਟ, 23 ਜੂਨ (ਮੱਕੜ)-ਜੈ ਮਾਂ ਚਿੰਤਪੂਰਨੀ, ਵੈਸ਼ਨੋ ਦੇਵੀ ਬੱਸ ਸੇਵਾ ਸੁਸਾਇਟੀ ਵਲੋਂ ਮਾਤਾ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਬੀਤੀ ਰਾਤ ਨੇੜੇ ਆਦਰਸ਼ ਸਿਨੇਮਾ ਸਾਹਿਲ ਪੀਸੀਓ ਦੇ ਸਾਹਮਣੇ ਕੰਜਕ ਆਲੀਆ ਨੇ ਝੰਡੀ ਦੇ ਕੇ ਮਾਤਾ ਚਿੰਤਪੂਰਨੀ ...

ਪੂਰੀ ਖ਼ਬਰ »

ਕਮੇਟੀ ਪਾਉਣ ਦੇ ਨਾਂਅ 'ਤੇ 9.75 ਲੱਖ ਦੀ ਠੱਗੀ ਮਾਰਨ 'ਤੇ ਮਾਮਲਾ ਦਰਜ

ਪਟਿਆਲਾ ਨਿਵਾਸੀ ਮਾਂ-ਧੀ ਿਖ਼ਲਾਫ਼ ਕੀਤਾ ਗਿਆ ਮਾਮਲਾ ਦਰਜ ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਰਮਹਿੰਦਰ ਪਾਲ)-ਕਮੇਟੀਆਂ ਪਾਉਣ ਦੇ ਨਾਂਅ 'ਤੇ ਪੈਸਾ ਇਕੱਠਾ ਕਰਕੇ ਬਾਅਦ 'ਚ ਵਾਪਸ ਨਾ ਕਰਨ ਅਤੇ 9.75 ਲੱਖ ਦੀ ਠੱਗੀ ਕਰਨ ਦੇ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ ਪਟਿਆਲਾ ...

ਪੂਰੀ ਖ਼ਬਰ »

15 ਰੋਜ਼ਾ ਸਮਰ ਕੈਂਪ ਸ਼ਾਨੋ ਸ਼ੌਕਤ ਨਾਲ ਸਮਾਪਤ

ਮਲੋਟ, 23 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਵਿਖੇ ਚੱਲ ਰਿਹਾ 15 ਰੋਜ਼ਾ ਸਮਰ ਕੈਂਪ ਅੱਜ ਅਮਿੱਟ ਯਾਦਾਂ ਛੱਡਦਾ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ | ਕੈਂਪ ਦੇ ਸਮਾਪਤੀ ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਤੌਰ ਤੇ ਪਹੁੰਚੇ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਜਾਗਰੂਕ ਪ੍ਰੋਗਰਾਮ ਕਰਵਾਇਆ

ਲੰਬੀ, 23 ਜੂਨ (ਸ਼ਿਵਰਾਜ ਸਿੰਘ ਬਰਾੜ)-ਨਸ਼ਿਆਂ ਜਿਹੀ ਭੈੜੀ ਲਾਹਨਤ ਨੰੂ ਸਮਾਜ ਵਿਚੋਂ ਖ਼ਤਮ ਕਰਨ ਲਈ ਆਮ ਲੋਕਾਂ ਨੰੂ ਜਾਗਰੂਕ ਕਰਦਿਆਂ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਸਟੇਟ ਇੰਸਟੀਚਿਊਟ ਆਫ਼ ਨਰਸਿੰਗ ਐਾਡ ਪੈਰਾਮੈਡੀਕਲ ਸਾਇੰਸ ਕਾਲਜ ਬਾਦਲ ਦੀਆਂ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਗਲੀਆਂ ਦੀ ਸਫ਼ਾਈ ਕੀਤੀ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਵੱਛ ਭਾਰਤ ਮੁਹਿੰਮ ਤਹਿਤ ਗਲੀਆਂ ਦੀ ਸਫ਼ਾਈ ਕੀਤੀ ਗਈ | ਇਸ ਮੌਕੇ ਕਾਂਤਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਦਸਮੇਸ਼ ਸਿੱਖਿਆ ਕਾਲਜ ਨੇ ਆਪਣੀ ਕਾਬਲੀਅਤ ਨਾਲ ਵਿਸ਼ਵ ਪੱਧਰ 'ਤੇ ਮੁਕਾਮ ਬਣਾਇਆ-ਪਿ੍ੰ. ਕੰਵਲਜੀਤ ਕੌਰ

ਮੰਡੀ ਕਿੱਲਿਆਂਵਾਲੀ, 23 ਜੂਨ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਸਿੱਖਿਆ ਕਾਲਜ ਬਾਦਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੇ ਪਿੰ੍ਰਸੀਪਲ ਕੰਵਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ...

ਪੂਰੀ ਖ਼ਬਰ »

ਜਸਵਿੰਦਰ ਕੌਰ ਧਾਲੀਵਾਲ ਕਾਂਗਰਸ ਮਹਿਲਾ ਵਿੰਗ ਦੇ ਬਲਾਕ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਹਾਈਕਮਾਨ ਅਤੇ ਪੰਜਾਬ ਪ੍ਰਧਾਨ (ਮਹਿਲਾ ਕਾਂਗਰਸ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਮਾਈਨਰ 'ਚੋਂ ਪਾਣੀ ਚੋਰੀ ਕਰਨ ਵਾਲਿਆਂ ਨੂੰ ਕਿਸਾਨਾਂ ਵਲੋਂ ਤਾੜਨਾ

ਦੋਦਾ, 23 ਜੂਨ (ਰਵੀਪਾਲ)-ਪਿੰਡ ਆਸਾ ਬੁੱਟਰ ਮਾਈਨਰ (ਕੱਸੀ) ਦਾ ਪਾਣੀ ਕੱਚੀ ਨਹਿਰ 'ਚ ਤੋੜਨ ਵਾਲਿਆਂ ਨੂੰ ਕਿਸਾਨਾਂ ਨੇ ਤਾੜਨਾ ਕੀਤੀ ਕਿ ਅਜਿਹਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਪਿੰਡ ਆਸਾ ਬੁੱਟਰ ਦੇ ਆਗੂ ਕਿਸਾਨ ਜਸਕਰਨ ਸਿੰਘ ਜੱਸੀ ਮੈਂਬਰ, ਜੀਤ ਮੈਂਬਰ, ...

ਪੂਰੀ ਖ਼ਬਰ »

ਬਿਜਲੀ ਕਰ ਵਿਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਜਨਰਲ ਸਕੱਤਰ ਦਲਜੀਤ ਸਿੰਘ, ਰੰਧਾਵਾ, ਜਗਦੇਵ ਸਿੰਘ ਕਾਨਿਆਂਵਾਲੀ ਜ਼ਿਲ੍ਹਾ ਪ੍ਰਧਾਨ, ਦਵਿੰਦਰ ਸਿੰਘ ਆਦਿ ਨੇ ਬਿਜਲੀ ਕਰ 13 ਤੋਂ ਵਧਾ ਕੇ 15 ...

ਪੂਰੀ ਖ਼ਬਰ »

ਪੰਜਾਬ ਖੱਤਰੀ ਸਭਾ ਦੀ ਮੀਟਿੰਗ ਅੱਜ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਪਾਲ)-ਪੰਜਾਬ ਖੱਤਰੀ ਸਭਾ ਦੇ ਮੁਕਤਸਰ ਯੂਨਿਟ ਦੀ ਮੀਟਿੰਗ 24 ਜੂਨ (ਐਤਵਾਰ) ਨੂੰ ਸਵੇਰੇ 11 ਵਜੇ ਸ਼ਹੀਦ ਭਗਤ ਸਿੰਘ ਸਕੂਲ ਵਿਖੇ ਹੋਵੇਗੀ | ਜਨਰਲ ਸਕੱਤਰ ਜੋਗਿੰਦਰ ਸਿੰਘ ਸੋਢੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੱਤਰੀ ਸਭਾ ਦੇ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-20 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਣ ਨਾਲ ਝੋਨਾ ਲਗਾਉਣ ਦਾ ਇਕ ਦਮ ਜ਼ੋਰ ਪੈ ਗਿਆ ਹੈ | ਇੰਦਰ ਦੇਵਤੇ ਦੀ ਮਿਹਰਬਾਨੀ ਹੋਣ ਨਾਲ ਕਿਸਾਨਾਂ ਨੂੰ ਕਾਫ਼ੀ ਰਾਹਤ ਮਿਲੀ ਹੈ ਅਤੇ ਖੇਤਾਂ ਵਿਚ ਪਾਣੀ ਖੜ੍ਹਨਾ ਸ਼ੁਰੂ ਹੋ ਗਿਆ ਹੈ ਪਰ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ

ਮਲੋਟ, 23 ਜੂਨ (ਗੁਰਮੀਤ ਸਿੰਘ ਮੱਕੜ)-ਕਾਰ ਬਾਜ਼ਾਰ ਯੂਨੀਅਨ ਨਵੀਂ ਦਾਣਾ ਮੰਡੀ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਲੰਗਰ ਲਗਾਇਆ ਗਿਆ | ਇਹ ਸੇਵਾ ਉੱਘੇ ਕਾਰ ਡੀਲਰ ਭੰਡਾਰੀ ਮੋਟਰਜ਼ ਦੇ ਐਮ.ਡੀ. ਹਰਪ੍ਰੀਤ ਸਿੰਘ ਭੰਡਾਰੀ ਵਲੋਂ ਕੀਤੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਾਉਣੀ ਕਿ੍ਕਟ ਅਕੈਡਮੀ ਵਲੋਂ ਪਿੰਡ ਕਾਉਣੀ ਵਿਖੇ ਕਰਵਾਏ ਅੰਡਰ-16 ...

ਪੂਰੀ ਖ਼ਬਰ »

ਮੈਡੀ ਲਾਈਫ਼ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 25, 26 ਨੂੰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 25 ਅਤੇ 26 ਜੂਨ (ਸੋਮਵਾਰ ਤੇ ਮੰਗਲਵਾਰ) ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX