ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਕਾਂਗਰਸ ਦੀ ਵਾਅਦਾ ਖਿਲਾਫ਼ੀ ਵਿਰੁੱਧ ਅਕਾਲੀ ਦਲ ਸੰਘਰਸ਼ ਜਾਰੀ ਰੱਖੇਗਾ-ਰਾਠਾਂ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਹੁਸ਼ਿਆਰਪੁਰ ਦੀ ਜ਼ਿਲ੍ਹਾ ਜਥੇਬੰਦੀ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੜ੍ਹਸ਼ੰਕਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ 'ਚ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ...

ਪੂਰੀ ਖ਼ਬਰ »

ਪੁਲਿਸ ਨੇ 96 ਸ਼ਰਾਬ ਦੀਆਂ ਬੋਤਲਾਂ ਸਮੇਤ ਕੀਤਾ ਇਕ ਨੂੰ ਕੀਤਾ ਕਾਬੂ

ਮਿਆਣੀ, 24 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਸੀ.ਆਈ.ਏ. ਸਟਾਫ਼ ਦਸੂਹਾ ਦੀ ਟੀਮ ਨੇ ਬੇਟ ਇਲਾਕੇ ਦੇ ਪਿੰਡ ਭੂਲਪੁਰ ਵਿਚ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 96 ਬੋਤਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਦੀ ਪਛਾਣ ਮਲਕੀਤ ਲਾਲ ਬਿੱਟੂ ਪੁੱਤਰ ਦਰਸ਼ਨ ਲਾਲ ਨਿਵਾਸੀ ...

ਪੂਰੀ ਖ਼ਬਰ »

ਲੁੱਟ ਖੋਹ ਵਾਲੇ ਮਾਮਲੇ ਦੇ 3 ਦੋਸ਼ੀ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਲੁੱਟ ਖੋਹ ਵਾਲੇ ਮਾਮਲੇ ਦੇ ਤਿੰਨ ਕਥਿਤ ਦੋਸ਼ੀਆਂ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਮਨਿੰਦਰ ਸਿੰਘ ਉਰਫ਼ ਮਨੀ, ਅਮਨਦੀਪ ਸਿੰਘ ਉਰਫ਼ ਗੋਲੀ ਨੂੰ ਕਾਬੂ ਕਰਕੇ ਅਦਾਲਤ 'ਚ ਪੇਸ਼ ਕੀਤਾ | ਜਿਥੋਂ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਸਬੰਧੀ ਕੇਸ ਦਰਜ

ਦਸੂਹਾ, 24 ਜੂਨ (ਭੁੱਲਰ)-ਦਸੂਹਾ ਪੁਲਿਸ ਨੇ ਇੱਕ ਔਰਤ ਦੀ ਕੁੱਟਮਾਰ ਕਰਨ ਸਬੰਧੀ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਜਗਦੀਸ਼ ਰਾਜ ਅਤਰੀ ਨੇ ਦੱਸਿਆ ਕਿ ਪਰਨੀਤ ਕੌਰ ਮੀਆ ਦਾ ਪਿੰਡ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਪਤੀ, ਸੱਸ, ਮਾਸੀ ਸੱਸ ਆਦਿ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ...

ਪੂਰੀ ਖ਼ਬਰ »

ਡਾ: ਰਾਜ ਦੀ ਅਗਵਾਈ 'ਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 24 ਜੂਨ (ਨਰਿੰਦਰ ਸਿੰਘ ਬੱਡਲਾ)-ਪਿੰਡ ਬੱਡੋਂ ਵਿਖੇ ਵਿਧਾਇਕ ਡਾ: ਰਾਜ ਕੁਮਾਰ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਵਿਧਾਇਕ ਡਾ: ਰਾਜ ਨੇ ਕਿਹਾ ਕਿ ਜਦੋਂ ਤੋਂ ਕੇਂਦਰ 'ਚ ਭਾਜਪਾ ਦੀ ...

ਪੂਰੀ ਖ਼ਬਰ »

27 ਪੇਟੀਆਂ ਸ਼ਰਾਬ ਬਰਾਮਦ-1 ਨਾਮਜ਼ਦ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਸਥਾਨ ਤੋਂ 27 ਪੇਟੀਆਂ ਸ਼ਰਾਬ ਦੀਆਂ ਬਰਾਮਦ ਕਰਕੇ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਪਰਮਜੀਤ ਸਿੰਘ ...

ਪੂਰੀ ਖ਼ਬਰ »

ਸੇਲਜ਼ਮੈਨ ਤੋਂ ਨਕਦੀ ਵਾਲਾ ਬੈਗ ਖੋਹਿਆ-ਮਾਮਲਾ ਦਰਜ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਕ ਕੰਪਨੀ ਦੇ ਸੇਲਜ਼ਮੈਨ ਤੋਂ ਨਕਦੀ ਵਾਲਾ ਬੈਗ ਖੋਹ ਲਿਆ ਅਤੇ ਫਰਾਰ ਹੋ ਗਏ | ਥਾਣਾ ਸਦਰ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਚਾਂਦ ਨਗਰ ਦੇ ਵਾਸੀ ਓਮ ਕੁਮਾਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ 7 ਿਖ਼ਲਾਫ਼ ਮਾਮਲਾ ਦਰਜ

ਬੱੁਲ੍ਹੋਵਾਲ/ਨਸਰਾਲਾ, 24 ਜੂਨ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ, ਸਤਵੰਤ ਸਿੰਘ)-ਬੱਲ੍ਹੋਵਾਲ ਪੁਲਿਸ ਨੇ ਨਾਬਾਲਗ ਲੜਕੀ ਨੂੰ ਮੋਟਰ 'ਤੇ ਲਿਜਾ ਕੇ ਉਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਸੱਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਐਸ.ਡੀ.ਐਮ. ਦਸੂਹਾ ਡਾ. ਹਿਮਾਂਸ਼ੂ ਦੀ ਅਗਵਾਈ ਹੇਠ ਸਾਈਟ ਸਮਰਪਣ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਇਕੱਤਰਤਾ

ਦਸੂਹਾ, 24 ਜੂਨ (ਭੁੱਲਰ)-'ਟੀਮ ਸਮਰਪਣ' ਦੇ ਇਕੱਤਰਤਾ ਅੱਜ ਸਾਈਟ ਸਮਰਪਣ ਨੇੜੇ ਸਿਵਲ ਰੈਸਟ ਹਾਊਸ ਦਸੂਹਾ ਵਿਖੇ ਵਿਸ਼ੇਸ਼ ਇਕੱਤਰਤਾ ਹੋਈ | ਇਸ ਇਕੱਤਰਤਾ ਵਿਚ ਮੁੱਖ ਮਹਿਮਾਨ ਐਸ.ਡੀ.ਐਮ. ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐਸ. ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਜੁਆਇੰਟ ਫੋਰਮ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਰੈਲੀ

ਮੁਕੇਰੀਆਂ, 24 ਜੂਨ (ਰਾਮਗੜ੍ਹੀਆ)-ਭੰਗਾਲਾ ਜੁਆਇੰਟ ਫੋਰਮ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਰੈਲੀ ਕੀਤੀ ਗਈ, ਜਿਸ ਵਿਚ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਮੈਨੇਜਮੈਂਟ ਵਲੋਂ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾਣ ਅਤੇ ਮੁੱਖ ਤੌਰ 'ਤੇ ਪੈਡੀ ਸੀਜ਼ਨ ਦੌਰਾਨ ਫ਼ੀਲਡ ਵਿਚ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਬੀਜ ਤੇ ਖਾਦ ਦੁਕਾਨਾਂ ਦੀ ਜਾਂਚ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਨਿਰਦੇਸ਼ਾਂ ਤਹਿਤ 'ਮਿਸ਼ਨ ਤੰਦਰੁਸਤ ਪੰਜਾਬ' ਦੀ ਕੜੀ ਵਿਚ ਖੇਤੀਬਾੜੀ ਵਿਭਾਗ ਵਲੋਂ ਗਠਿਤ ਕੀਤੀ ਗਈ ਜਾਂਚ ਟੀਮ ਨੇ ਬਲਾਕ ਗੜ੍ਹਸ਼ੰਕਰ ਦੇ ਬੀਤ ਇਲਾਕੇ ਦੇ ਵੱਖ-ਵੱਖ ਪਿੰਡਾਂ ਨੈਨਵਾਂ, ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਬਜ਼ੁਰਗ ਔਰਤ ਦੀ ਵਾਲੀ ਖੋਹ ਕੇ ਫਰਾਰ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਦੁਕਾਨ ਤੋਂ ਖਰੀਦਦਾਰੀ ਕਰ ਰਹੀ ਇਕ ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਖੋਹ ਕੇ ਦੋਸ਼ੀ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਲੀਲਾ ਰਾਣੀ (70) ਵਾਸੀ ਬਸੀ ਗੁਲਾਮ ਹੁਸੈਨ ਪਿੰਡ 'ਚ ਹੀ ਸਥਿਤ ਦੁਕਾਨ ਤੋਂ ਬਿਸਕੁਟ ਲੈਣ ਲਈ ...

ਪੂਰੀ ਖ਼ਬਰ »

ਤਲਵੰਡੀ ਅਰਾਈਆਂ 'ਚ 3 ਰੋਜ਼ਾ ਸ਼ਹੀਦੀ ਸਮਾਗਮ ਸਮਾਪਤ

ਸ਼ਾਮਚੁਰਾਸੀ, 24 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਮੁੱਖ ਸੇਵਾਦਾਰ ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ ਵਿਖੇ ਤਿੰਨ ਦਿਨਾਂ ਸਮਾਗਮ ਸਮਾਪਤ ਹੋ ...

ਪੂਰੀ ਖ਼ਬਰ »

ਪੀਰਾਂ ਦੇ ਮੇਲੇ 'ਚੋਂ ਮੋਟਰਸਾਈਕਲ ਚੋਰੀ

ਨਸਰਾਲਾ, 24 ਜੂਨ (ਸਤਵੰਤ ਸਿੰਘ ਥਿਆੜਾ)-ਪਿੰਡ ਪਿਆਲਾਂ ਵਿਖੇ ਪੀਰਾਂ ਦੀ ਜਗ੍ਹਾ ਤੇ ਹੋਏ ਮੇਲੇ ਦੌਰਾਨ ਇੱਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਭਜਨ ਸਿੰਘ ਪੁੱਤਰ ਕਰਮ ਸਿੰਘ ਵਾਸੀ ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਹਰਦੋਥਲਾ ਵਿਖੇ 2 ਰੋਜ਼ਾ ਅੰਤਰਰਾਸ਼ਟਰੀ ਪੱਧਰ ਦੇ ਸੰਗੀਤ ਸੰਮੇਲਨ ਤੇ ਉਰਸ ਸ਼ੁਰੂ

ਦਸੂਹਾ, 24 ਜੂਨ (ਭੁੱਲਰ)-ਅੱਜ ਦਰਬਾਰ ਏ ਔਲੀਆ ਹਜ਼ੂਰ ਸਖੀ ਸਰਵਰ ਪੀਰ ਬਾਬ ਅਹਿਮਦ ਸ਼ਾਹ ਦਰਬਾਰ ਹਰਦੋਥਲਾ ਵਿਖੇ ਬਾਬਾ ਮਨਜੀਤ ਸ਼ਾਹ ਦੀ ਅਗਵਾਈ ਹੇਠ 2 ਰੋਜ਼ਾ ਅੰਤਰਰਾਸ਼ਟਰੀ ਪੱਧਰ ਦਾ ਸੰਗੀਤ ਸੰਮੇਲਨ ਤੇ ਉਰਸ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ | ਇਸ ਮੌਕੇ ਬਾਬਾ ...

ਪੂਰੀ ਖ਼ਬਰ »

ਸਰਕਾਰੀ ਗਊਸ਼ਾਲਾ ਫਲਾਹੀ ਨੂੰ ਬਣਾਇਆ ਜਾਵੇਗਾ ਆਧੁਨਿਕ ਗਊਸ਼ਾਲਾ-ਅਰੋੜਾ

ਹੁਸ਼ਿਆਰਪੁਰ, 24 ਜੂਨ (ਨਰਿੰਦਰ ਸਿੰਘ ਬੱਡਲਾ)-ਪਿੰਡ ਫਲਾਹੀ ਸਥਿਤ ਸਰਕਾਰੀ ਗਊਸ਼ਾਲਾ ਦਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਦੌਰਾ ਕੀਤਾ ਗਿਆ ਤੇ ਪ੍ਰਬੰਧਾਂ ਤੇ ਸਮੱਸਿਆਵਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਬੋਲਦਿਆਂ ਸੁੰਦਰ ਸ਼ਾਮ ਅਰੋੜਾ ਨੇ ...

ਪੂਰੀ ਖ਼ਬਰ »

ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਗੜ੍ਹਸ਼ੰਕਰ, 24 ਜੂਨ (ਧਾਲੀਵਾਲ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਗੜ੍ਹਸ਼ੰਕਰ ਵਲੋਂ ਗੁਰਦੁਆਰਾ ਭਾਈ ਤਿਲਕੂ ਜੀ ਗੜ੍ਹਸ਼ੰਕਰ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਪਵਿੱਤਰਦੀਪ ਸਿੰਘ ਯੂਥ ਕਾਂਗਰਸ ਦੇ ਪ੍ਰਧਾਨ ਬਣੇ

ਬੁੱਲ੍ਹੋਵਾਲ, 24 ਜੂਨ (ਜਸਵੰਤ ਸਿੰਘ)-ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਪਵਨ ਕੁਮਾਰ ਆਦੀਆ ਵਲੋਂ ਨੌਜਵਾਨ ਆਗੂ ਪਵਿੱਤਰਦੀਪ ਸਿੰਘ ਆਹਲੂਵਾਲੀਆ ਨੂੰ ਸ਼ਾਮਚੁਰਾਸੀ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ | ਇਸ ਮੌਕੇ ਵਿਧਾਇਕ ਪਵਨ ਆਦੀਆ ਨੇ ਸੰਬੋਧਨ ਕਰਦੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਮਾਹਿਲਪੁਰ ਵਲੋਂ ਕਰਵਾਏ ਕਵੀ ਦਰਬਾਰ ਮੌਕੇ ਕਵੀਆਂ ਨੇ ਰੰਗ ਬੰਨਿ੍ਹਆ

ਮਾਹਿਲਪੁਰ, 24 ਜੂਨ (ਦੀਪਕ ਅਗਨੀਹੋਤਰੀ)-ਪੰਜਾਬੀ ਸਾਹਿਤ ਸਭਾ ਮਾਹਿਲਪੁਰ ਵਲੋਂ ਪ੍ਰਧਾਨ ਸੁਰਿੰਦਰਪਾਲ ਸਿੰਘ ਪ੍ਰਦੇਸੀ ਦੀ ਪ੍ਰਧਾਨਗੀ ਹੇਠ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਸ਼ੋ੍ਰਮਣੀ ਕਵੀ ਸੁਰਜੀਤ ਜੱਜ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਕਵੀ ਦਰਬਾਰ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਲਈ 1 ਲੱਖ ਦੀ ਰਾਸ਼ੀ ਭੇਟ

ਹੁਸ਼ਿਆਰਪੁਰ, 24 ਜੂਨ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸਾਹਿਬ ਪਿੰਡ ਫੁਗਲਾਣਾ ਦੀ ਨਵੀਂ ਬਣ ਰਹੀ ਇਮਾਰਤ ਦੀ ਕਾਰ ਸੇਵਾ 'ਚ ਪ੍ਰਵਾਸੀ ਭਾਰਤੀਆਂ ਤੇ ਸੰਗਤਾਂ ਵਲੋਂ ਵੱਧ ਚੜ੍ਹ ਕੇ ਮਾਇਕ ਤੇ ਨਿੱਜੀ ਤੌਰ 'ਤੇ ਸੇਵਾ 'ਚ ਯੋਗਦਾਨ ਪਾਇਆ ਜਾ ਰਿਹਾ ਹੈ | ਇਸੇ ਸਬੰਧ 'ਚ ਪਿੰਡ ...

ਪੂਰੀ ਖ਼ਬਰ »

ਬਰਸਾਤ ਦੇ ਮੌਸਮ 'ਚ ਬਿਮਾਰੀਆਂ ਤੋਂ ਬਚਣ ਸਬੰਧੀ ਹਰਦੋਖਾਨਪੁਰ ਵਿਖੇ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 24 ਜੂਨ (ਹਰਪ੍ਰੀਤ ਕੌਰ)-ਬਰਸਾਤ ਦੇ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵਲੋਂ ਪਿੰਡ ਹਰਦੋਖਾਨਪੁਰ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਭਾਰੀ ਗਿਣਤੀ ਵਿੱਚ ਪੰਚਾਇਤ ...

ਪੂਰੀ ਖ਼ਬਰ »

ਨੇਤਰਦਾਨ ਮਹਾਂ ਦਾਨ-ਭਾਈ ਮਸੀਤੀ

ਐਮਾਂ ਮਾਂਗਟ, 24 ਜੂਨ (ਗੁਰਾਇਆ)-ਨੇਤਰਦਾਨ ਮਹਾਂ ਦਾਨ ਹੈ | ਇਹ ਗੱਲ ਨੇਤਰਦਾਨ ਐਸੋਸੀਏਸ਼ਨ ਦੇ ਬਲਾਕ ਟਾਂਡਾ ਤੋਂ ਨੇਤਰਦਾਨ ਇੰਚਾਰਜ ਅਤੇ ਸਮਾਜ ਸੇਵਕ ਭਾਈ ਬਰਿੰਦਰ ਸਿੰਘ ਮਸੀਤੀ ਨੇ ਐਮਾਂ ਮਾਂਗਟ ਵਿਖੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਕਹੀ | ਉਨ੍ਹਾਂ ਕਿਹਾ ਕਿ ਹਰ ਇਕ ...

ਪੂਰੀ ਖ਼ਬਰ »

ਸੂਬਾ ਸਰਕਾਰ ਵਿਰੁੱਧ 26 ਜੂਨ ਨੂੰ ਲਗਾਏ ਜਾ ਰਹੇ ਧਰਨਿਆਂ ਲਈ ਅਕਾਲੀ ਵਰਕਰਾਂ 'ਚ ਭਾਰੀ ਜੋਸ਼-ਦਸੂਹਾ

ਟਾਂਡਾ ਉੜਮੁੜ, 24 ਜੂਨ (ਗੁਰਾਇਆ)-ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 26 ਜੂਨ ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰ 'ਤੇ ਰੋਸ ਧਰਨੇ ਦੇਣ ਦੇ ਐਲਾਨ ਨਾਲ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਇਹ ਗੱਲ ...

ਪੂਰੀ ਖ਼ਬਰ »

ਐਨ.ਆਰ.ਆਈ. ਸੇਵਾ ਸੁਸਾਇਟੀ (ਰਜਿ.) ਮੂਨਕਾਂ ਦੀ ਮੀਟਿੰਗ ਹੋਈ

ਟਾਂਡਾ ਉੜਮੁੜ, 24 ਜੂਨ (ਭਗਵਾਨ ਸਿੰਘ ਸੈਣੀ)-ਐਨ.ਆਰ.ਆਈ. ਸੇਵਾ ਸੁਸਾਇਟੀ (ਰਜਿ.) ਮੂਨਕਾਂ ਦੀ ਇਕ ਅਹਿਮ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਮਨਜੀਤ ਸਿੰਘ ਮਿੰਟੂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੰਸਥਾ ਦੇ ਸਮੂਹ ਅਹੁਦੇਦਾਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਮਾਡਰਨ ਗਰੁੱਪ ਆਫ਼ ਕਾਲਜਿਸ ਵਿਖੇ ਪਲੇਸਮੈਂਟ ਕੈਂਪ ਦੌਰਾਨ ਵਿਦਿਆਰਥੀਆਂ ਦੀ ਚੋਣ

ਭੰਗਾਲਾ, 24 ਜੂਨ (ਸਰਵਜੀਤ ਸਿੰਘ)-ਹਲਕੇ ਦੀ ਵੱਕਾਰੀ ਸੰਸਥਾ ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਜੋ ਕਿ ਕੰਡੀ ਦੇ ਪੱਛੜੇ ਇਲਾਕੇ ਵਿਚ ਵਿਦਿਆਰਥੀਆਂ ਨੂੰ ਵੱਖ-ਵੱਖ ਤਕਨੀਕੀ ਕੋਰਸਾਂ ਨਾਲ ਜੋੜ ਕੇ ਉਨ੍ਹਾਂ ਦਾ ਭਵਿੱਖ ਸਵਾਰ ਰਿਹਾ ਹੈ | ਹੁਣ ਇਸ ਕਾਲਜ ਨੇ ਇੱਕ ਹੋਰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੀ ਵਿਦਿਆਰਥਣ ਪਵਨਜੀਤ ਕੌਰ ਯੂਨੀਵਰਸਿਟੀ 'ਚੋਂ ਛੇਵੇਂ ਸਥਾਨ 'ਤੇ

ਦਸੂਹਾ, 24 ਜੂਨ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ.ਏ. ਅੰਗਰੇਜ਼ੀ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਨਤੀਜਿਆਂ ਸਬੰਧੀ ...

ਪੂਰੀ ਖ਼ਬਰ »

ਗੁ. ਟਾਹਲੀ ਸਾਹਿਬ ਵਿਖੇ ਮਨਾਏ ਜਾ ਰਹੇ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਟਾਂਡਾ ਉੜਮੁੜ, 24 ਜੂਨ (ਭਗਵਾਨ ਸਿੰਘ ਸੈਣੀ)-ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 423 ਸਾਲਾ ਅਵਤਾਰ ਪੁਰਬ ਦੇ ਦਿਹਾੜੇ 'ਤੇ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਨਜ਼ਦੀਕ (ਟਾਂਡਾ ਉੜਮੁੜ) ਵਿਖੇ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਪੋਜੇਵਾਲ ਨੇ ਜਿੱਤਿਆ

ਗੜ੍ਹਸ਼ੰਕਰ, 20 ਜੂਨ (ਧਾਲੀਵਾਲ)-ਪਿੰਡ ਨੰਗਲਾਂ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੰਗਲਾਂ ਵਲੋਂ ਸ਼ਹੀਦਾਂ ਦਾ ਯਾਦ ਵਿਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਕ੍ਰਿਕਟ ਟੂਰਨਾਮੈਂਟ ਵਿਚ 32 ਟੀਮਾਂ ਨੇ ਭਾਗ ਲਿਆ ਜਿਨ੍ਹਾਂ ਵਿਚ ਫਾਈਨਲ ਮੁਕਾਬਲਾ ਪੋਜੇਵਾਲ ਤੇ ...

ਪੂਰੀ ਖ਼ਬਰ »

ਲਾਂਬੜਾ ਕਾਂਗੜੀ ਸੁਸਾਇਟੀ ਨੇ ਅੰਤਰਰਾਸ਼ਟਰੀ ਐਵਾਰਡ ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ

ਬੱੁਲ੍ਹੋਵਾਲ, 24 ਜੂਨ (ਜਸਵੰਤ ਸਿੰਘ)-ਇੰਟਰਨੈਸ਼ਨਲ ਸੈਂਟਰ ਫ਼ਾਰ ਨੈੱਟ ਵਰਕਿੰਗ ਇਕੋਲਜੀ, ਐਜੂਕੇਸ਼ਨ ਰੀਇੰਟੀਗ੍ਰੇਸ਼ਨ) ਵਲੋਂ ਰਿਸ਼ੀ ਮੁਨੀ ਸੇਵਾ ਆਸ਼ਰਮ ਬਡੋਦਰਾ (ਗੁਜਰਾਤ) 'ਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ 6 ਪ੍ਰਤਿਭਾਸ਼ਾਲੀ ਸ਼ਖ਼ਸੀਅਤਾਂ ਨੂੰ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਗੜ੍ਹਦੀਵਾਲਾ ਦੀ ਨਵ-ਨਿਯੁਕਤ ਪ੍ਰਧਾਨ ਦਾ ਸਨਮਾਨ

ਗੜ੍ਹਦੀਵਾਲਾ, 24 ਜੂਨ (ਚੱਗਰ/ਗੋਂਦਪੁਰ)- ਸਮਾਜ ਸੇਵਕ ਠੇਕੇਦਾਰ ਪ੍ਰੇਮ ਸਿੰਘ ਦੀ ਨੂੰਹ ਰਾਜਦੀਪ ਕੌਰ ਸੰਧਲ ਜਿਨ੍ਹਾਂ ਨੂੰ ਇਸਤਰੀ ਅਕਾਲੀ ਦਲ ਵਲੋਂ ਗੜ੍ਹਦੀਵਾਲਾ ਸ਼ਹਿਰੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਨੂੰ ਹਲਕਾ ਇੰਚਾਰਜ ਉੜਮੁੜ ਅਰਵਿੰਦਰ ਸਿੰਘ ਰਸੂਲਪੁਰ ਦੀ ...

ਪੂਰੀ ਖ਼ਬਰ »

ਬਾਬਾ ਰਤਨ ਦਾਸ ਦਾ 14ਵਾਂ ਸਾਲਾਨਾ ਜੋੜ ਮੇਲਾ ਕਰਵਾਇਆ

ਦਸੂਹਾ, 24 ਜੂਨ (ਭੁੱਲਰ)-ਅੱਜ ਬਾਬਾ ਰਤਨ ਦਾਸ ਦੇ ਸਥਾਨ 'ਤੇ ਬਾਬਾ ਬਾਲਕ ਨਾਥ ਨੂੰ ਸਮਰਪਿਤ ਸਾਲਾਨਾ 14ਵਾਾਂ ਜੋੜ ਮੇਲਾ ਮੁੱਖ ਸੇਵਾਦਾਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਅਮਨ ਬਾਗਪੁਰ ਨੇ ਬਾਬਾ ਜੀ ਦੇ ਸੂਫ਼ੀ ਕਲਾਮ ਪੇਸ਼ ਕੀਤੇ | ਇਸ ਮੌਕੇ ਜੋਗੀ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਵਲੋਂ ਨਿੱਜੀ ਖਰਚ 'ਤੇ ਗੜ੍ਹੀਮਾਨਸੋਵਾਲ ਦੇ ਟਿਊਬਵੈੱਲ ਲਈ ਮੋਟਰ ਭੇਟ

ਗੜ੍ਹਸ਼ੰਕਰ, 24 ਜੂਨ (ਧਾਲੀਵਾਲ)-ਬੀਤ ਇਲਾਕੇ ਦੇ ਪਿੰਡ ਗੜ੍ਹੀ ਮਾਨਸੋਵਾਲ ਅਤੇ ਝੋਣੋਵਾਲ ਦੀ ਪਾਣੀ ਦੀ ਸਮੱਸਿਆ ਨੂੰ ਖਤਮ ਕਰਨ ਲਈ ਪਿੰਡ ਵਾਸੀਆਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੇ ਮੰਤਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੀ ਬੁਲਾਰਾ ਨਿਮਿਸ਼ਾ ਮਹਿਤਾ ਨੇ ...

ਪੂਰੀ ਖ਼ਬਰ »

ਚੰਗੀ ਸਿਹਤ ਨਾਲ ਜੋੜਨ ਲਈ ਖੇਡਾਂ ਤੇ ਸਵੇਰ ਦੀ ਸੈਰ ਲਈ ਉਤਸ਼ਾਹਿਤ ਕੀਤਾ

ਦਸੂਹਾ, 24 ਜੂਨ (ਭੁੱਲਰ)-ਸ਼ਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਹੁਸ਼ਿਆਰਪੁਰ ਸ੍ਰੀ ਪ੍ਰੀਤ ਕੋਹਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨੌਜਵਾਨਾਂ ਨੂੰ ਚੰਗੀ ਸਿਹਤ ਨਾਲ ਜੋੜਨ ਲਈ ਖੇਡਾਂ ਤੇ ਸਵੇਰ ਦੀ ਸੈਰ ਲਈ ਉਤਸ਼ਾਹਿਤ ਕਰਨ ਲਈ ਗੜ੍ਹਦੀਵਾਲਾ ਗਰੇਟਰਜ਼ ਬਾਸਕਿਟਬਾਲ ...

ਪੂਰੀ ਖ਼ਬਰ »

ਕਿ੍ਸਚੀਅਨ ਨੈਸ਼ਨਲ ਫ਼ਰੰਟ ਦੀ ਮੁਕੇਰੀਆਂ ਵਿਖੇ ਹੋਈ ਮੀਟਿੰਗ

ਮੁਕੇਰੀਆਂ, 24 ਜੂਨ (ਰਾਮਗੜ੍ਹੀਆ)-ਪਿੰਡ ਮਨਸੂਰਪੁਰ ਵਿਖੇ ਮਸੀਹੀ ਭਾਈਚਾਰੇ ਦੀ ਮੀਟਿੰਗ ਕਿ੍ਸਚੀਅਨ ਨੈਸ਼ਨਲ ਫ਼ਰੰਟ ਬਲਾਕ ਕਮੇਟੀ ਮੁਕੇਰੀਆਂ ਅਤੇ ਇਲਾਕੇ ਦੇ ਪਾਸਟਰ ਸਾਹਿਬਾਨ ਦੇ ਸਹਿਯੋਗ ਨਾਲ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਅੰਬਿਕਾ ਸੋਨੀ ਵਲੋਂ ਰਾਇਕਾ ਮੁਹੱਲੇ ਲਈ 1 ਲੱਖ ਦੀ ਗ੍ਰਾਂਟ ਜਾਰੀ

ਗੜ੍ਹਸ਼ੰਕਰ, 24 ਜੂਨ (ਧਾਲੀਵਾਲ)-ਮੈਂਬਰ ਰਾਜ ਸਭਾ ਅੰਬਿਕਾ ਸੋਨੀ ਵਲੋਂ ਐਡਵੋਕੇਟ ਪੰਕਜ ਕ੍ਰਿਪਾਲ ਸੂਬਾ ਕਨਵੀਨਰ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੀ ਸਿਫਾਰਿਸ਼ 'ਤੇ ਮੁਹੱਲਾ ਰਾਇਕਾ ਗੜ੍ਹਸ਼ੰਕਰ ਲਈ ਇਕ ਲੱਖ ਦੀ ਗਰਾਂਟ ਜਾਰੀ ਕੀਤੀ ਗਈ ਹੈ | ਐਡਵੋਕੇਟ ਪੰਕਜ ...

ਪੂਰੀ ਖ਼ਬਰ »

ਵਿਰੋਧੀ ਧਿਰਾਂ ਖਹਿਰਾ ਖਿਲਾਫ਼ ਦੂਸ਼ਣਬਾਜ਼ੀ ਬੰਦ ਕਰਨ-ਪੋ੍ਰ: ਹਰਬੰਸ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ 'ਚ ਜਦੋਂ ਤੋਂ ਤੀਜੀ ਧਿਰ ਵਜੋਂ ਆਮ ਆਦਮੀ ਪਾਰਟੀ ਹੋਂਦ 'ਚ ਆਈ ਹੈ ਉਦੋਂ ਤੋਂ ਵਿਰੋਧੀ ਧਿਰਾਂ 'ਆਪ' ਦੇ ਆਗੂਆਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਵਲੋਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਗੰਨਾ ਸੰਘਰਸ਼ ਕਮੇਟੀ ਏ.ਬੀ.ਸ਼ੂਗਰ ਮਿੱਲ ਰੰਧਾਵਾ ਦਾ ਇਕ ਵਫਦ ਪ੍ਰਧਾਨ ਸੁੱਖਪਾਲ ਸਿੰਘ ਡੱਫਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਪੁਲ ਉਜਵਲ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਕਿਸਾਨਾਂ ਨੂੰ ਪੇਸ਼ ਆ ...

ਪੂਰੀ ਖ਼ਬਰ »

ਲਾਂਬੜਾ ਕਾਂਗੜੀ ਮਲਟੀਪਰਪਜ਼ ਕੋਆਪ੍ਰੇਟਿਵ ਸਰਵਿਸ ਸੁਸਾਇਟੀ 'ਚ ਬੂਟੇ ਲਗਾਏ

ਬੁੱਲ੍ਹੋਵਾਲ, 24 ਜੂਨ (ਜਸਵੰਤ ਸਿੰਘ)-ਅੰਤਰਰਾਸ਼ਟਰੀ ਐਵਾਰਡ ਪ੍ਰਾਪਤ ਦੀ ਲਾਂਬੜਾ ਕਾਂਗੜੀ ਮਲਟੀਪਰਪਜ਼ ਕੋਆਪ੍ਰੇਟਿਵ ਸਰਵਿਸ ਸੁਸਾਇਟੀ ਵਲੋਂ ਪੰਜਾਬ ਨੂੰ ਤੰਦਰੁਸਤ ਅਤੇ ਹਰਿਆ ਭਰਿਆ ਬਣਾਈ ਰੱਖਣ ਦੇ ਲਈ ਲਾਂਬੜਾ ਸੁਸਾਇਟੀ 'ਚ ਪੌਦੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕੱਲ੍ਹ ਦੇ ਧਰਨੇ ਸਬੰਧੀ ਅਕਾਲੀ ਦਲ ਹਲਕਾ ਮਾਹਿਲਪੁਰ ਦੀ ਮੀਟਿੰਗ

ਮਾਹਿਲਪੁਰ, 24 ਜੂਨ (ਦੀਪਕ ਅਗਨੀਹੋਤਰੀ)-ਅਕਾਲੀ ਦਲ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਵਿਰੋਧ ਵਿਚ 26 ਜੂਨ ਨੂੰ ਹੁਸ਼ਿਆਰਪੁਰ ਵਿਖ਼ੇ ਹੋ ਰਹੀ ਵਿਸ਼ਾਲ ਰੈਲੀ ਦੇ ਸਬੰਧੀ ਵਿਚ ਅੱਜ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖ਼ੇ ਸਰਕਲ ਪ੍ਰਧਾਨ ਦਇਆ ਸਿੰਘ ਮੇਘੋਵਾਲ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਗਈ ਜਿਸ ਵਿਚ ਹਲਕਾ ਮਾਹਿਲਪੁਰ ਦੇ ਅਕਾਲੀ ਦਲ ਤੇ ਭਾਜਪਾ ਆਗੂਆਂ ਨੇ ਭਾਰੀ ਗਿਣਤੀ ਵਿਚ ਭਾਗ ਲਿਆ | ਇਸ ਮੀਟਿੰਗ ਵਿਚ ਉਚੇਚੇ ਤੌਰ 'ਤੇ ਹਾਜ਼ਰ ਹੋਏ ਜਿਲ੍ਹਾਂ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਚਾਬ ਦੀ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕਰਕੇ ਸੱਤਾ ਪ੍ਰਾਪਤ ਤਾਂ ਕਰ ਲਈ ਪਰੰਤੂ ਕਰਜ਼ਾ ਮੁਆਫ਼ੀ ਸਰਟੀਫ਼ਿਕੇਟ ਵੰਡ ਸਮਾਗਮ ਵੀ ਲਾਅਰੇ ਹੀ ਸਾਬਿਤ ਹੋਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਿਖ਼ਲਾਫ਼ 26 ਜੂਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਇਕਬਾਲ ਸਿੰਘ ਖ਼ੇੜਾ, ਹਰਪ੍ਰੀਤ ਸਿੰਘ ਬੈਂਸ, ਪਰਮਿੰਦਰ ਸਿੰਘ ਪੈਂਸਰਾ, ਸਿਲੰਦਰਪਾਲ ਸਿੰਘ ਕਾਕਾ, ਗੁਰਜੀਤ ਸਿੰਘ ਬੈਂਸ, ਜਗਮੋਹਣ ਸਿੰਘ ਹਵੇਲੀ, ਰਘੁਵੀਰ ਸਿੰਘ ਠੱਕਰਵਾਲ, ਬਲਵੰਤ ਸਿੰਘ ਮੱਖ਼ਣ, ਸੁਖ਼ਦੇਵ ਸਿੰਘ ਬੈਂਸ, ਮਹਿੰਦਰ ਸਿੰਘ ਡੰਡੇਵਾਲ, ਅਮਰਜੀਤ ਸਿੰਘ ਭਿੰਦਾ ਪ੍ਰਧਾਨ ਭਾਜਪਾ, ਰਛਪਾਲ ਸਿੰਘ ਬੱਦੋਵਾਲ, ਜਸਵੀਰ ਸਿੰਘ ਬੱਢੋਆਣ, ਪਰਸ਼ੋਤਮ ਸਿੰਘ ਟੂਟੋਮਜਾਰਾ, ਬਲਵੀਰ ਸਿੰਘ ਸੰਘਾ, ਜਸਵੀਰ ਸਿੰਘ ਮੁੱਗੋਵਾਲ, ਤਰਨਜੀਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਆਬਾਦਕਾਰ ਕਿਸਾਨਾਂ ਦੀਆਂ ਮੰਗਾ ਦੇ ਹੱਕ 'ਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਫੂਕਿਆ ਸੂਬਾ ਸਰਕਾਰ ਦਾ ਪੁਤਲਾ

ਮਿਆਣੀ, 24 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਰੜਾ ਮੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨਲ ਪ੍ਰਧਾਨ ਕੁਲਦੀਪ ਸਿੰਘ ਟਾਹਲੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਜ਼ੋਨ ਦੀ ਇੱਕ ਅਹਿਮ ਮੀਟਿੰਗ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਦਸੂਹਾ ਵਿਖੇ ਓ.ਬੀ.ਸੀ. ਵੈੱਲਫੇਅਰ ਫ਼ਰੰਟ ਪੰਜਾਬ ਵਲੋਂ ਜਾਗਰੂਕਤਾ ਸੈਮੀਨਾਰ

ਦਸੂਹਾ, 24 ਜੂਨ (ਭੁੱਲਰ)-ਓ.ਬੀ.ਸੀ. ਵੈੱਲਫੇਅਰ ਫ਼ਰੰਟ ਪੰਜਾਬ ਵਲੋਂ ਸੂਬੇ ਦੇ ਪੱਛੜੇ ਵਰਗਾਂ ਨੂੰ ਆ ਰਹੀਆਂ ਮੁਸ਼ਕਲਾਂ ਤੇ ਸਰਕਾਰ ਵਲੋਂ ਪੱਛੜੇ ਵਰਗਾਂ ਸਬੰਧੀ ਜਾਰੀ ਕੀਤੇ ਗਏ ਨਿਯਮਾਂ ਸਬੰਧੀ ਸੈਮੀਨਾਰ ਪ੍ਰੀਤ ਹਾਲ ਬਲੱਗਣ ਰੋਡ ਦਸੂਹਾ ਵਿਖੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

'ਡੈਪੋ' ਮੁਹਿੰਮ ਤਹਿਤ ਵਿਭਾਗ ਦੀ ਟੀਮ ਨੇ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਕੀਤਾ ਜਾਗਰੂਕ

ਅੱਡਾ ਸਰਾਂ, 24 ਜੂਨ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ-ਰਹਿਤ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ 'ਡੈਪੋ ਤੇ ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਨਿਰਦੇਸ਼ਾਂ ਤਹਿਤ ਨਗਰ ਕੌਾਸਲ ਟਾਂਡਾ ਦੀ ਟੀਮ ਨੇ ਕਾਰਜ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਵਲੋਂ ਵੱਖ-ਵੱਖ ਥਾਵਾਂ 'ਤੇ ਜਾਂਚ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹੁਸ਼ਿਆਰਪੁਰ ਵਲੋਂ ਗੜ੍ਹਸ਼ੰਕਰ ਬਲਾਕ ਵਿਖੇ ਐਬੀਂਏਟ ਮਸ਼ੀਨਾਂ ਰਾਹੀਂ ਹਵਾ ਦੀ ਪ੍ਰਦੂਸ਼ਣ ਮਾਤਰਾ ਦੀ ਜਾਂਚ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ...

ਪੂਰੀ ਖ਼ਬਰ »

ਵਿਧਾਇਕ ਰੌੜੀ ਦਾ ਸੂਬਾ ਮੀਤ ਪ੍ਰਧਾਨ ਬਣਨ 'ਤੇ ਸਨਮਾਨ

ਗੜ੍ਹਸ਼ੰਕਰ, 24 ਜੂਨ (ਸੁਮੇਸ਼ ਬਾਲੀ)-ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਪਾਰਟੀ ਵਲੋਂ ਪੰਜਾਬ ਦਾ ਮੀਤ ਪ੍ਰਧਾਨ ਅਤੇ ਦੋਆਬਾ ਜ਼ੋਨ ਦਾ ਇੰਚਾਰਜ ਲਗਾਇਆ ਗਿਆ | ਪੰਜਾਬ ਤੇ ਦੋਆਬਾ ਜ਼ੋਨ ਦੇ ਇੰਚਾਰਜ ਬਣਨ ਤੋਂ ਬਾਅਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX