ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਨੂੰ ਮਸੰਦਾਂ ਦੇ ਕਬਜ਼ੇ 'ਚੋਂ ਛੁਡਵਾਉਣਾ ਸਮੇਂ ਦੀ ਮੁੱਖ ਲੋੜ : ਡਾ: ਬਲਬੀਰ ਸਿੰਘ

ਬਟਾਲਾ, 24 ਜੂਨ (ਕਾਹਲੋਂ)-ਆਮ ਆਦਮੀ ਪਾਰਟੀ ਦੀ ਇਕ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ 'ਚ ਬਟਾਲਾ ਵਿਖੇ ਹੋਈ, ਜਿਸ 'ਚ ਸੂਬਾ ਉਪ ਪ੍ਰਧਾਨ ਡਾ: ਬਲਬੀਰ ਸਿੰਘ ਤੇ ਮਾਝਾ ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਕੱਲ੍ਹ ਦੇ ਧਰਨੇ 'ਚ ਹਲਕਾ ਸ੍ਰੀ ਹਰਗਬਿੰਦਪੁਰ ਤੋਂ ਅਕਾਲੀ ਵਰਕਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ : ਧੁੱਗਾ

ਬਟਾਲਾ, 24 ਜੂਨ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਗੁਰਦਾਸਪੁਰ 'ਚ 26 ਜੂਨ ਨੂੰ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਰੋਸ ਧਰਨੇ 'ਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਵਰਕਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੁੱਖ ...

ਪੂਰੀ ਖ਼ਬਰ »

ਨਵੇਂ ਨਿਯਮ ਲਾਗੂ ਹੋਣ ਨਾਲ ਸ਼ਹਿਰੀ ਵਿਕਾਸ ਤੇ ਇਮਾਰਤੀ ਨਿਰਮਾਣ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ : ਤਿ੍ਪਤ ਬਾਜਵਾ

ਬਟਾਲਾ, 24 ਜੂਨ (ਕਾਹਲੋਂ)-ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ: ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਮਕਾਨ ਉਸਾਰੀ ਬਾਰੇ ਬਣਾਏ ਗਏ ਨਵੇਂ ਨਿਯਮ ਲਾਗੂ ਹੋਣ ਨਾਲ ਸ਼ਹਿਰੀ ਵਿਕਾਸ ਤੇ ਇਮਾਰਤੀ ਨਿਰਮਾਣ ਗਤੀਵਿਧੀਆਂ ਨੂੰ ਹੁਲਾਰਾ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ 26 ਨੂੰ ਜ਼ਿਲ੍ਹਾ ਪੱਧਰੀ ਧਰਨੇ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਹੋਵੇਗੀ : ਰਮਨ ਸੰਧੂ

ਬਟਾਲਾ, 24 ਜੂਨ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਗੁਰਦਾਸਪੁਰ 'ਚ ਜੂਨ ਨੂੰ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਰੋਸ ਧਰਨੇ 'ਚ ਯੂਥ ਅਕਾਲੀ ਦਲ ਵੱਡੇ ਪੱਧਰ 'ਤੇ ਸ਼ਮੂਲੀਅਤ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

26 ਦੇ ਰੋਸ ਧਰਨੇ 'ਚ ਯੂਥ ਵਰਕਰ ਵੱਡੀ ਗਿਣਤੀ 'ਚ ਪਹੁੰਚਣਗੇ : ਬਿਜਲੀਵਾਲ

ਬਟਾਲਾ, 24 ਜੂਨ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਗੁਰਦਾਸਪੁਰ 'ਚ 26 ਜੂਨ ਨੂੰ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਰੋਸ ਧਰਨੇ 'ਚ ਯੂਥ ਅਕਾਲੀ ਦਲ ਵੱਡੇ ਪੱਧਰ 'ਤੇ ਸ਼ਮੂਲੀਅਤ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜਥੇ. ਬੱਜੂਮਾਨ ਵਲੋਂ ਮਾਲੀ ਸਹਾਇਤਾ ਦਾ ਚੈੱਕ ਭੇਟ

ਬਟਾਲਾ, 24 ਜੂਨ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਚਲਾਈ ਮੁਹਿੰਮ ਤਹਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਓਠੀਆਂ ਸਾਹਿਬ ਵਿਖੇ ਜਥੇਦਾਰ ਸੱਜਣ ਸਿੰਘ ਬੱਜੂਮਾਨ ਅੰਤਿ੍ੰਗ ਕਮੇਟੀ ਮੈਂਬਰ ਹਲਕਾ ਕਾਲਾ ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਲਈ ਬਾਹਰੋਂ ਸੂਬਿਆਂ 'ਤੇ ਜ਼ਿਆਦਾ ਨਿਰਭਰ ਹੈ ਕਿਸਾਨ-ਸੋਢੀ

ਬਟਾਲਾ, 24 ਜੂਨ (ਕਾਹਲੋਂ)-ਭਾਰਤੀ ਕਿਸਾਨ ਯੂਨੀਅਨ (ਮਾਨ) ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਸੋਢੀ ਦੀ ਅਗਵਾਈ 'ਚ ਰੇਲਵੇ ਸਟੇਸ਼ਨ ਬਟਾਲਾ ਵਿਖੇ ਝੋਨੇ ਦੀ ਬਿਜਾਈ ਲਈ ਬਾਹਰਲੇ ਸੂਬਿਆਂ ਤੋਂ ਮਜ਼ਦੂਰ ਲੈਣ ਲਈ ਕਈ ਦਿਨ੍ਹਾ ਤੋਂ ਰੇਲਵੇ ਸਟੇਸ਼ਨਾਂ ਦੇ ਚੱਕਰ ਕੱਟ ਰਹੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਾਵਰਕਾਮ ਿਖ਼ਲਾਫ਼ ਧਰਨਾ

ਸ੍ਰੀ ਹਰਿਗੋਬਿੰਦਪੁਰ, 24 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ 'ਚ ਪਾਵਰਕਾਮ ਮਹਿਕਮੇ ਦੇ ਦਫ਼ਤਰ ਨਜ਼ਦੀਕ ਦਾਣਾ ਮੰਡੀ 'ਚ ਪਿੰਡ ਮਚਰਾਏ ਫ਼ੀਡਰ ਤੋਂ ਚੱਲਣ ਵਾਲੀ ਟਿਊਬਵੈੱਲਾਂ ਵਾਲੀ ਬਿਜਲੀ ਸਪਲਾਈ ਪੂਰੀ ਨਾ ਮਿਲਣ ਤੋਂ ਪ੍ਰੇਸ਼ਾਨ ਹੋਏ ਨਾਰਾਚੱਕ, ...

ਪੂਰੀ ਖ਼ਬਰ »

ਹਲਕਾਏ ਕੁੱਤੇ ਦੇ ਕੱਟਣ ਨਾਲ ਵਿਅਕਤੀ ਦੀ ਮੌਤ

ਵਡਾਲਾ ਬਾਂਗਰ, 24 ਜੂਨ (ਭੁੰਬਲੀ)-ਇਸ ਇਲਾਕੇ 'ਚ ਪੈਂਦੇ ਪਿੰਡ ਲਾਲੋਵਾਲ ਦੇ ਇੱਕ ਵਿਅਕਤੀ ਲਖਵਿੰਦਰ ਸਿੰਘ ਪੁੱਤਰ ਫ਼ੌਜਾ ਸਿੰਘ ਦੀ ਹਲਕਾਏ ਕੁੱਤੇ ਦੇ ਕੱਟਣ ਨਾਲ ਮੌਤ ਹੋ ਗਈ | ਲਖਵਿੰਦਰ ਸਿੰਘ (60) ਪੁੱਤਰ ਫ਼ੌਜਾ ਸਿੰਘ ਵਾਸੀ ਪਿੰਡ ਲਾਲੋਵਾਲ ਅੱਜ ਤੋਂ 2-3 ਦਿਨ ਪਹਿਲਾਂ ...

ਪੂਰੀ ਖ਼ਬਰ »

ਪਿਆਰ 'ਚ ਅਸਫ਼ਲ ਰਹਿਣ 'ਤੇ ਨੌਜਵਾਨ ਨੇ ਖਾਧੀ ਜ਼ਹਿਰੀਲੀ ਦਵਾਈ

ਪੁਰਾਣਾ ਸ਼ਾਲਾ, 24 ਜੂਨ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਬਹਾਦਰ ਨੌਸ਼ਹਿਰਾ ਦੇ ਇਕ ਨੌਜਵਾਨ ਨੇ ਪਿਆਰ 'ਚ ਅਸਫ਼ਲ ਰਹਿਣ 'ਤੇ ਜ਼ਹਿਰੀਲੀ ਦਵਾਈ ਖਾ ਲਈ | ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ | ਜਿਸ ਨੰੂ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ...

ਪੂਰੀ ਖ਼ਬਰ »

ਬਾਬਾ ਦੁੱਲੇ ਸ਼ਾਹ ਦੀ ਯਾਦ 'ਚ ਜੋੜ ਮੇਲੇ ਤੇ ਕਬੱਡੀ ਕੱਪ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 24 ਜੂਨ (ਕੁਲਦੀਪ ਸਿੰਘ ਨਾਗਰਾ)-ਬਾਬਾ ਦੁੱਲੇ ਸ਼ਾਹ ਜੀ ਯਾਦ 'ਚ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਝੰਗੀ ਕੋਟਲੀ ਸੂਰਤ ਮੱਲ੍ਹੀ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜੋੜ ਮੇਲੇ ਦੀ ਸ਼ੁਰੂਆਤ ...

ਪੂਰੀ ਖ਼ਬਰ »

ਗੁਰਦੁਆਰਾ ਬੁਰਜ ਸਾਹਿਬ ਵਿਖੇ ਗਤਕਾ ਪ੍ਰਦਰਸ਼ਨੀ ਲਗਾਈ

ਧਾਰੀਵਾਲ, 24 ਜੂਨ (ਜੇਮਸ ਨਾਹਰ)-ਇਤਿਹਾਸਕ ਗੁਰਦੁਆਰਾ ਬੁਰਜ ਸਾਹਿਬ ਪਾਤਸ਼ਾਹੀ ਪੰਜਵੀਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਕੈਲਫੋਰਨੀਆਂ ਗਤਕਾ ਦਲ ਯੂ.ਐਸ.ਏ. ਪੰਜਾਬ ਦੇ ਸਹਿਯੋਗ ਨਾਲ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਗਤਕਾ ...

ਪੂਰੀ ਖ਼ਬਰ »

ਬਾਬਾ ਸ਼ੇਖ਼ੂ ਸ਼ਾਹ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਭਲਕੇ

ਹਰਚੋਵਾਲ, 24 ਜੂਨ (ਰਣਜੋਧ ਸਿੰਘ ਭਾਮ)-ਬਾਬਾ ਸ਼ੇਖ਼ੂ ਸ਼ਾਹ ਸਪੋਰਟਸ ਐਾਡ ਸੱਭਿਆਚਾਰਕ ਕਲੱਬ ਪਿੰਡ ਭਾਮ ਵਲੋਂ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ, ਗ੍ਰਾਮ ਪੰਚਾਇਤ ਭਾਮ, ਐਨ.ਆਰ.ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 17ਵਾਂ ਬਾਬਾ ਸ਼ੇਖੂ ਸ਼ਾਹ ਯਾਦਗਾਰੀ ...

ਪੂਰੀ ਖ਼ਬਰ »

ਬਿਸ਼ਪ ਫਰੈਂਕੋ ਮੁਲੱਕਲ ਨੂੰ ਜਾਨੋਂ ਮਾਰਨ ਦੀ ਧਮਕੀ ਭਰੇ ਪੱਤਰ ਸਬੰਧੀ ਸੂਬਾ ਸਰਕਾਰ ਗੰਭੀਰ ਹੋਵੇ : ਰਕੇਸ਼ ਵਿਲੀਅਮ

ਧਾਰੀਵਾਲ, 24 ਜੂਨ (ਜੇਮਸ ਨਾਹਰ)-ਹਿਮਾਚਲ ਪ੍ਰਦੇਸ਼ ਤੇ ਡਾਇਓਸਿਸ ਆਫ਼ ਜਲੰਧਰ ਪੰਜਾਬ ਦੇ ਬਿਸ਼ਪ ਡਾ: ਫਰੈਂਕੋ ਮੁਲੱਕਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਖ਼ਬਰ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਤੇ ਮਸੀਹ ਮਹਾਂ ਸਭਾ ਕਮੇਟੀ ...

ਪੂਰੀ ਖ਼ਬਰ »

ਪਿੰਡ ਸਿੱਧਵਾਂ ਵਿਖੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ

ਧਾਰੀਵਾਲ, 24 ਜੂਨ (ਜੇਮਸ ਨਾਹਰ)-ਸ਼੍ਰੋਮਣੀ ਭਗਤ ਕਬੀਰ ਜੀ ਦਾ 620ਵਾਂ ਜਨਮ ਦਿਹਾੜਾ ਨਜ਼ਦੀਕ ਪਿੰਡ ਸਿਧਵਾਂ ਵਿਖੇ ਕਰਤਾਰ ਸਿੰਘ ਦੀ ਅਗਵਾਈ 'ਚ ਬੜੇ ਉਤਸ਼ਾਹ ਨਾਲ ਸੰਗਤਾਂ ਵਲੋਂ ਮਨਾਇਆ ਗਿਆ | ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਸਮਾਗਮ ਵਿਚ ਵੱਖ-ਵੱਖ ਰਾਗੀ, ਢਾਡੀ ਤੇ ...

ਪੂਰੀ ਖ਼ਬਰ »

ਗੁਰ ਗਿਆਨ ਅੰਜਨ ਗੁਰਮਤਿ ਕੈਂਪ ਸਮਾਪਤ

ਕਾਲਾ ਅਫਗਾਨਾ, 24 ਜੂਨ (ਅਵਤਾਰ ਸਿੰਘ ਰੰਧਾਵਾ)-ਪਿੰਡ ਮੁਰੀਦਕੇ ਵਿਖੇ ਹਰ ਸਾਲ ਦੀ ਤਰ੍ਹਾਂ ਗਰਮੀਆਂ ਦੀਆਂ ਛੁੱਟੀਆਂ 'ਚ ਬੱਚਿਆਂ ਨੂੰ ਗੁਰਬਾਣੀ ਤੇ ਆਪਣੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਮਨਸੂਬੇ ਨਾਲ ਐਨ.ਆਰ.ਆਈ. ਵੀਰਾਂ ਵਲੋਂ ਭਰਵੇਂ ਸਹਿਯੋਗ ਨਾਲ ਗੁਰ ਗਿਆਨ ਅੰਜਨ ...

ਪੂਰੀ ਖ਼ਬਰ »

ਜੋਗੀ ਚੀਮਾ ਸਕੂਲ ਦੇ 17 ਵਿਦਿਆਰਥੀਆਂ ਨੇ ਅੰਮਿ੍ਤ ਛਕਿਆ

ਕਾਹਨੂੰਵਾਨ, 24 ਜੂਨ (ਹਰਜਿੰਦਰ ਸਿੰਘ ਜੱਜ)-ਸ਼ੋ੍ਰ੍ਰਮਣੀ ਕਮੇਟੀ ਤੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਸ਼ੁਰੂ ਕੀਤੀ ਗਈ ਅੰਮਿ੍ਤ ਸੰਚਾਰ ਲਹਿਰ ਤਹਿਤ ਸਿੰਘ ਸਭਾ ਗੁਰਦੁਆਰਾ ਕਾਦੀਆਂ ਵਿਖੇ ਬੀਤੇ ਦਿਨੀ ਅੰਮਿ੍ਤ ਸੰਚਾਰ ਕਰਵਾਇਆ, ਜਿਸ 'ਚ ਸ੍ਰੀ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਧਿਆਨਪੁਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ 'ਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ : ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 24 ਜੂਨ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀਂ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਵਲੋਂ ਵਸਾਏ ਗਏ ਕਸਬਾ ਧਿਆਨਪੁਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ ਤੇ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਿਖਲਾਈ ਦੇਣ 'ਤੇ ਸਾਬਕਾ ਫ਼ੌਜੀ ਭਿੰਡਰ ਦਾ ਸਨਮਾਨ

ਕਾਹਨੂੰਵਾਨ, 24 ਜੂਨ (ਹਰਜਿੰਦਰ ਸਿੰਘ ਜੱਜ)-ਪਿਛਲੇ 20 ਸਾਲਾਂ ਤੋਂ ਬਲਾਕ ਕਾਹਨੂੰਵਾਨ ਦੇ ਪਿੰਡ ਮੁੰਨਣ ਕਲਾਂ ਵਿਖੇ ਸਾਬਕਾ ਫ਼ੌਜੀ ਨਰਿੰਦਰ ਸਿੰਘ ਭਿੰਡਰ ਵਲੋਂ ਨੌਜਵਾਨਾਂ ਦੀ ਤੰਦਰੁਸਤੀ ਲਈ ਚਲਾਏ ਜਾ ਰਹੇ ਮੁਫ਼ਤ ਭਿੰਡਰ ਫਿਜ਼ੀਕਲ ਗਰੁੱਪ ਸੈਂਟਰ ਗਰੁੱਪ ਦੀਆਂ ...

ਪੂਰੀ ਖ਼ਬਰ »

ਕਾਹਲੋਂ ਦੀ ਅਗਵਾਈ 'ਚ ਕੱਲ੍ਹ ਰੋਸ ਵਿਖਾਵਾ ਤੇ ਡੀ.ਸੀ. ਨੂੰ ਦਿੱਤਾ ਜਾਵੇਗਾ ਮੰਗ-ਪੱਤਰ

ਕਾਲਾ ਅਫਗਾਨਾ, 24 ਜੂਨ (ਅਵਤਾਰ ਸਿੰਘ ਰੰਧਾਵਾ)-ਸੂਬੇ ਦੀ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ਦੇ ਟੈਕਸ ਘਟਾਉਣ ਲਈ ਮਜਬੂਰ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਸਮੁੱਚੀ ਜਥੇਬੰਦੀ ਵਲੋਂ 26 ਜੂਨ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਉੱਪਰ ਰੋਸ ਵਿਖਾਵੇ ਕੀਤੇ ਜਾਣੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ 75 ਪ੍ਰਾਰਥੀਆਂ ਦੀ ਕੀਤੀ ਚੋਣ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 24 ਜੂਨ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ, ਜਿਸ 'ਚ ਐੱਸ.ਆਈ.ਐੱਸ. (ਸਕਿਉਰਿਟੀ ਐਾਡ ...

ਪੂਰੀ ਖ਼ਬਰ »

ਦੀਨਾਨਗਰ ਖੇਤਰ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਦੀਨਾਨਗਰ, 24 ਜੂਨ (ਰਵਿੰਦਰ ਸਿੰਘ ਸੋਢੀ)-ਦੀਨਾਨਗਰ ਸ਼ਹਿਰੀ ਖੇਤਰ 'ਚ ਗੰਦਗੀ ਦੇ ਥਾਂ-ਥਾਂ ਲੱਗੇ ਢੇਰਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ | ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਕੌਾਸਲ ਵਲੋਂ ਗੰਦਗੀ ਨੂੰ ਹਟਾਉਣ ਲਈ ਕੋਈ ਵਿਸ਼ੇਸ਼ ਉਪਰਾਲਾ ਨਾ ਕੀਤੇ ਜਾਣ ਕਾਰਨ ...

ਪੂਰੀ ਖ਼ਬਰ »

ਜਨਰਲ ਮੈਨੇਜਰ ਫਾਰੂਕੀ ਵਲੋਂ ਸੋਨਾ ਰੰਧਾਵਾ ਦੇ ਕਾਵਿ ਸੰਗ੍ਰਹਿ ਦੀ ਘੁੰਡ ਚੁਕਾਈ

ਬਟਾਲਾ, 24 ਜੂਨ (ਕਾਹਲੋਂ)-ਬਟਾਲਾ ਦੇ ਨੌਜਵਾਨ ਸੋਨਾ ਰੰਧਾਵਾ ਦੇ ਪਲੇਠੇ ਕਾਵਿ ਸੰਗ੍ਰਹਿ 'ਅਫੁਰ ਸਮਾਧੀ-ਇਸ਼ਕ ਦੀ ' ਅਰਪਣ ਕੀਤਾ ਗਿਆ | ਪੰਜਾਬ ਰੋਡਵੇਜ਼ ਬਟਾਲਾ ਦੇ ਜਨਰਲ ਮੈਨੇਜਰ ਸ੍ਰੀ ਐਮ.ਆਰ. ਫਰੂਕੀ ਨੇ ਇਸ ਕਾਵਿ ਸੰਗ੍ਰਹਿ ਦੀ ਘੁੰਡ ਚੁਕਾਈ ਕੀਤੀ ਤੇ ਉਨ੍ਹਾਂ ਲੇਖਕ ...

ਪੂਰੀ ਖ਼ਬਰ »

ਸੇਂਟ ਮੇਰੀਜ਼ ਸਕੂਲ ਦੇ 3 ਵਿਦਿਆਰਥੀਆਂ ਨੇ ਨੀਟ ਦਾ ਟੈੱਸਟ ਪਾਸ ਕੀਤਾ

ਗੁਰਦਾਸਪੁਰ, 24 ਜੂਨ (ਆਰਿਫ਼)-ਸੇਂਟ ਮੇਰੀਜ਼ ਸਕੂਲ ਦੇ 3 ਵਿਦਿਆਰਥੀਆਂ ਨੇ ਨੀਟ ਦਾ ਟੈੱਸਟ ਪਾਸ ਕਰਕੇ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਚੇਅਰਮੈਨ ਕੰਵਲ ਬਖ਼ਸ਼ੀ ਨੇ ਦੱਸਿਆ ਕਿ ਅਵਿਸ਼ੇਕ ਸਾਰੰਗਲ, ਪਰਲ ਮਹਾਜਨ, ਮਨਵੀਤ ਸਿੰਘ ਨੇ ਇਹ ਪ੍ਰੀਖਿਆ ...

ਪੂਰੀ ਖ਼ਬਰ »

ਸ੍ਰੀਮਤੀ ਕਾਂਤਾ ਸ਼ਰਮਾ ਵਲੋਂ ਬ੍ਰਾਹਮਣ ਸਭਾ ਨੰੂ ਪਾਣੀ ਵਾਲਾ ਕੂਲਰ ਭੇਟ

ਗੁਰਦਾਸਪੁਰ, 24 ਜੂਨ (ਗੁਰਪ੍ਰਤਾਪ ਸਿੰਘ)-ਸ੍ਰੀਮਤੀ ਕਾਂਤਾ ਸ਼ਰਮਾ ਪਤਨੀ ਬ੍ਰਹਮ ਦੱਤ ਸ਼ਰਮਾ ਵਾਸੀ ਗੀਤਾ ਭਵਨ ਰੋਡ ਵਲੋਂ ਸ੍ਰੀ ਬ੍ਰਾਹਮਣ ਸਭਾ ਗੁਰਦਾਸਪੁਰ ਨੰੂ ਠੰਢੇ ਪਾਣੀ ਵਾਲਾ ਕੂਲਰ ਭੇਟ ਕੀਤਾ ਗਿਆ | ਇਸ ਮੌਕੇ ਬ੍ਰਾਹਮਣ ਸਭਾ ਦੇ ਪ੍ਰਧਾਨ ਰਵਿੰਦਰ ਸ਼ਰਮਾ ਵਲੋਂ ...

ਪੂਰੀ ਖ਼ਬਰ »

ਡੈਮੋਕਰੇਟਿਕ ਅਧਿਆਪਕ ਫਰੰਟ ਦੀ ਮੀਟਿੰਗ

ਬਟਾਲਾ, 24 ਜੂਨ (ਕਾਹਲੋਂ)-ਡੈਮੋਕਰੇਟਿਕ ਅਧਿਆਪਕ ਫਰੰਟ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਬਟਾਲਾ ਵਿਖੇ ਅਮਰਜੀਤ ਸ਼ਾਸਤਰੀ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਹੋਈ, ਜਿਸ 'ਚ 26 ਜੂਨ ਨੂੰ ਸਾਂਝਾ ਅਧਿਆਪਕ ਮੋਰਚਾ ਵਲੋਂ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ 'ਚ ਕੀਤੀ ਜਾ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੁਮੈਨ 'ਚ ਸ਼ੁਰੂ ਕੀਤੇ 3 ਨਵੇਂ ਕੋਰਸ

ਗੁਰਦਾਸਪੁਰ, 24 ਜੂਨ (ਗੁਰਪ੍ਰਤਾਪ ਸਿੰਘ/ਆਲਮਬੀਰ ਸਿੰਘ)-ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੁਮੈਨ ਵਿਖੇ ਡਾ: ਨੀਰੂ ਸ਼ਰਮਾ ਤੇ ਕਾਲਜ ਰੀਜਨਲ ਡਾਇਰੈਕਟਰ ਬਲਦੇਵ ਸੱਚਦੇਵਾ ਦੀ ਅਗਵਾਈ ਹੇਠ ਨਵੇਂ ਤਿੰਨ ਕੋਰਸਾਂ ਬੀ.ਵਾਕ ਇਨ ਰਿਟੇਲ ਮੈਨੇਜਮੈਂਟ, ਬੀ ਵਾਕ ਇਨ ਫੈਸ਼ਨ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਵਿਖੇ ਸਾਲਾਨਾ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਫਤਹਿਗੜ੍ਹ ਚੂੜੀਆਂ, 24 ਜੂਨ (ਬਾਠ, ਫੁੱਲ)-ਫਤਹਿਗੜ੍ਹ ਚੂੜੀਆਂ 'ਚ ਦਰਬਾਰ ਬਾਬਾ ਲੱਖ ਦਾਤਾ ਵਿਖੇ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਅੰਗ੍ਰੇਜ਼ ਸ਼ਾਹ ਦੀ ਦੇਖ-ਰੇਖ ਹੇਠ 9ਵਾਂ ਸਾਲਾਨਾ ਤਿੰਨ ਰੋਜ਼ਾ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਬਾਜਵਾ ਪਰਿਵਾਰ ਨੇ ਹਮੇਸ਼ਾ ਵਿਕਾਸ ਨੂੰ ਅਹਿਮੀਅਤ ਦਿੱਤੀ-ਧਾਲੀਵਾਲ

ਧਾਰੀਵਾਲ, 24 ਜੂਨ (ਸਵਰਨ ਸਿੰਘ)-ਬਾਜਵਾ ਪਰਿਵਾਰ ਇਕ ਵਾਰ ਫਿਰ ਵਿਕਾਸਸ਼ੀਲਤਾ ਵਜੋਂ ਸਾਬਤ ਹੋਇਆ ਹੈ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਬਲਾਕ ਸੰਮਤੀ ਮੈਂਬਰ ਸਾਬਕਾ ਸਰਪੰਚ ਗੁਰਦੀਪ ਸਿੰਘ ਨੇ ਆਪਣੇ ਗ੍ਰਹਿ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਨੇ ਮੀਟਿੰਗ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਧਰਨੇ 'ਚ 26 ਨੂੰ ਹੁੰਮ-ਹੁਮਾ ਕੇ ਸ਼ਾਮਿਲ ਹੋਵਾਂਗੇ : ਕਾਕੀ

ਬਟਾਲਾ, 24 ਜੂਨ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਡੀਜ਼ਲ-ਪੈਟਰੋਲ ਦੀਆਂ ਵਧਦੀਆਂ ਕੀਮਤਾਂ ਿਖ਼ਲਾਫ਼ 26 ਜੂਨ ਨੂੰ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ 'ਚ ਦਿੱਤੇ ਜਾ ਰਹੇ ਜ਼ਿਲ੍ਹਾ ਪ੍ਰਧਰੀ ਧਰਨੇ 'ਚ ਅਕਾਲੀ ਵਰਕਰ ਹੁੰਮ-ਹੁਮਾ ਕੇ ਸ਼ਾਮਿਲ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਆਸਟ੍ਰੇਲੀਆ ਤੋਂ ਰੀਫਿਊਜ਼ ਹੋਏ ਗੈਪ ਵਾਲੇ ਵਿਦਿਆਰਥੀ ਦਾ ਕੈਨੇਡਾ ਵੀਜ਼ਾ ਲਗਵਾਇਆ

ਗੁਰਦਾਸਪੁਰ, 24 ਜੂਨ (ਆਰਿਫ਼)-ਟੀਮ ਗਲੋਬਲ ਇਮੀਗਰੇਸ਼ਨ ਗੁਰਦਾਸਪੁਰ ਵਲੋਂ ਇਕ ਹੋਰ ਆਸਟ੍ਰੇਲੀਆ ਤੋਂ ਰੀਫਿਊਜ਼ ਹੋਏ ਗੈਪ ਵਾਲੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਅੰਮਿ੍ਤਪਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਕਾਕਾ ਗਗਨਦੀਪ ਸਿੰਘ ਨਾਨੋਕੇ ਸੁਧਾਰ ਨਮਿਤ ਸ਼ਰਧਾਂਜਲੀ ਸਮਾਗਮ

ਫਤਹਿਗੜ੍ਹ ਚੂੜੀਆਂ, 24 ਜੂਨ (ਜੇ.ਐਸ. ਮਾਨ)-ਬੀਤੇ ਦਿਨੀਂ ਹਿਮਾਲਿਆ ਪਬਲਿਕ ਸਕੂਲ ਮਾਕੋਵਾਲ ਦਾ ਹੋਣਹਾਰ ਉੱਘਾ ਵਿਦਿਆਰਥੀ ਗਗਨਦੀਪ ਸਿੰਘ ਛੋਟੀ ਉਮਰੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਆਪਣੇ ਮਾਤਾ-ਪਿਤਾ ਤੇ ਰਿਸ਼ਤੇਦਾਰਾਂ ਨੂੰ ਰੌਾਦੇ-ਕੁਰਲਾਉਂਦਿਆਂ ਛੱਡ ਕੇ ਇਸ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਵਲੋਂ ਭੱਠਾ ਮਾਲਕ ਿਖ਼ਲਾਫ਼ ਰੋਸ ਪ੍ਰਦਰਸ਼ਨ

ਗੁਰਦਾਸਪੁਰ, 24 ਜੂਨ (ਗੁਰਪ੍ਰਤਾਪ ਸਿੰਘ)-ਪਿੰਡ ਘੁੱਲਾ ਵਿਖੇ ਸਥਿਤ ਅਸ਼ੋਕ ਕੁਮਾਰ ਅਵਿਨਾਸ਼ ਭੱਠਾ ਮਾਲਕ ਵਲੋਂ ਪਥੇਰ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਨਾ ਦੇਣ ਕਾਰਨ ਭੱਠਾ ਮਾਲਕਾਂ ਵਲੋਂ ਇਫਟੂ ਦੇ ਸੂਬਾ ਜਨਰਲ ਸਕੱਤਰ ਸਰਵਨ ਲਾਲ ਤੇ ਪੰਜਾਬ ਮੈਂਬਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਥਾਣਾ ਸ੍ਰੀ ਹਰਿਗੋਬਿੰਦਪੁਰ 'ਚ ਘਿਰਾਓ ਦਾ ਐਲਾਨ

ਸ੍ਰੀ ਹਰਿਗੋਬਿੰਦਪੁਰ, 24 ਜੂਨ (ਕੰਵਲਜੀਤ ਸਿੰਘ ਚੀਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਬੈਠਕ ਜ਼ੋਨ ਇੰਚਾਰਜ ਕੁਲਦੀਪ ਸਿੰਘ ਟਾਹਲੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸ੍ਰੀ ਹਰਿਗੋਬਿੰਦਪੁਰ ਹਲਕੇ ਨਾਲ ਸੰਬਧਿਤ ਅਹਿਮ ਮਸਲਿਆਂ ਸਬੰਧੀ ਵਿਚਾਰ-ਚਰਚਾ ...

ਪੂਰੀ ਖ਼ਬਰ »

ਪਿੰਡ ਗੁਰਦਾਸ ਨੰਗਲ ਵਿਖੇ ਭੰਡਾਰਾ ਕਰਵਾਇਆ

ਧਾਰੀਵਾਲ, 24 ਜੂਨ (ਸਵਰਨ ਸਿੰਘ)-ਪਿੰਡ ਗੁਰਦਾਸ ਨੰਗਲ ਵਿਖੇ ਸਥਿਤ ਪੀਰ ਬਾਬਾ ਸ਼ਾਹ ਮਦਾਰ ਦੇ ਧਾਰਮਿਕ ਅਸਥਾਨ 'ਤੇ ਮੁੱਖ ਸੇਵਾਦਾਰ ਬਾਬਾ ਰਾਮ ਲਾਲ ਤੇ ਸੋਮਾ ਦੇਵੀ ਦੇ ਪ੍ਰਬੰਧਾਂ ਹੇਠ ਸਾਲਾਨਾ ਭੰਡਾਰਾ ਸ਼ਰਧਾ ਨਾਲ ਕਰਵਾਇਆ ਗਿਆ | ਇਸ ਦੌਰਾਨ ਪ੍ਰਬੰਧਕਾਂ ਵਲੋਂ ਚਾਦਰ ...

ਪੂਰੀ ਖ਼ਬਰ »

ਈ.ਟੀ.ਟੀ.ਦੇ ਦਾਖ਼ਲੇ ਲਈ ਕੌ ਾਸਿਲੰਗ ਸ਼ੁਰੂ

ਗੁਰਦਾਸਪੁਰ, 24 ਜੂਨ (ਸੁਖਵੀਰ ਸਿੰਘ ਸੈਣੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਡੀ.ਐਲ.ਐਡ. (ਈ.ਟੀ.ਟੀ) ਸੈਸ਼ਨ 2018-20 ਦੇ ਦਾਖ਼ਲੇ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ | ਇਹ ਚੋਣ ਪ੍ਰਕਿਰਿਆ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਵਾਂ ਵਿਖੇ 21 ਜੂਨ ਤੋਂ 30 ...

ਪੂਰੀ ਖ਼ਬਰ »

ਮੋਦੀ ਸਰਕਾਰ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਘੱਟ ਕਰੇ : ਸ਼ੈਰੀ ਕਲਸੀ

ਬਟਾਲਾ, 24 ਜੂਨ (ਕਾਹਲੋਂ)-ਦੇਸ਼ ਅੰਦਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਸਮਾਨੀ ਚੜ੍ਹੀਆਂ ਹੋਈਆਂ ਹਨ ਤੇ ਕੇਂਦਰ ਸਰਕਾਰ ਨੂੰ ਇਨ੍ਹਾਂ ਕੀਮਤਾਂ 'ਚ ਕੋਈ ਕਟੌਤੀ ਕਰਨੀ ਚਾਹੀਦੀ ਹੈ | ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ੈਰੀ ...

ਪੂਰੀ ਖ਼ਬਰ »

ਕੌ ਾਸਲਰਾਂ ਦੀਆਂ ਚੋਣਾਂ ਸਬੰਧੀ ਜਗਰੂਪ ਸੇਖਵਾਂ ਵਲੋਂ ਮੀਟਿੰਗ

ਧਾਰੀਵਾਲ, 24 ਜੂਨ (ਜੇਮਸ ਨਾਹਰ)-ਸਥਾਨਕ ਸ਼ਹਿਰ ਵਿਖੇ ਨੇੜੇ ਆ ਰਹੀਆਂ ਕੌਾਸਲਰਾਂ ਦੀਆਂ ਚੋਣਾਂ ਸਬੰਧੀ ਦੇਰ ਸ਼ਾਮ ਵਿਧਾਨ ਸਭਾ ਹਲਕਾ ਕਾਦੀਆਂ ਦੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਅਗਵਾਈ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਸਪੁੱਤਰ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸ਼ਹਿਰੀ ਜ਼ਿਲ੍ਹਾ ਇਕਾਈ ਦਾ ਗਠਨ ਜਲਦ- ਬਿੱਟੂ

ਬਟਾਲਾ, 24 ਜੂਨ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ (ਬ) ਨੂੰ ਜ਼ਿਲ੍ਹਾ ਗੁਰਦਾਸਪੁਰ 'ਚ ਹੋਰ ਮਜ਼ਬੂਤ ਕਰਨ ਲਈ ਅਕਾਲੀ ਦਲ ਦੀ ਸ਼ਹਿਰੀ ਜ਼ਿਲ੍ਹਾ ਇਕਾਈ ਦਾ ਗਠਨ ਜਲਦ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਬਿੱਟੂ ...

ਪੂਰੀ ਖ਼ਬਰ »

ਬਾਬਾ ਬੋਹਲੇ ਸ਼ਾਹ ਦੀ ਮਜ਼ਾਰ 'ਤੇ ਮੇਲਾ ਕਰਵਾਇਆ

ਪੁਰਾਣਾ ਸ਼ਾਲਾ, 24 ਜੂਨ (ਅਸ਼ੋਕ ਸ਼ਰਮਾ)-ਪਿੰਡ ਗੁਨੋਪੁਰ ਤੇ ਸੈਦੋਵਾਲ ਖ਼ੁਰਦ ਵਿਖੇ ਬਾਬਾ ਬੋਹਲੇ ਸ਼ਾਹ ਦੀ ਮਜ਼ਾਰ 'ਤੇ ਮੇਲਾ ਪ੍ਰਬੰਧਕ ਕਮੇਟੀ, ਪਿੰਡ ਵਾਸੀਆਂ ਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਇਸ ਮੌਕੇ ਪਹਿਲਾਂ ਬਾਬਾ ਜੀ ...

ਪੂਰੀ ਖ਼ਬਰ »

26 ਜੂਨ ਦੇ ਧਰਨੇ ਸਬੰਧੀ ਬੱਬੇਹਾਲੀ ਵਲੋਂ ਅਕਾਲੀ ਲੀਡਰਸ਼ਿਪ ਨਾਲ ਮੀਟਿੰਗ

ਗੁਰਦਾਸਪੁਰ, 24 ਜੂਨ (ਸੁਖਵੀਰ ਸਿੰਘ ਸੈਣੀ)-ਪੰਜਾਬ ਅੰਦਰ ਦਿਨੋਂ ਦਿਨ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਤੋਂ ਵੈਟ ਘਟਾਉਣ ਦੀ ਮੰਗ ਨੰੂ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਲੋਂ 26 ਜੂਨ ਨੰੂ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾ ...

ਪੂਰੀ ਖ਼ਬਰ »

ਪਿੰਡਾਂ ਅੰਦਰ ਸੇਵਾ ਕੇਂਦਰ ਬੰਦ ਹੋਣ ਨਾਲ ਲੋਕ ਸਹੂਲਤਾਂ ਲੈਣ ਤੋਂ ਵਾਂਝੇ

ਪੁਰਾਣਾ ਸ਼ਾਲਾ, 24 ਜੂਨ (ਅਸ਼ੋਕ ਸ਼ਰਮਾ)-ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਨੰੂ ਘਰ ਦੇ ਨੇੜੇ ਹੀ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ ਅੰਦਰ ਸੇਵਾ ਕੇਂਦਰ ਸਥਾਪਿਤ ਕੀਤੇ ਗਏ ਸਨ | ਇਨ੍ਹਾਂ ਸੇਵਾ ਕੇਂਦਰ 'ਚ ਪਿੰਡਾਂ ਦੇ ਲੋਕ ਕਈ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਨਹਿਰੀ ਵਿਭਾਗ ਦੇ ਕਰਮਚਾਰੀ ਤੇ ਵਿਧਾਇਕ ਦੀ ਆਪਸੀ ਬਹਿਸ ਦੀ ਆਡੀਓ ਮੋਬਾਈਲ 'ਤੇ ਹੋਈ ਵਾਇਰਲ

ਬਮਿਆਲ, 24 ਜੂਨ (ਰਾਕੇਸ਼ ਸ਼ਰਮਾ)- ਨਹਿਰੀ ਵਿਭਾਗ ਦੇ ਕਰਮਚਾਰੀ ਤੇ ਇਕ ਵਿਧਾਇਕ ਦੀ ਆਪਸ ਵਿਚ ਹੋਈ ਬਹਿਸ ਦੀ ਆਡੀਓ ਮੋਬਾਇਲ 'ਤੇ ਵਾਇਰਲ ਹੋਈ ਹੈ ਜੋ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਸ ਦੇ ਚੱਲਦਿਆਂ ਲੋਕ ਹਲਕਾ ਵਿਧਾਇਕ ਪ੍ਰਤੀ ਵੱਖ-ਵੱਖ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਪੰਚਾਇਤ ਨੇ ਸੜਕ ਦੀ ਕਰਵਾਈ ਨਿਸ਼ਾਨਦੇਹੀ

ਨਰੋਟ ਮਹਿਰਾ, 24 ਜੂਨ (ਰਾਜ ਕੁਮਾਰੀ)-ਆਜ਼ਾਦੀ ਦੇ ਬਾਅਦ ਜ਼ਮੀਨਾਂ ਦੀ ਹੋਈ ਵੰਡ ਤੋਂ ਬਾਅਦ ਪਹਿਲੀ ਵਾਰ ਪਿੰਡ ਕਟਾਰੂਚੱਕ ਦੀ ਪੰਚਾਇਤ ਵਲੋਂ ਪਿੰਡ ਦੇ ਲੋਕਾਂ ਦੀ ਜ਼ਮੀਨ ਨੰੂ ਜਾਂਦੀ ਸੜਕ ਦੀ ਨਿਸ਼ਾਨਦੇਹੀ ਕਰਵਾਈ ਗਈ | ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਉਰਮਿਲਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ

ਪਠਾਨਕੋਟ, 24 ਜੂਨ (ਚੌਹਾਨ)-ਪੁਰਾਣੀ ਪੈਨਸ਼ਨ ਬਹਾਲੀ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਬਲਾਕ ਪ੍ਰਧਾਨ ਕ੍ਰਿਸ਼ਨ ਗੋਪਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਰਜਨੀਸ਼ ਕੁਮਾਰ ਤੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਧੀਮਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜ਼ਿਲ੍ਹਾ ਕਨਵੀਨਰ ਰਜਨੀਸ਼ ਕੁਮਾਰ ਨੇ ਕਿਹਾ ਕਿ ਸ਼ਾਹਕੋਟ ਉਪ ਚੋਣਾਂ ਤੋਂ ਪਹਿਲਾਂ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ 'ਚ ਐਨ.ਪੀ.ਐਸ.ਕਰਮਚਾਰੀਆਂ ਨੰੂ ਗਰੈਚੁਟੀ ਤੇ ਐਕਸ ਗ੍ਰੇਸ਼ੀਅਰ ਦੇਣ ਸਬੰਧੀ ਸਹਿਮਤੀ ਹੋਈ ਸੀ ਕਿ 5 ਜੂਨ ਤੱਕ ਕੋਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ | ਪਰ ਅਜੇ ਤੱਕ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ 3 ਕਿਸ਼ਤਾਂ ਦਾ ਬਕਾਇਆ ਜਲਦੀ ਜਾਰੀ ਕਰੇ ਤੇ ਵੱਖ ਵੱਖ ਵਿਭਾਗਾਂ ਵਿਚ ਪਈਆਂ ਖ਼ਾਲੀ ਅਸਾਮੀਆਂ 'ਤੇ ਪੱਕੀ ਭਰਤੀ ਕਰੇ | ਇਸ ਮੌਕੇ ਬੋਧਰਾਜ, ਮੱਖਣ ਸਿੰਘ, ਗੀਤਾ ਦੇਵੀ, ਰਣਜੋਧ ਸਿੰਘ, ਸਿੰਘ ਰਾਜ, ਬਲਬੀਰ ਕੁਮਾਰ, ਵਿਜੇ ਕੁਮਾਰ, ਜੋਗਿੰਦਰ, ਕੁਲਦੀਪ ਕੁਮਾਰ, ਬਿਸ਼ੰਬਰ, ਯੋਗੇਸ਼ਵਰ, ਜੀਵਨ ਆਦਿ ਹਾਜਰ ਸਨ |


ਖ਼ਬਰ ਸ਼ੇਅਰ ਕਰੋ

ਸੈਂਟਰਲ ਮਹਾਜਨ ਸਭਾ ਵਲੋਂ ਰਾਸ਼ਨ ਵੰਡ ਸਮਾਗਮ

ਪਠਾਨਕੋਟ, 24 ਜੂਨ (ਸੰਧੂ)-ਸੈਂਟਰਲ ਮਹਾਜਨ ਸਭਾ ਦੇ ਪ੍ਰਧਾਨ ਵਿਜੇ ਮਹਾਜਨ ਦੀ ਪ੍ਰਧਾਨਗੀ ਹੇਠ ਸਥਾਨਕ ਢਾਂਗੂ ਰੋਡ ਵਿਖੇ ਸਥਿਤ ਮਹਾਜਨ ਹਾਲ ਵਿਖੇ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਸੇਵਾ ਮੁਕਤ ਜ਼ਿਲ੍ਹਾ ਤੇ ਸੈਸ਼ਨ ਜੱਜ ਅਰਜਨ ਦੇਵ ਮਹਾਜਨ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

'ਆਈ ਹਰਿਆਲੀ' ਐਪ ਪੰਜਾਬ ਸਰਕਾਰ ਦੀ ਵਿਲੱਖਣ ਪਹਿਲਕਦਮੀ-ਕੁਲਵੰਤ ਸਿੰਘ

ਪਠਾਨਕੋਟ , 24 ਜੂਨ (ਸੰਧੂ)-ਪੰਜਾਬ ਸਰਕਾਰ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਨੂੰ ਹਰਾ-ਭਰਾ ਤੇ ਤੰਦਰੁਸਤ ਬਣਾਉਣ ਲਈ ਇਕ ਹੋਰ ਵਿਲੱਖਣ ਪਹਿਲਕਦਮੀ ਕਰਦਿਆਂ ਮੋਬਾਈਲ ਐਪ 'ਆਈ-ਹਰਿਆਲੀ' ਸ਼ੁਰੂ ਕੀਤੀ ਹੈ | ਜਿਸ ਜਰੀਏ ਘਰ ਬੈਠਿਆਂ ਹੀ ਸੂਬੇ ਦਾ ਕੋਈ ਵੀ ਨਾਗਰਿਕ ਇਕ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੰੂ ਸਮਰਪਿਤ ਗੁਰਮਤਿ ਸਮਾਗਮ

ਪਠਾਨਕੋਟ, 24 ਜੂਨ (ਸੰਧੂ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਮੁਹੱਲਾ ਪ੍ਰੀਤ ਨਗਰ ਵਿਖੇ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਪੰਜਾਬ ਦੀਆਂ ਰੂਰਲ ਡਿਸਪੈਂਸਰੀਆਂ 'ਚ ਡਾਕਟਰਾਂ ਦੀ ਭਾਰੀ ਘਾਟ

ਬਮਿਆਲ, 24 ਜੂਨ (ਰਾਕੇਸ਼ ਸ਼ਰਮਾ)-ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਪੰਜਾਬ ਭਰ 'ਚ ਸਿਹਤ ਸਹੂਲਤਾਂ ਨੂੰ ਲੈ ਕੇ ਮੀਡੀਆ 'ਚ ਦਿੱਤੇ ਗਏ ਬਿਆਨ ਅਨੁਸਾਰ ਕਿ ਪੰਜਾਬ ਭਰ ਦੇ ਪਿੰਡਾਂ 'ਚ ਚੱਲ ਰਹੀਆਂ 1186 ਰੂਰਲ ਡਿਸਪੈਂਸਰੀਆਂ 'ਚ ਪੂਰਾ ਸਟਾਫ਼ ਉਪਲਬਧ ਕਰਵਾਇਆ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਮਤਿ ਸਮਾਗਮ

ਪਠਾਨਕੋਟ, 24 ਜੂਨ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਪਠਾਨਕੋਟ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਨਹਿਰੀ ਵਿਭਾਗ ਦੇ ਕਰਮਚਾਰੀ ਤੇ ਵਿਧਾਇਕ ਦੀ ਆਪਸੀ ਬਹਿਸ ਦੀ ਆਡੀਓ ਮੋਬਾਈਲ 'ਤੇ ਹੋਈ ਵਾਇਰਲ

ਬਮਿਆਲ, 24 ਜੂਨ (ਰਾਕੇਸ਼ ਸ਼ਰਮਾ)- ਨਹਿਰੀ ਵਿਭਾਗ ਦੇ ਕਰਮਚਾਰੀ ਤੇ ਇਕ ਵਿਧਾਇਕ ਦੀ ਆਪਸ ਵਿਚ ਹੋਈ ਬਹਿਸ ਦੀ ਆਡੀਓ ਮੋਬਾਇਲ 'ਤੇ ਵਾਇਰਲ ਹੋਈ ਹੈ ਜੋ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਸ ਦੇ ਚੱਲਦਿਆਂ ਲੋਕ ਹਲਕਾ ਵਿਧਾਇਕ ਪ੍ਰਤੀ ਵੱਖ-ਵੱਖ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਵਰਲਡ ਸਕੂਲ ਦੀਆਂ ਦੋਨਾਂ ਸ਼ਾਖਾਵਾਂ ਨੂੰ ਮਿਲਿਆ ਬੈੱਸਟ ਸੀ. ਬੀ. ਐਸ. ਈ. ਸਕੂਲ ਦਾ ਐਵਾਰਡ

ਪਠਾਨਕੋਟ, 24 ਜੂਨ (ਆਰ. ਸਿੰਘ)-ਪ੍ਰਤਾਪ ਵਰਲਡ ਸਕੂਲ ਪਠਾਨਕੋਟ ਦਾ ਨਾਂਅ ਪੰਜਾਬ ਤੇ ਜ਼ਿਲੇ੍ਹ ਅੰਦਰ ਉਸ ਸਮੇਂ ਰੌਸ਼ਨ ਹੋਇਆ ਜਦੋਂ ਸਕੂਲ ਦੀ ਮੈਨੇਜਮੈਂਟ ਤੇ ਸਟਾਫ਼ ਦੀ ਵਧੀਆ ਕਾਰਗੁਜ਼ਾਰੀ ਸਦਕਾ ਸਕੂਲ ਨੂੰ ਬੈਂਗਲੋਰ ਦੇ ਹੋਟਲ 'ਚ ਕਰਵਾਏ ਸਮਾਗਮ 'ਇੰਡੀਅਨ ਐਜੂਕੇਸ਼ਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX