ਸ਼ਾਹਬਾਜ਼ਪੁਰ, 24 ਜੂਨ (ਪਰਦੀਪ ਬੇਗੇਪੁਰ)¸ਕੇਂਦਰ ਦੀ ਮੋਦੀ ਸਰਕਾਰ ਵਲੋਂ ਕੱਚੇ ਦੇ ਮੁਕਾਬਲੇ ਤੇਲ ਕੀਮਤਾਂ ਵਿਚ ਕੀਤੇ ਵਾਧੇ ਦੇ ਰੋਸ ਵਜੋਂ ਹਲਕਾ ਖਡੂਰ ਸਾਹਿਬ ਦੇ ਪਿੰਡ ਭੂਰੇ ਗਿੱਲ ਵਿਖੇ ਹਲਕਾ ਇੰਚਾਰਜ ਗੁਰਮਹਾਂਬੀਰ ਸਿੰਘ ਸਰਹਾਲੀ ਤੇ ਬਲਾਕ ਪ੍ਰਧਾਨ ਮੇਜਰ ...
ਝਬਾਲ, 24 ਜੂਨ (ਸਰਬਜੀਤ ਸਿੰਘ)-ਪਿੰਡ ਮੱਲੀਆਂ ਵਿਖੇ ਗੁਰਦੁਆਰਾ ਬਾਬਾ ਸਿੱਧ ਬਾਬਾ ਪ੍ਰਮੇਸ਼ਰ ਜੀ ਦਾ ਸਾਲਾਨਾ ਜੋੜ ਮੇਲਾ ਪ੍ਰਬੰਧਕਾਂ ਦੀ ਦੇਖ-ਰੇਖ ਹੇਠ ਸਮੂਹ ਪਿੰਡ ਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇੇ ਸ੍ਰੀ ਅਖੰਡ ...
ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)- ਬ੍ਰਾਹਮਣ ਸਭਾ ਪੱਟੀ ਵਲੋਂ ਜ਼ਿਲ੍ਹਾ ਪ੍ਰਧਾਨ ਚੰਦਨ ਭਾਰਦਵਾਜ਼ ਦੀ ਅਗਵਾਈ ਹੇਠ ਪੱਟੀ ਨਿਵਾਸੀ ਸੰਗਤਾਂ ਨੂੰ ਮਾਤਾ ਚਿੰਤਪੁਰਨੀ ਜੀ ਦੇ ਦਰਸ਼ਨ ਕਰਵਾਉਣ ਲਈ ਥਾਣਾ ਮੁੱਖੀ ਪੱਟੀ ਰਾਜੇਸ਼ ਕੱਕੜ ਤੇ ਬਲਰਾਜ਼ ਕਿ੍ਸ਼ਨ ਬਧਵਾਰ ...
ਤਰਨਤਾਰਨ, 24 ਜੂਨ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਬੈਂਕ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ ਬੈਂਕ ਦੇ ਡਿਪਟੀ ਮੈਨੇਜਰ ਸਮੇਤ 6 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ...
ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)- ਪੁਲਿਸ ਥਾਣਾ ਝਬਾਲ ਅਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ...
ਚੋਹਲਾ ਸਾਹਿਬ. 25 ਜੂਨ (ਬਲਵਿੰਦਰ ਸਿੰਘ ਚੋਹਲਾ)¸ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜਨ ਵਿਚ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਅਤੇ ਨਹਿਰੀ ਪਾਣੀ ਦੇਣ ਦੇ ਵਾਅਦੇ ਕੀਤੇ ਜਾ ਰਹੇ ਹਨ, ਪਰ ਇਸ ਇਲਾਕੇ ਵਿਚ ਇਹ ਵਾਅਦੇ ਸੱਚਾਈ ਤੋਂ ਕੋਹਾਂ ਦੂਰ ਲੱਗਦੇ ਹਨ | ਚੋਹਲਾ ਸਾਹਿਬ ਦੇ ...
ਹਰੀਕੇ ਪੱਤਣ, 24 ਜੂਨ (ਸੰਜੀਵ ਕੁੰਦਰਾ)-ਹਰੀਕੇ ਪੱਤਣ ਨੇੜੇ ਪਿੰਡ ਬੂਹ ਵਿਖੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇਸੰਜ਼ ਯੂਨੀਵਰਸਿਟੀ ਵਲੋਂ ਖੋਲੇ੍ਹ ਜਾ ਰਹੇ ਨੀਲੀ ਰਾਵੀ ਮੱਝਾਂ ਦੇ ਖੋਜ ਕੇਂਦਰ ਤੇ ਖੇਤਰੀ ਸਿਖਲਾਈ ਕੇਂਦਰ ਦਾ ਉਦਘਾਟਨ 25 ਜੂਨ ਦਿਨ ਸੋਮਵਾਰ ...
ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਡਾਕਖਾਨੇ ਦੇ ਕਰਮਚਾਰੀ ਨੂੰ ਐੱਫ.ਡੀ. ਕਰਵਾਉਣ ਲਈ ਦਿੱਤੇ 2 ਲੱਖ ਰੁਪਏ ਦੀ ਐੱਫ.ਡੀ. ਨਾ ਕਰਕੇ ਦੇਣ ਤੋਂ ਇਲਾਵਾ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ...
ਖਡੂਰ ਸਾਹਿਬ, 24 ਜੂਨ (ਪ੍ਰਤਾਪ ਸਿੰਘ ਵੈਰੋਵਾਲ)-ਅਕਾਲੀ ਦਲ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਵਧਾਈਆਂ ਬੇਤਹਾਸ਼ਾ ਕੀਮਤਾਂ ਅਤੇ ਜੀ.ਐੱਸ.ਟੀ. ਲਗਾਉਣ ਕਾਰਨ ਹੋਰ ਮਹਿੰਗੇ ਹੋਏ ਪੈਟਰੋਲੀਅਮ ਪਦਾਰਥ ਅਤੇ ਪੰਜਾਬ ਸਰਕਾਰ ਵਲੋਂ ਦਿਹਾਤੀ ਖ਼ੇਤਰ ਵਿਚ ਵਧਾਈਆਂ ਬਿਜਲੀ ...
ਚੋਹਲਾ ਸਾਹਿਬ, 24 ਜੂਨ (ਬਲਵਿੰਦਰ ਸਿੰਘ ਚੋਹਲਾ)¸ਹਲਕਾ ਖਡੂਰ ਸਾਹਿਬ ਦਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਚੋਹਲਾ ਸਾਹਿਬ ਵਿਖੇ ਸਥਾਨਕ ਅਤੇ ਆਸ-ਪਾਸ ਦੇ ਪਿੰਡਾਂ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕਰਦਿਆਂ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਦੀ ...
ਹਰੀਕੇ ਪੱਤਣ, 24 ਜੂਨ (ਸੰਜੀਵ ਕੁੰਦਰਾ)-ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਿਖੇ ਖੁੱਲ੍ਹ ਰਹੇ ਮੱਝਾਂ ਸਬੰਧੀ ਖ਼ੇਤਰੀ ਖੋਜ ਅਤੇ ਸਿਖਲਾਈ ਕੇਂਦਰ ਨਾਲ ਪੂਰੇ ਮਾਝੇ ਨੂੰ ਫਾਇਦਾ ਹੋਵੇਗਾ ਅਤੇ ਨੀਲੀ ਰਾਵੀ ਮੱਝ ਦੀ ਕਿਸਮ ਜੋ ਅਲੋਪ ਹੁੰਦੀ ਜਾ ਰਹੀ ਸੀ 'ਤੇ ਵਿਸ਼ੇਸ਼ ਖੋਜ ...
ਤਰਨ ਤਾਰਨ, 24 ਜੂਨ (ਜੋਸ਼ੀ)-ਮਾਝਾ ਫਾਊਾਡੇਸ਼ਨ ਵਲੋਂ ਸੋਸਵਾ ਪੰਜਾਬ ਦੀ ਸਹਾਇਤਾ ਨਾਲ ਕਾਜੀਕੋਟ ਰੋਡ ਵਿਖੇ ਸਿਲਾਈ ਦੀ ਟ੍ਰੇਨਿੰਗ ਖਤਮ ਹੋਣ 'ਤੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਮਾਝਾ ਫਾਊਾਡੇਸ਼ਨ ਦੇ ਪ੍ਰਧਾਨ ਰਮਨਦੀਪ ਕੌਰ ਨੇ ਕਿਹਾ ਕਿ ਮਾਝਾ ਫਾਊਾਡੇਸ਼ਨ ਪਿਛਲੇ ਕਈ ਸਾਲਾਂ ਤੋਂ ਗ਼ਰੀਬ ਅਤੇ ਜ਼ਰੂਰਤਮੰਦ ਲੜਕੀਆਂ ਦੇ ਮੁਫਤ ਕਟਿੰਗ, ਟੇਲਰਿੰਗ, ਹੇਅਰ ਅਤੇ ਸਕਿਨ ਕੇਅਰ ਦਾ ਕੋਰਸ ਚਲਾ ਰਹੇ ਹਨ | ਇਸ ਸਾਲ ਵੀ 25 ਲੜਕੀਆਂ ਦਾ ਇਹ ਕੋਰਸ ਖ਼ਤਮ ਹੋਣ 'ਤੇ ਸੰਸਥਾ ਨੇ ਉਨ੍ਹਾਂ ਨੂੰ ਸਿਲਾਈ ਮਸ਼ੀਨਾਂ ਦੇ ਕੇ ਆਤਮ ਨਿਰਭਰ ਕਰਨ ਦਾ ਉਪਰਾਲਾ ਕੀਤਾ | ਸੰਸਥਾ ਦੇ ਪ੍ਰਬੰਧਕ ਜਜਬੀਰ ਸਿੰਘ ਨੇ ਦੱਸਿਆ ਕਿ ਇਸ ਸਾਲ ਵੀ ਸੰਸਥਾ ਵਲੋਂ ਗ਼ਰੀਬ ਅਤੇ ਜ਼ਰੂਰਤਮੰਦ ਲੜਕੀਆਂ ਲਈ ਹੇਅਰ ਐਾਡ ਸਕਿਨ ਕੇਅਰ ਦਾ ਫ੍ਰੀ ਦਾਖਲਾ ਸ਼ੁਰੂ ਹੈ | ਇਸ ਮੌਕੇ ਲੜਕੀਆਂ ਦਾ ਮਨੋਰੰਜਨ ਪ੍ਰੋਗਰਾਮ ਵੀ ਕਰਵਾਇਆ ਗਿਆ | ਇਸ ਮੌਕੇ ਸਿਲਾਈ ਕਢਾਈ ਟੀਚਰ ਰਮਨਦੀਪ, ਤਰਨਦੀਪ ਕੌਰ, ਜੱਜਬੀਰ ਸਿੰਘ, ਮੰਗਤ ਸਿੰਘ ਆਦਿ ਵੀ ਹਾਜ਼ਰ ਸਨ |
ਪੱਟੀ, 24 ਜੂਨ (ਕੁੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ)-ਨਗਰ ਕੌਾਸਲ ਪੱਟੀ ਵਿਖੇ ਕਾਰਜ ਸਾਧਕ ਅਫਸਰ ਅਨਿਲ ਚੋਪੜਾ ਦੀ ਅਗਵਾਈ ਹੇਠ ਪਲਾਸਟਿਕ ਦੇ ਲਿਫਾਫੇ ਬੰਦ ਕਰਨ ਸਬੰਧੀ ਮੀਟਿੰਗ ਹੋਈ | ਇਸ ਸਬੰਧੀ ਸਮੂਹ ਦੁਕਾਨਦਾਰਾਂ ਨਾਲ ਪਲਾਸਟਿਕ ਦੇ ਲਿਫਾਫਿਆਂ ਦੀ ...
ਖੇਮਕਰਨ, 24 ਜੂਨ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਅੰਦਰਲੇ ਵਾਲਮੀਕ ਭਾਈਚਾਰੇ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਪੀਰ ਲੱਖ ਦਾਤਾ ਜੀ ਦੀ ਯਾਦ ਵਿਚ ਸਾਲਾਨਾ ਮੇਲਾ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ | ਮੇਲੇ ਦੀ ਸ਼ੁਰੂਆਤ ਕਰਦਿਆਂ ਪ੍ਰਬੰਧਕਾਂ ਵਲੋਂ ...
ਸੁਰ ਸਿੰਘ, 24 ਜੂਨ (ਧਰਮਜੀਤ ਸਿੰਘ)-ਸਥਾਨਕ ਐਲੀਮੈਂਟਰੀ ਸਕੂਲ (ਲੜਕੇ) ਵਿਖੇ ਸਕੂਲ ਵਿਕਾਸ ਕਮੇਟੀ ਵਲੋਂ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਵਿਚ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਦੀ ਸਹੂਲਤ ਲਈ ਸਕੂਲ ਦੇ ਮੁੱਖ ਦਰਵਾਜ਼ੇ ਤੋਂ ਸਕੂਲ ਦੀ ਇਮਾਰਤ ਨੂੰ ...
ਪੱਟੀ 24 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਿਵਲ ਸਰਜਨ ਡਾ. ਸ਼ਮਸ਼ੇਰ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀ.ਐੱਚ.ਸੀ. ਬੋਪਾਰਾਏ ਵਿਖੇ ਮਲੇਰੀਆ ਦਿਵਸ ਮਨਾਇਆ ਗਿਆ, ਜਿਸ ਵਿਚ ਬੀ.ਈ.ਈ. ਪਰਮਜੀਤ ਸਿੰਘ ਅਤੇ ਸੁਪਰਵਾਈਜਰ ...
ਖਡੂਰ ਸਾਹਿਬ 24 ਜੂਨ (ਮਾਨ ਸਿੰਘ)¸ਕੈਪਟਨ ਸਰਕਾਰ ਵਲੋਂ ਚੋਣਾਂ ਸਮੇਂ ਈ.ਜੀ.ਐੱਸ., ਏ.ਆਈ.ਈ., ਐੱਸ.ਟੀ.ਆਰ. ਅਧਿਆਪਕਾਂ ਨੂੰ ਰੈਗੂਲਰ ਕਰਨ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਪੂਰੀਆਂ ਕਰਨ ਸਬੰਧੀ ਵਾਅਦਾ ਕੀਤਾ ਗਿਆ ਸੀ, ਜਿਸ ਤੋਂ ਮੌਜੂਦਾ ਸਰਕਾਰ ਹੁਣ ਭੱਜ ਰਹੀ ਹੈ ਅਤੇ ...
ਫਤਿਆਬਾਦ, 24 ਜੂਨ (ਹਰਵਿੰਦਰ ਸਿੰਘ ਧੂੰਦਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਦੀ ਅਗਵਾਈ ਹੇਠ ਪਿੰਡ ਕੋਟ ਮੁਹੰਮਦ ਵਿਖੇ ਵਾਤਾਵਰਨ ਦੀ ਸ਼ੁਧੀ ਲਈ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਗੱਲਬਾਤ ਕਰਦੇ ਹੋਏ ਸੁਲੱਖਣ ...
ਮੀਆਂਵਿੰਡ, 24 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ਪਿੰਡ ਬਹਾਦਰਪੁਰ ਵਿਖੇ ਪੀਰ ਬਾਬਾ ਸ਼ਾਹ ਮੁਦਾਰ ਦਾ ਸਾਲਾਨਾ ਮੇਲਾ ਗੁਰੂ ਅਮਰਦਾਸ ਗਰੁੱਪ ਆਫ਼ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ...
ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)¸ਨਰੇਗਾ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋ ਚੱਲ ਰਹੇ ਲਗਾਤਾਰ ਧਰਨੇ ਦੇ 16ਵੇਂ ਦਿਨ ਨੂੰ ਏ.ਡੀ.ਸੀ. ਵਿਕਾਸ ਵਲੋਂ ਦਿਵਾਏ ਵਿਸ਼ਵਾਸ 'ਤੇ 27 ਜੂਨ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ...
ਪੱਟੀ, 24 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)-7ਵੀਂ ਬਟਾਲੀਅਨ ਦੀ ਸਿੱਖ ਲਾਈਟ ਇਨਫੈਂਟਰੀ ਡਵੀਜ਼ਨ ਤੇ 38 ਇਨਫੈਂਟਰੀ ਬਿ੍ਗੇਡ ਵਲੋਂ ਐਕਸ ਸਰਵਿਸਮੈਨਾਂ ਦੀਆਂ ਮੁਸ਼ਕਿਲਾਂ ਸੁਨਣ ਤੇ ਉਨ੍ਹਾਂ ਦੇ ਹੱਲ ਲਈ ਫੌਜੀ ਛਾਉਣੀ ਪੱਟੀ ਵਿਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)-26 ਜੂਨ ਨੂੰ ਅੰਤਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਕਸਬਾ ਖਡੂਰ ਸਾਹਿਬ ਵਿਖੇ ਸਬ ਡਵੀਜ਼ਨ ਪੱਧਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਸਭਰਵਾਲ, ਐਮ.ਐਲ.ਏ ਖਡੂਰ ਸਾਹਿਬ ਰਮਨਜੀਤ ਸਿੰਘ ...
ਹਰੀਕੇ ਪੱਤਣ, 24 ਜੂਨ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਗੁਰੂ ਨਾਨਕ ਮੁਹੱਲਾ ਵਿਖੇ ਲੱਖ ਦਾਤਾ ਪੀਰ ਦਾ ਸਾਲਾਨਾ ਮੇਲਾ ਮਨਾਇਆ ਗਿਆ | ਇਸ ਮੌਕੇ ਕਿੱਕਾ ਅਲੀ ਕਵਾਲ ਪਾਰਟੀ, ਹਰੀਕੇ ਕਵਾਲ ਪਾਰਟੀ ਅਤੇ ਰਾਜੂ ਐਾਡ ਪਾਰਟੀ ਨੇ ਪ੍ਰੋਗਰਾਮ ਪੇਸ਼ ਕੀਤਾ | ਜੋੜ ਮੇਲੇ ਮੌਕੇ ...
ਪੱਟੀ, 24 ਜੂਨ (ਪ੍ਰਭਾਤ ਮੌਾਗਾ)-ਸਿਵਲ ਸਰਜਨ ਡਾ. ਸਮਸ਼ੇਰ ਸਿੰਘ ਤਰਨ ਤਾਰਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਐੱਚ. ਸੀ. ਬੋਪਾਰਾਏ ਵਿਖੇ ਮਲੇਰੀਆ ਦਿਵਸ ਮਨਾਇਆ | ਇਸ ਮੌਕੇ ਬੀ.ਈ.ਈ. ਪਰਮਜੀਤ ਸਿੰਘ ਅਤੇ ਸੁਪਰਵਾਈਜ਼ਰ ਜ਼ੋਰਾਵਰ ...
ਗੋਇੰਦਵਾਲ ਸਾਹਿਬ, 24 ਜੂਨ (ਵਰਿੰਦਰ ਸਿੰਘ ਰੰਧਾਵਾ)¸ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਰਾਜ ਵਿਚ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ...
ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)-ਪੰਜਾਬ ਰਾਜ ਪਾਵਰਕਾਰਪੋਰੇਸ਼ਨ ਲਿਮ: ਸਰਕਲ ਤਰਨ ਤਾਰਨ ਨਾਲ ਸਬੰਧਤ ਪੈਨਸ਼ਨਰ ਐਸੋਸੀਏਸ਼ਨ ਦਾ ਵਫ਼ਦ ਲਿਖਤੀ ਮੀਟਿੰਗ ਮਿਲਣ 'ਤੇ ਸਰਕਲ ਪ੍ਰਧਾਨ ਧਨਵੰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਸੇਵਾ ਮੁਕਤ ਕਰਮਚਾਰੀਆਂ ਦੇ ਮੈਡੀਕਲ ...
ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਸਾਰੇ ਚਾਰ ਯੂਨਿਟ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਦੋ ਯੂਨਿਟ ਪੱਕੇ ਤੌਰ 'ਤੇ ਬੰਦ ਕਰਨ ਦੇ ਲੋਕ ਅਤੇ ਮੁਲਾਜ਼ਮ ...
ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਾਲੀ ਮਦਦ ਦਿੱਤੀ ਜਾ ਰਹੀ ਹੈ ਇਸੇ ਲੜੀ ਤਹਿਤ ਬੱਚਿਆਂ ਦੀ ਫ਼ੀਸਾਂ ਲਈ ਜੱਜ ਸਿੰਘ ਪੁੱਤਰ ਗੁਰਦੀਪ ਸਿੰਘ ...
ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਪਿੰਡ ਸਭਰਾ ਦੇ ਗੁਰਦੁਆਰਾ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਦੇ ਆਗੂ ਮੁਖਤਾਰ ਸਿੰਘ ਤਲਵੰਡੀ ਸੋਹਣ ਸਿੰਘ, ਸੁਰਜੀਤ ਸਿੰਘ ਬੱਬੀ ...
ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਿੰਡ ਮਨਿਹਾਲਾ ਜੈ ਸਿੰਘ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 63 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ...
ਭਿੱਖੀਵਿੰਡ, 24 ਜੂਨ (ਬੌਬੀ)-ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਤਹਿਸੀਲ ਕਮੇਟੀ ਮੈਂਬਰ ਅਤੇ ਹਮਦਰਦਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਪ੍ਰਧਾਨ ਚਮਨ ਲਾਲ ...
ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)-ਸੀ.ਪੀ.ਐਮ. ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਾਮਰੇਡ ਕੁਲਵੰਤ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ, ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਨੇ ਪਿਛਲੇ ਕੰਮਾਂ ਦੀ ਰਿਪੋਰਟ ਪੜ੍ਹੀ ਅਤੇ ਭਵਿੱਖ ਦੇ ਕੰਮ ...
ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)- ਸ਼ਹੀਦਾਂ ਦੇ ਸਿਰਤਾਜ਼ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਤੇ ਵਾਰਡ ਨੰਬਰ 6 ਪੱਟੀ ਵਿਖੇ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਵਰਿੰਦਰ ਸਿੰਘ, ਲਵਜੀਤ ਸਿੰਘ ...
ਤਰਨ ਤਾਰਨ, 24 ਜੂਨ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਅਤੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਿਧਵਾਂ ਵਲੋਂ ਪੰਜਾਬ ਦੀ ਕੈਪਟਨ ਸਰਕਾਰ ਦੇ ਬਿਜਲੀ ਦਰਾਂ ਵਿਚ ਕੀਤੇ ਦੋ ਫ਼ੀਸਦੀ ਵਾਧੇ ਦੀ ਸਖ਼ਤ ...
ਝਬਾਲ, 24 ਜੂਨ (ਸੁਖਦੇਵ ਸਿੰਘ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਭਾਜਪਾ ਗਠਜੌੜ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸਰਕਾਰੀ ਹਸਪਤਾਲਾਂ ਵਿਚ ਸ਼ੁਰੂ ਕੀਤੀ ਗਈ 'ਤੁਹਾਡੀ ਸਿਹਤ, ਸਾਡੀ ਅਗੇਤ' ਸਕੀਮ ਮੌਜੂਦਾ ਸਰਕਾਰ ...
ਸਰਾਏਾ ਅਮਾਨਤ ਖਾਂ, 24 ਜੂਨ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏਾ ਅਮਾਨਤ ਖਾਂ ਅਧੀਂਨ ਆਉਂਦੇ ਪਿੰਡਾਂ ਵਿਚ ਨਸ਼ੇ ਦੇ ਕੈਪਸੁਲ, ਗੋਲੀਆਂ, ਨਸ਼ੇ ਦੇ ਟੀਕੇ, ਹੈਰੋਇਨ ਸ਼ਰੇਆਮ ਵਿੱਕ ਰਹੀ ਹੈ, ਪਰ ਪੁਲਿਸ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਪਿਆ ਹੈ | ਬਾਰਡਰ ਏਰੀਆ ਹੋਣ ...
ਪੱਟੀ, 24 ਜੂਨ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਕ੍ਰਿਪਾਲ ਸਿੰਘ ਢਿੱਲੋਂ ਅਤੇ ਖੇਤੀਬਾੜੀ ਅਫਸਰ ਪੱਟੀ ਡਾ. ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਵਿਕਾਸ ਅਫਸਰ ਡਾ. ...
ਝਬਾਲ, 24 ਜੂਨ (ਸੁਖਦੇਵ ਸਿੰਘ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸਰਕਾਰੀ ਹਸਪਤਾਲਾਂ ਵਿਚ ਸ਼ੁਰੂ ਕੀਤੀ ਗਈ 'ਤੁਹਾਡੀ ਸਿਹਤ, ਸਾਡੀ ਅਗੇਤ' ਸਕੀਮ ਮੌਜੂਦਾ ਸਰਕਾਰ ...
ਖਡੂਰ ਸਾਹਿਬ, 24 ਜੂਨ (ਪ੍ਰਤਾਪ ਸਿੰਘ ਵੈਰੋਵਾਲ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ, ਤਹਿਸੀਲ ਪ੍ਰਧਾਨ ਅਜੀਤ ਸਿੰਘ ਢੋਟਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ...
ਅਕਾਲੀ ਦਲ ਵਲੋਂ ਰੋਸ ਧਰਨੇ ਕੱਲ੍ਹ ਝਬਾਲ, 24 ਜੂਨ (ਸੁਖਦੇਵ ਸਿੰਘ)-ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਿਖ਼ਲਾਫ਼ ਸ਼ੋ੍ਰਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਸੂਬੇ ਭਰ ਵਿਚ ਦਿੱਤੇ ਜਾ ਰਹੇ ਰੋਸ ਧਰਨਿਆਂ ਸਬੰਧੀ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਸ਼ੋ੍ਰਮਣੀ ਅਕਾਲੀ ...
ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)¸ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫ਼ਤਰ ਵਿੱਖੇ ਹੋਈ ¢ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ...
ਗੋਇੰਦਵਾਲ ਸਾਹਿਬ, 24 ਜੂਨ (ਵਰਿੰਦਰ ਸਿੰਘ ਰੰਧਾਵਾ)¸ਸ਼੍ਰੋਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਜ਼ਿਲ੍ਹਾ ਪੱਧਰ ਤੇ ਦਿੱਤੇ ਜਾ ਰਹੇ ਧਰਨਿਆਂ ਸਬੰਧੀ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ...
ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਬਲਾਕ ਅਤੇ ਪੰਚਾਇਤ ਅਫ਼ਸਰ ਤਰਨ ਤਾਰਨ ਗੁਰਪ੍ਰਤਾਪ ਸਿੰਘ ਗਿੱਲ ਦੀ ਅਗਵਾਈ ਹੇਠ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿੰਡ ਬਾਲਾਚੱਕ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ...
ਤਰਨ ਤਾਰਨ, 24 ਜੂਨ (ਲਾਲੀ ਕੈਰੋਂ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਵਲੋਂ ਜੋ ਪਿਆਰ ਸਤਿਕਾਰ ਦਿੱਤਾ ਜਾ ਰਿਹਾ ਹੈ, ਇਸ ਨੂੰ ਕਦੀ ਨਹੀਂ ਭੁਲਾਵਾਂਗਾ ਤੇ ਇਸ ਹਲਕੇ ਦੇ ਲੋਕਾਂ ਦੀ ਸੇਵਾ ਕਰਨ 'ਚ ਕੋਈ ਕਮੀ ਨਹੀਂ ਰਹਿਣ ਦਿਆਂਗਾ | ਇਹ ਵਿਚਾਰ ਐੱਸ.ਐੱਸ. ਬੋਰਡ ਦੇ ...
ਤਰਨ ਤਾਰਨ, 24 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਵਲੋਂ ਸੌਾਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਅਤੇ ਅੱਗੇ ਵੀ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ...
ਤਰਨ ਤਾਰਨ, 24 ਜੂਨ (ਲਾਲੀ ਕੈਰੋਂ)-ਸੂਬੇ ਵਿਚਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਡੀਜ਼ਲ ਪੈਟਰੋਲ ਦੀਆਂ ਵਧੀਆਂ ਕੀਮਤਾਂ ਨਾਲ ਆਮ ਲੋਕ ਮਹਿੰਗਾਈ ਦੀ ਪੰਡ ਹੇਠ ਹੋਰ ਦੱਬੇ ਜਾ ਰਹੇ ਹਨ, ਜਿਸ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੱਦੇ 'ਤੇ ਮੈਂਬਰ ਪਾਰਲੀਮੈਂਟ ਜਥੇ: ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX