ਤਾਜਾ ਖ਼ਬਰਾਂ


ਮਾਧੋਪੁਰ 'ਚ ਫਸੇ ਤਿੰਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਿਲਣ 'ਤੇ ਆਈਸੋਲੇਸ਼ਨ ਵਾਰਡ 'ਚ ਰੱਖਿਆ
. . .  about 1 hour ago
ਪਠਾਨਕੋਟ 1 ਅਪ੍ਰੈਲ (ਸੰਧੂ) - ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੇ ਦੇਸ਼ ਵਿਚ ਲਾਕਡਾਊਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਜੰਮੂ ਕਸ਼ਮੀਰ ਸੂਬੇ ਦੀ ਜ਼ਿਲ੍ਹਾ ਪਠਾਨਕੋਟ ਪੰਜਾਬ ਦੇ ਮਾਧੋਪੁਰ ਨਾਲ ਲੱਗਦੀ ਸੀਮਾ ਨੂੰ ਪੂਰੀ ਤਰ੍ਹਾਂ ਜੰਮੂ ...
ਭਾਈ ਨਿਰਮਲ ਸਿੰਘ ਦੇ ਸਾਥੀ ਤਲਬਾ ਵਾਦਕ ਦਰਸ਼ਨ ਸਿੰਘ ਨੂੰ ਸ਼ੱਕ ਅਧਾਰ 'ਤੇ ਸਿਹਤ ਵਿਭਾਗ ਦੀ ਨੇ ਟੀਮ ਚੁੱਕਿਆ
. . .  about 1 hour ago
ਸੁਲਤਾਨਵਿੰਡ ,1 ਮਾਰਚ {ਗੁਰਨਾਮ ਸਿੰਘ ਬੁੱਟਰ} - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਵਾਸੀ ਤੇਜ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਜਿੱਥੇ ਜੋ ਕੋਰੋਨਾ ਵਾਇਰਸ ...
ਕੋਰੋਨਾ ਵਾਇਰਸ ਤੋਂ ਰਾਹਤ - 3 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗੇਟਿਵ
. . .  about 2 hours ago
ਮਲੋਟ,1 ਅਪ੍ਰੈਲ (ਰਣਜੀਤ ਸਿੰਘ ਪਾਟਿਲ ,ਗੁਰਮੀਤ ਸਿੰਘ ਮੱਕੜ)- ਬੀਤੇ ਦਿਨ ਪੁੱਡਾ ਕਾਲੋਨੀ ਮਲੋਟ ਵਾਸੀ ਕੈਨੇਡਾ ਤੋਂ ਪਰਤੇ ਇਕ ਡਾਕਟਰ ਤੇ ਪਰਿਵਾਰ ਦੇ 2 ਹੋਰ ਮੈਂਬਰਾਂ ਦੀ ਕੋਰੋਨਾ ਵਾਇਰਸ ਸਬੰਧੀ ਲਏ ਗਏ ਸੈਂਪਲਾਂ...
ਸੀ ਬੀ ਐੱਸ ਈ ਨੇ ਕੋਵਿਡ -19 ਦੇ ਮੱਦੇਨਜ਼ਰ ਪਹਿਲੀ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਹਿਦਾਇਤਾਂ
. . .  about 2 hours ago
ਜਲਾਲਾਬਾਦ,1ਅਪ੍ਰੈਲ (ਜਤਿੰਦਰ ਪਾਲ ਸਿੰਘ)- ਦੇਸ਼ ਭਰ ਵਿਚ ਕੋਵਿਡ- 19 ਦੇ ਚੱਲਦੇ ਹੋਏ ਲਏ ਗਏ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ ਸੀ ਬੀ ਐੱਸ ਈ ਨੇ ਪੂਰੇ ਦੇਸ਼ ਵਿਚ ਦਸਵੀਂ ਅਤੇ ਬਾਰ੍ਹਵੀਂ ਦੇ ਕਈ ਪੇਪਰ ਰੱਦ ਕਰ ...
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ 5 ਪਰਿਵਾਰਕ ਮੈਂਬਰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜੇ
. . .  about 3 hours ago
ਜਲੰਧਰ, 1 ਅਪ੍ਰੈਲ (ਐੱਮ.ਐੱਸ. ਲੋਹੀਆ) - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ, ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਅੱਜ ...
ਹਲਕਾ ਡੇਰਾਬਸੀ 'ਚ ਕੋਰੋਨਾ ਦੇ 5 ਸ਼ੱਕੀ ਮਰੀਜ਼ ਆਏ ਸਾਹਮਣੇ
. . .  about 3 hours ago
ਜ਼ੀਰਕਪੁਰ, 1 ਅਪ੍ਰੈਲ, (ਹੈਪੀ ਪੰਡਵਾਲਾ) - ਸਬ ਡਿਵੀਜ਼ਨ ਡੇਰਾਬਸੀ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 5 ਸ਼ੱਕੀ ਮਾਮਲੇ ਆਉਣ ਨਾਲ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਮਰੀਜ਼ਾਂ ਨੂੰ ਢਕੋਲੀ ਕਮਿਊਨਿਟੀ ਹੈਲਥ ਸੈਂਟਰ ਵਿਚ ਰੱਖਿਆ ਗਿਆ ਹੈ, ਜਿਸ ਮਗਰੋਂ ਸਿਹਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 139 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਸਿਵਲ ਸਰਜਨ
. . .  about 3 hours ago
ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕੋਰੋਨਾ ਵਾਇਰਸ ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ ਚੰਗੀ ਖ਼ਬਰ ਹੈ ਕਿ ਚੰਡੀਗੜ੍ਹ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਵੀ ਨੈਗੇਟਿਵ ਆਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ...
ਲੁਟੇਰਿਆਂ ਨੇ ਨਕਦੀ ਖੋਹ ਕੇ ਮਾਰੀ ਗੋਲੀ
. . .  about 4 hours ago
ਨਵਾਂਸ਼ਹਿਰ, 1 ਅਪ੍ਰੈਲ ( ਗੁਰਬਖ਼ਸ਼ ਸਿੰਘ ਮਹੇ) - ਨਵਾਂਸ਼ਹਿਰ ਵਿਖੇ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਖੇਤਾਂ ਤੋਂ ਆ ਰਹੇ ਦੋ ਵਿਅਕਤੀਆਂ ਪਾਸੋਂ ਦੋ ਹਜ਼ਾਰ ਰੁਪਏ ਦੀ ਨਕਦੀ ਖੋਹਣ...
ਕੈਨੇਡੀਅਨ ਸਿਟੀਜ਼ਨ ਅਤੇ ਐਨ.ਆਰ.ਆਈਜ਼ ਦੀ ਵਾਪਸੀ ਦੇ ਆਰ ਓ ਸੀ ਏ ਨੇ ਕੀਤੇ ਪ੍ਰਬੰਧ
. . .  about 4 hours ago
ਜਲਾਲਾਬਾਦ, 1 ਅਪ੍ਰੈਲ (ਜਤਿੰਦਰ ਪਾਲ ਸਿੰਘ) - ਭਾਰਤ ਵਿਚ ਆਏ ਅਤੇ ਕੋਰੋਨਾ ਵਾਈਰਸ ਕਾਰਨ ਇੱਥੇ ਹੀ ਫਸ ਕੇ ਰਹਿ ਗਏ ਕੈਨੇਡਾ ਦੇ ਸਿਟੀਜ਼ਨ ਵਿਅਕਤੀਆਂ ਨੂੰ ਕੈਨੇਡਾ ਸਰਕਾਰ...
ਤਬਲੀਗ਼ੀ ਜਮਾਤ ਸੰਮੇਲਨ 'ਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  about 5 hours ago
ਨਰੋਟ ਜੈਮਲ ਸਿੰਘ, 1 ਅਪ੍ਰੈਲ (ਗੁਰਮੀਤ ਸਿੰਘ) - ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਨਾਲ ਅੰਤਰਰਾਜੀ ਸਰਹੱਦ ਉੱਤੇ ਲੱਗਦੇ ਜੰਮੂ ਕਸ਼ਮੀਰ ਦੇ ਨਗਰੀ ਪਰੋਲ ਵਿਖੇ ਦਿੱਲੀ ਦੇ ਨਿਜ਼ਾਮੂਦੀਨ ਵਿਖੇ ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ...
ਬੈਂਕ ਮੁਲਾਜ਼ਮ ਪਿੰਡਾਂ 'ਚ ਜਾ ਕੇ ਪੈਨਸ਼ਨਰਾਂ ਨੂੰ ਦੇਣਗੇ ਪੈਨਸ਼ਨ - ਡੀ.ਐੱਸ.ਪੀ
. . .  about 5 hours ago
ਬਲਾਚੌਰ, 1 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ) - ਪੈਨਸ਼ਨ ਧਾਰਕਾਂ ਨੂੰ ਇਸ ਮਹੀਨੇ ਪੈਨਸ਼ਨ ਲੈਣ ਲਈ ਬੈਂਕਾਂ ਵਿਚ ਨਹੀ ਜਾਣਾ ਪਵੇਗਾ, ਕਿਉਂਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪੁਲਿਸ ਅਤੇ ਬੈਂਕ ਪ੍ਰਸ਼ਾਸਨ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਵਾਰ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਪਿੰਡ...
ਵਿਧਾਇਕ ਸ਼ੇਰੋਵਾਲੀਆ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ
. . .  about 5 hours ago
ਸ਼ਾਹਕੋਟ, 1 ਅਪ੍ਰੈਲ (ਦਲਜੀਤ ਸਚਦੇਵਾ) - ਕੋਰੋਨਾ ਵਾਇਰਸ ਕਾਰਨ ਲਗਾਏ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਹਰ ਲੋੜਵੰਦ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ। ਇਸੇ ਹੀ ਤਹਿਤ ਅੱਜ ਸ਼ਾਹਕੋਟ...
ਕਰਫ਼ਿਊ 'ਚ ਕਣਕ ਲੈਣ ਆਏ 350 ਦੇ ਕਰੀਬ ਲੋਕਾਂ ਦੇ ਇਕੱਠ ਨੇ ਉਡਾਈਆਂ ਹੁਕਮਾਂ ਦੀਆਂ ਧੱਜੀਆਂ
. . .  about 5 hours ago
ਨਸਰਾਲਾ, 1 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਵੱਲੋਂ ਲਾਏ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਤੇ ਪਾਬੰਦੀਆਂ ਦੀ ਉਸ ਵੇਲੇ ਪੋਲ ਖੁੱਲ ਗਈ ਜਦੋਂ ਸਰਕਾਰੀ ਆਟਾ ਦਾਲ ਸਕੀਮ ਅਧੀਨ ਪਿੰਡ ਨਸਰਾਲਾ ਵਿਖੇ ਆਇਆ ਕਣਕ ਦਾ ਟਰੱਕ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 46 ਮਾਮਲਿਆਂ ਦੀ ਪੁਸ਼ਟੀ
. . .  about 5 hours ago
ਫਗਵਾੜਾ, 1 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ...
ਕੋਰੋਨਾ ਕਾਰਣ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ - ਜਥੇਦਾਰ ਦਾਦੂਵਾਲ
. . .  about 5 hours ago
ਤਲਵੰਡੀ ਸਾਬੋ, 1 ਅਪ੍ਰੈਲ - (ਰਣਜੀਤ ਸਿੰਘ ਰਾਜੂ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿਚੋਂ 6000 ਕੈਦੀਆਂ ਨੂੰ ਪੈਰੋਲ 'ਤੇ ਰਿਹਾਅ ਕੀਤੇ ਜਾਣਾ ਕੋਈ ਇਤਰਾਜ਼ ਵਾਲੀ ਗੱਲ ਨਹੀਂ, ਪਰ ਪੰਜਾਬ ਸਰਕਾਰ ਆਪਣੇ ਅਧੀਨ ਆਉਂਦੀਆਂ ਜੇਲ੍ਹਾਂ ਵਿਚ ਸਜ਼ਾ ਪੂਰੀ...
ਭਾਰੀ ਮਾਤਰਾ 'ਚ ਗੋਲੀ ਸਿੱਕਾ ਬਰਾਮਦ, 3 ਨਸ਼ਾ ਤਸਕਰ ਗ੍ਰਿਫ਼ਤਾਰ
. . .  about 5 hours ago
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 minute ago
ਮਸਜਿਦ 'ਚ 14 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  about 3 hours ago
ਵਿਪਰੋ, ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਲਈ ਦਿੱਤੇ 1,125 ਕਰੋੜ
. . .  about 7 hours ago
ਜਲਾਲਾਬਾਦ (ਪੱਛਮੀ) ਦੇ ਵਿਧਾਇਕ ਨੇ ਦੋ ਸਾਲ ਦੀ ਆਪਣੀ ਤਨਖ਼ਾਹ ਦਾਨ ਕਰਨ ਸਬੰਧੀ ਲਿਖਿਆ ਪੱਤਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਤਰਨਤਾਰਨ

ਤੇਲ ਦੀਆਂ ਵਧੀਆਂ ਕੀਮਤਾਂ ਦੇ ਰੋਸ ਵਜੋਂ ਪਿੰਡ ਭੂਰੇ ਵਿਖੇ ਕਾਂਗਰਸੀ ਆਗੂਆਂ ਨੇ ਦਿੱਤਾ ਧਰਨਾ

ਸ਼ਾਹਬਾਜ਼ਪੁਰ, 24 ਜੂਨ (ਪਰਦੀਪ ਬੇਗੇਪੁਰ)¸ਕੇਂਦਰ ਦੀ ਮੋਦੀ ਸਰਕਾਰ ਵਲੋਂ ਕੱਚੇ ਦੇ ਮੁਕਾਬਲੇ ਤੇਲ ਕੀਮਤਾਂ ਵਿਚ ਕੀਤੇ ਵਾਧੇ ਦੇ ਰੋਸ ਵਜੋਂ ਹਲਕਾ ਖਡੂਰ ਸਾਹਿਬ ਦੇ ਪਿੰਡ ਭੂਰੇ ਗਿੱਲ ਵਿਖੇ ਹਲਕਾ ਇੰਚਾਰਜ ਗੁਰਮਹਾਂਬੀਰ ਸਿੰਘ ਸਰਹਾਲੀ ਤੇ ਬਲਾਕ ਪ੍ਰਧਾਨ ਮੇਜਰ ...

ਪੂਰੀ ਖ਼ਬਰ »

ਪਿੰਡ ਮੱਲੀਆਂ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ

ਝਬਾਲ, 24 ਜੂਨ (ਸਰਬਜੀਤ ਸਿੰਘ)-ਪਿੰਡ ਮੱਲੀਆਂ ਵਿਖੇ ਗੁਰਦੁਆਰਾ ਬਾਬਾ ਸਿੱਧ ਬਾਬਾ ਪ੍ਰਮੇਸ਼ਰ ਜੀ ਦਾ ਸਾਲਾਨਾ ਜੋੜ ਮੇਲਾ ਪ੍ਰਬੰਧਕਾਂ ਦੀ ਦੇਖ-ਰੇਖ ਹੇਠ ਸਮੂਹ ਪਿੰਡ ਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇੇ ਸ੍ਰੀ ਅਖੰਡ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਵਾਉਣ ਲਈ ਮੁਫ਼ਤ ਬੱਸ ਰਵਾਨਾ

ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)- ਬ੍ਰਾਹਮਣ ਸਭਾ ਪੱਟੀ ਵਲੋਂ ਜ਼ਿਲ੍ਹਾ ਪ੍ਰਧਾਨ ਚੰਦਨ ਭਾਰਦਵਾਜ਼ ਦੀ ਅਗਵਾਈ ਹੇਠ ਪੱਟੀ ਨਿਵਾਸੀ ਸੰਗਤਾਂ ਨੂੰ ਮਾਤਾ ਚਿੰਤਪੁਰਨੀ ਜੀ ਦੇ ਦਰਸ਼ਨ ਕਰਵਾਉਣ ਲਈ ਥਾਣਾ ਮੁੱਖੀ ਪੱਟੀ ਰਾਜੇਸ਼ ਕੱਕੜ ਤੇ ਬਲਰਾਜ਼ ਕਿ੍ਸ਼ਨ ਬਧਵਾਰ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ ਡਿਪਟੀ ਮੈਨੇਜਰ ਸਮੇਤ 6 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨਤਾਰਨ, 24 ਜੂਨ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਬੈਂਕ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ ਬੈਂਕ ਦੇ ਡਿਪਟੀ ਮੈਨੇਜਰ ਸਮੇਤ 6 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫਰਾਰ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)- ਪੁਲਿਸ ਥਾਣਾ ਝਬਾਲ ਅਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ...

ਪੂਰੀ ਖ਼ਬਰ »

ਖਾਰੇ ਵਾਲੇ ਸੂਏ ਵਿਚ ਪਾਣੀ ਨਾ ਆਉਣ ਕਾਰਨ ਕਿਸਾਨ ਪ੍ਰੇਸ਼ਾਨ

ਚੋਹਲਾ ਸਾਹਿਬ. 25 ਜੂਨ (ਬਲਵਿੰਦਰ ਸਿੰਘ ਚੋਹਲਾ)¸ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜਨ ਵਿਚ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਅਤੇ ਨਹਿਰੀ ਪਾਣੀ ਦੇਣ ਦੇ ਵਾਅਦੇ ਕੀਤੇ ਜਾ ਰਹੇ ਹਨ, ਪਰ ਇਸ ਇਲਾਕੇ ਵਿਚ ਇਹ ਵਾਅਦੇ ਸੱਚਾਈ ਤੋਂ ਕੋਹਾਂ ਦੂਰ ਲੱਗਦੇ ਹਨ | ਚੋਹਲਾ ਸਾਹਿਬ ਦੇ ...

ਪੂਰੀ ਖ਼ਬਰ »

ਬੂਹ ਵਿਖੇ ਨੀਲੀ ਰਾਵੀ ਮੱਝਾਂ ਦੇ ਖੋਜ ਕੇਂਦਰ ਤੇ ਸਿਖਲਾਈ ਕੇਂਦਰ ਦਾ ਉਦਘਾਟਨ ਅੱਜ

ਹਰੀਕੇ ਪੱਤਣ, 24 ਜੂਨ (ਸੰਜੀਵ ਕੁੰਦਰਾ)-ਹਰੀਕੇ ਪੱਤਣ ਨੇੜੇ ਪਿੰਡ ਬੂਹ ਵਿਖੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇਸੰਜ਼ ਯੂਨੀਵਰਸਿਟੀ ਵਲੋਂ ਖੋਲੇ੍ਹ ਜਾ ਰਹੇ ਨੀਲੀ ਰਾਵੀ ਮੱਝਾਂ ਦੇ ਖੋਜ ਕੇਂਦਰ ਤੇ ਖੇਤਰੀ ਸਿਖਲਾਈ ਕੇਂਦਰ ਦਾ ਉਦਘਾਟਨ 25 ਜੂਨ ਦਿਨ ਸੋਮਵਾਰ ...

ਪੂਰੀ ਖ਼ਬਰ »

ਐੱਫ਼.ਡੀ. ਦੇ 2 ਲੱਖ ਵਾਪਸ ਨਾ ਕਰਨ ਅਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਡਾਕਖਾਨੇ ਦੇ ਕਰਮਚਾਰੀ ਨੂੰ ਐੱਫ.ਡੀ. ਕਰਵਾਉਣ ਲਈ ਦਿੱਤੇ 2 ਲੱਖ ਰੁਪਏ ਦੀ ਐੱਫ.ਡੀ. ਨਾ ਕਰਕੇ ਦੇਣ ਤੋਂ ਇਲਾਵਾ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਵਧਾਈਆਂ ਬੇਤਹਾਸ਼ਾ ਕੀਮਤਾਂ ਵਿਰੁੱਧ ਡੀ.ਸੀ. ਦਫ਼ਤਰਾਂ ਅੱਗੇ ਧਰਨਾ ਕੱਲ੍ਹ

ਖਡੂਰ ਸਾਹਿਬ, 24 ਜੂਨ (ਪ੍ਰਤਾਪ ਸਿੰਘ ਵੈਰੋਵਾਲ)-ਅਕਾਲੀ ਦਲ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਵਧਾਈਆਂ ਬੇਤਹਾਸ਼ਾ ਕੀਮਤਾਂ ਅਤੇ ਜੀ.ਐੱਸ.ਟੀ. ਲਗਾਉਣ ਕਾਰਨ ਹੋਰ ਮਹਿੰਗੇ ਹੋਏ ਪੈਟਰੋਲੀਅਮ ਪਦਾਰਥ ਅਤੇ ਪੰਜਾਬ ਸਰਕਾਰ ਵਲੋਂ ਦਿਹਾਤੀ ਖ਼ੇਤਰ ਵਿਚ ਵਧਾਈਆਂ ਬਿਜਲੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਰਮਨਜੀਤ ਸਿੱਕੀ ਵਲੋਂ ਵਰਕਰਾਂ ਨਾਲ ਮੀਟਿੰਗ

ਚੋਹਲਾ ਸਾਹਿਬ, 24 ਜੂਨ (ਬਲਵਿੰਦਰ ਸਿੰਘ ਚੋਹਲਾ)¸ਹਲਕਾ ਖਡੂਰ ਸਾਹਿਬ ਦਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਚੋਹਲਾ ਸਾਹਿਬ ਵਿਖੇ ਸਥਾਨਕ ਅਤੇ ਆਸ-ਪਾਸ ਦੇ ਪਿੰਡਾਂ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕਰਦਿਆਂ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਕੇ.ਵੀ.ਕੇ. ਬੂਹ ਵਿਖੇ ਖੇਤਰੀ ਖੋਜ ਅਤੇ ਸਿਖਲਾਈ ਕੇਂਦਰ ਦਾ ਨੀਂਹ ਪੱਥਰ ਅੱਜ

ਹਰੀਕੇ ਪੱਤਣ, 24 ਜੂਨ (ਸੰਜੀਵ ਕੁੰਦਰਾ)-ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਿਖੇ ਖੁੱਲ੍ਹ ਰਹੇ ਮੱਝਾਂ ਸਬੰਧੀ ਖ਼ੇਤਰੀ ਖੋਜ ਅਤੇ ਸਿਖਲਾਈ ਕੇਂਦਰ ਨਾਲ ਪੂਰੇ ਮਾਝੇ ਨੂੰ ਫਾਇਦਾ ਹੋਵੇਗਾ ਅਤੇ ਨੀਲੀ ਰਾਵੀ ਮੱਝ ਦੀ ਕਿਸਮ ਜੋ ਅਲੋਪ ਹੁੰਦੀ ਜਾ ਰਹੀ ਸੀ 'ਤੇ ਵਿਸ਼ੇਸ਼ ਖੋਜ ...

ਪੂਰੀ ਖ਼ਬਰ »

ਮਾਝਾ ਫਾਊਾਡੇਸ਼ਨ ਨੇ ਲੜਕੀਆਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ

ਤਰਨ ਤਾਰਨ, 24 ਜੂਨ (ਜੋਸ਼ੀ)-ਮਾਝਾ ਫਾਊਾਡੇਸ਼ਨ ਵਲੋਂ ਸੋਸਵਾ ਪੰਜਾਬ ਦੀ ਸਹਾਇਤਾ ਨਾਲ ਕਾਜੀਕੋਟ ਰੋਡ ਵਿਖੇ ਸਿਲਾਈ ਦੀ ਟ੍ਰੇਨਿੰਗ ਖਤਮ ਹੋਣ 'ਤੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਮਾਝਾ ਫਾਊਾਡੇਸ਼ਨ ਦੇ ਪ੍ਰਧਾਨ ਰਮਨਦੀਪ ਕੌਰ ...

ਪੂਰੀ ਖ਼ਬਰ »

ਨਗਰ ਕੌ ਾਸਲ ਪੱਟੀ ਵਲੋਂ ਪਲਾਸਟਿਕ ਦੇ ਲਿਫਾਫੇ ਬੰਦ ਕਰਨ ਸਬੰਧੀ ਸਮੂਹ ਦੁਕਾਨਦਾਰਾਂ ਨਾਲ ਮੀਟਿੰਗ

ਪੱਟੀ, 24 ਜੂਨ (ਕੁੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ)-ਨਗਰ ਕੌਾਸਲ ਪੱਟੀ ਵਿਖੇ ਕਾਰਜ ਸਾਧਕ ਅਫਸਰ ਅਨਿਲ ਚੋਪੜਾ ਦੀ ਅਗਵਾਈ ਹੇਠ ਪਲਾਸਟਿਕ ਦੇ ਲਿਫਾਫੇ ਬੰਦ ਕਰਨ ਸਬੰਧੀ ਮੀਟਿੰਗ ਹੋਈ | ਇਸ ਸਬੰਧੀ ਸਮੂਹ ਦੁਕਾਨਦਾਰਾਂ ਨਾਲ ਪਲਾਸਟਿਕ ਦੇ ਲਿਫਾਫਿਆਂ ਦੀ ...

ਪੂਰੀ ਖ਼ਬਰ »

ਖੇਮਕਰਨ ਵਿਚ ਪੀਰ ਲੱਖ ਦਾਤਾ ਦਾ ਸਾਲਾਨਾ ਮੇਲਾ ਮਨਾਇਆ

ਖੇਮਕਰਨ, 24 ਜੂਨ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਅੰਦਰਲੇ ਵਾਲਮੀਕ ਭਾਈਚਾਰੇ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਪੀਰ ਲੱਖ ਦਾਤਾ ਜੀ ਦੀ ਯਾਦ ਵਿਚ ਸਾਲਾਨਾ ਮੇਲਾ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ | ਮੇਲੇ ਦੀ ਸ਼ੁਰੂਆਤ ਕਰਦਿਆਂ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਸਕੂਲ ਵਿਕਾਸ ਕਮੇਟੀ ਵਲੋਂ ਸਕੂਲ ਦਾ ਸਰਬਪੱਖੀ ਵਿਕਾਸ ਜਾਰੀ

ਸੁਰ ਸਿੰਘ, 24 ਜੂਨ (ਧਰਮਜੀਤ ਸਿੰਘ)-ਸਥਾਨਕ ਐਲੀਮੈਂਟਰੀ ਸਕੂਲ (ਲੜਕੇ) ਵਿਖੇ ਸਕੂਲ ਵਿਕਾਸ ਕਮੇਟੀ ਵਲੋਂ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਵਿਚ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਦੀ ਸਹੂਲਤ ਲਈ ਸਕੂਲ ਦੇ ਮੁੱਖ ਦਰਵਾਜ਼ੇ ਤੋਂ ਸਕੂਲ ਦੀ ਇਮਾਰਤ ਨੂੰ ...

ਪੂਰੀ ਖ਼ਬਰ »

ਨੈਸ਼ਨਲ ਵੈਕਟਰ ਬੋਰਨ ਕੰਟਰੋਲ ਪ੍ਰੋਗਰਾਮ ਤਹਿਤ ਮਲੇਰੀਆ ਦਿਵਸ ਮਨਾਇਆ

ਪੱਟੀ 24 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਿਵਲ ਸਰਜਨ ਡਾ. ਸ਼ਮਸ਼ੇਰ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀ.ਐੱਚ.ਸੀ. ਬੋਪਾਰਾਏ ਵਿਖੇ ਮਲੇਰੀਆ ਦਿਵਸ ਮਨਾਇਆ ਗਿਆ, ਜਿਸ ਵਿਚ ਬੀ.ਈ.ਈ. ਪਰਮਜੀਤ ਸਿੰਘ ਅਤੇ ਸੁਪਰਵਾਈਜਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਈ.ਜੀ.ਐੱਸ. ਅਧਿਆਪਕਾਂ ਨਾਲ ਕੀਤੇ ਵਾਅਦਿਆਂ ਨੂੰ ਛੇਤੀ ਕਰੇ ਪੂਰਾ-ਅਧਿਆਪਕ ਆਗੂ

ਖਡੂਰ ਸਾਹਿਬ 24 ਜੂਨ (ਮਾਨ ਸਿੰਘ)¸ਕੈਪਟਨ ਸਰਕਾਰ ਵਲੋਂ ਚੋਣਾਂ ਸਮੇਂ ਈ.ਜੀ.ਐੱਸ., ਏ.ਆਈ.ਈ., ਐੱਸ.ਟੀ.ਆਰ. ਅਧਿਆਪਕਾਂ ਨੂੰ ਰੈਗੂਲਰ ਕਰਨ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਪੂਰੀਆਂ ਕਰਨ ਸਬੰਧੀ ਵਾਅਦਾ ਕੀਤਾ ਗਿਆ ਸੀ, ਜਿਸ ਤੋਂ ਮੌਜੂਦਾ ਸਰਕਾਰ ਹੁਣ ਭੱਜ ਰਹੀ ਹੈ ਅਤੇ ...

ਪੂਰੀ ਖ਼ਬਰ »

ਕੋਟ ਮੁਹੰਮਦ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਬੂਟੇ ਲਗਾਏ

ਫਤਿਆਬਾਦ, 24 ਜੂਨ (ਹਰਵਿੰਦਰ ਸਿੰਘ ਧੂੰਦਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਦੀ ਅਗਵਾਈ ਹੇਠ ਪਿੰਡ ਕੋਟ ਮੁਹੰਮਦ ਵਿਖੇ ਵਾਤਾਵਰਨ ਦੀ ਸ਼ੁਧੀ ਲਈ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਗੱਲਬਾਤ ਕਰਦੇ ਹੋਏ ਸੁਲੱਖਣ ...

ਪੂਰੀ ਖ਼ਬਰ »

ਬਾਬਾ ਸ਼ਾਹ ਮੁਦਾਰ ਦਾ ਜੋੜ ਮੇਲਾ ਯਾਦਗਾਰੀ ਹੋ ਨਿਬੜਿਆ

ਮੀਆਂਵਿੰਡ, 24 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ਪਿੰਡ ਬਹਾਦਰਪੁਰ ਵਿਖੇ ਪੀਰ ਬਾਬਾ ਸ਼ਾਹ ਮੁਦਾਰ ਦਾ ਸਾਲਾਨਾ ਮੇਲਾ ਗੁਰੂ ਅਮਰਦਾਸ ਗਰੁੱਪ ਆਫ਼ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਦਾ ਧਰਨਾ 16ਵੇਂ ਦਿਨ ਬਾਅਦ 27 ਜੂਨ ਤੱਕ ਮੁਲਤਵੀ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)¸ਨਰੇਗਾ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋ ਚੱਲ ਰਹੇ ਲਗਾਤਾਰ ਧਰਨੇ ਦੇ 16ਵੇਂ ਦਿਨ ਨੂੰ ਏ.ਡੀ.ਸੀ. ਵਿਕਾਸ ਵਲੋਂ ਦਿਵਾਏ ਵਿਸ਼ਵਾਸ 'ਤੇ 27 ਜੂਨ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

7 ਇਨਫੈਂਟਰੀ ਡਵੀਜ਼ਨ ਤੇ 38 ਇਨਫੈਂਟਰੀ ਬਿ੍ਗੇਡ ਵਲੋਂ ਐਕਸ ਸਰਵਿਸਮੈਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੈਮੀਨਾਰ

ਪੱਟੀ, 24 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)-7ਵੀਂ ਬਟਾਲੀਅਨ ਦੀ ਸਿੱਖ ਲਾਈਟ ਇਨਫੈਂਟਰੀ ਡਵੀਜ਼ਨ ਤੇ 38 ਇਨਫੈਂਟਰੀ ਬਿ੍ਗੇਡ ਵਲੋਂ ਐਕਸ ਸਰਵਿਸਮੈਨਾਂ ਦੀਆਂ ਮੁਸ਼ਕਿਲਾਂ ਸੁਨਣ ਤੇ ਉਨ੍ਹਾਂ ਦੇ ਹੱਲ ਲਈ ਫੌਜੀ ਛਾਉਣੀ ਪੱਟੀ ਵਿਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

26 ਨੂੰ ਅੰਤਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਖਡੂਰ ਸਾਹਿਬ ਵਿਖੇ ਹੋਵੇਗਾ ਸਬ ਡਵੀਜ਼ਨ ਪੱਧਰੀ ਪ੍ਰੋਗਰਾਮ-ਐੱਸ.ਡੀ.ਐੱਮ

ਖਡੂਰ ਸਾਹਿਬ, 24 ਜੂਨ (ਮਾਨ ਸਿੰਘ)-26 ਜੂਨ ਨੂੰ ਅੰਤਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਕਸਬਾ ਖਡੂਰ ਸਾਹਿਬ ਵਿਖੇ ਸਬ ਡਵੀਜ਼ਨ ਪੱਧਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਸਭਰਵਾਲ, ਐਮ.ਐਲ.ਏ ਖਡੂਰ ਸਾਹਿਬ ਰਮਨਜੀਤ ਸਿੰਘ ...

ਪੂਰੀ ਖ਼ਬਰ »

ਹਰੀਕੇ ਵਿਖੇ ਲੱਖ ਦਾਤਾ ਪੀਰ ਦਾ ਮੇਲਾ ਮਨਾਇਆ

ਹਰੀਕੇ ਪੱਤਣ, 24 ਜੂਨ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਗੁਰੂ ਨਾਨਕ ਮੁਹੱਲਾ ਵਿਖੇ ਲੱਖ ਦਾਤਾ ਪੀਰ ਦਾ ਸਾਲਾਨਾ ਮੇਲਾ ਮਨਾਇਆ ਗਿਆ | ਇਸ ਮੌਕੇ ਕਿੱਕਾ ਅਲੀ ਕਵਾਲ ਪਾਰਟੀ, ਹਰੀਕੇ ਕਵਾਲ ਪਾਰਟੀ ਅਤੇ ਰਾਜੂ ਐਾਡ ਪਾਰਟੀ ਨੇ ਪ੍ਰੋਗਰਾਮ ਪੇਸ਼ ਕੀਤਾ | ਜੋੜ ਮੇਲੇ ਮੌਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਿੰਡ ਬੋਪਾਰਾਏ ਵਿਖੇ ਮਲੇਰੀਆ ਦਿਵਸ ਮਨਾਇਆ

ਪੱਟੀ, 24 ਜੂਨ (ਪ੍ਰਭਾਤ ਮੌਾਗਾ)-ਸਿਵਲ ਸਰਜਨ ਡਾ. ਸਮਸ਼ੇਰ ਸਿੰਘ ਤਰਨ ਤਾਰਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਐੱਚ. ਸੀ. ਬੋਪਾਰਾਏ ਵਿਖੇ ਮਲੇਰੀਆ ਦਿਵਸ ਮਨਾਇਆ | ਇਸ ਮੌਕੇ ਬੀ.ਈ.ਈ. ਪਰਮਜੀਤ ਸਿੰਘ ਅਤੇ ਸੁਪਰਵਾਈਜ਼ਰ ਜ਼ੋਰਾਵਰ ...

ਪੂਰੀ ਖ਼ਬਰ »

ਬਿਜਲੀ ਦਰਾਂ ਵਿਚ ਵਾਧਾ ਕਰਕੇ ਸਰਕਾਰ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ¸ਭਰੋਵਾਲ

ਗੋਇੰਦਵਾਲ ਸਾਹਿਬ, 24 ਜੂਨ (ਵਰਿੰਦਰ ਸਿੰਘ ਰੰਧਾਵਾ)¸ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਰਾਜ ਵਿਚ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ...

ਪੂਰੀ ਖ਼ਬਰ »

ਮੈਡੀਕਲ ਬਿੱਲਾਂ ਦੀ ਮੁਸ਼ਕਿਲਾਂ ਸਬੰਧੀ ਪੈਨਸ਼ਨਰ ਐਸੋਸੀਏਸ਼ਨ ਦਾ ਵਫ਼ਦ ਸਿਵਲ ਸਰਜਨ ਨੂੰ ਮਿਲਿਆ

ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)-ਪੰਜਾਬ ਰਾਜ ਪਾਵਰਕਾਰਪੋਰੇਸ਼ਨ ਲਿਮ: ਸਰਕਲ ਤਰਨ ਤਾਰਨ ਨਾਲ ਸਬੰਧਤ ਪੈਨਸ਼ਨਰ ਐਸੋਸੀਏਸ਼ਨ ਦਾ ਵਫ਼ਦ ਲਿਖਤੀ ਮੀਟਿੰਗ ਮਿਲਣ 'ਤੇ ਸਰਕਲ ਪ੍ਰਧਾਨ ਧਨਵੰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਸੇਵਾ ਮੁਕਤ ਕਰਮਚਾਰੀਆਂ ਦੇ ਮੈਡੀਕਲ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਸਰਕਾਰੀ ਥਰਮਲ ਪਲਾਂਟ ਚਾਲੂ ਕਰਨ ਦੀ ਮੁੱਦੇ 'ਤੇ ਬਿਜਲੀ ਮੰਤਰੀ ਨਾਲ ਮੀਟਿੰਗ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਸਾਰੇ ਚਾਰ ਯੂਨਿਟ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਦੋ ਯੂਨਿਟ ਪੱਕੇ ਤੌਰ 'ਤੇ ਬੰਦ ਕਰਨ ਦੇ ਲੋਕ ਅਤੇ ਮੁਲਾਜ਼ਮ ...

ਪੂਰੀ ਖ਼ਬਰ »

ਜਥੇਦਾਰ ਭਾਟੀਆ ਨੇ ਲੋੜਵੰਦ ਵਿਅਕਤੀ ਨੂੰ 10000 ਰੁਪਏ ਮਾਲੀ ਮਦਦ ਦਿੱਤੀ

ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਾਲੀ ਮਦਦ ਦਿੱਤੀ ਜਾ ਰਹੀ ਹੈ ਇਸੇ ਲੜੀ ਤਹਿਤ ਬੱਚਿਆਂ ਦੀ ਫ਼ੀਸਾਂ ਲਈ ਜੱਜ ਸਿੰਘ ਪੁੱਤਰ ਗੁਰਦੀਪ ਸਿੰਘ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਹੋਈ

ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਪਿੰਡ ਸਭਰਾ ਦੇ ਗੁਰਦੁਆਰਾ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਦੇ ਆਗੂ ਮੁਖਤਾਰ ਸਿੰਘ ਤਲਵੰਡੀ ਸੋਹਣ ਸਿੰਘ, ਸੁਰਜੀਤ ਸਿੰਘ ਬੱਬੀ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ 'ਤੇ ਅੰਮਿ੍ਤ ਸੰਚਾਰ ਕਰਵਾਇਆ

ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਿੰਡ ਮਨਿਹਾਲਾ ਜੈ ਸਿੰਘ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 63 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਹੋਈ

ਭਿੱਖੀਵਿੰਡ, 24 ਜੂਨ (ਬੌਬੀ)-ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਤਹਿਸੀਲ ਕਮੇਟੀ ਮੈਂਬਰ ਅਤੇ ਹਮਦਰਦਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਪ੍ਰਧਾਨ ਚਮਨ ਲਾਲ ...

ਪੂਰੀ ਖ਼ਬਰ »

8ਸੀ.ਪੀ.ਐਮ. ਵਰਕਰ 9 ਅਗਸਤ ਨੂੰ ਡੀ.ਸੀ. ਦਫਤਰ ਮੂਹਰੇ ਦੇਣਗੇ ਗਿ੍ਫਤਾਰੀਆਂ
ਮੋਦੀ ਸਰਕਾਰ ਵੱਡੇ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲਾ ਰਹੀ ਜ਼ੋਰ¸ਸੇਖੋਂ

ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)-ਸੀ.ਪੀ.ਐਮ. ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਾਮਰੇਡ ਕੁਲਵੰਤ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ, ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਨੇ ਪਿਛਲੇ ਕੰਮਾਂ ਦੀ ਰਿਪੋਰਟ ਪੜ੍ਹੀ ਅਤੇ ਭਵਿੱਖ ਦੇ ਕੰਮ ਉਲੀਕੇ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸੀ.ਪੀ.ਐਮ. ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਅਮੀਰ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ, ਅਤੇ ਦੂਜੇ ਪਾਸੇ ਭੁਖੇ ਮਰ ਰਹੇ ਗ਼ਰੀਬ ਲੋਕਾਂ ਨੂੰ ਬਚਾਉਣ ਲਈ ਕੋਈ ਉਪਰਾਲਾ ਨਹੀਂ ਕਰ ਰਹੀ, ਜਦ ਕਿ ਦੇਸ਼ ਅੰਦਰ ਕਣਕ ਦੇ ਗੋਦਾਮ ਭਰੇ ਹੋਏ ਹਨ ਅਤੇ ਕਣਕ ਗੁਦਾਮਾਂ ਵਿਚ ਗਲ ਸੜ ਰਹੀ ਹੈ | ਕਾਮਰੇਡ ਸੇਖੋਂ ਨੇ ਕਿਹਾ ਕਿ ਸੀ.ਪੀ.ਐਮ., ਸਰਕਾਰ ਦੀਆਂ ਮਾਰੂ ਨੀਤੀਆਂ, ਵਧ ਰਹੇ ਭਿ੍ਸ਼ਟਾਚਾਰ, ਬੇਰੁਜ਼ਗਾਰੀ, ਦਫਤਰਾਂ ਵਿਚ ਲੋਕਾਂ ਦੀ ਚਿੱਟੇ ਦਿਨ ਹੋ ਰਹੀ ਲੁੱਟ, ਨਸ਼ਿਆਂ ਦੇ ਵਪਾਰੀਆਂ ਖਿਲਾਫ ਸਖਤ ਕਾਰਵਾਈ ਕਰਨ, ਪੁਲਿਸ ਜਬਰ ਅਤੇ ਸਰਕਾਰ ਦੀ ਵਾਅਦਾ ਖਿਲਾਫੀ ਜਿਵੇਂ ਇਕ ਪਰਿਵਾਰ 'ਚੋਂ ਇਕ ਜੀਅ ਨੂੰ ਸਰਕਾਰੀ ਨੌਕਰੀ ਨਾ ਦੇਣ ਆਦਿ ਖਿਲਾਫ 9 ਅਗਸਤ ਨੂੰ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਮੂਹਰੇ ਪਾਰਟੀ ਦੇ ਵਰਕਰ ਆਪਣੇ ਆਪ ਨੂੰ ਗਿ੍ਫਤਾਰੀਆਂ ਲਈ ਪੇਸ਼ ਕਰਨਗੇ | ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਨੇ ਦੱ ਸਿਆ ਕਿ ਹਾਈ ਕਮਾਂਡ ਦੇ ਫੈਸਲਿਆਂ ਨੂੰ ਪੂਰੀ ਸੰਜੀਦਗੀ ਨਾਲ ਵਰਕਰ ਲਾਗੂ ਕਰਨਗੇ | ਮੀਟਿੰਗ ਵਿਚ ਕਾਮਰੇਡ ਚਰਨਜੀਤ ਸਿੰਘ ਪੂਹਲਾ, ਦਲਵਿੰਦਰ ਸਿੰਘ ਪਨੂੰ, ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਕਾਮਰੇਡ ਕੁਲਵੰਤ ਸਿੰਘ ਝਬਾਲ, ਕਾਮਰੇਡ ਬਖਤਾਵਰ ਸਿੰਘ ਝਬਾਲ, ਕਾਮਰੇਡ ਪਪਾਲ ਸਿੰਘ ਜਾਮਾਰਾਏ, ਕਾਮਰੇਡ ਹਰਿੰਦਰਪਾਲ ਸਿੰਘ ਭੈਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਤੇ ਲੰਗਰ ਲਗਾਇਆ

ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ)- ਸ਼ਹੀਦਾਂ ਦੇ ਸਿਰਤਾਜ਼ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਤੇ ਵਾਰਡ ਨੰਬਰ 6 ਪੱਟੀ ਵਿਖੇ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਵਰਿੰਦਰ ਸਿੰਘ, ਲਵਜੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪੰਜਾਬ ਸਰਕਾਰ ਦੇ ਬਿਜਲੀ ਦਰਾਂ ਵਿਚ ਕੀਤੇ ਵਾਧੇ ਦੀ ਸਖ਼ਤ ਨਿਖੇਧੀ

ਤਰਨ ਤਾਰਨ, 24 ਜੂਨ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਅਤੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਿਧਵਾਂ ਵਲੋਂ ਪੰਜਾਬ ਦੀ ਕੈਪਟਨ ਸਰਕਾਰ ਦੇ ਬਿਜਲੀ ਦਰਾਂ ਵਿਚ ਕੀਤੇ ਦੋ ਫ਼ੀਸਦੀ ਵਾਧੇ ਦੀ ਸਖ਼ਤ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ ਚ ਸ਼ੁਰੂ ਕੀਤੀ 'ਤੁਹਾਡੀ ਸਿਹਤ ਸਾਡੀ ਅਗੇਤ' ਸਕੀਮ ਨੇ ਦਮ ਤੋੜਿਆ

ਝਬਾਲ, 24 ਜੂਨ (ਸੁਖਦੇਵ ਸਿੰਘ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਭਾਜਪਾ ਗਠਜੌੜ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸਰਕਾਰੀ ਹਸਪਤਾਲਾਂ ਵਿਚ ਸ਼ੁਰੂ ਕੀਤੀ ਗਈ 'ਤੁਹਾਡੀ ਸਿਹਤ, ਸਾਡੀ ਅਗੇਤ' ਸਕੀਮ ਮੌਜੂਦਾ ਸਰਕਾਰ ...

ਪੂਰੀ ਖ਼ਬਰ »

ਪੁਲਿਸ ਨਸ਼ਿਆਂ 'ਤੇ ਕਾਬੂ ਪਾਉਣ ਵਿਚ ਪੂਰੀ ਤਰ੍ਹਾਂ ਫੇਲ੍ਹ

ਸਰਾਏਾ ਅਮਾਨਤ ਖਾਂ, 24 ਜੂਨ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏਾ ਅਮਾਨਤ ਖਾਂ ਅਧੀਂਨ ਆਉਂਦੇ ਪਿੰਡਾਂ ਵਿਚ ਨਸ਼ੇ ਦੇ ਕੈਪਸੁਲ, ਗੋਲੀਆਂ, ਨਸ਼ੇ ਦੇ ਟੀਕੇ, ਹੈਰੋਇਨ ਸ਼ਰੇਆਮ ਵਿੱਕ ਰਹੀ ਹੈ, ਪਰ ਪੁਲਿਸ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਪਿਆ ਹੈ | ਬਾਰਡਰ ਏਰੀਆ ਹੋਣ ...

ਪੂਰੀ ਖ਼ਬਰ »

ਝੋਨੇ ਦੀ ਫਸਲ 'ਚ ਡੀ.ਏ.ਪੀ ਖਾਦ ਨਾ ਵਰਤੀ ਜਾਵੇ- ਡਾ. ਭੁਪਿੰਦਰ ਸਿੰਘ

ਪੱਟੀ, 24 ਜੂਨ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਕ੍ਰਿਪਾਲ ਸਿੰਘ ਢਿੱਲੋਂ ਅਤੇ ਖੇਤੀਬਾੜੀ ਅਫਸਰ ਪੱਟੀ ਡਾ. ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਵਿਕਾਸ ਅਫਸਰ ਡਾ. ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ ਵਿਚ ਸ਼ੁਰੂ ਕੀਤੀ 'ਤੁਹਾਡੀ ਸਿਹਤ, ਸਾਡੀ ਅਗੇਤ' ਸਕੀਮ ਨੇ ਦਮ ਤੋੜਿਆ

ਝਬਾਲ, 24 ਜੂਨ (ਸੁਖਦੇਵ ਸਿੰਘ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸਰਕਾਰੀ ਹਸਪਤਾਲਾਂ ਵਿਚ ਸ਼ੁਰੂ ਕੀਤੀ ਗਈ 'ਤੁਹਾਡੀ ਸਿਹਤ, ਸਾਡੀ ਅਗੇਤ' ਸਕੀਮ ਮੌਜੂਦਾ ਸਰਕਾਰ ...

ਪੂਰੀ ਖ਼ਬਰ »

ਨਹਿਰਾਂ ਅਤੇ ਸੂਇਆਂ ਦਾ ਪਾਣੀ ਪਿੰਡਾਂ ਵਿਚੋਂ ਟੇਲਾਂ ਅਤੇ ਮੋਘਿਆਂ ਤੱਕ ਨਹੀਂ ਪਹੁੰਚਦਾ

ਖਡੂਰ ਸਾਹਿਬ, 24 ਜੂਨ (ਪ੍ਰਤਾਪ ਸਿੰਘ ਵੈਰੋਵਾਲ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ, ਤਹਿਸੀਲ ਪ੍ਰਧਾਨ ਅਜੀਤ ਸਿੰਘ ਢੋਟਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਵਿਚ ਕਾਨੂੰਨ ਵਿਵਸਥਾ ਵਿਗੜੀ, ਵਿਧਾਇਕ ਵੀ ਨਹੀਂ ਸੁਰੱਖਿਅਤ¸ਹਰਮੀਤ ਸਿੰਘ ਸੰਧੂ

ਅਕਾਲੀ ਦਲ ਵਲੋਂ ਰੋਸ ਧਰਨੇ ਕੱਲ੍ਹ ਝਬਾਲ, 24 ਜੂਨ (ਸੁਖਦੇਵ ਸਿੰਘ)-ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਿਖ਼ਲਾਫ਼ ਸ਼ੋ੍ਰਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਸੂਬੇ ਭਰ ਵਿਚ ਦਿੱਤੇ ਜਾ ਰਹੇ ਰੋਸ ਧਰਨਿਆਂ ਸਬੰਧੀ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਕੱਲ੍ਹ ਤੋਂ 10 ਜੁਲਾਈ ਤੱਕ ਲਗਾਏ ਜਾਣਗੇ ਧਰਨੇ¸ਮੱਲ੍ਹਾ, ਦਿਆਲਪੁਰਾ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)¸ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫ਼ਤਰ ਵਿੱਖੇ ਹੋਈ ¢ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਕੱਲ੍ਹ ਦੇ ਧਰਨੇ ਵਿਚ ਹਲਕਾ ਖਡੂਰ ਸਾਹਿਬ ਤੋਂ ਵਿਸ਼ਾਲ ਜਥੇ ਨਾਲ ਸ਼ਾਮਿਲ ਹੋਵਾਂਗੇ¸ਬ੍ਰਹਮਪੁਰਾ

ਗੋਇੰਦਵਾਲ ਸਾਹਿਬ, 24 ਜੂਨ (ਵਰਿੰਦਰ ਸਿੰਘ ਰੰਧਾਵਾ)¸ਸ਼੍ਰੋਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਜ਼ਿਲ੍ਹਾ ਪੱਧਰ ਤੇ ਦਿੱਤੇ ਜਾ ਰਹੇ ਧਰਨਿਆਂ ਸਬੰਧੀ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ...

ਪੂਰੀ ਖ਼ਬਰ »

8ਹਲਕੇ ਵਿਚ ਵਿਕਾਸ ਦੇ ਨਾਲ-ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ ਸਰਕਾਰੀ ਸਕੀਮਾਂ¸ਵਿਧਾਇਕ ਡਾ: ਅਗਨੀਹੋਤਰੀ, ਡੀ.ਸੀ. ਸਭਰਵਾਲ
ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿੰਡ ਬਾਲਾਚੱਕ ਵਿਖੇ ਵਿਧਾਇਕ ਅਤੇ ਡੀ.ਸੀ. ਦੀ ਅਗਵਾਈ 'ਚ ਸਮਾਗਮ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਬਲਾਕ ਅਤੇ ਪੰਚਾਇਤ ਅਫ਼ਸਰ ਤਰਨ ਤਾਰਨ ਗੁਰਪ੍ਰਤਾਪ ਸਿੰਘ ਗਿੱਲ ਦੀ ਅਗਵਾਈ ਹੇਠ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿੰਡ ਬਾਲਾਚੱਕ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਲੋਕਾਂ ਦੀ ਵਿੱਢੀ ਸੇਵਾ 'ਚ ਕਮੀ ਨਹੀਂ ਆਉਣ ਦਿਆਂਗਾ¸ਸੰਧੂ

ਤਰਨ ਤਾਰਨ, 24 ਜੂਨ (ਲਾਲੀ ਕੈਰੋਂ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਵਲੋਂ ਜੋ ਪਿਆਰ ਸਤਿਕਾਰ ਦਿੱਤਾ ਜਾ ਰਿਹਾ ਹੈ, ਇਸ ਨੂੰ ਕਦੀ ਨਹੀਂ ਭੁਲਾਵਾਂਗਾ ਤੇ ਇਸ ਹਲਕੇ ਦੇ ਲੋਕਾਂ ਦੀ ਸੇਵਾ ਕਰਨ 'ਚ ਕੋਈ ਕਮੀ ਨਹੀਂ ਰਹਿਣ ਦਿਆਂਗਾ | ਇਹ ਵਿਚਾਰ ਐੱਸ.ਐੱਸ. ਬੋਰਡ ਦੇ ...

ਪੂਰੀ ਖ਼ਬਰ »

ਖੇਡਾਂ ਦੇ ਨਾਲ-ਨਾਲ 'ਆਪ' ਦੀ ਮਜ਼ਬੂਤੀ ਲਈ ਵੀ ਰਹਾਂਗਾ ਤਨੋ-ਮਨੋ ਸਮਰਪਿਤ¸ਪਹਿਲਵਾਨ ਕਰਤਾਰ ਸਿੰਘ

ਤਰਨ ਤਾਰਨ, 24 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਵਲੋਂ ਸੌਾਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਅਤੇ ਅੱਗੇ ਵੀ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ...

ਪੂਰੀ ਖ਼ਬਰ »

ਜਥੇ: ਬ੍ਰਹਮਪੁਰਾ ਦੀ ਅਗਵਾਈ 'ਚ 26 ਨੂੰ ਦਿੱਤੇ ਜਾ ਰਹੇ ਰੋਸ ਧਰਨੇ 'ਚ ਹੋਵੇਗਾ ਲਾਮਿਸਾਲ ਇਕੱਠ¸ਹਰਪਾਲ ਕੱਦਗਿੱਲ

ਤਰਨ ਤਾਰਨ, 24 ਜੂਨ (ਲਾਲੀ ਕੈਰੋਂ)-ਸੂਬੇ ਵਿਚਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਡੀਜ਼ਲ ਪੈਟਰੋਲ ਦੀਆਂ ਵਧੀਆਂ ਕੀਮਤਾਂ ਨਾਲ ਆਮ ਲੋਕ ਮਹਿੰਗਾਈ ਦੀ ਪੰਡ ਹੇਠ ਹੋਰ ਦੱਬੇ ਜਾ ਰਹੇ ਹਨ, ਜਿਸ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੱਦੇ 'ਤੇ ਮੈਂਬਰ ਪਾਰਲੀਮੈਂਟ ਜਥੇ: ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX