ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ-ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਐਮ. ਪੀ. ਕੋਠੀ ਇਲਾਕੇ ਨੇੜੇ ਲੜ ਰਹੇ ਦੋ ਸਾਨ੍ਹਾਂ ਨੇ ਸਕੂਟਰੀ 'ਤੇ ਘਰ ਨੂੰ ਵਾਪਸ ਜਾ ਰਹੀਆਂ ਦੋ ਔਰਤਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਇਨ੍ਹਾਂ ਵਿਚੋਂ ਇਕ ਔਰਤ ਨੂੰ ਪੀ. ਜੀ. ਆਈ. ...
ਰੂਪਨਗਰ, 24 ਜੂਨ (ਹੁੰਦਲ)-ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਤੇ ਪੰਜਾਬ ਸਰਕਾਰ ਵਲੋਂ ਵੈਟ ਨਾ ਘਟਾਏ ਜਾਣ ਤੇ ਗੈਰ ਕਾਨੂੰਨੀ ਮਾਈਨਿੰਗ ਬੰਦ ਕਰਾਉਣ ਹਿਤ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਧਰਨੇ ਦੀ ਲੜੀ ਵਿਚ ਕੱਲ੍ਹ 26 ਜੂਨ ਨੂੰ 11 ਵਜੇ ਯੂਥ ਅਕਾਲੀ ਦਲ ਵਲੋਂ ਸਰਕਾਰ ...
ਬੇਲਾ, 24 ਜੂਨ (ਮਨਜੀਤ ਸਿੰਘ ਸੈਣੀ)-ਸਿੱਖਿਆ ਵਿਭਾਗ ਦੇ ਹੁਕਮਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਫਿਜ਼ਾਬਾਦ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਕੀਤੀ ਗਈ | ਜਿਸ ਵਿਚ ਬਲਦੇਵ ਸਿੰਘ ਨੂੰ ਚੇਅਰਮੈਨ ਅਤੇ ਪਿ੍ੰ. ਹਰਿੰਦਰ ਸਿੰਘ ਹੀਰਾ ਨੂੰ ਸਕੱਤਰ ਦੇ ...
ਮੋਰਿੰਡਾ, 24 ਜੂਨ (ਕੰਗ)-ਅੱਜ ਇਥੇ ਲਿਖਤੀ ਹਲਫ਼ੀਆ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਲਖਵੀਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਉਸ ਨੇ ਪਿੰਡ ਰਸੂਲਪੁਰ ਦੀ ਬੰਦ ਹੋਈ ਬਿਜਲੀ ਦੀ ਜਾਣਕਾਰੀ ਲੈਣ ਲਈ ਪਾਵਰਕਾਮ ਮੋਰਿੰਡਾ ਗਰਿੱਡ ਵਿਚ ਫ਼ੋਨ ਕਰਕੇ ਜਾਣਕਾਰੀ ਲੈਣ ਲਈ ਪੁੱਛਿਆ ...
ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਚੇਅਰਮੈਨ ਚਰਨ ਸਿੰਘ ਲੁਹਾਰਾ, ਕੇਂਦਰੀ ਕਮੇਟੀ ਮੈਂਬਰ ਪ੍ਰੇਮ ਸਿੰਘ ਘੜਾਮਾ, ਪੰਜਾਬ ਟਰੱਕ ਅਪਰੇਟਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਸਿੰਘ ...
ਸੁਖਸਾਲ, 24 ਜੂਨ (ਧਰਮ ਪਾਲ)-ਸੂਬੇ ਦੇ ਕਿਸਾਨਾਂ ਦੀਆਂ ਪਾਣੀ ਦੀਆਂ ਮੋਟਰਾਂ 'ਤੇ ਪੰਜਾਬ ਸਰਕਾਰ ਵਲੋਂ ਮੀਟਰ ਲਗਾਉਣ ਦੀ ਯੋਜਨਾ ਕਦੇ ਵੀ ਸਫਲ ਨਹੀਂ ਹੋਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਕਾਮਰੇਡ ਸੁਰਜੀਤ ਸਿੰਘ ਢੇਰ ਜ਼ਿਲ੍ਹਾ ਸਕੱਤਰ ਸੀ.ਪੀ.ਆਈ.ਐਮ. ਅਤੇ ਜ਼ਿਲ੍ਹਾ ...
ਰੂਪਨਗਰ, 24 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਰਣਜੀਤ ਐਵਨਿਊ ਰੈਜੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਕਾਲੋਨੀ ਵਿਚ ਵਾਟਰ ਰੀਚਾਰਜਿੰਗ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ | ਸੀਨੀਅਰ ਸਿਟੀਜ਼ਨਾਂ ਖੇਮ ਰਾਜ ਚੋਪੜਾ ਅਤੇ ਸਾਮ ਸੁੰਦਰ ਦੇ ਹੱਥੀਂ ਵਾਟਰ ਰੀਚਾਰਜਿੰਗ ...
ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਬੇਲਾ ਮਾਰਗ 'ਤੇ ਬਣਿਆ ਤੰਗ ਪੁਲ ਅੱਜ ਜਿੱਥੇ ਆਪਣੀ ਉਮਰ ਹੰਢਾ ਚੁੱਕਿਆ ਹੈ ਉੱਥੇ ਇਸ ਮਾਰਗ 'ਤੇ ਆਵਾਜਾਈ ਦੀ ਬਹੁਤਾਤ ਹੋਣ ਕਾਰਨ ਹਾਦਸੇ ਵੀ ਵਾਪਰ ਰਹੇ ਹਨ ਤੇ ਪੁਲ 'ਤੇ ਹਮੇਸ਼ਾ ਜਾਮ ਵਾਲੀ ...
ਨੰਗਲ, 24 ਜੂਨ (ਪੋ੍ਰ: ਅਵਤਾਰ ਸਿੰਘ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਦੀ ਯਾਦ ਵਿਚ ਗੁਰ ਸਾਗਰ ਚੈਰੀਟੇਬਲ ਟਰੱਸਟ ਸੰਗਰੂਰ ਵਲੋਂ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ 18 ਜੂਨ ਤੋਂ ਨੌਜਵਾਨ ਪੀੜੀ ਨੂੰ ਸਿੱਖੀ ਦੇ ਮੁੱਢਲੇ ਫ਼ਲਸਫ਼ੇ ਨਾਲ ਜੋੜਨ ਦੇ ਮਕਸਦ ਨਾਲ 11ਵਾਂ ...
ਕੀਰਤਪੁਰ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਕੀਰਤਪੁਰ ਸਾਹਿਬ ਦੇ ਸਮੂਹ ਦੁਕਾਨਦਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ | ਸ਼ਹਿਰ ਦੀਆਂ ਕੁੱਝ ਦੁਕਾਨਾਂ 25 ਜੂਨ ਤੋਂ 27 ਅਤੇ ਕੁੱਝ 28 ਜੂਨ ਤੱਕ ਬੰਦ ...
ਰੂਪਨਗਰ, 24 ਜੂਨ (ਹੁੰਦਲ)-ਰੂਪਨਗਰ ਤੋਂ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਮਾਈਨਿੰਗ ਮਾਫ਼ੀਆ ਵਲੋਂ ਕੁੱਟਮਾਰ ਕਰਨ ਦੇ ਮਾਮਲੇ ਵਿਚ ਰੋਸ ਵਜੋਂ 25 ਜੂਨ ਨੂੰ 'ਆਪ' ਦੇ ਸੂਬਾਈ ਆਗੂਆਂ ਦੀ ਅਗਵਾਈ ਵਿਚ ਡੀ. ਸੀ. ਦਫ਼ਤਰ ਸਾਹਮਣੇ ਬੇਲਾ ਚੌਕ ਵਿਖੇ ਸੂਬਾ ਪੱਧਰੀ ਧਰਨਾ ...
ਪੁਰਖਾਲੀ, 24 ਜੂਨ (ਬੰਟੀ)-ਪੁਰਖਾਲੀ ਪੁਲਿਸ ਨੇ ਚੰਡੀਗੜ੍ਹ ਤੋਂ ਸਸਤੇ ਭਾਅ 'ਚ ਸ਼ਰਾਬ ਲਿਆ ਕੇ ਵੇਚਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਚੌਕੀ ਇੰਚਾਰਜ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਬਿੰਦਰਖ ਚੌਕ 'ਚ ਨਾਕਾ ...
ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਮਾਣੇਮਾਜਰਾ ਦੀ ਕਿਸ਼ਤੀ ਵਾਲੀ ਸੜਕ 'ਤੇ ਬੀਤੀ ਸ਼ਾਮ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਸੈਰ ਕਰ ਰਹੀਆਂ ਤਿੰਨ ਲੜਕੀਆਂ ਤੋਂ ਕੀਮਤੀ ਮੋਬਾਈਲ ਝਪਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਮਾਣੇਮਾਜਰਾ ਵਾਸੀ ...
ਕੀਰਤਪੁਰ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਬੀਤੀ ਸ਼ਾਮ ਭਾਖੜਾ ਨਹਿਰ ਦੀ ਪਟੜੀ ਕਿਨਾਰੇ ਦੌੜ ਲਗਾ ਰਹੇ ਇਕ 15 ਸਾਲਾ ਲੜਕੇ ਕੋਲੋਂ ਤਿੰਨ ਮੋਟਰ ਸਾਈਕਲ ਸਵਾਰ ਅਣਪਛਾਤੇ ਨੌਜਵਾਨ ਕੀਮਤੀ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਇਸ ਘਟਨਾ ਸੰਧੀ ਜਾਣਕਾਰੀ ...
ਭਰਤਗੜ, 24 ਜੂਨ (ਜਸਬੀਰ ਸਿੰਘ ਬਾਵਾ)-ਕੱਲ੍ਹ ਸ਼ਾਮੀ ਸਾਢੇ 6 ਵਜੇ ਗੁ: ਮੰਜੀ ਸਾਹਿਬ ਅਤੇ ਪੁਲਿਸ ਚੌਕੀ ਵਿਚਕਾਰ ਖੜ੍ਹਾਈ ਆਲਟੋ ਕਾਰ ਦਾ ਸ਼ੀਸ਼ਾ ਤੋੜ ਕੇ ਕੁੱਝ ਅਣਪਛਾਤਿਆਂ ਵਲੋਂ ਇਸ ਕਾਰ ਵਿਚੋਂ ਸੋਨੇ ਦੇ ਚੇਨੀ, ਨਕਦੀ, ਬਸਤਰ, ਐਕਟਿਵਾ ਦੀ ਚਾਬੀ, ਰਜਿਸਟਰੇਸ਼ਨ ਕਾਪੀ ...
ਮੋਰਿੰਡਾ, 24 ਜੂਨ (ਪਿ੍ਤਪਾਲ ਸਿੰਘ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਏਸ਼ੀਆ ਗੇਮਜ਼, ਆਲ ਇੰਡੀਆ ਇੰਟਰ ਯੂਨੀਵਰਸਿਟੀ ਖੇਡਣ ਵਾਲੀਆਂ ਵਿਦਿਆਰਥਣਾਂ ਨੂੰ ਨਕਦ ਰਾਸ਼ੀ ਨਾਲ ਕੀਤਾ ਸਨਮਾਨਿਤ | ਇਸ ਸਬੰਧੀ ਸਰੀਰਕ ਸਿੱਖਿਆ ਵਿਭਾਗ ਦੇ ...
ਨੂਰਪੁਰ ਬੇਦੀ, 24 ਜੂਨ (ਹਰਦੀਪ ਸਿੰਘ ਢੀਂਡਸਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈ ਗਈ ਬੀ. ਐਸ. ਸੀ. ਸਮੈਸਟਰ ਪਹਿਲਾ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਭੂਰੀਵਾਲੇ ਕਾਲਜ ਟਿੱਬਾ ਨੰਗਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ...
ਘਨੌਲੀ, 24 ਜੂਨ (ਜਸਵੀਰ ਸਿੰਘ ਸੈਣੀ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪਿੰਡ ਡਕਾਲਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਸਰਪੰਚ ਗੁਰਦੇਵ ...
ਭਰਤਗੜ੍ਹ, 24 ਜੂਨ (ਜਸਬੀਰ ਸਿੰਘ ਬਾਵਾ)-ਗੁ: ਮੰਜੀ ਸਾਹਿਬ ਭਰਤਗੜ੍ਹ ਵਿਖੇ ਅੱਜ ਸਥਾਨਕ ਕਬੀਰ ਸਭਾ ਦੇ ਨੁਮਾਇੰਦਿਆਂ ਵਲੋਂ ਗੁ: ਪ੍ਰਬੰਧਕ ਕਮੇਟੀ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਤਿਗੁਰੂ ਕਬੀਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ...
ਭੱਦੀ, 24 ਜੂਨ (ਨਰੇਸ਼ ਧੌਲ)- ਬਾਬਾ ਪਾਲਾ ਅਤੇ ਬਾਬਾ ਖਜਾਨਾ ਦੇ ਸਥਾਨ ਪਿੰਡ ਧੌਲ ਵਿਖੇ ਭਗਤ ਕੁਲਦੀਪ ਰਾਮ ਦੀ ਅਗਵਾਈ ਧਾਰਮਿਕ ਸਮਾਗਮ ਕਰਵਾਇਆ ਗਿਆ | ਸਵੇਰ ਵੇਲੇ ਝੰਡੇ ਦੀ ਰਸਮ ਅਤੇ ਚਾਦਰ ਦੀ ਰਸਮ ਅਦਾ ਕੀਤੀ | ਭਗਤ ਕੁਲਦੀਪ ਰਾਮ ਨੇ ਕਿਹਾ ਕਿ ਜਾਨ-ਮਾਲ ਦੀ ਰੱਖਿਆ ਅਤੇ ...
ਕਾਹਨਪੁਰ ਖੂਹੀ, 24 ਜੂਨ (ਗੁਰਬੀਰ ਸਿੰਘ ਵਾਲੀਆ)-ਪਿੰਡ ਨਲਹੋਟੀ ਹੇਠਲੀ 'ਚ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਨਲਹੋਟੀ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਲੈਂਡਮਾਰਗੇਜ਼ ਬੈਂਕ ਲਿਮ: ਸ੍ਰੀ ...
ਨੂਰਪੁਰ ਬੇਦੀ, 24 ਜੂਨ (ਹਰਦੀਪ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਦੇ ਹਲਕਾ ਰੂਪਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਬੀਤੇ ਦਿਨ ਇਕ ਟੀ. ਵੀ. ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਡਾ: ਦਲਜੀਤ ਸਿੰਘ ਚੀਮਾ 'ਤੇ ਲਗਾਏ ਦੋਸ਼ਾਂ ਨੂੰ ਅਕਾਲੀ ਦਲ ਨੇ ਸਿਆਸੀ ਡਰਾਮਾ ...
ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜ਼ੋਨ ਦਾ 20ਵਾਂ ਹਫ਼ਤਾਵਾਰੀ ਸਮਾਗਮ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ | ਸਮਾਗਮ ਵਿਚ ...
ਰੂਪਨਗਰ, 24 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਰੈਜੀਡੈਂਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਾਜ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਈ. ਆਈ. ਟੀ. ਵਿਚ ਕੰਮ ਕਰ ਰਹੀਆਂ ਪ੍ਰਾਈਵੇਟ ਕੰਪਨੀਆਂ ਵਲੋਂ ਸਥਾਨਕ ਲੋਕਾਂ ਨੂੰ ਕੰਮ 'ਤੇ ਨਾ ਰੱਖਣ ...
ਪੁਰਖਾਲੀ, 24 ਜੂਨ (ਬੰਟੀ)- ਪਿੰਡ ਹਰੀਪੁਰ ਵਿਖੇ ਲੋਕ ਗਾਇਕ ਜਸਮੇਰ ਮੀਆਂਪੁਰੀ ਨੇ ਸੱਭਿਆਚਾਰਕ, ਸਮਾਜਿਕ ਅਤੇ ਹੋਰ ਮਿਆਰੀ ਗੀਤ ਗਾ ਕੇ ਖ਼ੂਬ ਰੰਗ ਬੰਨਿ੍ਹਆ | ਅਮਰ ਗਿਰੀ ਦੇ ਵਲੋਂ ਵਜਾਏ ਪੁਰਾਤਨ ਸਾਜ਼ ਅਲਗੋਜ਼ਿਆਂ ਨਾਲ ਗਾਏ ਜਸਮੇਰ ਮੀਆਂਪੁਰੀ ਦੇ ਗੀਤਾਂ ਨੂੰ ਖ਼ੂਬ ...
ਸੰਤੋਖਗੜ੍ਹ, 24 ਜੂਨ (ਮਲਕੀਅਤ ਸਿੰਘ)-ਊਨਾ ਨਗਰੀ ਨੂੰ ਵਸਾਉਣ ਵਾਲੇ ਰਾਜਾ ਜੋਗੀ ਸ੍ਰੀ ਹਜ਼ੂਰ ਬਾਬਾ ਸਾਹਿਬ ਸਿੰਘ ਬੇਦੀ ਦੇ ਮੰਝਲੇ ਸਪੁੱਤਰ ਬਾਬਾ ਤੇਗ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਹਰੜਾਂ ਵਾਲਾ ਬਾਗ (ਬਾਰਾਂਦਰੀ) ਵਿਚ ਸਾਲਾਨਾ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਜੀ ...
ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਨੂੰ ਮੁੜ ਇਕਜੁੱਟ ਅਤੇ ਪਹਿਲਾਂ ਦੀ ਤਰ੍ਹਾਂ ਮਜ਼ਬੂਤ ਕਰਨ ਦੀ ਲੋੜ ਹੈ | ਇਸ ...
ਰੂਪਨਗਰ, 24 ਜੂਨ (ਗੁਰਪ੍ਰੀਤ ਸਿੰਘ ਹੁੰਦਲ)-3582 ਮਾਸਟਰ ਕਾਡਰ ਦੀ ਮੀਟਿੰਗ ਸੂਬਾ ਪ੍ਰਧਾਨ ਅਨੂ ਬਾਲਾ ਦੀ ਅਗਵਾਈ ਵਿਚ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮਾਸਟਰ ਕਾਡਰ 3582 ...
ਰੂਪਨਗਰ, 24 ਜੂਨ (ਮਨਜਿੰਦਰ ਸਿੰਘ ਚੱਕਲ)-ਭਾਰਤੀਯ ਯੋਗ ਸੰਸਥਾਨ ਦੀਆਂ ਰੂਪਨਗਰ ਇਕਾਈ ਦੇ ਸਾਧਕਾਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪ੍ਰਸ਼ਾਸਨ ਵਲੋਂ ਸਰਕਾਰੀ ਕਾਲਜ ਰੂਪਨਗਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਭਰਵੀਂ ਸ਼ਮੂਲੀਅਤ ਕੀਤੀ ਗਈ | ਇਹ ...
ਕੀਰਤਪੁਰ ਸਾਹਿਬ, 24 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਭਗਵਾਲਾ ਵਿਖੇ ਗੁਰਦੁਆਰਾ ਸ੍ਰੀ ਬਰੋਟਾ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਕਾਰ ਸੇਵਾ ਕਿਲ੍ਹਾ ...
ਪੁਰਖਾਲੀ, 24 ਜੂਨ (ਬੰਟੀ)-ਇਲਾਕੇ ਦੇ ਪਿੰਡ ਪੰਜੋਲਾ ਵਿਖੇ ਪਸ਼ਚਾਤਾਪ ਦਿਵਸ ਮਨਾਇਆ ਗਿਆ | ਜ਼ਿਕਰਯੋਗ ਹੈ ਕਿ ਪੰਜੋਲਾ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਬੀਤੇ ਦਿਨੀਂ ਹੋਏ ਸ਼ਾਰਟ ਸਰਕਟ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਤੇ ਹੋਰ ਸਾਮਾਨ ਅਗਨ ਭੇਟ ...
ਰੂਪਨਗਰ, 24 ਜੂਨ (ਮਨਜਿੰਦਰ ਸਿੰਘ ਚੱਕਲ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਘਰ-ਘਰ ਹਰਿਆਲੀ ਮੁਹਿੰਮ ਤਹਿਤ ਸਰਕਾਰ ਵਲੋਂ ਮੋਬਾਈਲ ਐਪ ਰਾਹੀਂ ਪਸੰਦੀਦਾ ਬੂਟੇ ਮਿਲਣਗੇ | ਰੂਪਨਗਰ ਜ਼ਿਲੇ੍ਹ ਵਿਚ ਕੁੱਲ 33596 ਬੂਟੇ ਹੁਣ ਤੱਕ ਵੰਡੇ ਜਾ ਚੁੱਕੇ ਹਨ | ਇਸ ਸਬੰਧੀ ਜਾਣਕਾਰੀ ...
ਕਾਠਗੜ੍ਹ, 24 ਜੂਨ (ਬਲਦੇਵ ਸਿੰਘ ਪਨੇਸਰ)-ਬੇਟ ਖੇਤਰ ਦੇ ਪਿੰਡ ਐਮਾ ਚਾਹਲ ਅਤੇ ਹੋਰ ਪਿੰਡਾ ਵਿਚੋਂ ਬਿਜਲੀ ਦੀ ਹਾਈ ਵੋਲਟੇਜ ਦੀ ਲੰਘ ਰਹੀ ਵੱਡੀ ਟਾਵਰ ਲਾਈਨ ਹੇਠ ਆਏ ਕਿਸਾਨਾਂ ਵਲੋਂ ਲਗਾਏ ਗਏ ਪਾਪੂਲਰ ਦੇ ਬੂਟਿਆਂ ਦਾ ਮੁਆਵਜ਼ਾ ਲੈਣ ਲਈ ਜੋ ਝਗੜਾ ਪਾਰਵਤੀ ਕੋਲ ਡੈਮ ...
ਰੂਪਨਗਰ, 24 ਜੂਨ (ਪ. ਪ.)-ਡਾ: ਭੀਮ ਰਾਉ ਅੰਬੇਡਕਰ ਐਜੂਕੇਸ਼ਨ ਅਤੇ ਸਪੋਰਟਸ ਕਲੱਬ ਵਲੋਂ ਪਹਿਲਾ ਨਿਤੀਸ਼ ਬੈਂਸ ਓਪਨ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਐਡਵੋਕੇਟ ਚਰਨਜੀਤ ਸਿੰਘ ਘਈ ਨੇ ਕੀਤੀ | ਉਨ੍ਹਾਂ ਨੇ ਬੱਚਿਆਂ ...
ਉਸਮਾਨਪੁਰ, 24 ਜੂਨ (ਸੰਦੀਪ ਮਝੂਰ)-ਅੱਜ ਉਸਮਾਨਪੁਰ ਵਿਖੇ ਡਾ. ਬੀ.ਆਰ. ਅੰਬੇਡਕਰ ਕਲੱਬ ਉਸਮਾਨਪੁਰ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਕਲੱਬ ਵਲੋਂ ਵਾਤਾਵਰਨ ਦੇ ਵਿਗੜ ਰਹੇ ਸੰਤੁਲਨ ਨੂੰ ਸਹੀ ...
ਬੇਲਾ, 24 ਜੂਨ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਸ਼ੇਖੂਪੁਰ ਵਿਖੇ ਪੀਰ ਬਾਬਾ ਰਹਿਮਤ ਸ਼ਾਹ ਯੂਥ ਕਲੱਬ ਸ਼ੇਖੂਪੁਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਨਾਜ ਮੰਡੀ ਬੇਾ ਵਿਖੇ ਕਿ੍ਕਟ ਟੂਰਨਾਮੈਂਟ ਕਰਾਇਆ ਗਿਆ ਜਿਸ ਵਿਚ ਸ਼ੇਖੂਪੁਰ ਦੀ ਕਿ੍ਕਟ ਟੀਮ ਨੇ ਬੇਲਾ ਦੀ ...
ਸੰਧਵਾਂ, 24 ਜੂਨ (ਪ੍ਰੇਮੀ ਸੰਧਵਾਂ) - ਭਾਵੇਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਾਵਰਕਾਮ ਕਾਰਪੋਰੇਸ਼ਨ ਵਲੋਂ ਕਿਸਾਨਾਂ ਨੂੰ ਝੋਨੇ ਦੀ ਲੁਆਈ ਵਾਸਤੇ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ | ਪਰ ਮੀਂਹ ਨਾ ਪੈਣ ਕਰਕੇ ਤੇ ਲੇਬਰ ਦੀ ਘਾਟ ਕਾਰਨ ...
ਘਨੌਲੀ, 24 ਜੂਨ (ਜਸਵੀਰ ਸਿੰਘ ਸੈਣੀ)-ਘਨੌਲੀ ਅਤੇ ਅੰਬੂਜਾ ਕਾਲੋਨੀ ਦੇ ਕੁਝ ਬੱਚਿਆਂ ਨੂੰ ਸਨਾਤਨ ਧਰਮ ਪ੍ਰਤੀ ਜਾਗਰੂਕ ਕਰਨ ਦੇ ਇਰਾਦੇ ਨਾਲ ਘਨੌਲੀ ਬੈਰੀਅਰ ਦੇ ਨਾਲ ਬਣੀ ਗਊਸ਼ਾਲਾ ਵਿਖੇ ਦੌਰਾ ਕਰਵਾਇਆ ਗਿਆ | ਇਸ ਸਬੰਧੀ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਵਿੱਕੀ ਧੀਮਾਨ ਨੇ ਦੱਸਿਆ ਕਿ ਬੱਚਿਆਂ ਨੂੰ ਆਪਣੇ ਧਰਮ ਅਤੇ ਸੰਸਕਾਰਾਂ ਪ੍ਰਤੀ ਘਨੌਲੀ ਸ਼ਿਵ ਮੰਦਰ ਦੇ ਪੰਡਿਤ ਅਰੁਣ ਮਿਸ਼ਰਾ ਵਲੋਂ ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਬੱਚਿਆਂ ਨੇ ਗਊਆਂ ਨੂੰ ਰੋਟੀ ਅਤੇ ਗੁੜ ਦਿੱਤਾ ਗਿਆ ਤਾਂ ਜੋ ਇਨ੍ਹਾਂ ਦੀ ਧਰਮ ਪ੍ਰਤੀ ਸ਼ਰਧਾ ਬਣੀ ਰਹੇ | ਇਸ ਮੌਕੇ ਸੁਨੀਲ ਯਾਦਵ, ਮਨਮੋਹਣ ਤਿ੍ਪਾਠੀ, ਪ੍ਰਣਵ ਸਿਨਹਾ, ਕੁਲਜੀਤ ਸਿੰਘ, ਅੰਕੁਸ਼ ਯਾਦਵ, ਯਸ਼ ਧੀਮਾਨ, ਅਰਸ਼ ਧੀਮਾਨ, ਨਿਤਿਨ ਸ਼ਰਮਾ, ਨਿਖਿਲ, ਤਨੂਸ਼, ਸਾਰਥਕ ਕੁਮਾਰ ਆਦਿ ਹਾਜ਼ਰ ਸੀ |
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX