ਤਾਜਾ ਖ਼ਬਰਾਂ


ਅਲਬਰਟਾ ਸੂਬੇ ਵਿੱਚ 1181 ਕੇਸਾਂ ਵਿੱਚੋ 20 ਮੌਤਾਂ ਅਤੇ 240 ਕੇਸ ਤੰਦਰੁਸਤ ਹੋਏ
. . .  30 minutes ago
ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨਾਂ ਵਿੱਚੋ 20 ਮੌਤਾਂ ਵੀ ਹੋ ਗਈਆ ਹਨ। ਡਾ.ਡੀਨਾ ਹਿੰਸਾ ਦੇ ਦੱਸਣ ਮੁਤਾਬਕ 240 ਕੇਸ ਤੰਦਰੁਸਤ ਵੀ ਹੋ ਗਏ ਹਨ। ਕੈਲਗਰੀ ਜ਼ੋਨ ਵਿੱਚ 734...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  49 minutes ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  53 minutes ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  about 1 hour ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਪਟਿਆਲਾ

ਬਰਸਾਤੀ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਰਾਜਪੁਰਾ, 24 ਜੂਨ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ ਦੀ ਨਗਰ ਕੌਾਸਲ ਭਾਵੇਂ ਪੰਜਾਬ ਦੀਆਂ ਏ ਕਲਾਸ ਸ਼੍ਰੇਣੀਆਂ ਵਿਚ ਆਉਂਦੀ ਹੈ ਪਰ ਨਾਲਿਆਂ ਦੀ ਸਹੀ ਦੇਖਭਾਲ ਨਾ ਹੋਣ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਦਾ ਨਾਕਸ ਪ੍ਰਬੰਧ ਲੋਕਾਂ ਲਈ ਹਰ ਸਾਲ ਪ੍ਰੇਸ਼ਾਨੀਆਂ ਦਾ ਸਬੱਬ ...

ਪੂਰੀ ਖ਼ਬਰ »

ਪੀ. ਐੱਸ. ਪੀ. ਸੀ. ਐੱਲ. ਨਾਭਾ ਵਲੋਂ ਟੋਲ ਫ਼੍ਰੀ ਨੰਬਰ ਜਾਰੀ

ਨਾਭਾ, 24 ਜੂਨ (ਕਰਮਜੀਤ ਸਿੰਘ)- ਇੰਜ: ਜੀ. ਐੱਸ. ਗੁਰਮ ਸੀਨੀਅਰ ਕਾਰਜਕਾਰੀ ਇੰਜੀਨੀਅਰ ਪੀ. ਐੱਸ. ਪੀ. ਸੀ. ਐੱਲ. ਨਾਭਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੰਡ ਮੰਡਲ ਨਾਭਾ ਵਲੋਂ ਸਾਰੇ ਖਪਤਕਾਰਾਂ ਨੂੰ ਸੂਚਿਤ ਕੀਤਾ ...

ਪੂਰੀ ਖ਼ਬਰ »

ਨੌਜਵਾਨ ਦੀ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ

ਪਾਤੜਾਂ, 24 ਜੂਨ (ਖ਼ਾਲਸਾ)- ਪਿੰਡ ਦੇ ਇਕ ਨੌਜਵਾਨ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ | ਮਿ੍ਤਕ ਨੌਜਵਾਨ ਕਈ ਦਿਨ ਤੋਂ ਪ੍ਰੇਸ਼ਾਨੀ ਵਿਚ ਦੱਸਿਆ ਜਾ ਰਿਹਾ ਸੀ | ਪਿੰਡ ਹਾਮਝੇੜ੍ਹੀ ਦੇ 33 ਸਾਲਾ ਨੌਜਵਾਨ ਨੇ ਬੀਤੀ ਰਾਤ ਜ਼ਹਿਰੀਲੀ ਦਵਾਈ ਪੀ ...

ਪੂਰੀ ਖ਼ਬਰ »

ਬਹਾਦਰਗੜ੍ਹ ਵਿਖੇ ਜ਼ਿਲ੍ਹਾ ਪਟਿਆਲਾ ਦੀ ਪੰਚਾਇਤ ਯੂਨੀਅਨ ਦੀ ਬੈਠਕ

ਬਹਾਦਰਗੜ੍ਹ/ਪਟਿਆਲਾ 24 ਜੂਨ (ਕੁਲਵੀਰ ਸਿੰਘ ਧਾਲੀਵਾਲ, ਜ.ਸ. ਢਿੱਲੋਂ)- ਅੱਜ ਬਹਾਦਰਗੜ੍ਹ ਵਿਖੇ ਜ਼ਿਲ੍ਹਾ ਪਟਿਆਲਾ ਦੀ ਪੰਚਾਇਤ ਯੂਨੀਅਨ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਨੋਗਾਵਾਂ ਦੀ ਅਗਵਾਈ ਵਿਚ ਹੋਈ | ਇਸ ਬੈਠਕ 'ਚ ਆਉਣ ਵਾਲੀਆਂ ਪੰਚਾਇਤੀ ਚੋਣਾਂ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ 3 ਗੱਡੀਆਂ ਆਪਸ 'ਚ ਟਕਰਾਈਆਂ

ਪਟਿਆਲਾ, 24 ਜੂਨ (ਆਤਿਸ਼ ਗੁਪਤਾ)- ਸਥਾਨਕ ਰਾਜਪੁਰਾ ਰੋਡ ਪਟਿਆਲਾ 'ਤੇ ਵਾਪਰੇ ਸੜਕ ਹਾਦਸੇ ਦੌਰਾਨ 3 ਗੱਡੀਆਂ ਆਪਸ 'ਚ ਟਕਰਾ ਗਈਆਂ | ਇਸ ਦੌਰਾਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਗੱਡੀਆਂ ਦਾ ਕਾਫ਼ੀ ਨੁਕਸਾਨ ਹੋ ਗਿਆ | ਘਟਨਾ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਕੱਟੇ ਚਲਾਨ

ਪਟਿਆਲਾ, 24 ਜੂਨ (ਆਤਿਸ਼ ਗੁਪਤਾ)- ਟ੍ਰੈਫਿਕ ਪੁਲਿਸ ਵਲੋਂ ਲੋਕਾਂ ਨੂੰ ਸਮੇਂ-ਸਮੇਂ 'ਤੇ ਸੈਮੀਨਾਰ, ਕੈਂਪ ਰਾਹੀਂ ਤੇ ਵੱਖ-ਵੱਖ ਢੰਗਾਂ ਨਾਲ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਰੋਜ਼ਾਨਾ ਵੱਡੀ ਗਿਣਤੀ 'ਚ ਸੜਕ ਹਾਦਸੇ ਵਾਪਰਦੇ ਹਨ | ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਭਜਾਉਣ ਸਬੰਧੀ ਮਾਮਲਾ ਦਰਜ

ਪਟਿਆਲਾ, 24 ਜੂਨ (ਆਤਿਸ਼ ਗੁਪਤਾ)- ਇੱਥੇ ਰਾਜਪੁਰਾ ਰੋਡ ਪਟਿਆਲਾ 'ਤੇ ਸਥਿਤ ਪੋ੍ਰਫ਼ੈਸਰ ਕਾਲੋਨੀ ਦੀ ਰਹਿਣ ਵਾਲੀ 17 ਸਾਲਾ ਲੜਕੀ ਨੂੰ ਵਰਗ਼ਲਾ ਕੇ ਭਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਹਰਵਿੰਦਰ ...

ਪੂਰੀ ਖ਼ਬਰ »

ਪਟਿਆਲਾ 'ਚ ਮੱਛੀ ਪਾਲਣ ਅਧੀਨ 41.5 ਏਕੜ ਰਕਬਾ ਵਧਿਆ

ਪਟਿਆਲਾ, 24 ਜੂਨ (ਜ.ਸ. ਢਿੱਲੋਂ)- ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲੇ੍ਹ ਅੰਦਰ ਲਗਾਤਾਰ ਮੱਛੀ ਪਾਲਣ ਹੇਠ ਰਕਬਾ ਵੱਧ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜ਼ਿਲ੍ਹੇ ਪਟਿਆਲਾ 'ਚ ਕਿਸਾਨ ਰਵਾਇਤੀ ...

ਪੂਰੀ ਖ਼ਬਰ »

ਕਹਿਰ ਦੀ ਗਰਮੀ ਕਾਰਨ ਗੈਰ-ਕਾਨੂੰਨੀ ਐਤਵਾਰੀ ਬਾਜ਼ਾਰ ਵੀ ਹੋ ਜਾਂਦਾ ਹੈ ਦਿਨ ਵੇਲੇ ਬੇ-ਰੌਣਕਾ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 24 ਜੂਨ- ਪਟਿਆਲਾ ਦੀ ਛੋਟੀ ਬਾਰਾਂਦਰੀ 'ਚ ਹਰ ਐਤਵਾਰ ਨੂੰ ਲੱਗਣ ਵਾਲੇ ਗੈਰ-ਕਾਨੂੰਨੀ ਬਾਜ਼ਾਰ ਨੂੰ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਨੇ ਬੰਦ ਕਰਨ ਦੇ ਆਦੇਸ਼ ਦਿੱਤੇ ਹੋਏ ਹਨ ਪਰ ਇਸ ਨੂੰ ਤਬਦੀਲ ਕਰਨ ਲਈ ਹਾਲੇ ਤੱਕ ਕੋਈ ਵੀ ਕਾਰਵਾਈ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 27 ਨੂੰ ਧਰਨੇ ਦਾ ਐਲਾਨ

ਪਟਿਆਲਾ, 24 ਜੂਨ (ਜ.ਸ. ਢਿੱਲੋਂ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਇਕ ਬੈਠਕ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ...

ਪੂਰੀ ਖ਼ਬਰ »

ਟੋਲ ਪਲਾਜ਼ਾ ਦੇ 3 ਕਿੱਲੋਮੀਟਰ ਖੇਤਰ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਵਲੋਂ ਪਰਚੀ ਤੋਂ ਛੋਟ ਦੀ ਮੰਗ

ਬਨੂੜ, 24 ਜੂਨ (ਭੁਪਿੰਦਰ ਸਿੰਘ)- ਬਨੂੜ-ਜ਼ੀਰਕਪੁਰ ਕੌਮੀ ਮਾਰਗ 'ਤੇ ਪੈਂਦੇ ਪਿੰਡ ਅਜੀਜਪੁਰ ਕੋਲ ਲੱਗੇ ਟੋਲ ਪਲਾਜ਼ਾ ਦੇ 3 ਕਿੱਲੋਮੀਟਰ ਖੇਤਰ ਅਧੀਨ ਆਉਂਦੇ 6-7 ਪਿੰਡਾਂ ਦੇ ਲੋਕਾਂ ਨੇ ਟੋਲ ਪਲਾਜ਼ਾ 'ਤੇ ਲੱਗਦੀ ਪਰਚੀ ਤੋਂ ਛੋਟ ਦੀ ਮੰਗ ਕੀਤੀ ਹੈ | ਉਕਤ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

20 ਵਰਿ੍ਹਆਂ ਤੋਂ ਪਾਣੀ ਨੂੰ ਤਰਸ ਰਹੇ ਹਨ ਡਕਾਲਾ ਤੇ ਬਲਬੇੜ੍ਹਾ ਦੇ ਸੂਏ

ਡਕਾਲਾ, 24 ਜੂਨ (ਮਾਨ)- ਕਹਿੰਦੇ ਹਨ ਕਿ 12 ਸਾਲਾਂ ਬਾਅਦ ਤਾਂ ਰੂੜ੍ਹੀ ਦੀ ਦੀ ਵੀ ਸੁਣੀ ਜਾਂਦੀ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹੇ ਪਟਿਆਲਾ 'ਚ ਦੋ ਅਜਿਹੇ ਸੂਏ ਵੀ ਹਨ ਜਿੱਥੇ 12 ਤਾਂ ਕੀ, ਪਿਛਲੇ 20 ਵਰਿ੍ਹਆਂ ਤੋਂ ਕਦੀ ਪਾਣੀ ਨਹੀਂ ਆਇਆ | ਭਾਖੜਾ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਲਈ ਰਸਦ ਦੇ ਟਰੱਕ ਰਵਾਨਾ

ਰਾਜਪੁਰਾ, 24 ਜੂਨ (ਰਣਜੀਤ ਸਿੰਘ)- ਅੱਜ ਇੱਥੋਂ ਸ੍ਰੀ ਸ਼ਾਨਾਲੇਸ਼ਵਰ ਮਹਾਦੇਵ ਸੇਵਾ ਸਮਿਤੀ ਨਲਾਸ ਵੱਲੋਂ 19ਵਾਂ ਵਿਸ਼ਾਲ ਭੰਡਾਰੇ ਲਈ ਰਸਦ ਦੇ ਟਰੱਕਾਂ ਨੂੰ ਨਲਾਸ ਮੰਦਿਰ ਦੇ ਮਹੰਤ ਲਾਲ ਗਿਰੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਬੈਠਕ

ਨਾਭਾ, 24 ਜੂਨ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਬੈਠਕ ਹਲਕਾ ਮੁਖੀ ਬਾਬੂ ਕਬੀਰ ਦਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ 'ਚ ਬੀਤੇ ਦਿਨੀਂ ਨਾਭਾ ਇਲਾਕੇ ਵਿਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋਈਆਂ ਮੌਤਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਵਰਾਜ ਘੁੰਮਣ ਦੀ ਅਗਵਾਈ 'ਚ ਔਰਤਾਂ ਸ਼ਿਵ ਸੈਨਾ ਹਿੰਦੁਸਤਾਨ 'ਚ ਸ਼ਾਮਿਲ

ਪਟਿਆਲਾ, 24 ਜੂਨ (ਜ.ਸ. ਢਿੱਲੋਂ)- ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦੇ ਆਦੇਸ਼ਾਂ 'ਤੇ ਹਿੰਦੁਸਤਾਨ ਇਸਤਰੀ ਸੰਗਠਨ ਦੀ ਸੂਬਾ ਪ੍ਰਧਾਨ ਸਵਰਾਜ ਘੁੰਮਣ ਦੀ ਅਗਵਾਈ 'ਚ ਕਾਫ਼ੀ ਇਸਤਰੀਆਂ ਨੂੰ ਇਸ ਸੰਗਠਨ 'ਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਬੀਬੀ ...

ਪੂਰੀ ਖ਼ਬਰ »

ਸੱਟੇ ਦੇ ਕਾਰੋਬਾਰ 'ਚ ਮੁੱਖ ਮੰਤਰੀ ਦਾ ਸ਼ਹਿਰ ਪਟਿਆਲਾ ਸੂਬੇ 'ਚ ਮੋਹਰੀ

ਪਟਿਆਲਾ, 24 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ ਸੂਬੇ ਭਰ 'ਚੋਂ ਨਸ਼ਾ ਅਤੇ ਮਾੜੇ ਕੰਮਾਂ ਦੇ ਖ਼ਾਤਮਾ ਕਰਨ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਜਦਕਿ ਇਹ ਦਾਅਵੇ ਉਨ੍ਹਾਂ ਦੇ ਆਪਣੇ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਪਾਤੜਾਂ 'ਚ ਸਮਾਗਮ

ਪਾਤੜਾਂ, 24 ਜੂਨ (ਜਗਦੀਸ਼ ਸਿੰਘ ਕੰਬੋਜ)- ਸ਼ਿਵ ਮੰਦਿਰ ਪਾਤੜਾਂ ਵਿਖੇ 'ਭਜ ਗੋਵਿੰਦਮ' ਨਾਮੀ ਭਜਨ ਸੰਧਿਆ ਸਮਾਗਮ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਕਰਵਾਇਆ ਗਿਆ | ਇਸ ਸਮਾਗਮ 'ਚ ਸਾਧਵੀ ਸੁਮੇਧਾ ਭਾਰਤੀ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਮਨੁੱਖੀ ਸੱਭਿਅਤਾ ਦੇ ...

ਪੂਰੀ ਖ਼ਬਰ »

ਹਲਕੇ ਦੇ ਰਜਵਾਹੇ ਤੇ ਖਾਲ਼ਿਆਂ ਦੇ ਨਾਲ-ਨਾਲ ਦੇਵੀਗੜ੍ਹ ਦੇ ਨਹਿਰੀ ਵਿਸ਼ਰਾਮ ਘਰ ਦੀ ਵੀ ਹੋਵੇਗੀ ਕਾਇਆ ਕਲਪ-ਚੰਦੂਮਾਜਰਾ

ਦੇਵੀਗੜ੍ਹ, 24 ਜੂਨ (ਰਾਜਿੰਦਰ ਸਿੰਘ ਮੌਜੀ)- ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਵੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਯਤਨਾਂ ਸਦਕਾ ਹਲਕੇ ਦੇ ਰਜਵਾਹੇ ਤੇ ਖਾਲ਼ਿਆਂ ਨੂੰ ਪੱਕੇ ਕਰਵਾਉਣ ਦੇ 100 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਹਰੀ ਝੰਡੀ ਦਿੱਤੀ ਗਈ ਸੀ, ਜਿਸ ਦਾ ਨੀਂਹ ...

ਪੂਰੀ ਖ਼ਬਰ »

ਗੁਰਮੀਤ ਸਿੰਘ ਧਰਮਸੋਤ ਪੇਂਡੂ ਵਿਕਾਸ ਸੈੱਲ ਦੇ ਚੇਅਰਮੈਨ ਬਣੇ

ਅਮਲੋਹ, 24 ਜੂਨ (ਸੂਦ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ (ਪੇਂਡੂ ਵਿਕਾਸ ਸੈੱਲ ਪੰਜਾਬ) ਨੇ ਗੁਰਮੀਤ ਸਿੰਘ ਧਰਮਸੋਤ ਅਲੀਪੁਰ ਸੰਦਲ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਅੱਜ ਇੱਥੇ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਿਖ਼ਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਖਮਾਣੋਂ, 24 ਜੂਨ ( ਜੋਗਿੰਦਰ ਪਾਲ)- ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਦੇ ਦਿਸ਼ਾ-ਨਿਰਦੇਸ਼ਾਂ ਵਿਚ ਖੇੜੀ ਨੌਧ ਸਿੰਘ ਵਿਖੇ ਰੋਸ ਧਰਨਾ ਦਿੱਤਾ ...

ਪੂਰੀ ਖ਼ਬਰ »

ਨਸ਼ਿਆਂ ਦੀ ਦਲਦਲ 'ਚ ਧਸ ਕੇ ਨੌਜਵਾਨ ਧਰਮ ਤੇ ਸੱਭਿਆਚਾਰ ਤੋਂ ਹੋ ਰਹੇ ਹਨ ਦੂਰ

• ਅਮਰਬੀਰ ਸਿੰਘ ਆਹਲੂਵਾਲੀਆ ਪਟਿਆਲਾ, 24 ਜੂਨ- ਕਿਸੇ ਸੱਭਿਆਚਾਰ, ਧਰਮ ਤੇ ਸੂਬੇ ਨੂੰ ਖ਼ਤਮ ਕਰ ਗ਼ੁਲਾਮ ਬਣਾਉਣ ਲਈ ਉੱਥੋਂ ਦੇ ਨੌਜਵਾਨਾਂ ਦੀਆਂ ਜੜ੍ਹਾਂ ਇਨ੍ਹਾਂ ਤਿੰਨ ਚੀਜ਼ਾਂ ਨਾਲੋਂ ਤੋੜ ਦਿੱਤੀਆਂ ਜਾਣ, ਭਾਵ ਉਸ ਨੂੰ ਅਜਿਹੇ ਕੁਰਾਹੇ ਪਾਇਆ ਜਾਵੇ ਜਿੱਥੋਂ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਚੋਰੀ ਦੀ ਕੋਸ਼ਿਸ਼, ਇਕ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 24 ਜੂਨ (ਆਤਿਸ਼ ਗੁਪਤਾ)- ਸਥਾਨਕ ਨਾਭਾ ਗੇਟ ਪਟਿਆਲਾ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਚੋਰਾਂ ਵਲੋਂ ਚੋਰੀ ਦਾ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਨਾਕਾਮ ਰਹਿੰਦਿਆਂ ਉੱਥੋਂ ਫ਼ਰਾਰ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਕਰਨ ਵੈਦ ਪੁੱਤਰ ਸੁਸ਼ੀਲ ਕੁਮਾਰ ਵਾਸੀ ਡਕੋਦੀਆਂ ਮੁਹੱਲਾ ਨਾਭਾ ਗੇਟ ਪਟਿਆਲਾ ਦੇ ਿਖ਼ਲਾਫ਼ ਥਾਣਾ ਕੋਤਵਾਲੀ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਹੈ | ਇਹ ਮਾਮਲਾ ਗੁਰਪ੍ਰੀਤ ਸਿੰਘ ਪੁੱਤਰ ਰੂੜ ਸਿੰਘ ਵਾਸੀ ਕਿ੍ਸ਼ਨ ਨਗਰ ਨਾਭਾ ਗੇਟ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਹੈ | ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕਥਿਤ ਦੋਸ਼ੀ ਨੇ ਉਸ ਦੇ ਘਰ ਅੰਦਰ ਵੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਉਹ ਮੌਕੇ ਤੋਂ ਫ਼ਰਾਰ ਹੋ ਗਿਆ ਹੈ | ਪੁਲਿਸ ਨੇ ਕਥਿਤ ਦੋਸ਼ੀ ਦੇ ਿਖ਼ਲਾਫ਼ ਥਾਣਾ ਕੋਤਵਾਲੀ ਪਟਿਆਲਾ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਲੜਕੇ ਨੂੰ ਅਗਵਾ ਕਰਨ ਸਬੰਧੀ ਮਾਮਲਾ ਦਰਜ
ਸਥਾਨਕ ਗਿਆਨ ਕਾਲੋਨੀ ਸੂਲਰ ਦੇ ਰਹਿਣ ਵਾਲੇ 15 ਸਾਲਾਂ ਨੌਜਵਾਨ ਦੇ ਭੇਦਭਰੇ ਹਾਲਾਤ 'ਚ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਪਸਿਆਣਾ ਦੀ ਪੁਲਿਸ ਨੇ ਲੜਕੇ ਦੇ ਪਿਤਾ ਸ਼ੰਕਰ ਚੌਹਾਨ ਪੁੱਤਰ ਰਾਮ ਬਲੀ ਚੌਹਾਨ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦਾ ਲੜਕਾ ਸੰਤ ਇਨਕਲੇਵ ਗੁੱਜਰਾਂ ਖੇੜੀ ਵਿਖੇ ਕੋਠੀ 'ਚ ਸਫ਼ਾਈ ਦਾ ਕੰਮ ਕਰਦਾ ਹੈ ਜੋ ਕੰਮ 'ਤੇ ਗਿਆ ਸੀ ਪਰ ਵਾਪਿਸ ਘਰ ਨਹੀਂ ਆਇਆ | ਪੁਲਿਸ ਨੇ ਉਕਤ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
105 ਗ੍ਰਾਮ ਹੈਰੋਇਨ ਬਰਾਮਦ
ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਹੈਰੋਇਨ ਬਰਾਮਦ ਕਰਕੇ ਰੌਬਿਨ ਗਰਗ ਪੁੱਤਰ ਹਰਵਿੰਦਰ ਸਿੰਘ ਵਾਸੀ ਨਿੰਮ ਵਾਲੀ ਗਲੀ ਰਾਘੋਮਾਜਰਾ ਪਟਿਆਲਾ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਸਹਾਇਕ ਥਾਣੇਦਾਰ ਜਸਟਿਨ ਸਾਦਿਨ ਵਲੋਂ ਕੀਤੀ ਗਈ ਹੈ, ਜਿਨ੍ਹਾਂ ਨੇ ਰਾਘੋਮਾਜਰਾ ਵਿਖੇ ਨਾਕੇਬੰਦੀ ਦੌਰਾਨ ਕਥਿਤ ਦੋਸ਼ੀ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਸ ਦੀ ਕਾਰ ਵਿਚੋਂ 105 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪੁਲਿਸ ਨੇ ਕਥਿਤ ਦੋਸ਼ੀ ਦੇ ਿਖ਼ਲਾਫ਼ ਥਾਣਾ ਕੋਤਵਾਲੀ ਪਟਿਆਲਾ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
24 ਬੋਤਲਾਂ ਸ਼ਰਾਬ ਬਰਾਮਦ
ਥਾਣਾ ਤਿ੍ਪੜੀ ਦੀ ਪੁਲਿਸ ਨੇ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਜਸਕੀਰਤ ਸਿੰਘ ਪੁੱਤਰ ਪੰਨਵਰਜੀਤ ਸਿੰਘ ਵਾਸੀ ਛੋਟੀ ਘਾਸ ਮੰਡੀ ਨੇੜੇ ਸ਼ੇਰੇ ਪੰਜਾਬ ਮਾਰਕੀਟ ਪਟਿਆਲਾ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਹੌਲਦਾਰ ਰਾਜ ਸਿੰਘ ਵਲੋਂ ਕੀਤੀ ਗਈ ਹੈ, ਜਿਨ੍ਹਾਂ ਨੇ ਤਿ੍ਪੜੀ ਬਾਜ਼ਾਰ ਵਿਖੇ ਨਾਕੇਬੰਦੀ ਦੌਰਾਨ ਕਥਿਤ ਦੋਸ਼ੀ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਫਾਰਮਾਸਿਸਟ ਐਸੋਸੀਏਸ਼ਨ ਦੀ ਮੰਗਾਂ ਸਬੰਧੀ ਮੀਟਿੰਗ

ਪਟਿਆਲਾ, 24 ਜੂਨ (ਅ.ਸ. ਆਹਲੂਵਾਲੀਆ)- ਪਟਿਆਲਾ ਦੀਆਂ ਪੇਂਡੂ ਡਿਸਪੈਂਸਰੀਆਂ ਵਿਚ 8000 ਰੁਪਏ ਪ੍ਰਤੀ ਮਹੀਨਾ ਉੱਪਰ ਪਿਛਲੇ 12 ਸਾਲਾਂ ਤੋਂ ਕੰਟਰੈਕਟ 'ਤੇ ਕੰਮ ਕਰਦੇ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਲਾਰੇ-ਲੱਪੇ ਵਾਲੀਆਂ ਨੀਤੀਆਂ ਨੂੰ ਬਰਦਾਸ਼ਤ ਕਰ ਰਹੇ ਜ਼ਿਲ੍ਹਾ ...

ਪੂਰੀ ਖ਼ਬਰ »

ਤੇਜਿੰਦਰ ਸਿੰਘ ਕੰਬੋਜ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਪਟਿਆਲਾ, 24 ਜੂਨ (ਜ.ਸ. ਢਿੱਲੋਂ)- ਉੱਘੇ ਸਮਾਜ ਸੇਵੀ ਤੇਜਿੰਦਰ ਸਿੰਘ ਕੰਬੋਜ ਨਮਿਤ ਅੱਜ ਅੰਤਿਮ ਅਰਦਾਸ ਇੱਥੇ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਵਿਖੇ ਹੋਈ | ਇਸ ਮੌਕੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ, ਸ਼ੋ੍ਰਮਣੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੂੰ ਲੋੜੀਂਦਾ ਸਾਮਾਨ ਨਾ ਦੇਣ ਵਾਲੇ ਠੇਕੇਦਾਰ ਨੂੰ ਕਾਲੀ ਸੂਚੀ 'ਚ ਪਾਇਆ ਜਾਵੇ-ਰਾਜ ਕੁਮਾਰ

ਪਟਿਆਲਾ, 24 ਜੂਨ (ਜ.ਸ. ਢਿੱਲੋਂ)- ਅੱਜ ਇੱਥੇ ਰਾਸ਼ਟਰੀ ਸਫ਼ਾਈ ਮਜ਼ਦੂਰ ਕਾਂਗਰਸ ਵਲੋਂ ਗੁਰਚਰਨ ਸਿੰਘ ਨਾਨੂੰ ਨੂੰ ਸੂਬਾ ਪ੍ਰਧਾਨ ਐਲਾਨਣ ਲਈ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਫ਼ਾਈ ਮਜ਼ਦੂਰ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਰਾਜ ਕੁਮਾਰ, ਅਜੈ ਕੁਮਾਰ ਸਕੱਤਰ, ...

ਪੂਰੀ ਖ਼ਬਰ »

ਨਵਦੀਪ ਬਾਵਾ ਬਣੇ ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਪ੍ਰਧਾਨ

ਨਾਭਾ, 24 ਜੂਨ (ਕਰਮਜੀਤ ਸਿੰਘ)-ਅੱਜ ਭਾਰਤੀ ਜਨਤਾ ਪਾਰਟੀ ਨਾਭਾ ਮੰਡਲ ਦੀ ਬੈਠਕ ਸ੍ਰੀ ਰਵਿੰਦਰ ਸਿੰਘ ਢਿੱਲੋਂ ਗਿੰਨੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਖ਼ਾਲੀ ਪਈ ਮੰਡਲ ਪ੍ਰਧਾਨਗੀ ਦੇ ਪਦ ਨੂੰ ਯੁਵਾ ਮੋਰਚਾ ਦੇ ਸਾਬਕਾ ਪ੍ਰਧਾਨ ਨਵਦੀਪ ...

ਪੂਰੀ ਖ਼ਬਰ »

ਕਿਸੇ ਵੀ ਹਾਲਤ 'ਚ ਜਲ ਘਰ ਸਕੀਮਾਂ ਦਾ ਪੰਚਾਇਤੀਕਰਨ ਜਾਂ ਕਮੇਟੀਆਂ ਨਹੀਂ ਬਣਨ ਦਿਆਂਗੇ-ਖਾਕਟਾਂ 8

ਦੇਵੀਗੜ੍ਹ, 24 ਜੂਨ (ਮੁਖ਼ਤਿਆਰ ਸਿੰਘ ਨੌਗਾਵਾਂ)- ਜਲ ਸਪਲਾਈ ਤੇ ਸੈਨੀਟੇਸ਼ਨ ਠੇਕਾ ਆਧਾਰਤ ਵਰਕਰਾਂ ਨੇ ਬਲਾਕ ਭੁੱਨਰਹੇੜੀ ਦੇ ਵੱਖ-ਵੱਖ ਪਿੰਡਾਂ 'ਚ ਸਰਕਲ ਪ੍ਰਧਾਨ ਗੁਰਚਰਨ ਸਿੰਘ ਖਾਕਟਾਂ ਦੀ ਪ੍ਰਧਾਨਗੀ ਹੇਠ ਪਿੰਡ ਕਟਕੇੜੀ, ਹਡਾਣਾ, ਪੁਰ, ਮਾੜੂ, ਦੀਵਾਨਵਾਲਾ ਅਤੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 24 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਅਣ-ਅਧਿਕਾਰਿਤ ਪਾਣੀ ਕੁਨੈਕਸ਼ਨ ਕੱਟੇ

ਘਨੌਰ, 24 ਜੂਨ (ਬਲਜਿੰਦਰ ਸਿੰਘ ਗਿੱਲ)- ਪੰਜਾਬ ਸੀਵਰੇਜ ਬੋਰਡ ਵਲੋਂ ਜੇ. ਈ. ਵਿਕਾਸ ਕੁਮਾਰ, ਓਪਰੇਟ ਨਿਰਮਲ ਸਿੰਘ ਦੀ ਅਗਵਾਈ ਹੇਠ ਟੀਮ ਨੇ ਪਾਣੀ ਬਚਾਓ ਮੁਹਿੰਮ ਤਹਿਤ ਕਸਬੇ ਵਿਖੇ ਘਰ-ਘਰ ਜਾ ਕੇ ਦਰਜਨਾਂ ਹੀ ਚੱਲ ਰਹੇ ਅਣ-ਅਧਿਕਾਰਿਤ ਪਾਣੀ ਦੇ ਕੁਨੈਕਸ਼ਨ ਕੱਟੇ ਅਤੇ ...

ਪੂਰੀ ਖ਼ਬਰ »

ਬ੍ਰਹਮ ਮਹਿੰਦਰਾ ਨੇ ਨੌਜਵਾਨ ਪਾਰਟੀ ਵਰਕਰ ਬਿੱਟੂ ਨੂੰ ਦਿੱਤੀ ਸ਼ਰਧਾਂਜਲੀ

ਸਮਾਣਾ, 24 ਜੂਨ (ਹਰਵਿੰਦਰ ਸਿੰਘ ਟੋਨੀ)- ਸਮਾਣਾ ਦੇ ਚੌਾਕ ਬਾਜ਼ਾਰ ਦੇ ਕਾਂਗਰਸ ਪਾਰਟੀ ਦੇ ਨੌਜਵਾਨ ਵਰਕਰ ਚਿਰਨਜੀਵ ਬਿੱਟੂ ਦੀ ਅੰਤਿਮ ਅਰਦਾਸ 'ਚ ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਪਹੰੁਚ ਕੇ ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟ ਕੀਤੀ | ਇਸ ਸਮਾਜਿਕ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਨਾਲ ਇਕ ਦਿਨ 'ਢਿੱਲੋਂ ਫਨ ਵਰਲਡ' ਵਿਚ ਲਾਉਣ ਵਾਲੇ ਦੁਬਾਰਾ ਉਤਸੁਕ

ਪਟਿਆਲਾ, 24 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਜਿਵੇਂ-ਜਿਵੇਂ ਬੱਚਿਆਂ ਨੂੰ ਸਕੂਲ ਤੋਂ ਹੋਈਆਂ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਵੱਲ ਵੱਧ ਰਹੀਆਂ ਹਨ, ਉਸ ਦੇ ਨਾਲ ਹੀ ਲੰਘੀਆਂ ਗਰਮੀਆਂ ਦੌਰਾਨ ਪਰਿਵਾਰਕ ਮੈਂਬਰਾਂ ਨਾਲ 'ਢਿੱਲੋਂ ਫ਼ਨ ਵਰਲਡ' ਵਿਚ ਇਕ ਦਿਨ ਬਿਤਾ ਗਏ ...

ਪੂਰੀ ਖ਼ਬਰ »

ਪਿੰਡ ਨੈਣ ਕਲਾਂ 'ਚ ਭਗਵਾਨ ਸ਼ਿਵ ਦੇ ਮੰਦਰ ਦੀ ਉਸਾਰੀ ਸ਼ੁਰੂ

ਭੁੱਨਰਹੇੜੀ, 24 ਜੂਨ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਨੈਣ ਕਲਾਂ ਵਿਚ ਭਗਵਾਨ ਸ਼ਿਵ ਦਾ ਮੰਦਰ ਦਾ ਮੰਦਰ ਬਣੇਗਾ, ਜਿਸ ਦੀ ਉਚਾਈ 51 ਫੁੱਟ ਹੋਵੇਗੀ | ਮੰਦਿਰ ਦੇ ਨਿਰਮਾਣ ਦੇ ਕੰਮ ਨੂੰ ਪੂਜਾ ਅਰਚਨਾ ਕਰਕੇ ਹਿੰਦੂ ਧਾਰਮਿਕ ਰੀਤੀ-ਰਿਵਾਜ ਅਨੁਸਾਰ ਅਰੰਭ ਹੋਈ ਮੰਦਿਰ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀਆਂ ਯੋਗ ਨੀਤੀਆਂ ਸਦਕਾ ਪੀ. ਆਰ. ਟੀ. ਸੀ. ਆਈ ਵਾਧੇ 'ਚ- ਕੇ. ਕੇ. ਸ਼ਰਮਾ

n ਕੇ. ਕੇ. ਸ਼ਰਮਾ ਨੂੰ ਸਨਮਾਨਿਤ ਕਰਦੇ ਹੋਏ ਕੇ. ਕੇ. ਮਲਹੋਤਰਾ ਅਤੇ ਜਸਵਿੰਦਰ ਜੁਲਕਾਂ | ਅਜੀਤ ਤਸਵੀਰ ਪਟਿਆਲਾ, 24 ਜੂਨ (ਜ.ਸ. ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਯੋਗ ਨੀਤੀਆਂ ਸਦਕਾ ਪਿਛਲੇ ਕਾਫ਼ੀ ਸਮੇਂ ਤੋਂ ਘਾਟੇ ਵਿਚ ਚੱਲ ਰਹੀ ਪੀ. ...

ਪੂਰੀ ਖ਼ਬਰ »

ਇੰਟਰਨੈਸ਼ਨਲ ਸਟੂਡੈਂਟ ਫੈੱਡਰੇਸ਼ਨ ਵਲੋਂ ਕ੍ਰਿਕਟ ਟੂਰਨਾਮੈਂਟ

ਦੇਵੀਗੜ੍ਹ, 24 ਜੂਨ (ਮੁਖ਼ਤਿਆਰ ਸਿੰਘ ਨੌਗਾਵਾਂ)- ਵਿਧਾਇਕ ਹਲਕਾ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪਿੰਡ ਹਾਜੀਪੁਰ ਵਿਖੇ ਇੰਟਰਨੈਸ਼ਨਲ ਸਟੂਡੈਂਟ ਫੈੱਡਰੇਸ਼ਨ (ਆਈ. ਐੱਸ. ਐੱਫ.) ਵਲੋਂ ਕਰਵਾਏ ਕ੍ਰਿਕਟ ਟੂਰਨਾਮੈਂਟ ਵਿਚ ਸ਼ਮੂਲੀਅਤ ਕੀਤੀ | ਇਸੇ ਦੌਰਾਨ ਆਈ. ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਧਰਮਗੜ੍ਹ ਤੇ ਮਠਿਆੜਾ ਵਿਖੇ ਬਣੀਆਂ ਗਲੀਆਂ ਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ

n ਮਠਿਆੜਾ ਵਿਖੇ ਨਵੀਆਂ ਬਣੀਆਂ ਗਲੀਆਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਨਾਲ ਨੈਬ ਸਿੰਘ ਮਨੌਲੀ ਸੂਰਤ | ਤਸਵੀਰ : ਭੁਪਿੰਦਰ ਸਿੰਘ ਬਨੂੜ, 24 ਜੂਨ (ਭੁਪਿੰਦਰ ਸਿੰਘ)- ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਉਹ ਹਲਕੇ ਦੇ ਪਿੰਡਾਂ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਪਟਿਆਲਾ, 24 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ 'ਚ ਆਪਣਾ ਯੋਗਦਾਨ ਪਾਉਂਦਿਆਂ 'ਦੀ ਲੰਗ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ' ਨੇ ਵੀ ਪਿੰਡ ਲੰਗ ਵਿਖੇ ਇਕ ਸਮਾਗਮ ਕਰਕੇ ਕਿਸਾਨਾਂ ਅਤੇ ਪਿੰਡ ...

ਪੂਰੀ ਖ਼ਬਰ »

ਸਰਹਿੰਦ ਦੀ ਟੀਮ ਨੇ ਕੀਤਾ ਕ੍ਰਿਕਟ ਟੂਰਨਾਮੈਂਟ ਦੀ ਟਰਾਫ਼ੀ 'ਤੇ ਕਬਜ਼ਾ

ਫ਼ਤਹਿਗੜ੍ਹ ਸਾਹਿਬ, 24 ਜੂਨ (ਅਰੁਣ ਆਹੂਜਾ)- ਕਲਾਸਿਕ ਯੂਥ ਕ੍ਰਿਕਟ ਕਲੱਬ ਵਲੋਂ ਐੱਫ. ਵਾਈ. ਸੀ. ਫ਼ਤਹਿਗੜ੍ਹ ਸਾਹਿਬ ਯੂਥ ਕਲੱਬ ਦੇ ਸਹਿਯੋਗ ਨਾਲ ਪਹਿਲਾ 2 ਰੋਜ਼ਾ ਡੇਅ-ਨਾਈਟ ਕ੍ਰਿਕਟ ਟੂਰਨਾਮੈਂਟ ਸਰਹਿੰਦ ਵਿਖੇ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਭਗੌੜਾ ਕਾਬੂ

ਫ਼ਤਹਿਗੜ੍ਹ ਸਾਹਿਬ, 24 ਜੂਨ (ਭੂਸ਼ਨ ਸੂਦ)- ਪੀ. ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਚੈੱਕ ਬਾਉਂਸ ਦੇ ਮਾਮਲੇ ਵਿਚ ਇਕ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਜਾਂਚ ਹਰਪਾਲ ਸਿੰਘ ਅਤੇ ਡੀ. ਐੱਸ. ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਬਾਦਸ਼ਾਹਪੁਰ ਮੰਡੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਾਦਸ਼ਾਹਪੁਰ, 24 ਜੂਨ (ਰਛਪਾਲ ਸਿੰਘ ਢੋਟ)- ਮੰਡੀ ਬਾਦਸ਼ਾਹਪੁਰ ਵਿਖੇ ਹਲਕਾ ਵਿਧਾਇਕ ਸ. ਨਿਰਮਲ ਸਿੰਘ ਨੇ ਇਲਾਕੇ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਹੱਲ ਕਰਨ ਦਾ ਵਾਅਦਾ ਕੀਤਾ | ਇਸ ਸਮੇਂ ਇਲਾਕੇ ਨਾਲ ਸਬੰਧਿਤ ਪਿੰਡਾਂ ਦੇ ਕਿਸਾਨਾਂ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX