ਤਾਜਾ ਖ਼ਬਰਾਂ


ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  4 minutes ago
ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਬੀਤੀ ਰਾਤ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ 'ਚ ਸੁੱਟੀਆਂ ਗਈਆਂ ਹੈਰੋਇਨ...
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  27 minutes ago
ਨਵੀਂ ਦਿੱਲੀ, 22 ਅਕਤੂਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਦਿੱਲੀ 'ਚ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਸੰਬੋਧਨ...
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  45 minutes ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) - ਹਿੰਦ-ਪਾਕਿ ਹੁਸੈਨੀਵਾਲਾ ਸਰਹੱਦ ਤੇ ਪਾਕਿਸਤਾਨ ਵਾਲੇ ਪਾਸਿਓ ਬੀਤੀ ਦੇਰ ਰਾਤ ਮੁੜ ਡਰੋਨ ਉੱਡਣ ਦੀਆਂ ਖ਼ਬਰਾਂ ਹਨ । ਜਿਨ੍ਹਾਂ ਨੂੰ ਡੇਗਣ ਲਈ ਬੀ.ਐੱਸ.ਐਫ ਵੱਲੋਂ ਕੀਤੀ ਗਈ ਫਾਇਰਿੰਗ ਦੀ ਆਵਾਜ਼ ਸੁਣ ਲੋਕਾਂ...
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਵੱਲੋਂ ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ...
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 1 hour ago
ਪਟਨਾ, 22 ਅਕਤੂਬਰ - ਬਿਹਾਰ ਦੇ ਮੋਤੀਹਾਰੀ ਵਿਖੇ ਸ਼ੈਲਟਰ ਹੋਮ ਤੋਂ ਸ਼ੱਕੀ ਹਾਲਾਤਾਂ 'ਚ 4 ਲੜਕੀਆਂ ਲਾਪਤਾ ਹੋ ਗਈਆਂ। ਹਾਲਾਂਕਿ ਇੱਕ ਲੜਕੀ ਬਾਅਦ ਵਿਚ ਮਿਲ ਗਈ ਹੈ, ਜਦਕਿ ਬਾਕੀ...
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 1 hour ago
ਪ੍ਰਯਾਗਰਾਜ, 22 ਅਕਤੂਬਰ - ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਇੱਕ ਵਿਅਕਤੀ ਨੇ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਪੁਲਿਸ ਅਧਿਕਾਰੀ ਦਾ...
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਵੱਲੋਂ ਅੱਜ ਫ਼ੈਸਲਾ ਸੁਣਾਇਆ...
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ 6.30 ਵਜੇ ਨਿਕੋਬਾਰ ਟਾਪੂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 2 hours ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਤੜਕਸਾਰ 3 ਵਜੇ ਨਾਭਾ ਪਹੁੰਚੀ। ਜਿੱਥੇ ਕਿ ਸੰਗਤਾਂ ਵੱਲੋਂ ਯਾਤਰਾ...
ਅੱਜ ਦਾ ਵਿਚਾਰ
. . .  about 2 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਪਟਿਆਲਾ

ਬਰਸਾਤੀ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਰਾਜਪੁਰਾ, 24 ਜੂਨ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ ਦੀ ਨਗਰ ਕੌਾਸਲ ਭਾਵੇਂ ਪੰਜਾਬ ਦੀਆਂ ਏ ਕਲਾਸ ਸ਼੍ਰੇਣੀਆਂ ਵਿਚ ਆਉਂਦੀ ਹੈ ਪਰ ਨਾਲਿਆਂ ਦੀ ਸਹੀ ਦੇਖਭਾਲ ਨਾ ਹੋਣ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਦਾ ਨਾਕਸ ਪ੍ਰਬੰਧ ਲੋਕਾਂ ਲਈ ਹਰ ਸਾਲ ਪ੍ਰੇਸ਼ਾਨੀਆਂ ਦਾ ਸਬੱਬ ...

ਪੂਰੀ ਖ਼ਬਰ »

ਪੀ. ਐੱਸ. ਪੀ. ਸੀ. ਐੱਲ. ਨਾਭਾ ਵਲੋਂ ਟੋਲ ਫ਼੍ਰੀ ਨੰਬਰ ਜਾਰੀ

ਨਾਭਾ, 24 ਜੂਨ (ਕਰਮਜੀਤ ਸਿੰਘ)- ਇੰਜ: ਜੀ. ਐੱਸ. ਗੁਰਮ ਸੀਨੀਅਰ ਕਾਰਜਕਾਰੀ ਇੰਜੀਨੀਅਰ ਪੀ. ਐੱਸ. ਪੀ. ਸੀ. ਐੱਲ. ਨਾਭਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੰਡ ਮੰਡਲ ਨਾਭਾ ਵਲੋਂ ਸਾਰੇ ਖਪਤਕਾਰਾਂ ਨੂੰ ਸੂਚਿਤ ਕੀਤਾ ...

ਪੂਰੀ ਖ਼ਬਰ »

ਨੌਜਵਾਨ ਦੀ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ

ਪਾਤੜਾਂ, 24 ਜੂਨ (ਖ਼ਾਲਸਾ)- ਪਿੰਡ ਦੇ ਇਕ ਨੌਜਵਾਨ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ | ਮਿ੍ਤਕ ਨੌਜਵਾਨ ਕਈ ਦਿਨ ਤੋਂ ਪ੍ਰੇਸ਼ਾਨੀ ਵਿਚ ਦੱਸਿਆ ਜਾ ਰਿਹਾ ਸੀ | ਪਿੰਡ ਹਾਮਝੇੜ੍ਹੀ ਦੇ 33 ਸਾਲਾ ਨੌਜਵਾਨ ਨੇ ਬੀਤੀ ਰਾਤ ਜ਼ਹਿਰੀਲੀ ਦਵਾਈ ਪੀ ...

ਪੂਰੀ ਖ਼ਬਰ »

ਬਹਾਦਰਗੜ੍ਹ ਵਿਖੇ ਜ਼ਿਲ੍ਹਾ ਪਟਿਆਲਾ ਦੀ ਪੰਚਾਇਤ ਯੂਨੀਅਨ ਦੀ ਬੈਠਕ

ਬਹਾਦਰਗੜ੍ਹ/ਪਟਿਆਲਾ 24 ਜੂਨ (ਕੁਲਵੀਰ ਸਿੰਘ ਧਾਲੀਵਾਲ, ਜ.ਸ. ਢਿੱਲੋਂ)- ਅੱਜ ਬਹਾਦਰਗੜ੍ਹ ਵਿਖੇ ਜ਼ਿਲ੍ਹਾ ਪਟਿਆਲਾ ਦੀ ਪੰਚਾਇਤ ਯੂਨੀਅਨ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਨੋਗਾਵਾਂ ਦੀ ਅਗਵਾਈ ਵਿਚ ਹੋਈ | ਇਸ ਬੈਠਕ 'ਚ ਆਉਣ ਵਾਲੀਆਂ ਪੰਚਾਇਤੀ ਚੋਣਾਂ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ 3 ਗੱਡੀਆਂ ਆਪਸ 'ਚ ਟਕਰਾਈਆਂ

ਪਟਿਆਲਾ, 24 ਜੂਨ (ਆਤਿਸ਼ ਗੁਪਤਾ)- ਸਥਾਨਕ ਰਾਜਪੁਰਾ ਰੋਡ ਪਟਿਆਲਾ 'ਤੇ ਵਾਪਰੇ ਸੜਕ ਹਾਦਸੇ ਦੌਰਾਨ 3 ਗੱਡੀਆਂ ਆਪਸ 'ਚ ਟਕਰਾ ਗਈਆਂ | ਇਸ ਦੌਰਾਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਗੱਡੀਆਂ ਦਾ ਕਾਫ਼ੀ ਨੁਕਸਾਨ ਹੋ ਗਿਆ | ਘਟਨਾ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਕੱਟੇ ਚਲਾਨ

ਪਟਿਆਲਾ, 24 ਜੂਨ (ਆਤਿਸ਼ ਗੁਪਤਾ)- ਟ੍ਰੈਫਿਕ ਪੁਲਿਸ ਵਲੋਂ ਲੋਕਾਂ ਨੂੰ ਸਮੇਂ-ਸਮੇਂ 'ਤੇ ਸੈਮੀਨਾਰ, ਕੈਂਪ ਰਾਹੀਂ ਤੇ ਵੱਖ-ਵੱਖ ਢੰਗਾਂ ਨਾਲ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਰੋਜ਼ਾਨਾ ਵੱਡੀ ਗਿਣਤੀ 'ਚ ਸੜਕ ਹਾਦਸੇ ਵਾਪਰਦੇ ਹਨ | ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਭਜਾਉਣ ਸਬੰਧੀ ਮਾਮਲਾ ਦਰਜ

ਪਟਿਆਲਾ, 24 ਜੂਨ (ਆਤਿਸ਼ ਗੁਪਤਾ)- ਇੱਥੇ ਰਾਜਪੁਰਾ ਰੋਡ ਪਟਿਆਲਾ 'ਤੇ ਸਥਿਤ ਪੋ੍ਰਫ਼ੈਸਰ ਕਾਲੋਨੀ ਦੀ ਰਹਿਣ ਵਾਲੀ 17 ਸਾਲਾ ਲੜਕੀ ਨੂੰ ਵਰਗ਼ਲਾ ਕੇ ਭਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਹਰਵਿੰਦਰ ...

ਪੂਰੀ ਖ਼ਬਰ »

ਪਟਿਆਲਾ 'ਚ ਮੱਛੀ ਪਾਲਣ ਅਧੀਨ 41.5 ਏਕੜ ਰਕਬਾ ਵਧਿਆ

ਪਟਿਆਲਾ, 24 ਜੂਨ (ਜ.ਸ. ਢਿੱਲੋਂ)- ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲੇ੍ਹ ਅੰਦਰ ਲਗਾਤਾਰ ਮੱਛੀ ਪਾਲਣ ਹੇਠ ਰਕਬਾ ਵੱਧ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜ਼ਿਲ੍ਹੇ ਪਟਿਆਲਾ 'ਚ ਕਿਸਾਨ ਰਵਾਇਤੀ ...

ਪੂਰੀ ਖ਼ਬਰ »

ਕਹਿਰ ਦੀ ਗਰਮੀ ਕਾਰਨ ਗੈਰ-ਕਾਨੂੰਨੀ ਐਤਵਾਰੀ ਬਾਜ਼ਾਰ ਵੀ ਹੋ ਜਾਂਦਾ ਹੈ ਦਿਨ ਵੇਲੇ ਬੇ-ਰੌਣਕਾ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 24 ਜੂਨ- ਪਟਿਆਲਾ ਦੀ ਛੋਟੀ ਬਾਰਾਂਦਰੀ 'ਚ ਹਰ ਐਤਵਾਰ ਨੂੰ ਲੱਗਣ ਵਾਲੇ ਗੈਰ-ਕਾਨੂੰਨੀ ਬਾਜ਼ਾਰ ਨੂੰ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਨੇ ਬੰਦ ਕਰਨ ਦੇ ਆਦੇਸ਼ ਦਿੱਤੇ ਹੋਏ ਹਨ ਪਰ ਇਸ ਨੂੰ ਤਬਦੀਲ ਕਰਨ ਲਈ ਹਾਲੇ ਤੱਕ ਕੋਈ ਵੀ ਕਾਰਵਾਈ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 27 ਨੂੰ ਧਰਨੇ ਦਾ ਐਲਾਨ

ਪਟਿਆਲਾ, 24 ਜੂਨ (ਜ.ਸ. ਢਿੱਲੋਂ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਇਕ ਬੈਠਕ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ...

ਪੂਰੀ ਖ਼ਬਰ »

ਟੋਲ ਪਲਾਜ਼ਾ ਦੇ 3 ਕਿੱਲੋਮੀਟਰ ਖੇਤਰ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਵਲੋਂ ਪਰਚੀ ਤੋਂ ਛੋਟ ਦੀ ਮੰਗ

ਬਨੂੜ, 24 ਜੂਨ (ਭੁਪਿੰਦਰ ਸਿੰਘ)- ਬਨੂੜ-ਜ਼ੀਰਕਪੁਰ ਕੌਮੀ ਮਾਰਗ 'ਤੇ ਪੈਂਦੇ ਪਿੰਡ ਅਜੀਜਪੁਰ ਕੋਲ ਲੱਗੇ ਟੋਲ ਪਲਾਜ਼ਾ ਦੇ 3 ਕਿੱਲੋਮੀਟਰ ਖੇਤਰ ਅਧੀਨ ਆਉਂਦੇ 6-7 ਪਿੰਡਾਂ ਦੇ ਲੋਕਾਂ ਨੇ ਟੋਲ ਪਲਾਜ਼ਾ 'ਤੇ ਲੱਗਦੀ ਪਰਚੀ ਤੋਂ ਛੋਟ ਦੀ ਮੰਗ ਕੀਤੀ ਹੈ | ਉਕਤ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

20 ਵਰਿ੍ਹਆਂ ਤੋਂ ਪਾਣੀ ਨੂੰ ਤਰਸ ਰਹੇ ਹਨ ਡਕਾਲਾ ਤੇ ਬਲਬੇੜ੍ਹਾ ਦੇ ਸੂਏ

ਡਕਾਲਾ, 24 ਜੂਨ (ਮਾਨ)- ਕਹਿੰਦੇ ਹਨ ਕਿ 12 ਸਾਲਾਂ ਬਾਅਦ ਤਾਂ ਰੂੜ੍ਹੀ ਦੀ ਦੀ ਵੀ ਸੁਣੀ ਜਾਂਦੀ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹੇ ਪਟਿਆਲਾ 'ਚ ਦੋ ਅਜਿਹੇ ਸੂਏ ਵੀ ਹਨ ਜਿੱਥੇ 12 ਤਾਂ ਕੀ, ਪਿਛਲੇ 20 ਵਰਿ੍ਹਆਂ ਤੋਂ ਕਦੀ ਪਾਣੀ ਨਹੀਂ ਆਇਆ | ਭਾਖੜਾ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਲਈ ਰਸਦ ਦੇ ਟਰੱਕ ਰਵਾਨਾ

ਰਾਜਪੁਰਾ, 24 ਜੂਨ (ਰਣਜੀਤ ਸਿੰਘ)- ਅੱਜ ਇੱਥੋਂ ਸ੍ਰੀ ਸ਼ਾਨਾਲੇਸ਼ਵਰ ਮਹਾਦੇਵ ਸੇਵਾ ਸਮਿਤੀ ਨਲਾਸ ਵੱਲੋਂ 19ਵਾਂ ਵਿਸ਼ਾਲ ਭੰਡਾਰੇ ਲਈ ਰਸਦ ਦੇ ਟਰੱਕਾਂ ਨੂੰ ਨਲਾਸ ਮੰਦਿਰ ਦੇ ਮਹੰਤ ਲਾਲ ਗਿਰੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਬੈਠਕ

ਨਾਭਾ, 24 ਜੂਨ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਬੈਠਕ ਹਲਕਾ ਮੁਖੀ ਬਾਬੂ ਕਬੀਰ ਦਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ 'ਚ ਬੀਤੇ ਦਿਨੀਂ ਨਾਭਾ ਇਲਾਕੇ ਵਿਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋਈਆਂ ਮੌਤਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਵਰਾਜ ਘੁੰਮਣ ਦੀ ਅਗਵਾਈ 'ਚ ਔਰਤਾਂ ਸ਼ਿਵ ਸੈਨਾ ਹਿੰਦੁਸਤਾਨ 'ਚ ਸ਼ਾਮਿਲ

ਪਟਿਆਲਾ, 24 ਜੂਨ (ਜ.ਸ. ਢਿੱਲੋਂ)- ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦੇ ਆਦੇਸ਼ਾਂ 'ਤੇ ਹਿੰਦੁਸਤਾਨ ਇਸਤਰੀ ਸੰਗਠਨ ਦੀ ਸੂਬਾ ਪ੍ਰਧਾਨ ਸਵਰਾਜ ਘੁੰਮਣ ਦੀ ਅਗਵਾਈ 'ਚ ਕਾਫ਼ੀ ਇਸਤਰੀਆਂ ਨੂੰ ਇਸ ਸੰਗਠਨ 'ਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਬੀਬੀ ...

ਪੂਰੀ ਖ਼ਬਰ »

ਸੱਟੇ ਦੇ ਕਾਰੋਬਾਰ 'ਚ ਮੁੱਖ ਮੰਤਰੀ ਦਾ ਸ਼ਹਿਰ ਪਟਿਆਲਾ ਸੂਬੇ 'ਚ ਮੋਹਰੀ

ਪਟਿਆਲਾ, 24 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ ਸੂਬੇ ਭਰ 'ਚੋਂ ਨਸ਼ਾ ਅਤੇ ਮਾੜੇ ਕੰਮਾਂ ਦੇ ਖ਼ਾਤਮਾ ਕਰਨ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਜਦਕਿ ਇਹ ਦਾਅਵੇ ਉਨ੍ਹਾਂ ਦੇ ਆਪਣੇ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਪਾਤੜਾਂ 'ਚ ਸਮਾਗਮ

ਪਾਤੜਾਂ, 24 ਜੂਨ (ਜਗਦੀਸ਼ ਸਿੰਘ ਕੰਬੋਜ)- ਸ਼ਿਵ ਮੰਦਿਰ ਪਾਤੜਾਂ ਵਿਖੇ 'ਭਜ ਗੋਵਿੰਦਮ' ਨਾਮੀ ਭਜਨ ਸੰਧਿਆ ਸਮਾਗਮ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਕਰਵਾਇਆ ਗਿਆ | ਇਸ ਸਮਾਗਮ 'ਚ ਸਾਧਵੀ ਸੁਮੇਧਾ ਭਾਰਤੀ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਮਨੁੱਖੀ ਸੱਭਿਅਤਾ ਦੇ ...

ਪੂਰੀ ਖ਼ਬਰ »

ਹਲਕੇ ਦੇ ਰਜਵਾਹੇ ਤੇ ਖਾਲ਼ਿਆਂ ਦੇ ਨਾਲ-ਨਾਲ ਦੇਵੀਗੜ੍ਹ ਦੇ ਨਹਿਰੀ ਵਿਸ਼ਰਾਮ ਘਰ ਦੀ ਵੀ ਹੋਵੇਗੀ ਕਾਇਆ ਕਲਪ-ਚੰਦੂਮਾਜਰਾ

ਦੇਵੀਗੜ੍ਹ, 24 ਜੂਨ (ਰਾਜਿੰਦਰ ਸਿੰਘ ਮੌਜੀ)- ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਵੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਯਤਨਾਂ ਸਦਕਾ ਹਲਕੇ ਦੇ ਰਜਵਾਹੇ ਤੇ ਖਾਲ਼ਿਆਂ ਨੂੰ ਪੱਕੇ ਕਰਵਾਉਣ ਦੇ 100 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਹਰੀ ਝੰਡੀ ਦਿੱਤੀ ਗਈ ਸੀ, ਜਿਸ ਦਾ ਨੀਂਹ ...

ਪੂਰੀ ਖ਼ਬਰ »

ਗੁਰਮੀਤ ਸਿੰਘ ਧਰਮਸੋਤ ਪੇਂਡੂ ਵਿਕਾਸ ਸੈੱਲ ਦੇ ਚੇਅਰਮੈਨ ਬਣੇ

ਅਮਲੋਹ, 24 ਜੂਨ (ਸੂਦ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ (ਪੇਂਡੂ ਵਿਕਾਸ ਸੈੱਲ ਪੰਜਾਬ) ਨੇ ਗੁਰਮੀਤ ਸਿੰਘ ਧਰਮਸੋਤ ਅਲੀਪੁਰ ਸੰਦਲ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਅੱਜ ਇੱਥੇ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਿਖ਼ਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਖਮਾਣੋਂ, 24 ਜੂਨ ( ਜੋਗਿੰਦਰ ਪਾਲ)- ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਦੇ ਦਿਸ਼ਾ-ਨਿਰਦੇਸ਼ਾਂ ਵਿਚ ਖੇੜੀ ਨੌਧ ਸਿੰਘ ਵਿਖੇ ਰੋਸ ਧਰਨਾ ਦਿੱਤਾ ...

ਪੂਰੀ ਖ਼ਬਰ »

ਨਸ਼ਿਆਂ ਦੀ ਦਲਦਲ 'ਚ ਧਸ ਕੇ ਨੌਜਵਾਨ ਧਰਮ ਤੇ ਸੱਭਿਆਚਾਰ ਤੋਂ ਹੋ ਰਹੇ ਹਨ ਦੂਰ

• ਅਮਰਬੀਰ ਸਿੰਘ ਆਹਲੂਵਾਲੀਆ
ਪਟਿਆਲਾ, 24 ਜੂਨ- ਕਿਸੇ ਸੱਭਿਆਚਾਰ, ਧਰਮ ਤੇ ਸੂਬੇ ਨੂੰ ਖ਼ਤਮ ਕਰ ਗ਼ੁਲਾਮ ਬਣਾਉਣ ਲਈ ਉੱਥੋਂ ਦੇ ਨੌਜਵਾਨਾਂ ਦੀਆਂ ਜੜ੍ਹਾਂ ਇਨ੍ਹਾਂ ਤਿੰਨ ਚੀਜ਼ਾਂ ਨਾਲੋਂ ਤੋੜ ਦਿੱਤੀਆਂ ਜਾਣ, ਭਾਵ ਉਸ ਨੂੰ ਅਜਿਹੇ ਕੁਰਾਹੇ ਪਾਇਆ ਜਾਵੇ ਜਿੱਥੋਂ ਇਨ੍ਹਾਂ ਬਾਰੇ ਸੋਚਣ ਲਈ ਬੁੱਧੀ ਹੀ ਨਾ ਬਚੇ | ਅੱਤਵਾਦ ਤੇ ਨਸ਼ਾ ਇਹ ਦੋ ਅਜਿਹੀਆਂ ਚੀਜ਼ਾਂ ਹਨ, ਜਿਸ ਨਾਲ ਦੂਜਿਆਂ ਦੀ ਢਾਲ ਬਣਨ ਵਾਲੇ ਸਮਾਜ ਦਾ ਨੌਜਵਾਨ ਖ਼ੁਦ ਹਨੇਰਾ ਲੱਭਦਾ ਮੁੱਕ ਜਾਂਦਾ ਹੈ ਜਿਸ ਨਾਲ ਨਸਲਾਂ ਦਾ ਖ਼ਤਮ ਹੋਣਾ ਵੀ ਤੈਅ ਹੈ | ਮੌਜੂਦਾ ਸਮੇਂ ਪੰਜਾਬ ਤੇ ਪੰਜਾਬੀਅਤ ਨੂੰ ਖ਼ਤਮ ਕਰਨ ਲਈ ਤਤਪਰ ਤਾਕਤਾਂ ਨੇ ਸੂਬੇ ਦੀ ਨੌਜਵਾਨੀ ਨੂੰ ਘਾਤਕ ਨਸ਼ਿਆਂ ਦੀ ਦਲਦਲ 'ਚ ਧੱਕਣਾ ਸੁਖਾਲਾ ਤੇ ਅਸਰਦਾਰ ਤਰੀਕਾ ਲੱਭ ਲਿਆ ਹੈ ਕਿਉਂਕਿ ਨਸ਼ਈ ਵਿਅਕਤੀ ਆਪਣੇ ਧਰਮ ਦੇ ਅਮੀਰ ਇਤਿਹਾਸ, ਸੱਭਿਆਚਾਰ ਤੋਂ ਦੂਰ ਹੋ ਕੇ ਕਾਲੇ ਸਾਏ ਹੇਠ ਖੜ੍ਹਾ ਲਾਚਾਰ ਹੋ ਕੇ ਇਨ੍ਹਾਂ ਨੂੰ ਸਿਰਫ਼ ਲੁੱਟਦਾ ਹੀ ਦੇਖ ਸਕਦਾ ਹੈ | ਕੌਣ ਪੰਜਾਬ ਦੇ ਨੌਜਵਾਨ ਨੂੰ ਇਸ ਦਲਦਲ 'ਚ ਧੱਕ ਭਵਿੱਖ 'ਚ ਕਿਹੜਾ ਮਨਸੂਬਾ ਪਾਲੀ ਬੈਠਾ ਐ ਡੂੰਘੀ ਪੜਤਾਲ ਤੇ ਮੰਥਨ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਪਰ ਜਿਸ ਤਰ੍ਹਾਂ ਰੋਜ਼ਾਨਾ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਇਨ੍ਹਾਂ ਮਾਰੂ ਨਸ਼ਿਆਂ ਦੀ ਲਪੇਟ 'ਚ ਲਿਆਂਦਾ ਜਾ ਰਿਹਾ ਹੈ, ਉਸ ਨਾਲ ਭਵਿੱਖ 'ਚ ਦੱਬੇ ਪੈਰੀਂ ਆ ਰਹੇ ਖ਼ਤਰੇ ਦੀ ਆਹਟ ਸਾਫ਼ ਮਹਿਸੂਸ ਕੀਤੀ ਜਾ ਸਕਦੀ ਹੈ | ਨਸ਼ੇ 'ਚ ਧੁੱਤ ਤੇ ਹੋਰ ਨਸ਼ੇ ਦੀ ਪੂਰਤੀ ਲਈ ਕਿਸੇ ਹੱਦ ਤੱਕ ਜਾ ਸਕਦੇ ਨੌਜਵਾਨਾਂ ਨੂੰ ਦੇਖ ਕੇ ਨਹੀਂ ਲੱਗਦਾ ਕਿ ਇਹ ਸਮਾਜ ਦੇ ਕਿਸੇ ਹਿੱਸੇ ਲਈ ਸੇਧਤ ਸਾਬਿਤ ਹੋਣਗੇ | ਸੂਬੇ ਅੰਦਰ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਆਈ ਤੇਜ਼ੀ ਨੂੰ ਵੀ ਇਸੇ ਲਾਹਨਤ ਦਾ ਨਤੀਜਾ ਕਹਿਣਾ ਗ਼ਲਤ ਨਹੀਂ ਹੋਵੇਗਾ | ਪਟਿਆਲਾ ਤੇ ਇਸ ਦੇ ਆਸ-ਪਾਸ ਜਿਸ ਤਰ੍ਹਾਂ ਨਸ਼ੇ ਦੇ ਸੌਦਾਗਰ ਬੇਰੋਕ-ਟੋਕ ਸਰਗਰਮ ਹੋਏ ਹਨ, ਉਸ ਨੇ ਕਈ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਜਿਨ੍ਹਾਂ 'ਚ ਥੋੜ੍ਹੀ-ਬਹੁਤੀ ਨਕਦੀ ਲਈ ਵੀ ਨਾਗਰਿਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ | ਸੂਲਰ ਤੋਂ ਮੈਣ ਰੋਡ, ਸ਼ੀਸ਼ ਮਹਿਲ ਤੋਂ ਡਕਾਲਾ ਰੋਡ 'ਤੇ ਚੱਲਦਿਆਂ, ਵੀਰ ਜੀ ਮੜ੍ਹੀਆਂ ਰੋਡ ਦੇ ਪਿਛਲੇ ਪਾਸੇ ਵਾਲੀ ਸੜਕ 'ਤੇ ਇਸ ਦੇ ਨਾਲ ਲੱਗਦੀਆਂ ਕਾਲੋਨੀਆਂ, ਪਿੰਡ ਅਬਲੋਵਾਲ ਦੇ ਨਾਲ ਲੱਗਦੀਆਂ ਕਾਲੋਨੀਆਂ, ਸਨੌਰੀ ਅੱਡੇ ਤੋਂ ਦੇਵੀਗੜ੍ਹ ਨੂੰ ਚੱਲਦੀਆਂ ਸੜਕਾਂ, ਰੇਲਵੇ ਸਟੇਸ਼ਨ ਤੋਂ ਵੀਰ ਹਕੀਕਤ ਰਾਏ ਸਕੂਲ ਵਾਲੀ ਸੜਕ 'ਤੇ ਰਾਤ ਸਮੇਂ ਆਉਂਦੇ ਜਾਂਦੇ ਰਾਹਗੀਰਾਂ ਦੇ ਆਪਣੇ ਦੱਸਣ ਮੁਤਾਬਿਕ ਲੁੱਟਣ ਦਾ ਸਿਲਸਿਲਾ ਜਿਸ ਤਰ੍ਹਾਂ ਬਗੈਰ ਰੋਕ-ਟੋਕ ਚੱਲ ਰਿਹਾ ਹੈ, ਉਸ ਦੇ ਲੋਕ ਏਨੇ ਆਦਿ ਹੋ ਚੁੱਕੇ ਹਨ ਕਿ ਕਿਸੇ ਥਾਣੇ 'ਚ ਸ਼ਿਕਾਇਤ ਕਰਨ ਹੀ ਨਹੀਂ ਪਹੁੰਚ ਰਹੇ | ਪਟਿਆਲਾ 'ਚ ਖੁੰਬਾਂ ਵਾਂਗ ਖੁੱਲ੍ਹੇ ਸਿੱਖਿਆ ਸੰਸਥਾਨਾਂ ਨੇ ਪਿੰਡਾਂ ਦੇ ਨੌਜਵਾਨਾਂ ਨੂੰ ਜਿਸ ਤਰ੍ਹਾਂ ਆਕਰਸ਼ਿਤ ਕੀਤਾ ਹੈ, ਉਨ੍ਹਾਂ ਦਾ ਬਗੈਰ ਕਿਸੇ ਕੰਮ ਦੇ ਇੱਥੇ ਆਉਣਾ ਰੋਜ਼ਾਨਾ ਦੀ ਰੁਟੀਨ ਵਜੋਂ ਦੇਖਿਆ ਜਾ ਸਕਦਾ ਹੈ ਜਿਨ੍ਹਾਂ ਦਾ ਨਸ਼ੇ ਦੇ ਦਲਦਲ 'ਚ ਸੌਖਿਆਂ ਹੀ ਧੱਸਦੇ ਜਾਣਾ ਆਮ ਦੇਖਣ ਨੂੰ ਮਿਲ ਰਿਹਾ ਹੈ | ਵੱਡੀ ਚਿੰਤਾ ਦਾ ਕਾਰਨ ਇਨ੍ਹਾਂ ਨਸ਼ੇ ਕਰਨ ਵਾਲੀਆਂ ਟੋਲੀਆਂ 'ਚ ਲੜਕੀਆਂ ਦਾ ਦਿੱਖਣਾ ਹੈ | ਬਗੈਰ ਰੋਕ-ਟੋਕ ਨਸ਼ੇ ਦੇ ਸੌਦਾਗਰਾਂ ਦਾ ਸਰਗਰਮ ਹੋਣਾ ਕਿਸੇ ਵੇਲੇ ਪਟਿਆਲਾ 'ਚ ਬਤੌਰ ਐੱਸ. ਐੱਸ. ਪੀ. ਸੇਵਾਵਾਂ ਨਿਭਾਉਣ ਆਏ ਹਰਦਿਆਲ ਸਿੰਘ ਮਾਨ ਦੀ ਯਾਦ ਤੇ ਲੋੜ ਮਹਿਸੂਸ ਕਰਵਾ ਰਿਹਾ ਹੈ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਮਾਰੂ ਨਸ਼ੇ ਤਾਂ ਦੂਰ ਦੀ ਗੱਲ ਕੈਮਿਸਟਾਂ ਦੀਆਂ ਦੁਕਾਨਾਂ ਤੋਂ ਨਸ਼ੇ ਕਰਨ ਲਈ ਨੀਂਦ ਦੀਆਂ ਗੋਲੀਆਂ ਡਾਕਟਰ ਦੀ ਪਰਚੀ ਤੋਂ ਬਗੈਰ ਦੇਣ ਤੋਂ ਗੁਰੇਜ਼ ਕੀਤਾ ਜਾਣ ਲੱਗ ਪਿਆ ਸੀ | ਪਿਛਲੇ ਇਕ ਸਾਲ ਤੋਂ ਪਟਿਆਲਾ ਪੁਲਿਸ ਨੂੰ ਕਿੰਨੇ ਨਸ਼ੇ ਦੇ ਛੁਟਪੁਟੀਏ ਸਪਲਾਇਰਾਂ ਨੂੰ ਫੜਿਆ, ਉਨ੍ਹਾਂ ਤੋਂ ਕਿੰਨਾ ਨਸ਼ਾ ਬਰਾਮਦ ਕੀਤਾ ਇਹ ਵਿਭਾਗ ਦੇ ਆਪਣੇ ਮੰਥਨ ਦਾ ਵਿਸ਼ਾ ਹੈ ਪਰ ਦੱਬੇ-ਪੈਰੀਂ ਸੱਭਿਅਕ ਸਮਾਜ ਨੂੰ ਨਿਗਲਣ ਲਈ ਆ ਰਹੇ ਇਸ ਖ਼ਤਰੇ ਨੂੰ ਠੱਲ੍ਹਣ ਲਈ ਸਰਕਾਰੀ ਮੁਲਾਜ਼ਮਾਂ ਦੇ ਨਾਲ-ਨਾਲ ਜਨਤਕ ਆਗੂਆਂ ਨੂੰ ਸੰਜੀਦਾ ਹੋ ਕੇ ਆਪਣੇ ਫ਼ਰਜ਼ ਨਿਭਾਉਣੇ ਪੈਣਗੇ |


ਖ਼ਬਰ ਸ਼ੇਅਰ ਕਰੋ

ਘਰ 'ਚ ਦਾਖ਼ਲ ਹੋ ਕੇ ਚੋਰੀ ਦੀ ਕੋਸ਼ਿਸ਼, ਇਕ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 24 ਜੂਨ (ਆਤਿਸ਼ ਗੁਪਤਾ)- ਸਥਾਨਕ ਨਾਭਾ ਗੇਟ ਪਟਿਆਲਾ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਚੋਰਾਂ ਵਲੋਂ ਚੋਰੀ ਦਾ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਨਾਕਾਮ ਰਹਿੰਦਿਆਂ ਉੱਥੋਂ ਫ਼ਰਾਰ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ...

ਪੂਰੀ ਖ਼ਬਰ »

ਫਾਰਮਾਸਿਸਟ ਐਸੋਸੀਏਸ਼ਨ ਦੀ ਮੰਗਾਂ ਸਬੰਧੀ ਮੀਟਿੰਗ

ਪਟਿਆਲਾ, 24 ਜੂਨ (ਅ.ਸ. ਆਹਲੂਵਾਲੀਆ)- ਪਟਿਆਲਾ ਦੀਆਂ ਪੇਂਡੂ ਡਿਸਪੈਂਸਰੀਆਂ ਵਿਚ 8000 ਰੁਪਏ ਪ੍ਰਤੀ ਮਹੀਨਾ ਉੱਪਰ ਪਿਛਲੇ 12 ਸਾਲਾਂ ਤੋਂ ਕੰਟਰੈਕਟ 'ਤੇ ਕੰਮ ਕਰਦੇ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਲਾਰੇ-ਲੱਪੇ ਵਾਲੀਆਂ ਨੀਤੀਆਂ ਨੂੰ ਬਰਦਾਸ਼ਤ ਕਰ ਰਹੇ ਜ਼ਿਲ੍ਹਾ ...

ਪੂਰੀ ਖ਼ਬਰ »

ਤੇਜਿੰਦਰ ਸਿੰਘ ਕੰਬੋਜ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਪਟਿਆਲਾ, 24 ਜੂਨ (ਜ.ਸ. ਢਿੱਲੋਂ)- ਉੱਘੇ ਸਮਾਜ ਸੇਵੀ ਤੇਜਿੰਦਰ ਸਿੰਘ ਕੰਬੋਜ ਨਮਿਤ ਅੱਜ ਅੰਤਿਮ ਅਰਦਾਸ ਇੱਥੇ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਵਿਖੇ ਹੋਈ | ਇਸ ਮੌਕੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ, ਸ਼ੋ੍ਰਮਣੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੂੰ ਲੋੜੀਂਦਾ ਸਾਮਾਨ ਨਾ ਦੇਣ ਵਾਲੇ ਠੇਕੇਦਾਰ ਨੂੰ ਕਾਲੀ ਸੂਚੀ 'ਚ ਪਾਇਆ ਜਾਵੇ-ਰਾਜ ਕੁਮਾਰ

ਪਟਿਆਲਾ, 24 ਜੂਨ (ਜ.ਸ. ਢਿੱਲੋਂ)- ਅੱਜ ਇੱਥੇ ਰਾਸ਼ਟਰੀ ਸਫ਼ਾਈ ਮਜ਼ਦੂਰ ਕਾਂਗਰਸ ਵਲੋਂ ਗੁਰਚਰਨ ਸਿੰਘ ਨਾਨੂੰ ਨੂੰ ਸੂਬਾ ਪ੍ਰਧਾਨ ਐਲਾਨਣ ਲਈ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਫ਼ਾਈ ਮਜ਼ਦੂਰ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਰਾਜ ਕੁਮਾਰ, ਅਜੈ ਕੁਮਾਰ ਸਕੱਤਰ, ...

ਪੂਰੀ ਖ਼ਬਰ »

ਨਵਦੀਪ ਬਾਵਾ ਬਣੇ ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਪ੍ਰਧਾਨ

ਨਾਭਾ, 24 ਜੂਨ (ਕਰਮਜੀਤ ਸਿੰਘ)-ਅੱਜ ਭਾਰਤੀ ਜਨਤਾ ਪਾਰਟੀ ਨਾਭਾ ਮੰਡਲ ਦੀ ਬੈਠਕ ਸ੍ਰੀ ਰਵਿੰਦਰ ਸਿੰਘ ਢਿੱਲੋਂ ਗਿੰਨੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਖ਼ਾਲੀ ਪਈ ਮੰਡਲ ਪ੍ਰਧਾਨਗੀ ਦੇ ਪਦ ਨੂੰ ਯੁਵਾ ਮੋਰਚਾ ਦੇ ਸਾਬਕਾ ਪ੍ਰਧਾਨ ਨਵਦੀਪ ...

ਪੂਰੀ ਖ਼ਬਰ »

ਕਿਸੇ ਵੀ ਹਾਲਤ 'ਚ ਜਲ ਘਰ ਸਕੀਮਾਂ ਦਾ ਪੰਚਾਇਤੀਕਰਨ ਜਾਂ ਕਮੇਟੀਆਂ ਨਹੀਂ ਬਣਨ ਦਿਆਂਗੇ-ਖਾਕਟਾਂ 8

ਦੇਵੀਗੜ੍ਹ, 24 ਜੂਨ (ਮੁਖ਼ਤਿਆਰ ਸਿੰਘ ਨੌਗਾਵਾਂ)- ਜਲ ਸਪਲਾਈ ਤੇ ਸੈਨੀਟੇਸ਼ਨ ਠੇਕਾ ਆਧਾਰਤ ਵਰਕਰਾਂ ਨੇ ਬਲਾਕ ਭੁੱਨਰਹੇੜੀ ਦੇ ਵੱਖ-ਵੱਖ ਪਿੰਡਾਂ 'ਚ ਸਰਕਲ ਪ੍ਰਧਾਨ ਗੁਰਚਰਨ ਸਿੰਘ ਖਾਕਟਾਂ ਦੀ ਪ੍ਰਧਾਨਗੀ ਹੇਠ ਪਿੰਡ ਕਟਕੇੜੀ, ਹਡਾਣਾ, ਪੁਰ, ਮਾੜੂ, ਦੀਵਾਨਵਾਲਾ ਅਤੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 24 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਅਣ-ਅਧਿਕਾਰਿਤ ਪਾਣੀ ਕੁਨੈਕਸ਼ਨ ਕੱਟੇ

ਘਨੌਰ, 24 ਜੂਨ (ਬਲਜਿੰਦਰ ਸਿੰਘ ਗਿੱਲ)- ਪੰਜਾਬ ਸੀਵਰੇਜ ਬੋਰਡ ਵਲੋਂ ਜੇ. ਈ. ਵਿਕਾਸ ਕੁਮਾਰ, ਓਪਰੇਟ ਨਿਰਮਲ ਸਿੰਘ ਦੀ ਅਗਵਾਈ ਹੇਠ ਟੀਮ ਨੇ ਪਾਣੀ ਬਚਾਓ ਮੁਹਿੰਮ ਤਹਿਤ ਕਸਬੇ ਵਿਖੇ ਘਰ-ਘਰ ਜਾ ਕੇ ਦਰਜਨਾਂ ਹੀ ਚੱਲ ਰਹੇ ਅਣ-ਅਧਿਕਾਰਿਤ ਪਾਣੀ ਦੇ ਕੁਨੈਕਸ਼ਨ ਕੱਟੇ ਅਤੇ ...

ਪੂਰੀ ਖ਼ਬਰ »

ਬ੍ਰਹਮ ਮਹਿੰਦਰਾ ਨੇ ਨੌਜਵਾਨ ਪਾਰਟੀ ਵਰਕਰ ਬਿੱਟੂ ਨੂੰ ਦਿੱਤੀ ਸ਼ਰਧਾਂਜਲੀ

ਸਮਾਣਾ, 24 ਜੂਨ (ਹਰਵਿੰਦਰ ਸਿੰਘ ਟੋਨੀ)- ਸਮਾਣਾ ਦੇ ਚੌਾਕ ਬਾਜ਼ਾਰ ਦੇ ਕਾਂਗਰਸ ਪਾਰਟੀ ਦੇ ਨੌਜਵਾਨ ਵਰਕਰ ਚਿਰਨਜੀਵ ਬਿੱਟੂ ਦੀ ਅੰਤਿਮ ਅਰਦਾਸ 'ਚ ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਪਹੰੁਚ ਕੇ ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟ ਕੀਤੀ | ਇਸ ਸਮਾਜਿਕ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਨਾਲ ਇਕ ਦਿਨ 'ਢਿੱਲੋਂ ਫਨ ਵਰਲਡ' ਵਿਚ ਲਾਉਣ ਵਾਲੇ ਦੁਬਾਰਾ ਉਤਸੁਕ

ਪਟਿਆਲਾ, 24 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਜਿਵੇਂ-ਜਿਵੇਂ ਬੱਚਿਆਂ ਨੂੰ ਸਕੂਲ ਤੋਂ ਹੋਈਆਂ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਵੱਲ ਵੱਧ ਰਹੀਆਂ ਹਨ, ਉਸ ਦੇ ਨਾਲ ਹੀ ਲੰਘੀਆਂ ਗਰਮੀਆਂ ਦੌਰਾਨ ਪਰਿਵਾਰਕ ਮੈਂਬਰਾਂ ਨਾਲ 'ਢਿੱਲੋਂ ਫ਼ਨ ਵਰਲਡ' ਵਿਚ ਇਕ ਦਿਨ ਬਿਤਾ ਗਏ ...

ਪੂਰੀ ਖ਼ਬਰ »

ਪਿੰਡ ਨੈਣ ਕਲਾਂ 'ਚ ਭਗਵਾਨ ਸ਼ਿਵ ਦੇ ਮੰਦਰ ਦੀ ਉਸਾਰੀ ਸ਼ੁਰੂ

ਭੁੱਨਰਹੇੜੀ, 24 ਜੂਨ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਨੈਣ ਕਲਾਂ ਵਿਚ ਭਗਵਾਨ ਸ਼ਿਵ ਦਾ ਮੰਦਰ ਦਾ ਮੰਦਰ ਬਣੇਗਾ, ਜਿਸ ਦੀ ਉਚਾਈ 51 ਫੁੱਟ ਹੋਵੇਗੀ | ਮੰਦਿਰ ਦੇ ਨਿਰਮਾਣ ਦੇ ਕੰਮ ਨੂੰ ਪੂਜਾ ਅਰਚਨਾ ਕਰਕੇ ਹਿੰਦੂ ਧਾਰਮਿਕ ਰੀਤੀ-ਰਿਵਾਜ ਅਨੁਸਾਰ ਅਰੰਭ ਹੋਈ ਮੰਦਿਰ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀਆਂ ਯੋਗ ਨੀਤੀਆਂ ਸਦਕਾ ਪੀ. ਆਰ. ਟੀ. ਸੀ. ਆਈ ਵਾਧੇ 'ਚ- ਕੇ. ਕੇ. ਸ਼ਰਮਾ

n ਕੇ. ਕੇ. ਸ਼ਰਮਾ ਨੂੰ ਸਨਮਾਨਿਤ ਕਰਦੇ ਹੋਏ ਕੇ. ਕੇ. ਮਲਹੋਤਰਾ ਅਤੇ ਜਸਵਿੰਦਰ ਜੁਲਕਾਂ | ਅਜੀਤ ਤਸਵੀਰ ਪਟਿਆਲਾ, 24 ਜੂਨ (ਜ.ਸ. ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਯੋਗ ਨੀਤੀਆਂ ਸਦਕਾ ਪਿਛਲੇ ਕਾਫ਼ੀ ਸਮੇਂ ਤੋਂ ਘਾਟੇ ਵਿਚ ਚੱਲ ਰਹੀ ਪੀ. ...

ਪੂਰੀ ਖ਼ਬਰ »

ਇੰਟਰਨੈਸ਼ਨਲ ਸਟੂਡੈਂਟ ਫੈੱਡਰੇਸ਼ਨ ਵਲੋਂ ਕ੍ਰਿਕਟ ਟੂਰਨਾਮੈਂਟ

ਦੇਵੀਗੜ੍ਹ, 24 ਜੂਨ (ਮੁਖ਼ਤਿਆਰ ਸਿੰਘ ਨੌਗਾਵਾਂ)- ਵਿਧਾਇਕ ਹਲਕਾ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪਿੰਡ ਹਾਜੀਪੁਰ ਵਿਖੇ ਇੰਟਰਨੈਸ਼ਨਲ ਸਟੂਡੈਂਟ ਫੈੱਡਰੇਸ਼ਨ (ਆਈ. ਐੱਸ. ਐੱਫ.) ਵਲੋਂ ਕਰਵਾਏ ਕ੍ਰਿਕਟ ਟੂਰਨਾਮੈਂਟ ਵਿਚ ਸ਼ਮੂਲੀਅਤ ਕੀਤੀ | ਇਸੇ ਦੌਰਾਨ ਆਈ. ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਧਰਮਗੜ੍ਹ ਤੇ ਮਠਿਆੜਾ ਵਿਖੇ ਬਣੀਆਂ ਗਲੀਆਂ ਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ

n ਮਠਿਆੜਾ ਵਿਖੇ ਨਵੀਆਂ ਬਣੀਆਂ ਗਲੀਆਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਨਾਲ ਨੈਬ ਸਿੰਘ ਮਨੌਲੀ ਸੂਰਤ | ਤਸਵੀਰ : ਭੁਪਿੰਦਰ ਸਿੰਘ ਬਨੂੜ, 24 ਜੂਨ (ਭੁਪਿੰਦਰ ਸਿੰਘ)- ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਉਹ ਹਲਕੇ ਦੇ ਪਿੰਡਾਂ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਪਟਿਆਲਾ, 24 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ 'ਚ ਆਪਣਾ ਯੋਗਦਾਨ ਪਾਉਂਦਿਆਂ 'ਦੀ ਲੰਗ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ' ਨੇ ਵੀ ਪਿੰਡ ਲੰਗ ਵਿਖੇ ਇਕ ਸਮਾਗਮ ਕਰਕੇ ਕਿਸਾਨਾਂ ਅਤੇ ਪਿੰਡ ...

ਪੂਰੀ ਖ਼ਬਰ »

ਸਰਹਿੰਦ ਦੀ ਟੀਮ ਨੇ ਕੀਤਾ ਕ੍ਰਿਕਟ ਟੂਰਨਾਮੈਂਟ ਦੀ ਟਰਾਫ਼ੀ 'ਤੇ ਕਬਜ਼ਾ

ਫ਼ਤਹਿਗੜ੍ਹ ਸਾਹਿਬ, 24 ਜੂਨ (ਅਰੁਣ ਆਹੂਜਾ)- ਕਲਾਸਿਕ ਯੂਥ ਕ੍ਰਿਕਟ ਕਲੱਬ ਵਲੋਂ ਐੱਫ. ਵਾਈ. ਸੀ. ਫ਼ਤਹਿਗੜ੍ਹ ਸਾਹਿਬ ਯੂਥ ਕਲੱਬ ਦੇ ਸਹਿਯੋਗ ਨਾਲ ਪਹਿਲਾ 2 ਰੋਜ਼ਾ ਡੇਅ-ਨਾਈਟ ਕ੍ਰਿਕਟ ਟੂਰਨਾਮੈਂਟ ਸਰਹਿੰਦ ਵਿਖੇ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਭਗੌੜਾ ਕਾਬੂ

ਫ਼ਤਹਿਗੜ੍ਹ ਸਾਹਿਬ, 24 ਜੂਨ (ਭੂਸ਼ਨ ਸੂਦ)- ਪੀ. ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਚੈੱਕ ਬਾਉਂਸ ਦੇ ਮਾਮਲੇ ਵਿਚ ਇਕ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਜਾਂਚ ਹਰਪਾਲ ਸਿੰਘ ਅਤੇ ਡੀ. ਐੱਸ. ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਬਾਦਸ਼ਾਹਪੁਰ ਮੰਡੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਾਦਸ਼ਾਹਪੁਰ, 24 ਜੂਨ (ਰਛਪਾਲ ਸਿੰਘ ਢੋਟ)- ਮੰਡੀ ਬਾਦਸ਼ਾਹਪੁਰ ਵਿਖੇ ਹਲਕਾ ਵਿਧਾਇਕ ਸ. ਨਿਰਮਲ ਸਿੰਘ ਨੇ ਇਲਾਕੇ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਹੱਲ ਕਰਨ ਦਾ ਵਾਅਦਾ ਕੀਤਾ | ਇਸ ਸਮੇਂ ਇਲਾਕੇ ਨਾਲ ਸਬੰਧਿਤ ਪਿੰਡਾਂ ਦੇ ਕਿਸਾਨਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX