ਅੰਮਿ੍ਤਸਰ, 24 ਜੂਨ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੀ ਬਰਸੀ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ...
ਅੰਮਿ੍ਤਸਰ, 24 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੇ ਸੱਤ ਵਰਿ੍ਹਆਂ ਤੋਂ ਜੂੰ ਦੀ ਤੋਰੇ ਚੱਲ ਰਹੇ ਇਮਾਰਤੀ ਵਿਸਥਾਰ ਦੌਰਾਨ ਨਵੀਂ ਤਿਆਰ ਕੀਤੀ ਗਈ ਇਮਾਰਤ ਦੇ ਬਾਹਰੀ ਹਿੱਸੇ ਦੀ ਦਿੱਖ ਨੂੰ ਪਹਿਲਾਂ ਬਣੀ ...
ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)-ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਜ਼ੋਰਾਂ 'ਤੇ ਹਨ | ਸਰਕਾਰ ਵਲੋਂ ਪੰਚਾਇਤੀ ਚੋਣਾਂ ਸਬੰਧੀ ਆਪਣੀਆਂ ਤਿਆਰੀਆਂ ਤੇ ਸੰਭਾਵਿਤ ...
ਮਹਿਮਾ ਸਰਜਾ, 24 ਜੂਨ (ਬਲਦੇਵ ਸੰਧੂ)-ਪੰਜਾਬ ਸਰਕਾਰ ਦੇ ਉੱਦਮ ਸਦਕਾ ਨੀਵੇ ਰਿਨਿਊਏਸ਼ਨ ਐਨਰਜੀ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਝੋਨੇ ਦੀ ਪਰਾਲੀ ਤੋਂ ਕੈਟਲ ਫੀਡ ਅਤੇ ਕੋਲਾ ਤਿਆਰ ਕਰਨ ਵਾਲੇ ਪਹਿਲੇ ਕਾਰਖ਼ਾਨੇ ਨੂੰ ਹਲਕਾ ਭੁੱਚੋ ਦੇ ਪਿੰਡ ਮਹਿਮਾ ਸਰਜਾ 'ਚ ਲਾਉਣ ...
ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਕਦੇ ਕਮਾਈਦਾਰ ਤੇ ਮਲਾਈਦਾਰ ਗਿਣੇ ਜਾਂਦੇ ਪੰਜਾਬ ਰੋਡਵੇਜ਼ ਅਦਾਰੇ ਪ੍ਰਤੀ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਅਪਣਾਈ ਬੇਰੁਖ਼ੀ ਕਾਰਨ ਅੱਜ ਵਿਭਾਗ ਦੀ ਹਾਲਤ ਤਰਸਯੋਗ ਬਣੀ ਪਈ ਹੈ | ਭਾਵੇਂ ਰੂਟਾਂ ਦੀ ਭਰਮਾਰ ਹੈ ਪਰ ...
ਟੋਹਾਣਾ, 24 ਜੂਨ (ਗੁਰਦੀਪ ਸਿੰਘ ਭੱਟੀ)-ਪਿੰਡ ਖਾਸਾ ਪਠਾਨਾ ਦੇ ਇਕ ਨਵੇਂ ਵਿਆਹੇ ਜੋੜੇ ਨੇ ਅੱਜ ਪਿੰਡ ਕੋਲੋਂ ਲੰਘਦੀ ਨਹਿਰ 'ਚ ਛਾਲ ਮਾਰ ਕੇ ਖ਼ੁਦੁਕਸ਼ੀ ਕਰ ਲਈ | ਜਾਣਕਾਰੀ ਮੁਤਾਬਿਕ 28 ਸਾਲਾ ਬਲਜੀਤ ਸਿੰਘ ਤੇ ਉਸ ਦੀ 25 ਸਾਲਾ ਪਤਨੀ ਰਿੰਕੂ ਨੇ ਪਿੰਡ ਗੋਰਖ਼ੁਪਰ ਦੇ ...
ਭਵਾਨੀਗੜ੍ਹ, 24 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਭੱਟੀਵਾਲ ਕਲ੍ਹਾਂ ਦੇ ਇਕ ਨੌਜਵਾਨ ਨੇ ਪੇਪਰਾਂ 'ਚ ਘੱਟ ਨੰਬਰ ਆਉਣ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਘਟਨਾ ਸਬੰਧੀ ਸਹਾਇਕ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ...
ਪੋਜੇਵਾਲ ਸਰਾਂ, 24 ਜੂਨ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਸਾਇੰਸ ਗਰੁੱਪ ਚਲਾਉਣ ਲਈ ਨਵੀਂ ਨੀਤੀ ਬਣਾਈ ਗਈ ...
ਜਲੰਧਰ, 24 ਜੂਨ (ਸ਼ਿਵ ਸ਼ਰਮਾ)-ਸਵੱਛ ਸਰਵੇਖਣ-2018 ਦਾ ਨਤੀਜਾ ਆਉਣ ਤੋਂ ਬਾਅਦ ਰਾਜ ਦੀਆਂ ਨਿਗਮਾਂ ਫਿਰ ਸੋਚਣ ਲਈ ਮਜਬੂਰ ਹੋਣਗੀਆਂ ਕਿ ਸ਼ਹਿਰਾਂ ਨੂੰ ਜੇਕਰ ਸਮਾਰਟ ਸਿਟੀ ਜਾਂ ਸਾਫ਼ ਰੱਖਣਾ ਹੈ ਤਾਂ ਰਾਜ 'ਚ ਮਦਰਾਸ ਦੇ ਇਕ ਸ਼ਹਿਰ ਕੁੰਬਾਕੋਨਮ ਵਾਂਗ ਹੀ ਕੂੜੇ ਦੇ ...
ਨੂਰਪੁਰ ਬੇਦੀ, 24 ਜੂਨ (ਰਾਜੇਸ਼ ਚੌਧਰੀ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੇ ਉੱਘੇ ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ ਕੀਤਾ ਹੈ | 10 ਜੂਨ ਨੂੰ ਫੇਸਬੁੱਕ 'ਤੇ ...
ਹੈਦਰਾਬਾਦ, 24 ਜੂਨ (ਪੀ.ਟੀ.ਆਈ.)-ਤੇਲੰਗਾਨਾ ਦੇ ਯਦਾਦਰੀ ਜ਼ਿਲ੍ਹੇ 'ਚ ਟਰੈਕਟਰ-ਟਰਾਲੀ ਦੇ ਨਹਿਰ 'ਚ ਡਿੱਗਣ ਨਾਲ 14 ਔਰਤਾਂ ਸਮੇਤ ਇਕ ਬੱਚੇ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖ਼ਮੀ ਹੋ ਗਏ ਹਨ | ਪੁਲਿਸ ਮੁਤਾਬਿਕ ਸਾਹਮਣੇ ਆਉਦੇ ਦੋ ਪਹੀਆ ਵਾਹਨ ਨੂੰ ਦੇਖ ਕੇ ਟਰੈਕਟਰ ਚਾਲਕ ਨੇ ...
ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਪੰਜਾਬ ਦਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਲੋਕਾਾ ਨੂੰ ਸਵੱਛ ਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ, ਪੇਂਡੂ ਖੇਤਰਾਂ ਵਿਚ ...
ਮੰਡੀ ਗੋਬਿੰਦਗੜ੍ਹ, 24 ਜੂਨ (ਮੁਕੇਸ਼ ਘਈ, ਬਲਜਿੰਦਰ ਸਿੰਘ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਇਕ ਫਰਨੇਸ ਇਕਾਈ 'ਚ ਹੋਏ ਜ਼ੋਰਦਾਰ ਧਮਾਕੇ 'ਚ ਇਕ ਮਜਦੂਰ ਦੀ ਮੌਤ ਤੇ ਅੱਠ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਇੱਥੋਂ ਦੇ ਅੰਬੇਮਾਜਰਾ ਸਥਿਤ ਸੂਰੀਆ ...
ਜੰਮੂ, 24 ਜੂਨ (ਆਈ. ਏ. ਐਨ. ਐਸ.)-ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਇਕ ਸੁਰੱਖਿਆ ਜਵਾਨ ਦੀ ਅੱਜ ਆਪਣੇ ਘਰ ਕੋਲ ਭੇਦਭਰੀ ਹਾਲਤ 'ਚ ਲਾਸ਼ ਮਿਲੀ | ਜੰਮੂ-ਕਸ਼ਮੀਰ ਲਾਈਟ ਇਨਫੈਂਟਰੀ ਦਾ ਜਵਾਨ ਨੀਰਜ ਕੁਮਾਰ ਛੁੱਟੀਆਂ 'ਤੇ ਘਰ ਆਇਆ ਹੋਇਆ ਸੀ ਤੇ ਉਸ ਨੂੰ ਪੰਜਾਬ ਦੇ ...
ਨੂਰਪੁਰ ਬੇਦੀ, 24 ਜੂਨ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਬੀਤੇ ਦਿਨੀਂ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ ਰੂਪਨਗਰ ਪੁਲਿਸ ਨੇ ਅੱਜ ਇਸ ਕੇਸ 'ਚ ਲੋੜੀਂਦੇ ਦੋ ਮੁੱਖ ਦੋਸ਼ੀਆਂ ਅਜਵਿੰਦਰ ਸਿੰਘ ਬੇਈਹਾਰਾ ਤੇ ...
ਬਾਲਿਆਂਵਾਲੀ, 24 ਜੂਨ (ਕੁਲਦੀਪ ਮਤਵਾਲਾ)-ਪਿੰਡ ਦੌਲਤਪੁਰਾ 'ਚ ਛਾਪੇਮਾਰੀ ਕਰਨ ਆਈ ਨਾਰਕੋਟਿਕ ਸੈੱਲ ਦੀ ਪੁਲਿਸ ਟੀਮ 'ਤੇ ਪਿੰਡ ਵਾਸੀਆਂ ਵਲੋਂ ਹਮਲਾ ਕਰਕੇ ਗੱਡੀ ਭੰਨ੍ਹਣ ਅਤੇ ਇਕ ਥਾਣੇਦਾਰ ਤੇ ਸਿਪਾਹੀ ਨੂੰ ਜ਼ਖਮੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ਥਾਣਾ ...
ਜੰਮੂ/ਨਵੀਂ ਦਿੱਲੀ, 24 ਜੂਨ (ਪੀ. ਟੀ. ਆਈ.)-ਫ਼ੌਰੈਂਸਿਕ ਮਾਹਿਰਾਂ ਦਾ ਕਹਿਣਾ ਹੈ ਕਿ ਜਨਵਰੀ 'ਚ ਹੋਏ ਕਠੂਆ ਜਬਰ ਜਨਾਹ ਮਾਮਲੇ 'ਚ ਅੱਠ ਸਾਲਾ ਪੀੜਤ ਬੱਚੀ ਨੂੰ ਬੇਹੋਸ਼ ਕਰਨ ਵਾਲੀ ਦਵਾਈ ਦੀ ਜ਼ਿਆਦਾ ਮਾਤਰਾ ਦੇਣ ਕਰਕੇ ਉਸ ਦੀ ਹੱਤਿਆ ਤੋਂ ਪਹਿਲਾਂ ਉਹ 'ਕੋਮਾ' 'ਚ ਗਈ ਹੋ ਸਕਦੀ ...
ਪਟਿਆਲਾ, 24 ਜੂਨ (ਜਸਪਾਲ ਸਿੰਘ ਢਿੱਲੋਂ)-ਇਕ ਪਾਸੇ ਕਹਿਰ ਦੀ ਗਰਮੀ ਆਪਣੇ ਪੂਰੇ ਜੋਬਨ 'ਤੇ ਹੈ ਅਤੇ ਦੂਜੇ ਪਾਸੇ ਝੋਨੇ ਦੀ ਲੁਆਈ ਦਾ ਵੀ ਸਿਖਰ ਹੈ ਜਿਸ ਦਾ ਸਿੱਧਾ ਅਸਰ ਬਿਜਲੀ ਦੀ ਮੰਗ 'ਤੇ ਪਿਆ ਹੈ | ਜੇਕਰ ਬਿਜਲੀ ਦੀ ਵੱਧ ਤੋਂ ਵੱਧ ਮੰਗ ਦਾ ਅੰਕੜਾ ਦੇਖਿਆ ਜਾਵੇ ਤਾਂ ਇਹ ...
ਜਲੰਧਰ, 24 ਜੂਨ (ਐੱਮ.ਐੱਸ. ਲੋਹੀਆ)-ਪੰਜਾਬ ਪੁਲਿਸ ਨੇ ਬੀਤੇ ਦਿਨੀਂ ਕੈਨੇਡਾ ਭੇਜੀ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਕੇ ਪੰਜਾਬ 'ਚ ਰਹਿੰਦੇ ਕੁਝ ਵਿਅਕਤੀਆਂ ਨੂੰ ਤਾਂ ਗਿ੍ਫ਼ਤਾਰ ਕਰ ਲਿਆ ਪਰ ਫਿਰ ਵੀ ਪੁਲਿਸ ਅਸਲ ਦੋਸ਼ੀ ਦੀ ਪਹਿਚਾਣ 'ਚ ਚਕਮਾ ਖਾ ਗਈ ...
ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਵਲੋਂ ਨਵੀਂ ਪਹਿਲ ਕਰਦਿਆਂ ਬੱਸਾਂ ਦੀਆਂ ਟਿਕਟਾਂ ਆਨ-ਲਾਈਨ ਮਸ਼ੀਨਾਂ ਰਾਹੀਂ ਕੱਟਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਬੱਸ ਕੰਡਕਟਰ ਵਲੋਂ ਕਿਸੇ ਵੀ ਸਵਾਰੀ ਦੀ ਟਿਕਟ ...
ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਰੈਲੀ ਦੌਰਾਨ 'ਗੁਟਕਾ ਸਾਹਿਬ' ਹੱਥ 'ਚ ਫੜ ਕੇ ਚੁੱਕੀ ਸਹੁੰ ਇਕ ਰਾਜਨੀਤਕ ਜੁਮਲਾ ਬਣ ਕੇ ਰਹਿ ਗਈ ਹੈ ਕਿਉਂਕਿ ਦੋ ਨੌਜਵਾਨਾਂ ਦੀ ਡਰੱਗ ਦੀ ਓਵਰਡੋਜ਼ ਨਾਲ ...
ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਭਾਰਤ ਸਰਕਾਰ ਵਲੋਂ ਦੇਸ਼ ਭਰ ਦੇ 4203 ਸ਼ਹਿਰਾਂ ਦੇ ਕਰਵਾਏ ਸਵੱਛ ਸਰਵੇਖਣ-2018 'ਚ ਪੰਜਾਬ ਨੇ ਵੱਡੀ ਪੁਲਾਂਘ ਪੁੱਟਦਿਆਂ ਉੱਤਰੀ ਜ਼ੋਨ ਦੇ ਸੂਬਿਆਂ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਪ੍ਰਧਾਨ ਮੰਤਰੀ ਵਲੋਂ ਬੀਤੀ ਸ਼ਾਮ ਇੰਦੌਰ ਵਿਖੇ ...
ਨਵੀਂ ਦਿੱਲੀ, 24 ਜੂਨ (ਏਜੰਸੀ)13,000 ਕਰੋੜ ਰੁਪਏ ਤੋਂ ਜ਼ਿਆਦਾ ਦੇ ਪੀ.ਐਨ.ਬੀ. ਘੁਟਾਲੇ ਦੇ ਮੁੱਖ ਦੋਸ਼ੀ ਅਤੇ ਹੀਰਾ ਵਪਾਰੀ ਨੀਰਵ ਮੋਦੀ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ | ਕਸਟਮ ਡਿਊਟੀ ਦੀ ਚੋਰੀ ਦੇ ਇਕ ਮਾਮਲੇ 'ਚ ਸੂਰਤ ਦੀ ਅਦਾਲਤ ਨੇ ਨੀਰਵ ਮੋਦੀ ਖਿਲਾਫ਼ ਗਿ੍ਫ਼ਤਾਰੀ ...
ਨਵੀਂ ਦਿੱਲੀ, 24 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਦਿੱਲੀ ਮੈਟਰੋ ਦੇ ਮੁੰਡਕਾ-ਬਹਾਦਰਗੜ੍ਹ ਲਾਈਨ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਪਹਿਲ ਸ਼ਹਿਰਾਂ ਵਿਚ ਆਵਾਜਾਈ ਪ੍ਰਣਾਲੀ ਨੂੰ ਸੁਖਾਲਾ ਬਣਾਉਣਾ ਹੈ | ...
ਨਵੀਂ ਦਿੱਲੀ, 24 ਜੂਨ (ਏਜੰਸੀ)ਸੀ.ਬੀ.ਆਈ. ਨੇ ਸੁਪਰੀਮ ਕੋਰਟ 'ਚ 8 ਮਾਰਚ ਨੂੰ ਦਾਇਰ ਕੀਤੀ ਆਪਣੀ ਅਰਜ਼ੀ 'ਚ ਫਿਰ ਤੋਂ ਕਿਹਾ ਕਿ ਡਾਕਟਰ ਰਾਜੇਸ਼ ਤਲਵਾਰ ਨੇ ਹੀ ਆਪਣੀ ਬੇਟੀ ਆਰੂਸ਼ੀ ਤਲਵਾਰ ਅਤੇ ਘਰੇਲੂ ਨੌਕਰ ਹੇਮਰਾਜ ਦੀ ਜਲਵਾਯੂ ਵਿਹਾਰ ਸਥਿਤ ਘਰ 'ਚ ਹੀ ਹੱਤਿਆ ਕੀਤੀ ਸੀ ...
ਈਟਾਨਗਰ, 24 ਜੂਨ (ਏਜੰਸੀ)- ਇਥੇ ਸਥਿਤ ਦੋਨੀ ਕਾਲੋਨੀ 'ਚ ਭਾਰੀ ਮੀਂਹ ਦੇ ਚਲਦਿਆਂ ਇਕ ਨਵੀਂ ਬਣਾਈ ਇਮਾਰਤ ਦੀ ਕੰਧ ਇਕ ਘਰ 'ਤੇ ਡਿੱਗਣ ਨਾਲ ਪੰਜ ਮਜ਼ਦੂਰ ਹੇਠਾਂ ਦੱਬ ਗਏ | ਪੁਲਿਸ ਮੁਤਾਬਿਕ ਇਹ ਹਾਦਸਾ ਸਵੇਰੇ ਕਰੀਬ 6:30 ਵਜੇ ਵਾਪਰਿਆ ਜਦੋਂ ਮਜ਼ਦੂਰ ਗੂੜ੍ਹੀ ਨੀਂਦੇ ਸੁੱਤੇ ...
ਜੰਮੂ, 24 ਜੂਨ (ਏਜੰਸੀ)-ਇਕ ਸੇਵਾ ਮੁਕਤ ਫ਼ੌਜੀ ਦੇ ਪਰਿਵਾਰ ਨੇ ਅੱਜ ਇਥੇ ਰੋਸ ਪ੍ਰਦਰਸ਼ਨ ਕਰਦਿਆਂ ਭਾਜਪਾ ਵਿਧਾਇਕ 'ਤੇ ਉਨ੍ਹਾਂ ਦੀ ਧੀ ਨੂੰ ਅਗਵਾ ਕਰਨ ਦੇ ਦੋਸ਼ ਲਗਾਏ ਹਨ | ਲੜਕੀ ਦੇ ਪਿਤਾ ਰਜਿੰਦਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਵਿਧਾਇਕ ਵਲੋਂ ਲੜਕੀ ਨੂੰ ...
ਨਵੀਂ ਦਿੱਲੀ, 24 ਜੂਨ (ਪੀ. ਟੀ. ਆਈ.)-ਇਕ 90 ਸਾਲਾ ਵਿਧਵਾ ਵਲੋਂ ਆਪਣੇ ਆਪ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚਾਚੀ ਹੋਣ ਦਾ ਦਾਅਵਾ ਕੀਤਾ ਗਿਆ ਹੈ | ਉਸ ਨੇ ਦਾਇਰ ਕੀਤੀ ਆਰ.ਟੀ.ਆਈ. ਦੀ ਅਰਜ਼ੀ ਦੇ ਜਵਾਬ 'ਤੇ ਅਸਹਿਮਤੀ ਪ੍ਰਗਟਾਈ ਹੈ ਤੇ ਆਪਣੇ ਕੇਸ ਨੂੰ ਮੁੜ ਵਿਚਾਰਨ ਲਈ ...
ਵਾਸ਼ਿੰਗਟਨ, 24 ਜਨ (ਪੀ. ਟੀ. ਆਈ.)-ਇਕ ਹੋਟਲ ਦੀ ਮਾਲਕਣ ਨੇ ਵਾਈਟ ਹਾਊਸ ਦੀ ਪ੍ਰੈਸ ਸਕੱਤਰ ਸਾਰਾ ਸੈਂਡਰਜ਼ ਨੂੰ ਟਰੰਪ ਪ੍ਰਸ਼ਾਸਨ ਲਈ ਕੰਮ ਕਰਨ ਦੇ ਦੋਸ਼ਾਂ ਹੇਠ ਨੌਕਰੀ ਤੋਂ ਕੱਢ ਦਿੱਤਾ ਹੈ | ਸਾਰਾ ਨੇ ਟਵੀਟ ਕਰ ਕੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਲੈਜ਼ਿੰਗਟਨ ਦੇ ...
ਕੋਲਕਾਤਾ, 24 ਜੂਨ (ਪੀ. ਟੀ. ਆਈ.)-ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਪੋਤਰੇ ਤੇ ਲੇਖਕ ਅਸ਼ੀਸ਼ ਰੇਅ ਦਾ ਕਹਿਣਾ ਹੈ ਕਿ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਲੈ ਕੇ ਨਰਿੰਦਰ ਮੋਦੀ ਦੇ ਅੱਜ ਤੱਕ ਦੇ ਸ਼ਾਸਨ 'ਚ ਹਰੇਕ ਨੇ ਨੇਤਾ ਜੀ ਦੇ ਗਾਇਬ ਹੋਣ ਪਿਛਲੇ 'ਸੱਚ' ਨੂੰ ...
ਇਸਲਾਮਾਬਾਦ, 24 ਜੂਨ (ਏਜੰਸੀ)-ਪਾਕਿਸਤਾਨ 'ਚ ਨੈਸ਼ਨਲ ਅਸੈਂਬਲੀ ਅਤੇ ਪੰਜਾਬ ਸੂਬੇ ਲਈ ਚੋਣਾਂ ਲੜ ਰਹੇ ਇਕ ਆਜ਼ਾਦ ਉਮੀਦਵਾਰ ਨੇ ਆਪਣੀ ਲਗਪਗ 403 ਅਰਬ ਪਾਕਿਸਤਾਨੀ ਰੁਪਏ ਦੀ ਜਾਇਦਾਦ ਐਲਾਨੀ ਹੈ | ਪਾਕਿਸਤਾਨੀ ਅਖ਼ਬਾਰ ਡਾਨ ਮੁਤਾਬਿਕ ਮੁਜ਼ੱਫਰਗੜ੍ਹ 'ਚ ਏਨਏ 182 ਅਤੇ ਪੀਪੀ ...
ਪਟਨਾ, 24 ਜੂਨ (ਏਜੰਸੀ)-ਬਿਹਾਰ ਰਾਜ ਸਕੂਲ ਪ੍ਰੀਖਿਆ ਸਮਿਤੀ ਬੀ.ਐਸ.ਈ.ਬੀ. ਵਲੋਂ ਕਰਵਾਈ 10ਵੀਂ ਦੀ ਪ੍ਰੀਖਿਆ 2018 ਦੀਆਂ ਮੁਲਾਂਕਣ 40 ਹਜ਼ਾਰ ਤੋਂ ਜ਼ਿਆਦਾ ਕਾਪੀਆਂ 8,500 ਰੁਪਏ 'ਚ ਕਬਾੜ ਖਰੀਦਣ ਵਾਲੇ ਨੂੰ ਵੇਚ ਦਿੱਤੀਆਂ ਗਈਆਂ ਸਨ | ਜ਼ਿਕਰਯੋਗ ਹੈ ਕਿ ਗੋਪਾਲਗੰਜ ਜ਼ਿਲ੍ਹੇ ਦੇ ...
ਨਵੀਂ ਦਿੱਲੀ, 24 ਜੂਨ (ਪੀ. ਟੀ. ਆਈ.)-ਦੇਸ਼ 'ਚ ਖ਼ਤਰਨਾਕ ਅੱਤਵਾਦੀ ਹਮਲਿਆਂ ਅਤੇ ਜਹਾਜ਼ ਅਗਵਾ ਵਰਗੀਆਂ ਘਟਨਾਵਾਂ ਦਾ ਸਾਹਮਣਾ ਕਰਨ ਲਈ 'ਬਲੈਕ ਕੈਟ' ਕਮਾਂਡੋਆਂ ਦੀ ਚੋਣ ਲਈ ਐਨ. ਐਸ. ਜੀ. ਨੇ ਇਕ ਨਵੀਂ ਮਨੋਵਿਗਿਆਨਕ ਪ੍ਰੀਖਿਆ ਸ਼ੁਰੂ ਕੀਤੀ ਹੈ | ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐਨ. ਐਸ. ਜੀ. 'ਚ ਭਰਤੀ ਹੋਣ ਵਾਲੇ ਜਵਾਨਾਂ ਨੂੰ ਯੂ. ਕੇ. ਅਤੇ ਜਰਮਨੀ ਦੇ ਵਿਸ਼ੇਸ਼ ਅੱਤਵਾਦੀ ਵਿਰੋਧੀ ਬਲਾਂ ਦੇ ਆਧਾਰ 'ਤੇ ਸਿਖਲਾਈ ਦਿੱਤੀ ਜਾਂਦੀ ਹੈ ਤੇ ਇਸ ਦੇ ਨਾਲ-ਨਾਲ ਹੁਣ ਕਮਾਂਡੋਆਂ ਨੂੰ ਦਿੱਤੀ ਜਾਣ ਵਾਲੀ ਤਿੰਨ ਮਹੀਨੇ ਦੀ ਸਿਖਲਾਈ 'ਚ ਮਨੋਵਿਗਿਆਨ ਨਾਲ ਸਬੰਧਿਤ ਪ੍ਰੀਖਿਆ ਵੀ ਲਈ ਜਾਵੇਗੀ | ਉਨ੍ਹਾਂ ਕਿਹਾ ਕਿ ਸਰੀਰਕ ਯੋਗਤਾ ਦੇ ਨਾਲ ਨਾਲ ਫ਼ੌਜੀ ਜਵਾਨਾਂ ਲਈ ਮਨੋਵਿਗਿਆਨਕ ਯੋਗਤਾ ਵੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਬਿਹਤਰ ਕਮਾਂਡੋ ਯੂਨਿਟ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ | ਇਸ ਦੇ ਨਾਲ-ਨਾਲ ਕਮਾਂਡੋਆਂ ਨੂੰ ਰੋਜ਼ਾਨਾ ਯੋਗਾ ਸਿਖਲਾਈ ਵੀ ਦਿੱਤੀ ਜਾਵੇਗੀ | ਐਨ. ਐਸ. ਜੀ. ਸੰਸਦੀ ਐਕਟ ਅਧੀਨ 1984 'ਚ ਹੋਂਦ 'ਚ ਆਈ ਸੀ ਤੇ ਹੁਣ ਤੱਕ ਇਹ ਕਈ ਆਪ੍ਰੇਸ਼ਨ ਕਰ ਚੁੱਕੀ ਹੈ |
ਰਾਏਪੁਰ 24 ਜੂਨ, (ਪੀ. ਟੀ. ਆਈ.)-ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲੇ੍ਹ ਵਿਖੇ ਨਕਸਲੀਆਂ ਵਲੋੋਂ ਭਾਂਸੀ ਤੇ ਕਾਮਾਲੂਰ ਸਟੇਸ਼ਨਾਂ ਵਿਚਕਾਰ ਰੇਲ ਪਟੜੀ ਨੂੰ ਨੁਕਸਾਨ ਪਹੁੰਚਾਉਣ ਕਾਰਨ ਮਾਲ ਗੱਡੀ ਦਾ ਇੰਜ਼ਣ ਸਮੇਤ 8 ਡੱਬੇ ਰੇਲ ਪਟੜੀ ਤੋਂ ਥੱਲੇ ਉਤਰ ਗਏ ਜਿਸ ਕਾਰਨ ਰੇਲ ...
ਰਾਏਪੁਰ, 24 ਜੂਨ (ਪੀ.ਟੀ.ਆਈ.)-ਛੱਤੀਸਗੜ੍ਹ ਦੇ ਬੀਜ਼ਾਪੁਰ ਜ਼ਿਲ੍ਹੇ ਦੇ ਤੀਮਾਪੁਰ ਵਿਚਲੇ ਸੀ.ਆਰ.ਪੀ.ਐਫ. ਕੈਂਪ ਤੋਂ ਕਰੀਬ 1 ਕਿਲੋਮੀਟਰ ਦੀ ਦੂਰੀ 'ਤੇ ਨਕਸਲੀਆਂ ਨੇ ਇਕ ਬੱਸ ਨੂੰ ਘੇਰ ਕੇ ਅੱਗ ਲਗਾ ਦਿੱਤੀ | ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਵਾਪਰੀ ਜਦੋਂ ਇਕ ਨਿੱਜੀ ਬੱਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX