ਤਾਜਾ ਖ਼ਬਰਾਂ


ਭਾਰਤ 'ਚ ਮੁੜ ਵਧ ਸਕਦਾ ਹੈ ਕੋਰੋਨਾ- ਪ੍ਰਧਾਨ ਮੰਤਰੀ ਮੋਦੀ
. . .  1 minute ago
ਕੁਝ ਲੋਕ ਵੈਕਸੀਨ ਨੂੰ ਲੈ ਕੇ ਸਿਆਸਤ ਕਰ ਰਹੇ ਹਨ- ਮੋਦੀ
. . .  3 minutes ago
ਕੋਰੋਨਾ ਵੈਕਸੀਨ ਕਦੋਂ ਆਵੇਗੀ, ਇਹ ਵਿਗਿਆਨੀ ਤੈਅ ਕਰਨਗੇ- ਪ੍ਰਧਾਨ ਮੰਤਰੀ ਮੋਦੀ
. . .  3 minutes ago
ਕੋਰੋਨਾ ਨੂੰ ਲੈ ਕੇ ਦੂਜੇ ਦੇਸ਼ਾਂ ਦੇ ਮੁਕਾਬਲੇ ਭਾਰਤ ਬਿਹਤਰ ਸਥਿਤੀ 'ਚ- ਪ੍ਰਧਾਨ ਮੰਤਰੀ ਮੋਦੀ
. . .  6 minutes ago
ਕੋਰੋਨਾ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਗੱਲਬਾਤ
. . .  8 minutes ago
ਲੋਕ ਇਨਸਾਫ਼ ਪਾਰਟੀ ਨੇ 'ਆਪ' ਵਿਧਾਇਕਾਂ ਬੀਬੀ ਮਾਣੂੰਕੇ 'ਤੇ ਜਾਅਲੀ ਡਿਗਰੀਆਂ ਦੇਣ ਦਾ ਲਾਇਆ ਦੋਸ਼
. . .  17 minutes ago
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)- ਮੁੱਖ ਬੁਲਾਰਾ ਲੋਕ ਇਨਸਾਫ਼ ਪਾਰਟੀ ਤੇ ਵਿਧਾਇਕ ਗਗਨਦੀਪ ਸਿੰਘ ਸੰਨੀ ਕੈਂਥ ਨੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ...
ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  33 minutes ago
ਸ਼ਿਮਲਾ, 24 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਉਦੇਪੁਰ 'ਚ ਅੱਜ ਤਾਜ਼ਾ ਬਰਫ਼ਬਾਰੀ...
ਕੈਬਨਿਟ ਮੰਤਰੀ ਰਾਣਾ ਸੋਢੀ ਦੇ ਬੇਟੇ ਹੀਰਾ ਸੋਢੀ ਨੇ ਗੁਰੂਹਰਸਹਾਏ ਹਲਕੇ ਦੀਆਂ ਪੰਚਾਇਤਾਂ ਨੂੰ ਵੰਡੇ 35 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ
. . .  44 minutes ago
ਗੁਰੂਹਰਸਹਾਏ, 24 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਪਿੰਡਾਂ 'ਚ ਬਹੁਪੱਖੀ ਵਿਕਾਸ ਕਾਰਜ ਕਰਵਾਉਣ ਲਈ ਪੰਚਾਇਤਾਂ ਨੂੰ ਨਿਰੰਤਰ ਗਰਾਂਟਾਂ ਦਿੱਤਿਆਂ ਜਾ ਰਹੀਆ ਹਨ। ਕੈਬਨਿਟ ਮੰਤਰੀ ਗੁਰਮੀਤ ਸਿੰਘ...
'ਆਪ' ਵਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਅਕਾਲੀ ਦਲ ਅਤੇ ਕਾਂਗਰਸ ਖ਼ਿਲਾਫ਼ ਰੋਸ ਧਰਨਾ
. . .  about 1 hour ago
ਲੁਧਿਆਣਾ, 24 ਨਵੰਬਰ (ਪੁਨੀਤ ਬਾਵਾ)- ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਦੀ ਨਸ਼ਾ ਤਸਕਰੀ ਮਾਮਲੇ 'ਚ ਸ਼ਮੂਲੀਅਤ ਅਤੇ ਸ਼ੈਅ ਦੇ ਵਿਰੋਧ 'ਚ ਧਰਨਾ ਦਿੱਤਾ ਗਿਆ...
ਪ੍ਰਧਾਨ ਮੰਤਰੀ ਨਾਲ ਬੈਠਕ ਦੌਰਾਨ ਬੋਲੇ ਕੇਜਰੀਵਾਲ, ਕਿਹਾ- ਪ੍ਰਦੂਸ਼ਣ ਕਾਰਨ ਵਧੇ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 24 ਨਵੰਬਰ- ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ 8 ਸਭ ਤੋਂ ਵਧੇਰੇ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਇਸ ਬੈਠਕ ਦੌਰਾਨ ਮੁੱਖ ਮੰਤਰੀਆਂ...
ਕੇਂਦਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਕਰਨਗੀਆਂ ਆਪਣੀ ਮੀਟਿੰਗ- ਬਲਦੇਵ ਸਿੰਘ ਸਰਸਾ
. . .  about 1 hour ago
ਹਰਸ਼ਾ ਛੀਨਾ/ਅਜਨਾਲਾ, 24 ਨਵੰਬਰ (ਕੜਿਆਲ, ਢਿੱਲੋਂ)- ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਵਲੋਂ ਅੱਜ ਮੁੜ ਮੀਟਿੰਗ ਲਈ ਸੱਦਾ ਦੇਣ ਤੋਂ ਬਾਅਦ 'ਅਜੀਤ' ਨਾਲ...
'ਸਸੁਰਾਲ ਸਿਮਰ ਕਾ' ਦੇ ਮਸ਼ਹੂਰ ਅਦਾਕਾਰ ਆਸ਼ੀਸ਼ ਰਾਏ ਦਾ ਦਿਹਾਂਤ, ਲੰਬੇ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਸਨ ਪਰੇਸ਼ਾਨ
. . .  about 1 hour ago
ਮੁੰਬਈ, 24 ਨਵੰਬਰ (ਇੰਦਰਮੋਹਨ ਪੰਨੂੰ)- ਸੀਰੀਅਲ 'ਸਸੁਰਾਲ ਸਿਮਰ ਕਾ' ਦੇ ਮਸ਼ਹੂਰ ਅਦਾਕਾਰ ਆਸ਼ੀਸ਼ ਰਾਏ ਦਾ ਦਿਹਾਂਤ ਹੋ ਗਿਆ। ਉਹ 55 ਸਾਲਾਂ ਦੇ ਸਨ। ਆਸ਼ੀਸ਼ ਲੰਬੇ ਸਮੇਂ ਤੋਂ ਗੁਰਦਿਆਂ ਦੀ ਸਮੱਸਿਆ ਨਾਲ ਜੂਝ ਰਹੇ...
ਕੇਂਦਰ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ 3 ਦਸੰਬਰ ਨੂੰ ਗੱਲਬਾਤ ਲਈ ਸੱਦਿਆ
. . .  about 2 hours ago
ਮਾਨਸਾ/ਪਟਿਆਲਾ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ, ਅਮਰਬੀਰ ਸਿੰਘ ਆਹਲੂਵਾਲੀਆ)- ਕੇਂਦਰ ਸਰਕਾਰ ਨੇ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੂੰ ਮੁੜ 3 ਦਸੰਬਰ ਨੂੰ ਗੱਲਬਾਤ ਲਈ ਸੱਦਾ ਪੱਤਰ ਭੇਜਿਆ ਹੈ। ਕੇਂਦਰੀ...
ਸਾਂਪਲਾ ਦੇ ਟਵੀਟ 'ਤੇ ਕਿਸਾਨ ਆਗੂਆਂ ਦਾ ਬਿਆਨ- ਸਾਨੂੰ ਨਹੀਂ ਮਿਲਿਆ 3 ਦਸੰਬਰ ਨੂੰ ਕੇਂਦਰ ਨਾਲ ਗੱਲਬਾਤ ਦਾ ਸੱਦਾ
. . .  about 2 hours ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਹੋਰ ਆਗੂਆਂ ਨੇ ਦੱਸਿਆ ਕਿ...
ਭਾਰਤ ਨੂੰ ਮਿਲੀ ਇਕ ਹੋਰ ਕਾਮਯਾਬੀ, ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦੇ ਲੈਂਡ ਅਟੈਕ ਵਰਜਨ ਦਾ ਸਫਲ ਪ੍ਰੀਖਣ
. . .  about 2 hours ago
ਨਵੀਂ ਦਿੱਲੀ, 24 ਨਵੰਬਰ- ਭਾਰਤ ਨੇ ਅੱਜ ਆਪਣੀ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦੇ ਲੈਂਡ ਅਟੈਕ ਵਰਜਨ ਦਾ ਸਫਲ ਪ੍ਰੀਖਣ ਕੀਤਾ। ਭਾਰਤੀ ਫ਼ੌਜ ਵਲੋਂ ਇਸ ਮਿਜ਼ਾਈਲ ਦਾ ਪ੍ਰੀਖਣ ਅੱਜ ਸਵੇਰੇ 10 ਵਜੇ...
ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ 2 ਲੱਖ ਤੋਂ ਵਧੇਰੇ ਕਿਸਾਨ-ਮਜ਼ਦੂਰ ਦਿੱਲੀ ਹੋਣਗੇ ਰਵਾਨਾ- ਜੋਗਿੰਦਰ ਉਗਰਾਹਾਂ
. . .  about 2 hours ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਹੋਰ ਆਗੂਆਂ ਨੇ...
ਤਪਾ ਦੇ ਰੇਲਵੇ ਸਟੇਸ਼ਨ 'ਤੇ ਚੌਲਾਂ ਦੀ ਲੱਗੀ ਸਪੈਸ਼ਲ, ਲੇਬਰ ਦੇ ਚਿਹਰਿਆਂ 'ਤੇ ਆਈ ਰੌਣਕ
. . .  about 3 hours ago
ਤਪਾ ਮੰਡੀ, 24 ਨਵੰਬਰ (ਵਿਜੇ ਸ਼ਰਮਾ)- ਪੰਜਾਬ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੇਲਵੇ ਟਰੈਕਾਂ ਦਾ ਘਿਰਾਓ ਕੀਤਾ ਗਿਆ ਸੀ, ਜਿਸ ਕਰਕੇ ਰੇਲ ਗੱਡੀਆਂ ਦੀ ਆਵਾਜਾਈ ਲੰਬੇ ਸਮੇਂ...
ਕੋਰੋਨਾ ਪ੍ਰਭਾਵਿਤ 8 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 24 ਨਵੰਬਰ- ਕੋਰੋਨਾ ਮਹਾਂਮਾਰੀ ਤੋਂ ਸਭ ਤੋਂ ਵਧ ਪ੍ਰਭਾਵਿਤ ਦੇਸ਼ ਦੇ 8 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੈਠਕ ਕੀਤੀ...
ਲੁਧਿਆਣਾ 'ਚ ਪ੍ਰਾਪਰਟੀ ਡੀਲਰ ਆਪਣੇ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰਨ ਉਪਰੰਤ ਹੋਇਆ ਫ਼ਰਾਰ
. . .  about 3 hours ago
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਪੀ. ਏ. ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਮਯੂਰ ਵਿਹਾਰ 'ਚ ਇਕ ਪ੍ਰਾਪਰਟੀ ਡੀਲਰ ਆਪਣੇ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰਨ...
ਰੇਲ ਰੋਕੋ ਅੰਦੋਲਨ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਸਦਕਾ ਮੁੰਬਈ ਤੋਂ ਅੰਮ੍ਰਿਤਸਰ ਪਹੁੰਚੀ ਪਹਿਲੀ ਯਾਤਰੀ ਰੇਲ ਗੱਡੀ
. . .  about 3 hours ago
ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)- ਕਿਸਾਨ ਯੂਨੀਅਨਾਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰਨ ਦੇ ਕੀਤੇ ਫ਼ੈਸਲੇ ਤੋਂ ਬਾਅਦ ਅੱਜ ਸਵੇਰੇ ਮੁੰਬਈ...
ਭਾਰਤ 'ਚ ਲਗਾਤਾਰ ਜਾਰੀ ਹੈ ਕੋਰੋਨਾ ਦਾ ਕਹਿਰ, ਬੀਤੇ 24 ਘੰਟਿਆਂ ਦੌਰਾਨ 37,975 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 20 ਨਵੰਬਰ- ਭਾਰਤ 'ਚ ਕੋਰੋਨਾ ਦਾ ਕਹਿਰ ਨਿਰੰਤਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ 37,975 ਮਾਮਲੇ...
ਗਹਿਰੀ ਮੰਡੀ ਵਿਖੇ ਮਾਲ ਗੱਡੀ ਲੰਘਾਉਣ ਤੋਂ ਬਾਅਦ ਮੁੜ ਰੇਲਵੇ ਟਰੈਕ 'ਤੇ ਬੈਠੇ ਕਿਸਾਨ
. . .  about 4 hours ago
ਜੰਡਿਆਲਾ ਗੁਰੂ, 24 ਨਵੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ...
ਇਸ ਵਾਰ ਤੜਕਸਾਰ ਨਹੀਂ ਚੁੱਕਾਂਗਾ ਮੁੱਖ ਮੰਤਰੀ ਦਾ ਹਲਫ਼ - ਫੜਨਵੀਸ
. . .  about 5 hours ago
ਮੁੰਬਈ, 24 ਨਵੰਬਰ - ਮਹਾਰਾਸ਼ਟਰ ਦੀ ਸਿਆਸਤ 'ਚ ਇਕ ਵਾਰ ਫਿਰ ਹਲਚਲ ਦੇਖਣ ਨੂੰ ਮਿਲ ਰਹੀ ਹੈ। ਕੇਂਦਰੀ ਮੰਤਰੀ ਰਾਵਸਾਹੇਬ ਦਾਨਵੇ ਪਾਟਿਲ ਨੇ ਦਾਅਵਾ ਕੀਤਾ ਸੀ ਕਿ ਮਹਾਰਾਸ਼ਟਰ ਵਿਚ ਭਾਜਪਾ ਦੀ ਜਲਦ ਸਰਕਾਰ ਬਣ ਸਕਦੀ ਹੈ। ਹੁਣ ਇਸ 'ਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪ੍ਰਤੀਕਿਰਿਆ...
ਕੋਵਿਡ19 ਦੀ ਸਮੀਖਿਆ ਲਈ ਮੋਦੀ ਅੱਜ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ
. . .  about 6 hours ago
ਨਵੀਂ ਦਿੱਲੀ, 24 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਵਿਡ19 ਦੀ ਸਥਿਤੀ ਦੀ ਸਮੀਖਿਆ ਲਈ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਵੀਡੀਓ...
ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਰੇਲਵੇ ਸਟੇਸ਼ਨ ਬਿਆਸ ਤੋਂ ਗੋਲਡਨ ਟੈਂਪਲ ਅੰਮ੍ਰਿਤਸਰ ਲਈ ਕੀਤੀ ਰਵਾਨਾ
. . .  about 6 hours ago
ਬਿਆਸ, 24 ਨਵੰਬਰ (ਰੱਖੜਾ) - ਪਿਛਲੇ ਕਾਫੀ ਲੰਬਿਤ ਸਮੇਂ ਤੋਂ ਪੰਜਾਬ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਚੱਲਦਿਆਂ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ ਨੂੰ ਅੱਜ ਉਸ ਵੇਲੇ ਕਾਮਯਾਬੀ ਮਿਲੀ, ਜਦੋਂ ਬੰਬੇ ਤੋਂ ਪੁੱਜੀ ਗੋਲਡਨ ਟੈਂਪਲ ਐਕਸਪ੍ਰੈਸ ਰੇਲਵੇ ਸਟੇਸ਼ਨ ਬਿਆਸ ਵਿਖੇ ਠਹਿਰਾਓ ਕਰਨ ਉਪਰੰਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਪੰਜਾਬ / ਜਨਰਲ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX