ਤਾਜਾ ਖ਼ਬਰਾਂ


ਟਰੇਨ ਹੇਠਾਂ ਆ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ
. . .  1 minute ago
ਲਹਿਰਾਗਾਗਾ, 16 ਦਸੰਬਰ (ਸੂਰਜ ਭਾਨ ਗੋਇਲ)- ਪਿੰਡ ਅੜਕਵਾਸ ਦੇ ਇੱਕ ਵਿਅਕਤੀ ਵਲੋਂ ਮੇਲ ਗੱਡੀ ਥੱਲੇ ਆ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ ਹੈ। ਰੇਲਵੇ ਚੌਕੀ ਇੰਚਾਰਜ ਏ. ਐੱਸ. ਆਈ...
ਉਨਾਓ ਜਬਰ ਜਨਾਹ ਮਾਮਲਾ : ਕੁਲਦੀਪ ਸੇਂਗਰ ਨੂੰ ਕੱਲ੍ਹ ਸੁਣਾਈ ਜਾਵੇਗੀ ਸਜ਼ਾ
. . .  16 minutes ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਲੋਂ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ...
ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤਾ ਕੀਰਤਨ
. . .  30 minutes ago
ਡੇਰਾ ਬਾਬਾ ਨਾਨਕ, 16 ਦਸੰਬਰ (ਕਮਲ ਕਾਹਲੋਂ, ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  47 minutes ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  about 1 hour ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  about 1 hour ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  about 1 hour ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 1 hour ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 2 hours ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 3 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 3 hours ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 4 hours ago
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 4 hours ago
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 4 hours ago
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਮੋਗਾ

ਸੀ. ਸੀ. ਟੀ. ਵੀ. ਕੈਮਰੇ ਖੰਗੋਲਣ ਤੋਂ ਬਾਅਦ ਵੀ ਨਹੀਂ ਮਿਲਿਆ ਕੋਈ ਸੁਰਾਗ
ਪਿੰਡ ਮੋਠਾਂਵਾਲੀ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ

ਮੋਗਾ, 24 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਵਿਖੇ ਸਥਿਤੀ ਉਸ ਸਮੇਂ ਤਣਾਅ ਪੂਰਨ ਬਣ ਗਈ ਜਦ ਸਵੇਰੇ ਗੁਰਦੁਆਰਾ ਗੁਰੂਸਰ ਸਾਹਿਬ ਦੇ ਮੇਨ ਗੇਟ 'ਤੇ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਮਿਲੇ | ਪਿੰਡ ਮੋਠਾਂਵਾਲੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ 'ਤੇ ਵਿਅਕਤੀ ਦੀ ਮੌਤ

ਮੋਗਾ, 24 ਜੂਨ (ਗੁਰਤੇਜ ਸਿੰਘ)- ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਲਛਮਣ ਸਿੰਘ (50 ਸਾਲ) ਪੁੱਤਰ ਬਲਵੀਰ ਸਿੰਘ ਵਾਸੀ ਸਿੰਘਾਂਵਾਲਾ ਜੋ ਕਿ ਮੁਖੀ ਜੀ.ਟੀ. ਰੋਡ 'ਤੇ ਕਬਾੜ ਦੀ ਦੁਕਾਨ ਚਲਾਉਂਦਾ ਸੀ ਤੇ ...

ਪੂਰੀ ਖ਼ਬਰ »

ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ 2 ਫੱਟੜ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਨੇੜੇ ਮੁਦਕੀ ਸੜਕ 'ਤੇ ਸਥਿਤ ਪਿੰਡ ਆਲਮ ਵਾਲਾ ਤੋਂ ਥੋੜ੍ਹੀ ਦੂਰ ਫੀਡ ਫ਼ੈਕਟਰੀ ਕੋਲ ਇੱਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਵਿਚ ਦਾਦਾ ਅਤੇ ਪੋਤਰਾ ਫੱਟੜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਜਥੇ ਵਿਚ ਸਿੱਖ ਬੀਬੀਆਂ ਵੀ ਹੋਈਆਂ ਸ਼ਾਮਿਲ
ਬਰਗਾੜੀ ਧਰਨੇ ਦੀ ਹਮਾਇਤ 'ਚ ਵੱਖ-ਵੱਖ ਜਥੇਬੰਦੀਆਂ ਦਾ ਕਾਫ਼ਲਾ ਰਵਾਨਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ) - ਬਰਗਾੜੀ ਧਰਨੇ 'ਤੇ ਬੈਠੇ ਜਥੇਦਾਰਾਂ ਅਤੇ ਸਿੱਖ ਸੰਗਤਾਂ ਜੋ ਕਿ ਸਿੱਖ ਕੌਮ ਦੀਆਂ ਹੱਕੀ ਮੰਗਾਂ ਲਈ ਪਿਛਲੇ 1 ਜੂਨ ਤੋਂ ਧਰਨੇ 'ਤੇ ਹਨ | ਇਹ ਧਰਨਾ 24ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਅੱਜ ਮੋਗਾ ਤੋਂ ਇਸ ਧਰਨੇ ਦੀ ਹਮਾਇਤ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਕੰਮਾਂ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ-ਲੋਹਗੜ੍ਹ

ਧਰਮਕੋਟ, 24 ਜੂਨ (ਪਰਮਜੀਤ ਸਿੰਘ)-ਸ਼ਹਿਰ ਦੇ ਵਿਕਾਸ ਕੰਮਾਂ ਵਿਚ ਜਿੱਥੇ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਉੱਥੇ ਇਸ ਦੀ ਸੁੰਦਰਤਾ ਵੱਲ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਦਾਖ਼ਲ ਹੋਣ ...

ਪੂਰੀ ਖ਼ਬਰ »

ਭਲਕੇ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਬਾਹਰ ਰੋਸ ਧਰਨਾ

ਮੋਗਾ /ਬਾਘਾ ਪੁਰਾਣਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ, ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ 26 ਜੂਨ ਨੂੰ ਸਮੁੱਚੇ ਪੰਜਾਬ ਵਿਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਰੋਸ ਧਰਨੇ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਵਾਲ-ਵਾਲ ਬਚੇ, ਇਨੋਵਾ ਗੱਡੀ ਦੀਆਂ ਹੋਈਆਂ ਬਰੇਕਾਂ ਫ਼ੇਲ੍ਹ

ਨਿਹਾਲ ਸਿੰਘ ਵਾਲਾ, ਬਿਲਾਸਪੁਰ, 24 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਸਰਕਾਰੀ ਇਨੋਵਾ ਗੱਡੀ ਦੀਆਂ ਬਰੇਕਾਂ ਅਚਾਨਕ ਫ਼ੇਲ੍ਹ ਹੋਣ ਕਾਰਨ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਵਾਲ-ਵਾਲ ਬਚਣ ਦਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਵਿਚ ਭਰਤੀ ਪਾਈ

ਨੱਥੂਵਾਲਾ ਗਰਬੀ, 24 ਜੂਨ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਲੰਗੇਆਣਾ ਨਵਾਂ ਦਾ ਸਰਕਾਰੀ ਪ੍ਰਾਇਮਰੀ ਸਕੂਲ ਜੋ ਕਿ ਨੀਵਾਂ ਹੋਣ ਕਰਕੇ ਬਰਸਾਤਾਂ ਦੌਰਾਨ ਪਾਣੀ ਨਾਲ ਭਰ ਜਾਂਦਾ ਸੀ ਅਤੇ ਸਕੂਲ ਦੇ ਬਿਲਕੁੱਲ ਨਾਲ ਹੀ ਗੰਦੇ ਪਾਣੀ ਦਾ ਛੱਪੜ ਹੋਣ ਕਰਕੇ ਕਈ ਵਾਰੀ ਗੰਦਾ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਆਈਲੈਟਸ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਸੰਦੀਪ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਨੇ ਵਿਸ਼ੇਸ਼ ਮੀਟਿੰਗ ਕੀਤੀ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)- ਗੁਰਮਤਿ ਰਾਗੀ ਗ੍ਰੰਥੀ ਸਭਾ ਨੇ ਇਕ ਵਿਸ਼ੇਸ਼ ਮੀਟਿੰਗ ਵਿਚ ਸਭਾ ਦੇ ਮੀਤ ਪ੍ਰਧਾਨ ਭਾਈ ਗੁਰਦੀਪ ਸਿੰਘ ਰਾਜਗੜ੍ਹ ਜੋ ਕਿ ਪਿੰਡ ਦੁੱਨੇਕੇ ਵਿਖੇ ਗੁਰਦੁਆਰਾ ਸਾਹਿਬ ਲਈ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਅ ਰਿਹਾ ਸੀ, ਦੀ ...

ਪੂਰੀ ਖ਼ਬਰ »

ਕਿਸਾਨ ਦੀ ਕੁੱਟਮਾਰ ਕਰ ਕੇ ਸੋਸ਼ਲ ਮੀਡੀਏ ਤੇ ਵੀਡੀਓ ਪਾਉਣ 'ਤੇ 6 ਖਿਲਾਫ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 24 ਜੂਨ (ਜਗਸੀਰ ਸਿੰਘ ਲੁਹਾਰਾ/ਪਲਵਿੰਦਰ ਸਿੰਘ ਟਿਵਾਣਾ)- ਪਿੰਡ ਭਾਗੀਕੇ ਵਿਖੇ ਇਕ ਕਿਸਾਨ ਦੀ ਕੁੱਟਮਾਰ ਕਰਕੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਏ 'ਤੇ ਪਾਉਣ ਅਤੇ ਪੀੜਤ ਦੇ ਬਿਆਨਾਂ 'ਤੇ ਪੁਲਿਸ ਨੇ 6 ਵਿਅਕਤੀਆਂ ਿਖ਼ਲਾਫ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦੀ ਆਈ. ਟੀ. ਆਈ. ਮੋਗਾ ਐਡਹਾਕ ਕਮੇਟੀ ਦੀ ਮੀਟਿੰਗ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਆਈ.ਟੀ.ਆਈ. ਮੋਗਾ ਐਡਹਾਕ ਕਮੇਟੀ ਦੀ ਮੀਟਿੰਗ ਹੋਈ | ਜਿਸ 'ਚ ਨਵੇਂ ਸੈਸ਼ਨ ਦੀ ਵਿਊਾਤਬੰਦੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਜਮ੍ਹਾਂ ਪਾਣੀ ਦੇ ਰਿਹਾ ਬਿਮਾਰੀਆਂ ਨੂੰ ਸੱਦਾ
ਗੰਦੇ ਪਾਣੀ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਅਤੇ ਮੁਹੱਲਾ ਨਿਵਾਸੀਆਂ ਲਗਾਈ ਗੁਹਾਰ

ਕੋਟ ਈਸੇ ਖਾਂ, 24 ਜੂਨ (ਗੁਰਮੀਤ ਸਿੰਘ ਖ਼ਾਲਸਾ)-ਭਾਵੇਂ ਕਿ ਸਵੱਛ ਭਾਰਤ ਦਾ ਹੋਕਾ ਦੇ ਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ ਪਰ ਜੇ ਹੋਕਾ ਦੇਣ ਵਾਲਿਆਂ ਦੀ ਹੀ ਲਾਪਰਵਾਹੀ ਨਜ਼ਰ ਆਵੇ ਤਾਂ ਸਵੱਛ ਭਾਰਤ ...

ਪੂਰੀ ਖ਼ਬਰ »

ਗੰਦੇ ਪਾਣੀ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਅਤੇ ਮੁਹੱਲਾ ਨਿਵਾਸੀਆਂ ਲਗਾਈ ਗੁਹਾਰ

ਕੋਟ ਈਸੇ ਖਾਂ, 24 ਜੂਨ (ਗੁਰਮੀਤ ਸਿੰਘ ਖ਼ਾਲਸਾ)-ਭਾਵੇਂ ਕਿ ਸਵੱਛ ਭਾਰਤ ਦਾ ਹੋਕਾ ਦੇ ਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ ਪਰ ਜੇ ਹੋਕਾ ਦੇਣ ਵਾਲਿਆਂ ਦੀ ਹੀ ਲਾਪਰਵਾਹੀ ਨਜ਼ਰ ਆਵੇ ਤਾਂ ਸਵੱਛ ਭਾਰਤ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਕਾਲੜਾ ਪਰਿਵਾਰ ਨਾਲ ਦੁੱਖ ਸਾਂਝਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਦੇ ਮਾਮਾ ਜੀ ਅਤੇ ਡਾ: ਤਜਿੰਦਰ ਸਿੰਘ ਕਾਲੜਾ ਕੈਨੇਡਾ, ਬਲਵਿੰਦਰ ਸਿੰਘ ਕਾਲੜਾ ਅਤੇ ...

ਪੂਰੀ ਖ਼ਬਰ »

ਮੋਗਾ ਗੋਲੀ ਕਾਂਡ ਵਿਚ ਸ਼ਹੀਦਾਂ ਦੀ ਯਾਦ 'ਚ ਹੋਇਆ 29ਵਾਂ ਸ਼ਰਧਾਂਜਲੀ ਸਮਾਗਮ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸ਼ਹੀਦ ਕਿਸੇ ਵੀ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਸਾਡਾ ਨੈਤਿਕ ਤੇ ਪਹਿਲਾ ਫ਼ਰਜ਼ ਹੁੰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸ਼ਹਿਰ ਦੇ ...

ਪੂਰੀ ਖ਼ਬਰ »

• 50 ਅਸਾਮੀਆਂ ਡਾਕਟਰਾਂ ਦੀਆਂ ਖ਼ਾਲੀ • ਸਿਵਲ ਸਰਜਨ ਨਾਲ ਸਬੰਧਤ ਦਫ਼ਤਰ ਚੱਲ ਰਹੇ ਹਨ ਰਿਹਾਇਸ਼ੀ ਕੁਆਟਰਾਂ ਵਿਚ • ਨਵੇਂ ਬਣ ਰਹੇ ਜੱਚਾ-ਬੱਚਾ ਵਿਭਾਗ ਦਾ ਕੰਮ ਚੱਲ ਰਿਹਾ ਕੀੜੀ ਦੀ ਚਾਲ
ਸਿਹਤ ਸੇਵਾਵਾਂ ਪੱਖੋਂ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹੈ ਜ਼ਿਲ੍ਹਾ ਮੋਗਾ

ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ ਮੋਗਾ, 24 ਜੂਨ- ਸਿੱਖਿਆ ਤੇ ਸਿਹਤ ਦੋ ਬੁਨਿਆਦੀ ਸਹੂਲਤਾਂ ਹਨ ਜੋ ਸਰਕਾਰਾਂ ਨੇ ਮੁਹੱਈਆ ਕਰਵਾਉਣੀਆਂ ਹੁੰਦੀਆਂ ਹਨ ਅਤੇ ਜਿੱਥੇ ਮਨੁੱਖ ਨੂੰ ਸਿੱਖਿਆ ਚੰਗੀ ਮਿਲੇਗੀ ਉੱਥੇ ਉਹ ਸਮਾਜ ਦਾ ਚੰਗਾ ਨਾਗਰਿਕ ਬਣ ਕੇ ਪਰਿਵਾਰ ਦੇ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਕਸ਼ਮੀਰ ਪਾਰਕ ਵਿਚ ਲਗਾਏ ਬੂਟੇ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)- ਰਾਜਪੂਤ ਭਲਾਈ ਸੰਸਥਾ ਮੋਗਾ ਨੇ ਹਰਿਆਲੀ ਮਿਸ਼ਨ ਨੂੰ ਸਾਰਥਿਕ ਬਣਾਉਣ ਲਈ ਕਸ਼ਮੀਰ ਪਾਰਕ ਮੋਗਾ ਵਿਖੇ ਛਾਂਦਾਰ 'ਤੇ ਫਲਦਾਰ ਬੂਟੇ ਲਗਾਏ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਮਨੁੱਖੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਮਹਾਨ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸੋਨਾ, ਮੋਟਰਸਾਈਕਲ ਤੇ ਹੋਰ ਸਾਮਾਨ ਚੋਰੀ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਵਿਖੇ ਰਹਿੰਦੇ ਇਕ ਬਿਜਲੀ ਮੁਲਾਜ਼ਮ ਦੇ ਘਰੋਂ ਅਣਪਛਾਤੇ ਚੋਰਾਂ ਵਲੋਂ ਸੋਨਾ, ਮੋਟਰਸਾਈਕਲ ਅਤੇ ਹੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਹੋਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਮੁਤਾਬਿਕ ਅਰਵਿੰਦ ਸਿੰਘ ਪੁੱਤਰ ...

ਪੂਰੀ ਖ਼ਬਰ »

ਨਿਸ਼ਕਾਮ ਭਾਵ ਨਾਲ ਸਮਾਜ ਸੇਵਾ ਕਰਨ ਵਾਲਿਆਂ ਦਾ ਮੰਚ ਵਿਚ ਸਵਾਗਤ-ਡਾ: ਕੋਛੜ

ਮੋਗਾ, 24 ਜੂਨ (ਰਾਜੇਸ਼ ਕੋਛੜ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਭਾਰਤੀ ਜਾਗਿ੍ਤੀ ਮੰਚ ਮੋਗਾ ਦੀ ਅਹਿਮ ਮੀਟਿੰਗ ਮੰਚ ਦੇ ਮੁੱਖ ਸੰਸਥਾਪਕ ਡਾ: ਦੀਪਕ ਕੋਛੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ: ਦੀਪਕ ਕੋਛੜ ਨੇ ਕਿਹਾ ਕਿ ਮੰਚ ਨਿਸ਼ਕਾਮ ਸੇਵਾ ਦੀ ...

ਪੂਰੀ ਖ਼ਬਰ »

ਹਰ ਸੰਗਰਾਂਦ 'ਤੇ ਪਿੰਡ ਮਸੀਤਾਂ ਗੁਰਦੁਆਰਾ ਨਾਨਕਸਰ ਲੱਗਿਆ ਕਰੇਗਾ ਮੁਫ਼ਤ ਮੈਡੀਕਲ ਕੈਂਪ - ਡਾ: ਅਮਰੀਕ ਕੰਡਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਸਥਿਤ ਕੰਡਾ ਦਵਾਖ਼ਾਨਾ ਵਲੋਂ ਹਰ ਸ਼ੁੱਕਰਵਾਰ ਸੰਗਰਾਂਦ ਦੇ ਦਿਨ 'ਤੇ ਪਿੰਡ ਮਸੀਤਾਂ ਵਿਖੇ ਸਥਿਤ ਗੁਰਦੁਆਰਾ ਨਾਨਕਸਰ ਵਿਚ ਲਗਾਇਆ ਜਾਵੇਗਾ | ਇਸ ਮੌਕੇ ਡਾ: ਅਮਰੀਕ ਕੰਡਾ ਨੇ ਦੱਸਿਆ ਕਿ ਅੱਜ ਦਵਾਈਆਂ ਦਾ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ ਹੋਈ ਔਰਤ ਦੀ ਮੌਤ

ਮੋਗਾ, 24 ਜੂਨ (ਗੁਰਤੇਜ ਸਿੰਘ)- ਸੱਪ ਦੇ ਡੰਗਣ ਕਾਰਨ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸਰਬਜੀਤ ਕੌਰ (28) ਪਤਨੀ ਬਲਵੀਰ ਸਿੰਘ ਵਾਸੀ ਇੱਟਾਂ ਵਾਲੀ ਥਾਣਾ ਘੱਲ ਖ਼ੁਰਦ ਦੇ ਪਤੀ ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਖੇਤਾਂ ਵਿਚ ਘਰ ਹੈ ਉਸ ਦੀ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਦਾ ਜਥਾ ਬਰਗਾੜੀ ਲਈ ਰਵਾਨਾ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦਾ ਇੱਕ ਜਥਾ ਗੁਰਦੁਆਰਾ ...

ਪੂਰੀ ਖ਼ਬਰ »

ਰਣਜੀਤ ਮੈਮੋਰੀਅਲ ਸਪੋਰਟਸ ਕਲੱਬ ਚੁਗਾਵਾਂ ਵਲੋਂ ਖ਼ੂਨਦਾਨ ਕੈਂਪ

ਅਜੀਤਵਾਲ, 24 ਜੂਨ (ਹਰਦੇਵ ਸਿੰਘ ਮਾਨ)- ਰਣਜੀਤ ਮੈਮੋਰੀਅਲ ਸਪੋਰਟਸ ਕਲੱਬ ਚੁਗਾਵਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਰੂਰਲ ਐਨ.ਜੀ.ਓ. ਮੋਗਾ ਅਤੇ ਬਲੱਡ ਡੋਨਰਜ਼ ਕਲੱਬ ਮੋਗਾ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਚੁਗਾਵਾਂ ਵਿਖੇ ...

ਪੂਰੀ ਖ਼ਬਰ »

ਪਾਣੀ ਬਚਾਓ ਨਾਲ ਸਬੰਧਿਤ ਸ਼ਾਰਟ ਫ਼ਿਲਮ 'ਪਾਣੀ-ਪਾਣੀ' ਰਿਲੀਜ਼

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਦਸਤਾਵੇਜ਼ੀ ਫ਼ਿਲਮਾਂ ਨਾਲ ਚਰਚਿਤ ਅਮਲ ਘੋਲੀਆ ਦੁਆਰਾ ਤਿਆਰ ਕੀਤੀ ਸ਼ਾਰਟ ਫ਼ਿਲਮ 'ਪਾਣੀ-ਪਾਣੀ' ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਾਘਾ ਪੁਰਾਣਾ ਦੇ ਅਧਿਕਾਰੀ ਡਾ: ਨਵਦੀਪ ਸਿੰਘ ਜੌੜਾ ਵਲੋਂ ਰਿਲੀਜ਼ ਕੀਤੀ ਗਈ | ਇਸ ...

ਪੂਰੀ ਖ਼ਬਰ »

ਕੁੱਟਮਾਰ ਿਖ਼ਲਾਫ਼ ਮੁਕੱਦਮਾ ਦਰਜ, 10 ਨਾਮਜ਼ਦ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)- ਗੁਦਾਮਾਂ ਵਿਚੋਂ ਮਿਲੇ ਲੋਡਿੰਗ ਅਤੇ ਅਨਲੋਡਿੰਗ ਟੈਂਡਰ ਦੀ ਰੰਜਸ਼ ਅਧੀਨ 10 ਜੂਨ ਨੂੰ ਰਾਤ 8 ਵਜੇ ਦੇ ਕਰੀਬ ਦਾਣਾ ਮੰਡੀ ਮੋਗਾ ਵਿਖੇ ਜੋ ਕੁੱਟਮਾਰ ਹੋਈ ਸੀ, ਦਾ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਦਰਜ ਮੁਕੱਦਮੇ ਮੁਤਾਬਿਕ ...

ਪੂਰੀ ਖ਼ਬਰ »

ਬਿਜਲੀ ਦਰਾਂ 'ਚ ਵਾਧਾ ਕੈਪਟਨ ਸਰਕਾਰ ਦਾ ਲੋਕ ਮਾਰੂ ਫੈਸਲਾ-ਐਡਵੋਕੇਟ ਨਸੀਬ ਬਾਵਾ

ਨਿਹਾਲ ਸਿੰਘ ਵਾਲਾ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)- ਪੰਜਾਬ ਵਿਚ ਬਿਜਲੀ ਖਪਤਕਾਰਾਂ ਤੇ ਸੈਸ ਦੇ ਰੂਪ ਵਿਚ ਹੋਰ ਆਰਥਿਕ ਬੋਝ ਪਾਉਣਾ ਪੂਰੀ ਤਰ੍ਹਾਂ ਗ਼ਲਤ ਹੈ | ਮਹਿੰਗਾਈ ਦੀ ਮਾਰ ਸਹਿ ਰਹੇ ਸੂਬੇ ਦੇ ਆਮ ਲੋਕਾਂ ਲਈ ਇਹ ਬੋਝ ਪੂਰੀ ਤਰ੍ਹਾਂ ਅਸਹਿ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਟਰਾਈ ਲੈਣ ਦੇ ਬਹਾਨੇ ਕਾਰ ਭਜਾਉਣ ਵਾਲੇ ਲੋਕਾਂ ਨੇ ਕੀਤੇ ਕਾਬੂ

ਮੋਗਾ, 24 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਮੋਗਾ ਵਿਖੇ ਹਰ ਐਤਵਾਰ ਲੱਗਣ ਵਾਲੇ ਕਾਰ ਬਾਜ਼ਾਰ ਵਿਚ ਸਵਿਫ਼ਟ ਕਾਰ ਖ਼ਰੀਦਣ ਆਏ ਦੋ ਨੌਜਵਾਨਾਂ ਨੇ ਟਰਾਈ ਲੈਣ ਦੇ ਬਹਾਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪਤਾ ਲੱਗਣ 'ਤੇ ਲੋਕਾਂ ਨੇ ਉਨ੍ਹਾਂ ਨੂੰ ਫੜ ਕੇ ਪੁਲਿਸ ...

ਪੂਰੀ ਖ਼ਬਰ »

ਸਵਰਨਕਾਰ ਸੰਘ ਦੀ ਮੀਟਿੰਗ 'ਚ ਯਸ਼ਪਾਲ ਪਾਲੀ ਨੂੰ ਸਕੱਤਰ ਤੇ ਰਾਜ ਕੁਮਾਰ ਨੂੰ ਖ਼ਜ਼ਾਨਚੀ ਬਣਾਇਆ

ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)-ਸਰਾਫ਼ਾ ਬਾਜ਼ਾਰ ਮੋਗਾ ਸਵਰਨਕਾਰ ਸੰਘ ਦੀ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਰਾਮੂੰਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਰਾਜਪੂਤ ਸਭਾ ਪ੍ਰਧਾਨ ਸ਼ਮਸ਼ੇਰ ਸਿੰਘ ਧੁੰਨਾ, ਸੁਰੇਸ਼ ਭੱਲਾ, ਰਣਜੀਤ ਸਿੰਘ, ਸੋਹਣ ਸਿੰਘ ਅਤੇ ਸਰਾਫ਼ਾ ...

ਪੂਰੀ ਖ਼ਬਰ »

ਡੇਰਾ ਬਾਬਾ ਸਾਈਾ ਤਕੀਆ ਵਿਖੇ ਰੌਸ਼ਨੀ ਦੇ ਸਭਿਆਚਾਰਕ ਮੇਲੇ ਨੂੰ ਸਮਰਪਿਤ ਕੱਢੀ ਸ਼ੋਭਾ ਯਾਤਰਾ

ਮੋਗਾ, 24 ਜੂਨ (ਅਮਰਜੀਤ ਸਿੰਘ ਸੰਧੂ)-ਪਿੰਡ ਸਿੰਘਾਂਵਾਲਾ ਵਿਖੇ ਸਥਿਤ ਧਾਰਮਿਕ ਅਸਥਾਨ ਡੇਰਾ ਬਾਬਾ ਸਾਈਾ ਤਕੀਆ ਵਿਖੇ ਪੀਰ ਬਾਬਾ ਰੇਲ੍ਹੇ ਸ਼ਾਹ ਅਤੇ ਪੀਰ ਬਾਬਾ ਸ਼ੇਰ ਸ਼ਾਹ ਵਲੀ ਦੀ ਯਾਦ ਵਿਚ ਰੌਸ਼ਨੀ ਦਾ ਸਾਲਾਨਾ ਸੱਭਿਆਚਾਰਕ ਮੇਲਾ ਇਸ ਅਸਥਾਨ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪਿੰਡ ਰੌਲ਼ੀ ਵਿਖੇ ਮੁਸਲਿਮ ਭਾਈਚਾਰੇ ਨੇ ਮਨਾਇਆ ਈਦ ਦਾ ਪਵਿੱਤਰ ਤਿਉਹਾਰ

ਮੋਗਾ, 24 ਜੂਨ (ਅਮਰਜੀਤ ਸਿੰਘ ਸੰਧੂ)-ਪਿੰਡ ਰੌਲ਼ੀ ਵਿਖੇ ਮੁਸਲਿਮ ਭਾਈਚਾਰੇ ਨੇ ਇਕਬਾਲ ਮਸੀਹ ਵਿਚ ਅੱਜ ਈਦ ਦਾ ਪਵਿੱਤਰ ਤਿਉਹਾਰ ਮਨਾਇਆ | ਇਸ ਮੌਕੇ ਨੇੜੇ ਦੇ ਵੱਖ-ਵੱਖ ਪਿੰਡਾਂ ਤੋਂ ਪੁੱਜੇ ਮੁਸਲਮਾਨ ਭਰਾਵਾਂ ਨੇ ਨਮਾਜ਼ ਅਦਾ ਕੀਤੀ ਅਤੇ ਇੱਕ ਦੂਜੇ ਦੇ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਨੇ ਵੰਡ ਦਾ 1947 ਵਿਚ ਜੋ ਸੰਤਾਪ ਭੋਗਿਆ ਹੈ ਅਤੇ ਉਸ ਸਮੇਂ ਜੋ ਪਰਿਵਾਰਾਂ ਦੇ ਆਪਸੀ ਵਿਛੋੜੇ ਪਏ ਹਨ ਉਹ ਦਰਦ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ | ਅੱਜ ਸਮੇਂ ਦੀ ਲੋੜ ਹੈ ਕਿ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਰਹਿਣਾ ਚਾਹੀਦਾ ਹੈ | ਇਸ ਮੌਕੇ ਨੋਨੀ ਖ਼ਾਨ, ਜਗਤਾਰ ਖ਼ਾਨ, ਤਾਰਇਕ ਅਲੀ, ਦੇਵਾ ਅਨੰਦ ਆਦਿ ਵੱਡੀ ਗਿਣਤੀ ਵਿਚ ਮੁਸਲਮਾਨਾਂ ਨੇ ਨਮਾਜ਼ ਅਦਾ ਕੀਤੀ ਅਤੇ ਇੱਕ ਦੂਜੇ ਦੇ ਗਲੇ ਮਿਲ ਕੇ ਵਧਾਈ ਦਿੱਤੀ |


ਖ਼ਬਰ ਸ਼ੇਅਰ ਕਰੋ

ਸਾਂਝੀ ਵੱਟ ਢਾਹ ਕੇ ਨਿਸ਼ਾਨਦੇਹੀ ਵਾਲੇ ਠੱਡੇ ਪੁੱਟਣ ਤੋਂ ਰੋਕਣ 'ਤੇ ਕੀਤਾ ਕੁੱਟਮਾਰ ਕਰਕੇ ਫੱਟੜ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਜ਼ਮੀਨ ਦੀ ਵੱਟ ਢਾਹੁਣ ਅਤੇ ਨਿਸ਼ਾਨਦੇਹੀ ਦੇ ਠੱਡੇ ਪੁੱਟਣ ਤੋਂ ਰੋਕਣ 'ਤੇ ਮਾਰਕੁੱਟ ਕਰਕੇ ਫੱਟੜ ਕੀਤੇ ਜਾਣ ਦਾ ਸਮਾਚਾਰ ਹੈ | ਪੁਲਿਸ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਵਲੋਂ ਨਛੱਤਰ ਸਿੰਘ ਪੁੱਤਰ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਬਿਜਲੀ ਮੰਤਰੀ ਨੂੰ ਮੰਗ ਪੱਤਰ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ ਬਾਘਾ ਪੁਰਾਣਾ ਨੇ ਪੰਜਾਬ ਸਰਕਾਰ ਵਿਚ ਨਵ-ਨਿਯੁਕਤ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਗ ਪੱਤਰ ਪੇਸ਼ ਕੀਤਾ ਗਿਆ | ਜਿਸ ਵਿਚ ਬਾਘਾ ਪੁਰਾਣਾ ਮੰਡਲ ਅਧੀਨ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਇਕੱਤਰ ਸਿੰਘ ਮਾਣੂੰਕੇ 'ਆਪ' ਪਾਰਟੀ ਦੇ ਬਲਾਕ ਪ੍ਰਧਾਨ ਨਿਯੁਕਤ ਸੌਾਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ-ਮਾਣੂੰਕੇ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਮ ਆਦਮੀ ਪਾਟੀ ਦੇ ਸਰਗਰਮ ਆਗੂ ਇਕੱਤਰ ਸਿੰਘ ਮਾਣੂੰਕੇ ਨੂੰ ਪਾਰਟੀ ਦੇ ਬਲਾਕ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਦਿੱਤਾ ਗਿਆ | ਇਹ ਨਿਯੁਕਤੀ ਪੱਤਰ ਸਾਦੇ ਸਮਾਗਮ ਦੌਰਾਨ ਫ਼ਰੀਦਕੋਟ ਹਲਕੇ ਦੇ ਲੋਕ ਸਭਾ ਮੈਂਬਰ ਪ੍ਰੋ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਅਗਵਾਈ ਹੇਠ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਬਲਵੀਰ ਸਿੰਘ ...

ਪੂਰੀ ਖ਼ਬਰ »

ਜੱਸ ਬਰਸਾਲਵੀ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਧਰਮਕੋਟ, 24 ਜੂਨ (ਪਰਮਜੀਤ ਸਿੰਘ)-ਪੰਜਾਬ ਸਾਹਿਤ ਸਭਾ ਦੇ ਪ੍ਰਧਾਨ ਹਰਮਨ-ਪਿਆਰੇ ਲੇਖਕ ਜਸਵੰਤ ਸਿੰਘ ਜੱਸ ਬਰਸਾਲਵੀ ਜੋ ਬੀਤੇ ਦਿਨ ਇਸ ਰੰਗ ਭਾਰੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ, ਨਮਿਤ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਹੋਇਆ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX