ਮੋਗਾ, 24 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਵਿਖੇ ਸਥਿਤੀ ਉਸ ਸਮੇਂ ਤਣਾਅ ਪੂਰਨ ਬਣ ਗਈ ਜਦ ਸਵੇਰੇ ਗੁਰਦੁਆਰਾ ਗੁਰੂਸਰ ਸਾਹਿਬ ਦੇ ਮੇਨ ਗੇਟ 'ਤੇ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਮਿਲੇ | ਪਿੰਡ ਮੋਠਾਂਵਾਲੀ ...
ਮੋਗਾ, 24 ਜੂਨ (ਗੁਰਤੇਜ ਸਿੰਘ)- ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਲਛਮਣ ਸਿੰਘ (50 ਸਾਲ) ਪੁੱਤਰ ਬਲਵੀਰ ਸਿੰਘ ਵਾਸੀ ਸਿੰਘਾਂਵਾਲਾ ਜੋ ਕਿ ਮੁਖੀ ਜੀ.ਟੀ. ਰੋਡ 'ਤੇ ਕਬਾੜ ਦੀ ਦੁਕਾਨ ਚਲਾਉਂਦਾ ਸੀ ਤੇ ...
ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਨੇੜੇ ਮੁਦਕੀ ਸੜਕ 'ਤੇ ਸਥਿਤ ਪਿੰਡ ਆਲਮ ਵਾਲਾ ਤੋਂ ਥੋੜ੍ਹੀ ਦੂਰ ਫੀਡ ਫ਼ੈਕਟਰੀ ਕੋਲ ਇੱਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਵਿਚ ਦਾਦਾ ਅਤੇ ਪੋਤਰਾ ਫੱਟੜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ...
ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ) - ਬਰਗਾੜੀ ਧਰਨੇ 'ਤੇ ਬੈਠੇ ਜਥੇਦਾਰਾਂ ਅਤੇ ਸਿੱਖ ਸੰਗਤਾਂ ਜੋ ਕਿ ਸਿੱਖ ਕੌਮ ਦੀਆਂ ਹੱਕੀ ਮੰਗਾਂ ਲਈ ਪਿਛਲੇ 1 ਜੂਨ ਤੋਂ ਧਰਨੇ 'ਤੇ ਹਨ | ਇਹ ਧਰਨਾ 24ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਅੱਜ ਮੋਗਾ ਤੋਂ ਇਸ ਧਰਨੇ ਦੀ ਹਮਾਇਤ ...
ਧਰਮਕੋਟ, 24 ਜੂਨ (ਪਰਮਜੀਤ ਸਿੰਘ)-ਸ਼ਹਿਰ ਦੇ ਵਿਕਾਸ ਕੰਮਾਂ ਵਿਚ ਜਿੱਥੇ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਉੱਥੇ ਇਸ ਦੀ ਸੁੰਦਰਤਾ ਵੱਲ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਦਾਖ਼ਲ ਹੋਣ ...
ਮੋਗਾ /ਬਾਘਾ ਪੁਰਾਣਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ, ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ 26 ਜੂਨ ਨੂੰ ਸਮੁੱਚੇ ਪੰਜਾਬ ਵਿਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਰੋਸ ਧਰਨੇ ...
ਨਿਹਾਲ ਸਿੰਘ ਵਾਲਾ, ਬਿਲਾਸਪੁਰ, 24 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਸਰਕਾਰੀ ਇਨੋਵਾ ਗੱਡੀ ਦੀਆਂ ਬਰੇਕਾਂ ਅਚਾਨਕ ਫ਼ੇਲ੍ਹ ਹੋਣ ਕਾਰਨ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਵਾਲ-ਵਾਲ ਬਚਣ ਦਾ ...
ਨੱਥੂਵਾਲਾ ਗਰਬੀ, 24 ਜੂਨ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਲੰਗੇਆਣਾ ਨਵਾਂ ਦਾ ਸਰਕਾਰੀ ਪ੍ਰਾਇਮਰੀ ਸਕੂਲ ਜੋ ਕਿ ਨੀਵਾਂ ਹੋਣ ਕਰਕੇ ਬਰਸਾਤਾਂ ਦੌਰਾਨ ਪਾਣੀ ਨਾਲ ਭਰ ਜਾਂਦਾ ਸੀ ਅਤੇ ਸਕੂਲ ਦੇ ਬਿਲਕੁੱਲ ਨਾਲ ਹੀ ਗੰਦੇ ਪਾਣੀ ਦਾ ਛੱਪੜ ਹੋਣ ਕਰਕੇ ਕਈ ਵਾਰੀ ਗੰਦਾ ...
ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਆਈਲੈਟਸ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਸੰਦੀਪ ...
ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)- ਗੁਰਮਤਿ ਰਾਗੀ ਗ੍ਰੰਥੀ ਸਭਾ ਨੇ ਇਕ ਵਿਸ਼ੇਸ਼ ਮੀਟਿੰਗ ਵਿਚ ਸਭਾ ਦੇ ਮੀਤ ਪ੍ਰਧਾਨ ਭਾਈ ਗੁਰਦੀਪ ਸਿੰਘ ਰਾਜਗੜ੍ਹ ਜੋ ਕਿ ਪਿੰਡ ਦੁੱਨੇਕੇ ਵਿਖੇ ਗੁਰਦੁਆਰਾ ਸਾਹਿਬ ਲਈ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਅ ਰਿਹਾ ਸੀ, ਦੀ ...
ਨਿਹਾਲ ਸਿੰਘ ਵਾਲਾ, 24 ਜੂਨ (ਜਗਸੀਰ ਸਿੰਘ ਲੁਹਾਰਾ/ਪਲਵਿੰਦਰ ਸਿੰਘ ਟਿਵਾਣਾ)- ਪਿੰਡ ਭਾਗੀਕੇ ਵਿਖੇ ਇਕ ਕਿਸਾਨ ਦੀ ਕੁੱਟਮਾਰ ਕਰਕੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਏ 'ਤੇ ਪਾਉਣ ਅਤੇ ਪੀੜਤ ਦੇ ਬਿਆਨਾਂ 'ਤੇ ਪੁਲਿਸ ਨੇ 6 ਵਿਅਕਤੀਆਂ ਿਖ਼ਲਾਫ ਮਾਮਲਾ ਦਰਜ ਕੀਤਾ ਹੈ | ...
ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਆਈ.ਟੀ.ਆਈ. ਮੋਗਾ ਐਡਹਾਕ ਕਮੇਟੀ ਦੀ ਮੀਟਿੰਗ ਹੋਈ | ਜਿਸ 'ਚ ਨਵੇਂ ਸੈਸ਼ਨ ਦੀ ਵਿਊਾਤਬੰਦੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ...
ਕੋਟ ਈਸੇ ਖਾਂ, 24 ਜੂਨ (ਗੁਰਮੀਤ ਸਿੰਘ ਖ਼ਾਲਸਾ)-ਭਾਵੇਂ ਕਿ ਸਵੱਛ ਭਾਰਤ ਦਾ ਹੋਕਾ ਦੇ ਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ ਪਰ ਜੇ ਹੋਕਾ ਦੇਣ ਵਾਲਿਆਂ ਦੀ ਹੀ ਲਾਪਰਵਾਹੀ ਨਜ਼ਰ ਆਵੇ ਤਾਂ ਸਵੱਛ ਭਾਰਤ ...
ਕੋਟ ਈਸੇ ਖਾਂ, 24 ਜੂਨ (ਗੁਰਮੀਤ ਸਿੰਘ ਖ਼ਾਲਸਾ)-ਭਾਵੇਂ ਕਿ ਸਵੱਛ ਭਾਰਤ ਦਾ ਹੋਕਾ ਦੇ ਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ ਪਰ ਜੇ ਹੋਕਾ ਦੇਣ ਵਾਲਿਆਂ ਦੀ ਹੀ ਲਾਪਰਵਾਹੀ ਨਜ਼ਰ ਆਵੇ ਤਾਂ ਸਵੱਛ ਭਾਰਤ ...
ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਦੇ ਮਾਮਾ ਜੀ ਅਤੇ ਡਾ: ਤਜਿੰਦਰ ਸਿੰਘ ਕਾਲੜਾ ਕੈਨੇਡਾ, ਬਲਵਿੰਦਰ ਸਿੰਘ ਕਾਲੜਾ ਅਤੇ ...
ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸ਼ਹੀਦ ਕਿਸੇ ਵੀ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਸਾਡਾ ਨੈਤਿਕ ਤੇ ਪਹਿਲਾ ਫ਼ਰਜ਼ ਹੁੰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸ਼ਹਿਰ ਦੇ ...
ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ ਮੋਗਾ, 24 ਜੂਨ- ਸਿੱਖਿਆ ਤੇ ਸਿਹਤ ਦੋ ਬੁਨਿਆਦੀ ਸਹੂਲਤਾਂ ਹਨ ਜੋ ਸਰਕਾਰਾਂ ਨੇ ਮੁਹੱਈਆ ਕਰਵਾਉਣੀਆਂ ਹੁੰਦੀਆਂ ਹਨ ਅਤੇ ਜਿੱਥੇ ਮਨੁੱਖ ਨੂੰ ਸਿੱਖਿਆ ਚੰਗੀ ਮਿਲੇਗੀ ਉੱਥੇ ਉਹ ਸਮਾਜ ਦਾ ਚੰਗਾ ਨਾਗਰਿਕ ਬਣ ਕੇ ਪਰਿਵਾਰ ਦੇ ...
ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)- ਰਾਜਪੂਤ ਭਲਾਈ ਸੰਸਥਾ ਮੋਗਾ ਨੇ ਹਰਿਆਲੀ ਮਿਸ਼ਨ ਨੂੰ ਸਾਰਥਿਕ ਬਣਾਉਣ ਲਈ ਕਸ਼ਮੀਰ ਪਾਰਕ ਮੋਗਾ ਵਿਖੇ ਛਾਂਦਾਰ 'ਤੇ ਫਲਦਾਰ ਬੂਟੇ ਲਗਾਏ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਮਨੁੱਖੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਮਹਾਨ ...
ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਵਿਖੇ ਰਹਿੰਦੇ ਇਕ ਬਿਜਲੀ ਮੁਲਾਜ਼ਮ ਦੇ ਘਰੋਂ ਅਣਪਛਾਤੇ ਚੋਰਾਂ ਵਲੋਂ ਸੋਨਾ, ਮੋਟਰਸਾਈਕਲ ਅਤੇ ਹੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਹੋਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਮੁਤਾਬਿਕ ਅਰਵਿੰਦ ਸਿੰਘ ਪੁੱਤਰ ...
ਮੋਗਾ, 24 ਜੂਨ (ਰਾਜੇਸ਼ ਕੋਛੜ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਭਾਰਤੀ ਜਾਗਿ੍ਤੀ ਮੰਚ ਮੋਗਾ ਦੀ ਅਹਿਮ ਮੀਟਿੰਗ ਮੰਚ ਦੇ ਮੁੱਖ ਸੰਸਥਾਪਕ ਡਾ: ਦੀਪਕ ਕੋਛੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ: ਦੀਪਕ ਕੋਛੜ ਨੇ ਕਿਹਾ ਕਿ ਮੰਚ ਨਿਸ਼ਕਾਮ ਸੇਵਾ ਦੀ ...
ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਸਥਿਤ ਕੰਡਾ ਦਵਾਖ਼ਾਨਾ ਵਲੋਂ ਹਰ ਸ਼ੁੱਕਰਵਾਰ ਸੰਗਰਾਂਦ ਦੇ ਦਿਨ 'ਤੇ ਪਿੰਡ ਮਸੀਤਾਂ ਵਿਖੇ ਸਥਿਤ ਗੁਰਦੁਆਰਾ ਨਾਨਕਸਰ ਵਿਚ ਲਗਾਇਆ ਜਾਵੇਗਾ | ਇਸ ਮੌਕੇ ਡਾ: ਅਮਰੀਕ ਕੰਡਾ ਨੇ ਦੱਸਿਆ ਕਿ ਅੱਜ ਦਵਾਈਆਂ ਦਾ ...
ਮੋਗਾ, 24 ਜੂਨ (ਗੁਰਤੇਜ ਸਿੰਘ)- ਸੱਪ ਦੇ ਡੰਗਣ ਕਾਰਨ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸਰਬਜੀਤ ਕੌਰ (28) ਪਤਨੀ ਬਲਵੀਰ ਸਿੰਘ ਵਾਸੀ ਇੱਟਾਂ ਵਾਲੀ ਥਾਣਾ ਘੱਲ ਖ਼ੁਰਦ ਦੇ ਪਤੀ ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਖੇਤਾਂ ਵਿਚ ਘਰ ਹੈ ਉਸ ਦੀ ...
ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦਾ ਇੱਕ ਜਥਾ ਗੁਰਦੁਆਰਾ ...
ਅਜੀਤਵਾਲ, 24 ਜੂਨ (ਹਰਦੇਵ ਸਿੰਘ ਮਾਨ)- ਰਣਜੀਤ ਮੈਮੋਰੀਅਲ ਸਪੋਰਟਸ ਕਲੱਬ ਚੁਗਾਵਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਰੂਰਲ ਐਨ.ਜੀ.ਓ. ਮੋਗਾ ਅਤੇ ਬਲੱਡ ਡੋਨਰਜ਼ ਕਲੱਬ ਮੋਗਾ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਚੁਗਾਵਾਂ ਵਿਖੇ ...
ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਦਸਤਾਵੇਜ਼ੀ ਫ਼ਿਲਮਾਂ ਨਾਲ ਚਰਚਿਤ ਅਮਲ ਘੋਲੀਆ ਦੁਆਰਾ ਤਿਆਰ ਕੀਤੀ ਸ਼ਾਰਟ ਫ਼ਿਲਮ 'ਪਾਣੀ-ਪਾਣੀ' ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਾਘਾ ਪੁਰਾਣਾ ਦੇ ਅਧਿਕਾਰੀ ਡਾ: ਨਵਦੀਪ ਸਿੰਘ ਜੌੜਾ ਵਲੋਂ ਰਿਲੀਜ਼ ਕੀਤੀ ਗਈ | ਇਸ ਮੌਕੇ ਡਾ: ਨਵਦੀਪ ਸਿੰਘ ਜੌੜਾ ਨੇ ਸਮਾਜਿਕ ਸੁਨੇਹੇ ਵਾਲੀਆਂ ਇਸ ਤਰ੍ਹਾਂ ਦੀਆਂ ਛੋਟੀਆਂ ਫ਼ਿਲਮਾਂ ਬਣਾਉਣ 'ਤੇ ਅਮਰ ਘੋਲੀਆ ਦੀ ਸ਼ਲਾਘਾ ਕੀਤੀ | ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਾਘਾ ਪੁਰਾਣਾ ਦੇ ਸੀਨੀਅਰ ਲੈਕਚਰਾਰ ਇੰਦਰਜੀਤ ਸਿੰਘ ਨੇ ਗੁਰਬਾਣੀ ਦੇ ਆਧਾਰਿਤ ਵੀ ਪਾਣੀ ਦੀ ਮਹੱਤਤਾ ਨੂੰ ਬਿਆਨ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਮਘੇੜਾ, ਲੈਕ: ਜਸਵਿੰਦਰ ਸਿੰਘ, ਲੈਕ: ਗੁਰਦੇਵ ਸਿੰਘ ਦਰਦੀ, ਪ੍ਰਗਟ ਸਮਾਧਵੀ, ਹਰਜੀਤ ਸਿੰਘ ਬਰਾੜ, ਖੇਤੀਬਾੜੀ ਵਿਭਾਗ ਵਲੋਂ ਡਾ: ਗੁਰਮਿੰਦਰ ਸਿੰਘ ਬਰਾੜ, ਜਸਵੀਰ ਸਿੰਘ, ਰਾਜੀਵ ਕੁਮਾਰ, ਲਖਵੀਰ ਸਿੰਘ, ਨਿਰਦੇਵ ਸਿੰਘ, ਪ੍ਰਦੀਪ ਕੁਮਾਰ, ਹਰਵਿੰਦਰ ਸਿੰਘ, ਰੁਪਿੰਦਰ ਕੌਰ, ਰਮਨਦੀਪ ਕੌਰ, ਸੁਖਦੀਪ ਕੌਰ, ਜਸਵਿੰਦਰ ਸਿੰਘ ਖੇਤੀਬਾੜੀ ਅਧਿਕਾਰੀ, ਕਿਸਾਨ ਭਲਾਈ ਵਿਭਾਗ ਬਾਘਾ ਪੁਰਾਣਾ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਸ਼ਾਮਿਲ ਹੋਏ |
ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)- ਗੁਦਾਮਾਂ ਵਿਚੋਂ ਮਿਲੇ ਲੋਡਿੰਗ ਅਤੇ ਅਨਲੋਡਿੰਗ ਟੈਂਡਰ ਦੀ ਰੰਜਸ਼ ਅਧੀਨ 10 ਜੂਨ ਨੂੰ ਰਾਤ 8 ਵਜੇ ਦੇ ਕਰੀਬ ਦਾਣਾ ਮੰਡੀ ਮੋਗਾ ਵਿਖੇ ਜੋ ਕੁੱਟਮਾਰ ਹੋਈ ਸੀ, ਦਾ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਦਰਜ ਮੁਕੱਦਮੇ ਮੁਤਾਬਿਕ ...
ਨਿਹਾਲ ਸਿੰਘ ਵਾਲਾ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)- ਪੰਜਾਬ ਵਿਚ ਬਿਜਲੀ ਖਪਤਕਾਰਾਂ ਤੇ ਸੈਸ ਦੇ ਰੂਪ ਵਿਚ ਹੋਰ ਆਰਥਿਕ ਬੋਝ ਪਾਉਣਾ ਪੂਰੀ ਤਰ੍ਹਾਂ ਗ਼ਲਤ ਹੈ | ਮਹਿੰਗਾਈ ਦੀ ਮਾਰ ਸਹਿ ਰਹੇ ਸੂਬੇ ਦੇ ਆਮ ਲੋਕਾਂ ਲਈ ਇਹ ਬੋਝ ਪੂਰੀ ਤਰ੍ਹਾਂ ਅਸਹਿ ਹੈ | ਇਨ੍ਹਾਂ ਸ਼ਬਦਾਂ ...
ਮੋਗਾ, 24 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਮੋਗਾ ਵਿਖੇ ਹਰ ਐਤਵਾਰ ਲੱਗਣ ਵਾਲੇ ਕਾਰ ਬਾਜ਼ਾਰ ਵਿਚ ਸਵਿਫ਼ਟ ਕਾਰ ਖ਼ਰੀਦਣ ਆਏ ਦੋ ਨੌਜਵਾਨਾਂ ਨੇ ਟਰਾਈ ਲੈਣ ਦੇ ਬਹਾਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪਤਾ ਲੱਗਣ 'ਤੇ ਲੋਕਾਂ ਨੇ ਉਨ੍ਹਾਂ ਨੂੰ ਫੜ ਕੇ ਪੁਲਿਸ ...
ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)-ਸਰਾਫ਼ਾ ਬਾਜ਼ਾਰ ਮੋਗਾ ਸਵਰਨਕਾਰ ਸੰਘ ਦੀ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਰਾਮੂੰਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਰਾਜਪੂਤ ਸਭਾ ਪ੍ਰਧਾਨ ਸ਼ਮਸ਼ੇਰ ਸਿੰਘ ਧੁੰਨਾ, ਸੁਰੇਸ਼ ਭੱਲਾ, ਰਣਜੀਤ ਸਿੰਘ, ਸੋਹਣ ਸਿੰਘ ਅਤੇ ਸਰਾਫ਼ਾ ...
ਮੋਗਾ, 24 ਜੂਨ (ਅਮਰਜੀਤ ਸਿੰਘ ਸੰਧੂ)-ਪਿੰਡ ਸਿੰਘਾਂਵਾਲਾ ਵਿਖੇ ਸਥਿਤ ਧਾਰਮਿਕ ਅਸਥਾਨ ਡੇਰਾ ਬਾਬਾ ਸਾਈਾ ਤਕੀਆ ਵਿਖੇ ਪੀਰ ਬਾਬਾ ਰੇਲ੍ਹੇ ਸ਼ਾਹ ਅਤੇ ਪੀਰ ਬਾਬਾ ਸ਼ੇਰ ਸ਼ਾਹ ਵਲੀ ਦੀ ਯਾਦ ਵਿਚ ਰੌਸ਼ਨੀ ਦਾ ਸਾਲਾਨਾ ਸੱਭਿਆਚਾਰਕ ਮੇਲਾ ਇਸ ਅਸਥਾਨ ਦੀ ਪ੍ਰਬੰਧਕ ਕਮੇਟੀ ...
ਮੋਗਾ, 24 ਜੂਨ (ਅਮਰਜੀਤ ਸਿੰਘ ਸੰਧੂ)-ਪਿੰਡ ਰੌਲ਼ੀ ਵਿਖੇ ਮੁਸਲਿਮ ਭਾਈਚਾਰੇ ਨੇ ਇਕਬਾਲ ਮਸੀਹ ਵਿਚ ਅੱਜ ਈਦ ਦਾ ਪਵਿੱਤਰ ਤਿਉਹਾਰ ਮਨਾਇਆ | ਇਸ ਮੌਕੇ ਨੇੜੇ ਦੇ ਵੱਖ-ਵੱਖ ਪਿੰਡਾਂ ਤੋਂ ਪੁੱਜੇ ਮੁਸਲਮਾਨ ਭਰਾਵਾਂ ਨੇ ਨਮਾਜ਼ ਅਦਾ ਕੀਤੀ ਅਤੇ ਇੱਕ ਦੂਜੇ ਦੇ ਗਲੇ ਮਿਲ ਕੇ ਈਦ ...
ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਜ਼ਮੀਨ ਦੀ ਵੱਟ ਢਾਹੁਣ ਅਤੇ ਨਿਸ਼ਾਨਦੇਹੀ ਦੇ ਠੱਡੇ ਪੁੱਟਣ ਤੋਂ ਰੋਕਣ 'ਤੇ ਮਾਰਕੁੱਟ ਕਰਕੇ ਫੱਟੜ ਕੀਤੇ ਜਾਣ ਦਾ ਸਮਾਚਾਰ ਹੈ | ਪੁਲਿਸ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਵਲੋਂ ਨਛੱਤਰ ਸਿੰਘ ਪੁੱਤਰ ...
ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ ਬਾਘਾ ਪੁਰਾਣਾ ਨੇ ਪੰਜਾਬ ਸਰਕਾਰ ਵਿਚ ਨਵ-ਨਿਯੁਕਤ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਗ ਪੱਤਰ ਪੇਸ਼ ਕੀਤਾ ਗਿਆ | ਜਿਸ ਵਿਚ ਬਾਘਾ ਪੁਰਾਣਾ ਮੰਡਲ ਅਧੀਨ ਲੰਮੇ ਸਮੇਂ ਤੋਂ ...
ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਮ ਆਦਮੀ ਪਾਟੀ ਦੇ ਸਰਗਰਮ ਆਗੂ ਇਕੱਤਰ ਸਿੰਘ ਮਾਣੂੰਕੇ ਨੂੰ ਪਾਰਟੀ ਦੇ ਬਲਾਕ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਦਿੱਤਾ ਗਿਆ | ਇਹ ਨਿਯੁਕਤੀ ਪੱਤਰ ਸਾਦੇ ਸਮਾਗਮ ਦੌਰਾਨ ਫ਼ਰੀਦਕੋਟ ਹਲਕੇ ਦੇ ਲੋਕ ਸਭਾ ਮੈਂਬਰ ਪ੍ਰੋ. ...
ਨਿਹਾਲ ਸਿੰਘ ਵਾਲਾ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਅਗਵਾਈ ਹੇਠ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਬਲਵੀਰ ਸਿੰਘ ...
ਧਰਮਕੋਟ, 24 ਜੂਨ (ਪਰਮਜੀਤ ਸਿੰਘ)-ਪੰਜਾਬ ਸਾਹਿਤ ਸਭਾ ਦੇ ਪ੍ਰਧਾਨ ਹਰਮਨ-ਪਿਆਰੇ ਲੇਖਕ ਜਸਵੰਤ ਸਿੰਘ ਜੱਸ ਬਰਸਾਲਵੀ ਜੋ ਬੀਤੇ ਦਿਨ ਇਸ ਰੰਗ ਭਾਰੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ, ਨਮਿਤ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਹੋਇਆ | ਇਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX