ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  about 2 hours ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  about 2 hours ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  about 4 hours ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  about 4 hours ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 5 hours ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 5 hours ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 5 hours ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 6 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 6 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 6 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 6 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 6 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 7 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 7 hours ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 7 hours ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 7 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਮੋਗਾ

ਸੀ. ਸੀ. ਟੀ. ਵੀ. ਕੈਮਰੇ ਖੰਗੋਲਣ ਤੋਂ ਬਾਅਦ ਵੀ ਨਹੀਂ ਮਿਲਿਆ ਕੋਈ ਸੁਰਾਗ
ਪਿੰਡ ਮੋਠਾਂਵਾਲੀ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ

ਮੋਗਾ, 24 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਵਿਖੇ ਸਥਿਤੀ ਉਸ ਸਮੇਂ ਤਣਾਅ ਪੂਰਨ ਬਣ ਗਈ ਜਦ ਸਵੇਰੇ ਗੁਰਦੁਆਰਾ ਗੁਰੂਸਰ ਸਾਹਿਬ ਦੇ ਮੇਨ ਗੇਟ 'ਤੇ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਮਿਲੇ | ਪਿੰਡ ਮੋਠਾਂਵਾਲੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ 'ਤੇ ਵਿਅਕਤੀ ਦੀ ਮੌਤ

ਮੋਗਾ, 24 ਜੂਨ (ਗੁਰਤੇਜ ਸਿੰਘ)- ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਲਛਮਣ ਸਿੰਘ (50 ਸਾਲ) ਪੁੱਤਰ ਬਲਵੀਰ ਸਿੰਘ ਵਾਸੀ ਸਿੰਘਾਂਵਾਲਾ ਜੋ ਕਿ ਮੁਖੀ ਜੀ.ਟੀ. ਰੋਡ 'ਤੇ ਕਬਾੜ ਦੀ ਦੁਕਾਨ ਚਲਾਉਂਦਾ ਸੀ ਤੇ ...

ਪੂਰੀ ਖ਼ਬਰ »

ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ 2 ਫੱਟੜ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਨੇੜੇ ਮੁਦਕੀ ਸੜਕ 'ਤੇ ਸਥਿਤ ਪਿੰਡ ਆਲਮ ਵਾਲਾ ਤੋਂ ਥੋੜ੍ਹੀ ਦੂਰ ਫੀਡ ਫ਼ੈਕਟਰੀ ਕੋਲ ਇੱਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਵਿਚ ਦਾਦਾ ਅਤੇ ਪੋਤਰਾ ਫੱਟੜ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਜਥੇ ਵਿਚ ਸਿੱਖ ਬੀਬੀਆਂ ਵੀ ਹੋਈਆਂ ਸ਼ਾਮਿਲ
ਬਰਗਾੜੀ ਧਰਨੇ ਦੀ ਹਮਾਇਤ 'ਚ ਵੱਖ-ਵੱਖ ਜਥੇਬੰਦੀਆਂ ਦਾ ਕਾਫ਼ਲਾ ਰਵਾਨਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ) - ਬਰਗਾੜੀ ਧਰਨੇ 'ਤੇ ਬੈਠੇ ਜਥੇਦਾਰਾਂ ਅਤੇ ਸਿੱਖ ਸੰਗਤਾਂ ਜੋ ਕਿ ਸਿੱਖ ਕੌਮ ਦੀਆਂ ਹੱਕੀ ਮੰਗਾਂ ਲਈ ਪਿਛਲੇ 1 ਜੂਨ ਤੋਂ ਧਰਨੇ 'ਤੇ ਹਨ | ਇਹ ਧਰਨਾ 24ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਅੱਜ ਮੋਗਾ ਤੋਂ ਇਸ ਧਰਨੇ ਦੀ ਹਮਾਇਤ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਕੰਮਾਂ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ-ਲੋਹਗੜ੍ਹ

ਧਰਮਕੋਟ, 24 ਜੂਨ (ਪਰਮਜੀਤ ਸਿੰਘ)-ਸ਼ਹਿਰ ਦੇ ਵਿਕਾਸ ਕੰਮਾਂ ਵਿਚ ਜਿੱਥੇ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਉੱਥੇ ਇਸ ਦੀ ਸੁੰਦਰਤਾ ਵੱਲ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਦਾਖ਼ਲ ਹੋਣ ...

ਪੂਰੀ ਖ਼ਬਰ »

ਭਲਕੇ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਬਾਹਰ ਰੋਸ ਧਰਨਾ

ਮੋਗਾ /ਬਾਘਾ ਪੁਰਾਣਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ, ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ 26 ਜੂਨ ਨੂੰ ਸਮੁੱਚੇ ਪੰਜਾਬ ਵਿਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਰੋਸ ਧਰਨੇ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਵਾਲ-ਵਾਲ ਬਚੇ, ਇਨੋਵਾ ਗੱਡੀ ਦੀਆਂ ਹੋਈਆਂ ਬਰੇਕਾਂ ਫ਼ੇਲ੍ਹ

ਨਿਹਾਲ ਸਿੰਘ ਵਾਲਾ, ਬਿਲਾਸਪੁਰ, 24 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਸਰਕਾਰੀ ਇਨੋਵਾ ਗੱਡੀ ਦੀਆਂ ਬਰੇਕਾਂ ਅਚਾਨਕ ਫ਼ੇਲ੍ਹ ਹੋਣ ਕਾਰਨ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਵਾਲ-ਵਾਲ ਬਚਣ ਦਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਵਿਚ ਭਰਤੀ ਪਾਈ

ਨੱਥੂਵਾਲਾ ਗਰਬੀ, 24 ਜੂਨ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਲੰਗੇਆਣਾ ਨਵਾਂ ਦਾ ਸਰਕਾਰੀ ਪ੍ਰਾਇਮਰੀ ਸਕੂਲ ਜੋ ਕਿ ਨੀਵਾਂ ਹੋਣ ਕਰਕੇ ਬਰਸਾਤਾਂ ਦੌਰਾਨ ਪਾਣੀ ਨਾਲ ਭਰ ਜਾਂਦਾ ਸੀ ਅਤੇ ਸਕੂਲ ਦੇ ਬਿਲਕੁੱਲ ਨਾਲ ਹੀ ਗੰਦੇ ਪਾਣੀ ਦਾ ਛੱਪੜ ਹੋਣ ਕਰਕੇ ਕਈ ਵਾਰੀ ਗੰਦਾ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਆਈਲੈਟਸ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਸੰਦੀਪ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਨੇ ਵਿਸ਼ੇਸ਼ ਮੀਟਿੰਗ ਕੀਤੀ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)- ਗੁਰਮਤਿ ਰਾਗੀ ਗ੍ਰੰਥੀ ਸਭਾ ਨੇ ਇਕ ਵਿਸ਼ੇਸ਼ ਮੀਟਿੰਗ ਵਿਚ ਸਭਾ ਦੇ ਮੀਤ ਪ੍ਰਧਾਨ ਭਾਈ ਗੁਰਦੀਪ ਸਿੰਘ ਰਾਜਗੜ੍ਹ ਜੋ ਕਿ ਪਿੰਡ ਦੁੱਨੇਕੇ ਵਿਖੇ ਗੁਰਦੁਆਰਾ ਸਾਹਿਬ ਲਈ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਅ ਰਿਹਾ ਸੀ, ਦੀ ...

ਪੂਰੀ ਖ਼ਬਰ »

ਕਿਸਾਨ ਦੀ ਕੁੱਟਮਾਰ ਕਰ ਕੇ ਸੋਸ਼ਲ ਮੀਡੀਏ ਤੇ ਵੀਡੀਓ ਪਾਉਣ 'ਤੇ 6 ਖਿਲਾਫ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 24 ਜੂਨ (ਜਗਸੀਰ ਸਿੰਘ ਲੁਹਾਰਾ/ਪਲਵਿੰਦਰ ਸਿੰਘ ਟਿਵਾਣਾ)- ਪਿੰਡ ਭਾਗੀਕੇ ਵਿਖੇ ਇਕ ਕਿਸਾਨ ਦੀ ਕੁੱਟਮਾਰ ਕਰਕੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਏ 'ਤੇ ਪਾਉਣ ਅਤੇ ਪੀੜਤ ਦੇ ਬਿਆਨਾਂ 'ਤੇ ਪੁਲਿਸ ਨੇ 6 ਵਿਅਕਤੀਆਂ ਿਖ਼ਲਾਫ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦੀ ਆਈ. ਟੀ. ਆਈ. ਮੋਗਾ ਐਡਹਾਕ ਕਮੇਟੀ ਦੀ ਮੀਟਿੰਗ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਆਈ.ਟੀ.ਆਈ. ਮੋਗਾ ਐਡਹਾਕ ਕਮੇਟੀ ਦੀ ਮੀਟਿੰਗ ਹੋਈ | ਜਿਸ 'ਚ ਨਵੇਂ ਸੈਸ਼ਨ ਦੀ ਵਿਊਾਤਬੰਦੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਜਮ੍ਹਾਂ ਪਾਣੀ ਦੇ ਰਿਹਾ ਬਿਮਾਰੀਆਂ ਨੂੰ ਸੱਦਾ
ਗੰਦੇ ਪਾਣੀ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਅਤੇ ਮੁਹੱਲਾ ਨਿਵਾਸੀਆਂ ਲਗਾਈ ਗੁਹਾਰ

ਕੋਟ ਈਸੇ ਖਾਂ, 24 ਜੂਨ (ਗੁਰਮੀਤ ਸਿੰਘ ਖ਼ਾਲਸਾ)-ਭਾਵੇਂ ਕਿ ਸਵੱਛ ਭਾਰਤ ਦਾ ਹੋਕਾ ਦੇ ਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ ਪਰ ਜੇ ਹੋਕਾ ਦੇਣ ਵਾਲਿਆਂ ਦੀ ਹੀ ਲਾਪਰਵਾਹੀ ਨਜ਼ਰ ਆਵੇ ਤਾਂ ਸਵੱਛ ਭਾਰਤ ...

ਪੂਰੀ ਖ਼ਬਰ »

ਗੰਦੇ ਪਾਣੀ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਅਤੇ ਮੁਹੱਲਾ ਨਿਵਾਸੀਆਂ ਲਗਾਈ ਗੁਹਾਰ

ਕੋਟ ਈਸੇ ਖਾਂ, 24 ਜੂਨ (ਗੁਰਮੀਤ ਸਿੰਘ ਖ਼ਾਲਸਾ)-ਭਾਵੇਂ ਕਿ ਸਵੱਛ ਭਾਰਤ ਦਾ ਹੋਕਾ ਦੇ ਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ ਪਰ ਜੇ ਹੋਕਾ ਦੇਣ ਵਾਲਿਆਂ ਦੀ ਹੀ ਲਾਪਰਵਾਹੀ ਨਜ਼ਰ ਆਵੇ ਤਾਂ ਸਵੱਛ ਭਾਰਤ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਕਾਲੜਾ ਪਰਿਵਾਰ ਨਾਲ ਦੁੱਖ ਸਾਂਝਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਦੇ ਮਾਮਾ ਜੀ ਅਤੇ ਡਾ: ਤਜਿੰਦਰ ਸਿੰਘ ਕਾਲੜਾ ਕੈਨੇਡਾ, ਬਲਵਿੰਦਰ ਸਿੰਘ ਕਾਲੜਾ ਅਤੇ ...

ਪੂਰੀ ਖ਼ਬਰ »

ਮੋਗਾ ਗੋਲੀ ਕਾਂਡ ਵਿਚ ਸ਼ਹੀਦਾਂ ਦੀ ਯਾਦ 'ਚ ਹੋਇਆ 29ਵਾਂ ਸ਼ਰਧਾਂਜਲੀ ਸਮਾਗਮ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸ਼ਹੀਦ ਕਿਸੇ ਵੀ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਸਾਡਾ ਨੈਤਿਕ ਤੇ ਪਹਿਲਾ ਫ਼ਰਜ਼ ਹੁੰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸ਼ਹਿਰ ਦੇ ...

ਪੂਰੀ ਖ਼ਬਰ »

• 50 ਅਸਾਮੀਆਂ ਡਾਕਟਰਾਂ ਦੀਆਂ ਖ਼ਾਲੀ • ਸਿਵਲ ਸਰਜਨ ਨਾਲ ਸਬੰਧਤ ਦਫ਼ਤਰ ਚੱਲ ਰਹੇ ਹਨ ਰਿਹਾਇਸ਼ੀ ਕੁਆਟਰਾਂ ਵਿਚ • ਨਵੇਂ ਬਣ ਰਹੇ ਜੱਚਾ-ਬੱਚਾ ਵਿਭਾਗ ਦਾ ਕੰਮ ਚੱਲ ਰਿਹਾ ਕੀੜੀ ਦੀ ਚਾਲ
ਸਿਹਤ ਸੇਵਾਵਾਂ ਪੱਖੋਂ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹੈ ਜ਼ਿਲ੍ਹਾ ਮੋਗਾ

ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ ਮੋਗਾ, 24 ਜੂਨ- ਸਿੱਖਿਆ ਤੇ ਸਿਹਤ ਦੋ ਬੁਨਿਆਦੀ ਸਹੂਲਤਾਂ ਹਨ ਜੋ ਸਰਕਾਰਾਂ ਨੇ ਮੁਹੱਈਆ ਕਰਵਾਉਣੀਆਂ ਹੁੰਦੀਆਂ ਹਨ ਅਤੇ ਜਿੱਥੇ ਮਨੁੱਖ ਨੂੰ ਸਿੱਖਿਆ ਚੰਗੀ ਮਿਲੇਗੀ ਉੱਥੇ ਉਹ ਸਮਾਜ ਦਾ ਚੰਗਾ ਨਾਗਰਿਕ ਬਣ ਕੇ ਪਰਿਵਾਰ ਦੇ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਕਸ਼ਮੀਰ ਪਾਰਕ ਵਿਚ ਲਗਾਏ ਬੂਟੇ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)- ਰਾਜਪੂਤ ਭਲਾਈ ਸੰਸਥਾ ਮੋਗਾ ਨੇ ਹਰਿਆਲੀ ਮਿਸ਼ਨ ਨੂੰ ਸਾਰਥਿਕ ਬਣਾਉਣ ਲਈ ਕਸ਼ਮੀਰ ਪਾਰਕ ਮੋਗਾ ਵਿਖੇ ਛਾਂਦਾਰ 'ਤੇ ਫਲਦਾਰ ਬੂਟੇ ਲਗਾਏ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਮਨੁੱਖੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਮਹਾਨ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸੋਨਾ, ਮੋਟਰਸਾਈਕਲ ਤੇ ਹੋਰ ਸਾਮਾਨ ਚੋਰੀ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਵਿਖੇ ਰਹਿੰਦੇ ਇਕ ਬਿਜਲੀ ਮੁਲਾਜ਼ਮ ਦੇ ਘਰੋਂ ਅਣਪਛਾਤੇ ਚੋਰਾਂ ਵਲੋਂ ਸੋਨਾ, ਮੋਟਰਸਾਈਕਲ ਅਤੇ ਹੋਰ ਲੱਖਾਂ ਰੁਪਏ ਦਾ ਸਾਮਾਨ ਚੋਰੀ ਹੋਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਮੁਤਾਬਿਕ ਅਰਵਿੰਦ ਸਿੰਘ ਪੁੱਤਰ ...

ਪੂਰੀ ਖ਼ਬਰ »

ਨਿਸ਼ਕਾਮ ਭਾਵ ਨਾਲ ਸਮਾਜ ਸੇਵਾ ਕਰਨ ਵਾਲਿਆਂ ਦਾ ਮੰਚ ਵਿਚ ਸਵਾਗਤ-ਡਾ: ਕੋਛੜ

ਮੋਗਾ, 24 ਜੂਨ (ਰਾਜੇਸ਼ ਕੋਛੜ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਭਾਰਤੀ ਜਾਗਿ੍ਤੀ ਮੰਚ ਮੋਗਾ ਦੀ ਅਹਿਮ ਮੀਟਿੰਗ ਮੰਚ ਦੇ ਮੁੱਖ ਸੰਸਥਾਪਕ ਡਾ: ਦੀਪਕ ਕੋਛੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ: ਦੀਪਕ ਕੋਛੜ ਨੇ ਕਿਹਾ ਕਿ ਮੰਚ ਨਿਸ਼ਕਾਮ ਸੇਵਾ ਦੀ ...

ਪੂਰੀ ਖ਼ਬਰ »

ਹਰ ਸੰਗਰਾਂਦ 'ਤੇ ਪਿੰਡ ਮਸੀਤਾਂ ਗੁਰਦੁਆਰਾ ਨਾਨਕਸਰ ਲੱਗਿਆ ਕਰੇਗਾ ਮੁਫ਼ਤ ਮੈਡੀਕਲ ਕੈਂਪ - ਡਾ: ਅਮਰੀਕ ਕੰਡਾ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਸਥਿਤ ਕੰਡਾ ਦਵਾਖ਼ਾਨਾ ਵਲੋਂ ਹਰ ਸ਼ੁੱਕਰਵਾਰ ਸੰਗਰਾਂਦ ਦੇ ਦਿਨ 'ਤੇ ਪਿੰਡ ਮਸੀਤਾਂ ਵਿਖੇ ਸਥਿਤ ਗੁਰਦੁਆਰਾ ਨਾਨਕਸਰ ਵਿਚ ਲਗਾਇਆ ਜਾਵੇਗਾ | ਇਸ ਮੌਕੇ ਡਾ: ਅਮਰੀਕ ਕੰਡਾ ਨੇ ਦੱਸਿਆ ਕਿ ਅੱਜ ਦਵਾਈਆਂ ਦਾ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ ਹੋਈ ਔਰਤ ਦੀ ਮੌਤ

ਮੋਗਾ, 24 ਜੂਨ (ਗੁਰਤੇਜ ਸਿੰਘ)- ਸੱਪ ਦੇ ਡੰਗਣ ਕਾਰਨ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸਰਬਜੀਤ ਕੌਰ (28) ਪਤਨੀ ਬਲਵੀਰ ਸਿੰਘ ਵਾਸੀ ਇੱਟਾਂ ਵਾਲੀ ਥਾਣਾ ਘੱਲ ਖ਼ੁਰਦ ਦੇ ਪਤੀ ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਖੇਤਾਂ ਵਿਚ ਘਰ ਹੈ ਉਸ ਦੀ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਦਾ ਜਥਾ ਬਰਗਾੜੀ ਲਈ ਰਵਾਨਾ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦਾ ਇੱਕ ਜਥਾ ਗੁਰਦੁਆਰਾ ...

ਪੂਰੀ ਖ਼ਬਰ »

ਰਣਜੀਤ ਮੈਮੋਰੀਅਲ ਸਪੋਰਟਸ ਕਲੱਬ ਚੁਗਾਵਾਂ ਵਲੋਂ ਖ਼ੂਨਦਾਨ ਕੈਂਪ

ਅਜੀਤਵਾਲ, 24 ਜੂਨ (ਹਰਦੇਵ ਸਿੰਘ ਮਾਨ)- ਰਣਜੀਤ ਮੈਮੋਰੀਅਲ ਸਪੋਰਟਸ ਕਲੱਬ ਚੁਗਾਵਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਰੂਰਲ ਐਨ.ਜੀ.ਓ. ਮੋਗਾ ਅਤੇ ਬਲੱਡ ਡੋਨਰਜ਼ ਕਲੱਬ ਮੋਗਾ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਚੁਗਾਵਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 41 ਨੌਜਵਾਨਾਂ ਨੇ ਸਵੈ ਇੱਛਾ ਨਾਲ ਖ਼ੂਨਦਾਨ ਕੀਤਾ | ਕੈਂਪ ਦਾ ਉਦਘਾਟਨ ਰੂਰਲ ਐਨ.ਜੀ.ਓ. ਮੋਗਾ ਦੇ ਪ੍ਰਧਾਨ ਮਹਿੰਦਰਪਾਲ ਲੂੰਬਾ ਅਤੇ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਨੇ ਖ਼ੁਦ ਵੀ ਖ਼ੂਨਦਾਨ ਕੀਤਾ | ਇਸ ਮੌਕੇ ਬਲੱਡ ਬੈਂਕ ਮੋਗਾ ਦੇ ਇੰਚਾਰਜ ਡਾ. ਸ਼ਮੀ ਗੁਪਤਾ, ਰੂਰਲ ਐਨ.ਜੀ.ਓ. ਮੋਗਾ ਦੇ ਚੇਅਰਮੈਨ ਮਹਿੰਦਰਪਾਲ ਲੂੰਬਾ ਅਤੇ ਬਲੱਡ ਪ੍ਰੋਜੈਕਟ ਇੰਚਾਰਜ ਦਵਿੰਦਰਜੀਤ ਸਿੰਘ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਨੌਜਵਾਨਾਂ ਨੂੰ ਖ਼ੂਨਦਾਨ ਕਰਨ ਸੰਬੰਧੀ ਪ੍ਰੇਰਿਤ ਕਰਦਿਆਂ ਦੱਸਿਆ ਕਿ 18 ਤੋਂ 65 ਸਾਲ ਤੱਕ ਦੀ ਉਮਰ ਦਾ ਕੋਈ ਵੀ ਤੰਦਰੁਸਤ ਆਦਮੀ ਜਾਂ ਔਰਤ, ਜਿਸ ਦਾ ਭਾਰ 45 ਕਿੱਲੋ ਤੋਂ ਉੱਪਰ ਹੋਵੇ, ਹਰ ਤਿੰਨ ਮਹੀਨੇ ਬਾਅਦ ਖ਼ੂਨਦਾਨ ਕਰ ਸਕਦਾ ਹੈ ਅਤੇ ਇਸ ਨਾਲ ਸਰੀਰ ਵਿਚ ਕੋਈ ਕਮਜ਼ੋਰੀ ਨਹੀਂ ਆਉਂਦੀ | ਉਨ੍ਹਾਂ ਕਿਹਾ ਕਿ ਖ਼ੂਨ ਦਾ ਕੋਈ ਬਦਲ ਮੌਜੂਦ ਨਹੀਂ ਹੈ ਅਤੇ ਇਸ ਦੀ ਪੂਰਤੀ ਸਿਰਫ਼ ਮਨੁੱਖ ਦੁਆਰਾ ਹੀ ਕੀਤੀ ਜਾ ਸਕਦੀ ਹੈ | ਇਸ ਲਈ ਸਾਡਾ ਸਭ ਦਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਮਾਨਵਤਾ ਦੀ ਭਲਾਈ ਲਈ ਵੱਧ ਚੜ੍ਹ ਕੇ ਖ਼ੂਨਦਾਨ ਕਰੀਏ | ਇਸ ਮੌਕੇ ਕਲੱਬ ਦੇ ਪ੍ਰਧਾਨ ਹਰਜਿੰਦਰ ਸਿੰਘ ਚੁਗਾਵਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਖ਼ੂਨਦਾਨ ਸਭ ਤੋਂ ੳੱੁਤਮ ਦਾਨ ਹੈ, ਜਿਸ ਨਾਲ ਅਸੀਂ ਚਾਰ ਲੋਕਾਂ ਦੀ ਜ਼ਿੰਦਗੀ ਬਚਾ ਸਕਦੇ ਹਾਂ | ਇਸ ਲਈ ਸਾਨੂੰ ਸਭ ਨੂੰ ਮੌਕਾ ਮਿਲਣ 'ਤੇ ਖ਼ੂਨਦਾਨ ਕਰਨਾ ਚਾਹੀਦਾ ਹੈ | ਇਸ ਮੌਕੇ ਬਲੱਡ ਪ੍ਰੋਜੈਕਟ ਇੰਚਾਰਜ ਦਵਿੰਦਰਜੀਤ ਸਿੰਘ ਗਿੱਲ ਤੇ ਹਾਜ਼ਰ ਪਤਵੰਤਿਆਂ ਨੇ ਖ਼ੂਨਦਾਨੀਆਂ ਨੂੰ ਬੈਜ ਲਗਾ ਕੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਕਲੱਬ ਵਲੋਂ ਖ਼ੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ | ਕਲੱਬ ਦੇ ਖ਼ਜ਼ਾਨਚੀ ਗਿਆਨੀ ਰਣਜੀਤ ਸਿੰਘ ਨੇ ਸਮੂਹ ਖ਼ੂਨਦਾਨੀਆਂ ਆਏ ਹੋਏ ਮਹਿਮਾਨਾਂ ਅਤੇ ਕੈਂਪ ਨੂੰ ਸਫਲ ਬਣਾਉਣ ਲਈ ਰੂਰਲ ਐਨ.ਜੀ.ਓ. ਮੋਗਾ ਦਾ ਧੰਨਵਾਦ ਕੀਤਾ ਅਤੇ ਬਲੱਡ ਬੈਂਕ ਮੋਗਾ ਦੀ ਟੀਮ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਰੂਰਲ ਐਨ.ਜੀ.ਓ. ਮੋਗਾ ਦੇ ਪ੍ਰਧਾਨ ਮਹਿੰਦਰਪਾਲ ਲੂੰਬਾ, ਸਰਬੱਤ ਦਾ ਭਲਾ ਟਰੱਸਟ ਮੋਗਾ ਅਤੇ ਕਲੱਬ ਪ੍ਰਧਾਨ ਹਰਜਿੰਦਰ ਸਿੰਘ ਚੁਗਾਵਾਂ, ਬਲੱਡ ਪ੍ਰੋਜੈਕਟ ਇੰਚਾਰਜ ਦਵਿੰਦਰਜੀਤ ਸਿੰਘ ਗਿੱਲ, ਸੁਖਦੇਵ ਸਿੰਘ ਬਰਾੜ, ਸਰਪੰਚ ਜਸਵਿੰਦਰ ਸਿੰਘ, ਪੰਚ ਜਸਵੀਰ ਸਿੰਘ ਜੱਸਾ, ਪੰਚ ਜਗਤਾਰ ਸਿੰਘ, ਤੇਜਵਿੰਦਰ ਸਿੰਘ, ਦਰਸ਼ਨ ਸਿੰਘ ਕਪੂਰੇ, ਗਗਨਦੀਪ ਗਿੱਲ, ਸੰਦੀਪ ਸਿੰਘ, ਰਮਨਦੀਪ ਗਿੱਲ, ਗੁਰਦੀਪ ਸਿੰਘ, ਹਰਦੀਪ ਸਿੰਘ, ਡਾ. ਸ਼ਮੀ ਗੁਪਤਾ, ਸਟੀਫਨ ਸਿੱਧੂ, ਮੈਡਮ ਸੁਸ਼ਮਾ, ਵਿਨੇ ਕੁਮਾਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਾਣੀ ਬਚਾਓ ਨਾਲ ਸਬੰਧਿਤ ਸ਼ਾਰਟ ਫ਼ਿਲਮ 'ਪਾਣੀ-ਪਾਣੀ' ਰਿਲੀਜ਼

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਦਸਤਾਵੇਜ਼ੀ ਫ਼ਿਲਮਾਂ ਨਾਲ ਚਰਚਿਤ ਅਮਲ ਘੋਲੀਆ ਦੁਆਰਾ ਤਿਆਰ ਕੀਤੀ ਸ਼ਾਰਟ ਫ਼ਿਲਮ 'ਪਾਣੀ-ਪਾਣੀ' ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਾਘਾ ਪੁਰਾਣਾ ਦੇ ਅਧਿਕਾਰੀ ਡਾ: ਨਵਦੀਪ ਸਿੰਘ ਜੌੜਾ ਵਲੋਂ ਰਿਲੀਜ਼ ਕੀਤੀ ਗਈ | ਇਸ ...

ਪੂਰੀ ਖ਼ਬਰ »

ਕੁੱਟਮਾਰ ਿਖ਼ਲਾਫ਼ ਮੁਕੱਦਮਾ ਦਰਜ, 10 ਨਾਮਜ਼ਦ

ਮੋਗਾ, 24 ਜੂਨ (ਸ਼ਿੰਦਰ ਸਿੰਘ ਭੁਪਾਲ)- ਗੁਦਾਮਾਂ ਵਿਚੋਂ ਮਿਲੇ ਲੋਡਿੰਗ ਅਤੇ ਅਨਲੋਡਿੰਗ ਟੈਂਡਰ ਦੀ ਰੰਜਸ਼ ਅਧੀਨ 10 ਜੂਨ ਨੂੰ ਰਾਤ 8 ਵਜੇ ਦੇ ਕਰੀਬ ਦਾਣਾ ਮੰਡੀ ਮੋਗਾ ਵਿਖੇ ਜੋ ਕੁੱਟਮਾਰ ਹੋਈ ਸੀ, ਦਾ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਦਰਜ ਮੁਕੱਦਮੇ ਮੁਤਾਬਿਕ ...

ਪੂਰੀ ਖ਼ਬਰ »

ਬਿਜਲੀ ਦਰਾਂ 'ਚ ਵਾਧਾ ਕੈਪਟਨ ਸਰਕਾਰ ਦਾ ਲੋਕ ਮਾਰੂ ਫੈਸਲਾ-ਐਡਵੋਕੇਟ ਨਸੀਬ ਬਾਵਾ

ਨਿਹਾਲ ਸਿੰਘ ਵਾਲਾ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)- ਪੰਜਾਬ ਵਿਚ ਬਿਜਲੀ ਖਪਤਕਾਰਾਂ ਤੇ ਸੈਸ ਦੇ ਰੂਪ ਵਿਚ ਹੋਰ ਆਰਥਿਕ ਬੋਝ ਪਾਉਣਾ ਪੂਰੀ ਤਰ੍ਹਾਂ ਗ਼ਲਤ ਹੈ | ਮਹਿੰਗਾਈ ਦੀ ਮਾਰ ਸਹਿ ਰਹੇ ਸੂਬੇ ਦੇ ਆਮ ਲੋਕਾਂ ਲਈ ਇਹ ਬੋਝ ਪੂਰੀ ਤਰ੍ਹਾਂ ਅਸਹਿ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਟਰਾਈ ਲੈਣ ਦੇ ਬਹਾਨੇ ਕਾਰ ਭਜਾਉਣ ਵਾਲੇ ਲੋਕਾਂ ਨੇ ਕੀਤੇ ਕਾਬੂ

ਮੋਗਾ, 24 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਮੋਗਾ ਵਿਖੇ ਹਰ ਐਤਵਾਰ ਲੱਗਣ ਵਾਲੇ ਕਾਰ ਬਾਜ਼ਾਰ ਵਿਚ ਸਵਿਫ਼ਟ ਕਾਰ ਖ਼ਰੀਦਣ ਆਏ ਦੋ ਨੌਜਵਾਨਾਂ ਨੇ ਟਰਾਈ ਲੈਣ ਦੇ ਬਹਾਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪਤਾ ਲੱਗਣ 'ਤੇ ਲੋਕਾਂ ਨੇ ਉਨ੍ਹਾਂ ਨੂੰ ਫੜ ਕੇ ਪੁਲਿਸ ...

ਪੂਰੀ ਖ਼ਬਰ »

ਸਵਰਨਕਾਰ ਸੰਘ ਦੀ ਮੀਟਿੰਗ 'ਚ ਯਸ਼ਪਾਲ ਪਾਲੀ ਨੂੰ ਸਕੱਤਰ ਤੇ ਰਾਜ ਕੁਮਾਰ ਨੂੰ ਖ਼ਜ਼ਾਨਚੀ ਬਣਾਇਆ

ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)-ਸਰਾਫ਼ਾ ਬਾਜ਼ਾਰ ਮੋਗਾ ਸਵਰਨਕਾਰ ਸੰਘ ਦੀ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਰਾਮੂੰਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਰਾਜਪੂਤ ਸਭਾ ਪ੍ਰਧਾਨ ਸ਼ਮਸ਼ੇਰ ਸਿੰਘ ਧੁੰਨਾ, ਸੁਰੇਸ਼ ਭੱਲਾ, ਰਣਜੀਤ ਸਿੰਘ, ਸੋਹਣ ਸਿੰਘ ਅਤੇ ਸਰਾਫ਼ਾ ...

ਪੂਰੀ ਖ਼ਬਰ »

ਡੇਰਾ ਬਾਬਾ ਸਾਈਾ ਤਕੀਆ ਵਿਖੇ ਰੌਸ਼ਨੀ ਦੇ ਸਭਿਆਚਾਰਕ ਮੇਲੇ ਨੂੰ ਸਮਰਪਿਤ ਕੱਢੀ ਸ਼ੋਭਾ ਯਾਤਰਾ

ਮੋਗਾ, 24 ਜੂਨ (ਅਮਰਜੀਤ ਸਿੰਘ ਸੰਧੂ)-ਪਿੰਡ ਸਿੰਘਾਂਵਾਲਾ ਵਿਖੇ ਸਥਿਤ ਧਾਰਮਿਕ ਅਸਥਾਨ ਡੇਰਾ ਬਾਬਾ ਸਾਈਾ ਤਕੀਆ ਵਿਖੇ ਪੀਰ ਬਾਬਾ ਰੇਲ੍ਹੇ ਸ਼ਾਹ ਅਤੇ ਪੀਰ ਬਾਬਾ ਸ਼ੇਰ ਸ਼ਾਹ ਵਲੀ ਦੀ ਯਾਦ ਵਿਚ ਰੌਸ਼ਨੀ ਦਾ ਸਾਲਾਨਾ ਸੱਭਿਆਚਾਰਕ ਮੇਲਾ ਇਸ ਅਸਥਾਨ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪਿੰਡ ਰੌਲ਼ੀ ਵਿਖੇ ਮੁਸਲਿਮ ਭਾਈਚਾਰੇ ਨੇ ਮਨਾਇਆ ਈਦ ਦਾ ਪਵਿੱਤਰ ਤਿਉਹਾਰ

ਮੋਗਾ, 24 ਜੂਨ (ਅਮਰਜੀਤ ਸਿੰਘ ਸੰਧੂ)-ਪਿੰਡ ਰੌਲ਼ੀ ਵਿਖੇ ਮੁਸਲਿਮ ਭਾਈਚਾਰੇ ਨੇ ਇਕਬਾਲ ਮਸੀਹ ਵਿਚ ਅੱਜ ਈਦ ਦਾ ਪਵਿੱਤਰ ਤਿਉਹਾਰ ਮਨਾਇਆ | ਇਸ ਮੌਕੇ ਨੇੜੇ ਦੇ ਵੱਖ-ਵੱਖ ਪਿੰਡਾਂ ਤੋਂ ਪੁੱਜੇ ਮੁਸਲਮਾਨ ਭਰਾਵਾਂ ਨੇ ਨਮਾਜ਼ ਅਦਾ ਕੀਤੀ ਅਤੇ ਇੱਕ ਦੂਜੇ ਦੇ ਗਲੇ ਮਿਲ ਕੇ ਈਦ ...

ਪੂਰੀ ਖ਼ਬਰ »

ਸਾਂਝੀ ਵੱਟ ਢਾਹ ਕੇ ਨਿਸ਼ਾਨਦੇਹੀ ਵਾਲੇ ਠੱਡੇ ਪੁੱਟਣ ਤੋਂ ਰੋਕਣ 'ਤੇ ਕੀਤਾ ਕੁੱਟਮਾਰ ਕਰਕੇ ਫੱਟੜ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਜ਼ਮੀਨ ਦੀ ਵੱਟ ਢਾਹੁਣ ਅਤੇ ਨਿਸ਼ਾਨਦੇਹੀ ਦੇ ਠੱਡੇ ਪੁੱਟਣ ਤੋਂ ਰੋਕਣ 'ਤੇ ਮਾਰਕੁੱਟ ਕਰਕੇ ਫੱਟੜ ਕੀਤੇ ਜਾਣ ਦਾ ਸਮਾਚਾਰ ਹੈ | ਪੁਲਿਸ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਵਲੋਂ ਨਛੱਤਰ ਸਿੰਘ ਪੁੱਤਰ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਬਿਜਲੀ ਮੰਤਰੀ ਨੂੰ ਮੰਗ ਪੱਤਰ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)-ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ ਬਾਘਾ ਪੁਰਾਣਾ ਨੇ ਪੰਜਾਬ ਸਰਕਾਰ ਵਿਚ ਨਵ-ਨਿਯੁਕਤ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਗ ਪੱਤਰ ਪੇਸ਼ ਕੀਤਾ ਗਿਆ | ਜਿਸ ਵਿਚ ਬਾਘਾ ਪੁਰਾਣਾ ਮੰਡਲ ਅਧੀਨ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਇਕੱਤਰ ਸਿੰਘ ਮਾਣੂੰਕੇ 'ਆਪ' ਪਾਰਟੀ ਦੇ ਬਲਾਕ ਪ੍ਰਧਾਨ ਨਿਯੁਕਤ ਸੌਾਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ-ਮਾਣੂੰਕੇ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਮ ਆਦਮੀ ਪਾਟੀ ਦੇ ਸਰਗਰਮ ਆਗੂ ਇਕੱਤਰ ਸਿੰਘ ਮਾਣੂੰਕੇ ਨੂੰ ਪਾਰਟੀ ਦੇ ਬਲਾਕ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਦਿੱਤਾ ਗਿਆ | ਇਹ ਨਿਯੁਕਤੀ ਪੱਤਰ ਸਾਦੇ ਸਮਾਗਮ ਦੌਰਾਨ ਫ਼ਰੀਦਕੋਟ ਹਲਕੇ ਦੇ ਲੋਕ ਸਭਾ ਮੈਂਬਰ ਪ੍ਰੋ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 24 ਜੂਨ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਅਗਵਾਈ ਹੇਠ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਬਲਵੀਰ ਸਿੰਘ ...

ਪੂਰੀ ਖ਼ਬਰ »

ਜੱਸ ਬਰਸਾਲਵੀ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਧਰਮਕੋਟ, 24 ਜੂਨ (ਪਰਮਜੀਤ ਸਿੰਘ)-ਪੰਜਾਬ ਸਾਹਿਤ ਸਭਾ ਦੇ ਪ੍ਰਧਾਨ ਹਰਮਨ-ਪਿਆਰੇ ਲੇਖਕ ਜਸਵੰਤ ਸਿੰਘ ਜੱਸ ਬਰਸਾਲਵੀ ਜੋ ਬੀਤੇ ਦਿਨ ਇਸ ਰੰਗ ਭਾਰੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ, ਨਮਿਤ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਹੋਇਆ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX