ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਸੰਗਰੂਰ

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਿਤਾ ਦੀ ਮੌਤ, ਪੁੱਤਰ ਜ਼ਖ਼ਮੀ

ਭਵਾਨੀਗੜ੍ਹ, 24 ਜੂਨ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਮੁੱਖ ਸੜਕ 'ਤੇ ਅਨਾਜ ਮੰਡੀ ਨੂੰ ਜਾਂਦੇ ਕੱਟ 'ਤੇ ਇਕ ਇੱਟਾਂ ਦੇ ਭਰੇ ਟਰੈਕਟਰ-ਟਰਾਲੀ ਵਲੋਂ ਦੋ ਮੋਟਰਸਾਇਕਲਾਂ ਨੂੰ ਆਪਣੀ ਲਪੇਟ ਵਿਚ ਲੈਣ ਕਾਰਨ ਇਕ ਮੋਟਰਸਾਇਕਲ 'ਤੇ ਸਵਾਰ ਪਿਤਾ-ਪੁੱਤਰ ਵਿਚੋਂ ਪਿਤਾ ਦੀ ਮੌਤ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਦਿਨ ਪ੍ਰਤੀ ਦਿਨ ਕਮਜ਼ੋਰ ਹੁੰਦੇ ਦੇ ਰਹੇ ਨੇ ਦਿਖਾਈ

ਮਲੇਰਕੋਟਲਾ, 24 ਜੂਨ (ਹਨੀਫ਼ ਥਿੰਦ) - ਸੂਬਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਦਿਨ ਪ੍ਰਤੀ ਦਿਨ ਕਮਜ਼ੋਰ ਹੁੰਦਾ ਵਿਖਾਈ ਦੇ ਰਿਹਾ ਹੈ | ਜਿੱਥੇ ਨਸ਼ੇੜੀਆਂ ਨੇ ਸੁੰਨਸਾਨ ਪਈਆਂ ਥਾਵਾਂ ਨੂੰ ਆਪਣੇ ਅੱਡੇ ...

ਪੂਰੀ ਖ਼ਬਰ »

ਸ਼ੇਰਪੁਰ ਪੁਲਿਸ ਵਲੋਂ ਸ਼ਰਾਬ ਅਤੇ ਨਸ਼ੀਲਾ ਪਾਊਡਰ ਬਰਾਮਦ

ਸ਼ੇਰਪੁਰ, 24 ਜੂਨ (ਦਰਸਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ ਜਸਪਾਲ ਸਿੰਘ ਨੇ ਭੁਪਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਫ਼ਤਹਿਗੜ੍ਹ ਪੰਜਗਰਾਈਆਂ ਤੋਂ 16 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ 24 ਜੂਨ (ਭੁੱਲਰ, ਧਾਲੀਵਾਲ)-ਬੀਤੀ ਰਾਤ ਜਾਖ਼ਲ ਲੁਧਿਆਣਾ ਰੇਲਵੇ ਲਾਇਨ ਤੇ ਸੁਨਾਮ ਨੇੜੇ ਇੱਕ ਅਣਪਛਾਤੇ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਜੀ.ਆਰ.ਪੀ.ਚੌਕੀ ਸੁਨਾਮ ਊਧਮ ਸਿੰਘ ਵਾਲਾ ...

ਪੂਰੀ ਖ਼ਬਰ »

6 ਗ੍ਰਾਮ ਸਮੈਕ ਸਮੇਤ ਔਰਤ ਗਿ੍ਫ਼ਤਾਰ

ਅਮਰਗੜ੍ਹ, 24 ਜੂਨ (ਸੁਖਜਿੰਦਰ ਸਿੰਘ ਝੱਲ) - ਸਪੈਸ਼ਲ ਟਾਸਕ ਫੋਰਸ ਅਤੇ ਥਾਣਾ ਅਮਰਗੜ੍ਹ ਪੁਲਿਸ ਦੀ ਨਸ਼ਿਆਂ ਿਖ਼ਲਾਫ਼ ਚਲਾਈ ਸਾਂਝੀ ਮੁਹਿੰਮ ਵਿਚ ਇਕ ਔਰਤ ਨੰੂ 6 ਗ੍ਰਾਮ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਐਸ.ਟੀ.ਐਫ. ਸੰਗਰੂਰ ਦੇ ਥਾਣੇਦਾਰ ਰਵਿੰਦਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਧਾਲੀਵਾਲ, ਭੁੱਲਰ) - ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸ. ਮਨਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ ਅਨੁਸਾਰ ਐਸ.ਪੀ. (ਇੰਨ) ਹਰਮੀਤ ਸਿੰਘ ਹੁੰਦਲ ਦੀ ਰਹਿਨੁਮਾਈ ਹੇਠ ਅਤੇ ਡੀ.ਐਸ.ਪੀ. (ਇੰਨ) ਸੁਖਦੇਵ ਸਿੰਘ ਬਰਾੜ ਦੀ ਨਿਗਰਾਨੀ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਤੇਲ ਕੀਮਤਾਂ ਨੂੰ ਲੈ ਕੇ ਯੂਥ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਭੁੱਲਰ, ਧਾਲੀਵਾਲ)-ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸਥਾਨਕ ਯੂਥ ਕਾਂਗਰਸ ਵਲੋਂ ਬਲਾਕ ਪ੍ਰਧਾਨ ਮੈਡਮ ਰਜਨੀ ਬਲਾਨ ਦੀ ਅਗਵਾਈ 'ਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਉਪਰੰਤ ਸ਼ਹਿਰ 'ਚ ਇੱਕ ਸਾਇਕਲ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 15 ਲੱਖ ਦੀ ਮਾਰੀ ਠੱਗੀ, 3 ਿਖ਼ਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 24 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਪੁਲਿਸ ਨੇ ਸਰਬਜੀਤ ਕੌਰ ਪੁੱਤਰੀ ਭੋਲਾ ਸਿੰਘ ਵਾਸੀ ਪਿੰਡ ਸੰਗਤੀਵਾਲਾ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਨੂੰ ਦਿੱਤੀ ਦਰਖਾਸਤ ਦੇ ਆਧਾਰ 'ਤੇ ਕਾਰਵਾਈ ਕਰਦਿਆਂ 3 ਜਣਿਆਂ ਖਿਲਾਫ ...

ਪੂਰੀ ਖ਼ਬਰ »

ਕੈਂਸਰ ਹਸਪਤਾਲ ਨੂੰ ਮਿਲੇਗਾ ਇਕ ਹੋਰ ਵਾਰਡ ਅਤੇ 4 ਆਪ੍ਰੇਸ਼ਨ ਥੀਏਟਰ

ਸੰਗਰੂਰ, 24 ਜੂਨ (ਸੁਖਵਿੰਦਰ ਸਿੰਘ ਫੁੱਲ, ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਕਾਮਰੇਡ ਜਗਦੀਸ਼ ਚੰਦਰ ਸਿਵਲ ਹਸਪਤਾਲ ਸਥਿਤ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਨੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਜਿਨ੍ਹਾਂ ਵਿਚ ਟੈੱਸਟ, ਐਮ.ਆਰ.ਆਈ, ਅਪਰੇਸ਼ਨ ਅਤੇ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਪ੍ਰਤੀ ਲੋਕਾਂ 'ਚ ਭਾਰੀ ਰੋਸ

ਛਾਜਲੀ, 24 ਜੂਨ (ਕੁਲਦੀਪ ਸ਼ਰਮਾ) - ਸੂਬਾ ਦੀ ਕਾਂਗਰਸ ਸਰਕਾਰ ਪ੍ਰਤੀ ਲੋਕਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰ ਕੇ ਲੋਕਾਂ ਨਾਲ ਧੋਖਾ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਪਿਤਾ ਨੇ ਆਪਣੇ ਹੀ ਪੁੱਤਰ 'ਤੇ ਚਲਾਈ ਗੋਲੀ, ਮੁਕੱਦਮਾ ਦਰਜ

ਲਹਿਰਾਗਾਗਾ, 24 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਪੁਲਿਸ ਨੇ ਪਿਤਾ ਵਲੋਂ ਆਪਣੇ ਹੀ ਪੁੱਤਰ ਉੱਪਰ ਜਾਨਲੇਵਾ ਹਮਲਾ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ | ਪਿੰਡ ਗਿਦੜਿਆਣੀ ਦੇ ਇਕ ਵਿਅਕਤੀ ਭੁਪਿੰਦਰ ਸਿੰਘ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਹੈ ...

ਪੂਰੀ ਖ਼ਬਰ »

ਸਿੰਘਾਪੁਰ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਿਖ਼ਲਾਫ ਮਾਮਲਾ ਦਰਜ

ਲਹਿਰਾਗਾਗਾ, 24 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਪੁਲਿਸ ਨੇ ਸਿੰਘਾਪੁਰ ਦਾ ਝਾਸਾ ਦੇ ਕੇ ਇਕ ਵਿਅਕਤੀ ਨਾਲ 3 ਲੱਖ 25 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਤੇਲ ਕੀਮਤਾਂ 'ਚ ਵਾਧੇ ਿਖ਼ਲਾਫ਼ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਰੁਪਿੰਦਰ ਸਿੰਘ ਸੱਗੂ) - ਸਥਾਨਕ ਯੂਥ ਕਾਂਗਰਸ ਵਲੋਂ ਅੱਜ ਪਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਵਾਧੇ ਨੂੰ ਲੈ ਕੇ ਯੂਥ ਕਾਂਗਰਸ ਦੀ ਜਰਨਲ ਸੈਕਟਰੀ ਮੈਡਮ ਰਜਨੀ ਬੁਲਾਣ ਦੀ ਅਗਵਾਈ ਵਿਚ ਕੇਂਦਰ ਸਰਕਾਰ ਿਖ਼ਲਾਫ਼ ਇੱਕ ਰੋਸ ਪ੍ਰਦਰਸ਼ਨ ਕਰ ...

ਪੂਰੀ ਖ਼ਬਰ »

ਗ਼ਰੀਬ ਘਰਾਂ ਦੇ ਬੱਚਿਆਂ ਨੂੰ ਪੁਲਿਸ ਲਾਈਨ ਦੇ ਸਕੇਟਿੰਗ ਗਰਾਉਂਡ 'ਚ ਤਰਾਸ਼ ਕੇ ਬਣਾਇਆ ਜਾ ਰਿਹੈ ਕੌਮਾਂਤਰੀ ਖਿਡਾਰੀ

ਸੰਗਰੂਰ, 24 ਜੂਨ (ਸੁਖਵਿੰਦਰ ਸਿੰਘ ਫੁੱਲ) - ਸੰਗਰੂਰ ਵਿਚ ਇਕ ਉਹ ਵੀ ਸਮਾਂ ਸੀ ਜਦ ਸਕੇਟਿੰਗ ਦੇ ਸ਼ੌਕੀਨ ਸਥਾਨਕ ਮਹਾਰਾਜਾ ਰਣਬੀਰ ਕਲੱਬ ਵਿਚ ਬਣੇ ਲੱਕੜ ਦੇ ਮੰਚ ਤੋਂ ਸਕੇਟਿੰਗ ਦਾ ਆਪਣਾ ਸ਼ੌਕ ਪੂਰਾ ਕਰਿਆ ਕਰਦੇ ਸਨ ਪਰ ਇਸ ਕਲੱਬ ਵਿਚ ਸਰਦੇ ਪੁੱਜਦੇ ਘਰਾਂ ਦੇ ਲੋਕ ਹੀ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਵੀਂ ਸੂਚੀ ਜਲਦ ਹੋ ਸਕਦੀ ਹੈ ਜਾਰੀ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ) - ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਗਪਗ ਹਰ ਰਾਜਨੀਤਿਕ ਦਲ ਵਲੋਂ ਆਪਣੇ ਜਥੇਬੰਦਕ ਢਾਂਚੇ ਵਿਚ ਰੱਦੋਬਦਲ ਕਰਨ ਦੇ ਨਾਲ ਨਾਲ ਇਹ ਵਿਉਂਤਬੰਦੀ ਵੀ ਉਲੀਕੀ ਜਾ ਰਹੀ ਹੈ ਕਿ ਪੰਜਾਬ ਵਿਚਲੀਆਂ ਲੋਕ ਸਭਾ ਸੀਟਾਂ 'ਤੇ ਜਿੱਤ ਕਿੰਝ ਹਾਸਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਿਖ਼ਲਾਫ਼ ਧਰਨੇ ਦੇਣ ਦੀ ਬਜਾਏ ਅਕਾਲੀ ਦਲ ਕੇਂਦਰ ਨਾਲ ਤੋੜ ਵਿਛੋੜਾ ਕਰੇ-ਟੀਟੂ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਪਾਰ ਮੰਡਲ ਸੰਗਰੂਰ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਟੀਟੂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਭਲਕੇ ਪੰਜਾਬ ਸਰਕਾਰ ਿਖ਼ਲਾਫ਼ ਪ੍ਰਸਤਾਵਿਤ ਧਰਨੇ ਦੇਣ ਦੀ ਬਜਾਏ ਭਾਰਤੀ ਜਨਤਾ ...

ਪੂਰੀ ਖ਼ਬਰ »

ਪੰਜਾਬ ਭਰ ਦੇ ਸ਼ੈਲਰਾਂ 'ਚ 1 ਲੱਖ ਬੂਟੇ ਲਗਾਉਣ ਦਾ ਟੀਚਾ

ਲਹਿਰਾਗਾਗਾ, 24 ਜੂਨ (ਅਸ਼ੋਕ ਗਰਗ) - ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪੰਜਾਬ ਸ਼ੈਲਰ ਐਸ਼ੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਦੇ ਦਿਸ਼ਾ-ਨਿਰਦੇਸ਼ ਹੇਠ ਪੰਜਾਬ ਭਰ ਦੇ ਸ਼ੈਲਰਾਂ ਵਿਚ ਬੂਟੇ ਲਗਾਉਣ ਲਈ ਮੁਹਿੰਮ ਲਹਿਰਾਗਾਗਾ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਪੇਂਡੂ ਖਪਤਕਾਰਾਂ ਦੇ ਬਿਜਲੀ ਕਰ ਵਧਾਉਣ ਨੂੰ ਲੈ ਕੇ ਸੂਬਾ ਸਰਕਾਰ ਦੀ ਨਿੰਦਾ

ਕੁੱਪ ਕਲਾਂ, 24 ਜੂਨ (ਰਵਿੰਦਰ ਸਿੰਘ ਬਿੰਦਰਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਸਰਪ੍ਰਸਤ ਟਕਸਾਲੀ ਅਕਾਲੀ ਆਗੂ ਜਥੇਦਾਰ ਮੇਘ ਸਿੰਘ ਗੁਆਰਾ, ਸੀਨੀ. ਮੀਤ ਪ੍ਰਧਾਨ ਕੇਵਲ ਸਿੰਘ ਭੋਗੀਵਾਲ, ਜਨਰਲ ਸਕੱਤਰ ਜਗਤਾਰ ਸਿੰਘ ਭੁਰਥਲਾ ਮੰਡੇਰ, ਪ੍ਰਦੁੱਮਣ ਸਿੰਘ ...

ਪੂਰੀ ਖ਼ਬਰ »

ਛੱਪੜਾਂ 'ਚ ਗੰਬੂਜ਼ੀਆ ਮੱਛੀਆਂ ਛੱਡੀਆਂ

ਕੁੱਪ ਕਲਾਂ, 24 ਜੂਨ (ਰਵਿੰਦਰ ਸਿੰਘ ਬਿੰਦਰਾ)-ਪੀ.ਐਚ.ਸੀ. ਫਤਹਿਗੜ੍ਹ ਪੰਜਗਰਾਈਆਂ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਛੱਪੜਾਂ 'ਚ ਸਿਹਤ ਵਿਭਾਗ ਦੀ ਟੀਮ ਵਲੋਂ ਗੰਬੂਜ਼ੀਆ ਮੱਛੀਆਂ ਛੱਡੀਆਂ ਗਈਆਂ | ਨਰਿੰਦਰਪਾਲ ਸਿੰਘ ਬੀ.ਈ.ਈ ਤੇ ਜਸਪਾਲ ਸਿੰਘ ਨੇ ਦੱਸਿਆ ਕਿ ਐਸ.ਆਈ ...

ਪੂਰੀ ਖ਼ਬਰ »

ਜੇਤੂ ਵਿਦਿਆਰਥਣਾਂ ਦਾ ਸਨਮਾਨ

ਲਹਿਰਾਗਾਗਾ, 24 ਜੂਨ (ਅਸ਼ੋਕ ਗਰਗ)-ਗੁਰੂ ਗੋਬਿੰਦ ਸਿੰਘ ਕਾਲਜ ਖੌਖਰ ਕਲਾਂ ਵਿਖੇ ਵਿਦਿਆਰਥੀ ਸਕਾਲਰਸ਼ਿਪ ਯੋਗਤਾ ਟੈਸਟ ਲਿਆ ਗਿਆ | ਟੈਸਟ ਦੇ ਨਤੀਜੇ ਵਜੋਂ ਸਾਰੇ ਹੀ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ | ਸਕਲਾਰਸ਼ਿਪ ਯੋਗਤਾ ਟੈਸਟ ਵਿੱਚ ਜਸਪ੍ਰੀਤ ਕੌਰ ...

ਪੂਰੀ ਖ਼ਬਰ »

ਮਾਡਰਨ ਕਾਲਜ ਵਿਖੇ ਬੀ ਐੱਡ ਦੇ ਦਾਖ਼ਲਾ ਟੈਸਟ ਦੀ ਮੁਫ਼ਤ ਕੋਚਿੰਗ ਸ਼ੁਰੂ

ਚੀਮਾ ਮੰਡੀ, 24 ਜੂਨ (ਜਸਵਿੰਦਰ ਸਿੰਘ ਸ਼ੇਰੋਂ) - ਮਾਡਰਨ ਕਾਲਜ ਆਫ਼ ਐਜੂਕੇਸ਼ਨ ਕਾਲਜ ਬੀਰ ਕਲਾਂ ਵਿਖੇ ਬੀ ਐਡ ਦੇ ਦਾਖ਼ਲਾ ਟੈਸਟ ਦੀ ਤਿਆਰੀ ਸਬੰਧੀ ਮੁਫ਼ਤ ਕੋਚਿੰਗ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਚੇਅਰਮੈਨ ਰਵਿੰਦਰ ਬਾਂਸਲ ਨੇ ...

ਪੂਰੀ ਖ਼ਬਰ »

ਜਾਗਰਣ ਕਰਵਾਇਆ

ਸੰਗਰੂਰ, 24 ਜੂਨ (ਦਮਨਜੀਤ ਸਿੰਘ) - ਸਾਂਝੀ ਵਾਰਤਾ ਦੇ ਪ੍ਰਤੀਕ ਮਹਾਨ ਤਪੀਸਰ ਧੰਨ-ਧੰਨ ਨਗਨ ਬਾਬਾ ਸ੍ਰੀ ਸਾਹਿਬ ਦਾਸ ਜੀ ਦੇ ਤੱਪ ਸਥਾਨ ਨਾਭਾ ਗੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 24ਵਾਂ ਵਿਸ਼ਾਲ ਭਗਵਤੀ ਜਾਗਰਣ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਨਗਨ ਬਾਬਾ ਸ੍ਰੀ ...

ਪੂਰੀ ਖ਼ਬਰ »

ਰੇਤ ਮਾਫ਼ੀਆ ਿਖ਼ਲਾਫ਼ ਕਾਰਵਾਈ ਕੀਤੀ ਜਾਵੇ-ਦਿਨੇਸ਼

ਸੰਗਰੂਰ, 24 ਜੂਨ (ਧੀਰਜ ਪਸ਼ੌਰੀਆ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਦਿਨੇਸ਼ ਬਾਂਸਲ ਨੇ ਕਿਹਾ ਕਿ ਕੈਪਟਨ ਨੇ ਵੋਟਾਂ ਸਮੇਂ ਰੇਤ ...

ਪੂਰੀ ਖ਼ਬਰ »

ਟੈਕਨੀਕਲ ਤੇ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਧਾਲੀਵਾਲ, ਭੁੱਲਰ)-ਟੈਕਨੀਕਲ ਅਤੇ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੁਨਾਮ, ਮੂਣਕ ਅਤੇ ਲਹਿਰਾਗਾਗਾ ਇਕਾਈਆਂ ਦੀ ਇੱਕ ਸਾਂਝੀ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰਪਾਲ ਚੰਗਾਲੀਵਾਲਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਕਸਬਾ ਲੌ ਾਗੋਵਾਲ ਵਿਖੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦਾ ਮੰੂਹ ਚਿੜਾਅ ਰਹੇ ਹਨ ਗਾਹੂ ਪੱਤੀ ਦੇ ਛੱਪੜ

ਲੌਾਗੋਵਾਲ, 24 ਜੂਨ (ਜਸਵੀਰ ਸਿੰਘ ਜੱਸੀ) - ਪੰਜਾਬ ਦਾ ਰਾਜਨੀਤਿਕ ਇਤਿਹਾਸ ਗਵਾਹ ਹੈ ਕਿ ਪੰਜਾਬ ਵਿਚ ਬਣੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਵਿਕਾਸ ਕਾਰਜਾਂ ਦੀਆਂ ਲੰਮੀਆਂ ਲਿਸਟਾਂ ਬਿਆਨ ਕੀਤੀਆਂ ਜਾਂਦੀਆਂ ਹਨ, ਜਦਕਿ ਅਸਲ ਵਿਚ ਇਹ ਵਿਕਾਸ ਲਿਸਟਾਂ ਸਿਰਫ਼ ...

ਪੂਰੀ ਖ਼ਬਰ »

ਸਿੱਧੂ ਦੀ ਨਿਯੁਕਤੀ 'ਤੇ ਯੂਥ ਵਰਕਰਾਂ ਨੇ ਵੰਡੇ ਲੱਡੂ

ਲਹਿਰਾਗਾਗਾ, 24 ਜੂਨ (ਸੂਰਜ ਭਾਨ ਗੋਇਲ)-ਪੰਜਾਬ ਅਤੇ ਗੁਜਰਾਤ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਦੁਰਲਭ ਸਿੰਘ ਸਿੱਧੂ ਨੂੰ ਆਲ ਇੰਡੀਆ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਚੁਣੇ ਜਾਣ 'ਤੇ ਯੂਥ ਵਰਕਰਾਂ ਨੇ ਅੱਜ ਰਾਮੇ ਵਾਲੀ ਖੂਹੀ ਤੇ ਲੱਡੂ ਵੰਡ ਕੇ ...

ਪੂਰੀ ਖ਼ਬਰ »

ਮੈਡਮ ਰਜ਼ੀਆ ਸੁਲਤਾਨਾ ਨੇ ਕੀਤਾ ਕੁਠਾਲਾ ਪਰਿਵਾਰ ਨਾਲ ਦੁੱਖ ਸਾਂਝਾ

ਸੰਦੌੜ, 24 ਜੂਨ (ਜਗਪਾਲ ਸਿੰਘ ਸੰਧੂ) - ਮਲੇਰਕੋਟਲਾ ਤੋਂ ਰੋਜ਼ਾਨਾ ਅਜੀਤ ਅਖਬਾਰ ਦੇ ਪੱਤਰਕਾਰ ਅਤੇ ਉੱਘੇ ਵਿਦਵਾਨ ਸ੍ਰੀ ਪਰਮਜੀਤ ਸਿੰਘ ਕੁਠਾਲਾ ਦੇ ਭਰਾ ਬਲਜੀਤ ਸਿੰਘ (51) ਦੇ ਅਚਾਨਕ ਦਿਹਾਂਤ ਹੋਣ ਕਰ ਕੇ ਕੁਠਾਲਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਾਟਰ ਐਾਡ ...

ਪੂਰੀ ਖ਼ਬਰ »

ਸਾਹਿਤਕ ਇਕੱਤਰਤਾ 'ਚ ਜਗਦੀਸ਼ ਪਾਪੜਾ ਹੋਏ ਰੂ-ਬ-ਰੂ

ਦਿੜ੍ਹਬਾ ਮੰਡੀ, 24 ਜੂਨ (ਹਰਬੰਸ ਸਿੰਘ ਛਾਜਲੀ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਨਾਲ ਸਬੰਧਿਤ ਸਾਹਿਤ ਅਤੇ ਸਭਿਆਚਾਰ ਮੰਚ ਦਿੜ੍ਹਬਾ ਦੀ ਮਹੀਨਾਵਾਰ ਇਕੱਤਰਤਾ ਸਰਪ੍ਰਸਤ ਕਾਮਰੇਡ ਭੀਮ ਸਿੰਘ ਦੀ ਅਗਵਾਈ ਹੇਠ ਹੋਈ | ਪ੍ਰਧਾਨ ਗੁਰਮੀਤ ਸਿੰਘ ਖੇਤਲਾ ਅਤੇ ਵਿਸ਼ੇਸ਼ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਟੱਪੀਆਂ-ਖਡਿਆਲੀ, ਲਾਡਬਨਜਾਰਾ

ਦਿੜ੍ਹਬਾ ਮੰਡੀ, 24 ਜੂਨ (ਹਰਬੰਸ ਸਿੰਘ ਛਾਜਲੀ) - ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਦਿੜ੍ਹਬਾ ਦੇ ਪ੍ਰਧਾਨ ਨਰਿੰਦਰ ਸਿੰਘ ਖਡਿਆਲੀ ਅਤੇ ਯੂਥ ਆਗੂ ਜਗਤਾਰ ਸਿੰਘ ਲਾਡਬਨਜਾਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾ ਦੀ ਕੋਈ ...

ਪੂਰੀ ਖ਼ਬਰ »

ਟਿਊਬਵੈੱਲਾਂ 'ਤੇ ਸਪਲਾਈ ਪੂਰੀ ਨਾ ਮਿਲਣ ਕਰ ਕੇ ਅੱਕੇ ਕਿਸਾਨਾਂ ਲਗਾਇਆ ਜਾਮ

ਘਰਾਚੋਂ, 24 ਜੂਨ (ਘੁਮਾਣ) - ਸਥਾਨਕ ਪਿੰਡ ਦਾ 66 ਕੇ ਵੀ ਗਰਿੱਡ ਜੋ ਕਿ ਨਾਗਰਾ ਦੇ ਨੇੜੇ ਹੋਣ ਕਰ ਕੇ ਜ਼ਿਆਦਾ ਤਰ ਨਾਗਰਾ ਦਾ ਹੀ ਗਰਿੱਡ ਬੋਲਣ ਵਿਚ ਆਉਂਦਾ ਹੈ | ਬੀਤੇ ਦਿਨ ਸ਼ਾਮ ਨੂੰ 6 ਵਜੇ ਅੱਕੇ ਹੋਏ ਕਿਸਾਨਾਂ ਨੇ ਭਾਕਿਯੂ ਉਗਰਾਹਾਂ ਗਰੁੱਪ ਦੀ ਜਥੇਬੰਦੀ ਹੇਠ ਸੁਨਾਮ ...

ਪੂਰੀ ਖ਼ਬਰ »

ਖੇੜੀ ਸਕੂਲ ਵਿਖੇ ਸਪੋਰਟਸ ਕੈਂਪ ਸਮਾਪਤ

ਮਹਿਲਾਂ ਚੌਕ, 24 ਜੂਨ (ਬੜਿੰਗ)-ਸਰਕਾਰੀ ਹਾਈ ਸਕੂਲ ਖੇੜੀ ਵਿਖੇ ਗਰਮੀ ਦੀਆਂ ਛੁੱਟੀਆਂ ਦੌਰਾਨ ਗਰਮੀਆਂ ਦਾ ਸਪੋਰਟਸ ਕੈਂਪ ਲਗਾਇਆ ਗਿਆ | ਕੈਂਪ ਦੀ ਸਮਾਪਤੀ ਤੇ ਸਕੂਲ ਮੁਖੀ ਕੁਲਦੀਪ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਕੂਲ ਦੇ ਅਧਿਆਪਕ ਸੁਖਵੀਰ ਸਿੰਘ ਡੀ.ਪੀ.ਈ. ਦੀ ਮਿਹਨਤ ...

ਪੂਰੀ ਖ਼ਬਰ »

ਮਹਿਲਾਂ ਗੈਸ ਏਜੰਸੀ ਨੇ 'ਬਸੰਤ ਬਹਾਰ' ਦੇ ਜੇਤੂਆਂ ਨੂੰ ਇਨਾਮ ਵੰਡੇ

ਮਹਿਲਾਂ ਚੌਕ, 24 ਜੂਨ (ਬੜਿੰਗ) - ਇੰਡੀਅਨ ਆਇਲ ਕਾਰਪੋਰੇਸ਼ਨ ਲਿਮ. ਵਲੋਂ ਆਪਣੇ ਗਾਹਕਾਂ ਨੂੰ ਆਕਰਸ਼ਿਤ ਕਰ ਕੇ ਇੰਡੇਨ ਗੈਸ ਏਜੰਸੀ ਨਾਲ ਜੋੜਨ ਲਈ ਪਿਛਲੇ ਸਮੇਂ ਚ, ਬਸੰਤ ਬਿਹਾਰ ਨਾਮ ਦੀ ਸਕੀਮ ਦੇ ਲੱਕੀ ਡਰਾਅ ਅੇਲ.ਪੀ.ਜੀ.ਸੇਲਜ਼ ਪਟਿਆਲਾ ਜ਼ੋਨ ਦੇ ਸੀਨੀਅਰ ਮੈਨੇਜਰ ਸੁਰੇਸ਼ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਚੰਡੀਗੜ੍ਹ ਦੇ ਡੀ.ਜੀ.ਐਮ. ਮਹਿੰਦਰ ਕੁਮਾਰ, ਨਾਭਾ ਪਲਾਂਟ ਦੇ ਮੈਨੇਜਰ ਭੁਪਿੰਦਰ ਸਿੰਘ ਚਾਵਲਾ ਵੱਲੋਂ ਸੰਗਰੂਰ, ਬਰਨਾਲਾ, ਪਟਿਆਲਾ ਜ਼ਿਲਿ੍ਹਆਂ ਨਾਲ ਸੰਬੰਧਤ ਬਸੰਤ ਬਹਾਰ ਸਕੀਮ ਤਹਿਤ ਨਵਾਂ ਕੁਨੈਕਸ਼ਨ, ਦੂਜਾ ਸਿਲੰਡਰ ਲੈਣ ਵਾਲੇ ਗਾਹਕਾਂ ਦੇ ਲੱਕੀ ਡਰਾਅ ਕੱਢੇ ਗਏ | ਕਾਰਪੋਰੇਸ਼ਨ ਵੱਲੋਂ ਨਿਕਲੇ ਇਹ ਡਰਾਅ ਮੋਬਾਈਲ ਫ਼ੋਨ, ਗੈਸੀ ਚੁੱਲ੍ਹੇ ਅਤੇ ਪੈ੍ਰਸ਼ਰ ਕੂਕਰ ਆਦਿ ਮਹਿਲਾਂ ਗੈਸ ਏਜੰਸੀ ਦੇ ਐਮ.ਡੀ. ਸ਼ਿਵ ਕੁਮਾਰ ਜਿੰਦਲ ਨੇ ਬਾਬਾ ਜਗਤਾਰ ਸਿੰਘ ਖਨਾਲ ਖੁਰਦ, ਸਤਿਗੂਰ ਸਿੰਘ ਖਡਿਆਲ, ਪ੍ਰਮਜੀਤ ਕੌਰ, ਚਰਨਜੀਤ ਕੌਰ ਅਤੇ ਸੁਮਨ ਆਦਿ ਨੂੰ ਏਜੰਸੀ ਚ, ਬੁਲਾਅ ਕੇ ਵੰਡੇ | ਇਸ ਮੌਕੇ ਕਨਿਸ਼ਕ ਜਿੰਦਲ, ਆਸ਼ਲ ਜਿੰਦਲ, ਕੇਸ਼ਵ ਜਿੰਦਲ, ਮੈਨੇਜਰ ਗੁਰਤੇਜ ਸਿੰਘ ਕਪਿਆਲੀਆ, ਗੁਰਧਿਆਨ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਗਊਸ਼ਾਲਾਵਾਂ ਨੂੰ ਦਿੱਤੀ 'ਮੁਫ਼ਤ ਬਿਜਲੀ' ਦੇ ਬਿਲ ਭੇਜੇ ਜਾਣ ਦੀ ਭਾਜਪਾ ਆਗੂਆਂ ਵਲੋਂ ਆਲੋਚਨਾ

ਸੰਗਰੂਰ, 24 ਜੂਨ (ਧੀਰਜ ਪਸ਼ੌਰੀਆ) - ਪਾਵਰਕਾਮ ਵਲੋਂ ਪੰਜਾਬ ਦੀਆਂ 366 ਗਊਸ਼ਾਲਾਵਾਂ ਨੂੰ ਮਾਰਚ 2016 ਤੋਂ ਬਿਜਲੀ ਬਿਲ ਭੇਜੇ ਜਾਣ ਦੀ ਆਲੋਚਨਾ ਕਰਦਿਆਂ ਭਾਜਪਾ ਸੂਬਾ ਕਾਰਜਕਾਰਨੀ ਮੈਂਬਰਾਂ ਲਲਿਤ ਗਰਗ ਐਡਵੋਕੇਟ ਅਤੇ ਸੁਨੀਲ ਗੋਇਲ ਡਿੰਪਲ ਨੇ ਕਿਹਾ ਕਿ ਪੰਜਾਬ ਦੀ ਅਕਾਲੀ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਮੀਟਿੰਗ

ਲੌਾਗੋਵਾਲ, 24 ਜੂਨ (ਵਿਨੋਦ) - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਲੌਾਗੋਵਾਲ ਵਿਖੇ ਹੋਈ | ਜਿਸ ਵਿਚ ਦਲਿਤ ਵਿਧਵਾ ਔਰਤ ਦੀ ਨਜ਼ੂਲ ਜ਼ਮੀਨ ਉੱਪਰ ਉੱਚ ਜਾਤੀ ਭੂਮੀਪਤੀਆਂ ਵੱਲੋਂ ਕਬਜ਼ਾ ਕਰਨ ਅਤੇ ਧਮਕੀਆਂ ...

ਪੂਰੀ ਖ਼ਬਰ »

ਹੇਸ਼ ਸ਼ਰਮਾ ਸਰਬਸੰਮਤੀ ਨਾਲ ਬਣੇ ਨਗਰ ਕੌ ਾਸਲ ਲਹਿਰਾਗਾਗਾ ਦੇ ਸੀਨੀਅਰ ਮੀਤ ਪ੍ਰਧਾਨ

ਲਹਿਰਾਗਾਗਾ, 24 ਜੂਨ (ਗਰਗ, ਢੀਂਡਸਾ, ਗੋਇਲ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਦਿਸ਼ਾ ਨਿਰਦੇਸ਼ ਤੇ ਪ੍ਰਸ਼ਾਸ਼ਨ ਨੇ ਨਗਰ ਕੌਾਸਲ ਲਹਿਰਾਗਾਗਾ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਜੂਨੀਅਨ ਮੀਤ ਪ੍ਰਧਾਨ ਦੀ ਚੋਣ ਅੱਜ ਇੱਥੇ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੂਣਕ ਦੇ ਪ੍ਰਧਾਨ ਸਮੇਤ ਅਧਿਕਾਰੀ ਕੀਤੇ ਸਨਮਾਨਿਤ

ਮੂਣਕ, 24 ਜੂਨ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਸਵੱਛ ਭਾਰਤ ਮੁਹਿੰਮ ਤਹਿਤ ਨਾਰਥ ਭਾਰਤ ਵਿਚੋਂ ਅਤੇ ਸੂਬੇ ਵਿਚੋਂ ਜਾਗਰੂਕਤਾ ਸਰਵੇਖਣ ਵਿਚ ਮੂਣਕ ਕਸਬੇ ਦੇ ਪਹਿਲੇ ਨੰਬਰ 'ਤੇ ਆਉਣ 'ਤੇ ਕੇਂਦਰੀ ਸ਼ਹਿਰ ਵਿਕਾਸ ਮੰਤਰਾਲੇ ਵਜੋਂ ਇੰਦੋਰ ਵਿਚ ਰੱਖੇ ਗਏ ਵਿਸ਼ੇਸ਼ ...

ਪੂਰੀ ਖ਼ਬਰ »

ਸੰਗਰੂਰ ਦੀ ਕ੍ਰਿਕਟ ਟੀਮ ਬਣੀ ਚੈਂਪੀਅਨ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਮਾਨਸਾ ਦੇ ਬਰੇਟਾ ਵਿਖੇ 6ਵੀਂ ਰਾਜ ਪੱਧਰੀ ਕ੍ਰਿਕਟ ਚੈਂਪੀਅਨਸ਼ਿਪ ਵਿਚ ਫਾਈਨਲ ਵਿਚ ਸੰਗਰੂਰ ਨੇ ਮਾਨਸਾ ਦੀ ਟੀਮ ਨੰੂ ਹਰਾਇਆ | ਕੋਚ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸੰਗਰੂਰ ਦੀ ਟੀਮ ਦੇ ਗੋਰਵ ਮਟਕਨ ਦਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਤੇਲ ਕੀਮਤਾਂ ਅਤੇ ਬਿਜਲੀ ਬਿਲਾਂ ਨੂੰ ਲੈ ਕੇ ਡੀ. ਸੀ. ਦਫਤਰਾਂ ਅੱਗੇ ਧਰਨੇ ਭਲਕੇ

ਦਿੜ੍ਹਬਾ ਮੰਡੀ, 24 ਜੂਨ (ਹਰਬੰਸ ਸਿੰਘ ਛਾਜਲੀ) - ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਦੀ ਅਗਵਾਈ ਵਿੱਚ 26 ਜੂਨ ਨੂੰ ਬਰਨਾਲਾ ਵਿਖੇ ਕਾਂਗਰਸ ਸਰਕਾਰ ਦੀਆ ਲੋਕ ਮਾਰੂ ਨੀਤੀਆ ਖਿਲਾਫ ਜਿਲ੍ਹਾ ਬਰਨਾਲਾ ਦੇ ਅਕਾਲੀ ...

ਪੂਰੀ ਖ਼ਬਰ »

ਸਸਤੀ ਸਾਂਝੀ ਰਸੋਈ ਚਾਲੂ ਹੋਣ ਨਾਲ ਗਰੀਬਾਂ ਨੂੰ 10 ਰੁਪਏ 'ਚ ਭਰ ਪੇਟ ਖਾਣਾ ਮਿਲੇਗਾ-ਵਿਜੈਇੰਦਰ ਸਿੰਗਲਾ

ਭਵਾਨੀਗੜ੍ਹ, 24 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਢੋਡਿਆ ਦੀ ਥਾਈ ਵਿਖੇ ਸਾਂਝੀ ਰਸੋਈ ਦਾ ਉਦਘਾਟਨ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕੀਤਾ | ਇਸ ਮੌਕੇ ਸ੍ਰੀ ਸਿੰਗਲਾ ਨੇ ਕਿਹਾ ਕਿ ਗ਼ਰੀਬਾਂ ਨੂੰ ਸਸਤਾ ਖਾਣਾ ...

ਪੂਰੀ ਖ਼ਬਰ »

ਸੇਵਾ ਕਲੱਬ ਨੇ ਸੰਗਰੂਰ ਦੇ ਚੌਕਾਂ ਨੂੰ ਸੁੰਦਰ ਬਣਾਉਣ ਦਾ ਬੀੜਾ ਚੁੱਕਿਆ

ਸੰਗਰੂਰ, 24 ਜੂਨ (ਧੀਰਜ ਪਸ਼ੌਰੀਆ) - ਵਾਤਾਵਰਨ ਸੁੱਧਤਾ ਅਤੇ ਸਵੱਛਤਾ ਨੂੰ ਸਮਰਪਿਤ ਸੰਗਰੂਰ ਦੇ ਉੱਧਮੀ ਨੌਜਵਾਨਾਂ ਵਲੋਂ ਗਠਿਤ ਸੇਵਾ ਕਲੱਬ ਨੇ ਸੰਗਰੂਰ ਦੇ ਚੌਾਕਾਂ ਨੂੰ ਸੁੰਦਰ ਬਣਾਉਣ ਦਾ ਬੀੜਾ ਚੁੱਕਿਆ ਹੈ | ਸਵੱਛ ਭਾਰਤ ਅਭਿਆਨ ਦੀ ਸੰਗਰੂਰ ਟੀਮ ਵਲੋਂ ਮਿਲੇ ...

ਪੂਰੀ ਖ਼ਬਰ »

ਟਰੱਕ ਨੂੰ ਲੱਗੀ ਅੱਗ

ਧੂਰੀ, 24 ਜੂਨ (ਸੁਖਵੰਤ ਸਿੰਘ ਭੁੱਲਰ)- ਅੰਡਿਆ ਦੀ ਸਪਲਾਈ ਅਤੇ ਢੁਆਈ ਕਰਨ ਵਾਲੇ ਟਰੱਕ ਨੰੂ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਕਹੇਰੂ ਤੋਂ ਕਾਂਗਰਸੀ ਆਗੂ ਇੰਦਰਪਾਲ ਸਿੰਘ ਗੋਲਡੀ ਕਹੇਰੂ ਅਤੇ ਸ: ਹਰਜੀਤ ਸਿੰਘ ਕਹੇਰੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ, 24 ਜੂਨ (ਪੁਰੀ) - ਸਥਾਨਕ ਮੁੰਡੇ ਅਹਿਮਦਗੜ ਦੇ ਵੈਲਫੇਅਰ ਕਲੱਬ ਵੱਲੋਂ 27ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਪ੍ਰਧਾਨ ਰਾਕੇਸ ਗਰਗ ਦੀ ਅਗਵਾਈ 'ਚ ਸ਼੍ਰੀ ਕੁੰਦਨ ਜੈਨ ਸਮਾਧ ਵਿਖੇ ਕਰਵਾਇਆ ਗਿਆ | ਮਨੁੱਖੀ ਸੇਵਾ ਮਿਸ਼ਨ ਤਹਿਤ ਕਰਵਾਏ ਗਏ ਸਮਾਗਮ 'ਚ ਲੋੜਵੰਦ 25 ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਨੂੰ ਘਰ ਬਣਾ ਕੇ ਦਿੱਤਾ

ਚੀਮਾ ਮੰਡੀ, 24 ਜੂਨ (ਮਾਨ, ਸ਼ੇਰੋਂ)-ਕਸਬੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਮਾਜ ਸੇਵੀ ਮਲਕੀਤ ਸਿੰਘ ਗੁਰਾਇਆ ਤੋਲਾਵਾਲ ਨੇ ਆਪਣੇ ਹੀ ਪਿੰਡ ਦੇ ਇੱਕ ਗ਼ਰੀਬ ਪਰਿਵਾਰ ਲਈ ਘਰ ਬਣਾ ਕੇ ਦਿੱਤਾ | ਇਸ ਮੌਕੇ ਮਲਕੀਤ ਸਿੰਘ ਗੁਰਾਇਆ ਨੇ ਕਿਹਾ ਕਿ ਸਾਨੂੰ ਸਭ ਨੂੰ ਲੋੜਵੰਦਾਂ ...

ਪੂਰੀ ਖ਼ਬਰ »

ਕਿਸਾਨਾਂ ਨੇ ਸਿੱਧੇ ਪ੍ਰਸਾਰਣ ਰਾਹੀਂ ਕੀਤੀ ਮੋਦੀ ਨਾਲ ਗੱਲਬਾਤ

ਮਹਿਲਾਂ ਚੌਾਕ, 24 ਜੂਨ (ਬੜਿੰਗ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨਾਲ ਗੱਲਬਾਤ ਦਾ ਸਿੱਧਾ ਪ੍ਰਸਾਰਣ ਕਿ੍ਸ਼ੀ ਵਿਗਿਆਨ ਕੇਂਦਰ, ਖੇੜੀ ਵਿਖੇ ਕੀਤਾ ਗਿਆ | ਜਿਸ ਵਿਚ 100 ਤੋਂ ਵੱਧ ਕਿਸਾਨ ਵੀਰ ਅਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਦੇ ਨਤੀਜਿਆਂ ਵਿਚ ਲੜਕੀਆਂ ਦੀ ਝੰਡੀ

ਧੂਰੀ, 24 ਜੂਨ (ਲਹਿਰੀ, ਸੇਠ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਐਸ.ਸੀ. ਮੈਡੀਕਲ ਅਤੇ ਬੀ.ਐਸ.ਸੀ. ਨਾਨ-ਮੈਡੀਕਲ ਭਾਗ ਪਹਿਲਾਂ ਦੇ ਨਤੀਜਿਆਂ ਵਿਚ ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਦੇ ਵਿਦਿਆਰਥੀਆਂ ਵਿਚੋਂ ਲੜਕਿਆਂ ਦੇ ਮੁਕਾਬਲੇ ਲੜਕੀਆਂ ਨੇ ਬਾਜ਼ੀ ਮਾਰੀ ਹੈ | ...

ਪੂਰੀ ਖ਼ਬਰ »

ਪਿੰਡ ਜੰਡਾਲੀ ਖ਼ੁਰਦ ਨੂੰ ਅਹਿਮਦਗੜ੍ਹ ਹਦੂਦ ਅੰਦਰ ਸ਼ਾਮਲ ਕਰਨ ਦਾ ਵਿਰੋਧ

ਅਹਿਮਦਗੜ੍ਹ, 24 ਜੂਨ (ਸੋਢੀ)-ਨਗਰ ਕੌਾਸਲ ਅਹਿਮਦਗੜ੍ਹ ਵਲੋਂ ਜੰਡਾਲੀ ਖ਼ੁਰਦ ਸ਼ਹਿਰ ਦੀ ਹਦੂਦ ਅੰਦਰ ਸ਼ਾਮਿਲ ਕਰਨ ਦੇ ਪਾਸ ਕੀਤੇ ਮਤੇ ਦਾ ਪਿੰਡ ਵਾਸੀਆਂ ਵਲੋਂ ਡਟ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ | ਪਿੰਡ ਦੀ ਪੰਚਾਇਤ ਦੀ ਅਗਵਾਈ 'ਚ ਪਿੰਡ ਵਾਸੀਆਂ ਵਲੋਂ ਵੱਡਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX