ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  10 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  52 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  about 1 hour ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 4 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 5 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਅਕਾਲੀ ਦਲ ਵਲੋਂ ਪੈਟਰੋਲੀਅਮ ਪਦਾਰਥਾਂ ਦਾ ਟੈਕਸ ਘਟਾਉਣ ਲਈ ਧਰਨਾ ਭਲਕੇ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਦੇਸ਼ ਭਰ ਵਿਚ ਪੈਟਰੋਲੀਅਮ ਪਦਾਰਥਾਂ ਦੇ ਰੇਟਾਂ ਵਿਚ ਵਾਧੇ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਲਗਾਏ ਜਾ ਰਹੇ ਟੈਕਸ ਨੂੰ ਘਟਾਉਣ ਦੀ ਮੰਗ ਨੂੰ ਲੈ ਕੇ ਡੀ.ਸੀ. ਦਫਤਰ ਅੱਗੇ ...

ਪੂਰੀ ਖ਼ਬਰ »

ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. (ਇੰਟਕ) ਯੂਨੀਅਨ ਪੰਜਾਬ ਦੀ ਮੀਟਿੰਗ

ਜਲਾਲਾਬਾਦ, 24 ਜੂਨ (ਹਰਪ੍ਰੀਤ ਸਿੰਘ ਪਰੂਥੀ)-ਵਰਕਰਜ਼ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ (ਇੰਟਕ) ਯੂਨੀਅਨ ਪੰਜਾਬ ਦੀ ਮੀਟਿੰਗ ਸਥਾਨਕ ਮੁਕਤਸਰ ਸਰਕੁਲਰ ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਦੀ ਅਗਵਾਈ ਬੇਰੁਜ਼ਗਾਰ ਲਾਈਨਮੈਨ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ 29 ਨੂੰ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਉਤਸਵ 29 ਜੂਨ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਬੜੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੀ ਆਕਸਫੋਰਡ ਅਕੈਡਮੀ ਦੇ ਬਾਹਰੋਂ ਇਕ ਅਣਪਛਾਤੇ ਵਿਅਕਤੀ ਵਲੋਂ ਮੋਟਰਸਾਈਕਲ ਚੋਰ ਕਰ ਲੈਣ ਦੀ ਖ਼ਬਰ ਹੈ | ਮਨਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਤੂਤ ਨੇ ਪੁਲਿਸ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਕੀਤੀ ਲੁੱਟ ਅਤੇ ਕੁੱਟਮਾਰ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਪੁਰਾਣੇ ਮੁਕੱਦਮੇ ਵਿਚ ਦਿੱਤੀ ਗਵਾਹੀ ਨੂੰ ਲੈ ਕੇ ਪੁਲਿਸ ਥਾਣਾ ਮਖੂ ਅਧੀਨ ਪੈਂਦੇ ਖੇਤਰ ਕਟਾਰੀਆ ਸੀਮਿੰਟ ਸਟੋਰ ਰੇਲਵੇ ਰੋਡ ਮਖੂ ਵਿਖੇ ਇਕ ਮੋਟਰਸਾਈਕਲ ਸਵਾਰ ਨੂੰ ਕੁਝ ਵਿਅਕਤੀ ਨੇ ਰਸਤੇ ਵਿਚ ਰੋਕ ਕੇ ਉਸ ਦੀ ਭਾਰੀ ...

ਪੂਰੀ ਖ਼ਬਰ »

ਜੇ.ਈ. ਗਿਰਧਾਰੀ ਲਾਲ ਦੇ ਕਾਤਲਾਂ ਨੂੰ ਨਹੀਂ ਫੜ ਰਹੀ ਪੁਲਿਸ

ਲੋਕਾਂ 'ਚ ਭਾਰੀ ਰੋਸ ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਬਿਜਲੀ ਮੁਲਾਜ਼ਮ ਯੂਨੀਅਨ ਦੇ ਆਗੂ ਜੇ.ਈ. ਗਿਰਧਾਰੀ ਲਾਲ ਦੀ ਮੌਤ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਫੜਨ ਤੋਂ ਪਾਸਾ ਵੱਟੀ ਬੈਠੀ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਅੰਦਰ ਭਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਚੋਰੀ ਦੇ ਦੋ ਮੋਟਰਸਾਈਕਲਾਂ ਤੇ ਹੋਰ ਸਾਮਾਨ ਸਮੇਤ 3 ਕਾਬੂ

ਜਲਾਲਾਬਾਦ, 24 ਜੂਨ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ/ ਕਰਨ ਚੁਚਰਾ)-ਜ਼ਿਲ੍ਹਾ ਫਾਜ਼ਿਲਕਾ ਐਸ.ਐਸ.ਪੀ ਡਾ. ਕੇਤਿਨ ਬਲੀਰਾਮ ਪਾਟਿਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਐਸ.ਪੀ.ਡੀ ਫਾਜ਼ਿਲਕਾ ਮੁਖ਼ਤਿਆਰ ਸਿੰਘ ਅਤੇ ਡੀ.ਐਸ.ਪੀ ਜਲਾਲਾਬਾਦ ਅਮਰਜੀਤ ਸਿੰਘ ਸਿੱਧੂ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ ਨਾ ਪਹੁੰਚਣ ਕਾਰਨ ਪਿੰਡ ਵਾਸੀਆਂ ਵਲੋਂ ਵਾਟਰ ਵਰਕਸ ਦੇ ਗੇਟ 'ਤੇ ਧਰਨਾ

ਸੀਤੋ ਗੁੰਨੋ, 24 ਜੂਨ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਦੇ ਲੋਕਾਂ ਨੇ ਅੱਜ ਪਿਛਲੇ ਕਈ ਦਿਨਾਂ ਤੋਂ ਪੀਣ ਵਾਲਾ ਪਾਣੀ ਨਾ ਮਿਲਣ ਕਾਰਨ ਵਾਟਰਵਰਕਸ ਦੇ ਗੇਟ 'ਤੇ ਧਰਨਾ ਲਗਾਇਆ | ਇਕੱਤਰ ਹੋਏ ਲੋਕਾਂ (ਮਰਦ ਤੇ ਔਰਤਾਂ) ਨੇ ਦੱਸਿਆ ਕਿ ਪਿਛਲੇ ਕਈ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਨੇ ਅਬੋਹਰ 'ਚ ਝੰਡਾ ਲਹਿਰਾਇਆ

ਅਬੋਹਰ, 24 ਜੂਨ (ਸੁਖਜੀਤ ਸਿੰਘ ਬਰਾੜ)-ਅਖਿਲ ਭਾਰਤੀ ਕਾਂਗਰਸ ਸੇਵਾ ਦਲ ਵਲੋਂ 2019 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੇ ਮਨੋਰਥ ਨਾਲ ਦੇਸ਼ ਭਰ ਵਿਚ ਝੰਡਾ ਲਹਿਰਾਉਣ ਦੇ ਸ਼ੁਰੂ ਕੀਤੇ ਅਭਿਆਨ ਤਹਿਤ ਅੱਜ ਕਾਂਗਰਸ ਸੇਵਾ ਦਲ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਸੁੰਦਰ ਦਸਤਾਰ ਸਜਾਓ ਮੁਕਾਬਲਾ ਕਰਵਾਇਆ

ਜਲਾਲਾਬਾਦ, 24 ਜੂਨ(ਜਤਿੰਦਰ ਪਾਲ ਸਿੰਘ)-ਸਥਾਨਕ ਸਟੇਡੀਅਮ ਵਾਲੀ ਸੜਕ ਤੇ ਸਥਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਰਾਜੀਵ ਪਾਲ ਸਿੰਘ ਦੀ ਯਾਦ ਵਿੱਚ ਸੁੰਦਰ ਦਸਤਾਰ ਸਜਾਓ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿੱਚ ਲਗਭਗ 50 ਬੱਚਿਆਂ ਨੇ ਭਾਗ ਲਿਆ | ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਮਾਲ ਸਪਲਾਈ ਕਰਨ ਦੇ ਨਾਂਅ ਹੇਠ ਮਾਰੀ ਲੱਖਾਂ ਦੀ ਠੱਗੀ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਛਾਉਣੀ ਦੇ ਵਾਸੀ ਚੰਦਰ ਪੁੱਤਰ ਪ੍ਰੀਤਮ ਚੰਦ ਵਾਸੀ ਮਕਾਨ ਨੰਬਰ 154-ਪੀ, ਸੰਤ ਲਾਲ ਰੋਡ ਨਾਲ ਲੁਧਿਆਣਾ ਦੇ ਇਕ ਪਤੀ-ਪਤਨੀ ਵਲੋਂ ਮਾਲ ਸਪਲਾਈ ਕਰਨ ਦੇ ਨਾਮ ਹੇਠ ਲੱਖਾਂ ਰੁਪਏ ਦੀ ਠੱਗੀ ਮਾਰ ਲੈਣ ਦਾ ਮਾਮਲਾ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਕੀਤੀ ਲੁੱਟ ਅਤੇ ਕੁੱਟਮਾਰ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਪੁਰਾਣੇ ਮੁਕੱਦਮੇ ਵਿਚ ਦਿੱਤੀ ਗਵਾਹੀ ਨੂੰ ਲੈ ਕੇ ਪੁਲਿਸ ਥਾਣਾ ਮਖੂ ਅਧੀਨ ਪੈਂਦੇ ਖੇਤਰ ਕਟਾਰੀਆ ਸੀਮਿੰਟ ਸਟੋਰ ਰੇਲਵੇ ਰੋਡ ਮਖੂ ਵਿਖੇ ਇਕ ਮੋਟਰਸਾਈਕਲ ਸਵਾਰ ਨੂੰ ਕੁਝ ਵਿਅਕਤੀ ਨੇ ਰਸਤੇ ਵਿਚ ਰੋਕ ਕੇ ਉਸ ਦੀ ਭਾਰੀ ...

ਪੂਰੀ ਖ਼ਬਰ »

ਪੱਤਰਕਾਰ ਦਾ ਮੋਟਰਸਾਈਕਲ ਚੋਰੀ

ਗੁਰੂਹਰਸਹਾਏ, 24 ਜੂਨ (ਹਰਚਰਨ ਸਿੰਘ ਸੰਧੂ)-ਸਥਾਨਕ ਸ਼ਹਿਰ ਅਤੇ ਇਲਾਕੇ ਵਿਚ ਆਏ ਦਿਨ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਹੋਰ ਅੰਜਾਮ ਦਿੰਦੇ ਹੋਏ ਚੋਰਾਂ ਵਲੋਂ ਸਥਾਨਕ ਸ਼ਹਿਰ ਵਿਖੇ ਸਥਿਤ ਰੋਜ਼ਾਨਾ ਅਜੀਤ ਦੇ ਪੱਤਰਕਾਰ ਅਮਰਜੀਤ ਸਿੰਘ ਬਹਿਲ ਦਾ ਹੀਰੋ ਹਾਂਡਾ ...

ਪੂਰੀ ਖ਼ਬਰ »

ਸਰਕਾਰੀ ਪਾਬੰਦੀ ਦਾ ਸਮਾਂ ਹਟਿਆ, ਲੁਆਈ ਸ਼ੁਰੂ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਪਹਿਲਾਂ ਤਾਂ 20 ਜੂਨ ਤੋਂ ਪਹਿਲਾ ਕਿਸੇ ਵੀ ਤਰ੍ਹਾਂ ਝੋਨੇ ਦੀ ਬਿਜਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ, ਹੁਣ ਬੂਹੇ ਆਈ ਜੰਜ ਵਿੰਨੋ੍ਹ ਕੁੜੀ ਦੇ ਕੰਨ ਦੀ ਕਹਾਵਤ ਨੂੰ ਸੱਚ ਕਰਨ 'ਤੇ ਤੁਲੀ ਹੋਈ ਹੈ | 20 ਜੂਨ ਦਾ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਯਾਤਰਾ ਸੇਵਾ ਸੰਘ ਵਲੋਂ ਲੰਗਰ ਭੰਡਾਰੇ ਅਤੇ ਵਿਸ਼ਰਾਮ ਗ੍ਰਹਿ ਦੀ ਸ਼ੁਰੂਆਤ

ਜਲਾਲਾਬਾਦ, 24 ਜੂਨ (ਕਰਨ ਚੁਚਰਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਅਮਰਨਾਥ ਯਾਤਰਾ ਸੇਵਾ ਸੰਘ ਵਲੋਂ ਐਫ.ਐਫ ਰੋਡ ਸਥਿੱਤ ਐਸ.ਪੀ ਇੰਡਸਟਰੀਜ਼ 'ਚ 8ਵੇਂ ਲੰਗਰ ਭੰਡਾਰੇ ਅਤੇ ਵਿਸ਼ਰਾਮ ਗ੍ਰਹਿ ਦੀ ਸ਼ੁਰੂਆਤ ਕੀਤੀ ਗਈ | ਸਭ ਤੋਂ ਪਹਿਲਾਂ ਪੰਡਿਤ ਰਮੇਸ਼ ਜੀ ਵਲੋਂ ਵਿਧੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬਾਸਮਤੀ 1121 ਝੋਨੇ ਦੀ ਲੁਆਈ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ

ਮੰਡੀ ਲਾਧੂਕਾ, 24 ਜੂਨ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਸਰਕਾਰ ਦੀ ਹਿਦਾਇਤਾਂ ਮੁਤਾਬਕ ਕਿਸਾਨਾਂ ਵਲੋਂ ਅੱਜ 21 ਜੂਨ ਤੋਂ ਝੋਨੇ ਦੀ ਲਿਵਾਈ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ ਅਤੇ ਕਿਸਾਨਾਂ ਵਲੋਂ ਬਾਸਮਤੀ 1121 ਦੀ ਕਾਸ਼ਤ ਵੱਲ ਜ਼ਿਆਦਾ ਧਿਆਨ ਦਿੱਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਵਨਾ ਨੇ ਰਾਣਾ ਵਿਖੇ ਕਿ੍ਕੇਟ ਟੂਰਨਾਮੈਂਟ ਦਾ ਕੀਤਾ ਉਦਘਾਟਨ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਪਿੰਡ ਰਾਣਾ ਵਲੋਂ ਕਰਵਾਏ ਜਾ ਰਹੇ ਸਿੰਗਲ ਵਿਕਟ ਕਿ੍ਕੇਟ ਟੂਰਨਾਮੈਂਟ 2018 ਦਾ ਉਦਘਾਟਨ ਹਲਕਾ ਫਾਜ਼ਿਲਕਾ ਦੇ ਅਕਾਲੀ ਆਗੂ ਅਤੇ ਸੋਈ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਪਾਲ ਸਿੰਘ ਸਵਨਾ ...

ਪੂਰੀ ਖ਼ਬਰ »

ਬਹਾਵਵਾਲਾ 'ਚ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ

ਅਬੋਹਰ, 24 ਜੂਨ (ਸੁਖਜੀਤ ਸਿੰਘ ਬਰਾੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੇ ਸਥਾਨਕ ਬਾਗ਼ਬਾਨੀ ਵਿਭਾਗ ਵਲੋਂ ਪੰਜਾਬ ਸਰਕਾਰ ਵਲੋਂ ਸੂਬੇ 'ਚ ਨਸ਼ੇ ਦੇ ਖ਼ਾਤਮੇ ਲਈ ਸ਼ੁਰੂ ਕੀਤੇ ਡੈਪੋ ਅਭਿਆਨ ਤਹਿਤ ਉਪ ਮੰਡਲ ਦੇ ਪੰਡ ਬਹਾਵਵਾਲਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ...

ਪੂਰੀ ਖ਼ਬਰ »

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਜੱਟ ਸਿੱਖ ਭਾਈਚਾਰੇ ਨੂੰ ਦੇਣ ਦੀ ਮੰਗ

ਮੰਡੀ ਅਰਨੀਵਾਲਾ, 24 ਜੂਨ(ਨਿਸ਼ਾਨ ਸਿੰਘ ਸੰਧੂ)-ਫ਼ਾਜ਼ਿਲਕਾ ਦੇ ਜ਼ਿਲ੍ਹਾ ਬਣਨ ਮਗਰੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਆਪਣੇ ਜ਼ਿਲ੍ਹਾ ਸੰਗਠਨ ਦੀ ਕਮਾਂਡ ਹੁਣ ਤੱਕ ਗੈਰ ਜੱਟ ਸਿੱਖ ਭਾਈਚਾਰੇ ਨੂੰ ਦਿੱਤੇ ਜਾਣ ਕਾਰਨ ਇਸ ਵਾਰ ਜ਼ਿਲੇ੍ਹ ਦੀ ਵਾਗਡੋਰ ਕਿਸੇ ...

ਪੂਰੀ ਖ਼ਬਰ »

ਮੂੰਗੀ ਦੀ ਫ਼ਸਲ 'ਤੇ ਸੁੰਡੀ ਦਾ ਜ਼ੋਰਦਾਰ ਹਮਲਾ

ਅਬੋਹਰ, 24 ਜੂਨ (ਸੁਖਜੀਤ ਸਿੰਘ ਬਰਾੜ)-ਮੂੰਗੀ ਦੀ ਫ਼ਸਲ 'ਤੇ ਅਚਾਨਕ ਸੁੰਡੀ ਨੇ ਹਮਲਾ ਕਰ ਮੂੰਗੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵਾਹਣੀ ਪਾ ਦਿੱਤਾ ਹੈ | ਮੂੰਗੀ ਦੀ ਕਾਸ਼ਤ ਕਰਨ ਵਾਲੇ ਇਲਾਕੇ ਦੇ ਕਿਸਾਨਾਂ ਨੇ ਆਪਣੇ ਦੁੱਖੜੇ ਸੁਣਾਉਂਦਿਆਂ ਕਿਹਾ ਕਿ ਬੀਤੇ ਕੁਝ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕੀਤਾ-ਜੋਸਨ ਪਿੰਡ ਧਰਮੂਵਾਲਾ 'ਚ ਵਰਕਰਾਂ ਨਾਲ ਕੀਤੀ ਬੈਠਕ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਦੀ ਆਰਥਿਕਤਾ ਤਬਾਹ ਹੋ ਕੇ ਰਹਿ ਗਈ ਹੈ | ਪਹਿਲਾ ਨੋਟਬੰਦੀ ਦਾ ਫ਼ੈਸਲਾ ਅਤੇ ਹੁਣ ਜੀ.ਐਸ.ਟੀ. ਵਰਗੇ ਕਾਨੂੰਨ ਲਾਗੂ ਕਰਕੇ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਵਾਸੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਮੱਲਾਂਵਾਲਾ ਅਧੀਨ ਪੈਂਦੀ ਬਸਤੀ ਕੀਮੇ ਵਾਲੀ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਦਿਵਿਆਂਗ ਬੱਚਿਆਂ ਦਾ ਕੀਤਾ ਇਲਾਜ

ਸ੍ਰੀਗੰਗਾਨਗਰ, 24 ਜੂਨ (ਦਵਿੰਦਰਜੀਤ ਸਿੰਘ)-ਹਨੀਮੇਨ ਐਜੂਕੇਸ਼ਨ ਰਿਸਰਚ ਫ਼ੋਰਮ ਅਤੇ ਸ਼ੁਭਕਰਮਨ ਟਰੱਸਟ ਦੇ ਸਾਂਝੇ ਯਤਨਾਂ ਨਾਲ ਦਿਵਿਆਂਗ ਬੱਚਿਆਂ ਲਈ ਅੱਜ ਚੌਥੇ ਮੁਫ਼ਤ ਹੋਮਿਓਪੈਥਿਕ ਕੈਂਪ ਦਾ ਆਯੋਜਨ ਰੇਲਵੇ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ...

ਪੂਰੀ ਖ਼ਬਰ »

ਗੋਦਾਮ 'ਚੋਂ ਸਾਮਾਨ ਚੋਰੀ ਕਰਨ ਦੇ ਦੋਸ਼ ਤਿੰਨ 'ਤੇ ਮਾਮਲਾ ਦਰਜ

ਜਲਾਲਾਬਾਦ, 24 ਜੂਨ(ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਗਊਸ਼ਾਲਾ ਕਾਲੋਨੀ ਜਲਾਲਾਬਾਦ ਦੇ ਨੇੜੇ ਇੱਕ ਗੁਦਾਮ 'ਚ ਪਿਆ ਇਮਾਰਤੀ ਸਾਮਾਨ ਚੋਰੀ ਕਰਨ ਦੇ ਦੋਸ਼ ਵਿੱਚ ਤਿੰਨ ਲੋਕਾਂ ਤੇ ਧਾਰਾ 457, 380 ਦੇ ਤਹਿਤ ਦਰਜ ਕੀਤਾ ਹੈ | ਨਾਮਜਦਾਂ ਵਿੱਚ ਦੇਸਾ ਸਿੰਘ ਪੁੱਤਰ ਹੰਸਾਂ ਸਿੰਘ, ...

ਪੂਰੀ ਖ਼ਬਰ »

ਬਿਜਲੀ ਕੱਟਾਂ ਨੇ ਲੋਕਾਂ ਨੂੰ ਕੀਤਾ ਦੁਖੀ

ਮਮਦੋਟ, 24 ਜੂਨ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਦੇ ਪਿੰਡਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੇ ਬਾਵਜੂਦ ਲੱਗ ਰਹੇ ਕੱਟਾਂ ਨੇ ਲੋਕਾਂ ਨੂੰ ਦੁਖੀ ਕਰ ਛੱਡਿਆ ਹੈ | ਜਾਣਕਾਰੀ ਅਨੁਸਾਰ ਪਾਵਰ ਕਾਰਪੋਰੇਸ਼ਨ ਸਬ ਡਵੀਜ਼ਨ ਮਮਦੋਟ ਅਧੀਨ ਚੱਲਦੇ 24 ਘੰਟੇ ...

ਪੂਰੀ ਖ਼ਬਰ »

ਪਿੰਡ ਬਲੇਲ ਕੇ ਕਾਮਲ ਵਿਖੇ ਹੋਏ ਝਗੜੇ 'ਚ ਇਕ ਮਹਿਲਾ ਜ਼ਖ਼ਮੀ

ਜਲਾਲਾਬਾਦ, 24 ਜੂਨ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ)-ਉਪਮੰਡਲ ਅਧੀਨ ਪੈਂਦੇ ਪਿੰਡ ਬਲੇਲ ਕੇ ਕਾਮਲ ਵਿਖੇ ਹੋਏ ਝਗੜੇ ਵਿਚ ਇਕ ਮਹਿਲਾ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਹ ਜ਼ਖਮੀ ਮਹਿਲਾ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਭਰਤੀ ਹੈ | ...

ਪੂਰੀ ਖ਼ਬਰ »

ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 24 ਜੂਨ (ਸੁਖਜੀਤ ਸਿੰਘ ਬਰਾੜ)-ਬੀਤੇ ਦਿਨ ਇਲਾਕੇ ਦੇ ਸਰਹੱਦੀ ਪਿੰਡ ਬਕੈਣਵਾਲਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦੇ ਹੋਏ ਲੜਾਈ ਦੇ ਸਬੰਧ ਵਿਚ ਥਾਣਾ ਖੂਈ ਖੇੜਾ ਪੁਲਿਸ ਵਲੋਂ ਮੰਗਲ ਸਿੰਘ ਪੁੱਤਰ ਜੂੰਮਾ ਸਿੰਘ ਵਾਸੀ ਪਿੰਡ ਬਕੈਣਵਾਲਾ ਦੇ ਬਿਆਨਾਂ 'ਤੇ ਉਸ ਦੀ ...

ਪੂਰੀ ਖ਼ਬਰ »

ਮਾਤਾ ਚਿੰਤਪੂਰਨੀ, ਜਵਾਲਾ ਜੀ ਦਰਬਾਰ ਦੇ ਦਰਸ਼ਨਾਂ ਲਈ ਮੁਫ਼ਤ 65ਵੀਂ ਬੱਸ ਰਵਾਨਾ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਧਰਮ ਜਾਗਰਣ ਰਕਤ-ਦਾਨ ਸੰਸਥਾ ਵਲੋਂ ਮਾਤਾ ਚਿੰਤਪੁਰਨੀ, ਜਵਾਲਾ ਜੀ ਅਤੇ ਲਾਡੀ ਸ਼ਾਹ ਨਕੋਦਰ ਦੇ ਦਰਬਾਰ ਦਰਸ਼ਨਾਂ ਲਈ ਮੁਫ਼ਤ 65ਵੀਂ ਬੱਸ ਯਾਤਰਾ ਰਵਾਨਾ ਹੋਈ, ਜਿਸ ਨੂੰ ਪੈੱ੍ਰਸ ਕਲੱਬ ਫ਼ਿਰੋਜ਼ਪੁਰ ਦੇ ਪ੍ਰਧਾਨ ਮਨਦੀਪ ...

ਪੂਰੀ ਖ਼ਬਰ »

ਝੋਨੇ ਅਤੇ ਬਾਸਮਤੀ ਦੀ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਦਾਰੇ ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਪਿੰਡ ਵਾਹਕਾ ਮੋੜ ਵਿਖੇ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ 2018...

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਸਵੱਛਤਾ ਭਾਰਤ ਮਿਸ਼ਨ ਤਹਿਤ ਕਰਵਾਏ ਗਏ ਸਵੱਛਤਾ ਸਰਵੇਖਣ 2018 ਦੇ ਨਤੀਜਿਆਂ 'ਚ ਪੂਰੇ ਦੇਸ਼ ਵਿਚੋਂ ਫ਼ਿਰੋਜ਼ਪੁਰ ਸ਼ਹਿਰ ਜਿੱਥੇ 168ਵੇਂ ਸਥਾਨ 'ਤੇ ਰਿਹਾ, ਉੱਥੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕਰ ਨਾਮਣਾ ਖੱਟਿਆ | ...

ਪੂਰੀ ਖ਼ਬਰ »

ਸਫ਼ਾਈ ਪੱਖੋਂ ਪੂਰੇ ਦੇਸ਼ ਵਿਚੋਂ 168ਵੇਂ ਅਤੇ ਪੰਜਾਬ ਵਿਚੋਂ ਚੌਥੇ ਨੰਬਰ 'ਤੇ ਰਿਹਾ ਫ਼ਿਰੋਜ਼ਪੁਰ ਸ਼ਹਿਰ ਸਵੱਛਤਾ ਸਰਵੇਖਣ 2018...

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਸਵੱਛਤਾ ਭਾਰਤ ਮਿਸ਼ਨ ਤਹਿਤ ਕਰਵਾਏ ਗਏ ਸਵੱਛਤਾ ਸਰਵੇਖਣ 2018 ਦੇ ਨਤੀਜਿਆਂ 'ਚ ਪੂਰੇ ਦੇਸ਼ ਵਿਚੋਂ ਫ਼ਿਰੋਜ਼ਪੁਰ ਸ਼ਹਿਰ ਜਿੱਥੇ 168ਵੇਂ ਸਥਾਨ 'ਤੇ ਰਿਹਾ, ਉੱਥੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕਰ ਨਾਮਣਾ ਖੱਟਿਆ | ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਅਤੇ ਸ਼ਿਵ ਭੋਲਾ ਵੈੱਲਫੇਅਰ ਸੁਸਾਇਟੀ ਵਲੋਂ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਵਾਪਰਦੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਟ੍ਰੈਫ਼ਿਕ ਪੁਲਿਸ ਫ਼ਿਰੋਜ਼ਪੁਰ ਸ਼ਹਿਰ ਵਿੰਗ ਵਲੋਂ ਐਨ.ਜੀ.ਓ. ਸ਼ਿਵ ਭੋਲਾ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਟ੍ਰੈਫ਼ਿਕ ...

ਪੂਰੀ ਖ਼ਬਰ »

ਖੇਤੀ ਸੰਦਾਂ 'ਤੇ ਸਬਸਿਡੀ ਹਰੇਕ ਕਿਸਾਨ ਨੂੰ ਮਿਲੇ-ਜੱਲੇਵਾਲਾ

ਮਖੂ, 24 ਜੂਨ (ਮੁਖਤਿਆਰ ਸਿੰਘ ਧੰਜੂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀ ਸੰਦਾਂ 'ਤੇ ਦਿੱਤੀ ਜਾਣ ਵਾਲੀ ਸਬਸਿਡੀ 'ਤੇ ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਜੱਲੇਵਾਲਾ ਨੇ ਪ੍ਰਤੀਕਰਮ ਦਿੰਦੇ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਿਖ਼ਲਾਫ਼ ਰੋਸ ਵਿਖਾਵਾ ਭਲਕੇ

ਮੁੱਦਕੀ, 24 ਜੂਨ (ਭਾਰਤ ਭੂਸ਼ਨ ਅਗਰਵਾਲ)- ਸੂਬੇ ਦੀ ਕਾਂਗਰਸ ਸਰਕਾਰ ਵਲੋਂ ਡੀਜ਼ਲ ਤੇ ਪੈਟਰੋਲ 'ਤੇ ਟੈਕਸ ਵਧਾ ਕੇ ਜਿੱਥੇ ਆਮ ਲੋਕਾਂ ਦਾ ਕੰਚੂਮਰ ਕੱਢਿਆ ਹੈ, ਉੱਥੇ ਹਰੇਕ ਵਸਤੂਆਂ ਦੇ ਭਾਅ ਵਧੇ ਹਨ, ਜਿਸ ਕਰਕੇ ਲੋਕਾਂ 'ਚ ਕਾਂਗਰਸ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਝੰਜੀਆਂ ਵਿਖੇ ਕਬੂਤਰਬਾਜ਼ੀ ਮੁਕਾਬਲਾ 1 ਨੂੰ

ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)-ਪਿੰਡ ਝੰਜੀਆਂ ਵਿਖੇ 1 ਜੁਲਾਈ ਐਤਵਾਰ ਨੂੰ ਕਬੂਤਰਬਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਸਰਪੰਚ ਗੁਰਸੇਵਕ ਸਿੰਘ ਝੰਜੀ, ਗੁਰਵਿੰਦਰ ਪਾਲ ਝੰਜੀ, ਸਲਵਿੰਦਰ ਸਿੰਘ, ਅਸ਼ੋਕ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਪੰਡੋਰੀ ਖੱਤਰੀਆਂ ਵਿਖੇ ਕਿਸਾਨ ਕਲਿਆਣ ਅਭਿਆਨ ਅਧੀਨ ਕੈਂਪ ਲਗਾਇਆ

ਜ਼ੀਰਾ, 24 ਜੂਨ (ਮਨਜੀਤ ਸਿੰਘ ਢਿੱਲੋਂ)-ਖੇਤੀਬਾੜੀ ਵਿਭਾਗ ਵਲੋਂ ਚਲਾਈ ਗਈ ਮੁਹਿੰਮ ਕਿਸਾਨ ਕਲਿਆਣ ਅਭਿਆਨ ਅਧੀਨ ਬਲਾਕ ਜ਼ੀਰਾ ਦੇ ਅਪਣਾਏ ਗਏ ਪਿੰਡ ਪੰਡੋਰੀ ਖੱਤਰੀਆਂ ਵਿਖੇ ਕਿਸਾਨਾਂ ਨੂੰ ਦਾਲਾਂ ਦੀਆਂ ਮਿੰਨੀ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਡਾ: ਨਰਿੰਦਰਪਾਲ ...

ਪੂਰੀ ਖ਼ਬਰ »

ਪਿੰਡ ਬਹਿਕ ਫੱਤੂ ਵਿਖੇ ਬਾਬਾ ਫਾਰਕ ਸ਼ਾਹ ਦਾ ਮੇਲਾ ਅੱਜ

ਜ਼ੀਰਾ, 24 ਜੂਨ (ਮਨਜੀਤ ਸਿੰਘ ਢਿੱਲੋਂ)-ਧੰਨ-ਧੰਨ ਬਾਬਾ ਫਾਰਕ ਸ਼ਾਹ ਦੀ ਯਾਦ ਵਿਚ ਸਾਲਾਨਾ ਮੇਲਾ 25 ਜੂਨ ਦਿਨ ਸੋਮਵਾਰ ਨੂੰ ਪਿੰਡ ਬਹਿਕ ਫੱਤੂ ਘੁਰਕੀ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਪ੍ਰੇਮ ਕੁਮਾਰ ਘੁਰਕੀ, ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਚਾਇਤ ਨੇ ਵੰਡੇ ਫ਼ਲਦਾਰ ਅਤੇ ਛਾਂਦਾਰ ਬੂਟੇ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਦੀ ਕਾਮਯਾਬੀ ਲਈ ਕਦਮ ਪੁੱਟਦਿਆਂ ਬਲਾਕ ਘੱਲ ਖ਼ੁਰਦ ਦੇ ਪਿੰਡ ਮੱਲਵਾਲ ਕਦੀਮ ਦੀ ਗਰਾਮ ਪੰਚਾਇਤ ਨੇ ਉੱਦਮੀ ਪੰਚ ਗੁਰਪ੍ਰੀਤ ਸਿੰਘ ਮੁਦਕਾ ਅਤੇ ਸਰਪੰਚ ਅਜੂਬਾ ਦੀ ਅਗਵਾਈ ...

ਪੂਰੀ ਖ਼ਬਰ »

ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਨੇ ਹੱਡੀਆਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਵਲੋਂ ਅਗਰਵਾਲ ਧਰਮਸ਼ਾਲਾ ਟਾਹਲੀ ਮੁਹੱਲਾ ਫ਼ਿਰੋਜ਼ਪੁਰ ਵਿਖੇ ਹੱਡੀਆਂ ਅਤੇ ਕੈਲਸ਼ੀਅਮ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ | ਕੈਂਪ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਸਹਿਤ ਕਾਬੂ

ਜਲਾਲਾਬਾਦ, 24 ਜੂਨ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਲੱਧੂਵਾਲਾ ਹਿਠਾੜ ਬੱਸ ਅੱਡੇ ਨਜ਼ਦੀਕ ਇਕ ਵਿਅਕਤੀ ਨੰੂ ਸਵਾ 20 ਬੋਤਲਾਂ ਗ਼ੈਰਕਾਨੰੂਨੀ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ ¢ ਨਾਮਜ਼ਦ ਵਿਅਕਤੀ ਜਗਦੀਸ਼ ਸਿੰਘ ਉਰਫ ਦਿਸ਼ਾ ਪੁੱਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਸਿੰਘਪੁਰਾ ਦੇ ਲੋਕਾਂ ਨੇ ਆਬਾਦੀ ਵਿਚੋਂ ਸ਼ਰਾਬ ਦਾ ਠੇਕਾ ਹਟਾਉਣ ਦੀ ਕੀਤੀ ਮੰਗ

ਮੰਡੀ ਅਰਨੀਵਾਲਾ, 24 ਜੂਨ (ਨਿਸ਼ਾਨ ਸਿੰਘ ਸੰਧੂ)-ਪਿੰਡ ਸਿੰਘਪੁਰਾ ਦੇ ਵਸਨੀਕਾਂ ਨੇ ਸਰਕਾਰ ਅਤੇ ਐਕਸਾਈਜ਼ ਵਿਭਾਗ ਕੋਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਅਤੇ ਸਰਕਾਰੀ ਸਕੂਲ ਕੋਲ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਹਟਾਏ ਜਾਣ ਦੀ ਮੰਗ ਕੀਤੀ ਹੈ | ਪਿੰਡ ਵਾਸੀਆਂ ਵਿਚ ...

ਪੂਰੀ ਖ਼ਬਰ »

ਸਿਹਤ ਮਹਿਕਮਾ ਨਹੀਂ ਲੈ ਰਿਹਾ ਲੋਕਾਂ ਦੀ ਸਾਰ ਦੂਸ਼ਿਤ ਪਾਣੀ ਦੇ ਕਾਰਨ ਕੁਹਾੜਿਆਂ ਵਾਲੀ ਵਿਚ ਅੱਧੀ ਦਰਜਨ ਮੌਤਾਂ

ਮੰਡੀ ਅਰਨੀਵਾਲਾ, 24 ਜੂਨ (ਨਿਸ਼ਾਨ ਸਿੰਘ ਸੰਧੂ)-ਲੋਕਾਂ ਦੀ ਸਿਹਤ ਦਾ ਿਖ਼ਆਲ ਰੱਖਣਾ ਅਤੇ ਆਪਣੇ ਨਾਗਰਿਕਾਂ ਨੂੰ ਪੀਣਯੋਗ ਸਵੱਛ ਪਾਣੀ ਮੁਹੱਈਆਂ ਕਰਵਾਉਣਾ ਸਰਕਾਰ ਦਾ ਕੰਮ ਹੁੰਦਾ ਹੈ | ਪਰ ਅੱਜ ਸਰਕਾਰ ਨੇ ਹੀ ਕੀ ਸਿਹਤ ਮਹਿਕਮੇ ਨੇ ਵੀ ਲੋਕਾਂ ਦੀ ਸਿਹਤ ਦਾ ਿਖ਼ਆਲ ...

ਪੂਰੀ ਖ਼ਬਰ »

ਤਰੋਬੜ੍ਹੀ ਮਾਈਨਰ ਦੀਆਂ ਟੇਲਾਂ ਤੱਕ ਪਾਣੀ ਨਾ ਪਹੁੰਚਣ ਕਰਕੇ ਕਿਸਾਨ ਪ੍ਰੇਸ਼ਾਨ

ਮੰਡੀ ਲਾਧੂਕਾ, 24 ਜੂਨ (ਰਾਕੇਸ਼ ਛਾਬੜਾ)-ਨਹਿਰੀ ਪਾਣੀ ਦੀ ਘਾਟ ਕਾਰਨ ਇਸ ਸਰਹੱਦੀ ਖੇਤਰ ਦੇ ਕਿਸਾਨ ਕਾਫ਼ੀ ਪ੍ਰੇਸ਼ਾਨ ਹੋ ਰਹੇ ਹਨ | ਪਿੰਡ ਤਰੋਬੜ੍ਹੀ ਦੀ ਨਹਿਰ ਜਿਸ ਦੀਆਂ ਟੇਲਾਂ ਤੱਕ ਹਾਲੇ ਤੱਕ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਪਾਣੀ ਨਹੀ ਮਿਲਿਆ ਹਾਲਾਂਕਿ ...

ਪੂਰੀ ਖ਼ਬਰ »

ਕੁੜੇਦਾਨਾਂ 'ਚੋਂ ਖਿੱਲਰਿਆ ਕੂੜਾ ਅਤੇ ਨਾਲੀਆਂ ਦਾ ਗੰਦਾ ਪਾਣੀ ਦੇ ਰਿਹੈ ਬਿਮਾਰੀਆਂ ਨੂੰ ਸੱਦਾ ਪਿੰਡਾਂ ਅਤੇ ਸ਼ਹਿਰਾਂ 'ਚ ਲੱਗੇ ਗੰਦਗੀ ਦੇ ਢੇਰ ਤੰਦਰੁਸਤ ਪੰਜਾਬ ਮੁਹਿੰਮ ਨੂੰ ਲਗਾ ਰਹੇ ਹਨ ਖੋਰਾ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਤੰਦਰੁਸਤ ਪੰਜਾਬ ਮਿਸ਼ਨ ਦੇ ਨਾਂਅ 'ਤੇ ਇਕ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ, ਜਿਸ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਿਹਤਯਾਬ ਕਰਨਾ ਹੈ | ਜਿਸ ਦੇ ਤਹਿਤ ਸ਼ਹਿਰਾਂ ਅਤੇ ...

ਪੂਰੀ ਖ਼ਬਰ »

ਪੀਰ ਬਾਬਾ ਝੰਡੇ ਸ਼ਾਹ ਦੀ ਦਰਗਾਹ 'ਤੇ ਮੇਲਾ ਲਗਾਇਆ

ਜ਼ੀਰਾ, 24 ਜੂਨ (ਮਨਜੀਤ ਸਿੰਘ ਢਿੱਲੋਂ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੁਹੱਲਾ ਅਗਰਵਾਲ ਵਿਖੇ ਸਥਿਤ ਪੀਰ ਬਾਬਾ ਝੰਡੇ ਸ਼ਾਹ ਦੀ ਦਰਗਾਹ ਉੱਤੇ 10ਵਾਂ ਸਾਲਾਨਾ ਮੇਲਾ ਅਤੇ ਵਿਸ਼ਾਲ ਭੰਡਾਰਾ ਲਗਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਦਰਗਾਹ ਉੱਪਰ ਚਾਦਰ ਚੜ੍ਹਾਉਣ ਦੀ ਅਤੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਬਾਅਦ ਵਿਚ ਵਿਸ਼ਾਲ ਲੰਗਰ ਭੰਡਾਰਾ ਵਰਤਾਇਆ ਗਿਆ | ਇਸ ਮੌਕੇ ਠੰਡੇ ਮਿੱਠੇ ਪਾਣੀ ਦੀ ਛਬੀਲ ਵੀ ਲਗਾਈ ਗਈ | ਪੰਜਾਬ ਦੇ ਮਸ਼ਹੂਰ ਕੱਵਾਲਾਂ ਵਲੋਂ ਕੱਵਾਲੀਆਂ ਸੁਣਾ ਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਰੋਹਿਤ ਬਾਂਸਲ ਪ੍ਰਧਾਨ, ਪਿਕਸੀ ਝੱਟਾ, ਨਵੀਨ ਚੋਪੜਾ, ਗੌਰਵ ਗੌੜ ਜੌਲੀ, ਭੂਸ਼ਨ ਕੁਮਾਰ, ਸੋਨੂੰ ਜੇ.ਈ. ਮੋਗਾ, ਰਾਮ ਲੁਭਾਇਆ ਬਾਂਸਲ, ਮੁਕੇਸ਼ ਸ਼ਰਮਾ, ਮੰਗਤ ਰਾਮ ਬਾਂਸਲ, ਮਿੰਕਾ ਚੋਪੜਾ, ਰੱਜਤ ਬਾਂਸਲ, ਜੈ ਰਾਜ, ਸੋਨੂੰ ਚੋਪੜਾ, ਰੋਮੀ ਚੋਪੜਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ਼ਰਾਰਤੀ ਅਨਸਰਾਂ ਨੇ ਪਿੰਡ ਸ਼ੇਰਖਾਂ ਵਿਖੇ ਤੋੜੇ ਸੀਮਿੰਟ ਦੇ ਬੈਂਚ

ਕੁੱਲਗੜ੍ਹੀ, 24 ਜੂਨ (ਸੁਖਜਿੰਦਰ ਸਿੰਘ ਸੰਧੂ)- ਪਿੰਡ ਸ਼ੇਰਖਾਂ ਵਿਖੇ ਗਰਾਮ ਪੰਚਾਇਤ ਵਲੋਂ ਰਾਹਗੀਰਾਂ ਅਤੇ ਆਮ ਲੋਕਾਂ ਦੇ ਬੈਠਣ ਲਈ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਸੀਮਿੰਟ ਦੇ ਬੈਂਚਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਤੋੜ ਦਿੱਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਵਿਚ 5 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਖੁਈਖੇੜਾ ਪੁਲਿਸ ਨੇ ਕੁੱਟਮਾਰ ਦੇ ਮਾਮਲੇ ਵਿਚ 5 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮੰਗਲ ਸਿੰਘ ਪੁੱਤਰ ਜੰੁਮਾ ਸਿੰਘ ਵਾਸੀ ਬਕੈਣ ...

ਪੂਰੀ ਖ਼ਬਰ »

ਮੈਡੀਕਲ ਕੈਂਪ ਵਿਚ 70 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 24 ਜੂਨ (ਕਰਨ ਚੁਚਰਾ)-ਸਥਾਨਕ ਗਾਂਧੀ ਨਗਰ 'ਚ ਪਰਸਵਾਰਥ ਸਭਾ ਵਲੋਂ ਸੰਚਾਲਿਤ ਮੁਫ਼ਤ ਮੈਡੀਕਲ ਡਿਸਪੈਂਸਰੀ ਵਿਚ ਹਰ ਐਤਵਾਰ ਦੀ ਤਰ੍ਹਾਂ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਾ.ਤਿਲਕ ਰਾਜ ਕੁਮਾਰ ਵਲੋਂ ਆਪਣੀਆਂ ਸੇਵਾਵਾਂ ਦਿੰਦੇ ਹੋਏ 70 ...

ਪੂਰੀ ਖ਼ਬਰ »

ਭਗਤ ਕਬੀਰ ਦਾ ਜਨਮ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ : ਇਟਕਾਨ

ਮੰਡੀ ਲਾਧੂਕਾ, 24 ਜੂਨ (ਮਨਪ੍ਰੀਤ ਸਿੰਘ ਸੈਣੀ)- ਧਾਨਕ ਸਮਾਜ ਸਭਾ ਧਰਮਸ਼ਾਲਾ ਦੀ ਅਹਿਮ ਮੀਟਿੰਗ ਧਰਮਸ਼ਾਲਾ ਦੇ ਪ੍ਰਧਾਨ ਭਗਵਾਨ ਦਾਸ ਇਟਕਾਨ ਦੀ ਅਗਵਾਈ ਵਿੱਚ ਹੋਈ | ਸ੍ਰੀ ਇਟਕਾਨ ਨੇ ਦੱਸਿਆ ਕਿ ਆਉਣ ਵਾਲੇ ਦਿਨਾ ਵਿੱਚ ਭਗਤ ਕਬੀਰ ਦਾ 620 ਵਾਂ ਜਨਮ ਦਿਵਸ ਆ ਰਿਹਾ ਹੈ | ਅੱਜ ...

ਪੂਰੀ ਖ਼ਬਰ »

ਅਮਨ ਕੰਬੋਜ ਕਾਂਗਰਸ ਪ੍ਰਚਾਰ ਸੈੱਲ ਬਲਾਕ ਅਰਨੀਵਾਲਾ ਦੇ ਚੇਅਰਮੈਨ ਨਿਯੁਕਤ

ਮੰਡੀ ਅਰਨੀਵਾਲਾ, 24 ਜੂਨ (ਨਿਸ਼ਾਨ ਸਿੰਘ ਸੰਧੂ)-ਸਾਬਕਾ ਮੰਤਰੀ ਹੰਸ ਰਾਜ ਜੋਸਨ ਅਤੇ ਕਾਂਗਰਸ ਪ੍ਰਚਾਰ ਸੈੱਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਚੇਅਰਮੈਨ ਗੋਲਡੀ ਸਾਮਾ ਵਲੋਂ ਅਮਨ ਕੰਬੋਜ ਨੂੰ ਬਲਾਕ ਅਰਨੀਵਾਲਾ ਕਾਂਗਰਸ ਪ੍ਰਚਾਰ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX